Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 25, 2026

    4:33:06 PM

  • ind vs zim 2nd t20i

    IND vs ZIM 2nd T20I: ਜ਼ਿੰਬਾਬਵੇ ਨੇ ਟਾਸ ਜਿੱਤ...

  • deepkes first reaction after dharmendra pradhan s resignation

    'ਝੁਕਦੀ ਹੈ ਦੁਨੀਆ, ਝੁਕਾਉਣ ਵਾਲਾ ਚਾਹੀਦੈ...'...

  • students protest in jalandhar

    ਜਲੰਧਰ 'ਚ ਵਿਦਿਆਰਥੀਆਂ ਦਾ ਧਰਨਾ, ਅਲਰਟ ਮੋਡ 'ਤੇ...

  • gangster joban billa reaches punjab after being deported from indonesia

    ਇੰਡੋਨੇਸ਼ੀਆ ਤੋਂ ਡਿਪੋਰਟ ਹੋ ਕੇ ਪੰਜਾਬ ਪੁੱਜਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ‘ਮੀਤਾ’ ਦਾ ਕਿਰਦਾਰ ਮੇਰੇ ਦਿਲ ਦੇ ਨੇੜੇ ਸੀ : ਪਰਿਣੀਤੀ ਚੋਪੜਾ

ENTERTAINMENT News Punjabi(ਤੜਕਾ ਪੰਜਾਬੀ)

‘ਮੀਤਾ’ ਦਾ ਕਿਰਦਾਰ ਮੇਰੇ ਦਿਲ ਦੇ ਨੇੜੇ ਸੀ : ਪਰਿਣੀਤੀ ਚੋਪੜਾ

  • Author Rahul Singh,
  • Updated: 07 Feb, 2022 12:54 PM
Mumbai
parineeti chopra movie hassi toh fassi 8th anniversary
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ)– ਪਰਿਣੀਤੀ ਚੋਪੜਾ ਨੇ ‘ਹਸੀ ਤੋ ਫਸੀ’ ’ਚ ਸ਼ਾਨਦਾਰ ਅਭਿਨੈ ਨਾਲ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਸੀ। ਇਸ ਫ਼ਿਲਮ ਨੂੰ 2014 ਦੀ ਸਭ ਤੋਂ ਉੱਤਮ ਫ਼ਿਲਮ ਦੇ ਰੂਪ ’ਚ ਸਰਾਹਿਆ ਗਿਆ ਸੀ। ਇਸ ’ਚ ਪਰਿਣੀਤੀ ਨੇ ਹੁਣ ਤਕ ਦੀ ਆਪਣੀ ਸ਼ਾਨਦਾਰ ਪੇਸ਼ਕਾਰੀ ਦਿੱਤੀ ਹੈ।

ਸਕ੍ਰੀਨ ’ਤੇ ਪਰਿਣੀਤੀ ਦੇ ਰੋਲ ਦੀ ਸਭ ਨੇ ਪ੍ਰਸ਼ੰਸਾ ਕੀਤੀ ਸੀ। ਫ਼ਿਲਮ ਦੀ 8ਵੀਂ ਵਰ੍ਹੇਗੰਢ ’ਤੇ ਪਰਿਣੀਤੀ ਕਹਿੰਦੀ ਹੈ ਕਿ ਉਹ ਇਹ ਗੱਲ ਜਾਣਦੀ ਹੈ ਕਿ ਕਿਵੇਂ ਉਨ੍ਹਾਂ ਦੀ ਭੂਮਿਕਾ ਨੇ ਫ਼ਿਲਮ ਤੇ ਫ਼ਿਲਮ ਉਦਯੋਗ ਦੇ ਉਨ੍ਹਾਂ ਆਦਰਸ਼ਾਂ ਨੂੰ ਤੋਡ਼ ਦਿੱਤਾ ਕਿ ਇਕ ਨਾਇਕਾ ਨੂੰ ਪਰਦੇ ’ਤੇ ਕਿਵੇਂ ਦਾ ਹੋਣਾ ਚਾਹੀਦਾ ਹੈ।

ਇਹ ਖ਼ਬਰ ਵੀ ਪੜ੍ਹੋ : ਮਸ਼ਹੂਰ ਪੰਜਾਬੀ ਅਦਾਕਾਰਾ ਮਾਹੀ ਗਿੱਲ ਤੇ ਅਦਾਕਾਰ ਹੋਬੀ ਧਾਲੀਵਾਲ ਭਾਜਪਾ ’ਚ ਹੋਏ ਸ਼ਾਮਲ (ਵੀਡੀਓ)

ਪਰਿਣੀਤੀ ਕਹਿੰਦੀ ਹੈ, ‘ਹਸੀ ਤੋ ਫਸੀ’ ਮੇਰੀ ਫ਼ਿਲਮੋਗ੍ਰਾਫੀ ’ਚ ਬਹੁਤ ਖ਼ਾਸ ਫ਼ਿਲਮ ਹੈ। ‘ਮੀਤਾ’ ਦਾ ਕਿਰਦਾਰ ਮੇਰੇ ਦਿਲ ਦੇ ਬਹੁਤ ਕਰੀਬ ਹੈ ਕਿਉਂਕਿ ਮੈਨੂੰ ਫ਼ਿਲਮ ’ਚ ਇਕ ਅਨੋਖੇ ਕਿਸਮ ਦੀ ਵਿਗਿਆਨੀ ਦੀ ਭੂਮਿਕਾ ਨਿਭਾਉਣ ਦਾ ਮੌਕਾ ਮਿਲਿਆ ਹੈ।’

ਉਸ ਨੇ ਅੱਗੇ ਕਿਹਾ, ‘ਮੈਂ ਆਪਣੇ ਆਪ ਨੂੰ ਬਹੁਤ ਖ਼ੁਸ਼ਕਿਸਮਤ ਮੰਨਦੀ ਹਾਂ ਕਿ ਮੈਨੂੰ ‘ਮੀਤਾ’ ਦੀ ਭੂਮਿਕਾ ਨਿਭਾਉਣ ਦਾ ਮੌਕਾ ਮਿਲਿਆ, ਜਿਸ ਨੇ ਇਕ ਤਰ੍ਹਾਂ ਨਾਲ ਇਸ ਸਟੀਰੀਓਟਾਈਪ ਨੂੰ ਤੋਡ਼ ਦਿੱਤਾ ਕਿ ਇਕ ਅਦਾਕਾਰਾ ਨੂੰ ਕਿਵੇਂ ਦਾ ਹੋਣਾ ਚਾਹੀਦਾ ਹੈ ਜਾਂ ਸਕ੍ਰੀਨ ’ਤੇ ਕਿਵੇਂ ਦਿਸਣਾ ਚਾਹੀਦਾ ਹੈ।’ ਪਰਿਣੀਤੀ ਨੂੰ ਉਮੀਦ ਹੈ ਕਿ ਇਸ ਹਿੱਟ ਫ਼ਿਲਮ ਦਾ ਸੀਕੁਅਲ ਵੀ ਆਵੇਗਾ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

  • Parineeti Chopra
  • Hassi To Fassi
  • Anniversary
  • Sidharth Malhotra

ਮਸ਼ਹੂਰ ਪੰਜਾਬੀ ਅਦਾਕਾਰਾ ਮਾਹੀ ਗਿੱਲ ਤੇ ਅਦਾਕਾਰ ਹੋਬੀ ਧਾਲੀਵਾਲ ਭਾਜਪਾ ’ਚ ਹੋਏ ਸ਼ਾਮਲ (ਵੀਡੀਓ)

NEXT STORY

Stories You May Like

  • ss rajamouli unveils priyanka chopra  s bold new look from   varanasi
    SS ਰਾਜਾਮੌਲੀ ਨੇ ਫਿਲਮ "ਵਾਰਾਣਸੀ" ਤੋਂ ਪ੍ਰਿਯੰਕਾ ਚੋਪੜਾ ਦੇ ਕਿਰਦਾਰ ਦੀ ਨਵੀਂ ਝਲਕ ਕੀਤੀ ਸਾਂਝੀ
  • punjabi singer  heart attack
    ਆਸਟ੍ਰੇਲੀਆ 'ਚ ਪੰਜਾਬੀ ਗਾਇਕ ਨੂੰ ਪਿਆ ਦਿਲ ਦਾ ਦੌਰਾ
  • free medical camp death anniversary of mrs  swadesh chopra
    ਸ਼੍ਰੀਮਤੀ ਸਵਦੇਸ਼ ਚੋਪੜਾ ਜੀ ਯਾਦ 'ਚ ਲਗਾਇਆ ਗਿਆ ਫਰੀ ਮੈਡੀਕਲ ਕੈਂਪ
  • invitation to shri abhijay chopra for the lrgma autumn winter trade show
    ਸ਼੍ਰੀ ਅਭਿਜੈ ਚੋਪੜਾ ਨੂੰ LRGMA ਔਟਮ ਵਿੰਟਰ ਟ੍ਰੇਡ ਸ਼ੋਅ ਲਈ ਦਿੱਤਾ ਗਿਆ ਸੱਦਾ
  • kangana ranaut speaks on janata party  s performance
    ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ ’ਤੇ ਬੋਲੀ ਕੰਗਨਾ, ਕਿਹਾ - 'ਸੰਸਦ 'ਚ ਡਰ ਗਏ ਸੀ ਮੈਂਬਰ...'
  • deadbody of sikh boy found near takht sri keshgarh sahib
    ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੇੜੇ ਸਿੱਖ ਨੌਜਵਾਨ ਦੀ ਮਿਲੀ ਲਾਸ਼, ਪਰਿਵਾਰ ਵੱਲੋਂ ਕਤਲ ਦਾ ਖ਼ਦਸ਼ਾ
  • flood gates opened water released towards pakistan from madhopur pathankot
    ਖੋਲ੍ਹੇ ਗਏ ਫਲੱਡ ਗੇਟ! ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਸ਼ਾਹਪੁਰ ਕੰਢੀ ਬੈਰਾਜ ਝੀਲ ਦਾ ਪਾਣੀ
  • dri s big action near amritsar border
    ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ ਮਿਲੇ...
  • fir in phillaur
    ਦਲਿਤ ਲੜਕੀ ਦੇ ਕਤਲ ਮਾਮਲੇ 'ਚ ਹੋਟਲ ਮੈਨੇਜਰ ਵਿਰੁੱਧ ਪਰਚਾ ਦਰਜ
  • students protest in jalandhar
    ਜਲੰਧਰ 'ਚ ਵਿਦਿਆਰਥੀਆਂ ਦਾ ਧਰਨਾ, ਅਲਰਟ ਮੋਡ 'ਤੇ ਪੁਲਸ, ਇਨ੍ਹਾਂ ਸੜਕਾਂ 'ਤੇ ਹੋਈ...
  • good news for devotees visiting shri mata vaishno devi
    ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ Good News! ਰੇਲਵੇ ਨੇ ਲਿਆ...
  • strike of electricity workers extended for 2 more days
    ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ
  • patwaris went on collective leave
    ਸਮੂਹਿਕ ਛੁੱਟੀ 'ਤੇ ਗਏ ਪਟਵਾਰੀ! ਸੂਬਾ ਵਾਸੀਆਂ ਨੂੰ ਝੱਲਣੀ ਪੈ ਰਹੀ ਪਰੇਸ਼ਾਨੀ
  • major commotion outside private college jalandhar
    ਜਲੰਧਰ ਦੇ ਮਸ਼ਹੂਰ ਕਾਲਜ ਦੇ ਬਾਹਰ ਹੰਗਾਮਾ, ਅਧਿਆਪਕ 'ਤੇ ਲੱਗੇ ਗੰਭੀਰ ਦੋਸ਼
  • heavy fire broke out in wires  electricity supply stopped in jalandhar
    ਜਲੰਧਰ ਦੇ ਇਸ ਇਲਾਕੇ 'ਚ ਬਿਜਲੀ ਦੀਆਂ ਤਾਰਾਂ ਨੂੰ ਲੱਗੀ ਭਿਆਨਕ ਅੱਗ, ਬਿਜਲੀ...
  • thief caught stealing phones in jalandhar
    ਜਲੰਧਰ ਵਿਚ ਫੋਨ ਚੋਰੀ ਕਰਕਾ ਚੋਰ ਲੋਕਾਂ ਨੇ ਕੀਤਾ ਕਾਬੂ, ਕੁੱਟ-ਕੁੱਟ ਕੀਤਾ...
Trending
Ek Nazar
us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • famous actress makes big revelation about ex husband
      'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...
    • akanksha chamola speaks on gaurav khanna s appearance in lockup 2
      'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...
    • famous singer passes away
      ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...
    • vikram kochhar wins acclaim for his role in  raktanchal season 3
      ਵੈੱਬ ਸੀਰੀਜ਼ "ਰਕਤਾਂਚਲ ਸੀਜ਼ਨ 3" 'ਚ ਵਿਕਰਮ ਕੋਚਰ ਦੀ ਭੂਮਿਕਾ ਨੇ ਜਿੱਤਿਆ...
    • varun dhawan and nora fatehi support protesting students
      ਵਰੁਣ ਧਵਨ ਤੇ ਨੋਰਾ ਫਤੇਹੀ ਨੇ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਦਾ ਕੀਤਾ ਸਮਰਥਨ
    • shreyas talpade and kajal aggarwal urge audiences to watch   the india story
      ਸ਼੍ਰੇਅਸ ਤਲਪੜੇ ਤੇ ਕਾਜਲ ਅਗਰਵਾਲ ਨੇ ਦਰਸ਼ਕਾਂ ਨੂੰ ਕੀਤੀ ਫਿਲਮ "ਦਿ ਇੰਡੀਆ...
    • famous actress  s claim creates stir
      'ਮੈਂ ਵੀ ਡਰੱਗਜ਼ ਲਿਆ ਹੈ, ਪਾਰਟੀਆਂ 'ਚ ਹੁੰਦੀ ਹੈ ਨਸ਼ੇ ਦੀ ਖੁੱਲ੍ਹ ਕੇ...
    • famous couple from the industry is going to separate after 20 years of marriage
      ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...
    • mumbai girl student protest stopping police vehicle
      ਵਿਦਿਆਰਥੀਆਂ ਦੇ ਹੱਕ 'ਚ ਆਈ ਸ਼ੇਰਨੀ! ਰੋਕ 'ਤਾ ਪੁਲਸ ਦਾ ਕਾਫ਼ਲਾ, ਵੀਡੀਓ ਹੋਈ ਵਾਇਰਲ
    • when faith becomes superstition  that  s where the problem starts  annu kapoor
      ਜਦੋਂ ਵਿਸ਼ਵਾਸ ਅੰਧਵਿਸ਼ਵਾਸ ਬਣ ਜਾਵੇ, ਉੱਥੋਂ ਹੀ ਸਮੱਸਿਆ ਸ਼ੁਰੂ ਹੁੰਦੀ ਹੈ :...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +