Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 10, 2026

    7:29:38 PM

  • elderly man brutally murdered while sleeping in mansion

    ਪੰਜਾਬ: ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ...

  • major terror attack plot foiled in punjab accused arrested with hand grenade

    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ!...

  • discussions of alliances in punjab politics ahead of 2027 assembly elections

    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ...

  • shots fired in jalandhar

    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਸੁਖਨ ਵਰਮਾ-ਤਰਨ ਕੌਰ ਦੀ ਵੈਡਿੰਗ ਰਿਸੈਪਸ਼ਨ, ਜੋੜੇ ਦੀਆਂ ਤਸਵੀਰਾਂ ਨੇ ਖਿੱਚਿਆ ਸਭ ਦਾ ਧਿਆਨ

ENTERTAINMENT News Punjabi(ਤੜਕਾ ਪੰਜਾਬੀ)

ਸੁਖਨ ਵਰਮਾ-ਤਰਨ ਕੌਰ ਦੀ ਵੈਡਿੰਗ ਰਿਸੈਪਸ਼ਨ, ਜੋੜੇ ਦੀਆਂ ਤਸਵੀਰਾਂ ਨੇ ਖਿੱਚਿਆ ਸਭ ਦਾ ਧਿਆਨ

  • Edited By Sunita,
  • Updated: 04 Dec, 2023 12:33 PM
Entertainment
parmish verma brother sukhan verma wedding reception
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ – ਪੰਜਾਬੀ ਗਾਇਕ ਤੇ ਅਦਾਕਾਰ ਪਰਮੀਸ਼ ਵਰਮਾ ਦਾ ਛੋਟਾ ਭਰਾ ਸੁਖਨ ਵਰਮਾ ਬੀਤੇ ਦਿਨੀਂ ਵਿਆਹ ਦੇ ਬੰਧਨ ’ਚ ਬੱਝ ਚੁੱਕਿਆ ਹੈ। ਸੁਖਨ ਵਰਮਾ ਤੇ ਤਰਨ ਕੌਰ ਦਾ ਵਿਆਹ ਹੋਇਆ ਬਹੁਤ ਹੀ ਸ਼ਾਨਦਾਰ ਹੋਇਆ ਹੈ, ਜਿਸ ਅੰਦਾਜ਼ਾ ਪਰਮੀਸ਼ ਵਲੋਂ ਸਾਂਝੀਆਂ ਕੀਤੀਆਂ ਵੀਡੀਓਜ਼ ਤੋਂ ਲਾਇਆ ਜਾ ਸਕਦਾ ਹੈ।

PunjabKesari

ਸੁਖਨ ਤੇ ਤਰਨ ਦੇ ਲਾਵਾਂ ਦੀ ਵੀਡੀਓ ਪਰਮੀਸ਼ ਵਰਮਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਸਾਂਝੀ ਕੀਤੀ ਸੀ। ਇਸ ਵੀਡੀਓ ਨਾਲ ਪਰਮੀਸ਼ ਨੇ ਕੈਪਸ਼ਨ ’ਚ ਲਿਖਿਆ, ‘‘ਮੇਰਾ ਦਿਲ ਪਿਆਰ ਨਾਲ ਭਰ ਗਿਆ ਹੈ। ਬਹੁਤ-ਬਹੁਤ ਮੁਬਾਰਕਾਂ ਸੁਖਨ ਤੇ ਤਰਨ।’’ 

PunjabKesari

ਹਾਲ ਹੀ 'ਤ ਸੁਖਨ ਵਰਮਾ ਤੇ ਤਰਨ ਕੌਰ ਦੇ ਵੈਡਿੰਗ ਰਿਸੈਪਸ਼ਨ ਦੀ ਇਕ ਵੀਡੀਓ ਸਾਹਮਣੇ ਆ ਈ ਹੈ, ਜਿਸ ਨੂੰ ਕਿਸੇ ਫੈਨ ਪੇਜ਼ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸਾਂਝੀ ਕੀਤੀ ਹੈ। ਇਸ ਵੀਡੀਓ 'ਚੋਂ ਕੁਝ ਤਸਵੀਰਾਂ ਦਾ ਪ੍ਰਿੰਟ ਸ਼ਾਰਟ ਲੈ ਕੇ ਤੁਹਾਨੂੰ ਦਿਖਾਈਆਂ ਜਾ ਰਹੀਆਂ ਹਨ।

PunjabKesari

ਤਸਵੀਰਾਂ 'ਚ ਤੁਸੀਂ ਵੇਖ ਸਕਦੇ ਹੋ ਕਿ ਸੁਖਨ ਤੇ ਤਰਨ ਦੀ ਜੋੜੀ ਸਟੇਜ ਵੱਲ ਜਾਂਦੀ ਨਜ਼ਰ ਆ ਰਹੀ ਹੈ। ਇਸ ਜੋੜੀ ਪਿੱਛੇ ਪਰਮੀਸ਼ ਵਰਮਾ ਆਪਣੇ ਪਿਤਾ ਨਾਲ ਵੀ ਤੁਰਦੇ ਨਜ਼ਰ ਆ ਰਹੇ ਹਨ। ਇਸ ਦੌਰਾਨ ਤਰਨ ਤੇ ਸੁਖਨ ਕਾਫ਼ੀ ਸੋਹਣੇ ਲੱਗ ਰਹੇ ਸਨ। 

PunjabKesari

ਦੱਸ ਦਈਏ ਕਿ ਪਰਮੀਸ਼ ਵਰਮਾ ਨੇ ਸੁਖਨ ਦੇ ਵਿਆਹ ਨਾਲ ਜੁੜੀਆ ਵੀਡੀਓ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਸ਼ੇਅਰ ਕਰਦੇ ਹੋਏ ਲਿਖਿਆ, ''ਵਿਆਹ ਦਾ ਸੀਜ਼ਨ ਚਾਲੂ - ਡਾਈਟਿੰਗ ਬੰਦ... ਮੁਬਾਰਕਾਂ 🔐 ਸੁਖਨ ਤੇ ਤਰਨ ❤️...।''  28 ਨਵੰਬਰ ਨੂੰ ਪਰਮੀਸ਼ ਵਰਮਾ ਨੇ ਸੁਖਨ ਦੀ ਹਲਦੀ ਮੌਕੇ ਦੀ ਵੀਡੀਓ ਸਾਂਝੀ ਕਰਕੇ ਆਪਣੇ ਛੋਟੇ ਭਰਾ ਦੇ ਵਿਆਹ ਦੀ ਜਾਣਕਾਰੀ ਆਪਣੇ ਚਾਹੁਣ ਵਾਲਿਆਂ ਨਾਲ ਸਾਂਝੀ ਕੀਤੀ ਸੀ। ਪਰਮੀਸ਼ ਨੇ ਇਸ ਵੀਡੀਓ ਨਾਲ ਕੈਪਸ਼ਨ ’ਚ ਲਿਖਿਆ ਸੀ, ‘‘ਵਾਹਿਗੁਰੂ ਮਿਹਰ ਕਰੇ। ਬਹੁਤ ਸਾਰਾ ਪਿਆਰ ਤੇ ਮੁਬਾਰਕਾਂ ਸੁਖਨ। ਘਰ ’ਚ ਸੁਆਗਤ ਹੈ ਤਰਨ।’’


 

  • Parmish Verma
  • Brother
  • Sukhan Verma
  • Taran Kaur
  • Wedding
  • Parmish Verma
  • Brother

ਦਿਲਜੀਤ ਦੋਸਾਂਝ ਦੇ ਡਾਊਨ ਟੂ ਅਰਥ ਸੁਭਾਅ ਨੇ ਜਿੱਤਿਆ ਦਿਲ, ਤਸਵੀਰਾਂ ਬਣੀਆਂ ਗਵਾਹ

NEXT STORY

Stories You May Like

  • banks collect rs 26 100 crore penalty for minimum balance  hdfc earns most
    ਮਿਨੀਮਮ ਬੈਲੇਂਸ ਨਾ ਹੋਣ ’ਤੇ ਬੈਂਕਾਂ ਨੇ ਵਸੂਲਿਆ 26,100 ਕਰੋੜ ਦਾ ਜੁਰਮਾਨਾ, HDFC ਨੂੰ ਸਭ ਤੋਂ ਵਧ ਕਮਾਈ
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ ਚਰਚਾਵਾਂ
  • supreme court  yashwant verma  petition  hearing
    ਸਾਬਕਾ ਜੱਜ ਯਸ਼ਵੰਤ ਵਰਮਾ ਖ਼ਿਲਾਫ਼ FIR ਅਤੇ ਜਾਂਚ ਸੰਬੰਧੀ ਪਟੀਸ਼ਨ 'ਤੇ ਸੁਣਵਾਈ ਤੋਂ ਸੁਪਰੀਮ ਕੋਰਟ ਦਾ ਇਨਕਾਰ
  • google becomes india  s most attractive employer  tata group at second
    ਗੂਗਲ ਬਣਿਆ ਭਾਰਤ ਦਾ ਸਭ ਤੋਂ ਆਕਰਸ਼ਕ ਇੰਪਲਾਇਰ, ਟਾਟਾ ਸਮੂਹ ਦੂਜੇ ਅਤੇ ਐਮਾਜ਼ੋਨ ਤੀਜੇ ਸਥਾਨ ’ਤੇ
  • penthouse sold for rs 271 crore in gurugram
    ਦੇਸ਼ ਦੀ ਸਭ ਤੋਂ ਮਹਿੰਗੀ ਰੀਅਲ ਅਸਟੇਟ ਡੀਲ : ਗੁਰੂਗ੍ਰਾਮ ’ਚ 271 ਕਰੋੜ ਰੁਪਏ ’ਚ ਵਿਕਿਆ ਪੈਂਟਹਾਊਸ
  • duleep trophy 2026  tilak verma becomes the captain of this team
    ਦਲੀਪ ਟਰਾਫੀ 2026: ਤਿਲਕ ਵਰਮਾ ਬਣੇ ਇਸ ਟੀਮ ਦੇ ਕਪਤਾਨ, ਰਿੱਕੀ ਭੂਈ ਨੂੰ ਮਿਲੀ ਉਪ-ਕਪਤਾਨੀ
  • fssai cancels licenses of two companies
    ਖਾਣ-ਪੀਣ ਦੀਆਂ ਵਸਤਾਂ 'ਚ ਮਿਲੇ ਜ਼ਿੰਦਾ ਕੀੜੇ, ਉੱਲੀ ਤੇ ਚੂਹਿਆਂ ਦਾ ਮਲ; FSSAI ਨੇ ਦੋ ਕੰਪਨੀਆਂ ਦੇ ਲਾਇਸੈਂਸ ਕੀਤੇ ਰੱ
  • coal  s share in india  s power mix hits lowest level  see report
    ਭਾਰਤ ਦੇ ਪਾਵਰ ਮਿਸ਼ਰਣ 'ਚ ਕੋਲੇ ਦਾ ਹਿੱਸਾ ਸਭ ਤੋਂ ਹੇਠਲੇ ਪੱਧਰ 'ਤੇ ਆਇਆ, ਦੇਖੋ ਰਿਪੋਰਟ
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
  • car falls 25 feet after breaking highway railing in goraya
    ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ
  • i20 car crashes into showroom  causing extensive damage in jalandhar
    ਜਲੰਧਰ ਵਿਖੇ ਸ਼ੋਅਰੂਮ 'ਚ ਜਾ ਵੜੀ ਆਈ-20 ਕਾਰ, ਹੋਇਆ ਵੱਡਾ ਨੁਕਸਾਨ
  • major incident in jalandhar bullets fired at house car windows smashed
    ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ ਗੋਲ਼ੀਆਂ, ਭੰਨੇ ਗੱਡੀ ਦੇ ਸ਼ੀਸ਼ੇ
Trending
Ek Nazar
60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • sunny deol visits partition museum during   batwara 1947   punjab promotions
      'ਬਟਵਾਰਾ 1947' ਦੇ ਪੰਜਾਬ ਪ੍ਰਮੋਸ਼ਨ ਦੌਰਾਨ ਸੰਨੀ ਦਿਓਲ ਨੇ ਪਾਰਟੀਸ਼ਨ ਮਿਊਜ਼ੀਅਮ...
    • govinda breaks silence on wife sunita ahuja s extra marital affair allegations
      'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...
    • kiara advani to reveal a new side of herself after  toxic
      'ਟੌਕਸਿਕ' ਤੋਂ ਬਦਲੀ ਹੋਈ ਕਿਆਰਾ ਨਜ਼ਰ ਆਵੇਗੀ: ਕਿਆਰਾ ਅਡਵਾਨੀ
    • trailer released for rocking star yash  s film   toxic
      ਰੌਕਿੰਗ ਸਟਾਰ ਯਸ਼ ਦੀ ਫਿਲਮ "ਟੌਕਸਿਕ" ਦਾ ਟ੍ਰੇਲਰ ਰਿਲੀਜ਼
    • discussion of kangana ranaut s luxury look reaches parliament
      35 ਲੱਖ ਦਾ ਬੈਗ ਤੇ 21 ਲੱਖ ਦੀ ਘੜੀ ! ਸੰਸਦ ਪਹੁੰਚੀ ਕੰਗਨਾ ਦੇ 'ਸ਼ਾਹੀ ਲੁੱਕ' ਦੀ...
    • ar rahman  s son meets with an accident
      ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...
    • mela punjabna da   gets off to a grand start  inaugurated by preeti sapru
      ‘ਮੇਲਾ ਪੰਜਾਬਣਾਂ ਦਾ’ ਦਾ ਸ਼ਾਨਦਾਰ ਆਗਾਜ਼, ਪ੍ਰੀਤੀ ਸਪਰੂ ਨੇ ਕੀਤਾ ਉਦਘਾਟਨ
    • veteran actor turned politician passes away
      ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ
    • tvf announces first marathi film   byangi  palaichi nahi  taalaichi
      ਟੀ.ਵੀ.ਐੱਫ. ਦੀ ਪਹਿਲੀ ਮਰਾਠੀ ਫ਼ਿਲਮ ‘ਬਯਾਂਗੀ : ਪਲਾਇਚੀ ਨਾਹੀ, ਤਾਲਾਇਚੀ’ ਦਾ...
    • satinder satti reached to share grief on the demise of baba amrik singh
      ਬਾਬਾ ਅਮਰੀਕ ਸਿੰਘ ਦੇ ਅਕਾਲ ਚਲਾਣੇ 'ਤੇ ਪਰਿਵਾਰ ਨਾਲ ਦੁੱਖ ਵੰਡਾਉਣ ਪਹੁੰਚੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +