Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    2:50:36 AM

  • transfers in punjab

    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ...

  • sukhbir singh badal appointments

    ਸੁਖਬੀਰ ਸਿੰਘ ਬਾਦਲ ਵੱਲੋਂ 20 ਨਵੇਂ ਜ਼ਿਲ੍ਹਾ...

  • india new currency notes

    ਭਾਰਤ ਵਿਚ ਫ਼ਿਰ ਬਦਲਣਗੇ ਨੋਟ! ਵਿੱਤ ਮੰਤਰੀ ਨਿਰਮਲਾ...

  • train manufactured in punjab s kapurthala factory will run in bangladesh

    ਵਿਦੇਸ਼ 'ਚ ਚੱਲੇਗੀ ਪੰਜਾਬ ਦੀ ਕਪੂਰਥਲਾ ਫੈਕਟਰੀ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਆਸਕਰ ਜੇਤੂ ਫ਼ਿਲਮ ‘ਪੈਰਾਸਾਈਟ’ ਦੇ ਅਦਾਕਾਰ ਲੀ-ਸੁਨ-ਕਿਊਨ ਦੀ ਮੌਤ, ਪੁਲਸ ਨੂੰ ਖ਼ੁਦਕੁਸ਼ੀ ਦਾ ਸ਼ੱਕ

ENTERTAINMENT News Punjabi(ਤੜਕਾ ਪੰਜਾਬੀ)

ਆਸਕਰ ਜੇਤੂ ਫ਼ਿਲਮ ‘ਪੈਰਾਸਾਈਟ’ ਦੇ ਅਦਾਕਾਰ ਲੀ-ਸੁਨ-ਕਿਊਨ ਦੀ ਮੌਤ, ਪੁਲਸ ਨੂੰ ਖ਼ੁਦਕੁਸ਼ੀ ਦਾ ਸ਼ੱਕ

  • Author Rahul Singh,
  • Updated: 27 Dec, 2023 12:49 PM
Mumbai
parasite actor lee sun kyun found dead in his car
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ)– ਦੱਖਣੀ ਕੋਰੀਆਈ ਫ਼ਿਲਮ ਇੰਡਸਟਰੀ ਤੋਂ ਇਕ ਬੁਰੀ ਖ਼ਬਰ ਸਾਹਮਣੇ ਆਈ ਹੈ। ਆਸਕਰ ਜੇਤੂ ਫ਼ਿਲਮ ‘ਪੈਰਾਸਾਈਟ’ ਦੇ ਅਦਾਕਾਰ ਲੀ-ਸੁਨ-ਕਿਊਨ ਦਾ ਦਿਹਾਂਤ ਹੋ ਗਿਆ ਹੈ। ਅਦਾਕਾਰ ਬੁੱਧਵਾਰ 27 ਦਸੰਬਰ ਨੂੰ ਸਿਓਲ ’ਚ ਮ੍ਰਿਤਕ ਪਾਇਆ ਗਿਆ ਸੀ। ਲੀ 48 ਸਾਲ ਦੇ ਸਨ। ਉਨ੍ਹਾਂ ਦੀ ਮੌਤ ਦੀ ਖ਼ਬਰ ਨੇ ਪ੍ਰਸ਼ੰਸਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।

ਰਾਇਟਰਜ਼ ਦੇ ਅਨੁਸਾਰ ਲੀ-ਸੁਨ-ਕਿਊਨ ਇਕ ਪਾਰਕ ’ਚ ਆਪਣੀ ਕਾਰ ਦੇ ਅੰਦਰ ਬੇਹੋਸ਼ ਪਾਏ ਗਏ ਸਨ। ਯੋਨਹਾਪ ਨਿਊਜ਼ ਏਜੰਸੀ ਨੇ ਦੱਸਿਆ ਕਿ ਲੀ ਨੂੰ 27 ਦਸੰਬਰ ਨੂੰ ਗੱਡੀ ਦੇ ਅੰਦਰ ਮ੍ਰਿਤਕ ਪਾਇਆ ਗਿਆ ਸੀ। ਅਦਾਕਾਰ ਦੇ ਘਰ ਛੱਡਣ ਤੋਂ ਬਾਅਦ ਲੀ ਦੀ ਪਤਨੀ ਨੂੰ ਇਕ ਨੋਟ ਮਿਲਿਆ। ਉਨ੍ਹਾਂ ਨੂੰ ਇਹ ਸੁਸਾਈਡ ਨੋਟ ਵਰਗਾ ਲੱਗਾ। ਫਿਰ ਲੀ ਦੀ ਪਤਨੀ ਨੇ ਤੁਰੰਤ ਪੁਲਸ ਨਾਲ ਸੰਪਰਕ ਕੀਤਾ। ਸਥਾਨਕ ਪੁਲਸ ਨੂੰ ਸ਼ੱਕ ਹੈ ਕਿ ਅਦਾਕਾਰ ਨੇ ਖ਼ੁਦਕੁਸ਼ੀ ਕੀਤੀ ਹੈ। ਹਾਲਾਂਕਿ ਅਜੇ ਤੱਕ ਇਸ ਦੀ ਪੁਸ਼ਟੀ ਨਹੀਂ ਹੋਈ ਹੈ।

ਇਹ ਖ਼ਬਰ ਵੀ ਪੜ੍ਹੋ : 75 ਰੁਪਏ ਤੋਂ ਸਾਲ ਦੇ 220 ਕਰੋੜ ਕਮਾਉਣ ਤਕ, ਸੌਖਾ ਨਹੀਂ ਰਿਹਾ ਸਲਮਾਨ ਖ਼ਾਨ ਦਾ ਕਰੀਅਰ, ਦੇਖੇ ਕਈ ਉਤਾਰ-ਚੜ੍ਹਾਅ

ਲੀ ਦੀ ਮੌਤ ਤੋਂ ਬਾਅਦ ਸੋਸ਼ਲ ਮੀਡੀਆ ’ਤੇ ਸੋਗ ਦੀ ਲਹਿਰ ਹੈ। ਹਰ ਕੋਈ ਨਮ ਅੱਖਾਂ ਨਾਲ ਅਦਾਕਾਰ ਨੂੰ ਸ਼ਰਧਾਂਜਲੀ ਦੇ ਰਿਹਾ ਹੈ। ਬਹੁਤ ਸਾਰੇ ਵਿਸ਼ਵਾਸ ਨਹੀਂ ਕਰ ਸਕਦੇ ਕਿ ਲੀ ਹੁਣ ਨਹੀਂ ਰਹੇ। ਸੈਲੇਬਸ ਨੇ ਵੀ ਲੀ ਦੀ ਮੌਤ ’ਤੇ ਦੁੱਖ ਪ੍ਰਗਟ ਕੀਤਾ ਹੈ।

ਕੌਣ ਸੀ ਲੀ-ਸੁਨ-ਕਿਊਨ?
ਦੱਖਣੀ ਕੋਰੀਆਈ ਅਦਾਕਾਰ ਲੀ-ਸੁਨ-ਕਿਊਨ ਦਾ ਜਨਮ 1975 ’ਚ ਹੋਇਆ ਸੀ। ਉਸ ਨੇ ਫ਼ਿਲਮ ‘ਪੈਰਾਸਾਈਟ’ ’ਚ ਇਕ ਅਮੀਰ ਪਿਤਾ ਦੀ ਭੂਮਿਕਾ ਨਿਭਾਈ ਸੀ। ਅਦਾਕਾਰ ਨੇ ਕਈ ਮਸ਼ਹੂਰ ਕੋਰੀਅਨ ਫ਼ਿਲਮਾਂ ’ਚ ਮੁੱਖ ਭੂਮਿਕਾਵਾਂ ਨਿਭਾਈਆਂ। ਇਨ੍ਹਾਂ ’ਚ ‘ਹੈਲਪਲੈੱਸ’, ‘ਆਲ ਅਬਾਊਟ ਮਾਈ ਵਾਈਫ’, ‘ਮਾਈ ਮਿਸਟਰ’, ‘ਮਿਸ ਕੋਰੀਆ’ ਤੇ ‘ਏ ਹਾਰਡ ਡੇ’ ਵਰਗੀਆਂ ਫ਼ਿਲਮਾਂ ਸ਼ਾਮਲ ਹਨ। ਲੀ Apple TV+ ਦੀ ਪਹਿਲੀ ਕੋਰੀਅਨ ਮੂਲ ਸੀਰੀਜ਼ ‘ਡਾਕਟਰ ਬ੍ਰੇਨ’ ਦਾ ਵੀ ਹਿੱਸਾ ਸਨ। ਇਹ 6 ਐਪੀਸੋਡਸ ਦੀ ਸੀਰੀਜ਼ 2021 ’ਚ ਰਿਲੀਜ਼ ਹੋਈ ਸੀ। ਲੀ ਕਈ ਸਾਲਾਂ ਤੋਂ ਦੱਖਣੀ ਕੋਰੀਆਈ ਉਦਯੋਗ ਦਾ ਹਿੱਸਾ ਸਨ। ਉਨ੍ਹਾਂ ਦੇ ਕਰੀਅਰ ਦੀ ਸਭ ਤੋਂ ਵੱਡੀ ਫ਼ਿਲਮ ‘ਪੈਰਾਸਾਈਟ’ ਸੀ।

ਡਰੱਗਸ ਕੇਸ ’ਚ ਫਸੇ ਸਨ ਲੀ-ਸੁਨ-ਕਿਊਨ
ਪਿਛਲੇ ਕੁਝ ਮਹੀਨਿਆਂ ਤੋਂ ਅਦਾਕਾਰ ਖ਼ਿਲਾਫ਼ ਨਸ਼ੀਲੇ ਪਦਾਰਥਾਂ ਦੀ ਗੈਰ-ਕਾਨੂੰਨੀ ਵਰਤੋਂ ਨੂੰ ਲੈ ਕੇ ਜਾਂਚ ਚੱਲ ਰਹੀ ਸੀ। ਲੀ ਨੇ ਕਿਹਾ ਕਿ ਉਸ ਨੇ ਗਲਤੀ ਨਾਲ ਇਕ ਨਾਈਟ ਕਲੱਬ ’ਚ ਨਸ਼ੀਲੇ ਪਦਾਰਥਾਂ ਦਾ ਸੇਵਨ ਕੀਤਾ ਸੀ। ਅਦਾਕਾਰ ਨੇ ਕਿਹਾ ਸੀ, ‘‘ਮੈਂ ਇਸ ਨੂੰ ਨੱਕ ਰਾਹੀਂ ਲਿਆ, ਪਾਈਪ ਦੀ ਵਰਤੋਂ ਕੀਤੀ ਪਰ ਮੈਂ ਸੋਚਿਆ ਕਿ ਇਹ ਨੀਂਦ ਦੀਆਂ ਗੋਲੀਆਂ ਸਨ। ਮੈਨੂੰ ਨਹੀਂ ਪਤਾ ਸੀ ਕਿ ਇਹ ਨਸ਼ਾ ਸੀ।’’

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

  • Parasite
  • Korean Actor
  • Lee Sun Kyun
  • Death
  • Car
  • Oscar

ਹਿੰਦੀ ਫ਼ਿਲਮਾਂ ਨੇ ਇਸ ਸਾਲ ਬਣਾਇਆ ਵੱਡਾ ਰਿਕਾਰਡ, 11 ਹਜ਼ਾਰ ਕਰੋੜ ਤੋਂ ਵੱਧ ਦੀ ਕੀਤੀ ਕਮਾਈ

NEXT STORY

Stories You May Like

  • body of young man found on the banks of beas
    ਬਿਆਸ ਦਰਿਆ ਦੇ ਕੰਢਿਓਂ ਮਿਲੀ ਨੌਜਵਾਨ ਦੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ ਸ਼ੱਕ
  • cop deployed outside salman khan s house collapses dies
    ਅਦਾਕਾਰ ਸਲਮਾਨ ਖਾਨ ਦੀ ਸੁਰੱਖਿਆ 'ਚ ਤਾਇਨਾਤ ਪੁਲਸ ਮੁਲਾਜ਼ਮ ਦੀ ਮੌਤ, ਡਿਊਟੀ ਦੌਰਾਨ...
  • body of missing youth recovered from crematorium
    ਲਾਪਤਾ ਨੌਜਵਾਨ ਦੀ ਲਾਸ਼ ਸ਼ਮਸ਼ਾਨਘਾਟ ਤੋਂ ਬਰਾਮਦ, ਕਤਲ ਦਾ ਸ਼ੱਕ
  • famous billionaire leaf li
    'ਚਾਰਲਸ ਸ਼ਵਾਬ' ਵਜੋਂ ਮਸ਼ਹੂਰ ਅਰਬਪਤੀ ਲੀਫ ਲੀ 'ਤੇ ਬੀਜਿੰਗ ਨੇ ਕੱਸਿਆ ਸ਼ਿਕੰਜਾ
  • punjabi film   rehmat   among top 10 films nominated for world film awards
    ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10 ਫ਼ਿਲਮਾਂ 'ਚ ਸ਼ਾਮਲ
  • suicide case
    ਹੋਟਲ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ
  • youth dies due to electrocution
    ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ
  • lagaan       ghajini   actor pradeep rawat passes away at 74
    ਦਿੱਗਜ ਅਦਾਕਾਰ ਪ੍ਰਦੀਪ ਰਾਵਤ ਦਾ ਦਿਹਾਂਤ, ਮੌਤ ਦਾ ਕਾਰਨ ਆਇਆ ਸਾਹਮਣੇ
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
Trending
Ek Nazar
red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • preity zinta twins   amitabh bachchan   songs  mr natwarlal
      'ਮਿਸਟਰ ਨਟਵਰਲਾਲ' ਦੇ ਫੈਨ ਨਿਕਲੇ ਪ੍ਰੀਤੀ ਜ਼ਿੰਟਾ ਦੇ ਬੱਚੇ, KBC ਦੇ ਮੰਚ 'ਤੇ...
    • suniel shetty meets bihar cm  discusses upcoming film shoot in patna
      ਸੁਨੀਲ ਸ਼ੈੱਟੀ ਨੇ ਬਿਹਾਰ ਦੇ CM ਸਮਰਾਟ ਚੌਧਰੀ ਨਾਲ ਕੀਤੀ ਮੁਲਾਕਾਤ
    • shehnaaz gill accidentally swallows nose ring during shoot
      ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...
    • helly shah  currently shooting in narmadapuram  takes a dip in the narmada
      ਨਰਮਦਾਪੁਰਮ 'ਚ ਸ਼ੂਟਿੰਗ ਕਰ ਰਹੀ ਹੈਲੀ ਸ਼ਾਹ ਨੇ ਨਰਮਦਾ ਨਦੀ 'ਚ ਲਗਾਈ ਡੁਬਕੀ
    • kumar sanu takes a playful dig at udit narayan  s kiss row
      'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...
    • excel entertainment marks 25 years  launches  excel origins
      ਐਕਸਲ ਐਂਟਰਟੇਨਮੈਂਟ ਦੇ 25 ਸਾਲ ਪੂਰੇ ਹੋਣ 'ਤੇ 'ਐਕਸਲ ਓਰਿਜਿਨਸ' ਦੀ ਸ਼ੁਰੂਆਤ
    • celebrating 30 years of sanjay leela bhansali s directorial journey
      ਸੰਜੇ ਲੀਲਾ ਭੰਸਾਲੀ ਨੇ ਨਿਰਦੇਸ਼ਨ ਦੇ 30 ਸਾਲ ਕੀਤੇ ਪੂਰੇ
    • spider man  brand new day   grosses  500 crore at the box office
      ਭਾਰਤ 'ਚ ਸਭ ਤੋਂ ਵੱਧ ਕਮਾਈ ਕਰਨ ਵਾਲੀ ਹਾਲੀਵੁੱਡ ਫਿਲਮ ਬਣੀ 'ਸਪਾਈਡਰ-ਮੈਨ',...
    • akshay oberoi gets emotional after hearing yash praise him
      ਯਸ਼ ਦੇ ਮੂੰਹੋਂ ਆਪਣੀ ਪ੍ਰਸ਼ੰਸਾ ਸੁਣ ਭਾਵੁਕ ਹੋਏ ਅਕਸ਼ੈ ਓਬਰਾਏ
    • allu arjun launches aaa cinemas in visakhapatnam
      ਅੱਲੂ ਅਰਜੁਨ ਨੇ ਵਿਸ਼ਾਖਾਪਟਨਮ 'ਚ AAA ਸਿਨੇਮਾਜ਼ ਕੀਤਾ ਲਾਂਚ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +