Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 03, 2026

    7:08:13 PM

  • ipl 2026 kkr vs srh

    IPL 2026 KKR vs SRH :ਕੋਲਕਾਤਾ ਨੇ ਹੈਦਰਾਬਾਦ ਨੂੰ...

  • girl raped in bathinda

    ਪੰਜਾਬ 'ਚ ਰਿਸ਼ਤੇ ਸ਼ਰਮਸਾਰ! ਦਰਿੰਦਾ ਬਣੇ ਨਾਨੇ ਨੇ...

  • heavy rain and storm in punjab alert issued

    3,4,5,6 ਨੂੰ ਭਾਰੀ ਮੀਂਹ! ਪੰਜਾਬ ਦੇ ਇਨ੍ਹਾਂ...

  • preet sandal case update

    ਪੰਜਾਬ: ਢਾਡੀ ਜੱਥੇ ਦੇ ਮੈਂਬਰ ਵੱਲੋਂ ਖ਼ੌਫ਼ਨਾਕ ਕਦਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • PARENTS TO BE ਆਲੀਆ-ਰਣਬੀਰ ਇਕੱਠੇ ਆਏ ਨਜ਼ਰ, ਮੁੰਬਈ ਏਅਰਪੋਰਟ ਦੀਆਂ ਤਸਵੀਰਾਂ ਆਈਆਂ ਸਾਹਮਣੇ

ENTERTAINMENT News Punjabi(ਤੜਕਾ ਪੰਜਾਬੀ)

PARENTS TO BE ਆਲੀਆ-ਰਣਬੀਰ ਇਕੱਠੇ ਆਏ ਨਜ਼ਰ, ਮੁੰਬਈ ਏਅਰਪੋਰਟ ਦੀਆਂ ਤਸਵੀਰਾਂ ਆਈਆਂ ਸਾਹਮਣੇ

  • Edited By Shivani Bassan,
  • Updated: 07 Aug, 2022 11:11 AM
Mumbai
parents to be alia ranbir were seen together
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਬਾਲੀਵੁੱਡ ਦੀ ਮਸ਼ਹੂਰ ਜੋੜੀ ਆਲੀਆ ਭੱਟ ਅਤੇ ਰਣਬੀਰ ਕਪੂਰ ਇਨ੍ਹੀਂ ਦਿਨੀਂ ਸੁਰਖੀਆਂ ’ਚ ਹਨ। ਜੋੜੀ ਆਪਣੀ ਨਿੱਜੀ ਅਤੇ ਪੇਸ਼ੇਵਰ ਜ਼ਿੰਦਗੀ ਨੂੰ ਲੈ ਕੇ ਚਰਚਾ ’ਚ ਹੈ। ਆਲੀਆ ਭੱਟ ਅਤੇ ਰਣਬੀਰ ਕਪੂਰ ਜਲਦ ਹੀ ਆਪਣੇ ਪਹਿਲੇ ਬੱਚੇ ਦਾ ਸਵਾਗਤ ਕਰਨਗੇ। ਆਲੀਆ ਨੇ ਵਿਆਹ ਦੇ 2 ਮਹੀਨੇ ਬਾਅਦ ਇਹ ਖ਼ੁਸ਼ਖਬਰੀ ਸਾਂਝੀ ਕੀਤੀ ਹੈ। ਉਦੋਂ ਤੋਂ ਇਹ ਜੋੜੀ ਚਰਚਾ ’ਚ ਬਣੀ ਹੋਈ ਹੈ। ਹਾਲਾਂਕਿ ਪ੍ਰਸ਼ੰਸਕ Parents To Be Couple ਹੋਣ ਦਾ ਇੰਤਜ਼ਾਰ ਕਰ ਰਹੇ ਹਨ।

PunjabKesari

ਹਾਲ ਹੀ ’ਚ ਸ਼ਨੀਵਾਰ ਰਾਤ ਨੂੰ ਜੋੜੇ ਨੂੰ ਮੁੰਬਈ ਏਅਰਪੋਰਟ ਇਕੱਠੇ ਦੇਖਿਆ ਗਿਆ। ਇਹ ਜੋੜਾ ਇਸ ਦੌਰਾਨ ਕੰਮ ਤੋਂ ਬ੍ਰੇਕ ਲੈ ਕੇ ਛੁੱਟੀਆਂ ਲਈ ਨਿਕਲ ਗਿਆ ਹੈ। ਇਸ ਦੌਰਾਨ ਆਲੀਆ-ਰਣਬੀਰ ਦੀ ਲੁੱਕ ਕਾਫ਼ੀ ਸਟਾਈਲਿਸ਼ ਲੱਗ ਰਹੀ ਸੀ। ਦੋਵਾਂ ਨੇ ਆਪਣੀ ਲੁੱਕ ਨੂੰ ਕੈਜ਼ੂਅਲ ਰੱਖਿਆ ਹੈ। 

PunjabKesari

ਇਹ ਵੀ ਪੜ੍ਹੋ : ਮਾਧੁਰੀ ਦੀਕਸ਼ਿਤ ਦੀਆਂ ਤਸਵੀਰਾਂ ਆਈਆਂ ਸਾਹਮਣੇ, ਗੁਲਾਬੀ ਸਾੜ੍ਹੀ ’ਚ ਲੱਗ ਰਹੀ ਬੇਹੱਦ ਖੂਬਸੂਰਤ

ਆਲੀਆ ਨੂੰ ਬਲੈਕ ਕਲਰ ਦੀ ਬੈਗੀ ਅਤੇ ਵਾਈਟ ਟੀ-ਸ਼ਰਟ ’ਚ ਦੇਖਿਆ ਗਿਆ ਹੈ। ਇਸ ਦੇ ਨਾਲ ਆਲੀਆ ਨੇ ਆਪਣੇ ਵਾਲਾਂ ਦੀ ਪੋਨੀ ਕੀਤੀ ਹੋਈ ਹੈ।

PunjabKesari

ਇਸ ਦੇ ਨਾਲ ਹੀ ਰਣਬੀਰ ਬਲੈਕ ਟ੍ਰੈਕ ਸੂਟ ’ਚ ਕੂਲ ਨਜ਼ਰ ਆ ਰਹੇ ਹਨ। ਰਣਬੀਰ ਨੇ ਸਿਰ ਦੇ ਕੈਪ ਵੀ ਲਗਾਈ ਹੋਈ ਹੈ ਅਤੇ ਚਿਹਰੇ ’ਤੇ ਮਾਸਕ ਲਗਾਇਆ ਹੈ। 

PunjabKesari

ਇਹ ਵੀ ਪੜ੍ਹੋ : ਸਫ਼ੈਦ ਸਾੜ੍ਹੀ ’ਚ ਸ਼ਰਧਾ ਆਰੀਆ ਨੇ ਬਿਖੇਰੇ ਹੁਸਨ ਦੇ ਜਲਵੇ, ਸ਼ਾਨਦਾਰ ਪੋਜ਼ ਦਿੰਦੀ ਆਈ ਨਜ਼ਰ (ਦੇਖੋ ਤਸਵੀਰਾਂ)

ਜੋੜਾ ਇਸ ਦੌਰਾਨ ਇਕੱਠੇ ਬੇਹੱਦ ਜੱਚ ਰਿਹਾ ਹੈ। ਦੋਵਾਂ ਦੀਆਂ ਤਸਵੀਰਾਂ ਇੰਟਰਨੈੱਟ ’ਤੇ ਆਉਂਦੇ ਹੀ ਵਾਇਰਲ ਹੋ ਜਾਂਦੀਆਂ ਹਨ।

PunjabKesari

ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਆਲੀਆ ਅਤੇ ਰਣਬੀਰ ਨੂੰ ਮੁੰਬਈ ਦੀਆਂ ਸੜਕਾਂ ’ਤੇ ਸਪਾਟ ਕੀਤਾ ਗਿਆ ਸੀ। ਇਹ ਪਹਿਲੀ ਵਾਰ ਸੀ ਜਦੋਂ ਪ੍ਰੈਗਨੈਂਸੀ ਦੇ ਐਲਾਨ ਤੋਂ ਬਾਅਦ ਜੋੜੇ ਨੂੰ ਇਕੱਠੇ ਦੇਖਿਆ ਗਿਆ ਹੈ।

PunjabKesari

ਆਲੀਆ ਦੇ ਫ਼ਿਲਮੀ ਕਰੀਅਰ ਦੀ ਗੱਲ ਕਰੀਏ ਤਾਂ ਅਦਾਕਾਰਾ ਹਾਲ ਹੀ ’ਚ ਫ਼ਿਲਮ ‘ਡਾਰਲਿੰਗਸ’ OTT ’ਤੇ 5 ਅਗਸਤ ਨੂੰ ਰਿਲੀਜ਼ ਹੋ ਚੁੱਕੀ ਹੈ। ਇਸ ਤੋਂ ਇਲਾਵਾ ਆਲੀਆ ਆਪਣੀ ਪਹਿਲੀ ਫ਼ਿਲਮ ‘ਬ੍ਰਹਮਾਸਤਰ’ ’ਚ ਰਣਬੀਰ ਕਪੂਰ ਨਾਲ ਅਤੇ ਰਣਵੀਰ ਸਿੰਘ ਨਾਲ ‘ਰੌਕੀ ਰਾਣੀ ਦੀ ਲਵ ਸਟੋਰੀ’ ’ਚ ਨਜ਼ਰ ਆਵੇਗੀ।

PunjabKesari
ਇਸ ਦੇ ਨਾਲ ਹੀ ਰਣਬੀਰ ਦੇ ਫ਼ਿਲਮੀ ਕਰੀਅਰ ਦੀ ਗੱਲ ਕਰੀਏ ਤਾਂ ਅਦਾਕਾਰ ਦੀ ਫ਼ਿਲਮ ‘ਸ਼ਮਸ਼ੇਰਾ’ ਹਾਲ ਹੀ ’ਚ ਰਿਲੀਜ਼ ਹੋਈ ਹੈ। ਅਦਾਕਾਰ ਦੇ ਆਉਣ ਵਾਲੇ ਪ੍ਰੋਜੈਕਟ ਦੀ ਗੱਲ ਕਰੀਏ ਤਾਂ ਰਣਬੀਰ ਇੰਨੀਂ ਦਿਨੀਂ ਸ਼ਰਧਾ ਕਪੂਰ ਦੇ ਨਾਲ ਬਿਨਾਂ ਸਿਰਲੇਖ ਵਾਲੀ ਫ਼ਿਲਮ ਦੀ ਸ਼ੂਟਿੰਗ ਕਰ ਰਹੇ ਹਨ।

PunjabKesari
 

  • Alia Bhatt
  • ranbir kapoor
  • pictures
  • airport
  • Mumbai
  • ਆਲੀਆ ਭੱਟ
  • ਰਣਬੀਰ ਕਪੂਰ
  • ਤਸਵੀਰਾਂ
  • ਏਅਰਪੋਰਟ
  • ਮੁੰਬਈ

ਟ੍ਰੇਡੀਸ਼ਨਲ ਲੁੱਕ 'ਚ ਸਪਨਾ ਨੇ ਬਿਖੇਰੇ ਹੁਸਨ ਦੇ ਜਲਵੇ, ਕੈਮਰੇ ਸਾਹਮਣੇ ਦਿੱਤੇ ਖੂਬਸੂਰਤ ਪੋਜ਼

NEXT STORY

Stories You May Like

  • ranbir kapoor and neetu singh were seen together
    ਮਾਂ-ਬੇਟੇ ਦੀ ਖ਼ਾਸ ਬਾਂਡਿੰਗ ਆਈ ਨਜ਼ਰ, ਇਕੱਠੇ ਦਿਸੇ ਰਣਬੀਰ ਕਪੂਰ ਤੇ ਨੀਤੂ ਸਿੰਘ
  • pakistani brand selling suits with ai images of alia bhatt
    ਪਾਕਿ ਬ੍ਰਾਂਡ ਦੀ 'ਸਸਤੀ ਮਾਰਕੀਟਿੰਗ' ! ਆਲੀਆ ਭੱਟ ਦੀਆਂ AI ਤਸਵੀਰਾਂ ਲਾ ਕੇ ਵੇਚ ਰਹੇ ਸੂਟ, ਖੜ੍ਹਾ ਹੋਇਆ ਬਖੇੜਾ
  • today rcb and dc teams will face each other
    ਅੱਜ RCB ਅਤੇ DC ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ, ਇਸ ਖਿਡਾਰੀ ਉੱਤੇ ਰਹੇਗੀ ਸਭ ਦੀ ਨਜ਼ਰ
  • parents and kids
    ਬੱਚੇ ਸਹੀ ਨਹੀਂ ਅਤੇ ਨਾ ਹੀ ਉਨ੍ਹਾਂ ਦੇ ਮਾਤਾ-ਪਿਤਾ
  • petrol diesel prices released know today s price in delhi mumbai
    ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਹੋਈਆਂ ਜਾਰੀ, ਜਾਣੋ ਦਿੱਲੀ-ਮੁੰਬਈ ਸਮੇਤ ਪ੍ਰਮੁੱਖ ਸ਼ਹਿਰਾਂ 'ਚ ਅੱਜ ਦਾ ਭਾਅ
  • two new polio cases reported in pakistan
    ਪਾਕਿਸਤਾਨ ’ਚ ਪੋਲੀਓ ਦੇ 2 ਨਵੇਂ ਮਾਮਲੇ ਆਏ ਸਾਹਮਣੇ
  • flights will start from this airport next month
    ਇਸ ਏਅਰਪੋਰਟ ਤੋਂ ਅਗਲੇ ਮਹੀਨੇ ਸ਼ੁਰੂ ਹੋਣਗੀਆਂ ਉਡਾਣਾਂ, 17 ਸ਼ਹਿਰਾਂ ਲਈ ਹੋਣਗੀਆਂ ਸਿੱਧੀਆਂ ਫਲਾਈਟਾਂ
  • dengue outbreak increases
    ਲੁਧਿਆਣਾ 'ਚ ਡੇਂਗੂ ਦਾ ਡੰਗ: ਹਸਪਤਾਲਾਂ 'ਚ 350 ਤੋਂ ਪਾਰ ਮਰੀਜ਼, ਪਰ ਸਿਹਤ ਵਿਭਾਗ ਦੀਆਂ ਫਾਈਲਾਂ 'ਚ ਸਿਰਫ਼ 1!
  • heavy rain and storm in punjab alert issued
    3,4,5,6 ਨੂੰ ਭਾਰੀ ਮੀਂਹ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • sai ghulam shah ji jodh mela nakodar baba muradh shah ji
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ ਜੋੜ ਮੇਲਾ ਸੰਪੰਨ, ਗੁਰਦਾਸ ਮਾਨ ਸਣੇ ਕਈ...
  • back to childhood pinkoo tv video
    Pinkoo TV ਨੇ ਸ਼ੇਅਰ ਕੀਤੀ 'ਬੱਚਿਆਂ ਨਾਲ ਬੱਚਾ' ਵੀਡੀਓ! ਵੇਖ ਤੁਹਾਨੂੰ ਵੀ ਯਾਦ...
  • big warning of rain thunderstorm and hailstorm in punjab
    ਪੰਜਾਬ 'ਚ 4 ਤੋਂ 6 ਮਈ ਤੱਕ ਮੀਂਹ, ਹਨ੍ਹੇਰੀ ਤੇ ਗੜੇਮਾਰੀ ਦੀ ਵੱਡੀ ਚਿਤਾਵਨੀ,...
  • justice received from consumer forum in case of missing parcel
    ਪਾਰਸਲ ਗੁੰਮ ਹੋਣ ਦੇ ਕੇਸ ’ਚ ਖ਼ਪਤਕਾਰ ਫੋਰਮ ਤੋਂ ਮਿਲਿਆ ਨਿਆਂ, DTDC ਐਕਸਪ੍ਰੈੱਸ...
  • bag stolen from businessman  s fortuner in jalandhar
    ਜਲੰਧਰ 'ਚ ਵਪਾਰੀ ਦੀ ਫਾਰਚੂਨਰ 'ਚੋਂ ਬੈਗ ਚੋਰੀ, ਲੱਖਾਂ ਦੇ ਗਹਿਣੇ ਤੇ ਨਕਦੀ ਗਾਇਬ
  • minor girl kidnapped on the pretext of marriage
    ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਕੀਤਾ ਅਗਵਾ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
Trending
Ek Nazar
a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

canadian intelligence report

ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...

icons of india exhibition opens

ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ

know how much gold and silver have become cheaper in a week

ਸੋਨਾ-ਚਾਂਦੀ ਦੀਆਂ ਕੀਮਤਾਂ ਡਿੱਗੀਆਂ ਠਾਹ ! ਜਾਣੋ ਇਕ ਹਫਤੇ 'ਚ ਕਿੰਨਾ ਸਸਤਾ ਹੋਇਆ...

bus full of devotees overturns in gujarat  2 dead

ਗੁਜਰਾਤ ’ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ; 2 ਮੌਤਾਂ

heavy rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨਾਲ ਗੜ੍ਹੇਮਾਰੀ ਦਾ...

shocking incident in ambedkar nagar

ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ...

bridge collapse in jammu

ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ,...

gajlakshmi rajyog rashifal lucky zodiac signs

ਪੈਸਾ ਹੀ ਪੈਸਾ! ਗਜਲਕਸ਼ਮੀ ਰਾਜਯੋਗ ਨਾਲ ਚਮਕੇਗੀ 5 ਰਾਸ਼ੀਆਂ ਦੀ ਕਿਸਮਤ

t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

veteran actor passes away

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • veteran actor passes away
      ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ
    • eknath shinde pays tribute to satyajit ray on birth anniversary
      ਏਕਨਾਥ ਸ਼ਿੰਦੇ ਨੇ ਮਹਾਨ ਫ਼ਿਲਮ ਨਿਰਮਾਤਾ ਸਤਿਆਜੀਤ ਰੇਅ ਨੂੰ ਉਨ੍ਹਾਂ ਦੀ ਜਯੰਤੀ...
    • singer abhijit bhattacharya takes a dig at shah rukh khan
      'ਸ਼ਾਹਰੁਖ਼ ਖ਼ਾਨ ਨੂੰ ਕੋਈ ਨਹੀਂ ਰੱਖੇੇਗਾ ਯਾਦ..!' ਮਸ਼ਹੂਰ ਗਾਇਕ ਨੇ ਬਾਲੀਵੁੱਡ ਦੇ...
    • bhumi pednekar expresses grief over jabalpur cruise tragedy
      ਭੂਮੀ ਪੇਡਨੇਕਰ ਨੇ ਜਬਲਪੁਰ ਕਰੂਜ਼ ਹਾਦਸੇ 'ਤੇ ਪ੍ਰਗਟਾਇਆ ਦੁੱਖ
    • ajay devgn salutes riteish deshmukh  s hard work
      ਸਿਨੇਮਾਘਰਾਂ 'ਚ ਰਿਲੀਜ਼ ਹੋਈ ਫਿਲਮ 'ਰਾਜਾ ਸ਼ਿਵਾਜੀ'; ਅਜੈ ਦੇਵਗਨ ਨੇ ਰਿਤੇਸ਼...
    • raja shivaji   creates history  marathi cinema  s biggest opening day collection
      ਰਾਜਾ ਸ਼ਿਵਾਜੀ ਨੇ ਰਿਲੀਜ਼ ਹੁੰਦਿਆਂ ਹੀ ਰਚਿਆ ਇਤਿਹਾਸ : ਪਹਿਲੇ ਹੀ ਦਿਨ ਕੀਤੀ...
    • i feel so much more confident  tom holland on leaving alcohol
      ਟੌਮ ਹੌਲੈਂਡ ਨੇ ਸ਼ਰਾਬ ਛੱਡਣ ਤੋਂ ਬਾਅਦ ਆਪਣੀ ਸਫਲਤਾ ਤੇ ਵਧੇਰੇ ਆਤਮ-ਵਿਸ਼ਵਾਸ...
    • gippy grewal receives best director at dada saheb phalke award for akaal
      'ਦਾਦਾ ਸਾਹਿਬ ਫਾਲਕੇ' 'ਚ ਛਾ ਗਏ ਗਿੱਪੀ ਗਰੇਵਾਲ ! ਜਿੱਤਿਆ ਬੈਸਟ ਡਾਇਰੈਕਟਰ ਦਾ...
    • boman irani  spiral bound
      ‘ਸਪਾਇਰਲ ਬਾਊਂਡ’ ਈਵੈਂਟ ’ਚ ਸ਼ਾਮਲ ਹੋਏ ਬਾਲੀਵੁੱਡ ਸਿਤਾਰੇ
    • ram charan  s   peddi   release date out
      ਫ਼ਿਲਮ ‘ਪੇਡੀ’ 4 ਜੂਨ ਨੂੰ ਹੋਵੇਗੀ ਰਿਲੀਜ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +