Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    7:30:34 PM

  • half day holiday for 24 october   schools and colleges closed in jalandhar

    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ...

  • parvinder jhota case update

    ਪਰਵਿੰਦਰ ਝੋਟਾ ਮਾਮਲਾ: ਅਮਿਤ ਸ਼ਾਹ ਦੇ ਟਵੀਟ ਮਗਰੋਂ...

  • jalandhar cantt  aam aadmi party  resignations

    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10...

  • parvinder jhota protesters

    ਪਰਵਿੰਦਰ ਝੋਟੇ ਦੇ ਕਤਲ ਮਗਰੋਂ ਅੱਗਜ਼ਨੀ, ਭੰਨਤੋੜ ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਜਾਣੋ ਕਦੋਂ ਰਿਲੀਜ਼ ਹੋਣ ਜਾ ਰਹੀ ਹੈ ਪੰਜਾਬੀ ਫਿਲਮ 'ਵੱਡਾ ਘਰ', ਲੀਡਿੰਗ ਭੂਮਿਕਾਵਾਂ 'ਚ ਨਜ਼ਰ ਆਉਣਗੇ ਇਹ ਚਿਹਰੇ

ENTERTAINMENT News Punjabi(ਤੜਕਾ ਪੰਜਾਬੀ)

ਜਾਣੋ ਕਦੋਂ ਰਿਲੀਜ਼ ਹੋਣ ਜਾ ਰਹੀ ਹੈ ਪੰਜਾਬੀ ਫਿਲਮ 'ਵੱਡਾ ਘਰ', ਲੀਡਿੰਗ ਭੂਮਿਕਾਵਾਂ 'ਚ ਨਜ਼ਰ ਆਉਣਗੇ ਇਹ ਚਿਹਰੇ

  • Edited By Priyanka,
  • Updated: 30 Nov, 2024 11:43 AM
Jalandhar
pollywood film vaada ghar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ-ਪੰਜਾਬੀ ਸਿਨਮੇ ਨੇ ਪਿਛਲੇ ਦੋ ਚਾਰ ਸਾਲਾਂ ਵਿੱਚ ਕਾਫੀ ਤਰੱਕੀ ਕੀਤੀ ਹੈ।ਮਨੋਰੰਜਨ ਦੇ ਨਾਲ ਨਾਲ ਸਮਾਜ ਸੁਧਾਰ ਬਣਿਆ ਸਾਡਾ ਪੰਜਾਬੀ ਸਿਨੇਮਾ ਨਿਤ ਨਵੇਂ ਸਮਾਜਿਕ ਵਿਸ਼ਿਆਂ ਨਾਲ ਪੰਜਾਬੀ ਦਰਸ਼ਕਾਂ ਨਾਲ ਸਾਂਝ ਪਾ ਰਿਹਾ ਹੈ। ਪੰਜਾਬੀ ਸਿਨੇਮਾ ਦ੍ਰਿਸ਼ਾਂਵਲੀ ਦੇ ਰੰਗ ਅੱਜਕੱਲ੍ਹ ਰੋਸ਼ਨੀਆਂ ਅਤੇ ਰੰਗੀਨੀਆਂ ਦੇ ਹੋ ਰਹੇ ਵਿਸਥਾਰ ਨਾਲ ਹੋਰ ਗਹਿਰਾਉਂਦੇ ਜਾ ਰਹੇ ਹਨ, ਜਿਸਦੇ ਮੱਦੇਨਜ਼ਰ ਹੀ ਵੱਧ ਰਹੀਆਂ ਸਿਨੇਮਾ ਸਰਗਰਮੀਆਂ ਨੂੰ ਹੋਰ ਪ੍ਰਭਾਵੀ ਰੂਪ ਦੇਣ ਜਾ ਰਹੀ ਹੈ ਇੱਕ ਹੋਰ ਬਹੁ-ਚਰਚਿਤ ਪੰਜਾਬੀ ਫਿਲਮ 'ਵੱਡਾ ਘਰ', ਜੋ ਜਲਦ ਦੇਸ਼-ਵਿਦੇਸ਼ ਦੇ ਸਿਨੇਮਾਘਰਾਂ ਵਿੱਚ ਆਪਣੀ ਮੌਜ਼ੂਦਗੀ ਦਰਜ ਕਰਵਾਉਣ ਜਾ ਰਹੀ ਹੈ।'ਰੋਬੀ ਐਂਡ ਲਾਡੀ ਫਿਲਮ ਪ੍ਰੋਡੋਕਸ਼ਨ' ਅਤੇ 'ਜਸਬੀਰ ਗੁਣਾਚੌਰੀਆ ਪ੍ਰੋਡੋਕਸ਼ਨ ਲਿਮਿ' ਵੱਲੋਂ ਬਣਾਈ ਅਤੇ ਪੇਸ਼ ਕੀਤੀ ਜਾ ਰਹੀ ਇਸ ਫਿਲਮ ਦਾ ਨਿਰਦੇਸ਼ਨ ਕਮਲਜੀਤ ਸਿੰਘ ਅਤੇ ਗੋਲਡੀ ਢਿੱਲੋਂ ਕੈਨੇਡਾ ਦੁਆਰਾ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ED ਦੀ ਛਾਪੇਮਾਰੀ ਤੋਂ ਬਾਅਦ ਰਾਜ ਕੁੰਦਰਾ ਦਾ ਬਿਆਨ ਆਇਆ ਸਾਹਮਣੇ

ਕੈਨੇਡਾ ਅਤੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਫਿਲਮਾਈ ਗਈ ਉਕਤ ਇਸ ਫਿਲਮ 'ਚ ਜੋਬਨ ਪ੍ਰੀਤ, ਮੈਂਡੀ ਤੱਖਰ, ਭਿੰਦਾ ਔਜਲਾ, ਸਰਦਾਰ ਸੋਹੀ, ਨਿਰਮਲ ਰਿਸ਼ੀ, ਅਮਰ ਨੂਰੀ, ਰਵਿੰਦਰ ਮੰਡ, ਕਵਲੀਨ, ਸਤਵੰਤ ਕੌਰ, ਤਰਸੇਮ ਪੌਲ, ਬਲਵੀਰ ਬੋਪਾਰਾਏ, ਹਰਪ ਨਾਜ਼, ਜੋਤੀ ਅਰੋੜਾ,ਸੁਖਵਿੰਦਰ ਰੋਡੇ ਅਤੇ ਬਾਲ ਕਲਾਕਾਰ ਗੁਰਬਾਜ਼ ਸੰਧੂ ਨੇ ਅਹਿਮ ਕਿਰਦਾਰ ਨਿਭਾਏ ਹਨ। ਇਸ ਫ਼ਿਲਮ ਰਾਹੀਂ ਗਾਇਕਾ ਅਤੇ ਅਦਾਕਾਰਾ ਅਮਰ ਨੂਰੀ ਲੰਮੇ ਸਮੇਂ ਬਾਅਦ ਮੁੜ ਪਰਦੇ ਤੇ ਨਜ਼ਰ ਆਵੇਗੀ। ਇਸ ਤੋਂ ਇਲਾਵਾ ਪਦਮਸ਼੍ਰੀ ਐਵਾਰਡ ਜੇਤੂ ਨਿਰਮਲ ਰਿਸ਼ੀ ਨੇ ਵੀ ਇਸ ਫਿਲਮ ਚ ਅਹਿਮ ਭੂਮਿਕਾ ਨਿਭਾਈ ਹੈ। ਇਸ ਫ਼ਿਲਮ ਨਾਲ ਆਪਣੇ ਫਿਲਮੀ ਸਫ਼ਰ ਦੀ ਸ਼ੁਰੂਆਤ ਕਰਨ ਵਾਲੇ ਬਾਲ ਕਲਾਕਾਰ ਗੁਰਬਾਜ਼ ਸੰਧੂ ਦਾ ਵੀ ਬਹੁਤ ਪ੍ਰਭਾਵਸ਼ਾਲੀ ਕਿਰਦਾਰ ਹੈ।  

ਇਹ ਵੀ ਪੜ੍ਹੋ- ਮਸ਼ਹੂਰ ਅਦਾਕਾਰ 'ਤੇ ਲੜਕੀ ਨੇ ਲਗਾਇਆ ਛੇੜਛਾੜ ਦਾ ਦੋਸ਼, ਮਾਮਲਾ ਦਰਜ

'ਨਵਰੋਜ-ਗੁਰਬਾਜ ਇੰਟਰਟੇਨਮੈਂਟ' ਵੱਲੋਂ 13 ਦਸੰਬਰ ਨੂੰ ਮੈਂਡੀ ਤੱਖੜ੍ਹ ਵਰਲਡ-ਵਾਈਡ ਰਿਲੀਜ਼ ਕੀਤੀ ਜਾ ਰਹੀ ਉਕਤ ਫਿਲਮ ਦੁਆਰਾ ਮੈਂਡੀ ਤੱਖੜ੍ਹ ਅਤੇ ਜੋਬਨਪ੍ਰੀਤ ਦੀ ਆਨ ਸਕ੍ਰੀਨ ਜੋੜੀ ਕਾਫ਼ੀ ਲੰਮੇਂ ਵਕਫੇ ਬਾਅਦ ਸਿਨੇਮਾ ਦਰਸ਼ਕਾਂ ਦੇ ਸਨਮੁੱਖ ਹੋਵੇਗੀ, ਜੋ ਇਸ ਤੋਂ ਪਹਿਲਾਂ ਸਾਲ 2019 ਵਿੱਚ ਸਾਹਮਣੇ ਆਈ ਅਰਥ-ਭਰਪੂਰ ਫਿਲਮ 'ਸਾਕ' ਵਿੱਚ ਇਕੱਠਿਆਂ ਨਜ਼ਰ ਆਏ ਸਨ, ਜਿਸ ਵਿੱਚ ਇੰਨ੍ਹਾਂ ਦੋਹਾਂ ਦੀ ਕੈਮਿਸਟਰੀ ਨੂੰ ਦਰਸ਼ਕਾਂ ਵੱਲੋਂ ਕਾਫ਼ੀ ਪਸੰਦ ਕੀਤਾ ਗਿਆ।ਹਾਲ ਹੀ ਵਿੱਚ ਚਰਚਾ ਦਾ ਕੇਂਦਰ ਬਿੰਦੂ ਰਹੀ ਪੰਜਾਬੀ ਫਿਲਮ 'ਮਿਸਟਰ ਸ਼ੁਦਾਈ' ਦਾ ਸ਼ਾਨਦਾਰ ਹਿੱਸਾ ਰਹੀ ਫਿਲਮ ਅਦਾਕਾਰਾ ਮੈਂਡੀ ਤੱਖੜ੍ਹ ਅਪਣੀ ਉਕਤ ਨਵੀਂ ਫਿਲਮ ਵਿੱਚ ਕਾਫ਼ੀ ਖੂਬਸੂਰਤ ਅਤੇ ਪ੍ਰਭਾਵੀ ਕਿਰਦਾਰ ਦੁਆਰਾ ਸਿਨੇਮਾ ਦਰਸ਼ਕ ਦੇ ਸਨਮੁੱਖ ਹੋਵੇਗੀ, ਜਿੰਨ੍ਹਾਂ ਦੀਆਂ ਆਉਣ ਫਿਲਮਾਂ ਦੀ ਗੱਲ ਕਰੀਏ ਤਾਂ ਇੰਨ੍ਹਾਂ ਵਿੱਚ 'ਇੰਨਾਂ ਨੂੰ ਰਹਿਣਾ ਸਹਿਣਾ ਨੀਂ ਆਉਂਦਾ' ਵੀ ਸ਼ਾਮਿਲ ਹੈ, ਜਿਸ ਦਾ ਲੇਖਣ ਅਤੇ ਨਿਰਦੇਸ਼ਨ ਰੂਪਨ ਬਲ ਦੁਆਰਾ ਕੀਤਾ ਜਾ ਰਿਹਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

  • Pollywood FIlm
  • Vaada Ghar
  • 13 December
  • jagbani

ਮਾਂ ਨਹੀਂ ਬਣ ਸਕਦੀ ਇਹ ਮਸ਼ਹੂਰ ਅਦਾਕਾਰਾ, ਇਸ ਗੰਭੀਰ ਬੀਮਾਰੀ ਦੀ ਹੈ ਸ਼ਿਕਾਰ

NEXT STORY

Stories You May Like

  • find out when these two films starring nana patekar will be released
    ਨਾਨਾ ਪਾਟੇਕਰ ਦੀਆਂ ਇਹ 2 ਫਿਲਮਾਂ ਜਾਣੋ ਕਦੋਂ ਹੋਣਗੀਆਂ ਰਿਲੀਜ਼
  • ram and sita from   ramayan   to appear together in a film after 39 years
    39 ਸਾਲ ਬਾਅਦ ਫ਼ਿਲਮ 'ਚ ਇਕੱਠੇ ਨਜ਼ਰ ਆਉਣਗੇ ਰਾਮਾਇਣ ਦੇ ਰਾਮ-ਸੀਤਾ, ਜਾਣੋ ਕਦੋ ਹੋਵੇਗੀ ਰਿਲੀਜ਼
  • netflix preparing for large scale layoffs  1 000 employees may lose their jobs
    Netflix 'ਚ ਵੱਡੇ ਪੱਧਰ ਤੇ ਛਾਂਟੀ ਦੀ ਤਿਆਰੀ, 1,000 ਕਰਮਚਾਰੀਆਂ ਦੀ ਜਾ ਸਕਦੀ ਹੈ ਨੌਕਰੀ
  • public  nana patekar  narendra modi  jairam ramesh
    ਜਨਤਾ ਪੁੱਛ ਰਹੀ ਹੈ 'ਕਦੋਂ ਤੱਕ ਛੱਪਨ?' : ਜੈਰਾਮ ਰਮੇਸ਼
  • trailer for the film  nakhrewali  released
    ਫਿਲਮ ‘ਨਖਰੇਵਾਲੀ’ ਦਾ ਟ੍ਰੇਲਰ ਰਿਲੀਜ਼
  • big jump in gold and silver  know how much rates have increased
    ਤਿਉਹਾਰਾਂ ਦਰਮਿਆਨ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡਾ ਉਛਾਲ, ਜਾਣੋ ਕਿੰਨੇ ਚੜ੍ਹੇ ਰੇਟ
  • safe return home of two punjabi girls stranded in oman
    ਓਮਾਨ ’ਚ ਫਸੀਆਂ ਦੋ ਪੰਜਾਬੀ ਕੁੜੀਆਂ ਦੀ ਸੁਰੱਖਿਅਤ ਘਰ ਵਾਪਸੀ, ਸੁਣਾਈ ਹੱਡਬੀਤੀ
  • punjabi in italy
    120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ
  • half day holiday for 24 october   schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
  • jalandhar cantt  aam aadmi party  resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • road accident on national highway phillaur  one boy injured
    ਫਿਲੌਰ-ਨੈਸ਼ਨਲ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇਕ ਨੌਜਵਾਨ ਜ਼ਖ਼ਮੀ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
  • out of control school bus collided with the gate of a house
    ਜਲੰਧਰ 'ਚ ਬੇਕਾਬੂ ਸਕੂਲ ਬੱਸ ਘਰ ਦੇ ਗੇਟ ਨਾਲ ਟਕਰਾਈ, 10 ਬੱਚੇ ਸਨ ਸਵਾਰ
  • sachin pilot will visit punjab starting today
    ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ, ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ...
  • manjit bedi featured on the fbi s most wanted list deported from the us
    ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਭਗੌੜਾ ਮਨਜੀਤ ਬੇਦੀ ਅਮਰੀਕਾ...
Trending
Ek Nazar
reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • posters of the film   pehla pyaar dusri baar
      ਫਿਲਮ ‘ਪਹਿਲਾ ਪਿਆਰ ਦੂਸਰੀ ਬਾਰ’ ਦੇ ਪੋਸਟਰਾਂ ਨੇ ਵਧਾਈ ਦਰਸ਼ਕਾਂ ਦੀ ਐਕਸਾਈਟਮੈਂਟ
    • trailer for the film  nakhrewali  released
      ਫਿਲਮ ‘ਨਖਰੇਵਾਲੀ’ ਦਾ ਟ੍ਰੇਲਰ ਰਿਲੀਜ਼
    • raza murad react to imran khan being asked to leave india
      "ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...
    • supreme court grants relief to rajpal yadav in cheque bounce case
      ਚੈੱਕ ਬਾਊਂਸ ਮਾਮਲੇ ’ਚ ਰਾਜਪਾਲ ਯਾਦਵ ਨੂੰ ਸੁਪਰੀਮ ਕੋਰਟ ਤੋਂ ਰਾਹਤ, ਹੇਠਲੀ ਅਦਾਲਤ...
    • after nana patekar  now this veteran artist has suffered a heart attack
      ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...
    • thaapi   producer amanpreet singh sets a unique precedent for promotion
      ਫ਼ਿਲਮ ਲਈ ਜਨੂੰਨ ਤੇ ਕਬੱਡੀ ਖਿਡਾਰਣਾਂ ਲਈ ਜਜ਼ਬਾ : ‘ਥਾਪੀ’ ਦੇ ਨਿਰਮਾਤਾ...
    • dhanush and mammootty to appear together for the first time in   om  chapter 1
      ਧਨੁਸ਼ ਅਤੇ ਮਮੂਟੀ ਪਹਿਲੀ ਵਾਰ ਆਉਣਗੇ ਇਕੱਠੇ: 'ਓਮ: ਚੈਪਟਰ 1' 20 ਨਵੰਬਰ ਨੂੰ...
    • imran khan to approach bombay high court
      28 ਅਕਤੂਬਰ ਦੀ ਡੈੱਡਲਾਈਨ! ਭਾਰਤ ਛੱਡਣ ਦੇ ਹੁਕਮਾਂ ਖ਼ਿਲਾਫ਼ ਹਾਈ ਕੋਰਟ ਦਾ ਰੁੱਖ...
    • celebratory atmosphere in tamil nadu as rajinikanth  s   jailer 2   hits theaters
      ਰਜਨੀਕਾਂਤ ਦੀ "ਜੇਲਰ 2" ਦੇ ਸਿਨੇਮਾਘਰਾਂ 'ਚ ਰਿਲੀਜ਼ ਹੁੰਦੇ ਹੀ ਤਾਮਿਲਨਾਡੂ 'ਚ...
    • anupam kher expresses displeasure over use of abusive language against pm modi
      PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +