Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, NOV 28, 2025

    10:58:48 AM

  • canada quebec turban ban

    ਕੈਨੇਡਾ 'ਚ ਸਿੱਖਾਂ ਨੂੰ ਵੱਡਾ ਝਟਕਾ ! ਇਸ ਸੂਬੇ 'ਚ...

  • women accounts 10 thousand money

    10 ਲੱਖ ਔਰਤਾਂ ਦੇ ਖਾਤਿਆਂ 'ਚ ਅੱਜ ਆਉਣਗੇ 10...

  • technical glitch in comex trading halted

    COMEX trades Stop: ਕਾਮੈਕਸ 'ਚ ਤਕਨੀਕੀ ਖਰਾਬੀ,...

  • big change in punjab  s weather

    ਪੰਜਾਬ ਦੇ ਮੌਸਮ 'ਚ ਆਵੇਗਾ ਵੱਡਾ ਬਦਲਾਅ, ਪੱਛਮੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Chandigarh
  • ਸ਼ੈਰੀ ਮਾਨ ਨੇ ਪਰਮੀਸ਼ ਵਰਮਾ ਦੇ ਵਿਆਹ ਨੂੰ ਲੈ ਕੇ ਸਾਂਝੀ ਕੀਤੀ ਖ਼ਾਸ ਪੋਸਟ, ਪ੍ਰਸ਼ੰਸਕਾਂ 'ਚ ਉਤਸੁਕਤਾ ਵਧੀ

ENTERTAINMENT News Punjabi(ਤੜਕਾ ਪੰਜਾਬੀ)

ਸ਼ੈਰੀ ਮਾਨ ਨੇ ਪਰਮੀਸ਼ ਵਰਮਾ ਦੇ ਵਿਆਹ ਨੂੰ ਲੈ ਕੇ ਸਾਂਝੀ ਕੀਤੀ ਖ਼ਾਸ ਪੋਸਟ, ਪ੍ਰਸ਼ੰਸਕਾਂ 'ਚ ਉਤਸੁਕਤਾ ਵਧੀ

  • Edited By Sunita,
  • Updated: 01 Sep, 2021 01:37 PM
Chandigarh
parmish verma fiance geet grewal
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) - ਪੰਜਾਬੀ ਪ੍ਰਸਿੱਧ ਗਾਇਕ ਸ਼ੈਰੀ ਮਾਨ ਨੇ ਆਪਣੇ ਇੰਸਟਾਗ੍ਰਾਮ 'ਤੇ ਹਾਲ ਹੀ ਵਿਚ ਇੱਕ ਅਜਿਹੀ ਪੋਸਟ ਸ਼ੇਅਰ ਕੀਤੀ ਹੈ, ਜੋ ਹਰ ਪਾਸੇ ਕਾਫ਼ੀ ਵਾਇਰਲ ਹੋ ਰਹੀ ਹੈ। ਦਰਅਸਲ, ਸ਼ੈਰੀ ਮਾਨ ਦੀ ਇਸ ਪੋਸਟ ਨੇ ਅਦਾਕਾਰ ਤੇ ਗਾਇਕ ਪਰਮੀਸ਼ ਵਰਮਾ ਦੇ ਵਿਆਹ ਦੀਆਂ ਖ਼ਬਰਾਂ ਨੂੰ ਹਵਾ ਦੇ ਦਿੱਤੀ ਹੈ। ਸ਼ੈਰੀ ਮਾਨ ਨੇ ਪਰਮੀਸ਼ ਵਰਮਾ ਨਾਲ ਆਪਣੀ ਇਕ ਤਸਵੀਰ ਕੁਝ ਘੰਟੇ ਪਹਿਲਾਂ ਹੀ ਸ਼ੇਅਰ ਕੀਤੀ ਹੈ, ਜਿਸ ਦੀ ਕੈਪਸ਼ਨ ਵਿਚ ਉਨ੍ਹਾਂ ਨੇ  ਲਿਖਿਆ ਹੈ, ''ਡੱਬਾ ਭਾਵੇਂ ਆਵੇ, ਭਾਵੇਂ ਨਾ ਆਏ ਮਿੱਠੇ ਦਾ …ਪਤਾ ਬਸ ਲੱਗ ਜਾਵੇ ਵਿਆਹ ਕਿੱਥੇ ਆ ਪਰਮੀਸ਼ ਵਰਮਾ…ਹਾਂ ਫਿਰ ਕਦੋਂ ਤੇ ਕਿੱਥੇ ?।' ਸ਼ੈਰੀ ਮਾਨ ਵੱਲੋਂ ਸ਼ੇਅਰ ਕੀਤੀ ਇਸ ਪੋਸਟ 'ਤੇ ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਲਗਾਤਾਰ ਕੁਮੈਂਟ ਕੀਤੇ ਜਾ ਰਹੇ ਹਨ। ਸ਼ੈਰੀ ਮਾਨ ਦੇ ਪ੍ਰਸ਼ੰਸਕ ਉਨ੍ਹਾਂ ਦੀ ਇਸ ਪੋਸਟ ਤੋਂ ਅੰਦਾਜ਼ਾ ਲਗਾ ਰਹੇ ਹਨ ਪਰਮੀਸ਼ ਵਰਮਾ ਦਾ ਵਿਆਹ ਬਹੁਤ ਜਲਦ ਹੋਣ ਵਾਲਾ ਹੈ।

PunjabKesari

ਦੱਸ ਦਈਏ ਕਿ ਪਰਮੀਸ਼ ਵਰਮਾ ਨੇ ਕੁਝ ਦਿਨ ਪਹਿਲਾਂ ਹੀ ਆਪਣੇ ਇੰਸਟਾਗ੍ਰਾਮ 'ਤੇ ਕੁਝ ਤਸਵੀਰਾਂ ਸਾਂਝੀਆਂ ਕਰਕੇ ਆਪਣੀ ਪ੍ਰੇਮਿਕਾ ਬਾਰੇ ਖੁਲਾਸਾ ਕੀਤਾ ਸੀ। ਪਰਮੀਸ਼ ਵਰਮਾ ਨੇ ਦੱਸਿਆ ਸੀ ਕਿ ਮੇਰੀ ਪ੍ਰੇਮਿਕਾ ਦਾ ਨਾਂ ਗੁਨੀਤ ਗਰੇਵਾਲ ਹੈ। ਗੁਨੀਤ (ਗੀਤ ਗਰੇਵਾਲ) ਕੈਨੇਡਾ ਦੀ ਲਿਬਰਲ ਪਾਰਟੀ ਵੱਲੋਂ ਸੰਸਦ ਮੈਂਬਰ ਲਈ ਨਾਮਜਦ ਕੀਤੀ ਗਈ ਹੈ। ਪਰਮੀਸ਼ ਵਰਮਾ ਨੇ ਗੀਤ ਗਰੇਵਾਲ ਦੀਆਂ ਤਸਵੀਰਾਂ ਸਾਂਝੀਆਂ ਕਰਕੇ ਉਨ੍ਹਾਂ ਨੂੰ ਵਧਾਈ ਦਿੱਤੀ ਸੀ।

PunjabKesari

ਦੱਸਣਯੋਗ ਹੈ ਕਿ ਪਰਮੀਸ਼ ਵਰਮਾ ਨੇ ਪੰਜਾਬੀ ਇੰਡਸਟਰੀ ਵਿਚ ਨਾਂ ਬਨਾਉਣ ਲਈ ਕਾਫ਼ੀ ਮਿਹਨਤ ਕੀਤੀ ਹੈ। ਉਹ ਵਧੀਆ ਅਦਾਕਾਰ ਹੋਣ ਦੇ ਨਾਲ-ਨਾਲ ਚੰਗਾ ਗਾਇਕ ਵੀ ਹੈ। ਉਸ ਦੇ ਵਰਕ ਫਰੰਟ ਦੀ ਗੱਲ ਕੀਤੀ ਜਾਵੇ ਤਾਂ ਉਹ ਹਾਲ ਹੀ ਵਿਚ 'ਫਾਰਮਿੰਗ' ਗੀਤ ਵਿਚ ਨਜ਼ਰ ਆਇਆ ਸੀ। ਇਸ ਤੋਂ ਇਲਾਵਾ ਪਰਮੀਸ਼ ਵਰਮਾ ਨੇ ਆਪਣਾ ਨਵਾਂ ਗੀਤ ਲੈ ਕੇ ਆ ਰਿਹਾ ਹੈ। ਕੁਝ ਦਿਨ ਪਹਿਲਾਂ ਹੀ ਪਰਮੀਸ਼ ਵਰਮਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਆਪਣੇ ਨਵੇਂ ਗੀਤ ਦਾ ਪੋਸਟਰ ਸਾਂਝਾ ਕੀਤਾ ਸੀ। ਉਹ ਹੋਰ ਦੱਸ (Hor Dus) ਟਾਈਟਲ ਹੇਠ ਨਵਾਂ ਗੀਤ ਲੈ ਕੇ ਆ ਰਹੇ ਹਨ। ਉਨ੍ਹਾਂ ਨੇ ਕੈਪਸ਼ਨ 'ਚ ਲਿਖਿਆ ਸੀ, 'ਨੀਂ ਤੂੰ #HorDus ❤️Coming Soon. StayTuned।' 

PunjabKesari
ਪਰਮੀਸ਼ ਵਰਮਾ ਅਖੀਰਲੀ ਵਾਰ 'ਜਿੰਦੇ ਮੇਰੀਏ' ਫ਼ਿਲਮ 'ਚ ਸੋਨਮ ਬਾਜਵਾ ਨਾਲ ਵੱਡੇ ਪਰਦੇ 'ਤੇ ਨਜ਼ਰ ਆਏ ਸਨ। ਜੇ ਗੱਲ ਕਰੀਏ ਪਰਮੀਸ਼ ਵਰਮਾ ਦੀ ਫੈਨ ਫਾਲਵਿੰਗ ਦੀ ਤਾਂ 6.3 ਮਿਲੀਅਨ ਲੋਕ ਉਨ੍ਹਾਂ ਨੂੰ ਇੰਸਟਾਗ੍ਰਾਮ ਅਕਾਉਂਟ 'ਤੇ ਫਾਲੋ ਕਰਦੇ ਹਨ।

  • Sharry Maan
  • Parmish Verma
  • Fiance
  • Guneet Grewal
  • Marriage
  • Instagram Post
  • Viral
  • Punjabi Singer

ਸੰਨੀ ਦਿਓਲ-ਬੌਬੀ ਦਿਓਲ ਨੇ ਮਾਂ ਪ੍ਰਕਾਸ਼ ਕੌਰ ਨੂੰ ਬਰਥਡੇ 'ਤੇ ਇੰਝ ਦਿੱਤੀ ਵਧਾਈ, ਸਾਂਝੀ ਕੀਤੀ ਖ਼ਾਸ ਤਸਵੀਰ

NEXT STORY

Stories You May Like

  • whatsapp number of former mla kulbir singh zira is hacked
    ਸਾਬਕਾ MLA ਕੁਲਬੀਰ ਸਿੰਘ ਜ਼ੀਰਾ ਦਾ ਵਟਸਐਪ ਨੰਬਰ ਹੈਕ, ਪੋਸਟ ਸਾਂਝੀ ਕਰਕੇ ਕੀਤੀ ਖ਼ਾਸ ਅਪੀਲ
  • gurdas maan emotional on dharmendra s death
    ਧਰਮਿੰਦਰ ਦੇ ਦੇਹਾਂਤ 'ਤੇ ਭਾਵੁਕ ਹੋਏ ਗੁਰਦਾਸ ਮਾਨ, ਸਾਂਝੀ ਕੀਤੀ ਪੋਸਟ
  • aishwarya rai bachchan emotional post on her father birth anniversary
    ਐਸ਼ਵਰਿਆ ਰਾਏ ਬੱਚਨ ਨੇ ਸਵ. ਪਿਤਾ ਨੂੰ ਯਾਦ ਕਰਦੇ ਹੋਏ ਸਾਂਝੀ ਕੀਤੀ ਭਾਵੁਕ ਪੋਸਟ
  • ashirwad scheme  mann government  daughters
    ਅਸ਼ੀਰਵਾਦ ਸਕੀਮ ਨੂੰ ਲੈ ਕੇ ਮਾਨ ਸਰਕਾਰ ਦਾ ਨਵਾਂ ਫ਼ੈਸਲਾ
  • singer gurvinder brar opens up about gurdas maan
    ਗਾਇਕ ਗੁਰਵਿੰਦਰ ਬਰਾੜ ਨੇ ਗੁਰਦਾਸ ਮਾਨ ਨੂੰ ਲੈ ਕੇ ਖੋਲ੍ਹੇ ਦਿਲ ਦੇ ਭੇਦ
  • youth  suicide  hanging
    ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ
  • dharmendra death gippy grewal post
    'ਇਹ ਸੁਣ ਕੇ ਦਿਲ ਟੁੱਟ ਗਿਆ', ਬਾਲੀਵੁੱਡ ਅਦਾਕਾਰ ਧਰਮਿੰਦਰ ਦੇ ਦਿਹਾਂਤ 'ਤੇ ਗਿੱਪੀ ਦੀ ਭਾਵੁਕ ਪੋਸਟ
  • beating case
    ਜ਼ਮੀਨੀ ਝਗੜੇ ਨੂੰ ਲੈ ਕੇ ਦਾਦੀ-ਪੋਤੀ ਦੀ ਕੀਤੀ ਕੁੱਟਮਾਰ
  • big change in punjab  s weather
    ਪੰਜਾਬ ਦੇ ਮੌਸਮ 'ਚ ਆਵੇਗਾ ਵੱਡਾ ਬਦਲਾਅ, ਪੱਛਮੀ ਗੜਬੜੀ ਸਰਗਰਮ, ਵਿਭਾਗ ਨੇ ਮੀਂਹ...
  • tarun chugh offered prayers at baba mahakal temple in ujjain
    ਤਰੁਣ ਚੁੱਘ ਨੇ ਉਜੈਨ 'ਚ ਬਾਬਾ ਮਹਾਕਾਲ ਦੇ ਮੰਦਿਰ 'ਚ ਅਰਦਾਸ ਕੀਤੀ
  • nihang organization appeals to government
    'ਅਜਿਹੇ ਦੋਸ਼ੀਆਂ ਨੂੰ ਸਾਡੇ ਹਵਾਲੇ ਕਰੋ...', ਨਿਹੰਗ ਜਥੇਬੰਦੀ ਦੀ ਸਰਕਾਰ ਨੂੰ...
  • big revelation in the case of the girl murdered in jalandhar
    ਜਲੰਧਰ ਕਤਲਕਾਂਡ ਮਾਮਲੇ 'ਚ ਵੱਡਾ ਖ਼ੁਲਾਸਾ! ਕੁੜੀ ਦੇ ਚਾਚੇ ਨੇ ਮੁਲਜ਼ਮ ਬਾਰੇ...
  • shivraj singh chauhan reached jalandhar
    ਕੇਂਦਰੀ ਖੇਤੀਬਾੜੀ, ਕਿਸਾਨ ਭਲਾਈ ਤੇ ਪੇਂਡੂ ਵਿਕਾਸ ਮੰਤਰੀ ਸ਼ਿਵਰਾਜ ਸਿੰਘ ਚੌਹਾਨ...
  • partap singh bajwa big statement
    ਪੰਜਾਬ 'ਚ ਅੱਜ ਇਕੋ ਵਿਅਕਤੀ ਸੁਰੱਖਿਅਤ, ਉਹ ਹੈ ਮੁੱਖ ਮੰਤਰੀ ਭਗਵੰਤ ਮਾਨ: ਪ੍ਰਤਾਪ...
  • punjab government announces government job mother of girl murdered in jalandhar
    ਜਲੰਧਰ 'ਚ ਕਤਲ ਕੀਤੀ ਕੁੜੀ ਦੀ ਅੰਤਿਮ ਅਰਦਾਸ, ਪੰਜਾਬ ਸਰਕਾਰ ਵੱਲੋਂ ਮਾਂ ਨੂੰ...
  • ashwani sharma outraged over illegal sand mining going on in punjab
    ਪੰਜਾਬ 'ਚ ਚੱਲ ਰਹੀ ਗੈਰ-ਕਾਨੂੰਨੀ ਰੇਤ ਮਾਈਨਿੰਗ ਨੂੰ ਲੈ ਕੇ ਭੜਕੇ ਅਸ਼ਵਨੀ ਸ਼ਰਮਾ
Trending
Ek Nazar
contempt of court case filed against jalandhar dc dr himanshu agarwal

ਜਲੰਧਰ ਦੇ DC ਹਿਮਾਂਸ਼ੂ ਅਗਰਵਾਲ ਖ਼ਿਲਾਫ਼ ਦਾਖ਼ਲ ਹੋਇਆ ਕੰਟੈਂਪਟ ਆਫ਼ ਕੋਰਟ ਦਾ...

single women find the most attractive on men

Study : ਸਿਕਸ ਪੈਕ Abs ਨਹੀਂ ਸਗੋਂ ਕੁੜੀਆਂ ਨੂੰ ਮੁੰਡਿਆਂ 'ਚ ਪਸੰਦ ਆ ਰਹੀ ਇਹ...

stray and ferocious dogs spread terror in company bagh

ਕੰਪਨੀ ਬਾਗ ’ਚ ਅਵਾਰਾ ਤੇ ਖੂੰਖਾਰ ਕੁੱਤਿਆਂ ਨੇ ਫੈਲਾਈ ਦਹਿਸ਼ਤ, ਡਰ ਦੇ ਸਾਏ ਹੇਠ...

ashlesha and sandeep tied the knot after 23 years of being together

'ਕਿਉਂਕਿ ਸਾਸ ਭੀ ਕਭੀ...' ਫੇਮ ਦਿਓਰ-ਭਰਜਾਈ ਨੇ ਕਰਵਾਇਆ ਵਿਆਹ, 23 ਸਾਲ ਰਿਲੇਸ਼ਨ...

hackers are using new methods to commit fraud

ਹੈਕਰ ਨਵੇਂ-ਨਵੇਂ ਤਰੀਕਿਆਂ ਨਾਲ ਮਾਰ ਰਹੇ ਠੱਗੀ, ਸਾਈਬਰ ਕ੍ਰਾਈਮ ਤੇ ਆਨਲਾਈਨ...

avoid these 5 foods at night

ਸੌਣ ਤੋਂ ਪਹਿਲਾਂ ਭੁੱਲ ਕੇ ਵੀ ਨਾ ਖਾਓ ਇਹ ਚੀਜ਼ਾਂ! ਪੂਰੀ ਰਾਤ ਹੋ ਜਾਵੇਗੀ ਖਰਾਬ

mobile phone no recharge youth death

ਮੋਬਾਇਲ ਰਿਚਾਰਜ ਨਾ ਹੋਣ 'ਤੇ ਮੁੰਡੇ ਨੇ ਜੋ ਕੀਤਾ, ਕਿਸੇ ਨੂੰ ਨਾ ਹੋਇਆ ਯਕੀਨ,...

ruckus breaks out in hotel during ring ceremony in jalandhar

ਜਲੰਧਰ ਵਿਖੇ ਰਿੰਗ ਸੈਰੇਮਨੀ ਦੌਰਾਨ ਹੋਟਲ ’ਚ ਪੈ ਗਿਆ ਭੜਥੂ! ਹੋਇਆ ਕੁਝ ਅਜਿਹਾ ਜਿਸ...

traffic arrangements for 350th shaheedi shatabdi celebrations

ਸ਼ਹੀਦੀ ਸ਼ਤਾਬਦੀ ਸਮਾਗਮਾਂ ਮੌਕੇ ਸੰਗਤ ਦੀ ਸਹੂਲਤ ਲਈ ਸੁਚਾਰੂ ਟ੍ਰੈਫਿਕ ਵਿਵਸਥਾ ਦੇ...

good news for gurdaspur residents

ਗੁਰਦਾਸਪੁਰ ਵਾਸੀਆਂ ਲਈ ਖ਼ੁਸ਼ਖ਼ਬਰੀ, ਕਈ ਵੱਡੇ ਪ੍ਰਾਜੈਕਟਾਂ ਨੂੰ ਮਿਲੀ ਮਨਜ਼ੂਰੀ,...

a leopard was spotted in the fields of gujjar katrala village in mukerian

ਪੰਜਾਬ ਦੇ ਇਸ ਇਲਾਕੇ 'ਚ ਤੇਂਦੂਏ ਨੇ ਪਾਇਆ ਭੜਥੂ! ਲੋਕਾਂ ਦੇ ਸੂਤੇ ਗਏ ਸਾਹ,...

several restrictions imposed in gurdaspur district

ਗੁਰਦਾਸਪੁਰ ਜ਼ਿਲ੍ਹੇ ਅੰਦਰ ਲੱਗੀਆਂ ਕਈ ਪਾਬੰਦੀਆਂ, 19 ਜਨਵਰੀ ਤੱਕ ਹੁਕਮ ਜਾਰੀ

young man was held hostage stripped and beaten in bhopal

ਸ਼ਰਮਸਾਰ ਕਰਨ ਵਾਲੀ ਘਟਨਾ! ਮੁੰਡੇ ਨੂੰ ਬੰਨ੍ਹ ਕਰ 'ਤਾ ਪੂਰਾ ਨੰ.* ਤੇ ਫਿਰ ਧੌਣ 'ਤੇ...

big revelation in the raid on a famous aggarwal vaishno dhaba jalandhar

ਜਲੰਧਰ ਦੇ ਮਸ਼ਹੂਰ ਢਾਬੇ 'ਤੇ ਹੋਈ ਰੇਡ ਦੇ ਮਾਮਲੇ 'ਚ ਖੁੱਲ੍ਹਣ ਲੱਗੀਆਂ ਪਰਤਾਂ,...

earthquake of magnitude 5 2 jolts pakistan

ਪਾਕਿਸਤਾਨ 'ਚ ਲੱਗੇ ਤੇਜ਼ ਭੂਚਾਲ ਦੇ ਝਟਕੇ, 5.2 ਰਹੀ ਤੀਬਰਤਾ

new facts come to light in the case of gst raid on a famous dhaba in jalandhar

ਜਲੰਧਰ ਦੇ ਮਸ਼ਹੂਰ ਢਾਬੇ 'ਤੇ ਕੀਤੀ ਗਈ GST ਰੇਡ ਦੇ ਮਾਮਲੇ 'ਚ ਨਵੇਂ ਤੱਥ ਆਏ...

police take major action in jalandhar in case suicide of boy

ਜਲੰਧਰ 'ਚ ਨੌਜਵਾਨ ਦੀ ਖ਼ੁਦਕੁਸ਼ੀ ਮਾਮਲੇ 'ਚ ਪੁਲਸ ਦਾ ਵੱਡਾ ਐਕਸ਼ਨ! ਮੰਗੇਤਰ ਤੋਂ...

donating a kidney to your boss and getting fired in return

ਮਹਿਲਾ ਨੇ Kidney ਦੇ ਕੇ ਬਚਾਈ Boss ਦੀ ਜਾਨ, ਕੰਪਨੀ ਨੇ ਅਜੀਬ ਕਾਰਨ ਦੱਸ ਕੱਢ'ਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • delhi hc protects ajay devgn s personality rights
      ਆਨਲਾਈਨ ਪਲੇਟਫਾਰਮਜ਼ ਨੂੰ ਦਿੱਲੀ HC ਦਾ ਸਖ਼ਤ ਨਿਰਦੇਸ਼: ਅਜੈ ਦੇਵਗਨ ਨਾਲ ਜੁੜੀ...
    • dharmendra daughter ahana deol
      '450 ਕਰੋੜ ਦੀ ਜਾਇਦਾਦ ਨਹੀਂ, ਬਸ..!', ਧਰਮਿੰਦਰ ਦੀ ਧੀ ਨੇ ਮੰਗ ਲਈ ਇਹ ਚੀਜ਼
    • world television premiere rajinikanth amitabh bachchan film zee cinema
      ਰਜਨੀਕਾਂਤ ਤੇ ਅਮਿਤਾਭ ਬੱਚਨ ਦੀ ਇਸ ਫਿਲਮ ਦਾ ਵਰਲਡ ਟੈਲੀਵੀਜ਼ਨ ਪ੍ਰੀਮੀਅਰ ਜ਼ੀ...
    • actor   samyuktha  marries  cricketer anirudha srikkanth
      ਸਾਬਕਾ ਕ੍ਰਿਕਟਰ ਨਾਲ ਵਿਆਹੀ ਗਈ ਇਹ ਮਸ਼ਹੂਰ ਮਾਡਲ, ਤਸਵੀਰਾਂ ਆਈਆਂ ਸਾਹਮਣੇ
    • deol family organised a prayer meet late actor dharmendra
      ਦਿਓਲ ਪਰਿਵਾਰ ਨੇ ਰੱਖੀ ਸਵ. ਅਦਾਕਾਰ ਧਰਮਿੰਦਰ ਦੀ ਪ੍ਰੇਅਰ ਮੀਟ ; ਜਾਣੋ ਦਿਨ,...
    • teaser of sidhu moosewala  s song   barota   guru randhawa  s song   shkini
      ਸਿੱਧੂ ਮੂਸੇਵਾਲਾ ਦੇ ਗੀਤ 'ਬਰੋਟਾ' ਦੇ ਟੀਜ਼ਰ ਨੇ ਗੁਰੂ ਰੰਧਾਵਾ ਦੇ ਗੀਤ...
    • aamir khan family community run pani foundation and agatsu foundation
      ਪਾਣੀ ਫਾਊਂਡੇਸ਼ਨ ਅਤੇ ਅਗਾਤਸੂ ਫਾਊਂਡੇਸ਼ਨ ਨਾਲ ਆਮਿਰ ਖਾਨ ਦਾ ਪਰਿਵਾਰ ਕਮਿਊਨਿਟੀ ਰਨ
    • aamir khan becomes the first actor to receive the rk laxman award for excellence
      ਆਮਿਰ ਖਾਨ ਬਣੇ RK ਲਕਸ਼ਮਣ ਪੁਰਸਕਾਰ ਫਾਰ ਐਕਸੀਲੈਂਸ ਪ੍ਰਾਪਤ ਕਰਨ ਵਾਲੇ ਪਹਿਲੇ...
    • the son of a famous singer has passed away
      ਸੰਗੀਤ ਜਗਤ ਨੂੰ ਸਦਮਾ: ਹਾਲੀਵੁੱਡ ਦੇ ਮਸ਼ਹੂਰ ਗਾਇਕ ਦੇ ਪੁੱਤਰ ਨੇ ਛੱਡੀ ਦੁਨੀਆ
    • gustaakh ishq cast
      ਚੰਗੇ ਬੋਲ ਤੇ ਸੰਗੀਤ ਦੇ ਬਿਨਾਂ ਚੰਗਾ ਕਿਰਦਾਰ ਨਹੀਂ ਬਣ ਸਕਦਾ : ਵਿਜੇ ਵਰਮਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +