Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 22, 2026

    5:49:33 PM

  • big on punjab  s weather

    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ...

  • two day nationwide bank strike announced services may be affected

    ਦੋ ਦਿਨ ਦੀ ਦੇਸ਼ ਵਿਆਪੀ Bank Strike ਦਾ ਐਲਾਨ,...

  • salary cut  punjab employees  education department

    ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਲਈ ਖ਼ਤਰੇ ਦੀ ਘੰਟੀ,...

  • punjabi truck driver arrested in us

    ਅਮਰੀਕਾ 'ਚ ਹਿੱਟ ਐਂਡ ਰਨ ਮਾਮਲੇ 'ਚ ਪੰਜਾਬੀ ਟਰੱਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • PM ਮੋਦੀ ਨੇ ਫੋਨ ਕਰਕੇ ਪੁੱਛਿਆ ਮਿਥੁਨ ਚੱਕਰਵਰਤੀ ਦਾ ਹਾਲ, ਅਗਲੇ 24 ਘੰਟਿਆਂ 'ਚ ਹਸਪਤਾਲ ਤੋਂ ਮਿਲੇਗੀ ਛੁੱਟੀ

ENTERTAINMENT News Punjabi(ਤੜਕਾ ਪੰਜਾਬੀ)

PM ਮੋਦੀ ਨੇ ਫੋਨ ਕਰਕੇ ਪੁੱਛਿਆ ਮਿਥੁਨ ਚੱਕਰਵਰਤੀ ਦਾ ਹਾਲ, ਅਗਲੇ 24 ਘੰਟਿਆਂ 'ਚ ਹਸਪਤਾਲ ਤੋਂ ਮਿਲੇਗੀ ਛੁੱਟੀ

  • Edited By Sunita,
  • Updated: 12 Feb, 2024 11:09 AM
Entertainment
pm modi called and asked about the condition of mithun chakraborty
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ : ਦਿੱਗਜ ਅਭਿਨੇਤਾ ਮਿਥੁਨ ਚੱਕਰਵਰਤੀ ਨੂੰ ਛਾਤੀ ’ਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਸ਼ਨੀਵਾਰ ਸਵੇਰੇ ਕੋਲਕਾਤਾ ਦੇ ਅਪੋਲੋ ਹਸਪਤਾਲ ਦੀ ਐਮਰਜੈਂਸੀ ਯੂਨਿਟ ’ਚ ਦਾਖ਼ਲ ਕਰਵਾਇਆ ਗਿਆ ਸੀ। ਡਾਕਟਰਾਂ ਨੇ ਦੱਸਿਆ ਸੀ ਕਿ ਉਨ੍ਹਾਂ ਨੂੰ ਇਸਕੇਮਿਕ ਸੇਰੇਬਰੋਵੈਸਕੁਲਰ ਐਕਸੀਡੈਂਟ (ਸਟ੍ਰੋਕ) ਹੋ ਗਿਆ ਹੈ। 

ਨਰਿੰਦਰ ਮੋਦੀ ਨੇ ਫੋਨ 'ਤੇ ਪੁੱਛਿਆ ਮਿਥੁਨ ਦਾ ਹਾਲ-ਚਾਲ
ਉਥੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫੋਨ ਕਰਕੇ ਪੁੱਛਿਆ ਮਿਥੁਨ ਚੱਕਰਵਰਤੀ ਦਾ ਹਾਲ-ਚਾਲ ਪੁੱਛਿਆ। ਮੀਡੀਆ ਰਿਪੋਰਟਾਂ ਮੁਤਾਬਕ, ਭਾਜਪਾ ਦੇ ਸੂਬਾ ਪ੍ਰਧਾਨ ਸੁਕਾਂਤ ਮਜੂਮਦਾਰ ਦੇ ਹਸਪਤਾਲ ਤੋਂ ਬਾਹਰ ਨਿਕਲਣ ਤੋਂ ਤੁਰੰਤ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਅਦਾਕਾਰ ਨੂੰ ਫੋਨ ਕੀਤਾ। ਪ੍ਰਧਾਨ ਮੰਤਰੀ ਨੇ ਬਜ਼ੁਰਗ ਅਦਾਕਾਰ ਦੀ ਸਿਹਤ ਬਾਰੇ ਜਾਣਨ ਲਈ ਫੋਨ ਕੀਤਾ ਸੀ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਦੋਵਾਂ ਨੇ ਕੁਝ ਸਮਾਂ ਫੋਨ 'ਤੇ ਗੱਲ ਕੀਤੀ।

ਪਹਿਲਾਂ ਨਾਲੋਂ ਬਿਹਤਰ ਹੈ ਮਿਥੁਨ 
ਮਿਥੁਨ ਚੱਕਰਵਰਤੀ ਦੀ ਹਾਲਤ ਹੁਣ ਪਹਿਲਾਂ ਨਾਲੋਂ ਬਿਹਤਰ ਦੱਸੀ ਜਾ ਰਰੀ ਹੈ। ਭਾਜਪਾ ਮੁਖੀ ਸੁਕਾਂਤਾ ਮਜੂਮਦਾਰ ਦਾ ਹਸਪਤਾਲ 'ਚ ਮਿਥੁਨ ਨਾਲ ਮੁਲਾਕਾਤ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ, ਜਿਸ 'ਚ ਸਾਫ ਦੇਖਿਆ ਜਾ ਸਕਦਾ ਹੈ ਕਿ ਮਿਥੁਨ ਹੁਣ ਠੀਕ ਹੈ।  

ਪੁੱਤਰ ਨੇ ਕਿਹਾ- ਅਗਲੇ 24 ਘੰਟਿਆਂ 'ਚ ਮਿਲ ਜਾਵੇਗੀ ਹਸਪਤਾਲ ਤੋਂ ਛੁੱਟੀ
ਮਿਥੁਨ ਚੱਕਰਵਰਤੀ ਨੂੰ ਲੈ ਕੇ ਚੰਗੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਮਿਥੁਨ ਦੀ ਸਿਹਤ 'ਚ ਹੁਣ ਸੁਧਾਰ ਹੋ ਰਿਹਾ ਹੈ ਅਤੇ ਜਲਦ ਹੀ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਮਿਲ ਸਕਦੀ ਹੈ। ਦਰਅਸਲ, ਮਿਥੁਨ ਦੇ ਪੁੱਤਰ ਨਮਿਸ਼ੀ ਨੇ ਹਾਲ ਹੀ 'ਚ ਇਕ ਮੀਡੀਆ ਪੋਰਟਲ ਨਾਲ ਗੱਲ ਕੀਤੀ, ਜਿੱਥੇ ਉਸ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਨੂੰ ਅਗਲੇ 24 ਘੰਟਿਆਂ 'ਚ ਹਸਪਤਾਲ ਤੋਂ ਛੁੱਟੀ ਮਿਲ ਜਾਵੇਗੀ।

ਮਿਥੁਨ ਨੂੰ ਹੋਇਆ ਇਸਕੇਮਿਕ ਸੇਰੇਬਰੋਵੈਸਕੁਲਰ ਐਕਸੀਡੈਂਟ (ਸਟ੍ਰੋਕ)
ਦੱਸਣਯੋਗ ਹੈ ਕਿ ਹਸਪਤਾਲ ਨੇ ਦੱਸਿਆ ਕਿ ਰਾਸ਼ਟਰੀ ਪੁਰਸਕਾਰ ਜੇਤੂ ਅਦਾਕਾਰ ਮਿਥੁਨ ਚੱਕਰਵਰਤੀ (73) ਨੂੰ ਸੱਜੇ ਪਾਸੇ ਦੇ ਉੱਪਰਲੇ ਹਿੱਸੇ ’ਚ ਕਮਜ਼ੋਰੀ ਦੀ ਸ਼ਿਕਾਇਤ ਤੋਂ ਬਾਅਦ ਸਵੇਰੇ 9.40 ਵਜੇ ਅਪੋਲੋ ਮਲਟੀਸਪੈਸ਼ਲਿਟੀ ਹਸਪਤਾਲ, ਕੋਲਕਾਤਾ ਦੇ ਐਮਰਜੈਂਸੀ ਵਿਭਾਗ ’ਚ ਲਿਆਂਦਾ ਗਿਆ। ਉਨ੍ਹਾਂ ਨੂੰ ਦਿਮਾਗ ਦੇ ਇਸਕੇਮਿਕ ਸੇਰੇਬਰੋਵੈਸਕੁਲਰ ਐਕਸੀਡੈਂਟ (ਸਟ੍ਰੋਕ) ਦਾ ਪਤਾ ਲੱਗਾ ਹੈ। ਬੀਤੇ ਦਿਨੀਂ ਹਸਪਤਾਲ ਤੋਂ ਅਭਿਨੇਤਾ ਦਾ ਇੱਕ ਵੀਡੀਓ ਸਾਹਮਣੇ ਆਇਆ ਸੀ, ਜਿਸ 'ਚ ਉਹ ਪੱਛਮੀ ਬੰਗਾਲ ਭਾਜਪਾ ਦੇ ਮੁਖੀ ਸੁਕਾਂਤਾ ਮਜੂਮਦਾਰ ਨਾਲ ਮੁਲਾਕਾਤ ਕਰਦੇ ਨਜ਼ਰ ਆਏ ਸਨ। ਇਸ ਵੀਡੀਓ 'ਚ ਅਦਾਕਾਰ ਕਾਫੀ ਬਿਹਤਰ ਨਜ਼ਰ ਆ ਰਿਹਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।+

  • Mithun Chakraborty
  • Health Update
  • Prime Minister of India
  • Narendra Modi

ਅਦਾਕਾਰ ਮਿਥੁਨ ਚੱਕਰਵਰਤੀ ਦੇ ਸਿਹਤ ਨੂੰ ਲੈ ਕੇ ਆਈ ਵੱਡੀ ਖ਼ਬਰ

NEXT STORY

Stories You May Like

  • pm modi vadodara gujarat visit petrol diesel
    'ਕਰੋ WFH ਤੇ ਘਟਾਓ ਪੈਟਰੋਲ-ਡੀਜ਼ਲ ਦੀ ਵਰਤੋਂ...' , 24 ਘੰਟਿਆਂ 'ਚ PM ਮੋਦੀ ਦੀ ਦੂਜੀ ਵਾਰ ਅਪੀਲ
  • sunil jakhar meets captain amarinder singh
    ਹਸਪਤਾਲ ’ਚ ਦਾਖ਼ਲ ਹੋਏ ਕੈਪਟਨ ਅਮਰਿੰਦਰ ਸਿੰਘ ਦਾ ਜਾਖੜ ਨੇ ਪੁੱਛਿਆ ਹਾਲ
  • 24 additional trains will run from monday
    ਸੋਮਵਾਰ ਤੋਂ ਚੱਲਣਗੀਆਂ 24 ਵਾਧੂ ਟ੍ਰੇਨਾਂ ! PM ਮੋਦੀ ਦੀ ਅਪੀਲ ਮਗਰੋਂ ਦਿੱਲੀ ਮੈਟਰੋ ਦਾ ਵੱਡਾ ਫੈਸਲਾ
  • traders scared by pm modi  s appeal on gold
    PM ਮੋਦੀ ਦੀ ਗੋਲਡ ਵਾਲੀ ਅਪੀਲ ਤੋਂ ਸਹਿਮੇ ਵਪਾਰੀ, ਜਿਊਲਰੀ ਬਾਜ਼ਾਰ ’ਚ ਭੜਥੂ
  • uae to europe  5 countries  tour  pm modi
    UAE ਤੋਂ ਯੂਰਪ ਤੱਕ... 5 ਦੇਸ਼ਾਂ ਦਾ ਦੌਰਾ ਕਰਨਗੇ PM ਮੋਦੀ, ਜਾਣੋ ਪੂਰਾ ਸ਼ਡਿਊਲ
  • pm modi  west bengal
    PM ਮੋਦੀ ਨੇ ਪੱਛਮੀ ਬੰਗਾਲ 'ਚ ਆਯੁਸ਼ਮਾਨ ਭਾਰਤ ਯੋਜਨਾ ਲਾਗੂ ਕਰਨ ਦੇ ਫੈਸਲੇ ਦਾ ਕੀਤਾ ਸਵਾਗਤ
  • only 2 vehicles pm modi convoy
    ਸਿਰਫ 2 ਗੱਡੀਆਂ ’ਚ ਨਿਕਲਿਆ PM ਮੋਦੀ ਦਾ ਕਾਫਲਾ, ਕਈ ਮੁੱਖ ਮੰਤਰੀਆਂ ਨੇ ਵੀ ਕੀਤਾ ਅਮਲ
  • financial and business situation of gemini people good
    ਮਿਥੁਨ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • big on punjab  s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਵੱਲੋਂ 26 ਮਈ...
  • jalandhar  social workers pour cold water near bsf chowk
    ਜਲੰਧਰ: BSF ਚੌਕ ਨੇੜੇ ਸਮਾਜ ਸੇਵੀਆਂ ਵੱਲੋਂ ਲਗਾਈ ਗਈ ਠੰਡੇ ਜਲ ਦੀ ਛਬੀਲ
  • dispute between two parties over installation of transformer in jalandhar
    ਜਲੰਧਰ: ਟਰਾਂਸਫਾਰਮਰ ਲਗਾਉਣ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਇਆ ਝਗੜਾ
  • punjab schools timing
    ਪੰਜਾਬ 'ਚ ਗਰਮੀ ਵਿਚਾਲੇ ਵੱਡਾ ਫ਼ੈਸਲਾ, ਸਾਰੇ ਸਕੂਲਾਂ ਤੇ ਦਫ਼ਤਰਾਂ ਦਾ ਸਮਾਂ...
  • anand sweet shop targeted by thieves in jalandhar
    ਜਲੰਧਰ: ਚੋਰਾਂ ਨੇ ਆਨੰਦ ਸਵੀਟ ਸ਼ਾਪ ਨੂੰ ਨਿਸ਼ਾਨਾ ਬਣਾਇਆ, 38,000 ਦੀ ਨਕਦੀ ਲੈ...
  • massive fire breaks out in jassal market
    ਢਿੱਲਵਾਂ ਰੋਡ ’ਤੇ ਜੱਸਲ ਮਾਰਕੀਟ ’ਚ ਲੱਗੀ ਭਿਆਨਕ ਅੱਗ
  • pspcl outsourced employees announce indefinite strike
    PSPCL ਦੇ ਆਊਟਸੋਰਸ ਮੁਲਾਜ਼ਮਾਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ
  • 2 brothers arrested with 5 5 kg heroin and 4 pistols
    2 ਭਰਾ ਸਾਢੇ 5 ਕਿਲੋ ਹੈਰੋਇਨ ਤੇ 4 ਪਿਸਤੌਲਾਂ ਸਣੇ ਗ੍ਰਿਫ਼ਤਾਰ
Trending
Ek Nazar
pakistan to issue commemorative coin

ਪਾਕਿਸਤਾਨ ਚੀਨ ਨਾਲ ਸਬੰਧਾਂ ਦੇ 75 ਸਾਲ ਪੂਰੇ ਹੋਣ 'ਤੇ ਜਾਰੀ ਕਰੇਗਾ ਯਾਦਗਾਰੀ...

government bus free travel women

1 ਜੂਨ ਤੋਂ ਸਰਕਾਰੀ ਬੱਸਾਂ 'ਚ ਮੁਫ਼ਤ ਸਫ਼ਰ ਕਰ ਸਕਣਗੀਆਂ ਔਰਤਾਂ, ਬੰਗਾਲ ਸਰਕਾਰ...

shehnaaz gill opens up about the one who has her heart

ਕਿਸ ਦੇ ਕੋਲ ਹੈ ਸ਼ਹਿਨਾਜ਼ ਗਿੱਲ ਦਾ ਦਿਲ ? ਅਦਾਕਾਰਾ ਨੇ ਵੀਡੀਓ ਸਾਂਝੀ ਕਰਕੇ ਖੁਦ...

amritsar bsf seizes huge consignment of heroin in 7 days

ਅੰਮ੍ਰਿਤਸਰ: BSF ਨੇ 7 ਦਿਨਾਂ ’ਚ ਫੜੀ ਹੈਰੋਇਨ ਦੀ ਵੱਡੀ ਖੇਪ; ਖੇਪ ਸੁੱਟ ਕੇ ਵਾਪਸ...

punjab s daughter harleen kaur shines in italy

ਪੰਜਾਬ ਦੀ ਧੀ ਹਰਲੀਨ ਕੌਰ ਨੇ ਇਟਲੀ 'ਚ ਚਮਕਾਇਆ ਮਾਪਿਆਂ ਦਾ ਨਾਮ

madhuri shot dola re dola while she was 4 months pregnant

4 ਮਹੀਨੇ ਦੀ ਪ੍ਰੈਗਨੈਂਸੀ ਦੌਰਾਨ ਮਾਧੁਰੀ ਨੇ ਸ਼ੂਟ ਕੀਤਾ ਸੀ 'ਡੋਲਾ ਰੇ ਡੋਲਾ',...

massive explosion in power bank

ਪਾਵਰ ਬੈਂਕ 'ਚ ਹੋਇਆ ਜ਼ਬਰਦਸਤ ਧਮਾਕਾ; ਲਿਫਟ 'ਚ ਫਸੀ ਕੁੜੀ ਦਾ ਘੁਟਿਆ ਦਮ

lottery prize worth rs 57 crore found in old pants

ਕਿਸਮਤ ਹੋਵੇ ਤਾਂ ਅਜਿਹੀ! ਪੁਰਾਣੀ ਪੈਂਟ ਦੀ ਜੇਬ 'ਚੋਂ ਮਿਲੀ 57 ਕਰੋੜ ਦੀ ਲਾਟਰੀ

cockroach janata party  account closed  cockroach is back  new account

ਕਾਕਰੋਚ ਜਨਤਾ ਪਾਰਟੀ ਦੇ ‘X’ ਹੈਂਡਲ ’ਤੇ ਰੋਕ, Cockroach Is Back ਨਾਲ ਨਵਾਂ...

ahmedabad crime branch arrests actor who jumped parole 12 years ago

ਆਮਿਰ ਖਾਨ ਤੇ ਰਣਵੀਰ ਸਿੰਘ ਨਾਲ ਕੰਮ ਕਰ ਰਿਹਾ ਸਾਥੀ ਅਦਾਕਾਰ ਨਿਕਲਿਆ ਕਾਤਲ, ਜੇਲ੍ਹ...

kangana ranaut

ਕੀ ਕੰਗਨਾ ਰਣੌਤ ਨੇ ਕਰਵਾ ਲਿਆ ਹੈ ਵਿਆਹ? ਗਲੇ 'ਚ ਮੰਗਲਸੂਤਰ, ਹੱਥਾਂ 'ਚ ਹਰੀਆਂ...

2 indian players banned

2 ਭਾਰਤੀ ਖਿਡਾਰੀਆਂ 'ਤੇ ਲੱਗ ਗਿਆ ਬੈਨ! ਇਸ ਮਾਮਲੇ 'ਚ ਹੋਈ ਵੱਡੀ ਕਾਰਵਾਈ

200mp camera smartphone

200MP ਕੈਮਰਾ ਤੇ 8000mAh ਬੈਟਰੀ ਨਾਲ ਲਾਂਚ ਹੋਇਆ ਇਹ ਧਾਕੜ ਫੋਨ

pakistan pm sharif to visit china

ਪਾਕਿਸਤਾਨੀ PM ਸ਼ਾਹਬਾਜ਼ ਸ਼ਰੀਫ 23 ਤੋਂ 26 ਮਈ ਤੱਕ ਚੀਨ ਦੌਰੇ 'ਤੇ

except israel    printed on bangladeshi passports

ਬੰਗਲਾਦੇਸ਼ ਦੇ ਪਾਸਪੋਰਟ 'ਤੇ ਛਪੇਗੀ 'Except Israel' ਦੀ ਸ਼ਰਤ; ਹਟੇਗੀ...

flour crisis in punjab

ਲਹਿੰਦੇ ਪੰਜਾਬ 'ਚ ਆਟਾ ਸੰਕਟ ਹੋਇਆ ਡੂੰਘਾ! ਸਰਕਾਰ ਦੀਆਂ ਨੀਤੀਆਂ 'ਤੇ ਉੱਠ ਰਹੇ...

us shuts down india operated call center

ਅਮਰੀਕਾ : ਕਰੋੜਾਂ ਡਾਲਰ ਦੀ ਧੋਖਾਧੜੀ, ਭਾਰਤ ਤੋਂ ਚੱਲ਼ ਰਿਹਾ ਕਾਲ ਸੈਂਟਰ ਕਰਾ'ਤਾ...

truck and 18 wheeler trailer collide in a horrific collision  driver dies

ਵੱਡਾ ਹਾਦਸਾ: ਟਰੱਕ ਤੇ 18 ਟਾਇਰੀ ਟਰਾਲੇ ਦੀ ਭਿਆਨਕ ਟੱਕਰ, ਚਾਲਕ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • madhuri shot dola re dola while she was 4 months pregnant
      4 ਮਹੀਨੇ ਦੀ ਪ੍ਰੈਗਨੈਂਸੀ ਦੌਰਾਨ ਮਾਧੁਰੀ ਨੇ ਸ਼ੂਟ ਕੀਤਾ ਸੀ 'ਡੋਲਾ ਰੇ ਡੋਲਾ',...
    • trailer of bobby deol starrer   bandar   released
      ਬੌਬੀ ਦਿਓਲ ਸਟਾਰਰ ‘ਬੰਦਰ’ ਦਾ ਟ੍ਰੇਲਰ ਹੋਇਆ ਰਿਲੀਜ਼
    • bhojpuri bawaal   comes to jio hotstar and colors
      ਜਿਓ ਹੌਟਸਟਾਰ ਤੇ ਕਲਰਸ ਲੈ ਕੇ ਆਏ ‘ਭੋਜਪੁਰੀ ਬਵਾਲ’
    • ahmedabad crime branch arrests actor who jumped parole 12 years ago
      ਆਮਿਰ ਖਾਨ ਤੇ ਰਣਵੀਰ ਸਿੰਘ ਨਾਲ ਕੰਮ ਕਰ ਰਿਹਾ ਸਾਥੀ ਅਦਾਕਾਰ ਨਿਕਲਿਆ ਕਾਤਲ, ਜੇਲ੍ਹ...
    • there is no drama in a real courtroom  sonakshi sinha
      ਅਸਲ ਕੋਰਟ ਰੂਮ ਵਿਚ ਕੋਈ ਡਰਾਮਾ ਨਹੀਂ ਹੁੰਦਾ, ਸਭ ਆਮ ਤਰੀਕੇ ਨਾਲ ਚੱਲਦਾ ਹੈ :...
    • big news  us court sends summons to diljit dosanjh
      ਵੱਡੀ ਖਬਰ; ਅਮਰੀਕੀ ਅਦਾਲਤ ਨੇ ਦਿਲਜੀਤ ਦੋਸਾਂਝ ਨੂੰ ਭੇਜੇ ਸੰਮਨ, ਜਾਣੋ ਕੀ ਹੈ...
    • kangana ranaut
      ਕੀ ਕੰਗਨਾ ਰਣੌਤ ਨੇ ਕਰਵਾ ਲਿਆ ਹੈ ਵਿਆਹ? ਗਲੇ 'ਚ ਮੰਗਲਸੂਤਰ, ਹੱਥਾਂ 'ਚ ਹਰੀਆਂ...
    • mankirt aulakh paid obeisance at sachkhand sri harmandir sahib
      ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਪੰਜਾਬੀ ਗਾਇਕ ਮਨਕੀਰਤ ਔਲਖ
    • punjabi singer  accident  dhurandhar 2
      ਮਸ਼ਹੂਰ ਪੰਜਾਬੀ ਸਿੰਗਰ ਨਾਲ ਸ਼ੂਟਿੰਗ ਦੌਰਾਨ ਵਾਪਰਿਆ ਭਿਆਨਕ ਹਾਦਸਾ ! ਹੋਇਆ...
    • punjabi singer  live concert  barricade fans
      ਸੁਪਰਹਿੱਟ ਪੰਜਾਬੀ Singer ਦੇ Live ਕੰਸਰਟ 'ਚ ਵਾਪਰਿਆ ਹਾਦਸਾ ! ਟੁੱਟ ਗਏ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +