Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 29, 2026

    4:29:44 AM

  • bloody roads of italy took the life of another punjabi youth

    ਮੰਦਭਾਗੀ ਖਬਰ: ਇਟਲੀ 'ਚ ਇਕ ਹੋਰ ਪੰਜਾਬੀ ਨੌਜਵਾਨ ਦੀ...

  • cancer drug price fall

    ਕੈਂਸਰ ਦੀਆਂ ਦਵਾਈਆਂ ਦੀਆਂ ਕੀਮਤਾਂ 'ਚ ਭਾਰੀ...

  • taxi drivers

    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ...

  • cabinet  meeting  government of punjab

    ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 31 ਅਕਤੂਬਰ ਨੂੰ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਪਾਵਨ ਕਲਿਆਣ ਨੇ ‘ਉਸਤਾਦ ਭਗਤ ਸਿੰਘ’ ਦੇ ਐਕਸ਼ਨ ਨਾਲ ਭਰਪੂਰ ਕਲਾਈਮੈਕਸ ਦੀ ਸ਼ੂਟਿੰਗ ਕੀਤੀ ਪੂਰੀ

ENTERTAINMENT News Punjabi(ਤੜਕਾ ਪੰਜਾਬੀ)

ਪਾਵਨ ਕਲਿਆਣ ਨੇ ‘ਉਸਤਾਦ ਭਗਤ ਸਿੰਘ’ ਦੇ ਐਕਸ਼ਨ ਨਾਲ ਭਰਪੂਰ ਕਲਾਈਮੈਕਸ ਦੀ ਸ਼ੂਟਿੰਗ ਕੀਤੀ ਪੂਰੀ

  • Edited By Cherry,
  • Updated: 30 Jul, 2025 11:59 AM
Entertainment
pawan kalyan wraps action packed climax shoot for ustaad bhagat singh
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਏਜੰਸੀ)– ਅਦਾਕਾਰ ਤੇ ਰਾਜਨੀਤਿਕ ਆਗੂ ਪਵਨ ਕਲਿਆਣ ਸਟਾਰਰ ਐਕਸ਼ਨ ਫਿਲਮ ‘ਉਸਤਾਦ ਭਗਤ ਸਿੰਘ’ ਦੇ ਕਲਾਈਮੈਕਸ ਸੀਕੁਐਂਸ ਦੀ ਸ਼ੂਟਿੰਗ ਸਫਲਤਾਪੂਰਵਕ ਮੁਕੰਮਲ ਹੋ ਗਈ ਹੈ। ਸ਼ੰਕਰ ਦੁਆਰਾ ਨਿਰਦੇਸ਼ਤ ਇਹ ਫਿਲਮ ਅਦਾਕਾਰ ਦੇ ਸਭ ਤੋਂ ਵੱਧ ਉਡੀਕੇ ਜਾਣ ਵਾਲੇ ਪ੍ਰੋਜੈਕਟਾਂ ਵਿੱਚੋਂ ਇੱਕ ਹੈ, ਖਾਸ ਕਰਕੇ ਫਿਲਮਾਂ ਅਤੇ ਰਾਜਨੀਤੀ ਵਿੱਚ ਉਨ੍ਹਾਂ ਦੀ ਦੋਹਰੀ ਭੂਮਿਕਾ ਨੂੰ ਧਿਆਨ ਵਿੱਚ ਰੱਖਦੇ ਹੋਏ।

ਮੰਗਲਵਾਰ ਨੂੰ ਫਿਲਮ ਦੇ ਨਿਰਮਾਤਾਵਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਰਾਹੀਂ ਇਹ ਜਾਣਕਾਰੀ ਸਾਂਝੀ ਕੀਤੀ ਤੇ ਪਵਨ ਕਲਿਆਣ ਦੀ ਮਿਹਨਤ ਅਤੇ ਸਮਰਪਣ ਦੀ ਸ਼ਲਾਘਾ ਕੀਤੀ। ਉਨ੍ਹਾਂ ਲਿਖਿਆ, “#UstaadBhagatSingh ਦੀ ਕਲਾਈਮੈਕਸ ਸ਼ੂਟਿੰਗ ਪੂਰੀ ਹੋ ਗਈ ਹੈ। ਭਾਵਨਾਵਾਂ ਅਤੇ ਐਕਸ਼ਨ ਨਾਲ ਭਰਪੂਰ ਇਹ ਕਲਾਈਮੈਕਸ #NabaKanta ਮਾਸਟਰ ਦੀ ਨਿਗਰਾਨੀ ਹੇਠ ਸ਼ੂਟ ਕੀਤਾ ਗਿਆ। ਕੈਬਨਿਟ ਮੀਟਿੰਗਾਂ ਅਤੇ ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਵਜੋਂ ਆਪਣੀਆਂ ਜ਼ਿੰਮੇਵਾਰੀਆਂ ਦੇ ਨਾਲ-ਨਾਲ Hari Hara Veera Mallu ਪੇਸ਼ਕਾਰੀਆਂ ਵਿੱਚ ਆਪਣੀ ਭਾਗੀਦਾਰੀ ਦੇ ਬਾਵਜੂਦ, ਪਾਵਰ ਸਟਾਰ ਪਵਨ ਕਲਿਆਣ ਗਾਰੂ ਨੇ ਸ਼ੂਟਿੰਗ ਤੇਜ਼ੀ ਨਾਲ ਪੂਰੀ ਕੀਤੀ। ਇਹ ਉਨ੍ਹਾਂ ਦੇ ਸਮਰਪਣ ਅਤੇ ਮਿਹਨਤੀ ਸੁਭਾਅ ਦਾ ਪ੍ਰਮਾਣ ਹੈ।”

ਫਿਲਮ ਦਾ ਕਲਾਈਮੈਕਸ ਬਹੁਤ ਹੀ ਰੋਮਾਂਚਕ ਅਤੇ ਐਕਸ਼ਨ ਭਰਪੂਰ ਹੋਣ ਦੀ ਗੱਲ ਕੀਤੀ ਗਈ ਹੈ, ਜਿਸ ਦੀ ਕੋਰੀਓਗ੍ਰਾਫ਼ੀ ਸਟੰਟ ਮਾਸਟਰ Naba Kanta ਨੇ ਕੀਤੀ ਹੈ। ਫਿਲਮ ਦਾ ਸੰਗੀਤ Devi Sri Prasad ਨੇ ਤਿਆਰ ਕੀਤਾ ਹੈ, ਜਿਨ੍ਹਾਂ ਨੇ ਹਾਲ ਹੀ ਵਿਚ ਕਈ ਹਿੱਟ ਐਲਬਮ ਦਿੱਤੇ ਹਨ। ਸਿਨੇਮੈਟੋਗ੍ਰਾਫੀ Ayananka Bose ਨੇ ਸੰਭਾਲੀ ਹੈ ਤੇ ਐਡੀਟਿੰਗ Ujjwal Kulkarni ਨੇ ਕੀਤੀ। ਸਕ੍ਰੀਨਪਲੇ K. Dasharath ਨੇ ਲਿਖਿਆ ਹੈ, ਜਦਕਿ ਵਾਧੂ ਲਿਖਤ C. Chandra Mohan ਨੇ ਕੀਤੀ ਹੈ।

ਪਵਨ ਕਲਿਆਣ ਨੂੰ ਹਾਲ ਹੀ ਵਿੱਚ 24 ਜੁਲਾਈ ਨੂੰ ਰਿਲੀਜ਼ ਹੋਈ ਫਿਲਮ ‘Hari Hara Veera Mallu’ ਵਿੱਚ ਵੀ ਦੇਖਿਆ ਗਿਆ ਸੀ, ਜਿਸ ਵਿੱਚ Bobby Deol ਖਲਨਾਇਕ ਦੇ ਰੂਪ ਵਿੱਚ ਨਜ਼ਰ ਆਏ। ਇਹ ਫਿਲਮ Jyothi Krishna ਵੱਲੋਂ ਨਿਰਦੇਸ਼ਿਤ ਕੀਤੀ ਗਈ ਸੀ ਅਤੇ Radha Krishna Jagarlamudi, Sai Madhav Burra ਅਤੇ Abhimanyu Srivastava ਨੇ ਲਿਖੀ ਸੀ।

  • Pawan Kalyan
  • wraps action packed climax shoot
  • Ustaad Bhagat Singh

‘ਪਤੀ-ਪਤਨੀ ਔਰ ਪੰਗਾ’ ਦੇ ਸੈੱਟ ’ਤੇ ਪੁੱਜੇ ਰੀਅਲ ਲਾਈਫ ਕਪਲਸ, ਕੀਤੀ ਖੂਬ ਮਸਤੀ

NEXT STORY

Stories You May Like

  • bhagat singh statue martyr
    ਪੰਜਾਬ : ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਬੁੱਤ ਨਾਲ ਛੇੜਛਾੜ
  • sachin pilot and pargat singh met with sandeep nangal ambian  s family
    ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਸੰਦੀਪ ਨੰਗਲ ਅੰਬੀਆਂ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ
  • sultanpur lodhi traffic
    ਪਾਵਨ ਨਗਰੀ ’ਚ ਟ੍ਰੈਫਿਕ ਦਾ ਕਹਿਰ! ਤੰਗ ਬਾਜ਼ਾਰਾਂ ’ਚੋਂ ਲੰਘ ਰਹੀਆਂ ਝੋਨੇ ਦੀਆਂ ਓਵਰਲੋਡ ਟਰਾਲੀਆਂ!
  • parvinder jhota case the administration accepted demands
    ਪਰਵਿੰਦਰ ਝੋਟਾ ਕੇਸ: ਪ੍ਰਸ਼ਾਸਨ ਨੇ ਮੰਨੀਆਂ ਮੰਗਾਂ ਦਾ ਲਿਖਤੀ ਵੇਰਵਾ ਪਰਿਵਾਰ ਤੇ ਐਕਸ਼ਨ ਕਮੇਟੀ ਨੂੰ ਸੌਂਪਿਆ
  • administration action in   dana mandi   of phagwara  50 unauthorized huts removed
    ਫਗਵਾੜਾ ਦੀ ਦਾਣਾ ਮੰਡੀ 'ਚ ਪ੍ਰਸ਼ਾਸਨ ਦਾ ਐਕਸ਼ਨ, 50 ਨਾਜਾਇਜ਼ ਝੁੱਗੀਆਂ ਤੇ ਖੋਖੇ ਹਟਾਏ
  • jalandhar  family  mata chintpurni 1 5 kg silver chhatar
    ਜਲੰਧਰ ਦੇ ਪਰਿਵਾਰ ਦੀ ਮਾਂ ਚਿੰਤਪੂਰਨੀ ਨੇ ਪੂਰੀ ਕੀਤੀ ਮਨੋਕਾਮਨਾ! ਚੜ੍ਹਾਇਆ 1.5 ਕਿਲੋ ਚਾਂਦੀ ਦਾ ਛਤਰ
  • perm program
    ਵ੍ਹਾਈਟ ਹਾਊਸ ਨੇ PERM ਪ੍ਰੋਗਰਾਮ ਨੂੰ ਆਧੁਨਿਕ ਬਣਾਉਣ ਦੇ ਪ੍ਰਸਤਾਵ ਦੀ ਸਮੀਖਿਆ ਕੀਤੀ ਪੂਰੀ
  • dgca bans this particular power bank
    ਇੰਡੀਗੋ ਦੀ ਫਲਾਈਟ 'ਚ ਅੱਗ ਲੱਗਣ ਤੋਂ ਬਾਅਦ ਵੱਡਾ ਐਕਸ਼ਨ: DGCA ਨੇ ਇਸ ਖ਼ਾਸ ਪਾਵਰ ਬੈਂਕ 'ਤੇ ਲਾਇਆ ਬੈਨ
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • long power cut in punjab tomorrow
    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਕਈ ਘੰਟਿਆਂ...
  • punjab weather raining
    ਪੰਜਾਬ 'ਚ ਦੋ ਦਿਨ ਮੀਂਹ, ਗੜ੍ਹੇਮਾਰੀ ਤੇ ਹਨ੍ਹੇਰੀ-ਝੱਖੜ ਦੀ ਚਿਤਾਵਨੀ! 12...
  • cabinet approves manufacturing plan for sports goods
    ਕੇਂਦਰ ਨੇ ਖੇਡ ਉਦਯੋਗ ਲਈ ਵੱਡਾ ਕਰ 'ਤਾ ਵੱਡਾ ਐਲਾਨ! ਜਲੰਧਰ ਤੇ ਲੁਧਿਆਣਾ ਸਮੇਤ...
  • sukhbir singh badal appointed tarun rai as in charge kartarpur constituency
    ਸੁਖਬੀਰ ਸਿੰਘ ਬਾਦਲ ਨੇ ਤਰੁਣ ਰਾਏ ਨੂੰ ਕਰਤਾਰਪੁਰ ਹਲਕੇ ਦਾ ਇੰਚਾਰਜ ਕੀਤਾ ਨਿਯੁਕਤ
  • collision car and a bolero on the phillaur national highway  one youth injured
    ਫਿਲੌਰ ਨੈਸ਼ਨਲ ਹਾਈਵੇਅ 'ਤੇ ਕਾਰ ਤੇ ਬੋਲੈਰੋ ਗੱਡੀ ਦੀ ਟੱਕਰ, ਇਕ ਨੌਜਵਾਨ ਜ਼ਖ਼ਮੀ
  • sugarcane worth lakhs of rupees burnt due to a snapped power line
    ਬਿਜਲੀ ਦੀ ਤਾਰ ਟੁੱਟਣ ਕਾਰਨ ਲੱਖਾਂ ਰੁਪਏ ਦਾ ਸੜਿਆ ਗੰਨਾ
  • sugarcane worth lakhs of rupees burnt due to a snapped power line
    ਬਿਜਲੀ ਦੀ ਤਾਰ ਟੁੱਟਣ ਕਾਰਨ ਲੱਖਾਂ ਰੁਪਏ ਦਾ ਸੜਿਆ ਗੰਨਾ
Trending
Ek Nazar
ranbir kapoor s phone number leaked video goes viral

ਲੀਕ ਹੋ ਗਿਆ ਰਣਬੀਰ ਕਪੂਰ ਦਾ ਫੋਨ ਨੰਬਰ ! ਵਾਇਰਲ ਹੋਈ ਵੀਡੀਓ

collision of two trains

Big Breaking : ਸਪੇਨ 'ਚ ਦੋ ਰੇਲਗੱਡੀਆਂ ਦੀ ਟੱਕਰ, 39 ਲੋਕਾਂ ਦੀ ਮੌਤ

sraeli embassy in belgrade

'ਅੱਲ੍ਹਾਹੂ ਅਕਬਰ' ਬੋਲਦਿਆਂ ਇਜ਼ਰਾਈਲੀ ਦੂਤਾਵਾਸ ਦੇ ਬਾਹਰ ਗਾਰਡ 'ਤੇ ਕਰ'ਤਾ...

iranian containers stranded in pakistan

ਪਾਕਿਸਤਾਨੀ ਬੰਦਰਗਾਹਾਂ 'ਚ ਫਸੇ ਈਰਾਨ ਦੇ 18,000 ਕੰਟੇਨਰ: 25,000 ਡਾਲਰ ਤੱਕ...

trump announced about methane

ਮਿਲੇਗਾ 21 ਕਰੋੜ ਬੈਰਲ ਤੇਲ ! ਟਰੰਪ ਨੇ ਮੀਥੇਨ ਸਬੰਧੀ ਨਿਯਮ ਰੱਦ ਕਰਨ ਦਾ ਕਰ'ਤਾ...

daughter  family  video call  alive

ਸਸਕਾਰ ਦੇ 3 ਸਾਲਾਂ ਬਾਅਦ 'ਜਿਊਂਦੀ' ਹੋ ਗਈ ਧੀ ! ਵੀਡੀਓ ਕਾਲ 'ਤੇ ਦੇਖ ਪਰਿਵਾਰ...

yash global premiere ramayana gold brooch

LA 'ਚ ਰੈੱਡ ਕਾਰਪੇਟ 'ਤੇ ਛਾਏ ਯਸ਼! ਰਾਵਣ ਦੇ 10 ਸਿਰਾਂ ਵਾਲੇ ਗੋਲਡ ਬ੍ਰੋਚ ਨਾਲ...

auto rickshaw  truck  4 people

ਸਾਰਨ ਭਿਆਨਕ ਸੜਕ ਹਾਦਸਾ, ਜਵਾਕੜੀ ਸਣੇ 4 ਲੋਕਾਂ ਦੀ ਮੌਤ, ਪਿਆ ਚੀਕ-ਚਿਹਾੜਾ

this is how arjun bijlani makes karva chauth special for wife neha

ਕਰਵਾ ਚੌਥ 'ਤੇ ਅਰਜੁਨ ਬਿਜਲਾਨੀ ਨੇ ਪਤਨੀ ਨੇਹਾ ਨੂੰ ਦਿੱਤਾ ਵੱਡਾ ਸਰਪ੍ਰਾਈਜ਼,...

sonam khan reveals she had a secret crush on sanjay dutt

'ਉਨ੍ਹਾਂ ਨੂੰ ਤਾਂ ਭਣਕ ਤੱਕ ਨਹੀਂ ਸੀ...'; ਸੰਜੇ ਦੱਤ 'ਤੇ ਫਿਦਾ ਸੀ ਇਹ...

flavio bolsonaro receive us visas

ਬ੍ਰਾਜ਼ੀਲ ਦੇ ਫਲੇਵੀਓ ਬੋਲਸੋਨਾਰੋ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਦੇਵਾਂਗੇ ਅਮਰੀਕੀ...

fresno police chief apologized

ਫਰਿਜ਼ਨੋ ਪੁਲਸ ਮੁਖੀ ਮਿੰਡੀ ਕਾਸਟੋ ਨੇ ਨੈਣਦੀਪ ਸਿੰਘ ਚੰਨ ਤੋਂ ਮੰਗੀ ਮੁਆਫ਼ੀ

donald trump alleged

ਡੋਨਾਲਡ ਟਰੰਪ ਨੇ ਬ੍ਰਾਜ਼ੀਲ ਦੀਆਂ ਰਾਸ਼ਟਰਪਤੀ ਚੋਣਾਂ 'ਚ ਲਗਾਇਆ "ਧੋਖਾਧੜੀ" ਦਾ...

canada us trade talks

ਕੈਨੇਡਾ ਦੀਆਂ ਵਪਾਰਕ ਮੰਗਾਂ ਦੇ ਨੇੜੇ ਆ ਰਿਹਾ ਹੈ ਅਮਰੀਕਾ :  ਕਾਰਨੀ

voting  in israel

ਇਜ਼ਰਾਈਲ 'ਚ ਵੋਟਿੰਗ ਜਾਰੀ, ਸਵੇਰੇ 10 ਵਜੇ ਤੱਕ ਰਿਕਾਰਡ 16.68 ਪ੍ਰਤੀਸ਼ਤ ਵੋਟਿੰਗ

diwali celebrations in new york

ਨਿਊਯਾਰਕ 'ਚ ਦੀਵਾਲੀ ਦੀ ਧੂਮ, ਟਾਈਮਜ਼ ਸਕੁਏਅਰ 'ਤੇ ਭਾਰਤੀ ਸੱਭਿਆਚਾਰ ਅਤੇ...

police negligence reviewed

ਬ੍ਰਿਟੇਨ 'ਚ ਪੰਜਾਬੀ ਨੌਜਵਾਨ ਨੇ ਕੀਤਾ ਕਤਲ, ਪੁਲਸ ਲਾਪ੍ਰਵਾਹੀ ਦੀ ਹੋਵੇਗੀ...

foreign media restrictions

ਪਾਕਿਸਤਾਨ 'ਚ ਵਿਦੇਸ਼ੀ ਮੀਡੀਆ 'ਤੇ ਪਾਬੰਦੀਆਂ; ਤਿੰਨ ਵੱਡੇ ਸ਼ਹਿਰਾਂ ਤੋਂ ਬਾਹਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • grand premiere of   ramayana   in america  film to release worldwide on november
      "ਰਾਮਾਇਣ" ਦਾ ਅਮਰੀਕਾ 'ਚ ਸ਼ਾਨਦਾਰ ਪ੍ਰੀਮੀਅਰ, 5 ਨਵੰਬਰ ਨੂੰ ਦੁਨੀਆ ਭਰ 'ਚ...
    • yash global premiere ramayana gold brooch
      LA 'ਚ ਰੈੱਡ ਕਾਰਪੇਟ 'ਤੇ ਛਾਏ ਯਸ਼! ਰਾਵਣ ਦੇ 10 ਸਿਰਾਂ ਵਾਲੇ ਗੋਲਡ ਬ੍ਰੋਚ ਨਾਲ...
    • nyrraa m banerji  story tv  premkatha  sanjay leela bhansali film
      ‘ਪ੍ਰੇਮਕਥਾ ’ਚ ਸੰਜੇ ਲੀਲਾ ਭੰਸਾਲੀ ਦੀਆਂ ਫਿਲਮਾਂ ਵਾਲਾ ਅੰਦਾਜ਼ ਤੇ ਊਰਜਾ ਲਿਆਉਣ...
    • this is how arjun bijlani makes karva chauth special for wife neha
      ਕਰਵਾ ਚੌਥ 'ਤੇ ਅਰਜੁਨ ਬਿਜਲਾਨੀ ਨੇ ਪਤਨੀ ਨੇਹਾ ਨੂੰ ਦਿੱਤਾ ਵੱਡਾ ਸਰਪ੍ਰਾਈਜ਼,...
    • shah rukh khan releases a striking new poster for the film   king
      ‘ਕਾਤਿਲ ਨਹੀਂ... ਆਸ਼ਿਕ ਹੂੰ...’, ਸ਼ਾਹਰੁਖ ਖਾਨ ਨੇ ਫਿਲਮ ‘ਕਿੰਗ’ ਦਾ ਨਵਾਂ ਦਮਦਾਰ...
    • sonam khan reveals she had a secret crush on sanjay dutt
      'ਉਨ੍ਹਾਂ ਨੂੰ ਤਾਂ ਭਣਕ ਤੱਕ ਨਹੀਂ ਸੀ...'; ਸੰਜੇ ਦੱਤ 'ਤੇ ਫਿਦਾ ਸੀ ਇਹ...
    • ravi dubey opens up about landing the role of lakshman in  ramayana
      "ਅਜੇ ਵੀ ਸੁਪਨੇ ਵਰਗਾ ਲੱਗ ਰਿਹੈ"; ਫਿਲਮ 'ਰਾਮਾਇਣ' 'ਚ ਲਕਸ਼ਮਣ ਦੀ ਭੂਮਿਕਾ...
    • famous film producer to face jail
      ਮਸ਼ਹੂਰ ਫ਼ਿਲਮ ਪ੍ਰੋਡਿਊਸਰ ਨੂੰ ਹੋਵੇਗੀ ਜੇਲ੍ਹ ! ਅਦਾਲਤ ਨੇ ਜਾਇਦਾਦ ਜ਼ਬਤ ਕਰਨ ਦੇ...
    • mcoca invoked against accused in tiger shroff firing case
      ਟਾਈਗਰ ਸ਼ਰਾਫ ਫਾਇਰਿੰਗ ਮਾਮਲੇ ’ਚ ਮੁਲਜ਼ਮਾਂ ਵਿਰੁੱਧ ਲੱਗਾ ਮਕੋਕਾ
    • imran khan gets relief from bombay hc  had to leave the country by october 28
      Imran Khan ਨੂੰ Bombay High Court ਤੋਂ ਮਿਲੀ ਰਾਹਤ, 28 ਅਕਤੂਬਰ ਤੱਕ ਛੱਡਣਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +