Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 11, 2026

    12:42:35 AM

  • indiscriminate shooting in pennsylvania

    ਅਮਰੀਕਾ ਦੇ ਪੈਨਸਿਲਵੇਨੀਆ 'ਚ ਅੰਨ੍ਹੇਵਾਹ ਗੋਲੀਬਾਰੀ,...

  • accident in samrala

    ਡਾਇਲਸੀਸ ਕਰਵਾਉਣ ਜਾ ਰਹੇ ਬਜ਼ੁਰਗ ਦੀ ਸੜਕ ਹਾਦਸੇ...

  • pargat singh to take charge tommorow

    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ...

  • punjab 4 accused running 2 networks arrested

    ਪੰਜਾਬ: 2 ਵੱਡੇ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Chandigarh
  • ਗਿੱਪੀ ਗਰੇਵਾਲ ਤੇ ਨੀਰੂ ਬਾਜਵਾ 5 ਨਵੰਬਰ ਨੂੰ ਲਿਆ ਰਹੇ ਨੇ ਦੀਵਾਲੀ ਦਾ ਤੋਹਫ਼ਾ ‘ਪਾਣੀ ’ਚ ਮਧਾਣੀ’

ENTERTAINMENT News Punjabi(ਤੜਕਾ ਪੰਜਾਬੀ)

ਗਿੱਪੀ ਗਰੇਵਾਲ ਤੇ ਨੀਰੂ ਬਾਜਵਾ 5 ਨਵੰਬਰ ਨੂੰ ਲਿਆ ਰਹੇ ਨੇ ਦੀਵਾਲੀ ਦਾ ਤੋਹਫ਼ਾ ‘ਪਾਣੀ ’ਚ ਮਧਾਣੀ’

  • Author Rahul Singh,
  • Updated: 01 Nov, 2021 03:09 PM
Chandigarh
paani ch madhaani releasing 5th nov worldwide
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ)– ਪੁਰਾਣੇ ਸਮਿਆਂ ਬਾਰੇ ਅਸੀਂ ਆਪਣੇ ਬਜ਼ੁਰਗਾਂ ਕੋਲੋਂ ਕਈ ਵਾਰ ਸੁਣਿਆ ਹੈ ਕਿ ਜਦੋਂ ਮੇਲੇ ਜਾਂ ਅਖਾੜੇ ਲਗਾ ਕੇ ਤਿਉਹਾਰ ਮਨਾਏ ਜਾਂਦੇ ਸਨ ਤੇ ਆਮ ਆਦਮੀ ਆਪਣੀ ਕਿਸਮਤ ਬਦਲਣ ਲਈ ਲਾਟਰੀ ਦੀਆਂ ਟਿਕਟਾਂ ਖਰੀਦਦਾ ਸੀ। ਇਨ੍ਹਾਂ ਸਾਰੀਆਂ ਯਾਦਾਂ ਨੂੰ ਤਾਜ਼ਾ ਕਰਨ ਲਈ ਪੰਜਾਬੀ ਇੰਡਸਟਰੀ ਦੇ ਰਾਕਸਟਾਰ ਗਿੱਪੀ ਗਰੇਵਾਲ ਤੇ ਖ਼ੂਬਸੂਰਤ ਅਦਾਕਾਰਾ ਨੀਰੂ ਬਾਜਵਾ ਆਪਣੀ ਆਉਣ ਵਾਲੀ ਫ਼ਿਲਮ ‘ਪਾਣੀ ’ਚ ਮਧਾਣੀ’ ’ਚ 12 ਸਾਲਾਂ ਬਾਅਦ ਇਕੱਠੇ ਨਜ਼ਰ ਆਉਣਗੇ।

ਫ਼ਿਲਮ ਦੇ ਨਿਰਮਾਤਾਵਾਂ ਨੇ ਅਦਾਕਾਰਾਂ ਦੇ ਪਹਿਰਾਵੇ ਤੇ ਸੰਗੀਤ ਨਾਲ 1980 ਦੇ ਦਹਾਕੇ ਦੇ ਪੁਰਾਣੇ ਦੌਰ ਨੂੰ ਵਾਪਸ ਲਿਆਂਦਾ ਹੈ। ਸੰਗੀਤ ’ਚ ਰੈਟਰੋ ਯੰਤਰਾਂ, ਬੈਂਜੋ ਤੇ ਅਕਾਰਡੀਅਨ ਦਾ ਤੱਤ ਸ਼ਾਮਲ ਹੈ, ਜੋ ਅੱਜ ਅਲੋਪ ਹੋ ਗਏ ਹਨ। ਫ਼ਿਲਮ ਦਾ ਪ੍ਰਦਰਸ਼ਨ ਇਕ ਸ਼ਾਨਦਾਰ ਤਬਦੀਲੀ ਹੋਵੇਗੀ, ਜਿਥੇ ਅਦਾਕਾਰਾਂ ਤੇ ਦਰਸ਼ਕਾਂ ਨੂੰ ਇਕ ਬਿਲਕੁਲ ਨਵਾਂ ਅਨੁਭਵ ਹੋਵੇਗਾ- ਸਿਰ ਤੋਂ ਪੈਰਾਂ ਤੱਕ ਪੂਰੀ ਦੇਖੋ 1980 ਦੇ ਹਿਸਾਬ ਨਾਲ ਹੋਣ ਵਾਲੀ ਹੈ। ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਫ਼ਿਲਮ ਦੇ ਨਿਰਦੇਸ਼ਕ ‘ਦਾਦੂ ਜੀ’ (ਵਿਜੇ ਕੁਮਾਰ ਅਰੋੜਾ) ਪੰਜਾਬੀ ਇੰਡਸਟਰੀ ਲਈ ਨਵੇਂ ਹਨ, ਉਨ੍ਹਾਂ ਨੇ ਆਪਣੇ ਪੂਰੇ ਆਤਮ-ਵਿਸ਼ਵਾਸ ਨਾਲ ਕੰਮ ਕਰਨ ਲਈ ਸਭ ਤੋਂ ਯੋਗ ਕਲਾਕਾਰਾਂ ਨੂੰ ਚੁਣਿਆ ਤੇ ਕਮਾਲ ਦੀ ਗੱਲ ਇਹ ਹੈ ਕਿ ਦੁਨੀਆ ਭਰ ਦੇ ਦਰਸ਼ਕਾਂ ਦਾ ਧਿਆਨ ਖਿੱਚਣ ਦੇ ਸਮਰੱਥ ਹੈ।

ਇਹ ਖ਼ਬਰ ਵੀ ਪੜ੍ਹੋ : ਪਰਮੀਸ਼ ਵਰਮਾ ਦੀ ਪਤਨੀ ਗੀਤ ਗਰੇਵਾਲ ਦਾ ਵੱਡਾ ਫ਼ੈਸਲਾ, ਸੋਸ਼ਲ ਮੀਡੀਆ 'ਤੇ ਕੀਤਾ ਐਲਾਨ

ਅਦਾਕਾਰਾਂ ਨੇ ਇੰਨੀ ਮਿਹਨਤ ਨਾਲ ਕੰਮ ਕੀਤਾ ਹੈ, ਜਿਵੇਂ ਨਰੇਸ਼ ਕਥੂਰੀਆ ਨੇ ਉਨ੍ਹਾਂ ਅਦਾਕਾਰਾਂ ਦੇ ਹਵਾਲੇ ਨਾਲ ਹੀ ਸਕ੍ਰਿਪਟ ਲਿਖੀ ਹੋਵੇ। ਗੁਰਪ੍ਰੀਤ ਘੁੱਗੀ, ਹਾਰਬੀ ਸੰਘਾ ਤੇ ਕਰਮਜੀਤ ਅਨਮੋਲ ਕਿਸੇ ਵੀ ਪੰਜਾਬੀ ਫ਼ਿਲਮ ਦੀ ਨੀਂਹ ਵਾਂਗ ਰਹੇ ਹਨ, ਜਿਸ ਨੂੰ ਵੀ ਉਹ ਪੇਸ਼ ਕਰਦੇ ਹਨ ਤੇ ਜਦੋਂ ਉਹ ਇਸ ਫ਼ਿਲਮ ’ਚ ਇਕੱਠੇ ਹੋਣਗੇ ਤਾਂ ਅਸੀਂ ਅੰਦਾਜ਼ਾ ਲਗਾ ਸਕਦੇ ਹਾਂ ਕਿ ਇਹ ਫ਼ਿਲਮ ਕਿਸ ਹੱਦ ਤੱਕ ਅੱਗੇ ਵੱਧ ਸਕਦੀ ਹੈ। ਫ਼ਿਲਮ ’ਚ ਪਾਕਿਸਤਾਨ ਦੇ ਮਸ਼ਹੂਰ ਕਾਮੇਡੀਅਨ ਇਫਤਿਖਾਰ ਠਾਕੁਰ ਵੀ ਨਜ਼ਰ ਆਉਣਗੇ।

 
 
 
 
 
View this post on Instagram
 
 
 
 
 
 
 
 
 
 
 

A post shared by 𝗚𝗶𝗽𝗽𝘆 𝗚𝗿𝗲𝘄𝗮𝗹 (@gippygrewal)

ਇਕ ਮਿਸਾਲ ਕਾਇਮ ਕਰਦੇ ਹੋਏ ਸਾਰੇ ਮੌਜ-ਮਸਤੀ ਤੇ ਮਨੋਰੰਜਨ ਤੋਂ ਇਲਾਵਾ ਸਾਨੂੰ ਆਪਣੇ ਕੰਮ ਨੂੰ ਪੂਰਾ ਕਰਨ ਦਾ ਸਹੀ ਤਰੀਕਾ ਚੁਣਨ ਲਈ ਪ੍ਰੇਰਿਤ ਕਰਦੇ ਹਨ, ਨਾ ਕਿ ਗੁੱਲੀ ਵਾਂਗ ਆਪਣੀ ਗੁਆਚੀ ਟਿਕਟ ਲੱਭਣ ਲਈ ਜੁਗਾੜ ਲਗਾਉਂਦੇ ਹਨ।

ਇਹ ਫ਼ਿਲਮ ਕਾਮੇਡੀ, ਡਰਾਮਾ, ਰੋਮਾਂਸ ਤੇ ਜਜ਼ਬਾਤਾਂ ਦਾ ਇਕ ਪੂਰਾ ਪੈਕੇਜ ਹੈ ਤਾਂ ਕਿ ਹੋਰ ‘ਪਾਣੀ ’ਚ ਮਧਾਣੀ’ ਨਾ ਪਵੇ। ਇਹ ਫ਼ਿਲਮ 5 ਨਵੰਬਰ, 2021 ਨੂੰ ਤੁਹਾਡੇ ਨੇੜੇ ਦੇ ਸਿਨੇਮਾਘਰਾਂ ’ਚ ਰਿਲੀਜ਼ ਹੋਣ ਵਾਲੀ ਹੈ।

ਨੋਟ– ਇਸ ਫ਼ਿਲਮ ਨੂੰ ਲੈ ਕੇ ਤੁਸੀਂ ਕਿੰਨੇ ਉਤਸ਼ਾਹਿਤ ਹੋ? ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸੋ।

  • Paani Ch Madhaani
  • Gippy Grewal
  • Neeru Bajwa
  • Punjabi Movie

ਅਹਾਨ ਤੇ ਤਾਰਾ ਦੀ ਫ਼ਿਲਮ ‘ਤੜਪ’ ਦਾ ਪਹਿਲਾ ਗੀਤ ‘ਤੁਮਸੇ ਭੀ ਜ਼ਿਆਦਾ’ ਕੱਲ ਨੂੰ ਹੋਵੇਗਾ ਰਿਲੀਜ਼

NEXT STORY

Stories You May Like

  • court sends girlfriend to 5 day judicial custody
    ਤਜਿੰਦਰ ਸਿੰਘ ਕਤਲ ਮਾਮਲਾ:  ਪ੍ਰੇਮਿਕਾ ਨੂੰ ਅਦਾਲਤ ਨੇ 5 ਦਿਨ ਦੀ ਨਿਆਂਇਕ ਹਿਰਾਸਤ ’ਚ ਭੇਜਿਆ
  • neeru kinan win gold by defeating qatar
    ਨੀਰੂ-ਕਿਨਾਨ ਨੇ ਕਤਰ ਨੂੰ ਹਰਾ ਕੇ ਜਿੱਤਿਆ ਗੋਲਡ, ਟ੍ਰੈਪ ਮਿਕਸਡ 'ਚ ਬਣਾਇਆ ਏਸ਼ੀਅਨ ਗੇਮਸ ਰਿਕਾਰਡ
  • asian games neeru dhanda creates history
    ਏਸ਼ੀਆਈ ਖੇਡਾਂ : ਨੀਰੂ ਢਾਂਡਾ ਨੇ ਰਚਿਆ ਇਤਿਹਾਸ; ਮਹਿਲਾ ਟ੍ਰੈਪ ਈਵੈਂਟ 'ਚ ਭਾਰਤ ਲਈ ਜਿੱਤਿਆ ਗੋਲਡ
  • a golden time is beginning for these 5 zodiac signs
    ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋ ਰਿਹਾ 'Golden Time' ! 122 ਦਿਨ ਨੋਟਾਂ 'ਚ ਖੇਡਣਗੇ ਲੋਕ
  • bus  truck  collision  5 people
    ਗੁਜਰਾਤ ਹਾਈਵੇਅ 'ਤੇ ਭਿਆਨਕ ਹਾਦਸਾ: ਬੱਸ-ਟਰੱਕ ਦੀ ਟੱਕਰ, 5 ਲੋਕਾਂ ਦੀ ਮੌਤ
  • now banks will work for only 5 days notification going viral
    ਹੁਣ ਬੈਂਕਾਂ 'ਚ ਸਿਰਫ਼ 5 ਦਿਨ ਹੋਵੇਗਾ ਕੰਮਕਾਜ ? ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਨੋਟੀਫਿਕੇਸ਼ਨ
  • customers are buying 1 8 times more expensive oil for health
    ਸਿਹਤ ਲਈ 1.8 ਗੁਣਾ ਮਹਿੰਗਾ ਤੇਲ ਖ਼ਰੀਦ ਰਹੇ ਗਾਹਕ, Premium Oil ਲੋਕਾਂ ਨੂੰ ਕਰ ਰਹੇ ਆਕਰਸ਼ਿਤ
  • river  fell  vehicle  5 people
    ਜੰਮੂ-ਕਸ਼ਮੀਰ ’ਚ ਵੱਡਾ ਹਾਦਸਾ: ਨਦੀ ’ਚ ਡਿੱਗਿਆ ਤੇਜ਼ ਰਫ਼ਤਾਰ ਵਾਹਨ, 5 ਲੋਕਾਂ ਦੀ ਮੌਤ
  • pargat singh to take charge tommorow
    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ ਤਾਜਪੋਸ਼ੀ ਸਮਾਗਮ ਭਲਕੇ
  • police and health department raid 3 medical stores in jalandhar
    ਜਲੰਧਰ 'ਚ 3 ਮੈਡੀਕਲ ਸਟੋਰ, 2 ਪਾਰਕਾਂ ਤੇ ਨਸ਼ਾ ਮੁਕਤੀ ਕੇਂਦਰ 'ਤੇ ਪੁਲਸ ਤੇ...
  • rain alert in punjab until october 13
    ਪੰਜਾਬ 'ਚ 13 ਅਕਤੂਬਰ ਤੱਕ ਮੀਂਹ ਦਾ ਅਲਰਟ, ਹਨ੍ਹੇਰੀ-ਤੂਫਾਨ ਦੀ ਵੀ ਸੰਭਾਵਨਾ
  • major action by railways against station superintendent yashwant singh
    ਪੰਜਾਬ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ ਸੁਪਰਡੈਂਟ 'ਤੇ ਡਿੱਗੀ ਗਾਜ!...
  • girl was punished taliban for doing something wrong in a private school
    ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...
  • 47 trains cancelled in jalandhar passengers inconvenienced
    ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
Trending
Ek Nazar
control room set up in gurdaspur action will be taken if stubble fire

ਪਰਾਲੀ ਨੂੰ ਅੱਗ ਲਗਾਈ ਤਾਂ ਹੋਵੇਗੀ ਤੁਰੰਤ ਕਾਰਵਾਈ, ਗੁਰਦਾਸਪੁਰ 'ਚ ਬਣਿਆ ਕੰਟਰੋਲ...

mr  faizu got married in medina  revealed the first glimpse of his wife

ਮਦੀਨਾ 'ਚ ਮਿਸਟਰ ਫੈਜ਼ੂ ਨੇ ਕਰਾਇਆ ਨਿਕਾਹ, ਦਿਖਾਈ ਬੇਗਮ ਦੀ ਪਹਿਲੀ ਝਲਕ

delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • famous actor robbed by robbers
      ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...
    • sanjay dutt makes a major statement about his wife
      'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...
    • producer amanpreet singh met former kabaddi player veeri dhaipai
      ਪੰਜਾਬੀ ਫ਼ਿਲਮ ‘ਥਾਪੀ’ ਦੇ ਨਿਰਮਾਤਾ ਅਮਨਪ੍ਰੀਤ ਸਿੰਘ ਨੇ ਸਾਬਕਾ ਕਬੱਡੀ ਖਿਡਾਰੀ...
    • tanushree dutta doubts if nana patekar
      'ਜਾਂਚ ਤੋਂ ਬਚਣ ਲਈ ਮੌਤ ਦਾ ਨਾਟਕ ਕਰ ਰਹੇ ਨਾਨਾ ਪਾਟੇਕਰ..!', ਬਾਲੀਵੁੱਡ ਅਦਾਕਾਰਾ...
    • nana patekar
      ਸਿਆਸਤ ਦੀ ਕੁਰਸੀ ਤੋਂ ਦੂਰ ਰਿਹਾ ਬੇਬਾਕ ਅਦਾਕਾਰ, ਨਾਨਾ ਪਾਟੇਕਰ ਨੂੰ ਮਨਜ਼ੂਰ ਨਹੀਂ...
    • youtuber dhruv rathee  delhi police  custody
      ਯੂਟਿਊਬਰ ਧਰੁਵ ਰਾਠੀ ਦਿੱਲੀ ਪੁਲਸ ਦੀ ਹਿਰਾਸਤ 'ਚ, 150 ਪ੍ਰਦਰਸ਼ਨਕਾਰੀਆਂ 'ਤੇ...
    • nana patekar
      ਨਾਨਾ ਪਾਟੇਕਰ ਦੀ ਮੌਤ ਸਬੰਧੀ ਮਾਮਲਾ ਦਰਜ, ਗੋਆ ਪੁਲਸ ਨੇ ਜਾਂਚ ਕੀਤੀ ਸ਼ੁਰੂ
    • bodybuilder varinder singh ghumman s death anniversary
      ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਬਰਸੀ ਮੌਕੇ ਭਰਾ ਨੇ ਕੀਤੇ ਵੱਡੇ ਖ਼ੁਲਾਸੇ! ਕਰੋੜਾਂ...
    • youtuber  dhruv rathee  citizenship inquiry  ministry of home affairs  letter
      Youtuber ਧਰੁਵ ਰਾਠੀ ਦੀਆਂ ਵਧੀਆਂ ਮੁਸ਼ਕਲਾਂ, ਨਾਗਰਿਕਤਾ ਦੀ ਜਾਂਚ ਕਰਵਾਉਣ ਦੀ...
    • harbhajan mann s heart touching statement
      ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +