Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 05, 2026

    9:50:29 AM

  • special voter camps to be held in punjab tomorrow

    ਪੰਜਾਬ 'ਚ ਭਲਕੇ ਲੱਗਣਗੇ 'ਵਿਸ਼ੇਸ਼ ਵੋਟਰ ਕੈਂਪ', ਸ਼ਾਮ...

  • high command  s plan to end strife in punjab congress

    ਪੰਜਾਬ ਕਾਂਗਰਸ ’ਚ ਕਲੇਸ਼ ਖ਼ਤਮ ਕਰਾਉਣ ਲਈ ਹਾਈਕਮਾਨ...

  • speeding car hits truck 8 peoples

    ਕੇਰਲ 'ਚ ਭਿਆਨਕ ਹਾਦਸਾ: ਖੜ੍ਹੇ ਟਰੱਕ 'ਚ ਜਾ ਵੱਜੀ...

  • delhi  heavy rain  airport  water  400 flights

    ਦਿੱਲੀ ’ਚ ਭਾਰੀ ਮੀਂਹ ਦਾ ਕਹਿਰ! ਏਅਰਪੋਰਟ ’ਚ ਭਰਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਪਾਕਿਸਤਾਨੀ ਅਦਾਕਾਰ ਅਦਨਾਨ ਨੇ ਕ੍ਰਿਤੀ ਸੈਨਨ 'ਤੇ ਲਗਾਇਆ ਗੀਤ ਚੋਰੀ ਦਾ ਦੋਸ਼

ENTERTAINMENT News Punjabi(ਤੜਕਾ ਪੰਜਾਬੀ)

ਪਾਕਿਸਤਾਨੀ ਅਦਾਕਾਰ ਅਦਨਾਨ ਨੇ ਕ੍ਰਿਤੀ ਸੈਨਨ 'ਤੇ ਲਗਾਇਆ ਗੀਤ ਚੋਰੀ ਦਾ ਦੋਸ਼

  • Edited By Priyanka,
  • Updated: 23 Oct, 2024 11:38 AM
Mumbai
pakistani actor adnan accused kriti sanon
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਕ੍ਰਿਤੀ ਸੈਨਨ ਫਿਲਮ 'ਦੋ ਪੱਤੀ' ਦੀ ਸਹਿ-ਨਿਰਮਾਤਾ ਹੈ। ਇਸ ਤੋਂ ਇਲਾਵਾ ਉਹ ਇਸ ਫਿਲਮ 'ਚ ਅਦਾਕਾਰੀ ਵੀ ਕਰ ਰਹੀ ਹੈ। ਇਸ ਫਿਲਮ 'ਚ ਉਨ੍ਹਾਂ ਦੇ ਨਾਲ ਕਾਜੋਲ ਵਰਗੀ ਮਸ਼ਹੂਰ ਕਲਾਕਾਰ ਵੀ ਨਜ਼ਰ ਆਵੇਗੀ। ਹਾਲ ਹੀ 'ਚ ਇਸ ਫਿਲਮ ਦਾ ਇਕ ਗੀਤ 'ਅੱਖੀਆਂ ਦੇ ਕੋਲ' ਰਿਲੀਜ਼ ਹੋਇਆ ਹੈ। ਇਹ ਪਾਕਿਸਤਾਨੀ ਗੀਤ ਹੈ, ਜਿਸ ਨੂੰ ਕ੍ਰਿਤੀ ਦੀ ਫਿਲਮ 'ਚ ਰੀਮੇਕ ਕੀਤਾ ਗਿਆ ਹੈ। ਪਰ ਹੁਣ ਇੱਕ ਪਾਕਿਸਤਾਨੀ ਅਦਾਕਾਰ ਅਦਨਾਨ ਸਿੱਦੀਕੀ ਨੇ ਇਸ 'ਤੇ ਇਤਰਾਜ਼ ਕੀਤਾ ਹੈ।

ਇਹ ਖ਼ਬਰ ਵੀ ਪੜ੍ਹੋ -Tv ਦੀ ਮਸ਼ਹੂਰ ਅਦਾਕਾਰਾ ਦ੍ਰਿਸ਼ਟੀ ਧਾਮੀ ਬਣੀ ਮਾਂ

ਅਦਨਾਨ ਨੇ ਲਗਾਇਆ ਚੋਰੀ ਦਾ ਦੋਸ਼ 

Imitation can be flattering, but not when it means tearing apart a classic by a legend. Please show some respect for Reshma jee and the legacy she left behind. Her music deserves to be treated with the dignity it commands, not reduced to just another sordid ripoff. pic.twitter.com/aNBLHIjGvB

— Adnan Siddiqui (@adnanactor) October 20, 2024

ਹਾਲ ਹੀ 'ਚ ਜਦੋਂ ਕ੍ਰਿਤੀ ਸੈਨਨ ਦਾ ਗੀਤ 'ਅੱਖੀਆਂ ਦੇ ਕੋਲ' ਰਿਲੀਜ਼ ਹੋਇਆ ਸੀ ਤਾਂ ਸੋਸ਼ਲ ਮੀਡੀਆ 'ਤੇ ਇਸ ਦੀ ਕਾਫੀ ਤਾਰੀਫ ਹੋਈ ਸੀ। ਪਰ ਇਨ੍ਹਾਂ ਤਾਰੀਫਾਂ ਦੇ ਵਿਚਕਾਰ, ਪਾਕਿਸਤਾਨੀ ਅਦਾਕਾਰ ਅਦਨਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ (ਪਹਿਲਾਂ ਟਵਿੱਟਰ) 'ਤੇ ਕ੍ਰਿਤੀ ਦੀ ਆਲੋਚਨਾ ਕੀਤੀ। ਉਸ 'ਤੇ ਸਾਹਿਤਕ ਚੋਰੀ ਦਾ ਦੋਸ਼ ਵੀ ਲਗਾਇਆ ਗਿਆ ਸੀ। ਐਕਸ 'ਤੇ ਕ੍ਰਿਤੀ ਦੇ ਗੀਤ ਦੀ ਤਸਵੀਰ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਲਿਖਿਆ- 'ਨਕਲ ਕਰਨ 'ਚ ਕੋਈ ਨੁਕਸਾਨ ਨਹੀਂ ਹੈ ਪਰ ਇੱਕ ਮਹਾਨ ਅਤੇ ਕਲਾਸਿਕ ਗੀਤ ਨੂੰ ਵਿਗਾੜਨਾ ਗਲਤ ਹੈ। ਤੁਹਾਨੂੰ ਰੇਸ਼ਮਾ ਜੀ ਦਾ ਕੁਝ ਸਤਿਕਾਰ ਕਰਨਾ ਚਾਹੀਦਾ ਸੀ। ਉਸ ਦਾ ਸੰਗੀਤ ਪੂਰਾ ਸਨਮਾਨ ਦਾ ਹੱਕਦਾਰ ਹੈ। ਇਹ ਗੀਤ ਦਾ ਬਿਲਕੁਲ ਮਾੜਾ ਪ੍ਰਦਰਸ਼ਨ ਹੈ।

 

 

ਇਹ ਖ਼ਬਰ ਵੀ ਪੜ੍ਹੋ -ਗਾਇਕ ਗੁਰਨਾਮ ਭੁੱਲਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਕਰੀਬੀ ਦੀ ਹੋਈ ਮੌਤ

ਕ੍ਰਿਤੀ ਸੈਨਨ ਨੇ ਧਾਰੀ ਚੁੱਪੀ
ਕ੍ਰਿਤੀ 'ਅੱਖੀਆਂ ਦੇ ਕੋਲ' ਗੀਤ 'ਚ ਆਪਣੇ ਡਾਂਸ ਮੂਵਜ਼ ਲਈ ਮਿਲੀ ਤਾਰੀਫ ਤੋਂ ਖੁਸ਼ ਹੈ ਪਰ ਉਨ੍ਹਾਂ ਨੇ ਅਜੇ ਤੱਕ ਅਦਨਾਨ ਦੇ ਟਵੀਟ ਦਾ ਜਵਾਬ ਨਹੀਂ ਦਿੱਤਾ ਹੈ। ਸੰਭਵ ਹੈ ਕਿ ਉਹ ਵੀ ਇਸ 'ਤੇ ਕੁਝ ਨਾ ਬੋਲੇ। ਕਿਉਂਕਿ ਫਿਲਹਾਲ ਉਨ੍ਹਾਂ ਦਾ ਪੂਰਾ ਫੋਕਸ ਫਿਲਮ 'ਦੋ ਪੱਤੀ' ਦੀ ਰਿਲੀਜ਼ 'ਤੇ ਹੈ। ਖੈਰ, ਕ੍ਰਿਤੀ ਦੇ ਪ੍ਰਸ਼ੰਸਕ ਨਿਸ਼ਚਤ ਤੌਰ 'ਤੇ ਉਸ ਦੇ ਹੱਕ ਵਿੱਚ ਸਾਹਮਣੇ ਆਏ ਹਨ, ਉਹ ਸੋਸ਼ਲ ਮੀਡੀਆ 'ਤੇ ਉਸ ਦਾ ਸਮਰਥਨ ਕਰ ਰਹੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Pakistani actor
  • Adnan
  • Accused
  • Kriti Sanon
  • Song
  • jagbani

'ਮੈਂ ਕਾਲਾ ਹਿਰਨ ਨਹੀਂ ਮਾਰਿਆ'

NEXT STORY

Stories You May Like

  • pakistani government is plotting to kill our father  imran khan  s sons
    ਪਾਕਿਸਤਾਨੀ ਹਕੂਮਤ ਸਾਡੇ ਪਿਤਾ ਦੀ ਕਤਲ ਦੀ ਰਚ ਰਹੀ ਹੈ ਸਾਜਿਸ਼, ਇਮਰਾਨ ਖਾਨ ਦੇ ਪੁੱਤਰਾਂ ਦਾ ਵੱਡਾ ਦੋਸ਼
  • united breweries bets on premium beer  announces new plant worth rs 110 crore
    United Breweries ਨੇ Premium Beer 'ਤੇ ਲਗਾਇਆ ਦਾਅ ; 110 ਕਰੋੜ ਦੇ ਨਵੇਂ ਪਲਾਂਟ ਦਾ ਕੀਤਾ ਐਲਾਨ
  • theft case
    ਚੋਰਾਂ ਨੇ ਦੁਕਾਨ ਦੀ ਛੱਤ ਪਾੜ ਕੇ ਨਕਦੀ ਸਣੇ ਚਾਂਦੀ ਦੀ ਮੂਰਤੀ ਤੇ ਹੋਰ ਕੀਮਤੀ ਸਮਾਨ ਕੀਤਾ ਚੋਰੀ
  • man arrested
    ਚੋਰੀ ਦੇ ਮੋਟਰਸਾਈਕਲ ਸਮੇਤ ਵਿਅਕਤੀ ਅੜਿੱਕੇ
  • motorcycle theft  police  cctv
    ਮੋਟਰਸਾਈਕਲ ਚੋਰੀ ਕਰਨ ਵਾਲੇ ਵਿਰੁੱਧ ਮਾਮਲਾ ਦਰਜ
  • youth arrested with stolen motorcycle
    ਚੋਰੀ ਦੇ ਮੋਟਰਸਾਈਕਲ, ਨਾਜਾਇਜ਼ ਪਿਸਟਲ ਤੇ 2 ਜ਼ਿੰਦਾ ਰੌਂਦ ਸਮੇਤ ਨੌਜਵਾਨ ਗ੍ਰਿਫ਼ਤਾਰ
  • upi breaks all records  people made transactions worth 29 82 lakh crore
    UPI ਨੇ ਤੋੜੇ ਸਾਰੇ ਰਿਕਾਰਡ, ਅਗਸਤ ’ਚ ਲੋਕਾਂ ਨੇ ਕੀਤਾ 29.82 ਲੱਖ ਕਰੋੜ ਦਾ ਲੈਣ-ਦੇਣ
  • famous bollywood actor rents out office
    ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30 ਲੱਖ ਰੁਪਏ ਕਿਰਾਇਆ
  • special camps will be held on sunday
    ਜਲੰਧਰ ਦੇ ਸਾਰੇ 1997 ਪੋਲਿੰਗ ਸਟੇਸ਼ਨਾਂ ’ਤੇ ਐਤਵਾਰ ਨੂੰ ਲੱਗਣਗੇ ਵਿਸ਼ੇਸ਼ ਕੈਂਪ,...
  • special camps will be held on sunday
    ਜਲੰਧਰ ਦੇ ਸਾਰੇ 1997 ਪੋਲਿੰਗ ਸਟੇਸ਼ਨਾਂ ’ਤੇ ਐਤਵਾਰ ਨੂੰ ਲੱਗਣਗੇ ਵਿਸ਼ੇਸ਼ ਕੈਂਪ,...
  • digital locker facility started at beas railway station
    ਬਿਆਸ ਰੇਲਵੇ ਸਟੇਸ਼ਨ 'ਤੇ ਡਿਜੀਟਲ ਲਾਕਰ ਸਹੂਲਤ ਸ਼ੁਰੂ: ਹੁਣ ਸਾਮਾਨ ਦੀ ਚਿੰਤਾ...
  • fbi s most wanted fugitive arrested in jalandhar scam in snap scheme
    ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ ਗ੍ਰਿਫ਼ਤਾਰ! SNAP ਸਕੀਮ 'ਚ ਕੀਤਾ ਕਰੋੜਾਂ...
  • big action punjab police employee slaps boy in jalandhar
    ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ ਮਾਰਨ ਦੇ ਮਾਮਲੇ 'ਚ ਹੋਈ ਵੱਡੀ...
  • in punjab the names of sir sucharudharamvir gandhi and family
    ਪੰਜਾਬ ’ਚ ਐੱਸ.ਆਈ.ਆਰ. ਸੁਚਾਰੂ, ਧਰਮਵੀਰ ਗਾਂਧੀ ਅਤੇ ਪਰਿਵਾਰ ਦੇ ਨਾਂ ਵੋਟਰ ਸੂਚੀ...
  • sheetal angural sc morcha
    ਸ਼ੀਤਲ ਅੰਗੂਰਾਲ ਨੇ ਸੰਭਾਲਿਆ ਭਾਜਪਾ ਐੱਸ.ਸੀ. ਮੋਰਚਾ ਦੇ ਸੂਬਾ ਪ੍ਰਧਾਨ ਦਾ ਅਹੁਦਾ,...
  • heavy rain warning in punjab big forecast till september 8
    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ ਵੱਡੀ ਭਵਿੱਖਬਾਣੀ, ਇਨ੍ਹਾਂ...
Trending
Ek Nazar
schools and colleges will remain closed tomorrow

ਕੱਲ੍ਹ School-College ਰਹਿਣਗੇ ਬੰਦ ! ਭਾਰੀ ਬਾਰਿਸ਼ ਕਾਰਨ ਨੈਨੀਤਾਲ ਪ੍ਰਸ਼ਾਸਨ ਨੇ...

electricity will be off tomorrow long power cut

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple

ਪਾਕਿਸਤਾਨ ਨੇ ਹਿੰਦੂ ਮੰਦਰ ਢਾਹੁਣ ਦੇ ਦੋਸ਼ਾਂ ਨੂੰ ਕਰ'ਤਾ ਰੱਦ

law in paksitan

ਪਾਕਿਸਤਾਨ ਦੇ ਪੰਜਾਬ ਰਾਜ 'ਚ ਗੁਪਤ ਅੱਤਵਾਦ ਮੁਕੱਦਮਿਆਂ ਦੀ ਇਜਾਜ਼ਤ

green cards in  us

ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀਆਂ ਨੂੰ ਕੁਝ ਰਾਹਤ

mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • kangana makes   bhog   for shri krishna on janmashtami at her house in mandi
      ਕੰਗਨਾ ਰਣੌਤ ਨੇ ਮੰਡੀ ਸਥਿਤ ਆਪਣੇ ਘਰ 'ਚ ਮਨਾਈ ਜਨਮ ਅਸ਼ਟਮੀ, ਸ਼੍ਰੀ ਕ੍ਰਿਸ਼ਨ ਲਈ...
    • mukesh khanna s sharp attack on sharmila tagore after vande mataram controversy
      'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...
    • actress priyanka chopra to present   karl lagerfeld   award at lvmh ceremony
      LVMH ਸਮਾਰੋਹ 'ਚ 'ਕਾਰਲ ਲੈਗਰਫੈਲਡ' ਪੁਰਸਕਾਰ ਪੇਸ਼ ਕਰੇਗੀ ਅਦਾਕਾਰਾ ਪ੍ਰਿਯੰਕਾ...
    • singer and youtuber ankit balyan case
      ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...
    • famous bollywood actor rents out office
      ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...
    • disney star passed away
      ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ
    • english version of yash s  toxic  in select cinemas from september 4
      ਯਸ਼ ਦੀ 'ਟੌਕਸਿਕ' ਦਾ ਇੰਗਲਿਸ਼ ਵਰਜ਼ਨ 4 ਸਤੰਬਰ ਤੋਂ ਚੋਣਵੇਂ ਸਿਨੇਮਾਘਰਾਂ 'ਚ...
    • hanuman ansh   to release worldwide on september 11
      "ਹਨੂਮਾਨ ਅੰਸ਼" 11 ਸਤੰਬਰ ਨੂੰ ਦੁਨੀਆ ਭਰ 'ਚ ਹੋਵੇਗੀ ਰਿਲੀਜ਼
    • protest started against swara bhaskar after jauhar statement
      'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...
    • rani padmavati was not called a coward swara bhaskar
      ਰਾਣੀ ਪਦਮਾਵਤੀ ਨੂੰ ਡਰਪੋਕ ਨਹੀਂ ਕਿਹਾ : ਸਵਰਾ ਭਾਸਕਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +