Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, APR 03, 2026

    3:20:13 PM

  • gold and silver prices plunge prices fell by 12 in march rates are now

    ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ: ਮਾਰਚ...

  • 2 youths arrested for firing for ransom at the behest of gangsters

    ਇਕ ਲੱਖ ਦੇ ਲਾਲਚ ਪਿੱਛੇ 2 ਨੌਜਵਾਨਾਂ ਨੇ ਦਿੱਤਾ...

  • another big blow to inflation cng prices increased know the new rates

    ਮਹਿੰਗਾਈ ਦਾ ਇੱਕ ਹੋਰ ਵੱਡਾ ਝਟਕਾ, CNG ਦੀਆਂ...

  • iran drops cluster bombs on israel

    ਈਰਾਨ ਨੇ ਇਜਲਾਈਲ 'ਤੇ ਸੁੱਟ 'ਤਾ ਕਲੱਸਟਰ ਬੰਬ, ਕਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਪਤਨੀ ਸੈਫਾਲੀ ਦੇ ਦੇਹਾਂਤ ਦੇ ਕੁਝ ਘੰਟੇ ਬਾਅਦ ਇਸ ਹਾਲ 'ਚ ਦਿਖੇ ਪਰਾਗ ਤਿਆਗੀ

ENTERTAINMENT News Punjabi(ਤੜਕਾ ਪੰਜਾਬੀ)

ਪਤਨੀ ਸੈਫਾਲੀ ਦੇ ਦੇਹਾਂਤ ਦੇ ਕੁਝ ਘੰਟੇ ਬਾਅਦ ਇਸ ਹਾਲ 'ਚ ਦਿਖੇ ਪਰਾਗ ਤਿਆਗੀ

  • Edited By Aarti Dhillon,
  • Updated: 28 Jun, 2025 02:36 PM
Entertainment
parag shefali jariwala pic pet hours death
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ- 'ਕਾਂਟਾ ਲਗਾ...' ਰਾਹੀਂ ਹਰ ਘਰ ਵਿੱਚ ਆਪਣੀ ਪਛਾਣ ਬਣਾਉਣ ਵਾਲੀ ਸ਼ੈਫਾਲੀ ਜਰੀਵਾਲਾ ਦਾ 42 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। 27 ਜੂਨ ਦੀ ਰਾਤ ਨੂੰ ਸ਼ੈਫਾਲੀ ਨੂੰ ਅਚਾਨਕ ਛਾਤੀ ਵਿੱਚ ਤੇਜ਼ ਦਰਦ ਹੋਇਆ ਅਤੇ ਹਸਪਤਾਲ ਵਿੱਚ ਦਾਖਲ ਹੋਣ ਤੋਂ ਪਹਿਲਾਂ ਹੀ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਦੀ ਮੌਤ ਨੇ ਉਨ੍ਹਾਂ ਦੇ ਪਤੀ ਪਰਾਗ ਤਿਆਗੀ ਦੀ ਦੁਨੀਆ ਉਜਾੜ ਦਿੱਤੀ ਹੈ। ਕੱਲ੍ਹ ਰਾਤ ਉਨ੍ਹਾਂ ਦਾ ਵੀਡੀਓ ਸਾਹਮਣੇ ਆਇਆ ਜਿਸ ਵਿੱਚ ਉਹ ਆਪਣੀ ਪਤਨੀ ਦੀ ਮੌਤ ਤੋਂ ਹੈਰਾਨ ਦਿਖਾਈ ਦੇ ਰਿਹਾ ਸੀ। ਹੁਣ ਪਰਾਗ ਤਿਆਗੀ ਦਾ ਇੱਕ ਹੋਰ ਵੀਡੀਓ ਸੁਰਖੀਆਂ ਵਿੱਚ ਹੈ ਜਿਸ ਵਿੱਚ ਉਹ ਸ਼ੈਫਾਲੀ ਜਰੀਵਾਲਾ ਦੇ ਪਾਲਤੂ ਜਾਨਵਰ ਸਿੰਬਾ ਨਾਲ ਦਿਖਾਈ ਦੇ ਰਹੇ ਹਨ।

PunjabKesari

ਵੀਡੀਓ ਵਿੱਚ ਦੇਖਿਆ ਗਿਆ ਕਿ ਪਰਾਗ ਤਿਆਗੀ ਦੇ ਘਰ ਦੇ ਕੋਲ ਇੱਕ ਐਂਬੂਲੈਂਸ ਖੜੀ ਹੈ। ਇਸ ਦੇ ਨਾਲ ਹੀ ਪਰਾਗ ਤਿਆਗੀ ਅਦਾਕਾਰਾ ਦੇ ਪਿਆਰੇ ਕੁੱਤੇ ਸਿੰਬਾ ਨੂੰ ਸੰਭਾਲਦੇ ਹੋਏ ਦਿਖਾਈ ਦਿੱਤੇ। ਵੀਡੀਓ ਵਿੱਚ ਪਰਾਗ ਤਿਆਗੀ ਦਾ ਚਿਹਰਾ ਉਦਾਸ ਦਿਖਾਈ ਦੇ ਰਿਹਾ ਸੀ। ਇਸ ਤੋਂ ਇਲਾਵਾ ਇਹ ਵੀ ਦੇਖਿਆ ਜਾ ਰਿਹਾ ਹੈ ਕਿ ਪਰਾਗ ਆਪਣੀ ਪਤਨੀ ਸ਼ੈਫਾਲੀ ਦੀ ਤਸਵੀਰ ਆਪਣੇ ਹੱਥ ਵਿੱਚ ਫੜੇ ਹੋਏ ਹਨ।

PunjabKesari
ਹਾਲਾਂਕਿ ਦੁੱਖ ਦੀ ਇਸ ਘੜੀ ਵਿੱਚ ਵੀ ਕੁਝ ਲੋਕ ਪਰਾਗ ਨੂੰ ਟ੍ਰੋਲ ਕਰ ਰਹੇ ਹਨ। ਯੂਜ਼ਰਸ ਦੀਆਂ ਟਿੱਪਣੀਆਂ ਵੇਖੋ...

PunjabKesari

PunjabKesari
ਸ਼ੈਫਾਲੀ ਜਰੀਵਾਲਾ ਦੀ ਅਚਾਨਕ ਮੌਤ 'ਤੇ ਲੋਕ ਸੋਗ ਮਨਾ ਰਹੇ ਹਨ। ਹਰ ਸੋਸ਼ਲ ਮੀਡੀਆ ਪੋਸਟ 'ਤੇ ਲੋਕਾਂ ਦਾ ਇੱਕੋ ਸਵਾਲ ਹੈ ਕਿ ਅਦਾਕਾਰਾ ਨਾਲ ਅਸਲ ਵਿੱਚ ਕੀ ਹੋਇਆ ਸੀ।

  • Parag Tyagi
  • Shefali Jariwala
  • Pet Dog
  • Bollywood News
  • Television News

ਮੌਤ ਮਗਰੋਂ ਸ਼ੈਫਾਲੀ ਦੀ ਆਖ਼ਰੀ ਪੋਸਟ ਹੋਈ ਵਾਇਰਲ, ਆਪਣੇ Ex Boyfriend ਨੂੰ ਕੀਤਾ ਸੀ ਯਾਦ

NEXT STORY

Stories You May Like

  • punjab congress senior leader passes away
    ਪੰਜਾਬ ਕਾਂਗਰਸ ਦੇ ਵੱਡੇ ਆਗੂ ਦਾ ਦੇਹਾਂਤ
  • former pakistan army chief qamar javed bajwa passes away
    ਪਾਕਿਸਤਾਨ ਦੇ ਸਾਬਕਾ ਫੌਜ ਮੁਖੀ ਕਮਰ ਜਾਵੇਦ ਬਾਜਵਾ ਦਾ ਦੇਹਾਂਤ
  • the attack on iran and its aftermath
    ਈਰਾਨ ’ਤੇ ਹਮਲਾ ਅਤੇ ਉਸ ਤੋਂ ਬਾਅਦ
  • ipl 2026  dale steyn gives important advice to kartik tyagi
    IPL 2026: ਡੇਲ ਸਟੇਨ ਨੇ ਕਾਰਤਿਕ ਤਿਆਗੀ ਨੂੰ ਦਿੱਤੀ ਅਹਿਮ ਸਲਾਹ, ਆਪਣਾ ਗੇਂਦਬਾਜ਼ੀ ਐਕਸ਼ਨ ਖ਼ੁਦ ਬਣਾਓ
  • ipl 2026  ryan parag  s big statement on sanju samson  s absence
    IPL 2026: ਸੰਜੂ ਸੈਮਸਨ ਦੀ ਕਮੀ 'ਤੇ ਰਿਆਨ ਪਰਾਗ ਦਾ ਵੱਡਾ ਬਿਆਨ ਆਇਆ ਸਾਹਮਣੇ
  • ipl 2026  questions raised over ryan parag  s captaincy of rajasthan royals
    IPL 2026: ਰਿਆਨ ਪਰਾਗ ਨੂੰ ਰਾਜਸਥਾਨ ਰਾਇਲਜ਼ ਦੀ ਕਪਤਾਨੀ ਸੌਂਪਣ 'ਤੇ ਉੱਠੇ ਸਵਾਲ
  • lewandowski hints at retirement
    ਪੋਲੈਂਡ ਦੇ WC ’ਚ ਜਗ੍ਹਾ ਨਾ ਬਣਾ ਸਕਣ ਤੋਂ ਬਾਅਦ ਲੇਵਾਂਡੋਵਸਕੀ ਨੇ ਦਿੱਤੇ ਸੰਨਿਆਸ ਦੇ ਸੰਕੇਤ
  • kuldeep yadav reaches banke bihari  s court with wife
    ਵਿਆਹ ਤੋਂ ਬਾਅਦ ਪਤਨੀ ਨਾਲ ਬਾਂਕੇ ਬਿਹਾਰੀ ਦੇ ਦਰਬਾਰ ਪੁੱਜੇ ਕੁਲਦੀਪ ਯਾਦਵ; ਲਿਆ ਆਸ਼ੀਰਵਾਦ
  • nikita from jalandhar obtained her degree in italy
    ਜਲੰਧਰ ਦੇ ਪਿੰਡ ਢੇਸੀਆਂ ਕਾਨਾ ਨਾਲ ਸਬੰਧਿਤ ਨੀਕੀਤਾ ਨੇ ਵਧਾਇਆ ਮਾਣ, ਇਟਲੀ ਚ...
  • auto driver ruckus over 200 rupees in jalandhar then video viral
    ਜਲੰਧਰ 'ਚ 200 ਰੁਪਏ ਨੂੰ ਲੈ ਕੇ ਹੰਗਾਮਾ! 500 ਮੀਟਰ ਦੀ ਦੂਰੀ 'ਤੇ ਲਿਜਾ ਕੇ...
  • roshan healthcare ayurvedic treatment
    ਆਖ਼ਿਰ ਮਿਲ ਹੀ ਗਿਆ ਪੁਰਾਣਾ ਰੇਸ਼ਾ, ਸਾਹ ਦੀ ਅਲਰਜੀ, ਦਮਾ-ਅਸਥਮਾ ਦਾ ਕਾਰਗਰ ਦੇਸੀ...
  • sdo of pspcl arrested by punjab vigilance
    PSPCL ਦਾ SDO ਵਿਜੀਲੈਂਸ ਵੱਲੋਂ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • fir registered against congress councilor neeraj jassal
    ਜਾਗੋ ਦੇ ਪ੍ਰੋਗਰਾਮ 'ਚ ਪੈ ਗਿਆ ਰੌਲਾ, ਕਾਂਗਰਸੀ ਕੌਂਸਲਰ ਨੀਰਜ ਜੱਸਲ ਖ਼ਿਲਾਫ਼...
  • girl who was raped and murdered in jalandhar is again in the discussion
    ਜਲੰਧਰ 'ਚ ਜਬਰ-ਜ਼ਿਨਾਹ ਮਗਰੋਂ ਕਤਲ ਕੀਤੀ ਕੁੜੀ ਦਾ ਮਾਮਲਾ ਗਰਮਾਇਆ! ਮੁਲਜ਼ਮ ਦੀ...
  • young man wanted to go abroad  ends up in jail
    ਵਿਦੇਸ਼ ਜਾਂਦਾ-ਜਾਂਦਾ ਪਹੁੰਚ ਗਿਆ ਹਵਾਲਾਤ, ਡੋਡਿਆਂ ਦਾ ਪਰਚਾ ਬਣਿਆ ਚਰਚਾ ਦਾ ਵਿਸ਼ਾ
  • former cm channi new house
    ਸਾਬਕਾ ਮੁੱਖ ਮੰਤਰੀ ਚੰਨੀ ਦਾ ਨਵਾਂ ਘਰ ਹੁਣ ਬਣੇਗਾ ਕਾਂਗਰਸੀ ਗਤੀਵਿਧੀਆਂ ਦਾ ਕੇਂਦਰ...
Trending
Ek Nazar
alcohol liquor bottles qr code

ਸ਼ਰਾਬ ਦੇ ਸ਼ੌਕੀਨ ਸਾਵਧਾਨ! ਹੁਣ ਬਿਨਾਂ QR ਕੋਡ ਨਹੀਂ ਵਿਕੇਗੀ ਬੋਤਲ, ਇਸ ਸੂਬੇ 'ਚ...

heavy rainfall 6 days weather

4, 5, 6, 7, 8, 9 ਅਪ੍ਰੈਲ ਨੂੰ ਪਵੇਗਾ ਮੀਂਹ! ਇਨ੍ਹਾਂ ਸੂਬਿਆਂ 'ਚ ਆਵੇਗਾ...

the weather has changed in amritsar

ਅੰਮ੍ਰਿਤਸਰ 'ਚ ਮੌਸਮ ਨੇ ਬਦਲੀ ਕਰਵਟ, ਆਸਮਾਨ ’ਚ ਛਾਏ ਬੱਦਲ, ਚੱਲੀਆਂ ਠੰਡੀਆਂ...

attack by is linked rebels

ਸਰਹੱਦ ਪਾਰ ਤੋਂ ਆਏ ਅੱਤਵਾਦੀਆਂ ਦਾ ਕਹਿਰ; 43 ਲੋਕਾਂ ਦਾ ਕੀਤਾ ਕਤਲ, ਹਮਲੇ ਨਾਲ...

school principal attack

ਲਖਨਊ ਦੇ ਸਕੂਲ 'ਚ ਖ਼ੂਨੀ ਖੇਡ: ਸਿਰਫਿਰੇ ਨੌਜਵਾਨ ਨੇ ਸ਼ਰੇਆਮ ਪ੍ਰਿੰਸੀਪਲ ਨੂੰ ਮਾਰ...

half day holiday declared in schools on april 7  pathankot dc issues order

ਸਕੂਲਾਂ 'ਚ ਅੱਧੇ ਦਿਨ ਦੀ ਛੁੱਟੀ ਐਲਾਨ! ਪਠਾਨਕੋਟ ਜ਼ਿਲ੍ਹੇ 'ਚ ਹੁਕਮ ਜਾਰੀ

kali yugi wife  s deed  scorpio attacks husband with lover

ਕਲਯੁੱਗੀ ਪਤਨੀ ਦੀ ਕਰਤੂਤ! ਆਸ਼ਕ ਨਾਲ ਮਿਲ ਕੇ ਪਤੀ 'ਤੇ ਚੜਾ'ਤੀ ਸਕਾਰਪੀਓ

statues of lord krishna and gopis vandalized in karachi

ਪਾਕਿਸਤਾਨ 'ਚ ਹਿੰਦੂਆਂ ਦੀ ਆਸਥਾ 'ਤੇ ਸੱਟ ; ਕਰਾਚੀ 'ਚ ਭਗਵਾਨ ਕ੍ਰਿਸ਼ਨ ਅਤੇ...

canada temples seek protection

ਕੈਨੇਡਾ 'ਚ ਮੰਦਰਾਂ ਨੇ ਕੀਤੀ ਸੁਰੱਖਿਆ ਦੀ ਮੰਗ !

anti gangster helpline receives 592 complaints

ਐਂਟੀ-ਗੈਂਗਸਟਰ ਹੈਲਪਲਾਈਨ ਨੂੰ ਮਿਲੀਆਂ 592 ਸ਼ਿਕਾਇਤਾਂ, ਫਿਰੌਤੀ ਦੀਆਂ ਧਮਕੀਆਂ ਦੇ...

floods in afghanistan

ਅਫਗਾਨਿਸਤਾਨ 'ਚ ਹੜ੍ਹ ; ਮੌਤਾਂ ਦੀ ਗਿਣਤੀ 48 ਹੋਈ

irgc seizes government control

ਜੰਗ ਦੌਰਾਨ ਈਰਾਨ 'ਚ ਸੱਤਾ ਸੰਘਰਸ਼, IRGC ਨੇ ਸਰਕਾਰੀ ਕੰਟਰੋਲ 'ਤੇ ਕੀਤਾ ਕਬਜ਼ਾ

heavy rain alert  3 days

3, 4, 5 ਤਾਰੀਖ਼ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਇਨ੍ਹਾਂ ਸੂਬਿਆਂ...

actress arrested on cricketer s complaint

ਪੰਜਾਬ ਕਿੰਗਜ਼ ਦੇ ਸਾਬਕਾ ਖਿਡਾਰੀ ਦੀ ਵੱਡੀ ਕਾਰਵਾਈ ! ਸ਼ਿਕਾਇਤ ਮਗਰੋਂ ਮਸ਼ਹੂਰ...

canada provide aid to ukraine

ਯੂਕਰੇਨ ਨੂੰ ਕੈਨੇਡਾ ਦੀ ਵੱਡੀ ਮਦਦ, ਊਰਜਾ ਸੰਕਟ ਨਾਲ ਨਜਿੱਠਣ ਲਈ ਦਿੱਤੇ 14 ਕਰੋੜ

dc issues new orders regarding lpg petrol diesel in nawanshahr district

ਨਵਾਂਸ਼ਹਿਰ ਜ਼ਿਲ੍ਹੇ 'ਚ LPG,ਪੈਟਰੋਲ-ਡੀਜ਼ਲ ਨੂੰ ਲੈ ਕੇ DC ਵੱਲੋਂ ਨਵੇਂ ਹੁਕਮ...

nebraska recognized diwali festival

ਨੇਬਰਾਸਕਾ 'ਚ ਦੀਵਾਲੀ ਦੀ ਧੂਮ; ਰਾਜ ਸਰਕਾਰ ਵੱਲੋਂ ਮਾਨਤਾ ਦੇਣ ਦਾ ਇਤਿਹਾਸਕ ਫੈਸਲਾ

sunny singh to make debut in punjabi films with  thaapi   starring neeru bajwa

ਬਾਲੀਵੁੱਡ ਅਦਾਕਾਰ ਦੀ ਪੰਜਾਬੀ ਸਿਨੇਮਾ 'ਚ ਐਂਟਰੀ, ਨੀਰੂ ਬਾਜਵਾ ਨਾਲ ਫ਼ਿਲਮ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • akshay kumar produces the song   bajrang baan
      ਅਕਸ਼ੈ ਕੁਮਾਰ ਨੇ ਹਨੂਮਾਨ ਜਯੰਤੀ 'ਤੇ ਪ੍ਰਸ਼ੰਸਕਾਂ ਨੂੰ ਦਿੱਤਾ ਖ਼ਾਸ ਤੋਹਫ਼ਾ,...
    • new poster of ram charan from the film   peddi   released on hanuman jayanti
      ਹਨੂਮਾਨ ਜਯੰਤੀ 'ਤੇ ਫਿਲਮ "ਪੈਡੀ" ਤੋਂ ਰਾਮ ਚਰਨ ਦਾ ਨਵਾਂ ਪੋਸਟਰ ਰਿਲੀਜ਼
    • shooting for vir das  s horror film   barah number   to begin in june
      ਕਾਮੇਡੀ ਤੋਂ ਬਾਅਦ ਹੁਣ ਡਰਾਉਣਗੇ ਵੀਰ ਦਾਸ, ਜੂਨ ਤੋਂ ਸ਼ੁਰੂ ਹੋਵੇਗੀ ਹੌਰਰ ਫ਼ਿਲਮ...
    • delhi hc orders immediate takedown of honey singh badshah s volume 1
      ਹਨੀ ਸਿੰਘ ਤੇ ਬਾਦਸ਼ਾਹ ਨੂੰ ਹਾਈ ਕੋਰਟ ਤੋਂ ਵੱਡਾ ਝਟਕਾ, ਕਿਹਾ- ਡਿਲੀਟ ਕਰ ਦਿਓ ਇਹ...
    • teaser for the sanjay dutt starrer   aakhri sawaal   released
      ਸੰਜੇ ਦੱਤ ਦੀ ਫ਼ਿਲਮ 'ਆਖ਼ਰੀ ਸਵਾਲ' ਦਾ ਦਮਦਾਰ ਟੀਜ਼ਰ ਰਿਲੀਜ਼, ਇਸ ਦਿਨ...
    • paid previews for akshay kumar starrer   bhoot bangla   to begin on april 16  2026
      ਅਕਸ਼ੈ ਕੁਮਾਰ ਦੀ ‘ਭੂਤ ਬੰਗਲਾ’ ਲਈ 16 ਅਪ੍ਰੈਲ ਤੋਂ ਸ਼ੁਰੂ ਹੋਣਗੇ ‘ਪੇਡ ਪ੍ਰੀਵਿਊ’
    • actress arrested on cricketer s complaint
      ਪੰਜਾਬ ਕਿੰਗਜ਼ ਦੇ ਸਾਬਕਾ ਖਿਡਾਰੀ ਦੀ ਵੱਡੀ ਕਾਰਵਾਈ ! ਸ਼ਿਕਾਇਤ ਮਗਰੋਂ ਮਸ਼ਹੂਰ...
    • mardaani 3   a superhit on ott too  becomes the no  1 film on netflix india
      ਰਾਣੀ ਮੁਖਰਜੀ ਦਾ ਧਮਾਕਾ: ‘ਮਰਦਾਨੀ 3’ OTT ’ਤੇ ਵੀ ਸੁਪਰਹਿੱਟ, ਨੈੱਟਫਲਿਕਸ ਇੰਡੀਆ...
    • ranveer singh  s film dhurandhar  the revenge earns  920 crore
      ਇੰਡੀਅਨ ਬਾਕਸ ਆਫਿਸ 'ਤੇ 'ਧੁਰੰਦਰ 2' ਦਾ ਕਬਜਾ, 2 ਹਫਤਿਆਂ 'ਚ ਕਮਾਈ 920...
    • chaos at khesari lal yadav event in muzaffarpur
      ਖੇਸਾਰੀ ਲਾਲ ਯਾਦਵ ਦੇ ਸਮਾਗਮ 'ਚ ਮਚੀ ਹਫੜਾ-ਦਫੜੀ ! ਪੁਲਸ ਨੂੰ ਭੀੜ 'ਤੇ ਕਰਨਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +