Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAR 16, 2026

    1:07:45 PM

  • sukhpal singh khaira statement

    ਟਿਕਟਾਂ ਬਚਾਉਣ ਲਈ ਦਿੱਲੀ ਦੇ ਇਸ਼ਾਰੇ 'ਤੇ 'ਆਪ'...

  • aus japan rejects trump s appeal

    Aus-Japan ਨੇ ਠੁਕਰਾ 'ਤੀ Trump ਦੀ ਅਪੀਲ,...

  • indigo s big news

    ਜੰਗ ਵਿਚਾਲੇ Indigo ਨੇ ਕਰ'ਤਾ ਵੱਡਾ ਐਲਾਨ !...

  • jalandhar schools delhi train and assembly receive bomb threats

    ਵੱਡੀ ਖ਼ਬਰ: ਜਲੰਧਰ ਦੇ ਕਈ ਸਕੂਲਾਂ ਸਣੇ ਦਿੱਲੀ ਟਰੇਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਕੱਲ੍ਹ ਹੋਵੇਗਾ ਫ਼ਿਲਮ 'ਆਪਣੇ ਘਰ ਬੇਗਾਨੇ' ਦਾ ਇਹ ਖੂਬਸੂਰਤ ਗੀਤ ਰਿਲੀਜ਼

ENTERTAINMENT News Punjabi(ਤੜਕਾ ਪੰਜਾਬੀ)

ਕੱਲ੍ਹ ਹੋਵੇਗਾ ਫ਼ਿਲਮ 'ਆਪਣੇ ਘਰ ਬੇਗਾਨੇ' ਦਾ ਇਹ ਖੂਬਸੂਰਤ ਗੀਤ ਰਿਲੀਜ਼

  • Edited By Priyanka,
  • Updated: 07 Nov, 2024 11:40 AM
Jalandhar
pollywood film aapne ghar begane song relesed
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਪੰਜਾਬੀ ਫ਼ਿਲਮ ‘ਆਪਣੇ ਘਰ ਬੇਗਾਨੇ’ 15 ਨਵੰਬਰ 2024 ਨੂੰ Release ਹੋਣ ਜਾ ਰਹੀ ਹੈ | ਤੁਹਾਨੂੰ ਦੱਸ ਦਈਏ ਕਿ ਫ਼ਿਲਮ ਦਾ ਗੀਤ 'ਫਿਰ ਦੁਬਾਰਾ' ਕੱਲ੍ਹ ਸਵੇਰੇ 10 ਵਜੇ ਰਿਲੀਜ਼ ਹੋਣ ਜਾ ਰਿਹਾ ਹੈ। ਫ਼ਿਲਮ ਦੀ ਗੱਲ ਕਰੀਏ ਤਾਂ ਇਸ 'ਚ ਪ੍ਰਿੰਸ ਅਤੇ ਕੁਲਰਾਜ ਰੰਧਾਵਾ ਲੀਡ ਜੋੜੀ ਵਜੋਂ ਨਜ਼ਰ ਆਉਣਗੇ, ਇਨ੍ਹਾਂ ਤੋਂ ਇਲਾਵਾ ਯੋਗਰਾਜ ਸਿੰਘ, ਰਾਣਾ ਰਣਬੀਰ, ਬਲਰਾਜ ਸਿਆਲ, ਸੁਖਵਿੰਦਰ ਰਾਜ, ਪ੍ਰੀਤ ਔਜਲਾ, ਅਰਮਾਨ ਔਜਲਾ ਵੀ ਮਹੱਤਵਪੂਰਨ ਭੂਮਿਕਾਵਾਂ ਵਿੱਚ ਨਜ਼ਰ ਆਉਣਗੇ। ਫ਼ਿਲਮ ਨੂੰ ਬਲਰਾਜ ਸਿਆਲ ਨੇ ਲਿਖਿਆ ਅਤੇ ਡਾਇਰੈਕਟ ਕੀਤਾ ਹੈ | ਫ਼ਿਲਮ ‘ਚ ਬੱਚਿਆਂ ਤੇ ਮਾਂ -ਬਾਪ ਦੇ ਰਿਸ਼ਤੇ ਦੀ ਅਨਮੋਲ ਕਹਾਣੀ ਦੇਖਣ ਨੂੰ ਮਿਲੇਗੀ | ਪੰਜਾਬੀ ਸਿਨੇਮਾ ਅਤੇ ਛੋਟੇ ਪਰਦੇ ਦੇ ਖੇਤਰ ਵਿੱਚ ਵਿਲੱਖਣ ਪਛਾਣ ਸਥਾਪਿਤ ਕਰ ਚੁੱਕੇ ਹਨ ਕਾਮੇਡੀਅਨ-ਹੋਸਟ ਬਲਰਾਜ ਸਿਆਲ, ਜੋ ਬਤੌਰ ਨਿਰਦੇਸ਼ਕ ਇੱਕ ਨਵੀਂ ਸਿਨੇਮਾ ਪਾਰੀ ਦਾ ਆਗਾਜ਼ ਕਰਨ ਜਾ ਰਹੇ ਹਨ, ਜਿਨ੍ਹਾਂ ਵੱਲੋਂ ਨਿਰਦੇਸ਼ਿਤ ਕੀਤੀ ਗਈ ਉਨ੍ਹਾਂ ਦੀ ਪਹਿਲੀ ਪੰਜਾਬੀ ਫਿਲਮ ‘ਆਪਣੇ ਘਰ ਬੇਗਾਨੇ’ ਰਿਲੀਜ਼ ਲਈ ਤਿਆਰ ਹੈ।

ਇਹ ਖ਼ਬਰ ਵੀ ਪੜ੍ਹੋ - ਇਸ ਕੁੜੀ ਨੂੰ Diljit Dosanjh ਮੰਨਦੇ ਹਨ ਰੱਬ, ਜਾਣੋ ਕਿਉਂ

‘ਗੈਂਗਜ਼ ਆਫ ਫਿਲਮ ਮੇਕਰਜ਼’ ਅਤੇ ‘ਰਿਵਾਈਜਿੰਗ ਇੰਟਰਟੇਨਮੈਂਟ’ ਵੱਲੋਂ ਪੇਸ਼ ਕੀਤੀ ਜਾ ਰਹੀ ਇਸ ਅਰਥ-ਭਰਪੂਰ ਫਿਲਮ ਦਾ ਨਿਰਮਾਣ ਪਰਮਜੀਤ ਸਿੰਘ, ਰਵਿਸ਼ ਅਬਰੋਲ, ਕਾਜਲ ਚੈਲੀ, ਆਕਾਸ਼ਦੀਪ ਚੈਲੀ ਅਤੇ ਗਗਨਦੀਪ ਚੈਲੀ ਵੱਲੋਂ ਕੀਤਾ ਗਿਆ ਹੈ, ਜਦਕਿ ਲੇਖਨ ਅਤੇ ਨਿਰਦੇਸ਼ਨ ਦੋਨੋਂ ਜਿੰਮੇਵਾਰੀਆਂ ਬਲਰਾਜ ਸਿਆਲ ਵੱਲੋਂ ਨਿਭਾਈਆਂ ਗਈਆਂ ਹਨ, ਜੋ ਕਈ ਵੱਡੇ ਰਿਐਲਟੀ ਸੋਅਜ਼ ਵੀ ਬਤੌਰ ਹੋਸਟ ਕੁਸ਼ਲਤਾਪੂਰਵਕ ਸੰਚਾਲਿਤ ਕਰ ਚੁੱਕੇ ਹਨ।ਇਸ ਫਿਲਮ ਦੇ ਕ੍ਰਿਏਟਿਵ ਨਿਰਦੇਸ਼ਕ ਦਵਿੰਦਰ ਸਿੰਘ, ਲਾਈਨ ਨਿਰਮਾਤਾ ਇਨਫੈਂਟਰੀ ਪਿਕਚਰਜ਼, ਸਟੋਰੀ ਅਤੇ ਸਕਰੀਨ ਪਲੇਅ ਲੇਖਕ ਬਲਰਾਜ ਸਿਆਲ, ਡਾਇਲਾਗ ਲੇਖਕ ਬਲਰਾਜ ਸਿਆਲ-ਦਵਿੰਦਰ ਵਿਰਕ, ਐਸੋਸੀਏਟ ਨਿਰਦੇਸ਼ਕ ਅਮਨਜੀਤ ਬਰਾੜ, ਬੈਕਗਰਾਊਂਡ ਸਕੋਰਰ ਸੰਨੀ ਇੰਦਰ ਬਾਵਰਾ, ਸਿਨੇਮਾਟੋਗ੍ਰਾਫ਼ਰਜ ਰਾਜੇਸ਼ ਰਠੌਰ ਕੈਨੇਡਾ, ਲਲਿਤ ਸਾਹੂ ਇੰਡੀਆ ਅਤੇ ਸੰਪਾਦਕ ਭਰਤ ਐਸ ਰਾਵਤ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Pollywood Film
  • Aapne Ghar Begane
  • Song Relesed
  • Tomorrow
  • jagbani

ਇਸ ਕੁੜੀ ਨੂੰ Diljit Dosanjh ਮੰਨਦੇ ਹਨ ਰੱਬ, ਜਾਣੋ ਕਿਉਂ

NEXT STORY

Stories You May Like

  • ram charan  s intro song   rai rai raa raa   in   peddi   is a visual spectacle
    ਰਾਮ ਚਰਨ ਤੇ ਜਾਨ੍ਹਵੀ ਕਪੂਰ ਦੀ ਫ਼ਿਲਮ 'ਪੇੱਡੀ' ਦਾ ਦੂਜਾ ਗੀਤ 'ਰਈ ਰਈ ਰਾ ਰਾ' ਰਿਲੀਜ਼
  • the last rites of ranjit singh  who was killed in a police encounter
    ਪੁਲਸ ਮੁਕਾਬਲੇ 'ਚ ਮਾਰੇ ਗਏ ਰਣਜੀਤ ਸਿੰਘ ਦਾ ਕੱਲ੍ਹ ਹੋਵੇਗਾ ਅੰਤਿਮ ਸੰਸਕਾਰ
  • tabaahi  first single from yash  kiara advani  s   toxic   out now
    KGF ਸਟਾਰ ਯਸ਼ ਦੀ ਫਿਲਮ 'Toxic' ਦਾ ਪਹਿਲਾ ਗੀਤ 'ਤਬਾਹੀ' ਰਿਲੀਜ਼
  • imtiaz ali  s next with diljit dosanjh titled   main vaapas aaunga
    ਦਿਲਜੀਤ ਤੇ ਇਮਤਿਆਜ਼ ਦੀ ਜੋੜੀ ਫਿਰ ਮਚਾਏਗੀ ਗਦਰ, ਫ਼ਿਲਮ 'ਮੈਂ ਵਾਪਸ ਆਊਂਗਾ' ਦਾ ਪਹਿਲਾ ਪੋਸਟਰ ਰਿਲੀਜ਼
  • aamir khan productions releases trailer for  ek din
    ਆਮਿਰ ਖਾਨ ਪ੍ਰੋਡਕਸ਼ਨ ਦੀ ਫ਼ਿਲਮ ‘ਇੱਕ ਦਿਨ’ ਦਾ ਟ੍ਰੇਲਰ ਰਿਲੀਜ਼, ਜੁਨੈਦ ਤੇ ਸਾਈ ਪੱਲਵੀ ਦੀ ਦਿਖੀ ਦਿਲਕਸ਼ ਕੈਮਿਸਟਰੀ
  • long power cut in punjab tomorrow these areas should be careful
    ਪੰਜਾਬ 'ਚ ਕੱਲ੍ਹ ਲੱਗੇਗਾ ਲੰਬਾ Power Cut! ਸਾਵਧਾਨ ਰਹਿਣ ਇਹ ਇਲਾਕੇ, 5 ਘੰਟੇ ਨਹੀਂ ਆਵੇਗੀ ਬਿਜਲੀ
  • the trailer of   dhurandar 2   will be released on this day fans excited
    Are You Excited ? ਇਸ ਦਿਨ ਰਿਲੀਜ਼ ਹੋਵੇਗਾ 'ਧੁਰੰਦਰ 2' ਦਾ ਟ੍ਰੇਲਰ, ਨੋਟ ਕਰ ਲਓ ਤਰੀਕ ਤੇ ਸਮਾਂ
  • power cut will be imposed in these areas of punjab tomorrow morning itself
    ਕੱਲ੍ਹ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਸਵੇਰੇ ਹੀ ਲੱਗ ਜਾਵੇਗਾ Power Cut, ਸ਼ਾਮ ਤੱਕ ਕਰਨਾ ਪਵੇਗਾ ਇੰਤਜ਼ਾਰ
  • sukhpal singh khaira statement
    ਟਿਕਟਾਂ ਬਚਾਉਣ ਲਈ ਦਿੱਲੀ ਦੇ ਇਸ਼ਾਰੇ 'ਤੇ 'ਆਪ' ਵਿਧਾਇਕਾਂ ਕਰ ਰਹੀਆਂ ਮੇਰੇ...
  • jalandhar schools delhi train and assembly receive bomb threats
    ਵੱਡੀ ਖ਼ਬਰ: ਜਲੰਧਰ ਦੇ ਕਈ ਸਕੂਲਾਂ ਸਣੇ ਦਿੱਲੀ ਟਰੇਨ ਤੇ ਵਿਧਾਨ ਸਭਾ ਨੂੰ ਬੰਬ ਨਾਲ...
  • punjab bjp rally in moga
    ਛੋਟੇ ਭਰਾ ਤੋਂ ਹੁਣ ਵੱਡੇ ਭਰਾ ਦੀ ਭੂਮਿਕਾ! ਮੋਗਾ ਤੋਂ ਭਾਜਪਾ ਨੇ 'ਇਕ ਤੀਰ ਨਾਲ ਕਈ...
  • punjab vidhan sabha session
    ਪੰਜਾਬ ਵਿਧਾਨ ਸਭਾ 'ਚ ਪ੍ਰਤਾਪ ਬਾਜਵਾ ਨੇ ਚੁੱਕਿਆ ਨਾਜਾਇਜ਼ ਮਾਈਨਿੰਗ ਦਾ ਮੁੱਦਾ
  • punjabi air routes canada
    Canada ਜਾਣ ਵਾਲੇ ਪੰਜਾਬੀਆਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ ! ਈਰਾਨ ਦੀ ਜੰਗ ਬਣੀ...
  • rains in punjab dash farmers hopes
    ਪੰਜਾਬ 'ਚ ਪਏ ਮੀਂਹ ਨੇ ਕਿਸਾਨਾਂ ਦੀਆਂ ਆਸਾਂ 'ਤੇ ਫੇਰਿਆ ਪਾਣੀ, ਚਾਦਰ ਵਾਂਗ ਵਿੱਛੀ...
  • punjab rain weather
    ਪੰਜਾਬ 'ਚ ਮੌਸਮ ਨੇ ਮੁੜ ਕਢਵਾਈਆਂ ਜੈਕਟਾਂ! ਮੀਂਹ ਤੇ ਗੜ੍ਹੇਮਾਰੀ ਨੇ ਛੇੜੀ ਕੰਬਣੀ
  • bjp  sikhs  rural  farmer vote share
    19 ਫ਼ੀਸਦੀ ਤੋਂ ਅੱਗੇ ਦਾ ਸਫ਼ਰ : ਭਾਜਪਾ ਨੂੰ ਕਿਉਂ ਜ਼ਰੂਰੀ ਹੈ ਸਿੱਖ, ਪੇਂਡੂ ਤੇ...
Trending
Ek Nazar
firing at former sarpanch s house

ਸਾਬਕਾ ਸਰਪੰਚ ਦੇ ਘਰ ’ਤੇ ਫਾਇਰਿੰਗ, ਜਾਨੋਂ ਮਾਰਨ ਦੀ ਨੀਅਤ ਨਾਲ ਕੀਤੇ 10 ਫਾਇਰ

young boy making reel accident

Reel ਬਣਾਉਣ ਦੇ ਚੱਕਰ 'ਚ ਨੌਜਵਾਨ ਨਾਲ ਵਾਪਰੀ ਅਜਿਹੀ ਅਣਹੋਈ, ਉੱਠਿਆ ਜਨਾਜ਼ਾ

oil executives warn trump

ਹੋਰ ਵਧੇਗਾ ਊਰਜਾ ਸੰਕਟ, ਤੇਲ ਕੰਪਨੀਆਂ ਦੀ ਟਰੰਪ ਨੂੰ ਚੇਤਾਵਨੀ

sidhu moosewala  s new song is coming

ਆਉਣ ਵਾਲੈ ਸਿੱਧੂ ਮੂਸੇਵਾਲਾ ਦਾ ਨਵਾਂ ਗਾਣਾ! Insta ਸਟੋਰੀ ਨੇ ਛੇੜੀ ਚਰਚਾ

bibi is alive benjamin netanyahu

‘ਬੀਬੀ ਅਜੇ ਜ਼ਿੰਦਾ ਹੈ...’, ਮੌਤ ਦੀਆਂ ਅਫਵਾਹਾਂ ਵਿਚਾਲੇ ਕੌਫੀ ਪੀਂਦੇ ਨਜ਼ਰ ਆਏ...

israel claims to destroyed hezbollah command

ਇਜ਼ਰਾਈਲ ਦਾ ਦਾਅਵਾ, ਬੇਰੂਤ 'ਚ ਹਿਜ਼ਬੁੱਲਾ ਕਮਾਂਡ ਸੈਂਟਰਾਂ ਨੂੰ ਕੀਤਾ ਤਬਾਹ

now ants smuggled chinese citizens arrested at airport

ਹੁਣ ਕੀੜੀਆਂ ਦੀ ਵੀ ਹੋਣ ਲੱਗੀ ਤਸਕਰੀ, ਏਅਰਪੋਰਟ 'ਤੇ ਚੀਨੀ ਨਾਗਰਿਕ ਗ੍ਰਿਫ਼ਤਾਰ

israeli soldiers opened fire on car

ਇਜ਼ਰਾਈਲੀ ਸੈਨਿਕਾਂ ਨੇ ਕਾਰ 'ਤੇ ਕੀਤੀ ਗੋਲੀਬਾਰੀ, ਬੱਚਿਆਂ ਸਣੇ ਚਾਰ ਲੋਕਾਂ ਦੀ...

wave of mourning in the music world  veteran artist passes away

ਸੰਗੀਤ ਜਗਤ 'ਚ ਸੋਗ ਦੀ ਲਹਿਰ ! ਦਿੱਗਜ ਕਲਾਕਾਰ ਫਿਲ ਕੈਂਪਬੇਲ ਦਾ ਹੋਇਆ ਦੇਹਾਂਤ

ravi dubey reveals his sweet ritual with wife sargun mehta in the morning

ਰਵੀ ਦੁਬੇ ਤੇ ਸਰਗੁਣ ਮਹਿਤਾ ਦੀ ਲਵ ਸਟੋਰੀ ਦਾ ਨਵਾਂ ਕਿੱਸਾ; ਸਵੇਰੇ-ਸਵੇਰੇ ਜਗਾ ਕੇ...

now this star cricketer will hit fours and sixes on the film pitch

ਹੁਣ ਫ਼ਿਲਮੀ ਪਿੱਚ 'ਤੇ ਚੌਕੇ-ਛੱਕੇ ਮਾਰੇਗਾ ਇਹ ਸਟਾਰ ਕ੍ਰਿਕਟਰ ! 'ਰੱਬ ਦਾ...

netanyahu faces new challenge

ਈਰਾਨ 'ਚ ਸ਼ਾਸਨ ਤਬਦੀਲੀ ਦੀਆਂ ਉਮੀਦਾਂ ਮੱਧਮ; ਨੇਤਨਯਾਹੂ ਸਾਹਮਣੇ ਨਵੀਂ ਚੁਣੌਤੀ

10 people arrested in uae

ਈਰਾਨ ਜੰਗ ਵਿਚਾਲੇ ਗੁੰਮਰਾਹਕੁੰਨ ਵੀਡੀਓ ਕਲਿੱਪ ਜਾਰੀ, ਯੂ.ਏ.ਈ 'ਚ 10 ਵਿਅਕਤੀ...

this actress decided to remain single to raise her sister  s children

ਭੈਣ ਦੀ ਮੌਤ ਮਗਰੋਂ ਮਸ਼ਹੂਰ ਅਦਾਕਾਰਾ ਨੇ ਸਾਰੀ ਉਮਰ ਕੁਆਰੀ ਰਹਿਣ ਦਾ ਕੀਤਾ ਫ਼ੈਸਲਾ...

famous comedian admitted to hospital

ਮਸ਼ਹੂਰ ਕਾਮੇਡੀਅਨ ਹਸਪਤਾਲ 'ਚ ਦਾਖਲ, ਵੀਡੀਓ ਵਾਇਰਲ ਹੋਣ ਤੋਂ ਬਾਅਦ ਫੈਨਜ਼ ਦੀ...

delhi capitals

Delhi Capitals ਨੂੰ ਵੱਡਾ ਝਟਕਾ! IPL ਸ਼ੁਰੂ ਹੋਣ ਤੋਂ ਪਹਿਲਾਂ ਇਸ ਦਿੱਗਜ ਨੇ...

hat trick

ਲਗਾਤਾਰ 3 ਵਿਕਟਾਂ ਲੈਣ ਨੂੰ ਕਿਉਂ ਕਿਹਾ ਜਾਂਦਾ ਹੈ 'ਹੈਟ੍ਰਿਕ'? ਹੈਰਾਨ ਕਰ ਦੇਵੇਗਾ...

know these essential points before getting your car serviced otherwise

ਕਾਰ ਸਰਵਿਸ ਕਰਾਉਣ ਤੋਂ ਪਹਿਲਾਂ ਜਾਣ ਲਓ ਜ਼ਰੂਰੀ ਗੱਲਾਂ ਨਹੀਂ ਤਾਂ ਹੋ ਸਕਦੈ ਵੱਡਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • ravi dubey reveals his sweet ritual with wife sargun mehta in the morning
      ਰਵੀ ਦੁਬੇ ਤੇ ਸਰਗੁਣ ਮਹਿਤਾ ਦੀ ਲਵ ਸਟੋਰੀ ਦਾ ਨਵਾਂ ਕਿੱਸਾ; ਸਵੇਰੇ-ਸਵੇਰੇ ਜਗਾ ਕੇ...
    • karan aujla performs at chandigarh  over 40 000 fans gather at venue
      ਕਰਨ ਔਜਲਾ ਨੇ ਤੋੜ'ਤੇ ਸਾਰੇ ਰਿਕਾਰਡ ! ਚੰਡੀਗੜ੍ਹ ਸ਼ੋਅ ਬਣਿਆ ਹੁਣ ਤੱਕ ਦਾ ਸਭ ਤੋਂ...
    • now this star cricketer will hit fours and sixes on the film pitch
      ਹੁਣ ਫ਼ਿਲਮੀ ਪਿੱਚ 'ਤੇ ਚੌਕੇ-ਛੱਕੇ ਮਾਰੇਗਾ ਇਹ ਸਟਾਰ ਕ੍ਰਿਕਟਰ ! 'ਰੱਬ ਦਾ...
    • gurdas maan reached moosewala  s house  seeing little shubhdeep
      ਮੂਸੇਵਾਲਾ ਦੇ ਘਰ ਪਹੁੰਚੇ ਗੁਰਦਾਸ ਮਾਨ; ਛੋਟੇ ਸ਼ੁਭਦੀਪ ਨੂੰ ਦੇਖ, ਕਿਹਾ- 'ਇਹ...
    • actress poorna blessed with a baby girl
      ਮਨੋਰੰਜਨ ਜਗਤ ਤੋਂ ਆਈ ਖੁਸ਼ੀ ਦੀ ਖ਼ਬਰ; ਅਦਾਕਾਰਾ ਪੂਰਨਾ ਨੇ ਦਿੱਤਾ ਧੀ ਨੂੰ ਜਨਮ,...
    • this actress decided to remain single to raise her sister  s children
      ਭੈਣ ਦੀ ਮੌਤ ਮਗਰੋਂ ਮਸ਼ਹੂਰ ਅਦਾਕਾਰਾ ਨੇ ਸਾਰੀ ਉਮਰ ਕੁਆਰੀ ਰਹਿਣ ਦਾ ਕੀਤਾ ਫ਼ੈਸਲਾ...
    • famous comedian admitted to hospital
      ਮਸ਼ਹੂਰ ਕਾਮੇਡੀਅਨ ਹਸਪਤਾਲ 'ਚ ਦਾਖਲ, ਵੀਡੀਓ ਵਾਇਰਲ ਹੋਣ ਤੋਂ ਬਾਅਦ ਫੈਨਜ਼ ਦੀ...
    • sankalp   showed deep trust and dedication between guru and disciple
      ‘ਸੰਕਲਪ’ ’ਚ ਗੁਰੂ ਤੇ ਚੇਲੇ ਵਿਚਕਾਰ ਡੂੰਘੇ ਵਿਸ਼ਵਾਸ ਤੇ ਸਮਰਪਣ ਨੂੰ ਦਿਖਾਇਆ :...
    • famous punjabi singer
      "ਸਿੱਧਾ ਮੱਥੇ 'ਚ ਗੋਲੀ ਮਾਰਾਂਗੇ", ਮਸ਼ਹੂਰ ਪੰਜਾਬੀ ਗਾਇਕ ਨੂੰ ਜਾਨੋਂ ਮਾਰਨ ਦੀ ਧਮਕੀ
    • sanya malhotra performs griha pravesh pooja at her new house
      ਬਾਲੀਵੁੱਡ ਅਦਾਕਾਰਾ ਸਾਨਿਆ ਮਲਹੋਤਰਾ ਨੇ ਖਰੀਦਿਆ ਨਵਾਂ ਘਰ, ਸਾਂਝੀਆਂ ਕੀਤੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +