ਚੰਡੀਗੜ੍ਹ (ਬਿਊਰੋ)– ਪੰਜਾਬੀ ਫ਼ਿਲਮ ‘ਓਏ ਮੱਖਣਾ’ ਸਿਨੇਮਾਘਰਾਂ ’ਚ ਰਿਲੀਜ਼ ਹੋ ਗਈ ਹੈ। ਫ਼ਿਲਮ ਨੂੰ ਲੈ ਕੇ ਦਰਸ਼ਕਾਂ ਦੀ ਪ੍ਰਤੀਕਿਰਿਆ ਵੀ ਸਾਹਮਣੇ ਆ ਚੁੱਕੀ ਹੈ। ‘ਓਏ ਮੱਖਣਾ’ ਦਾ ਪਬਲਿਕ ਮੂਵੀ ਰੀਵਿਊ ਤੁਸੀਂ ਹੇਠਾਂ ਦਿੱਤੀ ਵੀਡੀਓ ’ਤੇ ਕਲਿੱਕ ਕਰਕੇ ਦੇਖ ਸਕਦੇ ਹੋ–
ਦੱਸ ਦੇਈਏ ਕਿ ਫ਼ਿਲਮ ’ਚ ਐਮੀ ਵਿਰਕ, ਤਾਨੀਆ ਤੇ ਗੁੱਗੂ ਗਿੱਲ ਮੁੱਖ ਭੂਮਿਕਾ ਨਿਭਾਅ ਰਹੇ ਹਨ। ਫ਼ਿਲਮ ’ਚ ਸਿੱਧੀਕਾ ਸ਼ਰਮਾ, ਸੁਖਵਿੰਦਰ ਚਾਹਲ, ਹਰਦੀਪ ਗਿੱਲ, ਤਰਸੇਮ ਪੌਲ, ਦੀਦਾਰ ਗਿੱਲ, ਸਤਵੰਤ ਕੌਰ, ਰੋਜ਼ ਜੇ. ਕੌਰ, ਮੰਜੂ ਮਾਹਲ ਤੇ ਪਰਮਿੰਦਰ ਗਿੱਲ ਵੀ ਅਹਿਮ ਭੂਮਿਕਾ ਨਿਭਾਅ ਰਹੇ ਹਨ।
‘ਓਏ ਮੱਖਣਾ’ ਫ਼ਿਲਮ ਦੀ ਕਹਾਣੀ ਰਾਕੇਸ਼ ਧਵਨ ਨੇ ਲਿਖੀ ਹੈ ਤੇ ਇਸ ਨੂੰ ਡਾਇਰੈਕਟ ਸਿਮਰਜੀਤ ਸਿੰਘ ਨੇ ਕੀਤਾ ਹੈ।
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
ਸਿੱਧੂ ਮੂਸੇਵਾਲਾ ਕਤਲਕਾਂਡ : NIA ਨੇ ਗਾਇਕਾ ਜੈਨੀ ਜੌਹਲ ਤੋਂ ਕੀਤੀ ਪੁੱਛਗਿੱਛ
NEXT STORY