Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 02, 2026

    4:03:46 AM

  • rain robs team india of victory

    IND vs ENG T20: ਬਾਰਿਸ਼ ਨੇ ਟੀਮ ਇੰਡੀਆ ਤੋਂ ਖੋਹਿਆ...

  • raja warring will remain the state president of punjab congress

    ਰਾਜਾ ਵੜਿੰਗ ਬਣੇ ਰਹਿਣਗੇ ਪੰਜਾਬ ਕਾਂਗਰਸ ਦੇ ਸੂਬਾ...

  • govt orders meta to halt new feature

    ਭਾਰਤ ਸਰਕਾਰ ਵੱਲੋਂ Meta ਨੂੰ ਵੱਡਾ ਝਟਕਾ!...

  • hormuz foreign ship runs aground after ignoring approved route

    'ਨਿਰਧਾਰਤ ਰਸਤੇ ਦੀ ਨਹੀਂ ਕੀਤੀ ਵਰਤੋਂ', ਸਟ੍ਰੇਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • 47ਵੇਂ ਜਨਮਦਿਨ ’ਤੇ ਸ਼ਿਲਪਾ ਸ਼ੈੱਟੀ ਨੇ ਖ਼ਰੀਦੀ ਲਗਜ਼ਰੀ ਵੈਨਿਟੀ ਵੈਨ, ਜਾਣੋ ਇਸ ਦੀ ਖ਼ਾਸੀਅਤ

ENTERTAINMENT News Punjabi(ਤੜਕਾ ਪੰਜਾਬੀ)

47ਵੇਂ ਜਨਮਦਿਨ ’ਤੇ ਸ਼ਿਲਪਾ ਸ਼ੈੱਟੀ ਨੇ ਖ਼ਰੀਦੀ ਲਗਜ਼ਰੀ ਵੈਨਿਟੀ ਵੈਨ, ਜਾਣੋ ਇਸ ਦੀ ਖ਼ਾਸੀਅਤ

  • Edited By Anuradha,
  • Updated: 08 Jun, 2022 06:24 PM
Mumbai
on her 47th birthday shilpa bought a luxury van
  • Share
    • Facebook
    • Tumblr
    • Linkedin
    • Twitter
  • Comment

ਮੁੰਬਈ: ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਦੀ ਜਾਇਦਾਦ ਕਰੋੜਾਂ ਰੁਪਏ ਹੈ। ਉਹ ਕਰੋੜਾਂ ਦੇ ਬੰਗਲੇ ਅਤੇ ਲਗਜ਼ਰੀ ਕਾਰਾਂ ਦੀ ਮਾਲਕ ਹੈ। ਸ਼ਿਲਪਾ ਕੋਲ ਕਈ ਲਗਜ਼ਰੀ ਗੱਡੀਆਂ, ਬੰਗਲੇ ਅਤੇ ਜਾਇਦਾਦਾਂ ਹਨ। ਰਿਪੋਟਰਸ ਦੇ ਮੁਤਾਬਕ ਸਾਲ 2021 ’ਚ ਸ਼ਿਲਪਾ ਦੀ ਨੈੱਟਵਰਥ 134 ਕਰੋੜ ਰੁਪਏ ਸੀ। ਸ਼ਿਲਪਾ ਸ਼ੈੱਟੀ ਦਾ ਦੁਬਈ 'ਚ ਇਕ ਘਰ ਹੈ ਜੋ ਉਨ੍ਹਾਂ ਨੂੰ ਪਤੀ ਰਾਜ ਕੁੰਦਰਾ ਨੇ ਗਿਫ਼ਟ ਕੀਤਾ ਸੀ।

PunjabKesari

ਹੁਣ ਇਕ ਵੈਨਿਟੀ ਵੈਨ ਵੀ ਉਨ੍ਹਾਂ ਦੇ ਕਲੈਕਸ਼ਨ ’ਚ ਸ਼ਾਮਲ ਹੋ ਗਈ ਹੈ। ਸ਼ਿਲਪਾ ਨੇ ਆਪਣੇ 47ਵੇਂ ਜਨਮਦਿਨ ’ਤੇ ਇਹ ਲਗਜ਼ਰੀ ਵੈਨਿਟੀ ਵੈਨ ਆਪਣੇ ਆਪ ਨੂੰ ਗਿਫ਼ਟ ਕੀਤੀ ਹੈ।

PunjabKesari

ਇਹ ਵੀ ਪੜ੍ਹੋ : ਬਾਲੀਵੁੱਡ ਦੀ ਨਵੀਂ ਹੌਟ ਜੋੜੀ ਬਣੀ ਵਰੁਣ ਅਤੇ ਕਿਆਰਾ, ‘RANGISARI’ ਗੀਤ ’ਚ ਨਜ਼ਰ ਆਏ ਇਕੱਠੇ

ਇਸ ਵੈਨਿਟੀ ਵੈਨ ’ਚ ਰਸੋਈ ਤੋਂ ਲੈ ਕੇ ਹੇਅਰ ਵਾਸ਼ ਸਟੇਸ਼ਨ ਤੱਕ ਵੀ ਹੈ।ਹਾਲ ਹੀ ’ਚ ਇਸ ਵੈਨਿਟੀ ਵੈਨ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ ਜਿਨ੍ਹਾਂ ਨੂੰ ਦੇਖ ਕੇ ਤੁਸੀਂ ਵੀ ਕਹੋਗੇ ਕਿ ਜ਼ਿੰਦਗੀ ਅਜਿਹੀ ਹੀ ਹੈ।

PunjabKesari

ਖਾਸ ਗੱਲ ਇਹ ਹੈ ਕਿ ਇਸ ਲਗਜ਼ਰੀ ਵੈਨਿਟੀ ਵੈਨ ’ਚ ਯੋਗਾ ਕਰਨ ਲਈ ਵੀ ਖਾਸ ਜਗ੍ਹਾ ਹੈ ਕਿਉਂਕਿ ਸ਼ਿਲਪਾ ਫਿਟਨੈੱਸ ਪ੍ਰਤੀ ਸੁਚੇਤ ਹੈ ਅਤੇ ਕਾਫੀ ਯੋਗਾ ਵੀ ਕਰਦੀ ਹੈ। ਇਸ ਲਈ ਉਸ ਨੇ ਆਪਣੀ ਵੈਨਿਟੀ ਵੈਨ ’ਚ ਇਸ ਵੱਸ ਖ਼ਾਸ ਧਿਆਨ ਦਿੱਤਾ ਹੈ।

PunjabKesari

ਇਹ ਵੀ ਪੜ੍ਹੋ : ਪ੍ਰਿਅੰਕਾ ਚੋਪੜਾ ਨੇ ਦਿਖਾਈ ਪਰਫ਼ੈਕਟ ਫ਼ਿਗਰ, ‘ਦੇਸੀ ਗਰਲ’ ਦੀ ਬੋਲਡਨੈੱਸ ਫਿਰ ਤੋਂ ਛਾਈ

ਵੈਨਿਟੀ ਵੈਨ ’ਚ ਇਕ ਡਰੈਸਿੰਗ ਟੇਬਲ ਵੀ ਹੈ ਜਿੱਥੇ ਅਦਾਕਾਰਾਂ ਆਰਾਮ ਨਾਲ ਸ਼ੂਟ ਲਈ ਤਿਆਰ ਹੋ ਸਕਦੀਆਂ ਹਨ ਅਤੇ ਮੇਕਅੱਪ ਕਰ ਸਕਦੀਆਂ ਹਨ। ਵੈਨਿਟੀ ਵੈਨ ’ਚ ਇਕ ਲੌਂਜ ਏਰੀਆ ਵੀ ਹੈ ਜਿੱਥੇ ਕੋਈ ਆਰਾਮ ਕਰ ਸਕਦਾ ਹੈ।

PunjabKesari

ਸ਼ਿਲਪਾ ਸ਼ੈੱਟੀ ਨੇ 90ਦੇ ਦਹਾਕੇ ’ਚ ਫ਼ਿਲਮਾਂ ’ਚ ਕਦਮ ਰੱਖਿਆ ਸੀ। ਸ਼ਾਹਰੁਖ਼ ਖ਼ਾਨ, ਸਲਮਾਨ ਖ਼ਾਨ ਅਤੇ ਅਕਸ਼ੈ ਕੁਮਾਰ ਵਰਗੇ ਕਲਾਕਾਰਾਂ ਦੇ ਨਾਲ ਹਿੱਟ ਫ਼ਿਲਮਾਂ ਦੇ ਚੁੱਕੀ ਹੈ। ਸ਼ਿਲਪਾ ਦਾ 8 ਜੂਨ ਨੂੰ ਜਨਮਦਿਨ ਆਉਦਾ ਹੈ। ਇਸ ਵਾਰ ਅਦਾਕਾਰਾ ਆਪਣਾ 47ਵਾਂ ਜਨਮਦਿਨ ਮਨਾ ਰਹੀ ਹੈ। ਇਸ ਉੱਮਰ ’ਚ ਵੀ ਉਹ ਆਪਣੀ ਫ਼ਿੱਟਨੈੱਸ ਅਤੇ ਬੋਲਡਨੈੱਸ ਨਾਲ ਹੋਰ ਅਦਾਕਾਰਾ ਨੂੰ ਮਾਤ ਦਿੰਦੀ ਹੈ।

PunjabKesari

ਇਸ ਤੋਂ ਇਲਾਵਾ ਉਹ ਇੰਟਰਨੈਸ਼ਨਲ ਰਿਐਲਿਟੀ ਸ਼ੋਅ ‘ਬਿਗ ਬ੍ਰਦਰ’ ’ਚ ਪਹੁੰਚੀ ਅਤੇ ਉਥੋਂ ਜਿੱਤ ਕੇ ਬਾਹਰ ਆਈ। ਉਦੋਂ ਤੋਂ ਲੈ ਕੇ ਅੱਜ ਤੱਕ ਉਸ ਨੇ ਪਿੱਛੇ ਮੁੜ ਕੇ ਨਹੀਂ ਦੇਖਿਆ। ਆਉਣ ਵਾਲੇ ਪ੍ਰੋਜੈਕਟ ਦੀ ਗੱਲ ਕਰੀਏ ਤਾਂ ਸ਼ਿਲਪਾ ਸ਼ੈੱਟੀ ਜਲਦ ਹੀ ਫ਼ਿਲਮ ‘ਨਿਕੰਮਾ’ ਅਤੇ ‘ਸੁਖੀ’ ’ਚ ਨਜ਼ਰ ਆਵੇਗੀ।

PunjabKesari

  • 47th birthday
  • luxury van
  • Shilpa shetty
  • gift
  • 47ਵਾਂ ਜਨਮਦਿਨ
  • ਲਗਜ਼ਰੀ ਵੈਨ
  • ਸ਼ਿਲਪਾ ਸ਼ੈੱਟੀ
  • ਤੋਹਫ਼ਾ

ਸਿੱਧੂ ਮੂਸੇ ਵਾਲਾ ਨੂੰ ਯਾਦ ਕਰ ਭਾਵੁਕ ਹੋਏ ਗੁਰਪ੍ਰੀਤ ਘੁੱਗੀ, ਕਿਹਾ- ‘ਤੂੰ ਸਾਡੀ ਪੱਗ ਨੂੰ...’

NEXT STORY

Stories You May Like

  • luxury car sales in india slow down  due to reduced demand
    ਭਾਰਤ 'ਚ ਲਗਜ਼ਰੀ ਕਾਰਾਂ ਦੀ ਵਿਕਰੀ ਹੋਈ ਸੁਸਤ, ਇਸ ਕਾਰਨ ਘਟੀ ਮੰਗ
  • indians dubai s real estate has changed luxury homes
    Dubai ਦੇ Real Estate 'ਚ ਬਦਲਿਆ ਭਾਰਤੀਆਂ ਦਾ ਟ੍ਰੇਂਡ, ਲਗਜ਼ਰੀ ਘਰਾਂ ਤੋਂ ਬਣਾਈ ਦੂਰੀ ਤੇ...
  • rajasthan  school van  fire  children  driver
    ਚੱਲਦੀ ਸਕੂਲ ਵੈਨ 'ਚ ਲੱਗੀ ਅੱਗ, ਡਰਾਈਵਰ ਨੇ ਇੰਝ ਬਚਾਈ ਬੱਚਿਆਂ ਦੀ ਜਾਨ
  • divider  van  truck  four devotees
    ਡਿਵਾਈਡਰ ਨੂੰ ਤੋੜ ਵੈਨ ਨਾਲ ਟਕਰਾਇਆ ਟਰੱਕ, ਚਾਰ ਸ਼ਰਧਾਲੂਆਂ ਦੀ ਮੌਤ, ਕਈ ਜ਼ਖਮੀ
  • pickup van  truck  accident  people  death  injured
    ਭਿਆਨਕ ਹਾਦਸਾ; ਟਰੱਕ ਅਤੇ ਵੈਨ ਦੀ ਟੱਕਰ 'ਚ 6 ਲੋਕਾਂ ਦੀ ਮੌਤ, 21 ਹੋਰ ਜ਼ਖ਼ਮੀ
  • president murmu  birthday congratulations
    ਰਾਸ਼ਟਰਪਤੀ ਮੁਰਮੂ ਦੇ ਜਨਮਦਿਨ 'ਤੇ PM ਮੋਦੀ, ਰਾਧਾਕ੍ਰਿਸ਼ਨਨ ਤੇ ਰਾਜਨਾਥ ਸਿੰਘ ਸਣੇ ਕਈ ਆਗੂਆਂ ਨੇ ਦਿੱਤੀ ਵਧਾਈ
  • tree falls on school van full of students
    ਵਿਦਿਆਰਥੀਆਂ ਨਾਲ ਭਰੀ ਸਕੂਲ ਵੈਨ 'ਤੇ ਡਿੱਗਾ ਦਰੱਖਤ ! ਇਕ ਦੀ ਮੌਤ, ਕਈ ਜ਼ਖਮੀ
  • accident occurred with 5 friends returning home from a birthday celebration
    ਪੰਜਾਬ: ਦੋਸਤ ਦੇ ਜਨਮਦਿਨ ਦੀ ਪਾਰਟੀ ਕਰਕੇ ਘਰ ਆ ਰਹੇ ਮੁੰਡੇ ਦੀ ਹਾਦਸੇ 'ਚ ਮੌਤ, ਗਮੀ 'ਚ ਬਦਲੀ ਖੁਸ਼ੀ
  • chief electoral officer punjab inspected evm warehouse  issued instructions
    ਮੁੱਖ ਚੋਣ ਅਧਿਕਾਰੀ ਪੰਜਾਬ ਨੇ EVM ਵੇਅਰਹਾਊਸ ਦਾ ਕੀਤਾ ਨਿਰੀਖਣ, ਜਾਰੀ ਕੀਤੇ...
  • 48 hours are important in punjab 5 days heavy rain yellow alert issue
    ਪੰਜਾਬ 'ਚ 48 ਘੰਟੇ ਅਹਿਮ! 5 ਦਿਨ ਲਗਾਤਾਰ ਮੀਂਹ, ਵਿਭਾਗ ਵੱਲੋਂ 14 ਜ਼ਿਲ੍ਹਿਆਂ 'ਚ...
  • traffic police officer accused of taking a 100 bribe video goes viral
    100 ਰੁਪਏ ਨੇ ਖੋਲ੍ਹ ਤਾਂ ਪੰਜਾਬ ਪੁਲਸ ਦੇ ਮੁਲਾਜ਼ਮ ਦਾ ਵੱਡਾ ਰਾਜ਼! ਹੈਰਾਨੀਜਨਕ...
  • jalandhar cp satinder singh takes action transfers station house officers
    ਐਕਸ਼ਨ 'ਚ ਜਲੰਧਰ ਦੇ CP ਸਤਿੰਦਰ ਸਿੰਘ, ਕਈ ਥਾਣਿਆਂ ਦੇ SHO ਦੇ ਕੀਤੇ ਤਬਾਦਲੇ
  • havoc caused by strong winds  tree falls on parked vehicles jalandhar
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਖੜ੍ਹੀਆਂ ਗੱਡੀਆਂ 'ਤੇ ਡਿੱਗਿਆ ਦਰੱਖ਼ਤ
  • intoxicated youth falls into a filthy drain
    ਜਲੰਧਰ: ਨਸ਼ੇ ਦੀ ਹਾਲਤ 'ਚ ਗੰਦੇ ਨਾਲੇ 'ਚ ਡਿੱਗਿਆ ਨੌਜਵਾਨ, ਪੁਲਸ ਤੇ ਲੋਕਾਂ ਨੇ...
  • thieves flee with cash and goods from yash grocery jalandhar
    ਜਲੰਧਰ 'ਚ ਤੜਕਸਾਰ ਚੋਰਾਂ ਨੇ ਕਰਿਆਨੇ ਦੀ ਦੁਕਾਨ 'ਤੇ ਬੋਲਿਆ ਧਾਵਾ, ਲੁੱਟਿਆ ਕੈਸ਼...
  • chambers not cleaned even after 60 days
    ਨਿਗਮ ਦੇ ਜੇ. ਈ. ਨੇ 48 ਦਿਨ ਬਾਅਦ ਲਗਾਏ ਚੈਂਬਰਾਂ ਦੇ ਢੱਕਣ, 60 ਦਿਨ ਬਾਅਦ ਵੀ...
Trending
Ek Nazar
kanth kaler

ਜਦੋਂ ਪਹਿਲੀ ਵਾਰ ਕੰਠ ਕਲੇਰ ਨੇ ਬਾਪੂ ਦੀ ਤਲੀ 'ਤੇ ਧਰ 'ਤੇ ਐਨੇ ਰੁਪਈਏ, ਸਾਂਝਾ...

metro passenger spotted reading how to kill men book

ਮੈਟਰੋ 'ਚ 'How to Kill Men' ਕਿਤਾਬ ਪੜ੍ਹਦੀ ਦਿਖੀ ਕੁੜੀ, ਸੋਸ਼ਲ ਮੀਡੀਆ 'ਤੇ...

drone strike

ਪਾਕਿਸਤਾਨ 'ਚ ਡਰੋਨ ਹਮਲੇ,  ਇੱਕ ਵਿਅਕਤੀ ਦੀ ਮੌਤ ਤੇ ਛੇ ਹੋਰ ਜ਼ਖਮੀ

famous actress dies of aids

AIDS ਨੇ ਲੈ ਲਈ ਮਸ਼ਹੂਰ ਅਦਾਕਾਰਾ ਦੀ ਜਾਨ ! 35 ਸਾਲ ਦੀ ਉਮਰ 'ਚ Los Angeles...

iran  us peace talks

ਈਰਾਨ ਨੇ ਅਮਰੀਕਾ ਨਾਲ ਸ਼ਾਂਤੀ ਵਾਰਤਾ ਅੱਗੇ ਵਧਾਉਣ ਤੋਂ ਕੀਤਾ ਇਨਕਾਰ

famous bollywood actress has rented out her luxurious house

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਕਿਰਾਏ 'ਤੇ ਚਾੜ੍ਹ'ਤਾ ਆਪਣਾ ਆਲੀਸ਼ਾਨ ਘਰ ! Rent...

students abducted

ਸਕੂਲ 'ਤੇ ਹਮਲਾ ਕਰ ਅਗਵਾ ਕਰ ਲਏ 36 ਵਿਦਿਆਰਥੀ, ਨਾਈਜੀਰੀਆ 'ਚ ਫੈਲੀ ਦਹਿਸ਼ਤ

gaurav khanna amid his divorce news with akanksha

ਅਕਾਂਕਸ਼ਾ ਨਾਲ ਤਲਾਕ ਦੀਆਂ ਖਬਰਾਂ ਵਿਚਾਲੇ ਗੌਰਵ ਖੰਨਾ ਦਾ ਪਹਿਲਾ ਬਿਆਨ ਆਇਆ ਸਾਹਮਣੇ

veteran actress passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ ! ਇੰਡਸਟਰੀ 'ਚ ਛਾਇਆ...

school closed july 19

19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ

prisoners escape

ਪਾਕਿਸਤਾਨ: ਪੰਜਾਬ ਸੂਬੇ 'ਚ 14 ਕੈਦੀ ਹੋਏ ਫਰਾਰ

protests in south africa

ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼...

youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

devotees from pakistan return to india through attari border

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ...

mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • mardaani 3   will have its world television premiere on this day
      'ਮਰਦਾਨੀ 3' ਦਾ ਇਸ ਦਿਨ ਹੋਵੇਗਾ ਵਰਲਡ ਟੈਲੀਵਿਜ਼ਨ ਪ੍ਰੀਮੀਅਰ
    • lock upp season 2  akanksha chamola
      ਅਕਾਂਕਸ਼ਾ ਚਮੋਲਾ ਨੂੰ ਲੈ ਕੇ Lock-UP 'ਚ ਖੁੱਲ੍ਹਿਆ ਵੱਡਾ 'ਰਾਜ਼';...
    • the first poster of   bhai tera star hai   released
      ‘ਭਾਈ ਤੇਰਾ ਸਟਾਰ ਹੈ’ ਦਾ ਪਹਿਲਾ ਪੋਸਟਰ ਰਿਲੀਜ਼
    • jr ntr reunites with trivikram srinivas
      ਆਸਥਾ ਤੇ ਦਮਦਾਰ ਕਹਾਣੀ ਦੇ ਨਾਲ ਵਾਪਸ ਆ ਰਹੀ ਹੈ ਜੂਨੀਅਰ NTR ਤੇ ਤ੍ਰਿਵਿਕਰਮ...
    • gaurav khanna amid his divorce news with akanksha
      ਅਕਾਂਕਸ਼ਾ ਨਾਲ ਤਲਾਕ ਦੀਆਂ ਖਬਰਾਂ ਵਿਚਾਲੇ ਗੌਰਵ ਖੰਨਾ ਦਾ ਪਹਿਲਾ ਬਿਆਨ ਆਇਆ ਸਾਹਮਣੇ
    • veteran actress passes away
      ਬਾਲੀਵੁੱਡ ਦੀ ਦਿੱਗਜ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ ! ਇੰਡਸਟਰੀ 'ਚ ਛਾਇਆ...
    • becoming a naga sadhu in   nagabandham   was a spiritual journey for me
      ‘ਨਾਗਬੰਧਮ’ ’ਚ ਨਾਗਾ ਸਾਧੂ ਬਣਨਾ ਮੇਰੇ ਲਈ ਅਧਿਆਤਮਿਕ ਯਾਤਰਾ ਰਹੀ : ਵਿਰਾਟ ਕਰਣਾ
    • siddharth roy kapur appointed chief advisor at cinenow
      ਸਿਧਾਰਥ ਰਾਏ ਕਪੂਰ ਨੂੰ ਸਿਨੇਨਾਉ ਦਾ ਮੁੱਖ ਸਲਾਹਕਾਰ ਕੀਤਾ ਗਿਆ ਨਿਯੁਕਤ
    • michael surpasses oppenheimer in box office earnings
      ਦਿੱਗਜ ਕਲਾਕਾਰ ਦੀ ਬਾਇਓਪਿਕ ਨੇ ਤੋੜੇ ਰਿਕਾਰਡ ! ਛਾਪ'ਤੇ 97,75,000,00 ਕਰੋੜ ਡਾਲਰ
    • disha patani s new avatar revealed in awarapan 2 teaser
      'ਆਵਾਰਾਪਨ 2' ਦੇ ਟੀਜ਼ਰ 'ਚ ਦਿਸਿਆ ਦਿਸ਼ਾ ਪਟਾਨੀ ਦਾ ਨਵਾਂ ਅੰਦਾਜ਼, ਕਿਰਦਾਰ ਬਾਰੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +