Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 11, 2026

    3:22:30 PM

  • new twist in the murder case of harmol singh in nurpur bedi

    ਨੂਰਪੁਰ ਬੇਦੀ ਹਰਮੋਲ ਕਤਲ ਕਾਂਡ : ਲਾਈਵ ਆ ਕੇ ਕਿਹਾ...

  • van plunges into gorge

    ਪਾਕਿਸਤਾਨ : ਖੱਡ 'ਚ ਡਿੱਗੀ ਵੈਨ, ਲਾੜੇ ਦੀ ਮਾਂ ਸਣੇ...

  • indian student wins scottish elections

    ਬਿਨਾਂ PR ਭਾਰਤੀ ਵਿਦਿਆਰਥੀ ਨੇ ਜਿੱਤੀਆਂ ਸਕਾਟਲੈਂਡ...

  • punjab police transfers

    ਪੰਜਾਬ ਪੁਲਸ 'ਚ ਵੱਡਾ ਫੇਰਬਦਲ! ਇਨ੍ਹਾਂ ਅਫ਼ਸਰਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਸੈਫ 'ਤੇ ਹੋਏ ਹਮਲੇ ਵਾਲੇ ਹਥਿਆਰ ਦੀ ਤਸਵੀਰ ਹੋਈ ਵਾਇਰਲ

ENTERTAINMENT News Punjabi(ਤੜਕਾ ਪੰਜਾਬੀ)

ਸੈਫ 'ਤੇ ਹੋਏ ਹਮਲੇ ਵਾਲੇ ਹਥਿਆਰ ਦੀ ਤਸਵੀਰ ਹੋਈ ਵਾਇਰਲ

  • Edited By Priyanka,
  • Updated: 17 Jan, 2025 03:57 PM
Mumbai
picture of weapon used to attack saif goes viral
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਜਿਸ ਹਥਿਆਰ ਨਾਲ ਸੈਫ ਅਲੀ ਖਾਨ 'ਤੇ ਹਮਲਾ ਕੀਤਾ ਗਿਆ ਸੀ, ਉਸ ਦੀ ਤਸਵੀਰ ਸਾਹਮਣੇ ਆਈ ਹੈ। ਲੀਲਾਵਤੀ ਹਸਪਤਾਲ ਦੇ ਡਾਕਟਰਾਂ ਨੇ ਸਰਜਰੀ ਦੌਰਾਨ ਸੈਫ ਦੀ ਰੀੜ੍ਹ ਦੀ ਹੱਡੀ ਤੋਂ ਹਥਿਆਰ ਦਾ ਇੱਕ ਟੁਕੜਾ ਕੱਢਿਆ ਹੈ। ਇਹ ਹਥਿਆਰ ਚਾਕੂ ਵਰਗਾ ਲੱਗਦਾ ਹੈ। ਜਦਕਿ ਉਸ ਦੇ ਛੋਟੇ ਪੁੱਤਰ ਦੇ ਦੇਖਭਾਲ ਕਰਨ ਵਾਲੀ ਮੇਡ ਨੇ ਪੁਲਸ ਨੂੰ ਦਿੱਤੇ ਆਪਣੇ ਬਿਆਨ 'ਚ ਕਿਹਾ ਸੀ ਕਿ ਹਮਲਾਵਰ ਹੈਕਸਾ ਬਲੇਡ ਵਰਗਾ ਹਥਿਆਰ ਲੈ ਕੇ ਜਾ ਰਿਹਾ ਸੀ ਪਰ ਇਹ ਹਥਿਆਰ ਬਿਲਕੁਲ ਚਾਕੂ ਵਰਗਾ ਲੱਗਦਾ ਹੈ। ਇਸ ਦੀ ਤਸਵੀਰ ਹਸਪਤਾਲ ਵੱਲੋਂ ਜਾਰੀ ਕੀਤੀ ਗਈ ਹੈ।ਇਹ ਚਾਕੂ ਲਗਭਗ ਢਾਈ ਇੰਚ ਲੰਬਾ ਹੈ, ਜਿਸ ਨੂੰ ਡਾਕਟਰ ਨੇ ਸੈਫ ਦੀ ਰੀੜ੍ਹ ਦੀ ਹੱਡੀ ਤੋਂ ਕੱਢ ਦਿੱਤਾ ਹੈ। ਡਾਕਟਰ ਨੇ ਕਿਹਾ ਕਿ ਜੇਕਰ ਇਹ ਟੁਕੜਾ ਦੋ ਮਿਲੀਮੀਟਰ ਹੋਰ ਅੰਦਰ ਚਲਾ ਜਾਂਦਾ, ਤਾਂ ਸੱਟ ਹੋਰ ਡੂੰਘੀ ਹੋ ਸਕਦੀ ਸੀ। ਸੈਫ ਦੀ ਸਿਹਤ ਪਹਿਲਾਂ ਨਾਲੋਂ ਬਿਹਤਰ ਹੈ। ਉਸ ਨੂੰ ਹੁਣ ਆਈ.ਸੀ.ਯੂ. ਤੋਂ ਇੱਕ ਵਿਸ਼ੇਸ਼ ਕਮਰੇ 'ਚ ਤਬਦੀਲ ਕਰ ਦਿੱਤਾ ਗਿਆ ਹੈ। ਉਸ ਦੀ ਸਿਹਤਯਾਬੀ 'ਚ ਲਗਭਗ ਇੱਕ ਹਫ਼ਤਾ ਲੱਗ ਸਕਦਾ ਹੈ।

ਇਹ ਵੀ ਪੜ੍ਹੋ-'ਰਾਇਲ ਕਿੰਗਜ਼ ਪੰਜਾਬ' ਦੇ ਬ੍ਰਾਂਡ ਅੰਬੈਸਡਰ ਬਣੇ ਗੁਰਪ੍ਰੀਤ ਘੁੱਗੀ

ਸੈਫ 'ਤੇ ਚਾਕੂ ਨਾਲ ਹੋਇਆ ਹਮਲਾ 
 ਸੈਫ 'ਤੇ ਚਾਕੂ ਨਾਲ ਹਮਲਾ ਕੀਤਾ ਗਿਆ। ਚਾਕੂ ਸਾਫ਼ ਦਿਖਾਈ ਦੇ ਰਿਹਾ ਹੈ। ਜਦਕਿ ਸੈਫ ਦੀ ਮੇਡ ਨੇ ਆਪਣੇ ਬਿਆਨ ਵਿੱਚ ਕਿਹਾ ਹੈ ਕਿ ਅਣਪਛਾਤੇ ਦੋਸ਼ੀ ਨੇ ਸੈਫ 'ਤੇ ਹੈਕਸਾ ਬਲੇਡ ਵਰਗੇ ਹਥਿਆਰ ਨਾਲ ਹਮਲਾ ਕੀਤਾ ਸੀ। ਹਾਲਾਂਕਿ, ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ-ਸ਼ਾਹਰੁਖ ਸੀ ਨਿਸ਼ਾਨਾ! ਸੈਫ ਬਣੇ ਸ਼ਿਕਾਰ

ਸੈਫ ਨੂੰ ਇਸ ਵੇਲੇ ਬੈੱਡ ਰੈਸਟ ਦੀ ਹੈ ਲੋੜ -ਡਾਕਟਰ
ਲੀਲਾਵਤੀ ਹਸਪਤਾਲ ਵੱਲੋਂ ਜਾਰੀ ਸਿਹਤ ਬੁਲੇਟਿਨ ਅਨੁਸਾਰ, ਸੈਫ ਅਲੀ ਖਾਨ ਦੀ ਹਾਲਤ ਹੁਣ ਸਥਿਰ ਹੈ। ਹੁਣ ਉਹ ਆਪਣੇ ਆਪ ਤੁਰਨ-ਫਿਰਨ ਦੇ ਯੋਗ ਹੈ। ਉਸ ਨੂੰ ਜ਼ਿਆਦਾ ਹਿੱਲਣ-ਜੁੱਲਣ ਦੀ ਇਜਾਜ਼ਤ ਨਹੀਂ ਹੈ। ਹਾਲਾਂਕਿ, ਉਸ ਨੂੰ ਪੂਰੀ ਤਰ੍ਹਾਂ ਠੀਕ ਹੋਣ ਵਿੱਚ ਸਮਾਂ ਲੱਗੇਗਾ। ਇਸ ਵੇਲੇ ਉਸ ਨੂੰ ਆਰਾਮ ਦੀ ਲੋੜ ਹੈ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Picture weapon
  • used
  • attack Saif
  • goes viral
  • jagbani

ਸੈਫ ਅਲੀ ਖਾਨ 'ਤੇ ਹੋਏ ਹਮਲੇ 'ਤੇ ਆਇਆ ਸ਼ਾਹਿਦ ਕਪੂਰ ਦਾ ਬਿਆਨ

NEXT STORY

Stories You May Like

  • picture of grenade thrower on geeta bhawan road released
    ਪੰਜਾਬ: ਸ਼ਹਿਰ ਵਿਚਾਲੇ ਗ੍ਰਨੇਡ ਸੁੱਟਣ ਵਾਲੇ ਦੀ ਹੋਈ ਪਛਾਣ, ਪੁਲਸ ਨੇ ਤਸਵੀਰ ਕੀਤੀ ਜਾਰੀ
  • social media watermelon video
    ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ ਹੋਸ਼
  • hezbollah used small sized drones
    ਇਜ਼ਰਾਈਲ ਖ਼ਿਲਾਫ਼ ਹਿਜ਼ਬੁੱਲਾ ਦਾ ਨਵਾਂ ਹਥਿਆਰ: ਛੋਟੇ ਆਕਾਰ ਦੇ ਡਰੋਨਾਂ ਰਾਹੀਂ ਕੀਤੇ ਹਮਲੇ
  • viral video green color cucumber
    ਇਦਾਂ ਚੜਾਇਆ ਜਾਂਦੈ ਖੀਰਿਆਂ ਨੂੰ ਜਾਨਲੇਵਾ ਰੰਗ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ
  • 4 arrested for supplying arms in punjab
    ਪੰਜਾਬ 'ਚ ਹਥਿਆਰ ਸਪਲਾਈ ਕਰਨ ਵਾਲੇ 4 ਜਣੇ ਗ੍ਰਿਫ਼ਤਾਰ, ਪਾਕਿ ਤਸਕਰਾਂ ਦੇ ਸੰਪਰਕ 'ਚ ਸਨ ਮੁਲਜ਼ਮ
  • major incident near hotel club cabana in jalandhar
    ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ ਤਲਵਾਰਾਂ ਤੇ ਹਥਿਆਰ
  • virat kohli gets angry over umpire  s decision
    ਅੰਪਾਇਰ ਦੇ ਫੈਸਲੇ 'ਤੇ ਭੜਕੇ ਵਿਰਾਟ ਕੋਹਲੀ, ਵਾਇਰਲ ਹੋਈ ਵੀਡੀਓ
  • narendra modi  uae  drone attack  indian citizen  injured
    UAE ਦੇ ਫੁਜੈਰਾਹ 'ਤੇ ਹੋਏ ਡਰੋਨ ਹਮਲੇ ਦੀ PM ਮੋਦੀ ਨੇ ਕੀਤੀ ਨਿਖੇਧੀ, 3 ਭਾਰਤੀ ਨਾਗਰਿਕ ਹੋਏ ਜ਼ਖ਼ਮੀ
  • punjab police transfers
    ਪੰਜਾਬ ਪੁਲਸ 'ਚ ਵੱਡਾ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਹੋਏ ਤਬਾਦਲੇ, ਪੜ੍ਹੋ ਪੂਰੀ...
  • nakodar to mehatpur road from closed for 30 days
    ਪੰਜਾਬ ਵਾਸੀ ਦੇਣ ਧਿਆਨ! ਇਹ ਮੇਨ ਰੋਡ ਇਕ ਮਹੀਨੇ ਲਈ ਕਰ ਦਿੱਤੀ ਗਈ ਬੰਦ, ਡਾਇਵਰਟ...
  • terrible accident on jalandhar phagwara highway a moving activa caught fire
    ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...
  • punjabi boy dies of heart attack in america
    ਮੰਦਭਾਗੀ ਖ਼ਬਰ: ਪੰਜਾਬੀ ਨੌਜਵਾਨ ਦੀ ਅਮਰੀਕਾ ਵਿਚ ਹੋਈ ਮੌਤ
  • shameful incident in jalandhar woman gangraped in a moving car
    ਜਲੰਧਰ 'ਚ ਸ਼ਰਮਸਾਰ ਕਰਦੀ ਘਟਨਾ! ਚੱਲਦੀ ਕਾਰ 'ਚ ਔਰਤ ਨਾਲ ਗੈਂਗਰੇਪ
  • administrative reshuffle sho sub inspector gurmeet ram has been transferred
    ਪ੍ਰਸ਼ਾਸਨਿਕ ਫੇਰਬਦਲ: ਪੰਜਾਬ ਦੇ ਇਸ SHO ਦਾ ਹੋਇਆ ਤਬਾਦਲਾ
  • 15 pcs officers transferred
    15 PCS ਅਧਿਕਾਰੀਆਂ ਦੇ ਤਬਾਦਲੇ
  • woman crossing railway line dies after being hit by train
    ਜਲੰਧਰ 'ਚ ਦਰਦਨਾਕ ਹਾਦਸਾ: ਰੇਲਵੇ ਲਾਈਨ ਪਾਰ ਕਰ ਰਹੀ ਔਰਤ ਦੀ ਟ੍ਰੇਨ ਦੀ ਲਪੇਟ...
Trending
Ek Nazar
terrible accident on jalandhar phagwara highway a moving activa caught fire

ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...

pizza spit video selling shop owner arrested

Pizza ਖਾਣ ਦੇ ਸ਼ੌਕੀਨ ਦੇਣ ਧਿਆਨ, ਵੀਡੀਓ ਦੇਖ ਆਉਣਗੀਆਂ ਕਚੀਚੀਆਂ, ਕਿਤੇ ਤੁਹਾਡੇ...

amritsar airport passengers

ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਕੋਲੋਂ 5...

indians foreign citizenship

ਵਿਦੇਸ਼ੀ ਨਾਗਰਿਕਤਾ ਲੈਣ ਤੋਂ ਬਾਅਦ ਬਦਲ ਜਾਂਦੇ ਹਨ ਭਾਰਤੀਆਂ ਦੇ ਅਧਿਕਾਰ! ਨਹੀਂ ਕਰ...

china launched spacecraft

ਚੀਨ ਦੀ ਵੱਡੀ ਉਪਲਬਧੀ, ਤਿਆਨਝੋ-10 ਕਾਰਗੋ ਪੁਲਾੜ ਯਾਨ ਸਫਲਤਾਪੂਰਵਕ ਕੀਤਾ ਲਾਂਚ

dinanagar municipal council takes action after high court s stricture

ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਐਕਸ਼ਨ ’ਚ ਦੀਨਾਨਗਰ ਨਗਰ ਕੌਂਸਲ, 750 ਆਵਾਰਾ...

diljit dosanjh on banners  flags controversy at his show

'ਚੱਕ ਕੇ ਬਾਹਰ ਮਾਰਾਂਗੇ..!' ਝੰਡੇ ਦਿਖਾਉਣ ਵਾਲਿਆਂ ਨੂੰ ਸਿੱਧਾ ਹੋਇਆ...

asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

young man caught in honey trap

ਪਹਿਲਾਂ ਦੋਧੀ ਨੂੰ ਪਿਆਰ ਦੇ ਜਾਲ 'ਚ ਫਸਾਇਆ, ਖਿੱਚੀਆਂ ਨਿਊਡ ਤਸਵੀਰਾਂ, ਜਦ ਸੱਚ...

policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • famous actor passes away
      ਮਸ਼ਹੂਰ ਅਦਾਕਾਰ ਦਾ ਹੋਇਆ ਦਿਹਾਂਤ ! ਭਿਆਨਕ ਹਾਦਸੇ 'ਚ ਗਈ ਜਾਨ, ਸਾਊਥ ਇੰਡਸਟਰੀ 'ਚ...
    • kubbra sait pays obeisance at the golden temple
      ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ ਅਦਾਕਾਰਾ ਕੁਬਰਾ ਸੈਤ ​​
    • darshan raval releases his new song   only mine
      ਦਰਸ਼ਨ ਰਾਵਲ ਦਾ ਨਵਾਂ ਗਾਣਾ "ਓਨਲੀ ਮਾਈਨ" ਰਿਲੀਜ਼
    • helly shah enters the popular series   gullak 5
      ਮਸ਼ਹੂਰ ਸੀਰੀਜ਼ 'ਗੁਲੱਕ 5' 'ਚ ਹੋਈ ਹੈਲੀ ਸ਼ਾਹ ਦੀ ਐਂਟਰੀ
    • nora fatehi to perform at fifa world cup 2026 opening ceremony
      FIFA World Cup 2026 ਦੇ ਉਦਘਾਟਨ ਸਮਾਰੋਹ 'ਚ ਪੇਸ਼ਕਾਰੀ ਦੇਵੇਗੀ ਨੋਰਾ ਫਤੇਹੀ
    • disha patani  s action avatar    the portal of force   trailer released
      ਦਿਸ਼ਾ ਪਟਾਨੀ ਦਾ ਐਕਸ਼ਨ ਅਵਤਾਰ, 'ਦਿ ਪੋਰਟਲ ਆਫ਼ ਫੋਰਸ' ਦਾ ਟ੍ਰੇਲਰ ਰਿਲੀਜ਼
    • kamal haasan  r  madhavan  and others congratulate vijay
      ਕਮਲ ਹਾਸਨ, ਆਰ. ਮਾਧਵਨ, ਅਤੇ ਹੋਰਾਂ ਨੇ ਥਾਲਾਪਤੀ ਵਿਜੇ ਨੂੰ ਮੁੱਖ ਮੰਤਰੀ ਬਣਨ...
    • famous youtuber receives threat
      'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...
    • diljit dosanjh again denies reports of entering politics
      "ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...
    • bollywood actress controversy
      ਜਿਸਮ ਫਰੋਸ਼ੀ ਨਾਲ ਕਮਾਇਆ ਪੈਸਾ, ਬਾਥਰੂਮ 'ਚੋਂ ਨਿਕਲੇ ਨੋਟਾਂ ਦੇ ਢੇਰ ! ਜਦੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +