Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    5:24:51 AM

  • major accident on lake tanganyika

    ਵੱਡੀ ਖ਼ਬਰ: ਤਨਜ਼ਾਨੀਆ ਤੋਂ ਕਾਂਗੋ ਜਾ ਰਹੀ ਕਿਸ਼ਤੀ...

  • warring demands halting the sir process

    'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ...

  • famous bollywood actor passes away

    ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ !...

  • shiromani akali dal ps

    ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਥੀਏਟਰ ਸੀਟ ਦੇ ਹੇਠਾਂ ਧੀ ਛੱਡ ਗਏ ਮਾਪੇ...ਚੂਹੇ ਨੋਚਦੇ ਰਹੇ ਸਰੀਰ, ਫਿਰ ਰੱਬ ਬਣ ਬਹੁੜਿਆ ਇਹ Director

ENTERTAINMENT News Punjabi(ਤੜਕਾ ਪੰਜਾਬੀ)

ਥੀਏਟਰ ਸੀਟ ਦੇ ਹੇਠਾਂ ਧੀ ਛੱਡ ਗਏ ਮਾਪੇ...ਚੂਹੇ ਨੋਚਦੇ ਰਹੇ ਸਰੀਰ, ਫਿਰ ਰੱਬ ਬਣ ਬਹੁੜਿਆ ਇਹ Director

  • Edited By Cherry,
  • Updated: 30 Jun, 2025 12:19 PM
Entertainment
parents left their daughter under the theater seat this director became a god
  • Share
    • Facebook
    • Tumblr
    • Linkedin
    • Twitter
  • Comment

ਮੁੰਬਈ : ਪ੍ਰਸਿੱਧ ਫਿਲਮ ਨਿਰਦੇਸ਼ਕ ਅਤੇ ਅਦਾਕਾਰ ਪ੍ਰਕਾਸ਼ ਝਾਅ ਨੂੰ ਲੋਕ ਉਨ੍ਹਾਂ ਦੀ ਕਾਬਲੀਅਤ ਅਤੇ ਬੇਮਿਸਾਲ ਕਲਾ ਲਈ ਜਾਣਦੇ ਹਨ, ਪਰ ਬਹੁਤ ਘੱਟ ਲੋਕਾਂ ਨੂੰ ਇਹ ਪਤਾ ਹੋਵੇਗਾ ਕਿ ਉਹ ਇੱਕ ਸਿੰਗਲ ਪਿਤਾ ਵੀ ਹਨ। ਉਹਨਾਂ ਦੀ ਜ਼ਿੰਦਗੀ ਦੀ ਇਹ ਕਹਾਣੀ ਨਾ ਸਿਰਫ਼ ਹੈਰਾਨ ਵਾਲੀ ਹੈ, ਸਗੋਂ ਪ੍ਰੇਰਣਾ ਵੀ ਦਿੰਦੀ ਹੈ। ਪ੍ਰਕਾਸ਼ ਝਾ ਨੇ ਬਹੁਤ ਛੋਟੀ ਉਮਰ ਵਿੱਚ, ਯਾਨੀ ਵਿਆਹ ਤੋਂ ਪਹਿਲਾਂ ਹੀ ਇਹ ਫੈਸਲਾ ਕਰ ਲਿਆ ਸੀ ਕਿ ਉਹ ਇੱਕ ਬੱਚੀ ਨੂੰ ਗੋਦ ਜ਼ਰੂਰ ਲੈਣਗੇ। ਇਹ ਫੈਸਲਾ ਉਹਨਾਂ ਨੇ ਉਸ ਵੇਲੇ ਲਿਆ ਜਦੋਂ ਉਹ ਫਿਲਮ ਐਂਡ ਟੈਲੀਵੀਜ਼ਨ ਇੰਸਟੀਚਿਊਟ ਆਫ਼ ਇੰਡੀਆ (FTII) ਪੂਨੇ ਵਿੱਚ ਪੜ੍ਹ ਰਹੇ ਸਨ। ਉਥੇ ਰਹਿੰਦਿਆਂ ਉਨ੍ਹਾਂ ਨੇ ਅਨਾਥ ਬੱਚਿਆਂ 'ਤੇ ਆਧਾਰਿਤ ਇੱਕ ਫਿਲਮ ‘ਸ਼੍ਰੀ ਵਤਸ’ ਬਣਾਈ। ਇਸ ਦੌਰਾਨ ਉਹਨਾਂ ਨੇ ਅਨਾਥ ਬੱਚਿਆਂ ਦੀ ਪਿਆਰ ਲਈ ਤਰਸਦੀਆਂ ਅੱਖਾਂ ਵੇਖੀਆਂ। ਇਥੋਂ ਹੀ ਉਨ੍ਹਾਂ ਦੇ ਮਨ ਵਿੱਚ ਇਹ ਵਿਚਾਰ ਪੱਕਾ ਹੋ ਗਿਆ ਕਿ ਉਹ ਇੱਕ ਧੀ ਨੂੰ ਗੋਦ ਲੈਣਗੇ।

ਇਹ ਵੀ ਪੜ੍ਹੋ: ਪੂਜਾ, ਵਰਤ ਅਤੇ ਖਾਲੀ ਪੇਟ ਇਹ ਦਵਾਈ...'ਕਾਂਟਾ ਲਗਾ' ਗਰਲ ਸ਼ੈਫਾਲੀ ਨਾਲ ਜਾਣੋ ਕੀ ਹੋਇਆ ਸੀ 27 ਜੂਨ ਦੀ ਰਾਤ

PunjabKesari

1988 ਵਿੱਚ, ਉਨ੍ਹਾਂ ਨੂੰ ਦਿੱਲੀ ਦੇ ਇਕ ਅਨਾਥ ਆਸ਼ਰਮ ਤੋਂ ਫੋਨ ਆਇਆ ਕਿ ਇੱਕ ਬੱਚੀ ਸਿਨੇਮਾਹਾਲ ਵਿੱਚ ਸੀਟ ਹੇਠਾਂ ਮਿਲੀ ਹੈ। ਬੱਚੀ ਸਿਰਫ 10 ਦਿਨ ਦੀ ਸੀ ਅਤੇ ਉਸ ਦੀ ਹਾਲਤ ਬਹੁਤ ਗੰਭੀਰ ਸੀ — ਚੂਹਿਆਂ ਅਤੇ ਕੀੜਿਆਂ ਨੇ ਉਸ ਦੇ ਸਰੀਰ ਨੂੰ ਨੁਕਸਾਨ ਪਹੁੰਚਾਇਆ ਸੀ। ਪ੍ਰਕਾਸ਼ ਝਾਅ ਉਸ ਬੱਚੀ ਨੂੰ ਤੁਰੰਤ ਆਪਣੇ ਘਰ ਲੈ ਆਏ, ਇਲਾਜ ਕਰਵਾਇਆ, ਪਾਲਣ-ਪੋਸ਼ਣ ਕੀਤਾ ਅਤੇ ਫਿਰ ਅਧਿਕਾਰਿਕ ਤੌਰ 'ਤੇ ਗੋਦ ਲੈ ਲਿਆ। ਇਸ ਸਮੇਂ ਉਨ੍ਹਾਂ ਦੀ ਵਿਆਹਸ਼ੁਦਾ ਜ਼ਿੰਦਗੀ ਡਗਮਗਾ ਰਹੀ ਸੀ। ਪ੍ਰਕਾਸ਼ ਝਾਅ ਅਤੇ ਅਦਾਕਾਰਾ ਦੀਪਤੀ ਨਵਲ ਵਿਆਹ ਕਰ ਚੁੱਕੇ ਸਨ। ਇਸਦੇ ਬਾਵਜੂਦ ਉਨ੍ਹਾਂ ਦੀ ਧੀ ਗੋਦ ਲੈਣ ਦੀ ਇੱਛਾ ਅਜੇ ਵੀ ਮਜ਼ਬੂਤ ​​ਸੀ। ਉਨ੍ਹਾਂ ਨੇ ਇਸ ਬਾਰੇ ਦੀਪਤੀ ਨਵਲ ਨੂੰ ਵੀ ਦੱਸਿਆ ਸੀ। ਦੀਪਤੀ ਨਵਲ ਵੀ ਇਸ ਲਈ ਤਿਆਰ ਸੀ ਪਰ ਪ੍ਰਕਾਸ਼ ਝਾਅ ਅਤੇ ਦੀਪਤੀ ਨਵਲ ਦੀ ਵਿਆਹੁਤਾ ਜ਼ਿੰਦਗੀ ਉਦੋਂ ਹਿੱਲ ਗਈ ਜਦੋਂ ਗਰਭ ਅਵਸਥਾ ਦੇ 8ਵੇਂ ਮਹੀਨੇ ਪਹੁੰਚਣ ਤੋਂ ਬਾਅਦ ਦੀਪਤੀ ਨਵਲ ਦਾ ਗਰਭਪਾਤ ਹੋ ਗਿਆ। ਦਰਾਰ ਇੰਨੀ ਡੂੰਘੀ ਹੋ ਗਈ ਕਿ ਪ੍ਰਕਾਸ਼ ਝਾਅ ਅਤੇ ਦੀਪਤੀ ਨਵਲ ਦਾ ਵਿਆਹ ਟੁੱਟ ਗਿਆ, ਪਰ ਧੀ ਦੀ ਚਾਹ ਨਹੀਂ। ਦੀਪਤੀ ਨਵਲ ਬੱਚਾ ਗੋਦ ਲੈਣ 'ਤੇ ਖੁਸ਼ ਸੀ । ਉਸ ਨੇ ਹੀ ਬੱਚੇ ਦਾ 'ਨਾਮ' ਦਿਸ਼ਾ ਰੱਖਿਆ। ਪ੍ਰਕਾਸ਼ ਝਾਅ ਮੁਤਾਬਕ ਉਹ ਇੱਕ ਸਿੰਗਲ ਪੇਰੈਂਟ ਵਜੋਂ ਗੋਦ ਲੈ ਸਕਦੇ ਸੀ, ਪਰ ਕਿਉਂਕਿ ਦੀਪਤੀ ਅਤੇ ਉਹ ਚੰਗੇ ਦੋਸਤ ਸਨ ਅਤੇ ਅਜੇ ਵੀ ਹਨ, ਇਸ ਲਈ ਦੀਪਤੀ ਮਾਂ ਵਜੋਂ ਦਸਤਖਤ ਕਰਕੇ ਖੁਸ਼ ਸੀ।

ਇਹ ਵੀ ਪੜ੍ਹੋ: ਕਿਵੇਂ ਹੋਈ 'ਕਾਂਟਾ ਲਗਾ ਗਰਲ' ਦੀ ਮੌਤ? ਅੱਜ ਜਾਰੀ ਹੋ ਸਕਦੀ ਹੈ ਸ਼ੈਫਾਲੀ ਜਰੀਵਾਲਾ ਦੀ ਪੋਸਟਮਾਰਟਮ ਰਿਪੋਰਟ

PunjabKesari

ਪ੍ਰਕਾਸ਼ ਝਾਅ ਨੇ ਇਕ ਸਾਲ ਤੱਕ ਆਪਣੀ ਧੀ ਦੀ ਨਿੱਜੀ ਤੌਰ 'ਤੇ ਸੰਭਾਲ ਕੀਤੀ — ਨਹਿਲਾਉਣਾ, ਦੁੱਧ ਪਿਲਾਉਣਾ, ਕੰਮ 'ਤੇ ਨਾਲ ਲਿਜਾਣਾ — ਉਹਨਾਂ ਨੇ ਇੱਕ ਮਾਂ ਵਾਂਗ ਲਾਡ-ਪਿਆਰ ਦਿੱਤਾ। ਬਾਅਦ ਵਿੱਚ ਉਹ ਪਟਨਾ ਚਲੇ ਗਏ, ਜਿਥੇ ਉਨ੍ਹਾਂ ਨੇ ਇੱਕ NGO ਬਣਾਇਆ ਅਤੇ ਦੇਖਭਾਲ ਲਈ ਆਪਣੀ ਮਾਂ ਕੋਲ ਧੀ ਨੂੰ ਛੱਡਿਆ। ਪਰ ਜਦੋਂ ਦਿਸ਼ਾ 4 ਸਾਲ ਦੀ ਹੋਈ, ਉਨ੍ਹਾਂ ਦੀ ਮਾਂ ਦਾ ਦੇਹਾਂਤ ਹੋ ਗਿਆ ਜਿਸ ਮਗਰੋਂ ਪੂਰੀ ਤਰ੍ਹਾਂ ਪ੍ਰਕਾਸ਼ ਝਾਅ ਨੇ ਧੀ ਦੀ ਸੰਭਾਲ ਕੀਤੀ। ਅੱਜ ਦਿਸ਼ਾ ਝਾਅ ਇਕ ਕਾਮਯਾਬ ਫਿਲਮ ਪ੍ਰੋਡਿਊਸਰ ਹੈ। ਉਸ ਨੇ 2019 ਵਿੱਚ ਆਪਣੇ ਪਿਤਾ ਨਾਲ ਮਿਲ ਕੇ 'ਫਰੌਡ ਸਈਆਂ' ਫਿਲਮ ਪ੍ਰੋਡਿਊਸ ਕੀਤੀ ਸੀ। ਉਹਦਾ ਆਪਣਾ ਪ੍ਰੋਡਕਸ਼ਨ ਹਾਊਸ "ਪੈਨ ਪੇਪਰ ਸੀਜ਼ਰ ਐਂਟਰਟੇਨਮੈਂਟ" ਵੀ ਹੈ। ਦਿਸ਼ਾ ਦਾ ਮੁੰਬਈ ਵਿੱਚ ਆਪਣਾ ਖੁੱਦ ਦਾ ਘਰ ਵੀ ਹੈ ਤੇ ਆਪਣੇ ਪਿਤਾ ਦੇ ਸੁਪਨਿਆਂ ਨੂੰ ਸਾਕਾਰ ਕਰ ਰਹੀ ਹੈ।

ਇਹ ਵੀ ਪੜ੍ਹੋ: ਸ਼ੈਫਾਲੀ ਦੀਆਂ ਅਸਥੀਆਂ ਸੀਨੇ ਨਾਲ ਲਾ ਫੁੱਟ-ਫੁੱਟ ਰੋਏ ਪਤੀ ਪਰਾਗ, ਵੇਖਣ ਵਾਲੀ ਹਰ ਅੱਖ ਹੋਈ ਨਮ (ਵੀਡੀਓ)

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • Parents
  • daughter
  • theater seat
  • director

ਸ਼ੈਫਾਲੀ ਜ਼ਰੀਵਾਲਾ ਦੇ ਦੇਹਾਂਤ ਨਾਲ ਸੁੰਨ ਪ੍ਰਿਯੰਕਾ ਚੋਪੜਾ, ਕਿਹਾ- 'ਉਹ ਬਹੁਤ ਛੋਟੀ ਸੀ...'

NEXT STORY

Stories You May Like

  • sheikh hasina  s daughter saima resigns as who regional director
    ਸ਼ੇਖ ਹਸੀਨਾ ਦੀ ਧੀ ਸਾਇਮਾ ਨੇ WHO ਦੇ ਖੇਤਰੀ ਮੁਖੀ ਅਹੁਦੇ ਤੋਂ ਦਿੱਤਾ ਅਸਤੀਫ਼ਾ, ਘਪਲੇ ਦੇ ਦੋਸ਼ਾਂ ਵਿਚਾਲੇ ਵੱਡਾ ਫ਼ੈਸਲਾ
  • father  daughter  fridge  police  fir
    ਪਿਓ ਨੇ 5 ਸਾਲਾ ਧੀ ਦਾ ਕਤਲ ਕਰ ਫਰਿੱਜ 'ਚ ਰੱਖੀ ਲਾਸ਼, ਫਿਰ ਖੁਦ...
  • daughter intercaste love marriage  angry father
    ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ ਰਸਮਾਂ
  • rahul gandhi  stand up comedian  devendra fadnavis  narendra modi
    ਰਾਹੁਲ ਨੂੰ ਪਾਰਟੀ ਛੱਡ ਕੇ 'ਸਟੈਂਡ-ਅੱਪ ਕਾਮੇਡੀਅਨ' ਬਣ ਜਾਣਾ ਚਾਹੀਦਾ ਹੈ : CM ਫੜਨਵੀਸ
  • major action against hockey india director general r k  srivastava
    ਹਾਕੀ ਇੰਡੀਆ ਦੇ ਡਾਇਰੈਕਟਰ ਜਨਰਲ ਆਰ. ਕੇ. ਸ਼੍ਰੀਵਾਸਤਵ 'ਤੇ ਵੱਡਾ ਐਕਸ਼ਨ, ਸਾਰੇ ਅਧਿਕਾਰ ਖੋਹੇ
  • director defrauded of  12 lakh in the name of the film   travel agent
    ਫਿਲਮ 'ਟ੍ਰੈਵਲ ਏਜੰਟ' ਦੇ ਨਾਂ 'ਤੇ ਡਾਇਰੈਕਟਰ ਨਾਲ 12 ਲੱਖ ਦੀ ਠੱਗੀ, ਕੇਸ ਦਰਜ
  • people of these 3 zodiac signs will be rolling in money
    ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ
  • children falling victim to online sexual abuse  figures will shock
    ਆਨਲਾਈਨ ਜਿਨਸੀ ਸ਼ੋਸ਼ਣ ਦਾ ਸ਼ਿਕਾਰ ਹੋ ਰਹੇ ਬੱਚੇ, ਗੁਆਂਢੀ ਮੁਲਕ ਦੇ ਅੰਕੜੇ ਕਰਨਗੇ ਹੈਰਾਨ
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • anupam kher receives commendation from georgia governor
      "ਮੈਂ ਇਸ ਪਲ ਨੂੰ ਹਮੇਸ਼ਾ ਯਾਦ ਰੱਖਾਂਗਾ": ਅਨੁਪਮ ਖੇਰ ਨੂੰ ਜਾਰਜੀਆ ਦੇ ਗਵਰਨਰ ਤੋਂ...
    • randeep hooda dedicates national award to daughter nyomika  family
      ਰਣਦੀਪ ਹੁੱਡਾ ਨੇ ਧੀ ਨਿਓਮਿਕਾ, ਪਰਿਵਾਰ ਤੇ ਫਿਲਮ ਦੀ ਟੀਮ ਨੂੰ ਸਮਰਪਿਤ ਕੀਤਾ...
    • kartik aaryan visits lalbaugcha raja with national award
      ਰਾਸ਼ਟਰੀ ਪੁਰਸਕਾਰ ਲੈ ਕੇ ਲਾਲਬਾਗਚਾ ਰਾਜਾ ਦੇ ਦਰਬਾਰ ਪਹੁੰਚੇ ਕਾਰਤਿਕ ਆਰੀਅਨ
    • learned from neena gupta do what you love  sandeepa dhar
      ਨੀਨਾ ਗੁਪਤਾ ਤੋਂ ਸਿੱਖਿਆ-ਜੋ ਪਸੰਦ ਹੈ ਕਰੋ, ਆਪਣਾ ਰਸਤਾ ਖ਼ੁਦ ਬਣਾਓ : ਸੰਦੀਪਾ ਧਰ
    • famous actor  s health deteriorates  admitted to the icu
      ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...
    • the star cast of   tut paini english ne   arrives at jag bani  s office
      ਜਗ ਬਾਣੀ’ ਦੇ ਵਿਹੜੇ ਪਹੁੰਚੀ ‘ਟੁੱਟ ਪੈਣੀ ਇੰਗਲਿਸ਼ ਨੇ’ ਦੀ ਸਟਾਰਕਾਸਟ ; ਕਿਹਾ-...
    • rs 200 crore extortion case  court rejects plea to name jacqueline as an accused
      200 ਕਰੋੜ ਦੀ ਵਸੂਲੀ ਦਾ ਮਾਮਲਾ; ਜੈਕਲੀਨ ਨੂੰ ਮੁਲਜ਼ਮ ਬਣਾਉਣ ਦੀ ਮੰਗ ਅਦਾਲਤ ਨੇ...
    • one night stand with shah rukh khan govinda s wife sunita
      ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...
    • president droupadi murmu advertisement artist
      'ਉਨ੍ਹਾਂ ਚੀਜ਼ਾਂ ਦਾ ਪ੍ਰਮੋਸ਼ਨ ਨਾ ਕਰੋ, ਜਿਨ੍ਹਾਂ ਨਾਲ ਸਿਹਤ ਖਰਾਬ ਹੋਵੇ'..!...
    • big blow to malayalam cinema
      ਮਲਿਆਲਮ ਸਿਨੇਮਾ ਨੂੰ ਵੱਡਾ ਝਟਕਾ: ਮਸ਼ਹੂਰ ਅਭਿਨੇਤਰੀ ਦਾ 85 ਸਾਲ ਦੀ ਉਮਰ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +