Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    3:59:03 AM

  • power cut

    ਪੰਜਾਬ 'ਚ ਅੱਜ ਲੱਗੇਗਾ ਲੰਬਾ Power Cut! ਇਨ੍ਹਾਂ...

  • why is there a holiday on sunday

    ਐਤਵਾਰ ਨੂੰ ਹੀ ਕਿਉਂ ਹੁੰਦੀ ਹੈ ਛੁੱਟੀ? ਜਾਣੋ ਇਸ ਦੇ...

  • major decision by the singh sahibans of sri akal takht sahib

    ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ,...

  • parvinder jhota case update

    ਪਰਵਿੰਦਰ ਝੋਟਾ ਮਾਮਲਾ: ਅਮਿਤ ਸ਼ਾਹ ਦੇ ਟਵੀਟ ਮਗਰੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • 'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ ਖਾਨ 'ਤੇ ਵਿੰਨ੍ਹਿਆ ਨਿਸ਼ਾਨਾ

ENTERTAINMENT News Punjabi(ਤੜਕਾ ਪੰਜਾਬੀ)

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ ਖਾਨ 'ਤੇ ਵਿੰਨ੍ਹਿਆ ਨਿਸ਼ਾਨਾ

  • Edited By Cherry,
  • Updated: 16 Oct, 2026 01:59 PM
Entertainment
payal rohatagi calls actor imran khan  jobless actor
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਏਜੰਸੀ) - ਕਾਫ਼ੀ ਸਮੇਂ ਤੋਂ ਪਰਦੇ ਤੋਂ ਦੂਰ ਰਹੀ ਅਦਾਕਾਰਾ ਪਾਇਲ ਰੋਹਤਗੀ ਨੇ ਅਦਾਕਾਰ ਇਮਰਾਨ ਖਾਨ 'ਤੇ ਤਿੱਖਾ ਹਮਲਾ ਬੋਲਿਆ ਹੈ। ਪਾਇਲ ਨੇ ਉਸ ਨੂੰ ਇੱਕ "ਬੇਰੁਜ਼ਗਾਰ ਅਦਾਕਾਰ" ਕਰਾਰ ਦਿੱਤਾ, ਜਿਸ ਨੂੰ ਰਾਜਨੀਤੀ ਬਾਰੇ ਕੋਈ ਸਮਝ ਨਹੀਂ ਹੈ। ਦੱਸ ਦੇਈਏ ਕਿ ਇਮਰਾਨ ਖਾਨ ਨੇ 10 ਅਕਤੂਬਰ ਨੂੰ ਮੁੰਬਈ ਦੇ ਅਗਸਤ ਕ੍ਰਾਂਤੀ ਮੈਦਾਨ ਵਿਖੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਹੋ ਰਹੇ ਪ੍ਰਦਰਸ਼ਨਾਂ ਵਿੱਚ ਹਿੱਸਾ ਲਿਆ ਸੀ, ਜਿਸ ਤੋਂ ਉਸ ਨੂੰ ਹਿਰਾਸਤ ਵਿੱਚ ਵੀ ਲਿਆ ਸੀ। ਬਾਅਦ ਵਿੱਚ ਪਤਾ ਲੱਗਾ ਕਿ ਇਹ ਅਦਾਕਾਰ ਭਾਰਤੀ ਨਾਗਰਿਕ ਨਹੀਂ ਹੈ, ਸਗੋਂ ਉਸ ਕੋਲ ਅਮਰੀਕੀ ਨਾਗਰਿਕਤਾ ਅਤੇ ਓਵਰਸੀਜ਼ ਸਿਟੀਜ਼ਨਸ਼ਿਪ ਆਫ਼ ਇੰਡੀਆ (OCI) ਦਾ ਕਾਰਡ ਹੈ।

ਇਹ ਵੀ ਪੜ੍ਹੋ: "ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ ਖਾਨ ਨੂੰ 'ਨੋਟਿਸ' 'ਤੇ ਬੋਲੇ ਰਜ਼ਾ ਮੁਰਾਦ

ਅਦਾਕਾਰਾ ਨੇ ਹਾਲ ਹੀ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ, "ਉਸ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਉਸ ਨੂੰ ਅਜਿਹੀ ਮੂਰਖਤਾਪੂਰਨ ਹਰਕਤ ਨਹੀਂ ਕਰਨੀ ਚਾਹੀਦੀ। ਉਹ ਭਾਰਤੀ ਨਾਗਰਿਕ ਨਹੀਂ, ਅਮਰੀਕੀ ਨਾਗਰਿਕ ਹੈ। ਪਹਿਲੀ ਗੱਲ ਤਾਂ ਇਹ ਕਿ ਉਹ ਅਮਰੀਕੀ ਨਾਗਰਿਕ ਹੈ, ਦੂਜਾ ਉਹ ਭਾਰਤ ਵਿੱਚ ਰਹਿ ਰਿਹਾ ਹੈ, ਇੱਥੇ ਕੰਮ ਕਰ ਰਿਹਾ ਹੈ, ਵਿਆਹ ਵੀ ਕਰਵਾ ਲਿਆ ਹੈ, ਮੈਨੂੰ ਲੱਗਦਾ ਹੈ ਕਿ ਉਸ ਨੇ ਸ਼ਾਇਦ ਵੀਜ਼ਾ ਨਹੀਂ ਲਿਆ ਹੈ, ਜਾਂ ਪਤਾ ਨਹੀਂ, ਸ਼ਾਇਦ ਉਸ ਦਾ ਤਲਾਕ ਹੋ ਗਿਆ ਹੈ ਜਾਂ ਕੁਝ ਅਜਿਹਾ ਹੀ ਹੈ।"

ਇਹ ਵੀ ਪੜ੍ਹੋ: ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ ਦੀ ਉਮਰ 'ਚ ਛੱਡੀ ਦੁਨੀਆ

ਉਸ ਨੇ ਅੱਗੇ ਕਿਹਾ, "ਤਾਂ ਫਿਰ ਉਹ ਪ੍ਰਦਰਸ਼ਨ ਵਾਲੀ ਥਾਂ 'ਤੇ ਕਿਉਂ ਜਾ ਰਿਹਾ ਹੈ? ਬਹੁਤ ਸਾਰੇ ਅਜਿਹੇ ਅਦਾਕਾਰ ਜਿਨ੍ਹਾਂ ਕੋਲ ਕੋਈ ਕੰਮ ਨਹੀਂ ਹੈ—ਜੋ 'ਬੇਰੁਜ਼ਗਾਰ' ਹਨ—ਉਹ ਅਜਿਹੇ ਪ੍ਰਦਰਸ਼ਨਾਂ ਵਿੱਚ ਇਸ ਲਈ ਜਾਂਦੇ ਹਨ ਤਾਂ ਜੋ ਉਹ ਸੁਰਖੀਆਂ ਵਿੱਚ ਆ ਸਕਣ, ਕਿਉਂਕਿ ਉੱਥੇ ਮੀਡੀਆ ਮੌਜੂਦ ਹੁੰਦਾ ਹੈ?। ਇਸ ਲਈ ਬਹੁਤ ਸਾਰੇ ਬੇਰੁਜ਼ਗਾਰ ਅਦਾਕਾਰ ਉੱਥੇ ਚਲੇ ਜਾਂਦੇ ਹਨ।"

ਇਹ ਵੀ ਪੜ੍ਹੋ: "ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

ਇਸ ਤੋਂ ਪਹਿਲਾਂ ਇਹ ਖ਼ਬਰ ਆਈ ਸੀ ਕਿ ਇਸ ਅਦਾਕਾਰ ਨੂੰ 'ਫੌਰਨਰਜ਼ ਰੀਜਨਲ ਰਜਿਸਟ੍ਰੇਸ਼ਨ ਆਫਿਸ' (FRRO) ਨੇ 28 ਅਕਤੂਬਰ ਤੱਕ ਭਾਰਤ ਛੱਡਣ ਦੇ ਨਿਰਦੇਸ਼ ਦਿੱਤੇ ਹਨ, ਹੁਣ ਉਹ FRRO ਵੱਲੋਂ ਜਾਰੀ ਕੀਤੇ ਗਏ ਇਸ ਨੋਟਿਸ ਨੂੰ ਚੁਣੌਤੀ ਦੇਣ ਲਈ ਬੰਬੇ ਹਾਈ ਕੋਰਟ ਦਾ ਦਰਵਾਜ਼ਾ ਖੜਕਾਏਗਾ। FRRO ਨੇ ਆਪਣੇ ਹੁਕਮ ਵਿੱਚ ਕਿਹਾ ਹੈ ਕਿ ਅਦਾਕਾਰ ਨੇ ਪ੍ਰਦਰਸ਼ਨਾਂ ਵਿੱਚ ਹਿੱਸਾ ਲੈ ਕੇ 'ਫੌਰਨਰਜ਼ ਐਕਟ' (ਵਿਦੇਸ਼ੀ ਨਾਗਰਿਕਾਂ ਬਾਰੇ ਕਾਨੂੰਨ) ਦੀ ਉਲੰਘਣਾ ਕੀਤੀ ਹੈ, ਕਿਉਂਕਿ ਉਹ ਭਾਰਤੀ ਨਾਗਰਿਕ ਨਹੀਂ ਹੈ ਅਤੇ ਉਸ ਕੋਲ 'ਓਵਰਸੀਜ਼ ਸਿਟੀਜ਼ਨਸ਼ਿਪ ਦਾ ਦਰਜਾ ਹੈ। ਇਮਰਾਨ ਵਿਰੁੱਧ 'ਇਮੀਗ੍ਰੇਸ਼ਨ ਐਂਡ ਫੌਰਨਰਜ਼ ਐਕਟ' (Immigration and Foreigners Act) ਦੀਆਂ ਧਾਰਾਵਾਂ 7 ਅਤੇ 29 ਤਹਿਤ ਕਾਰਵਾਈ ਕੀਤੀ ਗਈ ਹੈ ਅਤੇ ਅਦਾਕਾਰ ਨੂੰ ਇਸ ਨੋਟਿਸ ਦੀ ਇੱਕ ਕਾਪੀ ਮਿਲ ਗਈ ਹੈ। 

ਇਹ ਵੀ ਪੜ੍ਹੋ: ਮਸ਼ਹੂਰ ਬਾਲੀਵੁੱਡ ਅਦਾਕਾਰ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ, ਜਾਣੋ ਕੀ ਹੈ ਪੂਰਾ ਮਾਮਲਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

  • Payal Rohatagi
  • Imran Khan
  • jobless actor
  • Chief Election Commissioner
  • Gyanesh Kumar

ਰਜਨੀਕਾਂਤ ਦੀ ਫਿਲਮ "ਜੇਲਰ 2" ਨੇ ਰਿਲੀਜ਼ ਦੇ ਪਹਿਲੇ ਦਿਨ ਹੀ ਛਾਪ'ਤੇ 125 ਕਰੋੜ ਰੁਪਏ

NEXT STORY

Stories You May Like

  • pakistan government  imran khan  pti party  march
    ਪਾਕਿ: ਸਰਕਾਰ ਨਾਲ ਗੱਲਬਾਤ ਅਸਫਲ ਹੋਣ 'ਤੇ ਇਮਰਾਨ ਖਾਨ ਦੀ ਪਾਰਟੀ PTI ਨੇ ਸ਼ੁਰੂ ਕੀਤਾ ਮਾਰਚ
  • no charge to customers on   upi payments    0 4 per cent mdr
    UPI ਭੁਗਤਾਨ ’ਤੇ ਗਾਹਕਾਂ ਤੋਂ ਕੋਈ ਚਾਰਜ ਨਹੀਂ, ਵੱਡੇ ਵਪਾਰੀਆਂ ਲਈ 0.4 ਫੀਸਦੀ MDR ਪ੍ਰਸਤਾਵਿਤ
  • india us relations are very good  no problem  goyal
    ਭਾਰਤ-ਅਮਰੀਕਾ ਦੇ ਸਬੰਧ ਕਾਫ਼ੀ ਚੰਗੇ, ਕੋਈ ਸਮੱਸਿਆ ਨਹੀਂ : ਗੋਇਲ
  • bikram majithia targets the government over ed raids
    ਬਿਕਰਮ ਮਜੀਠੀਆ ਨੇ ED ਦੀਆਂ ਰੇਡਾਂ ਨੂੰ ਲੈ ਕੇ ਸਰਕਾਰ ’ਤੇ ਵਿੰਨ੍ਹਿਆ ਨਿਸ਼ਾਨਾ
  • raza murad react to imran khan being asked to leave india
    "ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ ਖਾਨ ਨੂੰ 'ਨੋਟਿਸ' 'ਤੇ ਬੋਲੇ...
  • imran khan to approach bombay high court
    28 ਅਕਤੂਬਰ ਦੀ ਡੈੱਡਲਾਈਨ! ਭਾਰਤ ਛੱਡਣ ਦੇ ਹੁਕਮਾਂ ਖ਼ਿਲਾਫ਼ ਹਾਈ ਕੋਰਟ ਦਾ ਰੁੱਖ ਕਰਨਗੇ ਇਮਰਾਨ ਖਾਨ
  • jammu kashmir  tarun chugh
    ਜੰਮੂ-ਕਸ਼ਮੀਰ 1990 ਦੇ ਦਹਾਕੇ ਦੀ ਰਾਜਨੀਤੀ ਤੋਂ ਅੱਗੇ ਨਿਕਲ ਚੁੱਕਾ ਹੈ : ਤਰੁਣ ਚੁੱਘ
  • entry of warring and channi in the coronation of pargat singh
    ਪਰਗਟ ਸਿੰਘ ਦੀ ਤਾਜਪੋਸ਼ੀ 'ਚ ਵੜਿੰਗ ਤੇ ਚੰਨੀ ਦੀ ਐਂਟਰੀ, ਵੜਿੰਗ ਬੋਲੇ-ਮੈਨੂੰ ਕੋਈ ਮਲਾਲ ਨਹੀਂ
  • power cut
    ਪੰਜਾਬ 'ਚ ਅੱਜ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ...
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • half day holiday for 24 october schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
  • accused arrested for writing khalistani slogans in diljit dosanjh s village
    ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ! ਮੋਗਾ...
  • road accident on national highway phillaur  one boy injured
    ਫਿਲੌਰ-ਨੈਸ਼ਨਲ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇਕ ਨੌਜਵਾਨ ਜ਼ਖ਼ਮੀ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
Trending
Ek Nazar
reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • posters of the film   pehla pyaar dusri baar
      ਫਿਲਮ ‘ਪਹਿਲਾ ਪਿਆਰ ਦੂਸਰੀ ਬਾਰ’ ਦੇ ਪੋਸਟਰਾਂ ਨੇ ਵਧਾਈ ਦਰਸ਼ਕਾਂ ਦੀ ਐਕਸਾਈਟਮੈਂਟ
    • trailer for the film  nakhrewali  released
      ਫਿਲਮ ‘ਨਖਰੇਵਾਲੀ’ ਦਾ ਟ੍ਰੇਲਰ ਰਿਲੀਜ਼
    • raza murad react to imran khan being asked to leave india
      "ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...
    • supreme court grants relief to rajpal yadav in cheque bounce case
      ਚੈੱਕ ਬਾਊਂਸ ਮਾਮਲੇ ’ਚ ਰਾਜਪਾਲ ਯਾਦਵ ਨੂੰ ਸੁਪਰੀਮ ਕੋਰਟ ਤੋਂ ਰਾਹਤ, ਹੇਠਲੀ ਅਦਾਲਤ...
    • after nana patekar  now this veteran artist has suffered a heart attack
      ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...
    • thaapi   producer amanpreet singh sets a unique precedent for promotion
      ਫ਼ਿਲਮ ਲਈ ਜਨੂੰਨ ਤੇ ਕਬੱਡੀ ਖਿਡਾਰਣਾਂ ਲਈ ਜਜ਼ਬਾ : ‘ਥਾਪੀ’ ਦੇ ਨਿਰਮਾਤਾ...
    • dhanush and mammootty to appear together for the first time in   om  chapter 1
      ਧਨੁਸ਼ ਅਤੇ ਮਮੂਟੀ ਪਹਿਲੀ ਵਾਰ ਆਉਣਗੇ ਇਕੱਠੇ: 'ਓਮ: ਚੈਪਟਰ 1' 20 ਨਵੰਬਰ ਨੂੰ...
    • imran khan to approach bombay high court
      28 ਅਕਤੂਬਰ ਦੀ ਡੈੱਡਲਾਈਨ! ਭਾਰਤ ਛੱਡਣ ਦੇ ਹੁਕਮਾਂ ਖ਼ਿਲਾਫ਼ ਹਾਈ ਕੋਰਟ ਦਾ ਰੁੱਖ...
    • celebratory atmosphere in tamil nadu as rajinikanth  s   jailer 2   hits theaters
      ਰਜਨੀਕਾਂਤ ਦੀ "ਜੇਲਰ 2" ਦੇ ਸਿਨੇਮਾਘਰਾਂ 'ਚ ਰਿਲੀਜ਼ ਹੁੰਦੇ ਹੀ ਤਾਮਿਲਨਾਡੂ 'ਚ...
    • anupam kher expresses displeasure over use of abusive language against pm modi
      PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +