Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    11:38:35 PM

  • final match in bengaluru abandoned due to rain

    IND vs WI 5th T20I: ਬੈਂਗਲੁਰੂ 'ਚ ਬਾਰਿਸ਼ ਕਾਰਨ...

  • pandal collapses during durga puja in kolkata

    ਵੱਡਾ ਹਾਦਸਾ: ਕੋਲਕਾਤਾ 'ਚ ਦੁਰਗਾ ਪੂਜਾ ਦੌਰਾਨ...

  • ind vs wi 5th t20i updatestoss

    Team India 'ਚ 2 ਧਾਕੜ ਖਿਡਾਰੀਆਂ ਦੀ ਵਾਪਸੀ !...

  • accident in patiala

    ਪਟਿਆਲਾ 'ਚ ਦੋ ਵੱਖ-ਵੱਖ ਹਾਦਸਿਆਂ 'ਚ 3 ਲੋਕਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Chandigarh
  • ਪਤਨੀ ਗੀਤ ਨਾਲ ਪੰਜਾਬ ਪਰਤਦਿਆਂ ਹੀ ਪਰਮੀਸ਼ ਵਰਮਾ ਨੇ ਕਰਵਾਇਆ ਪਾਠ, ਸਾਂਝੀਆਂ ਕੀਤੀਆਂ ਖ਼ੂਬਸੂਰਤ ਤਸਵੀਰਾਂ

ENTERTAINMENT News Punjabi(ਤੜਕਾ ਪੰਜਾਬੀ)

ਪਤਨੀ ਗੀਤ ਨਾਲ ਪੰਜਾਬ ਪਰਤਦਿਆਂ ਹੀ ਪਰਮੀਸ਼ ਵਰਮਾ ਨੇ ਕਰਵਾਇਆ ਪਾਠ, ਸਾਂਝੀਆਂ ਕੀਤੀਆਂ ਖ਼ੂਬਸੂਰਤ ਤਸਵੀਰਾਂ

  • Edited By Sunita,
  • Updated: 27 Dec, 2021 06:02 PM
Chandigarh
parmish verma and geet grewal wedding reception
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) - ਪ੍ਰਸਿੱਧ ਮਾਡਲ, ਗਾਇਕ, ਅਦਾਕਾਰ ਤੇ ਵੀਡੀਓ ਨਿਰਦੇਸ਼ਕ ਦੇ ਤੌਰ 'ਤੇ ਜਾਣੇ ਜਾਂਦੇ ਪਰਮੀਸ਼ ਵਰਮਾ ਬੀਤੇ ਕੁਝ ਮਹੀਨੇ ਪਹਿਲਾਂ ਆਪਣੀ ਪ੍ਰੇਮਿਕਾ ਗੀਤ ਗਰੇਵਾਲ ਨਾਲ ਵਿਆਹ ਦੇ 'ਚ ਬੱਝੇ ਹਨ। ਪਰਮੀਸ਼ ਵਰਮਾ ਤੇ ਗੀਤ ਦੇ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫ਼ੀ ਚਰਚਾ ਦਾ ਵਿਸ਼ਾ ਬਣੀਆਂ ਰਹੀਆਂ ਸਨ। ਹਾਲ ਹੀ 'ਚ ਪਰਮੀਸ਼ ਵਰਮਾ ਆਪਣੀ ਪਤਨੀ ਗੀਤ ਗਰੇਵਾਲ ਨਾਲ ਪੰਜਾਬ ਪਰਤਿਆ ਹੈ। ਪੰਜਾਬ ਆਉਂਦੇ ਹੀ ਗੀਤ ਗਰੇਵਾਲ ਦਾ ਧੂਮਧਾਮ ਨਾਲ ਸਵਾਗਤ ਕੀਤਾ ਗਿਆ।

PunjabKesari

ਦਰਅਸਲ, ਕੈਨੇਡਾ ਦੀ ਵਸਨੀਕ ਗੀਤ ਗਰੇਵਾਲ ਆਪਣੇ ਸਹੁਰੇ ਘਰ ਆਈ ਹੋਈ ਹੈ। ਇਸੇ ਖ਼ੁਸ਼ੀ ਨੂੰ ਦੁੱਗਣੇ ਤਰੀਕੇ ਨਾਲ ਸੈਲੀਬ੍ਰੇਟ ਕਰਦੇ ਹੋਏ ਪਰਮੀਸ਼ ਵਰਮਾ ਨੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ ਅਤੇ ਘਰ 'ਚ ਪਾਠ ਕਰਵਾਇਆ। ਇਸ ਖ਼ੁਸ਼ੀ ਦੇ ਮੌਕੇ ਪਰਮੀਸ਼ ਵਰਮਾ ਨੇ ਪੰਜਾਬੀ ਮਿਊਜ਼ਿਕ ਜਗਤ ਦੇ ਕੁਝ ਨਾਮੀ ਕਲਾਕਾਰ ਅਤੇ ਕਰੀਬੀ ਰਿਸ਼ਤੇਦਾਰ ਨੂੰ ਸੱਦਾ ਦਿੱਤਾ ਸੀ।

PunjabKesari

ਹਾਲ ਹੀ 'ਚ ਪਰਮੀਸ਼ ਵਰਮਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਆਪਣੀ ਇੱਕ ਖ਼ਾਸ ਤਸਵੀਰ ਸ਼ੇਅਰ ਕੀਤੀ ਹੈ, ਜਿਸ 'ਚ ਉਹ ਆਪਣੀ ਪਤਨੀ ਗੀਤ ਗਰੇਵਾਲ ਨਾਲ ਨਜ਼ਰ ਆ ਰਹੇ ਹਨ। ਇਸ ਤਸਵੀਰ 'ਚ ਤੁਸੀਂ ਵੇਖ ਸਕਦੇ ਹੋਏ ਪਰਮੀਸ਼ ਆਪਣੀ ਪਤਨੀ ਗੀਤ ਗਰੇਵਾਲ ਨਾਲ 'ਗੁਰੂ ਗ੍ਰੰਥ ਸਾਹਿਬ ਜੀ' ਨੂੰ 'ਰੁਮਾਲਾ ਸਾਹਿਬ ਭੇਟ' ਕਰਦੇ ਜਾਂਦੇ ਹੋਏ ਨਜ਼ਰ ਆ ਰਹੇ ਹਨ।

PunjabKesari

ਦੱਸ ਦਈਏ ਕਿ ਇਸ ਦੌਰਾਨ ਪਰਮੀਸ਼ ਵਰਮਾ 'ਸਰਦਾਰੀ ਲੁੱਕ' 'ਚ ਨਜ਼ਰ ਆਏ ਅਤੇ ਉਨ੍ਹਾਂ ਦੀ ਧਰਮ ਪਤਨੀ ਗੀਤ ਗਰੇਵਾਲ ਵੀ ਪੰਜਾਬੀ ਆਉਟਫਿੱਟ 'ਚ ਨਜ਼ਰ ਆਈ, ਜਿਸ 'ਚ ਉਹ ਕਾਫ਼ੀ ਸ਼ਾਨਦਾਰ ਲੱਗ ਰਹੀ ਹੈ। ਇਸ ਤੋਂ ਇਲਾਵਾ ਪਰਮੀਸ਼ ਵਰਮਾ ਦੇ ਛੋਟੇ ਭਰਾ ਸੁੱਖਨ ਵਰਮਾ ਨੇ ਵੀ ਇਸ ਪ੍ਰੋਗਰਾਮ ਦੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਸ ਮੌਕੇ ਪੰਜਾਬੀ ਗਾਇਕ ਅਤੇ ਗੀਤਕਾਰ ਲਾਡੀ ਚਾਹਲ ਵੀ ਪਹੁੰਚੇ ਸਨ। ਲਾਡੀ ਚਾਹਲ ਨੇ ਵੀ ਭਰਾ ਪਰਮੀਸ਼ ਵਰਮਾ ਅਤੇ ਭਾਬੀ ਗੀਤ ਗਰੇਵਾਲ ਨਾਲ ਆਪਣੀ ਇੱਕ ਤਸਵੀਰ ਪੋਸਟ ਕੀਤੀ ਸੀ, ਜਿਸ 'ਚ ਉਨ੍ਹਾਂ ਨੇ ਭਾਬੀ ਨੂੰ ਘਰ ਆਉਣ ਲਈ ਮੁਬਾਰਕਾਂ ਦਿੱਤੀਆਂ ਸਨ। ਇਸ ਤਸਵੀਰ ਨੂੰ ਸਾਂਝਾ ਕਰਦਿਆਂ ਲਾਡੀ ਚਾਹਲ ਨੇ ਕੈਪਸ਼ਨ 'ਚ ਲਿਖਿਆ ''ਭਾਈ ਅਤੇ ਭਰਜਾਈ। ਵੈੱਲਕਮ ਹੋਮ ਭਾਬੀ।'' 

PunjabKesari

ਪਟਿਆਲਾ 'ਚ ਹੋਈ ਗ੍ਰੈਂਡ ਰਿਸੈਪਸ਼ਨ 
ਦੱਸ ਦਈਏ ਕਿ ਪਰਮੀਸ਼ ਵਰਮਾ ਤੇ ਗੀਤ ਗਰੇਵਾਲ ਦੇ ਵਿਆਹ ਦੀ ਰਿਸੈਪਸ਼ਨ ਪਾਰਟੀ ਪਟਿਆਲਾ 'ਚ ਕੀਤੀ ਗਈ, ਜਿਸ ਦੀ ਇੱਕ ਵੀਡੀਓ ਸਾਹਮਣੇ ਆਈ ਹੈ।  ਇਸ ਵੀਡੀਓ ਨੂੰ ਪਰਮੀਸ਼ ਵਰਮਾ ਦੇ ਭਰਾ ਸੁੱਖਨ ਵਰਮਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਦਰਸ਼ਕਾਂ ਨਾਲ ਸ਼ੇਅਰ ਕੀਤਾ ਹੈ। ਇਸ ਵੀਡੀਓ 'ਚ ਰਿਸੈਪਸ਼ਨ ਪਾਰਟੀ ਦੀਆਂ ਕੀਤੀਆਂ ਗਈਆਂ ਤਿਆਰੀਆਂ ਨੂੰ ਦਿਖਾਇਆ ਗਿਆ ਹੈ। ਵੀਡੀਓ 'ਚ ਤੁਸੀਂ ਵੇਖ ਸਕਦੇ ਹੋ ਰਿਸੈਪਸ਼ਨ ਹਾਲ ਨੂੰ ਬਹੁਤ ਹੀ ਖ਼ੂਬਸੂਰਤ ਢੰਗ ਨਾਲ ਸਜਾਇਆ ਗਿਆ ਹੈ। 

PunjabKesari

ਵਾਇਰਲ ਹੋਈਆਂ ਰਿਸੈਪਸ਼ਨ ਪਾਰਟੀ ਦੀਆਂ ਤਸਵੀਰਾਂ
ਦੱਸ ਦਈਏ ਕਿ ਇਸ ਵੀਡੀਓ ਨੂੰ ਸੁੱਖਨ ਵਰਮਾ ਨੇ ਪੋਸਟ ਕਰਦਿਆਂ ਕੈਪਸ਼ਨ 'ਚ ਲਿਖਿਆ 'ਭਾਬੀ ਮੇਰੀ ਹੂਰ ਵਰਗੀ' ਅਤੇ ਨਾਲ ਹੀ ਇਹ ਗੀਤ ਵੀ ਅਪਲੋਡ ਕੀਤਾ ਹੈ। ਦਰਸ਼ਕਾਂ ਨੂੰ ਇਹ ਵੀਡੀਓ ਖੂਬ ਪਸੰਦ ਆ ਰਿਹਾ ਹੈ।  ਦੱਸ ਦਈਏ ਪਰਮੀਸ਼ ਵਰਮਾ ਜੋ ਕਿ ਬਤੌਰ ਮਿਊਜ਼ਿਕ ਵੀਡੀਓ ਡਾਇਰੈਕਟਰ, ਗਾਇਕ, ਐਕਟਰ, ਲੇਖਕ ਪੰਜਾਬੀ ਮਨੋਰੰਜਨ ਜਗਤ ‘ਚ ਆਪਣੇ ਕੰਮ ਦੇ ਨਾਲ ਵਾਹ ਵਾਹੀ ਖੱਟ ਚੁੱਕੇ ਹਨ। ਅਖੀਰਲੀ ਵਾਰ ਉਹ ਜਿੰਦੇ ਮੇਰੀਏ ਫ਼ਿਲਮ ‘ਚ ਨਾਲ ਨਜ਼ਰ ਆਏ ਸੀ। ਬਹੁਤ ਜਲਦ ਉਹ ‘ਮੈਂ ਤੇ ਬਾਪੂ’ ਟਾਈਟਲ ਹੇਠ ਬਣੀ ਫ਼ਿਲਮ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ। ਇਸ ਫ਼ਿਲਮ 'ਚ ਉਹ ਆਪਣੇ ਪਿਤਾ ਦੇ ਨਾਲ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ।

PunjabKesari

ਜਸਟਿਨ ਟਰੂਡੋ ਲਿਬਰਲ ਪਾਰਟੀ ਨਾਲ ਜੁੜੀ ਗੀਤ ਗਰੇਵਾਲ
ਦੱਸ ਦਈਏ ਪਰਮੀਸ਼ ਵਰਮਾ ਤੇ ਗੀਤ ਗਰੇਵਾਲ ਦਾ ਵਿਆਹ ਕੈਨੇਡਾ 'ਚ ਬਹੁਤ ਹੀ ਧੂਮਧਾਮ ਨਾਲ ਹੋਇਆ ਸੀ। ਉਨ੍ਹਾਂ ਦੇ ਵਿਆਹ ਕੁਝ ਖ਼ਾਸ ਦੋਸਤ ਤੇ ਕਰੀਬੀ ਰਿਸ਼ਤੇਦਾਰ ਹੀ ਪਹੁੰਚੇ ਸਨ, ਜਿਨ੍ਹਾਂ 'ਚ ਰੌਸ਼ਨ ਪ੍ਰਿੰਸ, ਪ੍ਰਭ ਗਿੱਲ, ਅਖਿਲ ਅਤੇ ਸ਼ੈਰੀ ਮਾਨ ਸਣੇ ਕਈ ਪੰਜਾਬੀ ਕਲਾਕਾਰ ਨਜ਼ਰ ਆਏ ਸਨ। ਗੀਤ ਗਰੇਵਾਲ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਲਿਬਰਲ ਪਾਰਟੀ ਨਾਲ ਜੁੜੀ ਹੋਈ ਹੈ।

PunjabKesari

PunjabKesari

  • Parmish Verma
  • Geet Grewal
  • Wedding Reception
  • Instagram Pictures
  • Punjabi Celebrity

ਸਾਲ 2021 ਦੇ ਵੱਡੇ ਵਿਵਾਦ : ਕੰਗਨਾ ਦਾ ਪਿਆ ਦਿਲਜੀਤ ਨਾਲ ਪੇਚਾ, ਆਰੀਅਨ ਖ਼ਾਨ ਤੇ ਰਾਜ ਕੁੰਦਰਾ ਨੇ ਖਾਧੀ ਜੇਲ੍ਹ ਦੀ ਹਵਾ

NEXT STORY

Stories You May Like

  • mr  faisu got married in mecca and medina
    ਕਰੋੜਾਂ ਦਿਲਾਂ 'ਤੇ ਰਾਜ਼ ਕਰਨ ਵਾਲੇ Mr.Faisu ਨੇ ਮਦੀਨਾ ਜਾ ਕਰਵਾਇਆ ਵਿਆਹ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ
  • we want to play t20 cricket fearlessly and intelligently  shafali
    ਅਸੀਂ ਨਿਡਰ ਅਤੇ ਸਮਝਦਾਰੀ ਨਾਲ ਟੀ-20 ਕ੍ਰਿਕਟ ਖੇਡਣਾ ਚਾਹੁੰਦੇ ਹਾਂ:  ਸ਼ੈਫਾਲੀ ਵਰਮਾ
  • a special interview with harbhajan mann
    ਹਰਭਜਨ ਮਾਨ ਦਾ ਖ਼ਾਸ ਇੰਟਰਵਿਊ: 35 ਸਾਲਾਂ ਦੇ ਸੰਗੀਤਕ ਸਫ਼ਰ ਤੇ ਪਿੰਡ ਨਾਲ ਜੁੜੀਆਂ ਖੂਬਸੂਰਤ ਯਾਦਾਂ ਕੀਤੀਆਂ ਸਾਂਝੀਆਂ
  • diljit dosanjh shared old memories
    'ਮੈਂ ਜਿੱਥੇ ਵੀ ਜਾਂਦਾ ਹਾਂ..!, ਔਰਾ ਵਰਲਡ ਟੂਰ' ਤੋਂ ਪਹਿਲਾਂ ਦਿਲਜੀਤ ਦੋਸਾਂਝ ਨੇ ਸਾਂਝੀਆਂ ਕੀਤੀਆਂ ਪੁਰਾਣੀਆਂ ਯਾਦਾਂ
  • youth meets with accident while returning from goindwal sahib to amritsar
    ਗੋਇੰਦਵਾਲ ਸਾਹਿਬ ਤੋਂ ਅੰਮ੍ਰਿਤਸਰ ਪਰਤਦਿਆਂ ਨੌਜਵਾਨ ਨਾਲ ਵਾਪਰਿਆ ਹਾਦਸਾ, ਮੌਕੇ 'ਤੇ ਹੋਈ ਮੌਤ
  • tilak varma creates history in t20 cricket
    ਤਿਲਕ ਵਰਮਾ ਨੇ ਟੀ-20 ਕ੍ਰਿਕਟ 'ਚ ਰਚਿਆ ਇਤਿਹਾਸ, 5000 ਦੌੜਾਂ ਪੂਰੀਆਂ ਕਰਦੇ ਹੋਏ ਬਣਾਇਆ ਖਾਸ ਵਿਸ਼ਵ ਰਿਕਾਰਡ
  • we cannot afford to be complacent against the west indies  tilak varma
    ਵੈਸਟਇੰਡੀਜ਼ ਵਿਰੁੱਧ ਅਸੀਂ ਢਿੱਲ ਨਹੀਂ ਦੇ ਸਕਦੇ, ਗੇਂਦਬਾਜ਼ਾਂ ਨੂੰ ਹੋਣਾ ਪਵੇਗਾ ਆਕ੍ਰਾਮਕ: ਤਿਲਕ ਵਰਮਾ
  • bjp new appointments
    ਪੰਜਾਬ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼! ਭਾਜਪਾ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ ਪੂਰੀ LIST
  • power cut to spoil your sunday break
    ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
  • osap case allegations of fraud false
    ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਵਾਲਿਆਂ ਖ਼ਿਲਾਫ਼...
  • cold hits punjab weather department bulletin
    ਪੰਜਾਬ 'ਚ ਠੰਡ ਦੀ ਦਸਤਕ! 22 ਅਕਤੂਬਰ ਤੱਕ ਮੌਸਮ ਵਿਭਾਗ ਦੀ ਨਵੀਂ ਅਪਡੇਟ ਜਾਰੀ
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • legendary music director who composed music for over 400 films has passed away
      400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...
    • high court refuses to stay kangana  s film
      ਕੰਗਨਾ ਦੀ ਫ਼ਿਲਮ ’ਤੇ ਰੋਕ ਲਗਾਉਣ ਤੋਂ ਹਾਈ ਕੋਰਟ ਦਾ ਇਨਕਾਰ
    • srh owner kavya maran will become the bride of the famous music director
      It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...
    • bollywood superstar rents out their super luxury apartment
      4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...
    • singer honey singh appears maharashtra cyber cell
      ਕੰਸਰਟ 'ਚ ਇਤਰਾਜ਼ਯੋਗ ਟਿੱਪਣੀਆਂ ਦਾ ਮਾਮਲਾ: ਮਹਾਰਾਸ਼ਟਰ ਸਾਈਬਰ ਸੈੱਲ ਅੱਗੇ ਪੇਸ਼...
    • kiran rao supports actor imran khan following notice to leave india
      '40 ਸਾਲ ਭਾਰਤ 'ਚ ਬਿਤਾਏ, ਇੱਥੇ ਹੀ ਲੜੀ ਲੜਾਈ'; ਕਿਰਨ ਰਾਓ ਨੇ ਕੀਤਾ ਅਦਾਕਾਰ...
    • cooking is like composing music  musician shankar mahadevan
      ਖਾਣਾ ਪਕਾਉਣਾ ਵੀ ਸੰਗੀਤ ਤਿਆਰ ਕਰਨ ਵਾਂਗ ਹੈ: ਸੰਗੀਤਕਾਰ ਸ਼ੰਕਰ ਮਹਾਦੇਵਨ
    • nana patekar s son makes a major statement regarding tanushree s allegations
      "ਸੱਚ ਹਮੇਸ਼ਾ ਸੱਚ ਰਹੇਗਾ..!" ਤਨੁਸ਼੍ਰੀ ਦੱਤਾ ਦੇ ਇਲਜ਼ਾਮਾਂ 'ਤੇ ਨਾਨਾ ਪਾਟੇਕਰ...
    • aditya dhar is completely non dramatic in real life  yami gautam
      ਅਸਲ ਜ਼ਿੰਦਗੀ 'ਚ ਬਿਲਕੁਲ ਨੌਨ-ਡ੍ਰਾਮੈਟਿਕ ਹਨ ਆਦਿਤਿਆ ਧਰ: ਯਾਮੀ ਗੌਤਮ
    • late sidhu moosewala s new song kaali hoodie has been released
      ਮਰਹੂਮ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +