ਜਲੰਧਰ- ਪੰਜਾਬੀ ਸਿਨੇਮਾ ਜਗਤ 'ਚ ਆਪਣੀ ਅਦਾਕਾਰੀ ਦੇ ਦਮ ਤੇ ਵੱਖਰੀ ਪਛਾਣ ਬਣਾਉਣ ਵਾਲੀ ਅਦਾਕਾਰਾ ਰੁਬੀਨਾ ਬਾਜਵਾ ਲਗਾਤਾਰ ਸੁਰਖੀਆਂ 'ਚ ਰਹਿੰਦੀ ਹੈ। ਉਹ ਆਪਣੀਆਂ ਤਸਵੀਰਾਂ ਅਤੇ ਵੀਡੀਓ ਰਾਹੀਂ ਦਰਸ਼ਕਾਂ ਨੂੰ ਖੁਦ ਨਾਲ ਜੁੜੀ ਕੋਈ ਨਾਲ ਕੋਈ ਅਪਡੇਟ ਅਕਸਰ ਸ਼ੇਅਰ ਕਰਦੀ ਰਹਿੰਦੀ ਹੈ। ਹਾਲ ਹੀ 'ਚ ਅਦਾਕਾਰਾ ਨੇ ਵਿਆਹ ਦੀ ਵਰ੍ਹੇਗੰਢ ਮੌਕੇ ਆਪਣੇ ਪਤੀ ਨੂੰ ਖ਼ਾਸ ਅੰਦਾਜ਼ 'ਚ ਵਿਆਹ ਦੀ ਤਸਵੀਰ ਸਾਂਝੀ ਕਰਕੇ ਵਧਾਈ ਦਿੱਤੀ ਹੈ। ਉਸ ਦੇ ਵਿਆਹ ਨੂੰ 3 ਸਾਲ ਹੋ ਗਏ ਹਨ।
ਦੱਸ ਦਈਏ ਕਿ ਉਸ ਦਾ ਵਿਆਹ 2022 'ਚ 26 ਅਕਤੂਬਰ ਨੂੰ ਗੁਰਬਖਸ਼ ਸਿੰਘ ਚਾਹਲ ਨਾਲ ਹੋਇਆ ਹੈ ਅਤੇ ਹਾਲ ਹੀ 'ਚ ਅਦਾਕਾਰਾ ਇਕ ਪੁੱਤਰ ਦੀ ਮਾਂ ਵੀ ਬਣੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਿਨੀ ਸ਼ਾਰਟਸ 'ਚ ਸ਼ਿਲਪਾ ਸ਼ੈੱਟੀ ਦਾ ਸਟਾਈਲਿਸ਼ ਲੁੱਕ
NEXT STORY