Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 15, 2026

    3:40:38 AM

  • petrol diesel prices reduced

    ਪੈਟਰੋਲ-ਡੀਜ਼ਲ ਨੂੰ ਲੈ ਕੇ ਸਰਕਾਰ ਨੇ ਅੱਧੀ ਰਾਤ ਕਰ...

  • punjabi youth tells horrifying reality of donkey route

    ਮੈਕਸੀਕੋ 'ਚ ਫਸੇ ਪੰਜਾਬੀ ਨੌਜਵਾਨ ਨੇ ਸੁਣਾਈ...

  • free uae driving license

    ਭਾਰਤੀ ਕਾਰ ਡਰਾਈਵਰਾਂ ਲਈ UAE ਦਾ ਮੁਫ਼ਤ ਡਰਾਈਵਿੰਗ...

  • large scale raids on zepto  instamart units

    FDA ਦੀ ਵੱਡੀ ਕਾਰਵਾਈ: ਜ਼ੈਪਟੋ, ਇੰਸਟਾਮਾਰਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਆਪਣੇ ਦੇਸ਼ 'ਚ ਹੀ ਹੋਣ ਲੱਗਾ ਇਫਤਿਖਾਰ ਠਾਕੁਰ ਦਾ ਵਿਰੋਧ ! ਹੁਣ ਬੂਟੇ ਨੇ ਕੱਢੀਆਂ 'ਗਾਲ੍ਹਾਂ'

ENTERTAINMENT News Punjabi(ਤੜਕਾ ਪੰਜਾਬੀ)

ਆਪਣੇ ਦੇਸ਼ 'ਚ ਹੀ ਹੋਣ ਲੱਗਾ ਇਫਤਿਖਾਰ ਠਾਕੁਰ ਦਾ ਵਿਰੋਧ ! ਹੁਣ ਬੂਟੇ ਨੇ ਕੱਢੀਆਂ 'ਗਾਲ੍ਹਾਂ'

  • Edited By Cherry,
  • Updated: 13 Jun, 2025 05:11 PM
Entertainment
opposition to iftikhar thakur started in his own country
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ- ਭਾਰਤ ਵੱਲੋਂ ਪਾਕਿਸਤਾਨ 'ਤੇ ਪਿਛਲੇ ਦਿਨੀਂ ਪਹਿਲਗਾਮ ਹਮਲੇ ਦੇ ਜਵਾਬ ਵਿਚ ਕੀਤੇ ਗਏ 'ਆਪਰੇਸ਼ਨ ਸਿੰਧੂਰ' ਮਗਰੋਂ ਪਾਕਿਸਤਾਨੀ ਕਾਮੇਡੀਅਨ ਇਫਤਿਖਾਰ ਠਾਕੁਰ ਵੱਲੋਂ ਭਾਰਤ ਖਿਲਾਫ ਲਗਾਤਾਰ ਜ਼ਹਿਰ ਉਗਲਿਆ ਜਾ ਰਿਹਾ ਹੈ। ਇਸ ਮਗਰੋਂ ਇਫਤਿਖਾਰ ਦੀ ਭਾਰਤੀ ਕਲਾਕਾਰਾਂ ਵੱਲੋਂ ਆਲੋਚਨਾ ਕੀਤੀ ਜਾ ਰਹੀ ਹੈ ਅਤੇ ਉਸ ਨੂੰ ਆਪਣੀਆਂ ਫਿਲਮਾਂ ਵਿਚ ਨਾ ਲੈਣ ਦੀ ਅਪੀਲ ਕੀਤੀ ਗਈ ਹੈ। ਪਰ ਹੁਣ ਉਨ੍ਹਾਂ ਦਾ ਆਪਣੇ ਹੀ ਦੇਸ਼ ਵਿਚ ਵਿਰੋਧ ਕੀਤਾ ਗਿਆ ਹੈ। ਇਹ ਵਿਰੋਧ ਮਸ਼ਹੂਰ ਪਾਕਿਸਤਾਨੀ ਕਾਮੇਡੀਅਨ ਅਕਰਮ ਉਦਾਸ ਨੇ ਕੀਤਾ ਹੈ। ਦੱਸ ਦੇਈਏ ਕਿ ਅਮਰਿੰਦਰ ਗਿੱਲ ਦੀ ਫਿਲਮ 'ਚੱਲ ਮੇਰਾ ਪੁੱਤ' ਵਿਚ ਇਫਤਿਖਾਰ ਠਾਕੁਰ ਨੇ 'ਚੌਧਰੀ ਸਾਬ੍ਹ' ਦਾ ਕਿਰਦਾਰ ਨਿਭਾਇਆ ਸੀ ਅਤੇ ਅਕਰਮ ਉਦਾਸ ਨੇ 'ਬੂਟੇ' ਦਾ ਕਿਰਦਾਰ ਨਿਭਾਇਆ ਸੀ।

ਇਹ ਵੀ ਪੜ੍ਹੋ: ਅਦਾਕਾਰਾ ਦੇ ਗਲ਼ ਪੈ ਗਈ 'Free' ਦੀ FIR ! ਹੈਰਾਨ ਕਰ ਦੇਵੇਗਾ ਪੂਰਾ ਮਾਮਲਾ

ਇਫਤਿਖਾਰ ਵੱਲੋਂ ਭਾਰਤੀ ਫਿਲਮਾਂ ਬਾਰੇ ਉਗਲੇ ਗਏ ਜ਼ਹਿਰ ਮਗਰੋਂ ਅਕਰਮ ਉਦਾਸ ਨੇ ਇਕ ਵੀਡੀਓ ਜਾਰੀ ਕਰਕੇ 'ਚੌਧਰੀ ਸਾਬ੍ਹ' 'ਤੇ ਭੜਾਸ ਕੱਢੀ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਅਤੇ ਭਾਰਤ ਦਰਮਿਆਨ ਲੱਗੀ ਜੰਗ ਖਤਮ ਹੋ ਗਈ ਹੈ ਪਰ ਪੰਜਾਬ ਦੇ ਕਲਾਕਾਰਾਂ ਅਤੇ ਫਨਕਾਰਾਂ ਵਿਚਾਲੇ ਲੱਗੀ ਜੰਗ ਅਜੇ ਵੀ ਜਾਰੀ ਹੈ। ਕੋਈ ਕਿਸੇ ਨੂੰ ਬੁਰਾ ਕਹਿ ਰਿਹਾ ਹੈ, ਕੋਈ ਕਿਸੇ ਨੂੰ। ਉਦਾਸ ਨੇ ਅੱਗੇ ਕਿਹਾ, ਜੇਕਰ ਮੈਂ ਕਹਾਂ ਕਿ ਮੈਂ ਰੋਟੀ ਉਨ੍ਹਾਂ ਨੂੰ ਦਿੰਦਾ ਰਿਹਾਂ, ਇਹ ਝੂਠ ਹੈ। ਜੇਕਰ ਮੈਂ ਕਹਾਂ ਕਿ ਮੈਂ 15-15 ਫਿਲਮਾਂ ਸਾਈਨ ਕੀਤੀਆਂ ਹਨ, ਇਹ ਵੀ ਝੂਠ ਹੈ। ਜੇਕਰ ਮੈਂ ਕਹਾਂ ਸਾਡੇ ਬਿਨਾਂ ਉਨ੍ਹਾਂ ਦੀਆਂ ਫਿਲਮਾਂ ਨਹੀਂ ਚੱਲਣਗੀਆਂ, ਇਹ ਵੀ ਝੂਠ ਹੈ। ਸਾਡੇ ਤੋਂ ਕੀ ਮਤਲਬ ਜਾਂ ਮੈਂ ਕਹਾਂ ਕਿ ਮੇਰੇ ਤੋਂ ਬਿਨਾਂ ਨਹੀਂ ਚੱਲਦੀਆਂ। ਉਨ੍ਹਾਂ ਕਿਹਾ ਕਿ ਇਹ ਉਸ ਦਾ ਇਕੱਲੇ ਦਾ ਬਿਆਨ ਹੈ। ਸਾਡੇ ਤੋਂ ਪੁੱਛਿਆ ਹੀ ਨਹੀਂ ਕਿਸੇ ਤੋਂ ਕਿ ਮੈਂ ਇਹ ਬਿਆਨ ਦੇਣ ਲੱਗਾ, ਦੇਵਾਂ, ਜਾਂ ਨਹੀਂ। 

ਇਹ ਵੀ ਪੜ੍ਹੋ: ਅਦਾਕਾਰਾ ਕਰਿਸ਼ਮਾ ਕਪੂਰ ਦੇ Ex Husband ਦੀ ਖੇਡਦੇ-ਖੇਡਦੇ ਹੋਈ ਦਰਦਨਾਕ ਮੌਤ, ਜਾਣੋ ਕੀ ਰਿਹਾ ਅਸਲ ਕਾਰਨ

 

ਬਿਆਨ ਦੇਣ ਤੋਂ ਪਹਿਲਾਂ ਇਕ ਵਾਰ ਸੋਚਣਾ ਚਾਹੀਦਾ ਹੈ ਕਿ ਜਿਨ੍ਹਾਂ ਨਿਰਮਾਤਾਵਾਂ ਨੇ ਸਾਡੇ 'ਤੇ ਪੈਸਾ ਲਗਾਇਆ ਹੈ ਅਤੇ ਸਭ ਕੁਝ ਕੀਤਾ ਹੈ। ਇੰਡਸਟਰੀ ਵਿੱਚ ਵੱਡੇ ਕਲਾਕਾਰ ਹਨ ਜਿਨ੍ਹਾਂ ਨੇ ਇਕੱਠੇ ਕੰਮ ਕੀਤਾ ਹੈ, ਉਨ੍ਹਾਂ ਦਾ ਪੈਸਾ ਲੱਗਾ ਹੈ ਉਨ੍ਹਾਂ ਬਾਰੇ ਵੀ ਸੋਚਣਾ ਚਾਹੀਦਾ ਹੈ, ਮੈਂ ਉਹ ਵੀ ਨਹੀਂ ਸੋਚ ਰਿਹਾ, ਜੋ ਵੀ ਮੂੰਹ 'ਤੇ ਆਉਂਦਾ ਹੈ, ਉਹ ਆਖੀ ਜਾ ਰਿਹਾ। ਜੇਕਰ ਇੱਕ ਵਾਰ ਝੂਠ ਬੋਲਿਆ ਜਾਵੇ ਅਤੇ ਤੁਸੀਂ ਉਸ ਦੇ ਪਿੱਛੇ ਭੱਜੋ, ਤਾਂ ਇਸਨੂੰ ਦੁਬਾਰਾ ਨਹੀਂ ਫੜਿਆ ਜਾ ਸਕਦਾ। ਦੇਸ਼ ਵਿੱਚ ਬੈਠੇ ਲੋਕ ਸਾਨੂੰ ਪਿਆਰ ਕਰਦੇ ਹਨ, ਜੇਕਰ ਮੈਂ ਉਨ੍ਹਾਂ ਨੂੰ ਝੂਠ ਵੀ ਬੋਲਾਂਗਾ ਤਾਂ ਉਹ ਮੰਨ ਲੈਣਗੇ, ਕਿਉਂਕਿ ਉਹ ਪ੍ਰਸ਼ੰਸਕ ਹਨ ਮੇਰੇ।

ਇਹ ਵੀ ਪੜ੍ਹੋ: ਜਦੋਂ ਸੰਜੇ ਕਪੂਰ ਨੇ ਹਨੀਮੂਨ 'ਤੇ ਕਰਿਸ਼ਮਾ ਕਪੂਰ ਦਾ ਕੀਤਾ ਸੀ ਸੌਦਾ, ਦੋਸਤਾਂ ਨਾਲ ਰਾਤ ਬਿਤਾਉਣ ਦਾ ਬਣਾਇਆ ਸੀ ਦਬਾਅ

ਅਕਰਮ ਨੇ ਕਿਹਾ ਕਿ ਬੋਲਣ ਤੋਂ ਪਹਿਲਾਂ ਸੋਚੋ ਕਿ ਤੁਹਾਡੇ ਮੂੰਹੋਂ ਨਿਕਲਣ ਵਾਲੇ ਸ਼ਬਦ ਕਿਸੇ ਦੇ ਕਾਰੋਬਾਰ ਨੂੰ ਬਰਬਾਦ ਤਾਂ ਨਹੀਂ ਕਰ ਰਹੇ ਹਨ। ਇਹ ਕਿਸੇ ਦੇ ਪਿਆਰ ਵਿੱਚ ਦਰਾਰ ਤਾਂ ਨਹੀਂ ਪਾ ਰਹੇ। ਵਿਦੇਸ਼ਾਂ ਵਿੱਚ ਬੈਠੇ ਲੋਕ ਮਿਲ ਕੇ ਕਾਰੋਬਾਰ ਕਰ ਰਹੇ ਹਨ ਪਰ ਤੁਹਾਡੇ ਛੋਟੇ-ਛੋਟੇ ਬਿਆਨਾਂ ਕਾਰਨ ਕੰਮ ਖਰਾਬ ਹੋ ਰਿਹਾ ਹੈ। ਅਜਿਹੀ ਸਥਿਤੀ ਵਿੱਚ, ਜੋ ਵੀ ਇਸ ਮਾਮਲੇ ਸੰਬੰਧੀ ਬਿਆਨ ਦੇ ਰਿਹਾ ਹੈ, ਉਨ੍ਹਾਂ ਨੇ ਹੁਣ ਉਨ੍ਹਾਂ ਨੂੰ ਅਪੀਲ ਕੀਤੀ ਹੈ ਕਿ ਉਹ ਇੰਡਸਟਰੀ ਬਾਰੇ ਕੁਝ ਵੀ ਗਲਤ ਨਾ ਕਹਿਣ। ਉਨ੍ਹਾਂ ਕਿਹਾ ਕਿ ਸਾਨੂੰ ਇਸ ਤਰ੍ਹਾਂ ਇਕੱਠੇ ਕੰਮ ਕਰਨਾ ਚਾਹੀਦਾ ਹੈ ਕਿ ਜੇਕਰ ਸਾਨੂੰ ਕੱਲ੍ਹ ਦੁਬਾਰਾ ਮਿਲਣਾ ਪਵੇ ਤਾਂ ਸਾਨੂੰ ਸ਼ਰਮਿੰਦਗੀ ਨਾ ਮਹਿਸੂਸ ਹੋਵੇ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਕਿਸੇ ਵੀ ਜਗ੍ਹਾ 'ਤੇ ਪ੍ਰੋਗਰਾਮ ਕਰਨ ਜਾ ਰਹੇ ਹਾਂ, ਤਾਂ ਉੱਥੇ ਸਾਡੇ ਬਹੁਤ ਸਾਰੇ ਪ੍ਰਸ਼ੰਸਕ ਅਤੇ ਦੂਜਿਆਂ ਦੇ ਪ੍ਰਸ਼ੰਸਕ ਹੋਣਗੇ, ਪਰ ਇਨ੍ਹਾਂ ਗਲਤ ਸ਼ਬਦਾਂ ਕਾਰਨ ਉਨ੍ਹਾਂ ਦੇ ਮਨਾਂ ਨੂੰ ਵੀ ਠੇਸ ਪਹੁੰਚੇਗੀ। ਅਜਿਹੀ ਸਥਿਤੀ ਵਿੱਚ, ਅਕਰਮ ਨੇ ਸਾਰਿਆਂ ਨੂੰ ਗਲਤ ਸ਼ਬਦਾਂ ਦੀ ਵਰਤੋਂ ਨਾ ਕਰਨ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ: ਅਦਾਕਾਰ ਵਿਕਰਾਂਤ ਮੈਸੀ ਤੇ ਅਦਾਕਾਰਾ ਪਾਇਲ ਘੋਸ਼ ਨੂੰ ਲੱਗਾ ਵੱਡਾ ਸਦਮਾ, ਪਲੇਨ ਕ੍ਰੈਸ਼ 'ਚ ਗਈ ਕਰੀਬੀਆਂ ਦੀ ਜਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • Iftikhar Thakur
  • India
  • Akram Udas

ਵਿਆਹ ਤੋਂ ਬਾਅਦ ਪਹਿਲੀ ਵਾਰ ਪਤੀ ਰੌਕੀ ਨਾਲ ਸਪਾਟ ਹੋਈ ਹਿਨਾ ਖਾਨ (ਤਸਵੀਰਾਂ)

NEXT STORY

Stories You May Like

  • cm omar abdullah  union territory  opposition
    ਰਾਜ ਦਾ ਦਰਜਾ ਬਹਾਲ ਹੋਣ ਤੱਕ ਜਾਰੀ ਰਹੇਗਾ ਵਿਰੋਧ : CM ਉਮਰ ਅਬਦੁੱਲਾ
  • indigo will fly the longest flight
    ਹੁਣ ਦੁਨੀਆ ’ਚ ਲੰਮੀ ਉਡਾਣ ਭਰੇਗੀ ‘Indigo’
  • this country has banned makeup for brides
    ਇਸ ਦੇਸ਼ 'ਚ ਲਾੜੀਆਂ ਦੇ ਮੇਕਅਪ 'ਤੇ ਲੱਗਾ ਬੈਨ ! ਕਾਰਨ ...
  • deadly protests overshadow pakistan s elections in kashmir
    ਪਾਕਿ ਮਕਬੂਜ਼ਾ ਕਸ਼ਮੀਰ 'ਚ ਚੋਣਾਂ 'ਤੇ ਵਿਰੋਧ ਪ੍ਰਦਰਸ਼ਨਾਂ ਦਾ ਪਰਛਾਵਾਂ
  • ai has crossed all boundaries
    AI ਨੇ ਪਾਰ ਕੀਤੀਆਂ ਸਾਰੀਆਂ ਹੱਦਾਂ, ਹੁਣ ਆਪੇ ਬਣਾਉਣ ਲੱਗਾ ਕਰਨ ਲੱਗਾ Fake Account
  • crpf  jawan  injured  killed  firing
    CRPF ਕੈਂਪ 'ਚ ਜਵਾਨ ਨੇ ਆਪਣੇ ਹੀ ਸਾਥੀਆਂ ਨੂੰ ਮਾਰਨ ਤੋਂ ਬਾਅਦ ਖੁਦ ਵੀ ਦਿੱਤੀ ਜਾਨ
  • how america helped china challenge its own dominance
    ਅਮਰੀਕਾ ਨੇ ਚੀਨ ਨੂੰ ਆਪਣੇ ਹੀ ਦਬਦਬੇ ਨੂੰ ਚੁਣੌਤੀ ਦੇਣ ’ਚ ਕਿਵੇਂ ਮਦਦ ਕੀਤੀ
  • penthouse sold for rs 271 crore in gurugram
    ਦੇਸ਼ ਦੀ ਸਭ ਤੋਂ ਮਹਿੰਗੀ ਰੀਅਲ ਅਸਟੇਟ ਡੀਲ : ਗੁਰੂਗ੍ਰਾਮ ’ਚ 271 ਕਰੋੜ ਰੁਪਏ ’ਚ ਵਿਕਿਆ ਪੈਂਟਹਾਊਸ
  • special   camp court   held in kapurthala central jail
    ਕੇਂਦਰੀ ਜੇਲ੍ਹ ਕਪੂਰਥਲਾ ’ਚ ਲੱਗੀ ਵਿਸ਼ੇਸ਼ 'ਕੈਂਪ ਕੋਰਟ', ਮੌਕੇ ’ਤੇ ਹੀ 9...
  • punjab weather raining imd yellow alert
    ਪੰਜਾਬ 'ਚ 4 ਦਿਨ ਮੀਂਹ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਰਹੇਗਾ...
  • attack on owners who reached purchased land
    ਖ਼ਰੀਦੀ ਜ਼ਮੀਨ 'ਚ ਪੁੱਜੇ ਮਾਲਕਾਂ 'ਤੇ ਹਮਲਾ, ਪੁਲਸ ਵੱਲੋਂ ਦੋ ਧਿਰਾਂ ਖ਼ਿਲਾਫ਼...
  • sukhbir badal attack akali dal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਅਭਿਸ਼ੇਕ ਬਖਸ਼ੀ ਨੇ ਕੀਤੀ ਸਖ਼ਤ ਨਿੰਦਾ
  • son sentenced to life imprisonment for killing father
    ਮਾਂ ਨੇ ਦਿੱਤੀ ਗਵਾਹੀ... ''ਖ਼ੂਨ ਨਾਲ ਭਰੇ ਸਨ ਪੁੱਤਰ ਦੇ ਹੱਥ'', ਪਿਤਾ ਦੇ...
  • punjabi youth in mexico
    ਮੈਕਸੀਕੋ 'ਚ ਫਸੇ ਪੰਜਾਬੀ ਨੌਜਵਾਨ ਦੀ ਰੋਂਦੇ ਹੋਏ ਦੀ ਵੀਡੀਓ ਵਾਇਰਲ
  • shocking revelation in the double murder case in jalandhar
    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਇਕ ਹੋਰ ਹੈਰਾਨ ਕਰਦਾ ਖ਼ੁਲਾਸਾ! ਮੁਲਜ਼ਮ...
  • questions raised over municipal corporation  s negligence on sd college road
    SD ਕਾਲਜ ਰੋਡ 'ਤੇ ਨਗਰ ਨਿਗਮ ਦੀ ਲਾਪਰਵਾਹੀ ’ਤੇ ਉੱਠੇ ਸਵਾਲ, ਚੌਥੀ ਮੰਜ਼ਿਲ ਦਾ...
Trending
Ek Nazar
gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

independence day

ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ

pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • devoleena bhattacharjee praises ias tukaram munde
      'ਇਮਾਨਦਾਰ ਅਫਸਰ ਨੇ ਪੂਰੇ ਮਹਾਰਾਸ਼ਟਰ ਨੂੰ ਹਿਲਾ ਕੇ ਰੱਖ ਦਿੱਤੈ'; ਦੇਵੋਲੀਨਾ ਨੇ...
    • prabhas changes instagram dp after seven years    fauji   poster creates a buzz
      7 ਸਾਲਾਂ ਬਾਅਦ ਪ੍ਰਭਾਸ ਨੇ ਬਦਲੀ ਇੰਸਟਾਗ੍ਰਾਮ ਡੀਪੀ, 'ਫੌਜੀ' ਦੇ ਪੋਸਟਰ ਨੇ...
    • rani mukerji honoured with honorary doctorate by australia  s la trobe university
      ਰਾਣੀ ਮੁਖਰਜੀ ਨੂੰ ਆਸਟ੍ਰੇਲੀਆ or ਲਾ ਟ੍ਰੋਬ ਯੂਨੀਵਰਸਿਟੀ ਨੇ ਆਨਰੇਰੀ ਡਾਕਟਰੇਟ ਦੀ...
    • prem keetanu will be released on october 2nd
      ‘ਪ੍ਰੇਮ ਕੀਟਾਣੂ’ 2 ਅਕਤੂਬਰ ਨੂੰ ਹੋਵੇਗੀ ਰਿਲੀਜ਼
    • veteran actress manisha koirala recalls her cancer days
      'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...
    • yash s toxic a fairy tale for grown ups
      ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...
    • ajay devgn   crime patrol
      ‘ਕ੍ਰਾਈਮ ਪੈਟਰੋਲ’ 2026 ਦੇ ਅਸਲੀ ਮਾਮਲਿਆਂ ਤੋਂ ਪ੍ਰੇਰਿਤ ਕਹਾਣੀਆਂ ਲੈ ਕੇ ਆ ਰਹੇ...
    • had to do   c grade   films to run the household
      ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...
    • dulquer and rishab shetty inaugurate indian film festival of melbourne
      ਦੁਲਕਰ ਤੇ ਰਿਸ਼ਭ ਸ਼ੈੱਟੀ ਨੇ ਕੀਤੀ ਇੰਡੀਅਨ ਫਿਲਮ ਫੈਸਟੀਵਲ ਆਫ ਮੈਲਬੌਰਨ ਦੀ ਸ਼ੁਰੂਆਤ
    • india ke top 1  anil kapoor will host
      ਸਟਾਰ ਪਲੱਸ 'ਤੇ ਆ ਰਿਹੈ ਨਵਾਂ ਕਵਿੱਜ ਸ਼ੋਅ, ਘਰ ਬੈਠ ਕੇ ਵੀ ਜਿੱਤ ਸਕਦੇ ਹੋ ਇਨਾਮ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +