ਜਲੰਧਰ (ਬਿਊਰੋ) - ਪੰਜਾਬੀ ਅਦਾਕਾਰਾ ਨੀਰੂ ਬਾਜਵਾ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਨੇ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਦਰਅਸਲ, ਨੀਰੂ ਬਾਜਵਾ ਨੇ ਆਪਣੇ ਇੰਸਟਾਗ੍ਰਾਮ ਹੈਂਡਲ 'ਤੇ ਸਾੜ੍ਹੀ ਵਾਲੇ ਕਾਤਿਲਾਨਾ ਲੁੱਕ ਦੀਆਂ ਖ਼ਾਸ ਤਸਵੀਰਾਂ ਸ਼ੇਅਰ ਕੀਤੀਆਂ ਹਨ।

ਨੀਰੂ ਬਾਜਵਾਂ ਦੀਆਂ ਇਹ ਤਸਵੀਰਾਂ ਵੇਖ ਤੁਸੀ ਵੀ ਆਪਣੀਆਂ ਨਜ਼ਰਾਂ ਨਹੀਂ ਹਟਾ ਸਕੋਗੇ ਕਿਉਂਕਿ ਅਦਾਕਾਰਾ ਸਾੜ੍ਹੀ 'ਚ ਬੇਹੱਦ ਖੂਬਸੂਰਤ ਨਜ਼ਰ ਆ ਰਹੀ ਹੈ।

ਮਸ਼ਹੂਰ ਅਦਾਕਾਰਾ ਨੀਰੂ ਬਾਜਵਾ ਸੋਸ਼ਲ ਮੀਡੀਆ 'ਤੇ ਹਮੇਸ਼ਾ ਐਕਟਿਵ ਰਹਿੰਦੀ ਹੈ। ਹਾਲ ਹੀ 'ਚ ਨੀਰੂ ਬਾਜਵਾ ਨੇ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜੋ ਹਰ ਪਾਸੇ ਛਾਈਆਂ ਹੋਈਆਂ ਹਨ।

ਇਨ੍ਹਾਂ ਤਸਵੀਰਾਂ 'ਚ ਨੀਰੂ ਬਾਜਵਾ ਬੇਹੱਦ ਹੌਟ ਲੱਗ ਰਹੀ ਹੈ।
ਅਰਜੁਨ ਨਾਲ ਬ੍ਰੇਕਅੱਪ ਤੋਂ ਬਾਅਦ ਮੋਬਾਈਲ 'ਤੇ ਭੜਕਦੀ ਦਿਖੀ ਮਲਾਇਕਾ ਅਰੋੜਾ
NEXT STORY