Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 18, 2026

    5:36:56 PM

  • tarn taran body of person who jumped into lake recovered

    ਤਰਨਤਾਰਨ: ਸਰੋਵਰ 'ਚ ਛਲਾਂਗ ਮਾਰਣ ਵਾਲੇ ਵਿਅਕਤੀ ਦੀ...

  • amritsar two accused arrested with 64 62 kg heroin

    ਵੱਡੀ ਖਬਰ: ਪੰਜਾਬ 'ਚ ਫੜੀ ਗਈ 64.62 kg ਹੈਰੋਇਨ,...

  • ipl 2026 rcb vs dc

    RCB vs DC : ਫਿਲ ਸਾਲਟ ਦਾ ਅਰਧ ਸੈਂਕੜਾ, ਬੈਂਗਲੁਰੂ...

  • toy  ram temple  parliament  suspected terrorist  arrested  police

    ਖਿਡੌਣੇ 'ਚ ਬੰਬ ਲਾ ਕਰਨਾ ਸੀ ਵੱਡਾ ਧਮਾਕਾ, ਨਿਸ਼ਾਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • New Delhi
  • ਮਸ਼ਹੂਰ ਅਦਾਕਾਰਾ ਦੇ ਨਾਂ ਕੀਤੀ ਪਤੀ ਨੇ 81 ਕਰੋੜ ਦੀ ਵਸੀਅਤ, ਸਿਰਫ਼ 5 ਦਿਨ ਇਕੱਠੇ ਰਿਹਾ ਇਹ ਫ਼ਿਲਮੀ ਜੋੜਾ

ENTERTAINMENT News Punjabi(ਤੜਕਾ ਪੰਜਾਬੀ)

ਮਸ਼ਹੂਰ ਅਦਾਕਾਰਾ ਦੇ ਨਾਂ ਕੀਤੀ ਪਤੀ ਨੇ 81 ਕਰੋੜ ਦੀ ਵਸੀਅਤ, ਸਿਰਫ਼ 5 ਦਿਨ ਇਕੱਠੇ ਰਿਹਾ ਇਹ ਫ਼ਿਲਮੀ ਜੋੜਾ

  • Edited By Sunita,
  • Updated: 30 Jan, 2023 10:33 AM
New Delhi
pamela anderson s husband of 12 days jon peters is leaving  10 million
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਹਾਲੀਵੁੱਡ ਅਦਾਕਾਰਾ ਪਾਮੇਲਾ ਐਂਡਰਸਨ ਨੂੰ 90 ਦੇ ਦਹਾਕੇ ਦੀ ਸਭ ਤੋਂ ਮਸ਼ਹੂਰ ਸੈਲੀਬ੍ਰਿਟੀ ਮੰਨਿਆ ਜਾਂਦਾ ਸੀ। ਅਦਾਕਾਰਾ ਆਪਣੀ ਪ੍ਰੋਫੈਸ਼ਨਲ ਜ਼ਿੰਦਗੀ ਕਾਰਨ ਜਿੰਨੀ ਚਰਚਾ 'ਚ ਰਹੀ, ਓਨੀ ਹੀ ਉਨ੍ਹਾਂ ਦੀ ਨਿੱਜੀ ਜ਼ਿੰਦਗੀ ਵੀ ਸੁਰਖ਼ੀਆਂ 'ਚ ਰਹੀ। ਹੁਣ ਤੱਕ 6 ਵਾਰ ਵਿਆਹ ਕਰਵਾ ਚੁੱਕੀ ਪਾਮੇਲਾ ਬਾਰੇ ਹੈਰਾਨ ਕਰਨ ਵਾਲਾ ਖ਼ੁਲਾਸਾ ਸਾਹਮਣੇ ਆਇਆ ਹੈ। ਦਰਅਸਲ, ਹਾਲੀਵੁੱਡ ਨਿਰਮਾਤਾ ਜੌਨ ਪੀਟਰਸ, ਜੋ 12 ਦਿਨਾਂ ਤੱਕ ਅਦਾਕਾਰਾ ਦੇ ਪਤੀ ਸਨ, ਨੇ ਆਪਣੀ ਵਸੀਅਤ 'ਚ ਪਾਮੇਲਾ ਦੇ ਨਾਂ ਇੱਕ ਵੱਡੀ ਰਕਮ ਲਿਖੀ ਹੈ, ਜੋ ਹੁਣ ਚਰਚਾ ਦਾ ਵਿਸ਼ਾ ਬਣ ਗਈ ਹੈ।

ਇਹ ਵੀ ਪੜ੍ਹੋ : ਅਮਰੀਕਾ ਤੋਂ ਆਈ ਕੁੜੀ ਨੇ ਦੋਵਾਂ ਬਾਹਾਂ 'ਤੇ ਬਣਵਾਏ ਸਿੱਧੂ ਦੇ ਟੈਟੂ, ਮੂਸੇਵਾਲਾ ਦੀ ਮਾਂ ਨੂੰ ਮਿਲ ਹੋਈ ਭਾਵੁਕ

ਪਾਮੇਲਾ ਅਤੇ ਜੌਨ ਦਾ 5ਵਾਂ ਵਿਆਹ
ਖ਼ਬਰਾਂ ਮੁਤਾਬਕ, ਜੌਨ ਪੀਟਰਸ ਅਤੇ ਪਾਮੇਲਾ ਨੇ 1980 'ਚ ਇੱਕ-ਦੂਜੇ ਨੂੰ ਡੇਟ ਕੀਤਾ ਸੀ, ਜਿਸ ਤੋਂ ਬਾਅਦ 20 ਜਨਵਰੀ 2020 ਨੂੰ ਦੋਹਾਂ ਦੇ ਵਿਆਹ ਦੀ ਖ਼ਬਰ ਸਾਹਮਣੇ ਆਈ ਸੀ। ਪਾਮੇਲਾ ਅਤੇ ਜੌਨ ਦਾ ਮਾਲੀਬੂ 'ਚ ਵਿਆਹ ਹੋਣ ਦੀ ਪੁਸ਼ਟੀ ਸਟਾਫ ਨੇ ਕੀਤੀ ਹੈ। ਇਹ ਪੰਜਵੀਂ ਵਾਰ ਸੀ ਜਦੋਂ ਦੋਵੇਂ ਸੈਲੇਬਸ ਵਿਆਹ ਦੇ ਬੰਧਨ 'ਚ ਬੱਝੇ ਹਨ। ਪੀਟਰਸ ਨੇ ਹਾਲੀਵੁੱਡ ਰਿਪੋਰਟਰ ਨੂੰ ਕਿਹਾ ਸੀ, 'ਸੁੰਦਰ ਕੁੜੀਆਂ ਹਰ ਜਗ੍ਹਾ ਹੁੰਦੀਆਂ ਹਨ। ਮੈਂ ਆਰਾਮ ਨਾਲ ਚੁਣ ਸਕਦਾ ਸੀ ਪਰ ਮੈਂ ਪਾਮੇਲਾ ਨੂੰ 35 ਸਾਲ ਤੋਂ ਚਾਹੁੰਦਾ ਸੀ।'

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੀ ਮਾਂ ਦਾ ਫੁੱਟਿਆ ਗੁੱਸਾ, ਭਾਵੁਕ ਹੁੰਦਿਆਂ ਕਹੀਆਂ ਇਹ ਗੱਲਾਂ

12 ਦਿਨਾਂ ਬਾਅਦ ਹੋ ਗਏ ਵੱਖ
ਦਿਲਚਸਪ ਗੱਲ ਇਹ ਹੈ ਕਿ ਦੋਵਾਂ ਨੇ ਕਦੇ ਵੀ ਆਪਣੇ ਵਿਆਹ ਲਈ ਕੋਈ ਕਾਨੂੰਨੀ ਕਾਗਜ਼ੀ ਕਾਰਵਾਈ ਨਹੀਂ ਕੀਤੀ। 1 ਫਰਵਰੀ ਨੂੰ ਪਾਮੇਲਾ ਨੇ ਘੋਸ਼ਣਾ ਕੀਤੀ ਕਿ ਉਸ ਨੇ ਅਤੇ ਪੀਟਰਸ ਨੇ ਆਪਣੇ ਵਿਆਹ ਦੇ ਸਰਟੀਫਿਕੇਟ ਦੀ ਰਸਮੀ ਕਾਰਵਾਈ ਨਹੀਂ ਕੀਤੀ ਹੈ। ਉਨ੍ਹਾਂ ਕਿਹਾ, 'ਅਸੀਂ ਕੁਝ ਸਮੇਂ ਲਈ ਵੱਖ ਹੋ ਰਹੇ ਹਾਂ। ਇਹ ਯਕੀਨੀ ਬਣਾਉਣ ਲਈ ਕਿ ਸਾਨੂੰ ਸਾਡੀਆਂ ਜ਼ਿੰਦਗੀਆਂ ਅਤੇ ਇੱਕ ਦੂਜੇ ਤੋਂ ਜੋ ਲੋੜ ਹੈ, ਅਸੀਂ ਪ੍ਰਾਪਤ ਕਰਦੇ ਹਾਂ ਅਤੇ ਅਸੀਂ ਇਸ 'ਚ ਤੁਹਾਡੇ ਸਮਰਥਨ ਲਈ ਧੰਨਵਾਦੀ ਹੋਵਾਂਗੇ।'

ਇਹ ਵੀ ਪੜ੍ਹੋ : ਸੋਨੂੰ ਸੂਦ ਦੇ ਫੈਨ ਦਾ ਅਨੋਖਾ ਵਿਸ਼ਵ ਰਿਕਾਰਡ, 7 ਟਨ ਰੰਗੋਲੀ ਪਾਊਡਰ ਨਾਲ ਬਣਾਈ ਅਦਾਕਾਰ ਦੀ ਵੱਡੀ ਤਸਵੀਰ

ਪਾਮੇਲਾ ਲਈ ਛੱਡੀ ਵਸੀਅਤ
ਸ਼ਨੀਵਾਰ ਨੂੰ ਵੈਰਾਇਟੀ ਨਾਲ ਗੱਲ ਕਰਦੇ ਹੋਏ ਜੌਨ ਪੀਟਰਸ ਨੇ ਖ਼ੁਲਾਸਾ ਕੀਤਾ ਕਿ ਉਸ ਨੇ ਆਪਣੀ ਸਾਬਕਾ ਪਤਨੀ ਨੂੰ ਆਪਣੀ ਵਸੀਅਤ 'ਚੋਂ 10 ਮਿਲੀਅਨ ਡਾਲਰ ਛੱਡ ਦਿੱਤਾ ਹੈ, ਜੋ ਕਿ ਭਾਰਤੀ ਕਰੰਸੀ 'ਚ 81 ਕਰੋੜ 51 ਲੱਖ ਰੁਪਏ ਹੈ। ਜੌਨ ਨੇ ਕਿਹਾ, ਇਹ ਪੈਸਾ ਪਾਮੇਲਾ ਲਈ ਜ਼ਰੂਰ ਹੋਵੇਗਾ ਭਾਵੇਂ ਉਸ ਨੂੰ ਇਸ ਦੀ ਲੋੜ ਹੋਵੇ ਜਾਂ ਨਾ। ਜੌਨ ਮੁਤਾਬਕ, ਪਾਮੇਲਾ ਨੂੰ ਇਸ ਗੱਲ ਦੀ ਜਾਣਕਾਰੀ ਨਹੀਂ ਹੈ। ਉਨ੍ਹਾਂ ਕਿਹਾ, ਮੇਰੇ ਦਿਲ 'ਚ ਪਾਮੇਲਾ ਲਈ ਹਮੇਸ਼ਾ ਪਿਆਰ ਰਹੇਗਾ।


ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।

  • Pamela Anderson
  • Husband
  • Jon Peters
  • 12 Days
  • 10 Million Dollar

ਸੋਨੂੰ ਸੂਦ ਦੇ ਫੈਨ ਦਾ ਅਨੋਖਾ ਵਿਸ਼ਵ ਰਿਕਾਰਡ, 7 ਟਨ ਰੰਗੋਲੀ ਪਾਊਡਰ ਨਾਲ ਬਣਾਈ ਅਦਾਕਾਰ ਦੀ ਵੱਡੀ ਤਸਵੀਰ

NEXT STORY

Stories You May Like

  • casting couch moment debut salman khan
    'ਮੈਨੂੰ ਕਮਰੇ 'ਚ ਬੁਲਾ ਕੇ...!' ਮਸ਼ਹੂਰ ਅਦਾਕਾਰਾ ਨੇ ਖੋਲ੍ਹੇ ਕਾਸਟਿੰਗ ਕਾਊਚ ਦੇ ਵੱਡੇ ਰਾਜ਼
  • world s central banks are buying gold european country is at forefront
    ਸੋਨਾ ਖਰੀਦਣ 'ਚ ਦੁਨੀਆ ਭਰ ਦੇ ਕੇਂਦਰੀ ਬੈਂਕਾਂ ਨੇ ਦਿਖਾਈ ਤੇਜ਼ੀ, ਯੂਰਪ ਦਾ ਇਹ ਦੇਸ਼ ਰਿਹਾ ਸਭ ਤੋਂ ਅੱਗੇ
  • famous actress subhashini
    ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਪਤੀ ਨਾਲ ਵਿਵਾਦ ਦੀਆਂ ਖਬਰਾਂ ਵਿਚਾਲੇ ਮਸ਼ਹੂਰ ਅਦਾਕਾਰਾ ਨੇ ਕੀਤੀ ਖੁਦਕੁਸ਼ੀ
  • district consumer commission slaps rs 81 lakhs on improvement trust
    ਜ਼ਿਲ੍ਹਾ ਖ਼ਪਤਕਾਰ ਕਮਿਸ਼ਨ ਨੇ ਇੰਪਰੂਵਮੈਂਟ ਟਰੱਸਟ ਨੂੰ 81 ਲੱਖ ਦਾ ਲਾਇਆ ਝਟਕਾ
  • phone will last for 5 months for rs 997
    ਸਿਰਫ਼ 997 ਰੁਪਏ 'ਚ 5 ਮਹੀਨੇ ਚੱਲੇਗਾ Phone, ਅਨਲਿਮਟਿਡ ਕਾਲਿੰਗ ਦੇ ਨਾਲ ਮਿਲੇਗਾ ਰੋਜ਼ਾਨਾ 2GB ਡਾਟਾ
  • 5 arrested with heroin
    ਹੈਰੋਇਨ ਸਣੇ 5 ਗ੍ਰਿਫ਼ਤਾਰ
  • fraud case in jalandhar
    ਵਿਦੇਸ਼ ਭੇਜਣ ਦੇ ਨਾਂ 'ਤੇ ਮਾਰੀ 20 ਲੱਖ ਦੀ ਠੱਗੀ, 3 ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ
  • famous actress passes cbse 10th board exam
    ਮਸ਼ਹੂਰ ਅਦਾਕਾਰਾ ਨੇ ਪਾਸ ਕੀਤੀ CBSE 10ਵੀਂ ਬੋਰਡ ਪ੍ਰੀਖਿਆ, ਜਾਣੋ ਕਿੰਨੇ ਅੰਕ ਕੀਤੇ ਪ੍ਰਾਪਤ
  • big relief for train travelers
    ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਵੱਡੀ ਰਾਹਤ! ਹਫ਼ਤੇ ’ਚ 5 ਦਿਨ ਚੱਲੇਗੀ ਇਹ ਟਰੇਨ
  • corruption continues in illegal constructions in the municipal corporation
    ਗੈਰ-ਕਾਨੂੰਨੀ ਉਸਾਰੀਆਂ ਦੀ ਆੜ 'ਚ ਚੱਲ ਰਿਹਾ ਭ੍ਰਿਸ਼ਟਾਚਾਰ
  • big administrative reshuffle in jalandhar 137 police employees asi transferred
    ਵੱਡਾ ਪ੍ਰਸ਼ਾਸਨਿਕ ਫੇਰਬਦਲ! ASI, ਹੈੱਡ ਕਾਂਸਟੇਬਲ ਸਣੇ 137 ਮੁਲਾਜ਼ਮਾਂ ਦੇ ਤਬਾਦਲੇ
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • dispute over a charger at shama chicken corner in jalandhar
    ਜਲੰਧਰ ਵਿਖੇ ਚਿਕਨ ਕਾਰਨਰ 'ਤੇ ਮੋਬਾਇਲ ਚਾਰਜਰ ਨੂੰ ਲੈ ਕੇ ਭਿੜੀਆਂ ਦੋ ਧਿਰਾਂ
  • a huge fire broke out in a junk warehouse in jalandhar
    ਜਲੰਧਰ 'ਚ ਵੱਡੀ ਘਟਨਾ! ਕਬਾੜ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ, ਦੂਰ-ਦੂਰ ਤੱਕ...
  • schedule for revision of voter lists released in jalandhar
    ਜਲੰਧਰ 'ਚ ਵੋਟਰ ਸੂਚੀਆਂ ਦੀ ਸੁਧਾਈ ਦਾ ਸ਼ਡਿਊਲ ਜਾਰੀ, 23 ਤੱਕ ਦਾਇਰ ਹੋਣਗੇ...
  • read the weather for the next 7 days in punjab
    ਪੰਜਾਬ 'ਚ ਆਉਣ ਵਾਲੇ 7 ਦਿਨਾਂ ਦੀ ਪੜ੍ਹੋ Weather Update
Trending
Ek Nazar
the team s coach changed

ਚਲਦੀ ਲੀਗ ਵਿਚਾਲੇ ਬਦਲ ਗਿਆ ਕੋਚ, ਬੰਗਲਾਦੇਸ਼ ਦੌਰੇ ਲਈ ਹੋਇਆ ਟੀਮ ਦਾ ਐਲਾਨ

firing in front of gurdwara sahib in italy

ਇਟਲੀ 'ਚ ਵੱਡੀ ਵਾਰਦਾਤ! ਗੁਰਦੁਆਰਾ ਸਾਹਿਬ ਮੁਹਰੇ ਅੰਨ੍ਹੇਵਾਹ ਫਾਇਰਿੰਗ, 2 ਸਿੱਖ...

new ban imposed in gurdaspur

ਗੁਰਦਾਸਪੁਰ 'ਚ ਲੱਗੀ ਨਵੀਂ ਪਾਬੰਦੀ, 10 ਜੂਨ ਤੱਕ ਹੁਕਮ ਜਾਰੀ

ipl 2026 cricket

IPL ਵਿਚਾਲੇ ਧਾਕੜ ਖਿਡਾਰੀ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਪੁੱਤ ਨੂੰ...

punjabi singer kaka ji becomes groom

ਪੰਜਾਬੀ ਗਾਇਕ ਕਾਕਾ ਬਣਿਆ ਲਾੜਾ !

electricity price hike

ਮਹਿੰਗੀ ਹੋ ਗਈ ਬਿਜਲੀ, ਗਰਮੀਆਂ 'ਚ ਵੱਟ ਕੱਢੇਗਾ ਬਿੱਲ, ਕਰਨਾਟਕ ਦੇ ਲੋਕਾਂ ਨੂੰ...

aashiqui star rahul roy s look has changed

ਬਦਲ ਗਿਆ 'ਆਸ਼ਿਕੀ' ਸਟਾਰ ਰਾਹੁਲ ਰਾਏ ਦਾ ਹੁਲੀਆ, ਪਛਾਣਨਾ ਹੋਇਆ ਮੁਸ਼ਕਲ (ਵੀਡੀਓ)

heatwave weather

ਅਗਲੇ ਕੁਝ ਘੰਟੇ ਅਹਿਮ ! ਗਰਮੀ ਢਾਏਗੀ ਕਹਿਰ, ਹੀਟਵੇਅ ਨੂੰ ਲੈ ਕੇ ਜਾਰੀ ਹੋਇਆ ਅਲਰਟ

father son money dispute

ਦਿੱਲੀ 'ਚ ਡਬਲ ਮਰਡਰ! ਪੈਸਿਆਂ ਦੇ ਲੈਣ-ਦੇਣ ਪਿੱਛੇ ਗੁਆਂਢੀ ਨੇ ਵੱਢ ਸੁੱਟੇ...

famous actor loses battle to cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਮਲਿਆਲਮ ਇੰਡਸਟਰੀ 'ਚ ਪਸਰਿਆ ਮਾਤਮ

summer school holidays

3 ਜ਼ਿਲ੍ਹਿਆਂ ਦੇ ਸਕੂਲ 21 ਅਪ੍ਰੈਲ ਤੱਕ ਬੰਦ, ਗਰਮੀ ਨੂੰ ਲੈ ਕੇ ਓਡੀਸ਼ਾ ਸਰਕਾਰ ਦਾ...

samsung smartphone

6000 ਰੁਪਏ ਸਸਤਾ ਹੋਇਆ Samsung ਦਾ ਧਾਕੜ ਫੋਨ!

power crisis electricity cut

ਭਿਆਨਕ ਬਿਜਲੀ ਸੰਕਟ ਦੀ ਲਪੇਟ 'ਚ ਪਾਕਿਸਤਾਨ! 16-16 ਘੰਟੇ ਦੇ ਬਿਜਲੀ ਕੱਟਾਂ ਦੀ...

weather forecast

ਅਗਲੇ 5 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ ਲਈ ਅਲਰਟ...

t20 series india

IPL ਵਿਚਾਲੇ ਮਿਸ ਨਾ ਹੋ ਜਾਵੇ IND vs SA T20 ਸੀਰੀਜ਼, ਇੰਨੇ ਵਜੇ ਸ਼ੁਰੂ ਹੋਵੇਗਾ...

indian man arrested

ਆਸਟ੍ਰੇਲੀਆ ਜਾ ਰਹੀ ਫਲਾਈਟ 'ਚ ਭਾਰਤੀ ਵਿਅਕਤੀ ਦਾ ਸ਼ਰਮਨਾਕ ਕਾਰਾ, ਹੋਇਆ ਗ੍ਰਿਫ਼ਤਾਰ

cricket pitch tractor incident

ਚਲਦੇ ਮੈਚ 'ਚ ਟਰੈਕਟਰ ਲੈ ਕੇ ਵੜ ਗਿਆ ਸ਼ਖ਼ਸ, ਵਾਹ 'ਤੀ ਪਿੱਚ

italian police expose indian group s robbery

ਇਟਲੀ ਪੁਲਸ ਨੇ ਭਾਰਤੀ ਗਰੁੱਪ ਦੀ ਲੁੱਟ ਦਾ ਕੀਤਾ ਪਰਦਾਫਾਸ਼! 1369 ਵਿਦੇਸ਼ੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • masoom sharma says  mujhe regret hai   for obscene remarks at college event
      'ਮੈਨੂੰ ਬਹੁਤ ਪਛਤਾਵਾ ਹੈ...'; ਕਾਲਜ ਪ੍ਰੋਗਰਾਮ 'ਚ ਅਸ਼ਲੀਲ ਟਿੱਪਣੀਆਂ 'ਤੇ...
    • aashiqui star rahul roy s look has changed
      ਬਦਲ ਗਿਆ 'ਆਸ਼ਿਕੀ' ਸਟਾਰ ਰਾਹੁਲ ਰਾਏ ਦਾ ਹੁਲੀਆ, ਪਛਾਣਨਾ ਹੋਇਆ ਮੁਸ਼ਕਲ (ਵੀਡੀਓ)
    • rashmika mandanna undergoes martial arts training in bangkok for   mysaa
      'ਮਾਈਸਾ' ਲਈ ਬੈਂਕਾਕ 'ਚ ਮਾਰਸ਼ਲ ਆਰਟਸ ਦੀ ਟ੍ਰੇਨਿੰਗ ਲੈ ਰਹੀ ਰਸ਼ਮਿਕਾ ਮੰਦਾਨਾ
    • pulkit samrat play live boxing match at  glory  trailer launch
      "ਗਲੋਰੀ" ਟ੍ਰੇਲਰ ਲਾਂਚ ਮੌਕੇ ਲਾਈਵ ਬਾਕਸਿੰਗ ਮੈਚ ਖੇਡਣ ਵਾਲੇ ਪਹਿਲੇ ਭਾਰਤੀ...
    • singer b praak pays obeisance at sachkhand sri harmandir sahib
      ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਗਾਇਕ ਬੀ ਪਰਾਕ, ਸਰਬੱਤ ਦੇ ਭਲੇ...
    • famous actress passes cbse 10th board exam
      ਮਸ਼ਹੂਰ ਅਦਾਕਾਰਾ ਨੇ ਪਾਸ ਕੀਤੀ CBSE 10ਵੀਂ ਬੋਰਡ ਪ੍ਰੀਖਿਆ, ਜਾਣੋ ਕਿੰਨੇ ਅੰਕ...
    • police record actor bobby kurian  s statement
      ਨਿਰਦੇਸ਼ਕ ਰਣਜੀਤ ਵਿਰੁੱਧ ਜਿਨਸੀ ਸ਼ੋਸ਼ਣ ਦਾ ਮਾਮਲਾ; ਪੁਲਸ ਨੇ ਅਦਾਕਾਰ ਬੌਬੀ...
    • court issues notice to ed on jacqueline fernandes  s plea to turn approver
      200 ਕਰੋੜ ਦੇ ਮਨੀ ਲਾਂਡਰਿੰਗ ਮਾਮਲੇ ’ਚ ਜੈਕਲੀਨ ਬਣੇਗੀ ਸਰਕਾਰੀ ਗਵਾਹ?
    • famous actor loses battle to cancer
      ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਮਲਿਆਲਮ ਇੰਡਸਟਰੀ 'ਚ ਪਸਰਿਆ ਮਾਤਮ
    • the list of 100 most influential people in the world has arrived
      ਆ ਗਈ ਦੁਨੀਆਂ ਦੇ 100 ਪ੍ਰਭਾਵਸ਼ਾਲੀ ਲੋਕਾਂ ਦੀ ਸੂਚੀ, ਟਰੰਪ ਤੋਂ ਲੈ ਰਣਬੀਰ ਕਪੂਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +