Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, APR 24, 2026

    4:39:12 PM

  • gautam adani  s long leap  enters the 100 billion dollar club

    ਗੌਤਮ ਅਡਾਨੀ ਦੀ ਲੰਮੀ ਛਾਲ, Bill Gates ਨੂੰ ਪਛਾੜ...

  • raghav chadha sandeep pathak aam aadmi party resignation

    ਰਾਘਵ ਚੱਢਾ, ਅਸ਼ੋਕ ਮਿੱਤਲ ਤੇ ਸੰਦੀਪ ਪਾਠਕ ਨੇ ਛੱਡੀ...

  • big statement from israeli minister

    ਬੱਸ ਅਮਰੀਕਾ ਦੀ ਹਾਂ ਤੇ ਫਿਰ ਘਾਤਕ ਜੰਗ ਸ਼ੁਰੂ! ...

  • golden opportunity to work in uae

    UAE 'ਚ GCC ਲਾਇਸੰਸ ਵਾਲੇ ਟਰੱਕ ਡਰਾਈਵਰ ਤੇ ਇੰਡੀਅਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਗਾਇਕ ਪਰਮੀਸ਼ ਵਰਮਾ ਨੇ ਖੋਲ੍ਹਿਆ ਭੇਦ, ਦੱਸਿਆ ਕਿਉਂ ਕਟਵਾਈਆਂ ਸਨ ਸਟਾਈਲਿਸ਼ ਦਾੜ੍ਹੀ-ਮੁੱਛਾਂ (ਵੀਡੀਓ)

ENTERTAINMENT News Punjabi(ਤੜਕਾ ਪੰਜਾਬੀ)

ਗਾਇਕ ਪਰਮੀਸ਼ ਵਰਮਾ ਨੇ ਖੋਲ੍ਹਿਆ ਭੇਦ, ਦੱਸਿਆ ਕਿਉਂ ਕਟਵਾਈਆਂ ਸਨ ਸਟਾਈਲਿਸ਼ ਦਾੜ੍ਹੀ-ਮੁੱਛਾਂ (ਵੀਡੀਓ)

  • Edited By Sunita,
  • Updated: 20 Oct, 2022 03:49 PM
Jalandhar
parmish verma video share on social media
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਪੰਜਾਬੀ ਗਾਇਕ, ਨਿਰਦੇਸ਼ਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਹਾਲ ਹੀ 'ਚ ਇਕ ਵੀਡੀਓ ਪੋਸਟ ਕੀਤੀ ਹੈ, ਜੋ ਸੋਸ਼ਲ ਮੀਡੀਆ 'ਤੇ ਵੀ ਕਾਫ਼ੀ ਵਾਇਰਲ ਹੋ ਰਹੀ ਹੈ। ਇਸ ਵੀਡੀਓ 'ਚ ਪਰਮੀਸ਼ ਵਰਮਾ ਨੇ ਆਪਣੇ ਕਲੀਨਸ਼ੇਵ ਲੁੱਕ ਬਾਰੇ ਵਿਸਥਾਰ ਨਾਲ ਦੱਸਿਆ ਹੈ। ਪਰਮੀਸ਼ ਵਰਮਾ ਦਾ ਕਹਿਣਾ ਹੈ ਕਿ ਉਹ ਕਲੀਨਸ਼ੇਵ ਆਪਣੇ ਆਉਣ ਵਾਲੇ ਪ੍ਰਾਜੈਕਟ ਕਰਨ ਹੋਇਆ ਸੀ ਪਰ ਮੈਨੂੰ ਇਸ ਲੁੱਕ 'ਚ ਵੇਖ ਕੇ ਮੇਰੇ ਪ੍ਰਸ਼ੰਸਕ ਕਾਫ਼ੀ ਗੁੱਸੇ 'ਚ ਸਨ। ਉਹ ਕੁਮੈਂਟਾਂ 'ਚ ਮੈਨੂੰ ਇਸ ਲੁੱਕ ਬਾਰੇ ਹੀ ਪੁੱਛ ਰਹੇ ਸਨ। ਸੋ ਮੈਂ ਹੁਣ ਦੱਸਣਾ ਚਾਹੁੰਦਾ ਹਾਂ ਕਿ ਮੈਂ ਆਪਣੀ ਦਾੜ੍ਹੀ-ਮੁੱਛਾਂ ਆਪਣੇ ਆਉਣ ਵਾਲੇ ਪ੍ਰਾਜੈਕਟ ਕਾਰਨ ਕਟਵਾਈਆਂ ਸਨ। ਇਸ ਬਾਰੇ ਹੋਰ ਅਪਡੇਟ ਤੁਹਾਨੂੰ ਬਹੁਤ ਜਲਦ ਮਿਲੇਗੀ। 

ਦੱਸ ਦਈਏ ਕਿ ਪਰਮੀਸ਼ ਵਰਮਾ ਨੇ ਉਨ੍ਹਾਂ ਲੋਕਾਂ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਨੇ ਉਨ੍ਹਾਂ ਨੂੰ ਧੀ ਸਦਾ ਦੇ ਹੋਣ ਦੀਆਂ ਵਧਾਈਆਂ ਦਿੱਤੀਆਂ ਸਨ। ਇਸ ਤੋਂ ਇਲਾਵਾ ਉਨ੍ਹਾਂ ਨੇ ਆਪਣੇ ਭਰਾਵਾਂ ਵਰਗੇ ਦੋਸਤ ਲਾਡੀ ਚਾਹਲ ਦੀ ਆਉਣ ਵਾਲੀ ਐਲਬਮ 'Forever' ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਨੇ ਦੱਸਿਆ ਕਿ ਬਹੁਤ ਜਲਦ ਲਾਡੀ ਆਪਣੀ ਐਲਬਮ ਨਾਲ ਤੁਹਾਡੇ ਸਾਰਿਆਂ ਦੇ ਸਨਮੁਖ ਹੋਣ ਜਾ ਰਿਹਾ ਹੈ। ਵੀਡੀਓ ਦੇ ਅੰਤ 'ਚ ਪਰਮੀਸ਼ ਵਰਮਾ ਨੇ ਕਿਹਾ ਕਿ ਮੈਂ ਇਕ ਵਾਰ ਮੁੜ ਤੋਂ ਦਾੜ੍ਹੀ-ਮੁੱਛਾਂ ਕਟਵਾਉਣੀਆਂ ਹਨ, ਬਸ ਕੁਮੈਂਟਾਂ 'ਚ ਗਾਲ੍ਹਾਂ ਘੱਟ ਕੱਢਣਾ।

 
 
 
 
 
View this post on Instagram
 
 
 
 
 
 
 
 
 
 
 

A post shared by 𝐏𝐀𝐑𝐌𝐈𝐒𝐇 𝐕𝐄𝐑𝐌𝐀 (@parmishverma)

ਦੱਸਣਯੋਗ ਹੈ ਕਿ ਪਰਮੀਸ਼ ਵਰਮਾ ਨੇ ਕੁਝ ਹਫ਼ਤੇ ਪਹਿਲਾ ਹੀ ਸੋਸ਼ਲ ਮੀਡੀਆ 'ਤੇ ਕੁਝ ਤਸਵੀਰਾਂ ਪੋਸਟ ਕੀਤੀਆਂ ਸਨ, ਜਿਨ੍ਹਾਂ 'ਚ ਉਨ੍ਹਾਂ ਦੇ ਚਿਹਰੇ ਤੋਂ ਸਟਾਈਲਿਸ਼ ਦਾੜ੍ਹੀ ਤੇ ਮੁੱਛਾਂ ਗਾਇਬ ਨਜ਼ਰ ਆਈਆਂ ਸਨ। ਉਨ੍ਹਾਂ ਨੇ ਆਪਣੀ ਨਵੀਂ ਲੁੱਕ ਵਾਲੀਆਂ ਤਸਵੀਰਾਂ ਨੂੰ ਇੰਸਟਾਗ੍ਰਾਮ ਅਕਾਊਂਟ 'ਤੇ ਪੋਸਟ ਲਿਖਿਆ ਸੀ, ''ਜਿਵੇਂ-ਜਿਵੇਂ ਕੈਮਰੇ ਦਾ ਲੈਂਜ਼ ਬਦਲਦਾ ਹੈ, ਤਿਵੇਂ-ਤਿਵੇਂ ਇੱਕ ਨਵਾਂ ਸਫ਼ਰ ਸ਼ੁਰੂ ਹੁੰਦਾ ਹੈ, ਮੈਂ ਆਪਣੇ ਅੰਦਰ ਇੱਕ ਨਵਾਂ ਪਰਮੀਸ਼ ਲੱਭਦਾ ਹਾਂ ਅਤੇ ਹਰ ਵਾਰ ਤੁਹਾਡੇ ਦਿਲ 'ਚ ਇੱਕ ਨਵੀਂ ਥਾਂ ਲੱਭਣ ਲਈ ਮੈਂ ਆਪਣੀ ਪਛਾਣ ਨੂੰ ਬਦਲਦਾ ਹਾਂ।''

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।

  • Punjabi Singer
  • Parmish Verma
  • New Look
  • Video
  • Instagram

ਇਸ ਬਾਇਓਪਿਕ ’ਚ ਕੰਮ ਕਰੇਗੀ ਕੰਗਨਾ ਰਣੌਤ, ਨਿਭਾਏਗੀ ਵੇਸਵਾ ਦਾ ਕਿਰਦਾਰ

NEXT STORY

Stories You May Like

  • ricky ponting reveals the secret to punjab kings success
    ਰਿਕੀ ਪੋਂਟਿੰਗ ਨੇ ਖੋਲ੍ਹਿਆ ਪੰਜਾਬ ਕਿੰਗਜ਼ ਦੀ ਸਫਲਤਾ ਦਾ ਰਾਜ਼; ਦੱਸਿਆ ਕਿਵੇਂ ਬਣੀ ਨੰਬਰ-1 ਟੀਮ
  • allahabad high court  corruption  judge yashwant verma  resignation
    ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਘਿਰੇ ਇਲਾਹਾਬਾਦ ਹਾਈ ਕੋਰਟ ਦੇ ਜੱਜ ਯਸ਼ਵੰਤ ਵਰਮਾ ਨੇ ਦਿੱਤਾ ਅਸਤੀਫ਼ਾ
  • asha bhosle hospitalized
    ਆਸ਼ਾ ਭੋਸਲੇ ਦੀ ਪੋਤੀ ਨੇ ਦਿੱਤੀ ਹੈਲਥ ਅਪਡੇਟ, ਦੱਸਿਆ ਹਸਪਤਾਲ 'ਚ  ਕਿਉਂ ਦਾਖ਼ਲ ਕਰਵਾਈ 'ਸੁਰਾਂ ਦੀ ਮਲਿਕਾ'
  • shafali verma created history
    ਸ਼ੇਫਾਲੀ ਵਰਮਾ ਨੇ ਰਚਿਆ ਇਤਿਹਾਸ; 100 T20I ਮੈਚ ਖੇਡਣ ਵਾਲੀ ਭਾਰਤ ਦੀ ਸਭ ਤੋਂ ਘੱਟ ਉਮਰ ਦੀ ਕ੍ਰਿਕਟਰ ਬਣੀ
  • punjabi singer is about to debut in the punjabi film industry
    ਪੰਜਾਬੀ ਫਿਲਮ ਇੰਡਸਟਰੀ ‘ਚ ਡੈਬਿਊ ਕਰਨ ਜਾ ਰਿਹੈ ਪੰਜਾਬੀ ਗਾਇਕ !
  • married woman attempts suicide by swallowing poison
    Punjab: ਮੈਂ ਤੇਰੇ ਲਈ ਮਰ ਰਹੀ...ਵੀਡੀਓ ਬਣਾ ਵਿਆਹੁਤਾ ਨੇ ਸਾਬਕਾ ਸਰਪੰਚ ਬਾਰੇ ਕੀਤੇ ਹੈਰਾਨੀਜਨਕ ਖ਼ੁਲਾਸੇ
  • tilak verma scores a big century and creates a big record in his name
    IPL 2026: ਤਿਲਕ ਵਰਮਾ ਦੀ ਤੂਫਾਨੀ ਪਾਰੀ, 45 ਗੇਂਦਾਂ 'ਚ ਸੈਂਕੜਾ ਜੜ ਕੇ ਵੱਡਾ ਰਿਕਾਰਡ ਕੀਤਾ ਆਪਣੇ ਨਾਂ
  • those who eat in restaurants beware
    ਰੈਸਟੋਰੈਂਟਾਂ 'ਚ ਖਾਣਾ ਖਾਣ ਵਾਲੇ ਸਾਵਧਾਨ! ਵਾਇਰਲ ਹੋਈ ਇਸ ਵੀਡੀਓ ਨੇ ਮਚਾ 'ਤਾ ਹੜਕੰਪ (ਵੀਡੀਓ)
  • golden opportunity to work in uae
    UAE 'ਚ GCC ਲਾਇਸੰਸ ਵਾਲੇ ਟਰੱਕ ਡਰਾਈਵਰ ਤੇ ਇੰਡੀਅਨ ਲਾਇਸੰਸ ਵਾਲੇ ਮੋਟਰਸਾਈਕਲ...
  • major incident in jalandhar
    ਕੁੜੀ ਪਿੱਛੇ ਚੱਲੀਆਂ ਗੋਲ਼ੀਆਂ! ਕੰਬਿਆ ਜਲੰਧਰ ਦਾ ਇਹ ਇਲਾਕਾ, ਸਹਿਮੇ ਲੋਕ
  • lpg gas shortage people road traffic jams in jalandhar
    Punjab: ਅਜੇ ਵੀ ਆ ਰਹੀ LPG ਗੈਸ ਦੀ ਕਿੱਲਤ, ਸੜਕਾਂ 'ਤੇ ਉਤਰੇ ਲੋਕ, ਰੋਡ ਕਰ...
  • government holiday in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
  • jalandhar improvement trust suffers setback of rs 82 lakh in 2 cases
    ਇੰਪਰੂਵਮੈਂਟ ਟਰੱਸਟ ਨੂੰ ਸੂਰਿਆ ਐਨਕਲੇਵ ਤੇ ਇੰਦਰਾਪੁਰਮ ਨਾਲ ਸਬੰਧਤ 2 ਕੇਸਾਂ 'ਚ...
  • big announcement made in punjab on may 20
    ਪੰਜਾਬ ਭਰ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਲੋਕਾਂ ਲਈ ਖੜ੍ਹੀ ਹੋ ਸਕਦੀ...
  • 80 sacks of wheat stolen from punsup godowns in shahkot
    ਸ਼ਾਹਕੋਟ ’ਚ ਪਨਸਪ ਦੇ ਗੁਦਾਮਾਂ ’ਚੋਂ 80 ਬੋਰੇ ਕਣਕ ਚੋਰੀ
  • punjab school time change
    ਪੰਜਾਬ : ਸਕੂਲਾਂ ਦਾ ਬਦਲੇਗਾ ਸਮਾਂ! ਅੱਤ ਦੀ ਗਰਮੀ ਵਿਚਾਲੇ ਵਿਭਾਗੀ ਹਦਾਇਤਾਂ ਜਾਰੀ
Trending
Ek Nazar
people are suffering due to heat in gurdaspur

ਗੁਰਦਾਸਪੁਰ ’ਚ ਲੂ ਤੋਂ ਲੋਕ ਪ੍ਰੇਸ਼ਾਨ, ਤਾਪਮਾਨ 42 ਡਿਗਰੀ ਤੋਂ ਪਾਰ; ਬਿਜਲੀ ਦੀ...

blackout in tarn taran

ਤਰਨਤਾਰਨ 'ਚ ਵੀ ਅੱਜ ਹੋਵੇਗਾ  Black out,  ਵੱਜਣਗੇ ਸਾਇਰਨ

amritsar father cheating on his daughter for 2 years

ਅੰਮ੍ਰਿਤਸਰ: 2 ਸਾਲਾਂ ਤੱਕ ਧੀ ਦੀ ਪੱਤ ਰੋਲਦਾ ਰਿਹਾ ਕਲਯੁੱਗੀ ਪਿਓ, ਅਦਾਲਤ ਨੇ...

italian pm meloni shares post

ਇਟਲੀ ਦੀ PM ਮੇਲੋਨੀ ਨੇ ਝੁਮਕੇ ਪਹਿਨ ਕੇ ਸ਼ੇਅਰ ਕੀਤੀ ਤਸਵੀਰ, ਹਰ ਪਾਸੇ ਹੋ ਰਹੀ...

pakistani cricketer in ipl

IPL 'ਚ ਪੰਜਾਬ ਤੇ ਦਿੱਲੀ ਦੇ ਮੁਕਾਬਲੇ ਤੋਂ ਪਹਿਲਾਂ ਵੱਡਾ ਬਦਲਾਅ! ਟੀਮ ਵਿਚ...

narendra modi  hooghly river  boat  photography

PM ਮੋਦੀ ਨੇ ਹੁਗਲੀ ਨਦੀ 'ਚ ਕੀਤੀ ਕਿਸ਼ਤੀ ਦੀ ਸਵਾਰੀ, ਫੋਟੋਗ੍ਰਾਫ਼ੀ ਕਰਦੇ ਆਏ ਨਜ਼ਰ

tractor trolley incident 22 injured

ਯੂਪੀ ’ਚ ਵਾਪਰਿਆ ਵੱਡਾ ਹਾਦਸਾ: ਟਰੈਕਟਰ-ਟਰਾਲੀ ਪਲਟਣ ਕਾਰਨ 5 ਲੋਕਾਂ ਦੀ ਮੌਤ, 22...

yashasvi jaiswal ajinkya rahane

ਜੈਸਵਾਲ ਤੇ ਰਹਾਣੇ ਨੂੰ ਨਵੀਆਂ ਟੀਮਾਂ ਨੇ ਖਰੀਦਿਆ! IPL ਵਿਚਾਲੇ ਹੋਇਆ ਵੱਡਾ ਐਲਾਨ

ipl 2026

IPL 'ਚ 1.60 ਕਰੋੜ 'ਚ ਵਿਕਣ ਵਾਲਾ ਖਿਡਾਰੀ ਚੱਪਲਾਂ ਪਾ ਕੇ ਖੇਡ ਰਿਹੈ ਕ੍ਰਿਕਟ!...

teaser of sidhu moosewala  s new song

ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਵੱਡੀ ਖ਼ਬਰ: ਕੱਲ੍ਹ ਸਵੇਰੇ 10 ਵਜੇ ਰਿਲੀਜ਼...

heavy rains

ਅਗਲੇ 2 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ 12 ਸੂਬਿਆਂ ਲਈ ਅਲਰਟ ਜਾਰੀ

fat prison people pay rs 90 000 per month to lose weight

ਮੋਟੇ ਲੋਕਾਂ ਨੂੰ ਹੋ ਰਹੀ 'ਜੇਲ੍ਹ'! ਦਿਨ 'ਚ ਦੋ ਵਾਰ ਤੋਲਿਆ ਜਾਵੇਗਾ ਭਾਰ ਨਹੀਂ...

faridkot district magistrate issues prohibitory orders till june 6

ਫਰੀਦਕੋਟ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ 6 ਜੂਨ ਤੱਕ ਪਾਬੰਦੀਆਂ ਦੇ ਹੁਕਮ ਜਾਰੀ

chinese ambassador meets shehbaz sharif

ਚੀਨੀ ਰਾਜਦੂਤ ਨੇ ਸ਼ਾਹਬਾਜ਼ ਸ਼ਰੀਫ ਨਾਲ ਕੀਤੀ ਮੁਲਾਕਾਤ, ਪੱਛਮੀ ਏਸ਼ੀਆ ਦੀ ਸਥਿਤੀ...

mobile phones and drugs recovered from central jail

ਕੇਦਰੀ ਜੇਲ੍ਹ ’ਚੋਂ ਦਰਜਨ ਤੋਂ ਵੱਧ ਮੋਬਾਈਲ ਤੇ ਨਸ਼ੀਲੇ ਪਦਾਰਥ ਬਰਾਮਦ

two pakistanis visit china  s space station

ਦੋ ਪਾਕਿਸਤਾਨੀ ਕਰਨਗੇ ਚੀਨ ਦੇ ਸਪੇਸ ਸਟੇਸ਼ਨ ਦਾ ਦੌਰਾ, PM ਸ਼ਰੀਫ ਨੇ ਕੀਤੀ ਮੁਲਾਕਾਤ

chemical leak

ਅਮਰੀਕਾ 'ਚ ਵੱਡਾ ਹਾਦਸਾ; ਕੈਮੀਕਲ ਲੀਕ ਹੋਣ ਕਾਰਨ ਦੋ ਲੋਕਾਂ ਦੀ ਮੌਤ, 19 ਜ਼ਖ਼ਮੀ

wife  husband  absconding  delhi police  arrested

1986 'ਚ ਪਤਨੀ ਦਾ ਕਤਲ ਕਰ ਕੇ ਫਰਾਰ ਹੋਇਆ ਪਤੀ, 40 ਸਾਲਾਂ ਬਾਅਦ ਪੁਲਸ ਨੇ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • sameera reddy on aakhri sawal
      14 ਸਾਲ ਬਾਅਦ ਪਰਦੇ 'ਤੇ ਵਾਪਸੀ ਲਈ ਤਿਆਰ ਅਦਾਕਾਰਾ ਸਮੀਰਾ ਰੈੱਡੀ ! ਸੰਜੇ ਦੱਤ...
    • actor s ajith kumar casts his vote at polling station in thiruvanmiyur
      ਤਾਮਿਲਨਾਡੂ ਵਿਧਾਨ ਸਭਾ ਚੋਣਾਂ: ਅਦਾਕਾਰ ਅਜੀਤ ਕੁਮਾਰ ਨੇ ਪਾਈ ਵੋਟ
    • kunal thakur set to impress in a powerful role as a boxer in  glory
      ਸੀਰੀਜ਼ "ਗਲੋਰੀ" 'ਚ ਇੱਕ ਮੁੱਕੇਬਾਜ਼ ਦੀ ਭੂਮਿਕਾ 'ਚ ਧਮਾਲ ਮਚਾਏਗਾ ਕੁਨਾਲ ਠਾਕੁਰ
    • know when michael jackson s biopic is being released
      ਰਿਲੀਜ਼ ਹੋਣ ਜਾ ਰਹੀ ਮਾਈਕਲ ਜੈਕਸਨ ਦੀ ਬਾਇਓਪਿਕ ! King Of Pop ਦੀ ਜ਼ਿੰਦਗੀ ਦੇ...
    • trailer for the film   mantramugdha   released
      ਫਿਲਮ "ਮੰਤਰ ਮੁਗਧ" ਦਾ ਟ੍ਰੇਲਰ ਰਿਲੀਜ਼
    • no one will ever be able to surpass ranveer singh as a co star  sara arjun
      ਸਹਿ-ਕਲਾਕਾਰ ਦੇ ਤੌਰ 'ਤੇ ਰਣਵੀਰ ਸਿੰਘ ਨੂੰ ਕਦੇ ਵੀ ਕੋਈ ਪਛਾੜ ਨਹੀਂ ਸਕਦਾ: ਸਾਰਾ...
    • punjabi actor binnu dhillon accuses censor board of discrimination
      ਪੰਜਾਬੀ ਅਦਾਕਾਰ ਬੀਨੂੰ ਢਿੱਲੋਂ ਨੇ ਸੈਂਸਰ ਬੋਰਡ ਖਿਲਾਫ ਕੱਢੀ ਭੜਾਸ, ਵਿਤਕਰਾ ਕਰਨ...
    • unveils first look poster of   governor   on manoj bajpayee  s b  day
      ਵਿਪੁਲ ਅੰਮ੍ਰਿਤਲਾਲ ਸ਼ਾਹ ਨੇ ਮਨੋਜ ਬਾਜਪਾਈ ਦੇ ਜਨਮਦਿਨ 'ਤੇ "ਗਵਰਨਰ" ਦਾ ਪਹਿਲਾ...
    • famous actress divyanka sirohi passes away
      ਮੌਤ ਤੋਂ ਬਾਅਦ ਅਦਾਕਾਰਾ ਦੀ ਆਖਰੀ ਪੋਸਟ ਹੋਈ ਵਾਇਰਲ, ਪੰਜਾਬੀ ਗਾਇਕ ਦੇ ਭਜਨ 'ਤੇ...
    • the release date of the film   awarapan 2   has been announced
      ਫਿਲਮ ‘ਅਵਾਰਾਪਨ-2’ ਦੀ ਰਿਲੀਜ਼ ਡੇਟ ਦਾ ਹੋਇਆ ਐਲਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +