Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 07, 2026

    6:06:38 PM

  • jantar mantar protest

    ਵੱਡੀ ਖ਼ਬਰ: ਰਾਹੁਲ ਤੇ ਪ੍ਰਿਯੰਕਾ ਗਾਂਧੀ ਨੂੰ ਪੁਲਸ...

  • cbi officer rajbir ghumman  osd

    ਸੀ. ਬੀ. ਆਈ. ਅਧਿਕਾਰੀ ਕਰਦੇ ਰਹੇ ਉਡੀਕ, ਨਹੀਂ ਪੇਸ਼...

  • punjab  heroin  police

    ਵੱਡੀ ਖ਼ਬਰ : ਪੰਜਾਬ ਵਿਚ ਫੜੀ ਗਈ 100 ਕਰੋੜ ਦੀ...

  • delhi building collapse

    ਵੱਡੀ ਖ਼ਬਰ ; ਦਿੱਲੀ 'ਚ ਢਹਿ-ਢੇਰੀ ਹੋ ਗਈ 5...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਮਸ਼ਹੂਰ ਬਾਲੀਵੁੱਡ ਅਦਾਕਾਰ ਨੂੰ ਪੁਲਸ ਨੇ ਕੀਤਾ ਗ੍ਰਿਫਤਾਰ ! 6 ਘੰਟੇ ਪੁੱਛਗਿੱਛ ਮਗਰੋਂ...

ENTERTAINMENT News Punjabi(ਤੜਕਾ ਪੰਜਾਬੀ)

ਮਸ਼ਹੂਰ ਬਾਲੀਵੁੱਡ ਅਦਾਕਾਰ ਨੂੰ ਪੁਲਸ ਨੇ ਕੀਤਾ ਗ੍ਰਿਫਤਾਰ ! 6 ਘੰਟੇ ਪੁੱਛਗਿੱਛ ਮਗਰੋਂ...

  • Edited By Cherry,
  • Updated: 03 Oct, 2026 10:34 AM
Entertainment
police arrest famous bollywood actor
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਏਜੰਸੀ)- ਬਾਲੀਵੁੱਡ ਅਦਾਕਾਰ ਦੀਨੋ ਮੋਰਿਆ ਮੀਠੀ ਨਦੀ ’ਚੋਂ ਗਾਰਾ ਕੱਢਣ ਨਾਲ ਜੁੜੇ 65 ਕਰੋੜ ਰੁਪਏ ਦੇ ਕਥਿਤ ਘਪਲੇ ਦੇ ਸਿਲਸਿਲੇ ਵਿਚ ਸ਼ੁੱਕਰਵਾਰ ਨੂੰ ਮੁੰਬਈ ਪੁਲਸ ਦੇ ਆਰਥਿਕ ਅਪਰਾਧ ਵਿੰਗ (EOW) ਦੇ ਸਾਹਮਣੇ ਪੁੱਛਗਿੱਛ ਲਈ ਪੇਸ਼ ਹੋਏ। ਇਸ ਦੌਰਾਨ ਉਨ੍ਹਾਂ ਕੋਲੋਂ 6 ਘੰਟੇ ਪੁੱਛਗਿੱਛ ਕੀਤੀ ਗਈ। ਇਸ ਦੌਰਾਨ ਅਫਵਾਹਾਂ ਫੈਲ ਗਈਆਂ ਕਿ ਦੀਨੋ ਮੋਰਿਆ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਹਾਲਾਂਕਿ ਉਹ ਸ਼ਾਮ ਨੂੰ ਲਗਭਗ 8 ਵਜੇ ਮੁੰਬਈ ਪੁਲਸ ਕਮਿਸ਼ਨਰ ਦੇ ਦਫਤਰ ਵਿਚੋਂ ਬਾਹਰ ਨਿਕਲੇ। EOW ਦੇ ਇੱਕ ਅਧਿਕਾਰੀ ਅਨੁਸਾਰ, ਪੁੱਛਗਿੱਛ ਤੋਂ ਬਾਅਦ ਅਦਾਕਾਰ ਨੂੰ ਜਾਣ ਦਿੱਤਾ ਗਿਆ ਅਤੇ ਲੋੜ ਪੈਣ 'ਤੇ ਉਨ੍ਹਾਂ ਨੂੰ ਦੁਬਾਰਾ ਬੁਲਾਇਆ ਜਾ ਸਕਦਾ ਹੈ।

ਇਹ ਵੀ ਪੜ੍ਹੋ: 'ਕਮਾਲ ਕਰ ਦਿੱਤਾ, ਪਾਇਲਟ ਜੀ, ਸਲਾਮ ਐ ਤੁਹਾਨੂੰ..!', ਸਲਮਾਨ ਖਾਨ ਨੇ ਪਾਇਲਟ ਸਮਿਤ ਮਛਾਰ ਦੀ ਕੀਤੀ ਤਾਰੀਫ

PunjabKesari

ਇਹ ਜਾਂਚ ਮੀਠੀ ਨਦੀ ਦੀ ਸਫਾਈ ਅਤੇ ਗਾਰਾ ਕੱਢਣ ਲਈ ਬ੍ਰਿਹਨਮੁੰਬਈ ਮਿਉਂਸਪਲ ਕਾਰਪੋਰੇਸ਼ਨ (BMC) ਵੱਲੋਂ ਦਿੱਤੇ ਗਏ ਸਫਾਈ ਠੇਕੇ ਵਿੱਚ ਕਥਿਤ ਵਿੱਤੀ ਬੇਨਿਯਮੀਆਂ ਨਾਲ ਸਬੰਧਤ ਹੈ। ਸੂਤਰਾਂ ਅਨੁਸਾਰ ਨਗਰ ਨਿਗਮ ਨੇ ਮੀਠੀ ਨਦੀ ’ਚੋਂ ਗਾਰਾ ਕੱਢਣ ਲਈ ਇਕ ਵੱਡਾ ਪ੍ਰਾਜੈਕਟ ਸ਼ੁਰੂ ਕੀਤਾ ਸੀ, ਜਿਸ ਵਿਚ ਕੋਚੀ ਸਥਿਤ ਕੰਪਨੀ ‘ਮੈਟਪ੍ਰੌਪ ਟੈਕਨੀਕਲ ਸਰਵਿਸਿਜ਼ ਪ੍ਰਾਈਵੇਟ ਲਿਮਟਿਡ’ ਤੋਂ ਖ਼ਰੀਦੇ ਗਏ ‘ਸਲੱਜ ਪੁਸ਼ਰਜ਼’ ਅਤੇ ‘ਡ੍ਰੇਜਿੰਗ ਮਸ਼ੀਨਾਂ’ ਸਮੇਤ ਵਿਸ਼ੇਸ਼ ਉਪਕਰਣਾਂ ਦੀ ਵਰਤੋਂ ਕੀਤੀ ਜਾਣੀ ਸੀ।

ਇਹ ਵੀ ਪੜ੍ਹੋ: ਮਸ਼ਹੂਰ ਅਦਾਕਾਰਾ ਨੂੰ ਲੱਗਾ 89 ਕਰੋੜ ਦਾ ਜੁਰਮਾਨਾ ! ਸੋਨੇ ਦੀ ਤਸਕਰੀ ਦੇ ਮਾਮਲੇ 'ਚ ਹੋਈ ਕਾਰਵਾਈ

PunjabKesari

ਬਾਅਦ ਵਿਚ ਹੋਈ ਜਾਂਚ ਵਿਚ ਸਾਹਮਣੇ ਆਇਆ ਕਿ ਮੁੱਖ ਮੁਲਜ਼ਮਾਂ ਕੇਤਨ ਕਦਮ ਅਤੇ ਜੈ ਜੋਸ਼ੀ ਨੇ ਕਥਿਤ ਤੌਰ ’ਤੇ ਮੈਟਪ੍ਰੌਪ ਅਤੇ ਬੀ. ਐੱਮ. ਸੀ. ਦੇ ‘ਸਟਾਰਮ ਵਾਟਰ ਡ੍ਰੇਨਜ’ (ਐੱਸ. ਡਬਲਿਊ. ਡੀ.) ਵਿਭਾਗ ਦੇ ਅਧਿਕਾਰੀਆਂ ਨਾਲ ਮਿਲੀਭੁਗਤ ਕਰ ਕੇ ਫ਼ਰਜ਼ੀ ਬਿੱਲਾਂ ਅਤੇ ਵਧਾ ਕੇ ਦਿਖਾਈ ਗਈ ਲਾਗਤ ਰਾਹੀਂ 65 ਕਰੋੜ ਰੁਪਏ ਦੀ ਰਕਮ ਦਾ ਕਥਿਤ ਤੌਰ ’ਤੇ ਘਪਲਾ ਕੀਤਾ। ਜਾਂਚ ਦੌਰਾਨ ਦੀਨੋ ਮੋਰਿਆ ਦਾ ਨਾਂ ਉਦੋਂ ਸਾਹਮਣੇ ਆਇਆ, ਜਦੋਂ ਮੁੱਖ ਮੁਲਜ਼ਮ ਕੇਤਨ ਕਦਮ ਦੇ ਕਾਲ ਡਿਟੇਲ ਰਿਕਾਰਡ (ਸੀ. ਡੀ. ਆਰ.) ਤੋਂ ਕਦਮ, ਅਦਾਕਾਰ ਅਤੇ ਉਨ੍ਹਾਂ ਦੇ ਭਰਾ ਵਿਚਾਲੇ ਹੋਈ ਕਈ ਵਾਰ ਦੀ ਗੱਲਬਾਤ ਦਾ ਪਤਾ ਲੱਗਿਆ।.

ਇਹ ਵੀ ਪੜ੍ਹੋ: 'ਤੂੰ ਸਭ ਤੋਂ ਵੱਡਾ ਤੋਹਫ਼ਾ..!', ਧੀ ਸਦਾ ਦੇ ਜਨਮਦਿਨ 'ਤੇ ਪਰਮੀਸ਼ ਵਰਮਾ ਨੇ ਸ਼ੇਅਰ ਕੀਤੀ ਭਾਵੁਕ ਪੋਸਟ

ਜਾਂਚ ਏਜੰਸੀਆਂ ਨੂੰ ਸ਼ੱਕ ਹੈ ਕਿ ਨਿੱਜੀ ਜਾਣ-ਪਛਾਣ ਤੋਂ ਇਲਾਵਾ ਮੋਰਿਆ ਅਤੇ ਕਦਮ ਵਿਚਕਾਰ ਵਿੱਤੀ ਲੈਣ-ਦੇਣ ਵੀ ਹੋਇਆ ਸੀ, ਜਿਸ ਕਾਰਨ ਪੁਲਿਸ ਇਸ ਮਾਮਲੇ ਵਿੱਚ ਅਦਾਕਾਰ ਦੀ ਸੰਭਾਵਿਤ ਸ਼ਮੂਲੀਅਤ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ: 'ਤੂੰ ਸਭ ਤੋਂ ਵੱਡਾ ਤੋਹਫ਼ਾ..!', ਧੀ ਸਦਾ ਦੇ ਜਨਮਦਿਨ 'ਤੇ ਪਰਮੀਸ਼ ਵਰਮਾ ਨੇ ਸ਼ੇਅਰ ਕੀਤੀ ਭਾਵੁਕ ਪੋਸਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

  • Police
  • arrest
  • famous Bollywood actor
  • Dino Morea
  • Mithi river
  • Desilting project

'ਕਮਾਲ ਕਰ ਦਿੱਤਾ, ਪਾਇਲਟ ਜੀ, ਸਲਾਮ ਐ ਤੁਹਾਨੂੰ..!', ਸਲਮਾਨ ਖਾਨ ਨੇ ਪਾਇਲਟ ਸਮਿਤ ਮਛਾਰ ਦੀ ਕੀਤੀ ਤਾਰੀਫ

NEXT STORY

Stories You May Like

  • one person arrested with 6 kg 500 grams of poppy husk
    6 ਕਿਲੋ 500 ਗ੍ਰਾਮ ਭੁੱਕੀ ਸਮੇਤ ਇਕ ਵਿਅਕਤੀ ਗ੍ਰਿਫਤਾਰ
  • famous bollywood actor passes away
    ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ ! ਗਦਰ-ਵੈਲਕਮ ਵਰਗੀਆਂ ਫਿਲਮਾਂ ਤੋਂ ਮਿਲੀ ਸੀ ਪਛਾਣ
  • veteran bollywood actor mushtaq khan laid to rest
    ਦਿੱਗਜ ਬਾਲੀਵੁੱਡ ਅਦਾਕਾਰ ਮੁਸ਼ਤਾਕ ਖਾਨ ਨੂੰ ਕੀਤਾ ਗਿਆ ਸਪੁਰਦ-ਏ-ਖਾਕ, ਹਰ ਅੱਖ ਹੋਈ ਨਮ
  • powercut in ferozpur
    ਫਿਰੋਜ਼ਪੁਰ ’ਚ 6 ਅਕਤੂਬਰ ਨੂੰ 8 ਘੰਟੇ ਬਿਜਲੀ ਰਹੇਗੀ ਬੰਦ
  • police recover a cache of narcotics near the border area
    ਸਰਹੱਦੀ ਇਲਾਕੇ ਨੇੜਿਓਂ ਪੁਲਸ ਨੇ ਬਰਾਮਦ ਕੀਤਾ ਨਸ਼ੀਲੇ ਪਦਾਰਥਾਂ ਦਾ ਜ਼ਖੀਰਾ, 3 ਸਮੱਗਲਰ ਗ੍ਰਿਫਤਾਰ
  • rain alert 6 days imd  weather
    Rain Alert : 5, 6, 7, 8, 9, 10 ਅਕਤੂਬਰ ਨੂੰ ਪਵੇਗਾ ਮੀਂਹ! ਇਨ੍ਹਾਂ ਸੂਬਿਆਂ ਨੂੰ ਲੈ ਕੇ IMD ਨੇ ਕਰ 'ਤੀ...
  • major operation by amritsar police
    ਅੰਮ੍ਰਿਤਸਰ ਪੁਲਸ ਦੀ ਵੱਡੀ ਕਾਰਵਾਈ, 100 ਤੋਂ ਵੱਧ ਜਵਾਨਾਂ ਨੇ ਘੇਰੀ ਪੂਰੀ ਬਸਤੀ; 6 ਲੋਕ ਰਾਊਂਡਅੱਪ
  • sonalika crosses the figure of 1 lakh tractor sales in 6 months
    ਸੋਨਾਲੀਕਾ ਨੇ 6 ਮਹੀਨਿਆਂ ’ਚ ਪਾਰ ਕੀਤਾ 1 ਲੱਖ ਟਰੈਕਟਰ ਵਿਕਰੀ ਦਾ ਅੰਕੜਾ
  • bjp organizes seva jyoti yatra on completion
    PM ਨਰਿੰਦਰ ਮੋਦੀ ਦੇ ਦੇਸ਼ ਸੇਵਾ ਦੇ 25 ਸਾਲ ਪੂਰੇ ਹੋਣ 'ਤੇ ਭਾਜਪਾ ਨੇ ਰੱਖੀ...
  • trolley overloaded with stubble crashes into shops in bhogpur
    ਭੋਗਪੁਰ 'ਚ ਵੱਡਾ ਹਾਦਸਾ! ਦੁਕਾਨਾਂ 'ਚ ਜਾ ਵੜੀ ਪਰਾਲੀ ਨਾਲ ਓਵਰਲੋਡ ਟਰਾਲੀ
  • shopkeepers at mai hiran gate have threatened to close the market
    ਮਾਈ ਹੀਰਾਂ ਗੇਟ ਦੇ ਦੁਕਾਨਦਾਰਾਂ ਨੇ ਮਾਰਕੀਟ ਬੰਦ ਕਰਨ ਦੀ ਦਿੱਤੀ ਚਿਤਾਵਨੀ
  • jewelery and cash worth lakhs stolen from home
    ਦਿਨ-ਦਿਹਾੜੇ ਘਰ 'ਚੋਂ ਲੱਖਾਂ ਦੇ ਗਹਿਣੇ ਤੇ ਕੈਸ਼ ਚੋਰੀ, ਸਾਰੀ ਜਮ੍ਹਾ ਪੂੰਜੀ ਲੈ...
  • good news for passport applicant
    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
  • two liquor vends targeted in adampur within a week
    ਆਦਮਪੁਰ 'ਚ ਇਕ ਹਫ਼ਤੇ 'ਚ ਸ਼ਰਾਬ ਦੇ 2 ਠੇਕਿਆਂ 'ਤੇ ਧਾਵਾ, ਲੱਖਾਂ ਦੀ ਸ਼ਰਾਬ ਤੇ...
  • jalandhar firecracker market approval
    ਵੱਡੀ ਖ਼ਬਰ : ਜਲੰਧਰ 'ਚ ਇਸ ਥਾਂ 'ਤੇ ਲੱਗੇਗੀ ਪਟਾਕਾ ਮਾਰਕੀਟ, ਜ਼ਿਲ੍ਹਾ ਪ੍ਰਸ਼ਾਸਨ...
Trending
Ek Nazar
ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • famous actress  s mother passes away
      ਬਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰਾ ਦੀ ਮਾਂ ਦਾ ਹੋਇਆ ਦਿਹਾਂਤ
    • theft at famous actress s cafe thief makes off with the entire cash counter
      ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...
    • famous actor divorces wife after 14 years
      ਟੁੱਟ ਗਿਆ ਇਕ ਹੋਰ ਰਿਸ਼ਤਾ! ਮਸ਼ਹੂਰ ਅਦਾਕਾਰ ਨੇ 14 ਸਾਲ ਬਾਅਦ ਪਤਨੀ ਤੋਂ ਲਿਆ ਤਲਾਕ
    • high court issues notice to salman khan in kala hiran film case
      ‘ਕਾਲਾ ਹਿਰਨ’ ਫਿਲਮ ਦੇ ਮਾਮਲੇ ’ਚ ਹਾਈ ਕੋਰਟ ਵੱਲੋਂ ਸਲਮਾਨ ਖਾਨ ਨੂੰ ਨੋਟਿਸ
    • famous punjabi singer buta mohammad
      ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਸੜਕੀ ਹਾਦਸੇ ਦੀ ਅਫਵਾਹ, ਸਹੀ ਸਲਾਮਤ ਹਨ ਗਾਇਕ
    • jailer 2 trailer released
      ਜੇਲਰ 2 ਦਾ ਟ੍ਰੇਲਰ ਰਿਲੀਜ਼, ਰਜਨੀਕਾਂਤ ਨਾਲ ਪਹਿਲੀ ਵਾਰ ਸਕ੍ਰੀਨ ਸਾਂਝੀ ਕਰੇਗੀ...
    • second song   fata patakha   from   nayi naveli   released
      "ਨਈ ਨਵੇਲੀ" ਦਾ ਦੂਜਾ ਗਾਣਾ "ਫਟਾ ਪਟਾਖਾ" ਰਿਲੀਜ਼
    • mika singh
      "ਦੁਬਈ ਦੇ ਮੁਸਲਮਾਨ ਚੰਗੇ, ਪਾਕਿਸਤਾਨ ਦੇ ਕਿਉਂ ਨਹੀਂ?" - ਮੀਕਾ ਸਿੰਘ ਦਾ ਵੱਡਾ...
    • virat kohli to leave cricket and enter bollywood
      ਕ੍ਰਿਕਟ ਛੱਡ ਬਾਲੀਵੁੱਡ ਵਿੱਚ ਐਂਟਰੀ ਕਰਨਗੇ ਵਿਰਾਟ ਕੋਹਲੀ! ਰਾਹੁਲ ਦ੍ਰਾਵਿੜ ਨੇ...
    • avinash mishra clinches khatron ke khiladi 15 trophy
      ਅਵਿਨਾਸ਼ ਮਿਸ਼ਰਾ ਬਣੇ 'ਖਤਰੋਂ ਕੇ ਖਿਲਾੜੀ 15' ਦੇ ਜੇਤੂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +