ਮੁੰਬਈ (ਬਿਊਰੋ)– ਫ਼ਿਲਮ ‘ਐਨੀਮਲ’ ਦਾ ਨਵਾਂ ਗੀਤ ‘ਪਾਪਾ ਮੇਰੀ ਜਾਨ’ ਰਣਬੀਰ ਕਪੂਰ ਤੇ ਅਨਿਲ ਕਪੂਰ ਵਲੋਂ ਨਿਭਾਏ ਗਏ ਕਿਰਦਾਰਾਂ ਵਿਚਾਲੇ ਭਾਵਨਾਤਮਕ ਸਬੰਧ ਨੂੰ ਡੂੰਘਾਈ ਨਾਲ ਉਜਾਗਰ ਕਰਦਾ ਹੈ।
ਇਸ ਗਾਣੇ ਨੂੰ ਸੋਨੂੰ ਨਿਗਮ ਨੇ ਆਪਣੀ ਸੁਰੀਲੀ ਆਵਾਜ਼ ਨਾਲ ਸਜਾਇਆ ਹੈ। ਹਿੰਦੀ ਵਰਜਨ ਤੋਂ ਇਲਾਵਾ ‘ਪਾਪਾ ਮੇਰੀ ਜਾਨ’ ਤੇਲਗੂ, ਤਾਮਿਲ, ਮਲਿਆਲਮ ਤੇ ਕੰਨੜਾ ਭਾਸ਼ਾਵਾਂ ’ਚ ਵੀ ਰਿਲੀਜ਼ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ : 6 ਸਾਲ ਛੋਟੀ ਅਦਾਕਾਰਾ ਨੂੰ ਡੇਟ ਕਰ ਰਹੇ ਰੈਪਰ ਬਾਦਸ਼ਾਹ? ਵਾਇਰਲ ਤਸਵੀਰਾਂ ਮਗਰੋਂ ਸਾਂਝੀ ਕੀਤੀ ਪੋਸਟ
ਗੀਤ ਨੂੰ ਖ਼ਬਰ ਲਿਖੇ ਜਾਣ ਤਕ 9.6 ਮਿਲੀਅਨ ਤੋਂ ਵਧ ਵਾਰ ਦੇਖਿਆ ਜਾ ਚੁੱਕਾ ਹੈ। ਗੀਤ ਟੀ-ਸੀਰੀਜ਼ ਦੇ ਯੂਟਿਊਬ ਚੈਨਲ ’ਤੇ ਰਿਲੀਜ਼ ਹੋਇਆ ਹੈ।
ਸੰਦੀਪ ਰੈੱਡੀ ਵਾਂਗਾ ਵਲੋਂ ਨਿਰਦੇਸ਼ਿਤ, ਇਹ ਫ਼ਿਲਮ 1 ਦਸੰਬਰ ਨੂੰ ਦਰਸ਼ਕਾਂ ਨੂੰ ਇਕ ਰੋਮਾਂਚਕ ਯਾਤਰਾ ’ਤੇ ਲਿਜਾਣ ਦਾ ਵਾਅਦਾ ਕਰਦੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਕੇ ਸਾਂਝੀ ਕਰੋ।
ਮਰਹੂਮ ਮੁੱਖ ਮੰਤਰੀ ਪ੍ਰਤਾਪ ਸਿੰਘ ਕੈਰੋਂ ਨੇ 'ਕਲੀਆਂ ਦੇ ਬਾਦਸ਼ਾਹ' ਕੁਲਦੀਪ ਮਾਣਕ ਨੂੰ ਦਿੱਤਾ ਸੀ ਇਹ ਖ਼ਾਸ ਖਿਤਾਬ
NEXT STORY