Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, NOV 05, 2026

    8:01:29 PM

  • how to test sweets at home

    ਬੱਚਿਆਂ ਦੀ ਸਿਹਤ ਨਾਲ ਨਾ ਕਰੋ ਖਿਲਵਾੜ! ਜਾਣੋ ਘਰ...

  • akali dal prem singh chandumajra sukhbir badal

    ਇਸ ਤਾਰੀਖ ਨੂੰ ਅਕਾਲੀ ਦਲ 'ਚ ਵਾਪਸੀ ਕਰਨਗੇ...

  • singer preet harpal gets emotional remembering divit auluck

    Divit Auluck ਨੂੰ ਯਾਦ ਕਰ ਭਾਵੁਕ ਹੋਏ ਗਾਇਕ ਪ੍ਰੀਤ...

  • phagwara doctor dies in england

    ਵਿਦੇਸ਼ੋਂ ਮਿਲੀ ਮੰਦਭਾਗੀ ਖ਼ਬਰ! ਫਗਵਾੜਾ ਦੀ ਡਾਕਟਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਦਿਲਜੀਤ ਤੋਂ ਬਾਅਦ ਹੁਣ ਸਿੱਧੂ ਮੂਸੇ ਵਾਲਾ ਨਾਲ ਲਿਆ ਪਾਇਲ ਰੋਹਤਗੀ ਨੇ ਪੰਗਾ (ਵੀਡੀਓ)

ENTERTAINMENT News Punjabi(ਤੜਕਾ ਪੰਜਾਬੀ)

ਦਿਲਜੀਤ ਤੋਂ ਬਾਅਦ ਹੁਣ ਸਿੱਧੂ ਮੂਸੇ ਵਾਲਾ ਨਾਲ ਲਿਆ ਪਾਇਲ ਰੋਹਤਗੀ ਨੇ ਪੰਗਾ (ਵੀਡੀਓ)

  • Author Rahul Singh,
  • Updated: 03 Jan, 2021 02:41 PM
Mumbai
payal rohtagi attack on sidhu moose wala
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ)– ਬਾਲੀਵੁੱਡ ਅਦਾਕਾਰਾ ਪਾਇਲ ਰੋਹਤਗੀ ਨਿੱਤ ਦਿਨ ਕਿਸੇ ਨਾ ਕਿਸੇ ਕਲਾਕਾਰ ਖ਼ਿਲਾਫ਼ ਸੋਸ਼ਲ ਮੀਡੀਆ ’ਤੇ ਆਪਣੀ ਭੜਾਸ ਕੱਢਦੀ ਨਜ਼ਰ ਆਉਂਦੀ ਰਹਿੰਦੀ ਹੈ। ਅੱਜਕਲ ਉਹ ਪੰਜਾਬੀ ਕਲਾਕਾਰਾਂ ਖ਼ਿਲਾਫ਼ ਭੜਾਸ ਕੱਢਦੀ ਨਜ਼ਰ ਆ ਰਹੀ ਹੈ। ਉਹ ਕਦੇ ਕਿਸਾਨ ਅੰਦੋਲਨ ਨੂੰ ਲੈ ਕੇ ਮਾੜਾ ਬੋਲਦੀ ਹੈ ਤਾਂ ਕਦੇ ਅੰਦੋਲਨ ਦਾ ਸਮਰਥਨ ਕਰਨ ਵਾਲੇ ਪੰਜਾਬੀ ਕਲਾਕਾਰਾਂ ਨੂੰ।

ਹਾਲ ਹੀ ’ਚ ਦਿਲਜੀਤ ਦੋਸਾਂਝ ਖ਼ਿਲਾਫ਼ ਬੋਲਣ ਨੂੰ ਲੈ ਕੇ ਲੋਕਾਂ ਦੇ ਨਿਸ਼ਾਨੇ ਦਾ ਸ਼ਿਕਾਰ ਹੋਈ ਪਾਇਲ ਨੇ ਹੁਣ ਸਿੱਧੂ ਮੂਸੇ ਵਾਲਾ ’ਤੇ ਵੀਡੀਓ ਬਣਾਈ ਹੈ। ਪਾਇਲ ਨੂੰ ਸਿੱਧੂ ਦੀ ਇਸ ਗੱਲ ’ਤੇ ਗੁੱਸਾ ਹੈ ਕਿ ਉਸ ਨੇ ਦਿਲਜੀਤ ਦੋਸਾਂਝ ਦਾ ਸਮਰਥਨ ਕੀਤਾ ਹੈ ਤੇ ਉਸ ਦੀ ਵੀਡੀਓ ਦਾ ਵਿਰੋਧ।

ਪਾਇਲ ਇਸ ਵੀਡੀਓ ’ਚ ਇਹ ਕਹਿੰਦੀ ਨਜ਼ਰ ਆ ਰਹੀ ਹੈ ਕਿ ਸਿੱਧੂ ਮੂਸੇ ਵਾਲਾ ਗੰਨ ਕਲਚਰ ਨੂੰ ਪ੍ਰਮੋਟ ਕਰਦਾ ਹੈ ਤੇ ਖੁਦ ਨੂੰ ਪੰਜਾਬ ਦਾ ਸੰਜੇ ਦੱਤ ਦੱਸਦਾ ਹੈ। ਉਸ ਦੇ ਕੈਨੇਡਾ ਤੇ ਲੰਡਨ ’ਚ ਕਨੈਕਸ਼ਨ ਹਨ ਪਰ ਉਹ ਖੇਤੀ ਕਾਨੂੰਨਾਂ ਨੂੰ ਪੜ੍ਹੇ ਬਿਨਾਂ ਕਿਸਾਨ ਅੰਦੋਲਨ ਨੂੰ ਭੜਕਾ ਰਿਹਾ ਹੈ।

 
 
 
 
 
View this post on Instagram
 
 
 
 
 
 
 
 
 
 
 

A post shared by Team Payal Rohatgi (@payalrohatgi)

ਪਾਇਲ ਨੇ ਇਹ ਵੀ ਕਿਹਾ ਕਿ ਉਸ ਨੇ ਪੰਜਾਬ ਦੇ ਕਿਸਾਨਾਂ ਨੂੰ ਅੱਤਵਾਦੀ ਨਹੀਂ ਕਿਹਾ, ਸਗੋਂ ਬਰਖਾ ਦੱਤ ਦੀ ਵੀਡੀਓ ਨੂੰ ਲੈ ਕੇ ਆਪਣੀ ਪ੍ਰਤੀਕਿਰਿਆ ਦਿੱਤੀ ਸੀ, ਜਿਸ ’ਚ ਕੁਝ ਲੋਕਾਂ ਵਲੋਂ ਖਾਲਿਸਤਾਨ ਦੇ ਨਾਅਰੇ ਲਗਾਏ ਜਾ ਰਹੇ ਸਨ।

ਪਾਇਲ ਦੀ ਇਸ ਵੀਡੀਓ ’ਤੇ ਫਿਲਹਾਲ ਸਿੱਧੂ ਮੂਸੇ ਵਾਲਾ ਵਲੋਂ ਕੋਈ ਟਿੱਪਣੀ ਸਾਹਮਣੇ ਨਹੀਂ ਆਈ ਹੈ। ਦੱਸਣਯੋਗ ਹੈ ਕਿ ਦਿਲਜੀਤ ਦੋਸਾਂਝ ਨੇ ਆਪਣੀ ਵੀਡੀਓ ਦੌਰਾਨ ਪਾਇਲ ਰੋਹਤਗੀ ਦੀ ਨਕਲ ਉਡਾਈ ਸੀ ਤੇ ਉਸ ਨੂੰ ਖੂਬ ਟਰੋਲ ਕੀਤਾ ਸੀ।

ਨੋਟ– ਪਾਇਲ ਰੋਹਤਗੀ ਦੀ ਇਸ ਵੀਡੀਓ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਜ਼ਰੂਰ ਸਾਂਝੀ ਕਰੋ।

  • Payal Rohtagi
  • Sidhu Moose Wala
  • Viral Video
  • Diljit Dosanjh
  • Farmers Protest
  • Farm Laws

ਹਿੰਦੂ ਦੇਵੀ-ਦੇਵਤਿਆਂ ਤੇ ਅਮਿਤ ਸ਼ਾਹ ’ਤੇ ਕੀਤੀ ਟਿੱਪਣੀ ਦੇ ਚਲਦਿਆਂ ਕਾਮੇਡੀਅਨ ਤੇ ਚਾਰ ਹੋਰਨਾਂ ਨੂੰ ਕੀਤਾ ਗ੍ਰਿਫਤਾਰ

NEXT STORY

Stories You May Like

  • what will be the impact on the employees after the sale of idbi bank
    IDBI ਬੈਂਕ ਦੀ ਵਿਕਰੀ ਤੋਂ ਬਾਅਦ ਕਰਮਚਾਰੀਆਂ ਦੀਆਂ ਨੌਕਰੀਆਂ ਅਤੇ ਪੈਨਸ਼ਨਾਂ 'ਤੇ ਕੀ ਪਵੇਗਾ ਪ੍ਰਭਾਵ ? ਸਰਕਾਰ ਨੇ...
  • us oil stocks at lowest level since 1982  diesel prices at record high
    1982 ਤੋਂ ਬਾਅਦ ਅਮਰੀਕੀ ਤੇਲ ਭੰਡਾਰ ਸਭ ਤੋਂ ਹੇਠਲੇ ਪੱਧਰ 'ਤੇ, ਰਿਕਾਰਡ ਉੱਚ ਪੱਧਰ 'ਤੇ ਡੀਜ਼ਲ ਦੀਆਂ ਕੀਮਤਾਂ
  • nihal singh wala  congress  ticket
    ਨਿਹਾਲ ਸਿੰਘ ਵਾਲਾ ਤੋਂ ਕਾਂਗਰਸ ਦੀ ਟਿਕਟ ਲਈ ਅਕਾਸ਼ਦੀਪ ਸਿੰਘ ਲਾਲੀ ਬੁੱਟਰ ਨੇ ਪੇਸ਼ ਕੀਤੀ ਦਾਅਵੇਦਾਰੀ
  • school  punjab legislative assembly  diljit dosanjh
    ਚੰਡੀਗੜ੍ਹ-ਮੋਹਾਲੀ ਦੇ ਸਕੂਲਾਂ, ਪੰਜਾਬ ਵਿਧਾਨ ਸਭਾ ਤੇ ਦਿਲਜੀਤ ਦੋਸਾਂਝ ਦੇ ਸ਼ੋਅ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • plot to write slogans in delhi ahead of diljit s show
    ਦਿਲਜੀਤ ਦੇ ਸ਼ੋਅ ਤੋਂ ਪਹਿਲਾਂ ਦਿੱਲੀ ’ਚ ਨਾਅਰੇ ਲਿਖਣ ਦੀ ਸਾਜ਼ਿਸ਼, ਔਰਤ ਸਣੇ 3 ਗ੍ਰਿਫ਼ਤਾਰ
  • delhi police diljit dosanjh show manjit singh gk
    ਭਾਰਤ-ਪਾਕਿ ਮੈਚ ਲਈ ਸੁਰੱਖਿਆ ਮਿਲ ਸਕਦੀ ਹੈ ਤਾਂ ਦਿਲਜੀਤ ਦੇ ਸ਼ੋਅ ਲਈ ਕਿਉਂ ਨਹੀਂ? ਮਨਜੀਤ GK ਨੇ ਚੁੱਕੇ ਸਵਾਲ
  • amul  nandani has also increased the prices of ghee and butter
    Amul ਤੋਂ ਬਾਅਦ ਹੁਣ ਇਸ ਕੰਪਨੀ ਨੇ ਵੀ ਵਧਾਏ ਘਿਓ-ਮੱਖਣ ਦੇ ਭਾਅ, ਨਵੀਆਂ ਦਰਾਂ ਅੱਜ ਤੋਂ ਲਾਗੂ
  • meta is preparing to compete with youtube
    YouTube ਨੂੰ ਟੱਕਰ ਦੇਣ ਦੀ ਤਿਆਰੀ 'ਚ Meta! ਰੀਲਾਂ ਤੋਂ ਬਾਅਦ ਹੁਣ ਲੰਬੀਆਂ ਵੀਡੀਓਜ਼ ਨਾਲ ਛਾਉਣ ਦਾ ਮੌਕਾ
  • singer preet harpal gets emotional remembering divit auluck
    Divit Auluck ਨੂੰ ਯਾਦ ਕਰ ਭਾਵੁਕ ਹੋਏ ਗਾਇਕ ਪ੍ਰੀਤ ਹਰਪਾਲ, ਕਿਹਾ-"ਜਵਾਨ ਪੁੱਤ...
  • antim ardaas divit auluck
    ਦਿਵਿਤ ਔਲਕ ਦੀ ਅੰਤਿਮ ਅਰਦਾਸ 'ਚ ਪੁੱਜੇ ਮਨਕੀਰਤ ਔਲਖ, ਇੰਦਰਜੀਤ ਨਿੱਕੂ ਤੇ ਬੀ....
  • cold weather to arrive in punjab in the coming days
    ਪੰਜਾਬ 'ਚ ਆਉਣ ਵਾਲੇ ਦਿਨਾਂ 'ਚ ਠੰਡ ਦੀ ਦਸਤਕ, ਕਈ ਇਲਾਕਿਆਂ 'ਚ ਪਵੇਗੀ ਧੁੰਦ
  • tractor trolley full of straw caught in high voltage wires  caught fire
    ਹਾਈ ਵੋਲਟੇਜ਼ ਤਾਰਾਂ ਦੀ ਲਪੇਟ 'ਚ ਆਈ ਪਰਾਲੀ ਨਾਲ ਭਰੀ ਟਰੈਕਟਰ-ਟਰਾਲੀ, ਲੱਗੀ...
  • politics punjab shiromani akali dal
    ਪੰਜਾਬ ਦੀ ਸਿਆਸਤ 'ਚ ਹੋਣ ਜਾ ਰਿਹਾ ਵੱਡਾ ਧਮਾਕਾ, ਬਦਲਣਗੇ ਸਮੀਕਰਣ
  • divit aulack antim ardaas
    ਦਿਵਿਤ ਓਲਕ ਦੀ ਅੰਤਿਮ ਅਰਦਾਸ 'ਚ ਅਮਰਿੰਦਰ ਗਿੱਲ ਸਣੇ ਪੁੱਜੇ ਕਈ ਪੰਜਾਬੀ ਕਲਾਕਾਰ !...
  • nit jalandhar qs asia university rankings 2027 4th position among all nits
    NIT ਜਲੰਧਰ ਨੇ ਕਿਊਐਸ ਏਸ਼ੀਆ ਯੂਨੀਵਰਸਿਟੀ ਰੈਂਕਿੰਗ 2027 'ਚ ਸਾਰੇ NIT 'ਚ...
  • paramjit singh sarna president of the delhi unit of the shiromani akali dal
    AI ਨਾਲ ਗੁਰਬਾਣੀ ਦੇ ਗਲਤ ਪ੍ਰਸਾਰ ਨੂੰ ਰੋਕਣ ਲਈ ਜਥੇ. ਗੜਗੱਜ ਦੀ ਪਹਿਲ ਸਵਾਗਤਯੋਗ:...
Trending
Ek Nazar
sheikh hasina statement

ਮੈਂ ਹਰ ਹਾਲ 'ਚ ਦੇਸ਼ ਵਾਪਸ ਆਵਾਂਗੀ: ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਹਸੀਨਾ

indian national sentenced

ਅਮਰੀਕਾ: ਧੋਖਾਧੜੀ ਕਰਨ ਦੇ ਦੋਸ਼ 'ਚ ਭਾਰਤੀ ਨਾਗਰਿਕ ਨੂੰ ਅੱਠ ਸਾਲ ਦੀ ਸਜ਼ਾ

pope leo xiv visit

ਪੋਪ ਲੀਓ XIV ਕਰਨਗੇ 31 ਹਜ਼ਾਰ km ਦੀ ਯਾਤਰਾ , ਜਾਣਗੇ ਪੇਰੂ ਅਤੇ ਲਾਤੀਨੀ ਅਮਰੀਕਾ

joshua wong sentenced

ਹਾਂਗ ਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੂੰ ਸੁਣਾਈ ਗਈ 10 ਸਾਲ ਦੀ ਸਜ਼ਾ

indian national in riyadh

10 ਅਕਤੂਬਰ ਨੂੰ ਰਿਆਧ ਹਵਾਈ ਅੱਡੇ 'ਤੇ ਹੋਏ ਹਮਲੇ 'ਚ ਜ਼ਖਮੀ ਦੂਜੇ ਭਾਰਤੀ...

after tiger and tushar  now this actor has received a threat

ਬਾਲੀਵੁੱਡ 'ਚ ਦਹਿਸ਼ਤ ਦਾ ਮਾਹੌਲ ; ਟਾਈਗਰ ਤੇ ਤੁਸ਼ਾਰ ਤੋਂ ਬਾਅਦ ਹੁਣ ਇਸ ਅਦਾਕਾਰ...

debbie wasserman won  election

ਅਮਰੀਕਾ: ਡੈਮੋਕ੍ਰੇਟਿਕ ਪਾਰਟੀ ਦੀ ਡੈਬੀ ਵਾਸਰਮੈਨ ਨੇ ਪ੍ਰਤੀਨਿਧੀ ਸਭਾ ਦੀ ਜਿੱਤੀ...

big b reveals jaya bachchan called him lambu ji after marriage

ਅਮਿਤਾਭ ਨੂੰ 'ਲੰਬੂ ਜੀ' ਕਹਿ ਕੇ ਬੁਲਾਉਂਦੀ ਸੀ ਪਤਨੀ ਜਯਾ ! Big B ਨੇ ਸੁਣਾਇਆ...

ami bera won election

ਭਾਰਤੀ-ਅਮਰੀਕੀ ਕਾਂਗਰਸਮੈਨ ਅਮੀ ਬੇਰਾ ਕੈਲੀਫੋਰਨੀਆ ਤੋਂ ਦੁਬਾਰਾ ਜਿੱਤੇ

lpg prices increase

ਪਾਕਿਸਤਾਨ 'ਚ LPG ਦੀਆਂ ਕੀਮਤਾਂ 'ਚ ਭਾਰੀ ਉਛਾਲ, ਆਮ ਜਨਤਾ ਭੁੱਖੇ ਰਹਿਣ ਲਈ...

crpf  personnel  narendra modi  historic year

CRPF ਦਾ ਇਤਿਹਾਸਕ ਸਾਲ ! ਇਕ ਵੀ ਜਵਾਨ ਨਹੀਂ ਹੋਇਆ ਸ਼ਹੀਦ

student agreement uk india

ਯੂਕੇ 'ਚ ਭਾਰਤੀ ਵਿਦਿਆਰਥੀਆਂ ਲਈ ਵਧਣਗੇ ਰੁਜ਼ਗਾਰ ਦੇ ਮੌਕੇ !  ਹੋਇਆ ਨਵਾਂ ਸਮਝੌਤਾ

man cleaning teeth toothbrush stomach

ਦੰਦ ਸਾਫ਼ ਕਰਦਾ-ਕਰਦਾ ਬੁਰਸ਼ ਹੀ ਖਾ ਗਿਆ ਬੰਦਾ ! ਡਾਕਟਰਾਂ ਨੇ ਇੰਝ ਕੱਢਿਆ ਬਾਹਰ

nihang singhs beat up drunkards

ਪੰਜਾਬ: ਸ਼ਰਾਬੀਆਂ ਖ਼ਿਲਾਫ਼ ਨਿਹੰਗ ਸਿੰਘਾਂ ਨੇ ਖੋਲ੍ਹਿਆ ਮੋਰਚਾ! ਕੀਤੀ ਵੱਡੀ ਕਾਰਵਾਈ

akhilesh yadav  dhirendra shastri  lord ram  lord krishna

'ਨਹੀਂ ਹੋਵੇਗਾ ਸੁਆਗਤ, ਨਾ ਬ੍ਰਜ 'ਚ, ਨਾ ਅਵਧ 'ਚ..!' ਅਖਿਲੇਸ਼ ਯਾਦਵ ਨੇ...

ragging complaints against 12 colleges  allegations against 100 students

12 ਕਾਲਜਾਂ ਵਿਰੁੱਧ ਰੈਗਿੰਗ ਦੀਆਂ ਸ਼ਿਕਾਇਤਾਂ, ਲਗਭਗ 100 ਵਿਦਿਆਰਥੀਆਂ 'ਤੇ ਲੱਗੇ...

famous singer loses battle against breast cancer

ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਗਾਇਕਾ; 35 ਸਾਲ ਦੀ ਉਮਰ 'ਚ ਅਮਰੀਕਾ 'ਚ ਲਏ ਆਖਰੀ...

famous bollywood singer announces separation from husband

ਮਸ਼ਹੂਰ ਬਾਲੀਵੁੱਡ ਗਾਇਕਾ ਨੇ ਪਤੀ ਤੋਂ ਵੱਖ ਹੋਣ ਦਾ ਕੀਤਾ ਐਲਾਨ ! ਵਿਆਹ ਦੇ 4...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • teaser of kaali kheti
      ਜ਼ਮੀਨ ਹੀ ਬਣ ਗਈ ਡਰ ਦੀ ਵਜ੍ਹਾ ! ਜੈਕੀ ਸ਼ਰਾਫ ਤੇ ਸ਼ਰਦ ਕੇਲਕਰ ਦੀ ‘ਕਾਲੀ ਖੇਤੀ’ ਦਾ...
    • balkaur singh  s major statement regarding his meeting with rahul gandhi
      ਰਾਹੁਲ ਗਾਂਧੀ ਨਾਲ ਮੁਲਾਕਾਤ 'ਤੇ ਬਲਕੌਰ ਸਿੰਘ ਦਾ ਵੱਡਾ ਬਿਆਨ (ਵੀਡੀਓ)
    • after tiger and tushar  now this actor has received a threat
      ਬਾਲੀਵੁੱਡ 'ਚ ਦਹਿਸ਼ਤ ਦਾ ਮਾਹੌਲ ; ਟਾਈਗਰ ਤੇ ਤੁਸ਼ਾਰ ਤੋਂ ਬਾਅਦ ਹੁਣ ਇਸ ਅਦਾਕਾਰ...
    • big b reveals jaya bachchan called him lambu ji after marriage
      ਅਮਿਤਾਭ ਨੂੰ 'ਲੰਬੂ ਜੀ' ਕਹਿ ਕੇ ਬੁਲਾਉਂਦੀ ਸੀ ਪਤਨੀ ਜਯਾ ! Big B ਨੇ ਸੁਣਾਇਆ...
    • first song from    mysaa      o  mysaa re    released
      "ਮਾਇਸਾ" ਦਾ ਪਹਿਲਾ ਗਾਣਾ "ਓ ਮਇਸਾ ਰੇ," ਰਿਲੀਜ਼ ਹੋਇਆ; ਰਸ਼ਮਿਕਾ ਮੰਦਾਨਾ ਦੇ...
    • tu mil jaye  shah rukh khan king  record views
      ਸ਼ਾਹਰੁਖ ਖਾਨ ਦੀ "ਕਿੰਗ" ਦੇ ਗਾਣੇ "ਤੂ ਮਿਲ ਜਾਏ" ਨੇ ਬਣਾਇਆ ਰਿਕਾਰਡ, 24 ਘੰਟਿਆਂ...
    • vishal chaturvedi  successful debut directors hanuman ansh
      "ਹਨੂੰਮਾਨ ਅੰਸ਼" ਦੀ ਸਫਲਤਾ ਦੇ ਨਾਲ ਸਫਲ ਡੈਬਿਊ ਨਿਰਦੇਸ਼ਕਾਂ ਦੀ ਸੂਚੀ 'ਚ ਸ਼ਾਮਲ...
    • festival of dhanteras is special for rashmika mandanna
      ਰਸ਼ਮਿਕਾ ਮੰਦਾਨਾ ਲਈ ਖਾਸ ਹੈ ਧਨਤੇਰਸ ਦਾ ਤਿਉਹਾਰ, ਸਾਂਝੇ ਕੀਤੇ ਜਜ਼ਬਾਤ
    • raha cameo in ramayana
      2000 ਕਰੋੜੀ ਫ਼ਿਲਮ ਨਾਲ ਹੋਵੇਗਾ ਰਣਬੀਰ-ਆਲੀਆ ਦੀ ਧੀ ਦਾ ਡੈਬਿਊ ! ਵੱਡੇ ਪਰਦੇ 'ਤੇ...
    • famous singer loses battle against breast cancer
      ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਗਾਇਕਾ; 35 ਸਾਲ ਦੀ ਉਮਰ 'ਚ ਅਮਰੀਕਾ 'ਚ ਲਏ ਆਖਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +