Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 24, 2026

    12:05:48 PM

  • green card rules changed

    ਹੁਣ ਆਸਾਨੀ ਨਾਲ ਨਹੀਂ ਮਿਲੇਗਾ Green card ! ਵੱਡੀ...

  • municipal corporation elections to be held in punjab on tuesday

    ਪੰਜਾਬ 'ਚ ਮੰਗਲਵਾਰ ਨੂੰ ਪੈਣਗੀਆਂ ਵੋਟਾਂ!...

  • punjab police asi murder

    ਪੰਜਾਬ ਪੁਲਸ ਦੇ ASI ਦਾ ਕਤਲ, ਡਿਊਟੀ ’ਤੇ ਜਾਂਦੇ...

  • child dies after being shot while playing with father s licensed pistol

    ਪੰਜਾਬ: ਖੇਡ-ਖੇਡ 'ਚ ਬੁਝ ਗਿਆ ਘਰ ਦਾ ਚਿਰਾਗ ! ਪਿਓ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਅਦਾਕਾਰਾ ਪਾਇਲ ਰੋਹਤਗੀ ਦਾ ਖੁਲਾਸਾ, ਖੋਲ੍ਹਿਆ ਸੁਸ਼ਾਂਤ ਦੀ ਮੌਤ ਦਾ ਰਹੱਸ (ਵੀਡੀਓ)

ENTERTAINMENT News Punjabi(ਤੜਕਾ ਪੰਜਾਬੀ)

ਅਦਾਕਾਰਾ ਪਾਇਲ ਰੋਹਤਗੀ ਦਾ ਖੁਲਾਸਾ, ਖੋਲ੍ਹਿਆ ਸੁਸ਼ਾਂਤ ਦੀ ਮੌਤ ਦਾ ਰਹੱਸ (ਵੀਡੀਓ)

  • Edited By Sunita,
  • Updated: 22 Jun, 2020 02:16 PM
Jalandhar
payal rohatgi and sushant singh rajput
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਵੈੱਬ ਡੈਸਕ) — 14 ਜੂਨ ਨੂੰ ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਨੇ ਖ਼ੁਦਕੁਸ਼ੀ ਕਰ ਲਈ ਸੀ। 34 ਸਾਲ ਦਾ ਸੁਸ਼ਾਂਤ ਸਿੰਘ ਰਾਜਪੂਤ ਵਧੀਆ ਅਦਾਕਾਰ ਹੋਣ ਦੇ ਨਾਲ ਚੰਗੇ ਇਨਸਾਨ ਵੀ ਸਨ। ਜਿਸ ਕਰਕੇ ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਵਿਸ਼ਵਾਸ ਹੀ ਨਹੀਂ ਹੋ ਰਿਹਾ ਕਿ ਉਨ੍ਹਾਂ ਦਾ ਹੱਸਦਾ ਹੋਇਆ ਸਟਾਰ ਇਸ ਦੁਨੀਆ ਤੋਂ ਚਲਾ ਗਿਆ ਹੈ। ਉਨ੍ਹਾਂ ਦੀ ਮੌਤ ਤੋਂ ਬਾਅਦ ਬਾਲੀਵੁੱਡ ਫ਼ਿਲਮ ਉਦਯੋਗ 'ਤੇ ਕਈ ਵੱਡੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ। ਫ਼ਿਲਮ ਉਦਯੋਗ ਦੇ ਕੁਝ ਲੋਕਾਂ ਨੇ ਇਹ ਦਾਅਵਾ ਕੀਤਾ ਹੈ ਕਿ ਨੇਪੋਟਿਜ਼ਮ ਅਤੇ ਭੇਦਭਾਵ ਦੇ ਕਾਰਨ ਸੁਸ਼ਾਂਤ ਸਿੰਘ ਰਾਜਪੂਤ ਪਿਛਲੇ ਲੰਬੇ ਸਮੇਂ ਤੋਂ ਡਿਪ੍ਰੈਸ਼ਨ 'ਚ ਸਨ ਅਤੇ ਇਹੀ ਵਜ੍ਹਾ ਹੈ ਕਿ ਉਨ੍ਹਾਂ ਨੇ ਖ਼ੁਦਕੁਸ਼ੀ ਕਰ ਲਈ। ਉਨ੍ਹਾਂ ਨੂੰ ਇੱਕ ਤੋਂ ਬਾਅਦ ਇੱਕ ਕਈ ਫ਼ਿਲਮਾਂ ਤੋਂ ਕੱਢ ਦਿੱਤਾ ਗਿਆ ਸੀ। ਇਸੇ ਗੱਲ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਕਾਫ਼ੀ ਬਹਿਸ ਛਿੜ ਚੁੱਕੀ ਹੈ।

ਹਾਲ ਹੀ 'ਚ ਬਾਲੀਵੁੱਡ ਅਦਾਕਾਰਾ ਪਾਇਲ ਰੋਹਤਗੀ ਨੇ ਸੁਸ਼ਾਂਤ ਦੀ ਮੌਤ ਨੂੰ ਲੈ ਕੇ ਵੱਡਾ ਖੁਲਾਸਾ ਕੀਤਾ ਹੈ। ਉਨ੍ਹਾਂ ਨੇ ਸੁਸ਼ਾਂਤ ਸਿੰਘ ਰਾਜਪੂਤ ਦੀਆਂ ਬੁਲੰਦੀਆਂ ਤੋਂ ਲੈ ਕੇ ਫ਼ਿਲਮ ਉਦਯੋਗ ਦੇ ਕਾਲੇ ਚਿੱਠੇ ਵੀ ਖੋਲ੍ਹੇ ਹਨ। ਫ਼ਿਲਮੀ ਦੁਨੀਆ ਦੇ ਵੱਡੇ-ਵੱਡੇ ਸਿਤਾਰੇ ਕਿਤੇ ਨਾ ਕਿਤੇ ਛੋਟੇ ਸ਼ਹਿਰਾਂ 'ਚੋਂ ਆਉਣ ਵਾਲੇ ਕਈ ਕਲਾਕਾਰਾਂ ਨੂੰ ਦਬਾਅ ਦਿੰਦੇ ਹਨ।

ਦੱਸ ਦਈਏ ਕਿ ਸੁਸ਼ਾਂਤ ਸਿੰਘ ਰਾਜਪੂਤ ਦੀ ਖ਼ੁਦਕੁਸ਼ੀ ਦੀ ਘਟਨਾ 'ਤੇ ਫ਼ਿਲਮ ਬਣੇਗੀ। ਮਿਊਜ਼ਿਕ ਕੰਪਨੀ ਚਲਾਉਣ ਵਾਲੇ ਵਿਜੇ ਸ਼ੇਖਰ ਗੁਪਤਾ ਨੇ ਸੁਸ਼ਾਂਤ 'ਤੇ ਆਧਾਰਿਤ ਫ਼ਿਲਮ ਬਣਾਉਣ ਦਾ ਫੈਸਲਾ ਵੀ ਕਰ ਲਿਆ ਹੈ। ਫ਼ਿਲਮ ਦਾ ਨਾਂ ਰੱਖ ਲਿਆ ਗਿਆ ਹੈ ਅਤੇ ਜਲਦ ਹੀ ਇਸ ਦੀ ਸ਼ੂਟਿੰਗ ਸ਼ੁਰੂ ਕੀਤੀ ਜਾਵੇਗੀ। ਇਸ ਫ਼ਿਲਮ ਦਾ ਨਾਂ 'ਸੁਸਾਇਡ ਔਰ ਮਰਡਰ' ਹੋਵੇਗਾ। ਵਿਜੇ ਨੇ ਦੱਸਿਆ ਕਿ ਇਹ ਫ਼ਿਲਮ ਸੁਸ਼ਾਂਤ ਦੀ ਜ਼ਿੰਦਗੀ 'ਤੇ ਆਧਾਰਿਤ ਨਹੀਂ ਹੈ, ਸਗੋਂ ਉਨ੍ਹਾਂ ਦੀ ਖ਼ੁਦਕੁਸ਼ੀ ਦੀ ਘਟਨਾ 'ਤੇ ਉਨ੍ਹਾਂ ਦੀਆਂ ਪਰੇਸ਼ਾਨੀਆਂ ਤੋਂ ਪ੍ਰੇਰਿਤ ਹੈ। ਅਜਿਹੇ 'ਚ ਫ਼ਿਲਮ ਬਣਾਉਣ ਲਈ ਉਨ੍ਹਾਂ ਨੂੰ ਕਿਸੇ ਤੋਂ ਇਜਾਜ਼ਤ ਲੈਣ ਦੀ ਲੋੜ ਨਹੀਂ ਹੈ।
 

  • Payal Rohatgi
  • Sushant Singh Rajput
  • Suicide
  • Video
  • Bollywood Celebrity

ਮੌਤ ਤੋਂ 1 ਹਫ਼ਤੇ ਬਾਅਦ ਵਾਇਰਲ ਹੋਈ ਸੁਸ਼ਾਂਤ ਦੇ ਹਮਸ਼ਕਲ ਦੀ ਵੀਡੀਓ, ਦੇਖ ਲੋਕ ਵੀ ਖਾ ਗਏ ਧੋਖਾ

NEXT STORY

Stories You May Like

  • shehnaaz gill opens up about the one who has her heart
    ਕਿਸ ਦੇ ਕੋਲ ਹੈ ਸ਼ਹਿਨਾਜ਼ ਗਿੱਲ ਦਾ ਦਿਲ ? ਅਦਾਕਾਰਾ ਨੇ ਵੀਡੀਓ ਸਾਂਝੀ ਕਰਕੇ ਖੁਦ ਕੀਤਾ ਖੁਲਾਸਾ
  • love affair became the reason for the death of the young man
    ਪ੍ਰੇਮ ਸਬੰਧ ਬਣੇ ਨੌਜਵਾਨ ਦੀ ਮੌਤ ਦਾ ਕਾਰਨ! ਪਾਇਲ ਪੁਲਸ ਨੇ ਕੁਝ ਘੰਟਿਆਂ 'ਚ ਮੁੱਖ ਮੁਲਜ਼ਮ ਕੀਤਾ ਕਾਬੂ
  • video of the death of a prisoner who escaped from punjab police custody
    ਪੁਲਸ ਹਿਰਾਸਤ 'ਚੋਂ ਭੱਜਣ ਦੌਰਾਨ ਹੋਈ ਖ਼ਤਰਨਾਕ ਕੈਦੀ ਦੀ ਮੌਤ ਤੋਂ ਪਹਿਲਾਂ ਦੀ ਖ਼ੌਫ਼ਨਾਕ ਵੀਡੀਓ ਆਈ ਸਾਹਮਣੇ
  • yamunotri marg  heart attack  elderly pilgrim  death
    ਯਮੁਨੋਤਰੀ ਮਾਰਗ 'ਤੇ ਦਿਲ ਦਾ ਦੌਰਾ ਪੈਣ ਨਾਲ ਬਜ਼ੁਰਗ ਤੀਰਥ ਯਾਤਰੀ ਦੀ ਮੌਤ
  • actress fiza ali
    ਦੂਜਾ ਵਿਆਹ ਕਰਵਾ ਕੇ ਘਰ ਪਹੁੰਚੀ ਅਦਾਕਾਰਾ 'ਤੇ ਸੁੱਟੇ ਗਏ 'ਕਬਰਸਤਾਨ' ਦੇ ਫੁੱਲ ! ਖੁਦ ਕੀਤਾ ਖੁਲਾਸਾ
  • kl rahul reveals the secret behind hazlewood and bhuvneshwar  s success
    IPL 2026: ਕੇਐਲ ਰਾਹੁਲ ਨੇ ਖੋਲ੍ਹਿਆ ਹੇਜ਼ਲਵੁੱਡ ਅਤੇ ਭੁਵਨੇਸ਼ਵਰ ਦੀ ਸਫ਼ਲਤਾ ਦਾ ਰਾਜ਼
  • mystery of pragya singh missing from train solved
    ਟ੍ਰੇਨ 'ਚੋਂ ਗ਼ਾਇਬ ਹੋਈ ਪ੍ਰਗਿਆ ਸਿੰਘ ਦਾ ਰਹੱਸ ਸੁਲਝਿਆ: ਪਤੀ ਨਾਲ ਝਗੜਾ ਬਣਿਆ ਵਜ੍ਹਾ, ਬਿਹਾਰ ਤੋਂ ਮਿਲੀ ਸੁਰੱਖਿਅਤ
  • kingpin neet ug 2026 paper leak
    NEET ਪੇਪਰ ਲੀਕ ਦਾ ਮਾਸਟਰਮਾਈਂਡ ਗ੍ਰਿਫ਼ਤਾਰ, ਹੋਇਆ ਹੈਰਾਨੀਜਨਕ ਖੁਲਾਸਾ
  • municipal corporation elections to be held in punjab on tuesday
    ਪੰਜਾਬ 'ਚ ਮੰਗਲਵਾਰ ਨੂੰ ਪੈਣਗੀਆਂ ਵੋਟਾਂ! ਮਿਊਂਸੀਪਲ ਚੋਣਾਂ ਲਈ ਕੁੱਲ੍ਹ 7,555...
  • scam of lakhs in jalandhar corporation  s company bagh parking
    ਜਲੰਧਰ ਨਿਗਮ ਦੀ ਕੰਪਨੀ ਬਾਗ ਪਾਰਕਿੰਗ 'ਚ ਲੱਖਾਂ ਦਾ ਘਪਲਾ, ਸ਼ਿਕਾਇਤ ਚੀਫ਼...
  • centre s aviation initiative
    ਕੇਂਦਰ ਦੀ ਏਵੀਏਸ਼ਨ ਪਹਿਲ ਨਾਲ ਪੰਜਾਬ ਦੀ ਅਰਥ-ਵਿਵਸਥਾ ਤੇ ਸੈਰ-ਸਪਾਟੇ ਨੂੰ ਲੱਗਣਗੇ...
  • punjab congress action
    ਵੱਡੀ ਖ਼ਬਰ: ਪੰਜਾਬ ਕਾਂਗਰਸ ਨੇ 6 ਸਾਲਾਂ ਲਈ ਪਾਰਟੀ 'ਚੋਂ ਕੱਢਿਆ ਇਹ ਆਗੂ
  • orange alert issued by meteorological department in punjab
    ਪੰਜਾਬ 'ਚ ਮੌਸਮ ਵਿਭਾਗ ਦਾ Orange Alert ਜਾਰੀ, ਤੇਜ਼ ਲੂ 'ਚ ਘਰੋਂ ਨਿਕਲਣਾ...
  • birla fertility   ivf celebrates its first anniversary at central hospital
    Central Hospital ਵਿਖੇ Birla Fertility & IVF ਦੀ ਪਹਿਲੀ ਵਰ੍ਹੇਗੰਢ ਮਨਾਈ
  • punjab police asi
    ਪੰਜਾਬ ਪੁਲਸ ਦੇ ਮੁਲਾਜ਼ਮ ਦੇ 'ਕਤਲ' ਮਾਮਲੇ 'ਚ ਨਵਾਂ ਮੋੜ! ਇਸ ਜਥੇਬੰਦੀ ਨੇ ਲਈ...
  • enforcement directorate  building society
    ਈ. ਡੀ. ਦੀ ਇਕ ਹੋਰ ਵੱਡੀ ਕਾਰਵਾਈ, ਇਹ ਵੱਡਾ ਬਿਲਡਰ ਗ੍ਰਿਫ਼ਤਾਰ
Trending
Ek Nazar
when salman khan revealed why he does not contest elections

ਸਭ ਤੋਂ ਮਸ਼ਹੂਰ ਹੋਣ ਦੇ ਬਾਵਜੂਦ ਸਲਮਾਨ ਕਿਉਂ ਹਨ ਰਾਜਨੀਤੀ ਤੋਂ ਦੂਰ? ਜਾਣੋ...

cm samrat chaudharys helicopter landing

ਬਿਹਾਰ ਦੇ CM ਸਮਰਾਟ ਚੌਧਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

icc new cricket rules

ਕ੍ਰਿਕਟ ਦੇ ਨਿਯਮਾਂ 'ਚ ਹੋਣਗੇ ਵੱਡੇ ਬਦਲਾਅ! ICC ਨੇ ਤਿਆਰ ਕੀਤਾ ਪਲਾਨ

guru gochar 2026 rashi 2 june all zodiac signs

2 ਜੂਨ ਨੂੰ ਬਦਲੇਗੀ ਬ੍ਰਹਿਸਪਤੀ ਦੀ ਚਾਲ, ਇਨ੍ਹਾਂ 5 ਰਾਸ਼ੀਆਂ ਦੇ ਹੋਣਗੇ...

seven killed due to heavy rainfall in china  s hunan

ਚੀਨ ਦੇ ਹੁਨਾਨ 'ਚ ਭਾਰੀ ਮੀਂਹ ਕਾਰਨ 7 ਲੋਕਾਂ ਦੀ ਮੌਤ, 14 ਲਾਪਤਾ; ਰਾਹਤ ਕਾਰਜ...

fashion designer anjali phogat arrives at cannes

ਪ੍ਰੇਮਾਨੰਦ ਮਹਾਰਾਜ ਦੀ ਤਸਵੀਰ ਵਾਲਾ ਪਰਸ ਲੈ ਕੇ ਕਾਨਸ ਦੇ ਰੈੱਡ ਕਾਰਪੇਟ 'ਤੇ...

fake pictures of famous actress go viral

ਮਸ਼ਹੂਰ ਅਦਾਕਾਰਾ ਦੀਆਂ 'ਫੇਕ' ਤਸਵੀਰਾਂ ਹੋ ਗਈਆਂ ਵਾਇਰਲ ! ਅੱਕ ਕੇ ਲਿਆ ਵੱਡਾ ਐਕਸ਼ਨ

coal mine accident

ਜ਼ੋਰਦਾਰ ਧਮਾਕਾ ਤੇ ਚਲੀ ਗਈ 82 ਲੋਕਾਂ ਦੀ ਜਾਨ, ਸ਼ਾਂਕਸੀ ਸੂਬੇ 'ਚ ਮਚੀ ਹਾਹਾਕਾਰ

this market will be closed from july 2 to 4

ਅੰਮ੍ਰਿਤਸਰ: ਗਰਮੀ ਦੇ ਮੱਦੇਨਜ਼ਰ 2 ਤੋਂ 4 ਜੁਲਾਈ ਤੱਕ ਬੰਦ ਰਹੇਗੀ ਇਹ ਮੰਡੀ

bobby deol gets teary eyed recalling life after father dharmendra s demise

'ਉਨ੍ਹਾਂ ਵਰਗਾ ਕੋਈ ਨਹੀਂ ਹੋ ਸਕਦਾ...'; ਪਿਤਾ ਧਰਮਿੰਦਰ ਨੂੰ ਯਾਦ ਕਰ ਰੋ ਪਏ ਬੌਬੀ...

incident at cannes film festival miss venezuela attacked by stylist

ਕਾਨਸ ਫ਼ਿਲਮ ਫੈਸਟੀਵਲ 'ਚ 'ਖ਼ੂਨੀ' ਵਾਰਦਾਤ ! ਮਿਸ ਵੈਨੇਜ਼ੁਏਲਾ ਦੇ ਕਮਰੇ 'ਚੋਂ...

heatwave next 5 days orange alert

23, 24, 25, 26, 27 ਮਈ ਤੱਕ ਚੱਲੇਗੀ 'ਲੂ', 13 ਸੂਬਿਆਂ 'ਚ IMD ਦਾ ਆਰੇਂਜ ਅਲਰਟ...

woman found swinging in a drunken state near the railway station

ਅੰਮ੍ਰਿਤਸਰ ਰੇਲਵੇ ਸਟੇਸ਼ਨ ਦੇ ਬਾਥਰੂਮ ਨੇੜੇ ਨਸ਼ੇ ਦੀ ਹਾਲਤ ’ਚ ਝੂਮਦੀ ਮਿਲੀ...

cockroach awami party formed in pakistan

ਭਾਰਤ ਦੀ ਤਰਜ਼ 'ਤੇ ਪਾਕਿਸਤਾਨ 'ਚ ਬਣੀ 'ਕਾਕਰੋਚ ਅਵਾਮੀ ਪਾਰਟੀ'

heavy rains expected for next 2 days

ਅਗਲੇ 2 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

ipl 2026 kkr

KKR ਨੂੰ ਲੱਗਾ ਵੱਡਾ ਝਟਕਾ, ਟੂਰਨਾਮੈਂਟ 'ਚੋਂ ਬਾਹਰ ਹੋਇਆ ਧਾਕੜ ਖ਼ਿਡਾਰੀ

pakistan odi squad

ਪਾਕਿ ਵਨਡੇ ਟੀਮ 'ਚ ਵੱਡਾ ਫੇਰਬਦਲ: ਬਾਬਰ ਆਜ਼ਮ ਦੀ ਵਾਪਸੀ, ਮੁਹੰਮਦ ਰਿਜ਼ਵਾਨ ਦੀ...

demand for holidays in schools due to extreme heat

ਅੱਤ ਦੀ ਗਰਮੀ ਕਾਰਨ ਸਕੂਲਾਂ ’ਚ ਛੁੱਟੀਆਂ ਕਰਨ ਦੀ ਮੰਗ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • nepal  s film   elephants in the fog   makes history by winning award
      ਨੇਪਾਲ ਦੀ "ਐਲੀਫੈਂਟਸ ਇਨ ਦਿ ਫੋਗ" ਨੇ ਕਾਨਸ ਫਿਲਮ ਫੈਸਟੀਵਲ 'ਚ ਪੁਰਸਕਾਰ ਜਿੱਤ...
    • pooja bhatt remembers late mukul dev on his first death anniversary
      ਪੂਜਾ ਭੱਟ ਨੇ ਅਦਾਕਾਰ ਮੁਕੁਲ ਦੇਵ ਨੂੰ ਪਹਿਲੀ ਬਰਸੀ 'ਤੇ ਦਿੱਤੀ ਭਾਵੁਕ ਸ਼ਰਧਾਂਜਲੀ
    • fashion designer anjali phogat arrives at cannes
      ਪ੍ਰੇਮਾਨੰਦ ਮਹਾਰਾਜ ਦੀ ਤਸਵੀਰ ਵਾਲਾ ਪਰਸ ਲੈ ਕੇ ਕਾਨਸ ਦੇ ਰੈੱਡ ਕਾਰਪੇਟ 'ਤੇ...
    • the viral fever  s   sapne vs  everyone 2   secures no  1 spot on imdb
      TVF ਦੇ ਸ਼ੋਅ 'ਸਪਨੇ ਵਰਸਿਜ਼ ਐਵਰੀਵਨ 2' ਨੇ IMDb 'ਤੇ 'ਤੇ ਹਾਸਲ ਕੀਤਾ...
    • fake pictures of famous actress go viral
      ਮਸ਼ਹੂਰ ਅਦਾਕਾਰਾ ਦੀਆਂ 'ਫੇਕ' ਤਸਵੀਰਾਂ ਹੋ ਗਈਆਂ ਵਾਇਰਲ ! ਅੱਕ ਕੇ ਲਿਆ ਵੱਡਾ ਐਕਸ਼ਨ
    • ravi kishan says he has no idea why his slip ups go viral on social media
      "ਮੈਂ ਕੋਈ ਦੂਜੇ ਗ੍ਰਹਿ ਤੋਂ ਨਹੀਂ ਆਇਆ..." : ਵੀਡੀਓਜ਼ ਵਾਇਰਲ ਹੋਣ 'ਤੇ ਬੋਲੇ...
    • bobby deol gets teary eyed recalling life after father dharmendra s demise
      'ਉਨ੍ਹਾਂ ਵਰਗਾ ਕੋਈ ਨਹੀਂ ਹੋ ਸਕਦਾ...'; ਪਿਤਾ ਧਰਮਿੰਦਰ ਨੂੰ ਯਾਦ ਕਰ ਰੋ ਪਏ ਬੌਬੀ...
    • incident at cannes film festival miss venezuela attacked by stylist
      ਕਾਨਸ ਫ਼ਿਲਮ ਫੈਸਟੀਵਲ 'ਚ 'ਖ਼ੂਨੀ' ਵਾਰਦਾਤ ! ਮਿਸ ਵੈਨੇਜ਼ੁਏਲਾ ਦੇ ਕਮਰੇ 'ਚੋਂ...
    • aishwarya rai bachchan arrives at cannes 2026
      ਇੰਤਜ਼ਾਰ ਖਤਮ ! ਕਾਨਸ 'ਚ ਐਸ਼ਵਰਿਆ ਦੀ ਧਮਾਕੇਦਾਰ ਐਂਟਰੀ, 'ਨਮਸਤੇ' ਨਾਲ ਜਿੱਤਿਆ ਸਭ...
    • famous actress started baby planning even before marriage
      ਵਿਆਹ ਤੋਂ ਪਹਿਲਾਂ ਹੀ ਮਸ਼ਹੂਰ ਅਦਾਕਾਰਾ ਨੇ ਕਰ ਲਈ Baby Planning ! ਕਿਹਾ-...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +