Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAR 16, 2026

    3:30:07 AM

  • your lpg cylinder supply may be stopped

    ਰੋਕੀ ਜਾ ਸਕਦੀ ਹੈ ਤੁਹਾਡੇ LPG ਸਿਲੰਡਰ ਦੀ ਸਪਲਾਈ,...

  • italy us airbase in kuwait hit by drone

    ਕੁਵੈਤ 'ਚ Italy-US ਏਅਰਬੇਸ 'ਤੇ ਡਰੋਨ ਹਮਲਾ!...

  • jalandhar police station becomes battlefield

    ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਥਾਣਾ, ਪੁਲਸ ਦੀ...

  • iran warns of   9 11 style   false flag plot by   epstein network

    Epstein ਮੈਂਬਰ ਰਚ ਰਹੇ 9/11 ਹਮਲੇ ਜਿਹੀ ਸਾਜ਼ਿਸ਼!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਪਰਿਣੀਤੀ-ਰਾਘਵ ਦੇ ਵਿਆਹ ਨੂੰ ਹੋਇਆ 1 ਸਾਲ, ਸ਼ੇਅਰ ਕੀਤੀਆਂ ਰੋਮਾਂਟਿਕ ਤਸਵੀਰਾਂ

ENTERTAINMENT News Punjabi(ਤੜਕਾ ਪੰਜਾਬੀ)

ਪਰਿਣੀਤੀ-ਰਾਘਵ ਦੇ ਵਿਆਹ ਨੂੰ ਹੋਇਆ 1 ਸਾਲ, ਸ਼ੇਅਰ ਕੀਤੀਆਂ ਰੋਮਾਂਟਿਕ ਤਸਵੀਰਾਂ

  • Edited By Sunita,
  • Updated: 25 Sep, 2024 04:38 PM
Mumbai
parineeti chopra  raghav chadha  s first anniversary
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) - ਬਾਲੀਵੁੱਡ ਅਭਿਨੇਤਰੀ ਪਰਿਣੀਤੀ ਚੋਪੜਾ ਨੇ ਪਿਛਲੇ ਸਾਲ ਉਦੈਪੁਰ ‘ਚ ਰਾਜਨੇਤਾ ਰਾਘਵ ਚੱਢਾ ਨਾਲ ਵਿਆਹ ਕਰਵਾਇਆ ਸੀ। ਜੋੜੇ ਦੇ ਵਿਆਹ ਨੂੰ ਇੱਕ ਸਾਲ ਬੀਤ ਚੁੱਕਾ ਹੈ। ਇਸ ਮੌਕੇ ‘ਤੇ ਜੋੜੇ ਨੇ ਵਿਦੇਸ਼ ‘ਚ ਵਰ੍ਹੇਗੰਢ ਮਨਾਈ। ਅਦਾਕਾਰਾ ਨੇ ਸੋਸ਼ਲ ਮੀਡੀਆ ‘ਤੇ ਕੁਝ ਤਸਵੀਰਾਂ ਸ਼ੇਅਰ ਕਰਕੇ ਪ੍ਰਸ਼ੰਸਕਾਂ ਨੂੰ ਆਪਣੀ ਵਰ੍ਹੇਗੰਢ ਦੇ ਜਸ਼ਨ ਦੀ ਝਲਕ ਦਿੱਤੀ। ਪਰਿਣੀਤੀ ਨੇ ਮਾਲਦੀਵ ‘ਚ ਰਾਘਵ ਨਾਲ ਆਪਣੀ ਪਹਿਲੀ ਵਿਆਹ ਦੀ ਵਰ੍ਹੇਗੰਢ ਦੇ ਜਸ਼ਨ ਦੀਆਂ ਕਈ ਤਸਵੀਰਾਂ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੀਆਂ ਹਨ। ਤਸਵੀਰਾਂ 'ਚ, ਜੋੜਾ ਮਾਲਦੀਵ 'ਚ ਬੀਚ 'ਤੇ ਕੁਰਸੀਆਂ 'ਤੇ ਆਰਾਮ ਕਰਦੇ ਹੋਏ ਅਤੇ ਸੂਰਜ ਡੁੱਬਣ ਦਾ ਅਨੰਦ ਲੈਂਦੇ ਦਿਖਾਈ ਦੇ ਰਹੇ ਹਨ। ਇਨ੍ਹਾਂ ਤਸਵੀਰਾਂ ਦੇ ਨਾਲ ਪਰਿਣੀਤੀ ਚੋਪੜਾ ਨੇ ਪਤੀ ਰਾਘਵ ਲਈ ਦਿਲ ਨੂੰ ਛੂਹ ਲੈਣ ਵਾਲੀ ਪੋਸਟ ਵੀ ਸ਼ੇਅਰ ਕੀਤੀ ਹੈ।

ਇਹ ਖ਼ਬਰ ਵੀ ਪੜ੍ਹੋ - ਕੰਗਨਾ ਰਣੌਤ 'ਤੇ ਰਾਜਾ ਵੜਿੰਗ ਦਾ ਵੱਡਾ ਬਿਆਨ, ਸ਼ਰੇਆਮ ਆਖ ਦਿੱਤੀਆਂ ਇਹ ਗੱਲਾਂ

ਪਰਿਣੀਤੀ ਨੇ ਲਿਖੀ ਖ਼ਾਸ ਪੋਸਟ
ਪੋਸਟ ਦੇ ਕੈਪਸ਼ਨ ‘ਚ ਪਰਿਣੀਤੀ ਨੇ ਲਿਖਿਆ, ‘ਕੱਲ੍ਹ ਅਸੀਂ ਦੋਵਾਂ ਨੇ ਇਕ-ਦੂਜੇ ਨਾਲ ਸਮਾਂ ਬਿਤਾਇਆ ਪਰ ਅਸੀਂ ਤੁਹਾਡੇ ਸਾਰਿਆਂ ਵੱਲੋਂ ਹਰ ਇੱਛਾ ਅਤੇ ਸੰਦੇਸ਼ ਪੜ੍ਹਦੇ ਹਾਂ ਅਤੇ ਅਸੀਂ ਤਹਿ ਦਿਲੋਂ ਧੰਨਵਾਦੀ ਹਾਂ। ਰਾਘਵ, ਮੈਨੂੰ ਨਹੀਂ ਪਤਾ ਕਿ ਮੈਂ ਆਪਣੇ ਪਿਛਲੇ ਜਨਮ ਅਤੇ ਇਸ ਜਨਮ 'ਚ ਕੀ ਕੀਤਾ ਕਿ ਤੁਸੀਂ ਮੇਰੇ ਪਤੀ ਹੋ। ਸਾਡੇ ਦੇਸ਼ ਪ੍ਰਤੀ ਤੁਹਾਡਾ ਸਮਰਪਣ ਅਤੇ ਪ੍ਰਤੀਬੱਧਤਾ ਮੈਨੂੰ ਬਹੁਤ ਪ੍ਰੇਰਿਤ ਕਰਦੀ ਹੈ। ਮੈਂ ਤੁਹਾਨੂੰ ਬਹੁਤ ਪਿਆਰ ਕਰਦੀ ਹਾਂ। ਅਸੀਂ ਪਹਿਲਾਂ ਕਿਉਂ ਨਹੀਂ ਮਿਲੇ? ਰਾਘਵ ਵਰ੍ਹੇਗੰਢ ਮੁਬਾਰਕ, ਅਸੀਂ ਦੋਵੇਂ ਇੱਕ ਹਾਂ।''

PunjabKesari

ਇਹ ਖ਼ਬਰ ਵੀ ਪੜ੍ਹੋ - ਕਿਸਾਨਾਂ 'ਤੇ ਦਿੱਤੇ ਬਿਆਨ 'ਤੇ ਕੰਗਨਾ ਦਾ ਯੂ-ਟਰਨ, ਹੁਣ ਫਿਰ ਆਖੀ ਵੱਡੀ ਗੱਲ

ਰਾਘਵ ਨੇ ਵਰ੍ਹੇਗੰਢ ਦੀ ਇੰਝ ਦਿੱਤੀ ਪਤਨੀ ਨੂੰ ਵਧਾਈ
ਰਾਘਵ ਨੇ ਉਨ੍ਹਾਂ ਨੂੰ ਵਰ੍ਹੇਗੰਢ ‘ਤੇ ਵਧਾਈ ਦਿੰਦੇ ਹੋਏ ਇਕ ਪਿਆਰੀ ਪੋਸਟ ਵੀ ਸ਼ੇਅਰ ਕੀਤੀ ਹੈ। ਉਹ ਆਪਣੀ ਪੋਸਟ ‘ਚ ਲਿਖਿਆ ਕਿ, ‘ਇੱਕ ਸਾਲ ਹੋ ਗਿਆ? ਇੰਝ ਲੱਗਦਾ ਹੈ ਜਿਵੇਂ ਅਸੀਂ ਕੱਲ੍ਹ ਹੀ ਇੱਕ ਦੂਜੇ ਨਾਲ ਵਿਆਹ ਕੀਤਾ ਹੋਵੇ। ਕਾਸ਼ ਅਸੀਂ ਪਹਿਲਾਂ ਮਿਲੇ ਹੁੰਦੇ। ਤੁਸੀਂ ਹਰ ਦਿਨ ਨੂੰ ਬਹੁਤ ਖਾਸ ਬਣਾਉਂਦੇ ਹੋ। ਤੁਸੀਂ ਹਮੇਸ਼ਾ ਮੇਰੇ ਸਭ ਤੋਂ ਚੰਗੇ ਦੋਸਤ ਰਹੇ ਹੋ। ਇਸ ਸਾਲ ਨੂੰ ਯਾਦਗਾਰ ਬਣਾਉਣ ਲਈ ਧੰਨਵਾਦ। ‘ਹੈਪੀ ਐਨੀਵਰਸਰੀ ਮਾਈ ਲਵ।’

PunjabKesari

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Parineeti Chopra
  • Raghav Chadha
  • First Anniversary
  • A Dreamy Getaway
  • Maldives

ਨੰਨ੍ਹੇ ਬੱਚੇ ਬਣੇ ਅੱਲੂ ਅਰਜੁਨ ਤੇ ਰਸ਼ਮਿਕਾ, 'ਅੰਗਾਰੋਂ' ਗੀਤ 'ਤੇ ਡਾਂਸ ਕਰ ਜਿੱਤਿਆ ਸਭ ਦਾ ਦਿਲ

NEXT STORY

Stories You May Like

  • big announcement made in punjab on march 18 and april 1
    ਪੰਜਾਬ 'ਚ 18 ਮਾਰਚ ਤੇ 1 ਅਪ੍ਰੈਲ ਨੂੰ ਲੈ ਕੇ ਹੋਇਆ ਵੱਡਾ ਐਲਾਨ
  • people of these zodiac signs are extremely romantic
    ਬੇਹੱਦ ਰੋਮਾਂਟਿਕ ਹੁੰਦੇ ਨੇ ਇਨ੍ਹਾਂ ਰਾਸ਼ੀਆਂ ਦੇ ਲੋਕ, ਪਿਆਰ ਨਿਭਾਉਣ 'ਚ ਹੁੰਦੇ ਨੇ ਸਭ ਤੋਂ ਅੱਗੇ
  • stock market sensex falls 1 048 points and nifty closes at 24 865
    ਸ਼ੇਅਰ ਬਾਜ਼ਾਰ 'ਚ ਭੂਚਾਲ : ਸੈਂਸੈਕਸ 1,048 ਅੰਕ ਡਿੱਗਾ ਤੇ ਨਿਫਟੀ 24,865 'ਤੇ ਹੋਇਆ ਬੰਦ
  • 1 rupee shoes  shop  crowd  police lathicharge
    1 ਰੁਪਏ 'ਚ ਬੂਟ ! ਆਫ਼ਰ ਸੁਣ ਗਾਹਕਾਂ ਨੇ ਦੁਕਾਨ 'ਤੇ ਪਾ'ਤਾ ਗਾਹ, ਪੁਲਸ ਨੂੰ ਕਰਨਾ ਪਿਆ ਲਾਠੀਚਾਰਜ
  • dri and customs seized cigarettes worth rs 1 crore in february
    DRI ਤੇ ਕਸਟਮ ਵਿਭਾਗ ਨੇ ਫਰਵਰੀ ਮਹੀਨੇ ’ਚ ਜ਼ਬਤ ਕੀਤੀਆਂ 1 ਕਰੋੜ ਦੀਆਂ ਸਿਗਰਟਾਂ, ਏਅਰਪੋਰਟ ਤੋਂ ਫੜੇ ਦਾ ਰਹੇ ਲੋਕ
  • minor girl studying in school trapped in love trap
    ਸਕੂਲ ’ਚ ਪੜ੍ਹਦੀ ਨਾਬਾਲਗ ਕੁੜੀ ਨੂੰ ਪਿਆਰ ਦੇ ਜਾਲ ’ਚ ਫਸਾ ਕੇ ਇੰਤਰਾਜ਼ਯੋਗ ਤਸਵੀਰਾਂ ਕੀਤੀਆਂ ਵਾਇਰਲ
  • from april 1 new it rules will be applicable for taxpayers
    1 ਅਪ੍ਰੈਲ ਤੋਂ ਹੋਣ ਵਾਲਾ ਹੈ ਵੱਡਾ ਬਦਲਾਅ, ਟੈਕਸਦਾਤਾਵਾਂ ਲਈ ਲਾਗੂ ਹੋਣਗੇ ਨਵੇਂ IT ਨਿਯਮ
  • father 7th marriage son police station
    1, 2, 3 ਨਹੀਂ..7ਵਾਂ ਵਿਆਹ ਕਰਵਾਉਣ ਦੀ ਤਿਆਰੀ 'ਚ ਪਿਓ, ਥਾਣੇ ਪੁੱਜਾ ਪੁੱਤ, ਕਿਹਾ- ਸਰ! ਮੇਰੇ ਪਿਓ ਨੂੰ ਰੋਕੋ
  • jalandhar police station becomes battlefield
    ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਥਾਣਾ, ਪੁਲਸ ਦੀ ਮੌਜੂਦਗੀ 'ਚ ਭਿੜੀਆਂ ਦੋ ਧਿਰਾਂ
  • drug mafia working under the nose of the police  sukhpal khaira
    ਪੁਲਸ ਦੀ ਨੱਕ ਹੇਠ ਕੰਮ ਕਰਦਾ ਨਸ਼ਾ ਮਾਫੀਆ : ਸੁਖਪਾਲ ਖਹਿਰਾ
  • youth riding bike without number plate causes ruckus
    ਬਿਨਾਂ ਨੰਬਰ ਪਲੇਟ ਬਾਈਕ ਸਵਾਰ ਨੌਜਵਾਨ ਦਾ ਹੰਗਾਮਾ; ਪੁਲਸ ਅਧਿਕਾਰੀ ਦੀ...
  • sukhbir singh badal rally
    ਪੰਜਾਬ ਬਚਾਉਣਾ ਹੈ ਤਾਂ ਨਸ਼ਾ ਖ਼ਤਮ ਕਰਨ ਦੇ ਨਾਲ-ਨਾਲ ਗੈਂਗਸਟਰ ਖ਼ਤਮ ਕਰਨੇ ਪੈਣਗੇ :...
  • injured youth caught as a robber in jalandhar
    ਜਲੰਧਰ 'ਚ ਹਥਿਆਰਬੰਦ ਅਪਰਾਧੀ ਗ੍ਰਿਫ਼ਤਾਰ
  • punjabis phones suddenly started ringing
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! ਨਾ ਨਿਕਲਿਓ ਘਰੋਂ ਬਾਹਰ, ਅਗਲੇ 3 ਘੰਟੇ ਅਹਿਮ
  • cold weather returns to punjab
    ਪੰਜਾਬ 'ਚ ਮੁੜ ਪਰਤੀ ਠੰਡ, ਕਈ ਇਲਾਕਿਆਂ 'ਚ ਪਿਆ ਮੀਂਹ, ਵਿਭਾਗ ਨੇ 18 ਮਾਰਚ ਤੱਕ...
  • holi bumper 2026 lucky number brought good luck a prize of 3 crores was won
    ਹੋਲੀ ਬੰਪਰ 2026: ਇਸ ਲੱਕੀ ਨੰਬਰ ਦੀ ਚਮਕੀ ਕਿਸਮਤ, ਨਿਕਲਿਆ 3 ਕਰੋੜ ਦਾ ਇਨਾਮ
Trending
Ek Nazar
bibi is alive benjamin netanyahu

‘ਬੀਬੀ ਅਜੇ ਜ਼ਿੰਦਾ ਹੈ...’, ਮੌਤ ਦੀਆਂ ਅਫਵਾਹਾਂ ਵਿਚਾਲੇ ਕੌਫੀ ਪੀਂਦੇ ਨਜ਼ਰ ਆਏ...

israel claims to destroyed hezbollah command

ਇਜ਼ਰਾਈਲ ਦਾ ਦਾਅਵਾ, ਬੇਰੂਤ 'ਚ ਹਿਜ਼ਬੁੱਲਾ ਕਮਾਂਡ ਸੈਂਟਰਾਂ ਨੂੰ ਕੀਤਾ ਤਬਾਹ

now ants smuggled chinese citizens arrested at airport

ਹੁਣ ਕੀੜੀਆਂ ਦੀ ਵੀ ਹੋਣ ਲੱਗੀ ਤਸਕਰੀ, ਏਅਰਪੋਰਟ 'ਤੇ ਚੀਨੀ ਨਾਗਰਿਕ ਗ੍ਰਿਫ਼ਤਾਰ

israeli soldiers opened fire on car

ਇਜ਼ਰਾਈਲੀ ਸੈਨਿਕਾਂ ਨੇ ਕਾਰ 'ਤੇ ਕੀਤੀ ਗੋਲੀਬਾਰੀ, ਬੱਚਿਆਂ ਸਣੇ ਚਾਰ ਲੋਕਾਂ ਦੀ...

wave of mourning in the music world  veteran artist passes away

ਸੰਗੀਤ ਜਗਤ 'ਚ ਸੋਗ ਦੀ ਲਹਿਰ ! ਦਿੱਗਜ ਕਲਾਕਾਰ ਫਿਲ ਕੈਂਪਬੇਲ ਦਾ ਹੋਇਆ ਦੇਹਾਂਤ

ravi dubey reveals his sweet ritual with wife sargun mehta in the morning

ਰਵੀ ਦੁਬੇ ਤੇ ਸਰਗੁਣ ਮਹਿਤਾ ਦੀ ਲਵ ਸਟੋਰੀ ਦਾ ਨਵਾਂ ਕਿੱਸਾ; ਸਵੇਰੇ-ਸਵੇਰੇ ਜਗਾ ਕੇ...

now this star cricketer will hit fours and sixes on the film pitch

ਹੁਣ ਫ਼ਿਲਮੀ ਪਿੱਚ 'ਤੇ ਚੌਕੇ-ਛੱਕੇ ਮਾਰੇਗਾ ਇਹ ਸਟਾਰ ਕ੍ਰਿਕਟਰ ! 'ਰੱਬ ਦਾ...

netanyahu faces new challenge

ਈਰਾਨ 'ਚ ਸ਼ਾਸਨ ਤਬਦੀਲੀ ਦੀਆਂ ਉਮੀਦਾਂ ਮੱਧਮ; ਨੇਤਨਯਾਹੂ ਸਾਹਮਣੇ ਨਵੀਂ ਚੁਣੌਤੀ

10 people arrested in uae

ਈਰਾਨ ਜੰਗ ਵਿਚਾਲੇ ਗੁੰਮਰਾਹਕੁੰਨ ਵੀਡੀਓ ਕਲਿੱਪ ਜਾਰੀ, ਯੂ.ਏ.ਈ 'ਚ 10 ਵਿਅਕਤੀ...

this actress decided to remain single to raise her sister  s children

ਭੈਣ ਦੀ ਮੌਤ ਮਗਰੋਂ ਮਸ਼ਹੂਰ ਅਦਾਕਾਰਾ ਨੇ ਸਾਰੀ ਉਮਰ ਕੁਆਰੀ ਰਹਿਣ ਦਾ ਕੀਤਾ ਫ਼ੈਸਲਾ...

famous comedian admitted to hospital

ਮਸ਼ਹੂਰ ਕਾਮੇਡੀਅਨ ਹਸਪਤਾਲ 'ਚ ਦਾਖਲ, ਵੀਡੀਓ ਵਾਇਰਲ ਹੋਣ ਤੋਂ ਬਾਅਦ ਫੈਨਜ਼ ਦੀ...

delhi capitals

Delhi Capitals ਨੂੰ ਵੱਡਾ ਝਟਕਾ! IPL ਸ਼ੁਰੂ ਹੋਣ ਤੋਂ ਪਹਿਲਾਂ ਇਸ ਦਿੱਗਜ ਨੇ...

hat trick

ਲਗਾਤਾਰ 3 ਵਿਕਟਾਂ ਲੈਣ ਨੂੰ ਕਿਉਂ ਕਿਹਾ ਜਾਂਦਾ ਹੈ 'ਹੈਟ੍ਰਿਕ'? ਹੈਰਾਨ ਕਰ ਦੇਵੇਗਾ...

know these essential points before getting your car serviced otherwise

ਕਾਰ ਸਰਵਿਸ ਕਰਾਉਣ ਤੋਂ ਪਹਿਲਾਂ ਜਾਣ ਲਓ ਜ਼ਰੂਰੀ ਗੱਲਾਂ ਨਹੀਂ ਤਾਂ ਹੋ ਸਕਦੈ ਵੱਡਾ...

icc takes action against salman agha

ਸਲਮਾਨ ਆਗਾ ਨੂੰ ਮੈਦਾਨ 'ਤੇ ਗੁੱਸਾ ਦਿਖਾਉਣਾ ਪਿਆ ਮਹਿੰਗਾ! ICC ਨੇ ਦਿੱਤੀ ਸਖ਼ਤ...

girlfriend reaches baraat

"ਇਹ ਮੇਰਾ ਆਸ਼ਿਕ ਹੈ...!" ਪ੍ਰੇਮੀ ਦੇ ਵਿਆਹ 'ਚ ਪਹੁੰਚ ਗਈ ਪ੍ਰੇਮਿਕਾ, ਦਿਖਾਈਆਂ...

indian oil corporation cooking gas across the country

'ਡਿਸਟ੍ਰੀਬਿਊਟਰ ਕੋਲ ਜਾਣ ਦੀ ਲੋੜ ਨਹੀਂ', Indian Oil Corporation ਨੇ ਜਾਰੀ...

sanjay dutt gifted a gold iphone 17 by a pakistani fan

ਸੰਜੇ ਦੱਤ ਨੂੰ ਤੋਹਫ਼ੇ 'ਚ ਮਿਲਿਆ ਸੋਨੇ ਦਾ iPhone 17 ! ਜਾਣੋ ਕਿਸਨੇ ਦਿੱਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • gurdas maan reached moosewala  s house  seeing little shubhdeep
      ਮੂਸੇਵਾਲਾ ਦੇ ਘਰ ਪਹੁੰਚੇ ਗੁਰਦਾਸ ਮਾਨ; ਛੋਟੇ ਸ਼ੁਭਦੀਪ ਨੂੰ ਦੇਖ, ਕਿਹਾ- 'ਇਹ...
    • actress poorna blessed with a baby girl
      ਮਨੋਰੰਜਨ ਜਗਤ ਤੋਂ ਆਈ ਖੁਸ਼ੀ ਦੀ ਖ਼ਬਰ; ਅਦਾਕਾਰਾ ਪੂਰਨਾ ਨੇ ਦਿੱਤਾ ਧੀ ਨੂੰ ਜਨਮ,...
    • this actress decided to remain single to raise her sister  s children
      ਭੈਣ ਦੀ ਮੌਤ ਮਗਰੋਂ ਮਸ਼ਹੂਰ ਅਦਾਕਾਰਾ ਨੇ ਸਾਰੀ ਉਮਰ ਕੁਆਰੀ ਰਹਿਣ ਦਾ ਕੀਤਾ ਫ਼ੈਸਲਾ...
    • famous comedian admitted to hospital
      ਮਸ਼ਹੂਰ ਕਾਮੇਡੀਅਨ ਹਸਪਤਾਲ 'ਚ ਦਾਖਲ, ਵੀਡੀਓ ਵਾਇਰਲ ਹੋਣ ਤੋਂ ਬਾਅਦ ਫੈਨਜ਼ ਦੀ...
    • sankalp   showed deep trust and dedication between guru and disciple
      ‘ਸੰਕਲਪ’ ’ਚ ਗੁਰੂ ਤੇ ਚੇਲੇ ਵਿਚਕਾਰ ਡੂੰਘੇ ਵਿਸ਼ਵਾਸ ਤੇ ਸਮਰਪਣ ਨੂੰ ਦਿਖਾਇਆ :...
    • famous punjabi singer
      "ਸਿੱਧਾ ਮੱਥੇ 'ਚ ਗੋਲੀ ਮਾਰਾਂਗੇ", ਮਸ਼ਹੂਰ ਪੰਜਾਬੀ ਗਾਇਕ ਨੂੰ ਜਾਨੋਂ ਮਾਰਨ ਦੀ ਧਮਕੀ
    • sanya malhotra performs griha pravesh pooja at her new house
      ਬਾਲੀਵੁੱਡ ਅਦਾਕਾਰਾ ਸਾਨਿਆ ਮਲਹੋਤਰਾ ਨੇ ਖਰੀਦਿਆ ਨਵਾਂ ਘਰ, ਸਾਂਝੀਆਂ ਕੀਤੀਆਂ...
    • kiran shantaram  siddhant chaturvedi perfect choice father v shantaram  s biopic
      ਕਿਰਨ ਸ਼ਾਂਤਾਰਾਮ ਨੇ ਆਪਣੇ ਪਿਤਾ ਵੀ. ਸ਼ਾਂਤਾਰਾਮ ਦੀ ਬਾਇਓਪਿਕ ਲਈ ਸਿਧਾਂਤ...
    • r madhavan alerts netizens of fake account
      ਮਸ਼ਹੂਰ ਅਦਾਕਾਰ ਦੇ ਨਾਂ 'ਤੇ ਬਣਿਆ ਫਰਜ਼ੀ ਸੋਸ਼ਲ ਮੀਡੀਆ ਅਕਾਊਂਟ, Actor ਨੇ...
    • being a part of imtiaz ali  s film is like a dream come true  sharvari
      ਇਮਤਿਆਜ਼ ਅਲੀ ਦੀ ਫ਼ਿਲਮ ਦਾ ਹਿੱਸਾ ਬਣਨਾ ਸੁਪਨਾ ਸੱਚ ਹੋਣ ਵਾਂਗ: ਸ਼ਰਵਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +