Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 30, 2026

    5:25:49 PM

  • young man s crore lottery

    ਬਟਾਲਾ: ਕਰਜ਼ੇ 'ਚ ਡੁੱਬੇ ਨੌਜਵਾਨ ਦੀ ਚਮਕੀ ਕਿਸਮਤ,...

  • gurdwara sahib demolished

    ਪਾਕਿਸਤਾਨ 'ਚ ਢਾਹਿਆ ਗਿਆ 125 ਸਾਲ ਪੁਰਾਣਾ...

  • big incident in punjab

    ਪੰਜਾਬ: 10 ਬਦਮਾਸ਼ਾਂ ਨੇ ਘੇਰ ਕੇ ਵੱਢ'ਤਾ ਮੁੰਡਾ!...

  • mansa municipal council elections suddenly postponed

    ਨਗਰ ਕੌਂਸਲ ਮਾਨਸਾ ਦੀ ਚੋਣ ਅਚਾਨਕ ਮੁਲਤਵੀ, ਸਿਆਸੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • 15 ਨਵੰਬਰ 2024 ਨੂੰ ਸਿਨੇਮਾਘਰਾਂ ਦਾ ਸ਼ਿੰਗਾਰ ਬਣੇਗੀ 'ਆਪਣੇ ਘਰ ਬੇਗਾਨੇ'

ENTERTAINMENT News Punjabi(ਤੜਕਾ ਪੰਜਾਬੀ)

15 ਨਵੰਬਰ 2024 ਨੂੰ ਸਿਨੇਮਾਘਰਾਂ ਦਾ ਸ਼ਿੰਗਾਰ ਬਣੇਗੀ 'ਆਪਣੇ ਘਰ ਬੇਗਾਨੇ'

  • Edited By Priyanka,
  • Updated: 06 Nov, 2024 05:27 PM
Jalandhar
pollywood news  aapne ghar begane  released
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਪੰਜਾਬੀ ਫ਼ਿਲਮ ‘ਆਪਣੇ ਘਰ ਬੇਗਾਨੇ’ 15 ਨਵੰਬਰ 2024 ਨੂੰ Release ਹੋਣ ਜਾ ਰਹੀ ਹੈ | ਫ਼ਿਲਮ ‘ਚ ਰੋਸ਼ਨ ਪ੍ਰਿੰਸ, ਕੁਲਰਾਜ ਰੰਧਾਵਾ, ਰਾਣਾ ਰਣਬੀਰ ਤੇ ਯੋਗਰਾਜ ਸਿੰਘ ਤੋਂ ਇਲਾਵਾ ਕਈ ਹੋਰ ਨਾਮੀ ਕਲਾਕਾਰ ਨਜ਼ਰ ਆਉਣਗੇ | ਫ਼ਿਲਮ ਨੂੰ ਬਲਰਾਜ ਸਿਆਲ ਨੇ ਲਿਖਿਆ ਅਤੇ ਡਾਇਰੈਕਟ ਕੀਤਾ ਹੈ | ਫ਼ਿਲਮ ‘ਚ ਬੱਚਿਆਂ ਤੇ ਮਾਂ - ਬਾਪ ਦੇ ਰਿਸ਼ਤੇ ਦੀ ਅਨਮੋਲ ਕਹਾਣੀ ਦੇਖਣ ਨੂੰ ਮਿਲੇਗੀ | ਪੰਜਾਬੀ ਸਿਨੇਮਾ ਅਤੇ ਛੋਟੇ ਪਰਦੇ ਦੇ ਖੇਤਰ ਵਿੱਚ ਵਿਲੱਖਣ ਪਛਾਣ ਸਥਾਪਿਤ ਕਰ ਚੁੱਕੇ ਹਨ ਕਾਮੇਡੀਅਨ-ਹੋਸਟ ਬਲਰਾਜ ਸਿਆਲ, ਜੋ ਬਤੌਰ ਨਿਰਦੇਸ਼ਕ ਇੱਕ ਨਵੀਂ ਸਿਨੇਮਾ ਪਾਰੀ ਦਾ ਆਗਾਜ਼ ਕਰਨ ਜਾ ਰਹੇ ਹਨ, ਜਿਨ੍ਹਾਂ ਵੱਲੋਂ ਨਿਰਦੇਸ਼ਿਤ ਕੀਤੀ ਗਈ ਉਨ੍ਹਾਂ ਦੀ ਪਹਿਲੀ ਪੰਜਾਬੀ ਫਿਲਮ ‘ਆਪਣੇ ਘਰ ਬੇਗਾਨੇ’ ਰਿਲੀਜ਼ ਲਈ ਤਿਆਰ ਹੈ।

ਇਹ ਖ਼ਬਰ ਵੀ ਪੜ੍ਹੋ -ਬੁਰੇ ਫਸੇ ਮਿਥੁਨ ਚੱਕਰਵਤੀ, ਡਿਸਕੋ ਡਾਂਸਰ ਖ਼ਿਲਾਫ FIR ਦਰਜ

‘ਗੈਂਗਜ਼ ਆਫ ਫਿਲਮ ਮੇਕਰਜ਼’ ਅਤੇ ‘ਰਿਵਾਈਜਿੰਗ ਇੰਟਰਟੇਨਮੈਂਟ’ ਵੱਲੋਂ ਪੇਸ਼ ਕੀਤੀ ਜਾ ਰਹੀ ਇਸ ਅਰਥ-ਭਰਪੂਰ ਫਿਲਮ ਦਾ ਨਿਰਮਾਣ ਪਰਮਜੀਤ ਸਿੰਘ, ਰਵਿਸ਼ ਅਬਰੋਲ, ਕਾਜਲ ਚੈਲੀ, ਆਕਾਸ਼ਦੀਪ ਚੈਲੀ ਅਤੇ ਗਗਨਦੀਪ ਚੈਲੀ ਵੱਲੋਂ ਕੀਤਾ ਗਿਆ ਹੈ, ਜਦਕਿ ਲੇਖਨ ਅਤੇ ਨਿਰਦੇਸ਼ਨ ਦੋਨੋਂ ਜਿੰਮੇਵਾਰੀਆਂ ਬਲਰਾਜ ਸਿਆਲ ਵੱਲੋਂ ਨਿਭਾਈਆਂ ਗਈਆਂ ਹਨ, ਜੋ ਕਈ ਵੱਡੇ ਰਿਐਲਟੀ ਸੋਅਜ਼ ਵੀ ਬਤੌਰ ਹੋਸਟ ਕੁਸ਼ਲਤਾਪੂਰਵਕ ਸੰਚਾਲਿਤ ਕਰ ਚੁੱਕੇ ਹਨ।

ਇਹ ਖ਼ਬਰ ਵੀ ਪੜ੍ਹੋ -ਨਹੀਂ ਰਹੀ ਦੁਨੀਆ ਦੀ ਪਹਿਲੀ ਮਿਸ ਵਰਲਡ

ਕੈਨੇਡਾ ਦੇ ਵੱਖ-ਵੱਖ ਹਿੱਸਿਆਂ ਤੋਂ ਇਲਾਵਾ ਪੰਜਾਬ ਵਿਖੇ ਵੀ ਫਿਲਮਾਈ ਗਈ ਇਸ ਪਰਿਵਾਰਿਕ-ਡਰਾਮਾ ਫਿਲਮ ਵਿੱਚ ਰੌਸ਼ਨ ਪ੍ਰਿੰਸ ਅਤੇ ਕੁਲਰਾਜ ਰੰਧਾਵਾ ਲੀਡ ਜੋੜੀ ਵਜੋਂ ਨਜ਼ਰ ਆਉਣਗੇ, ਇਨ੍ਹਾਂ ਤੋਂ ਇਲਾਵਾ ਯੋਗਰਾਜ ਸਿੰਘ, ਰਾਣਾ ਰਣਬੀਰ, ਬਲਰਾਜ ਸਿਆਲ, ਸੁਖਵਿੰਦਰ ਰਾਜ, ਪ੍ਰੀਤ ਔਜਲਾ, ਅਰਮਾਨ ਔਜਲਾ ਵੀ ਮਹੱਤਵਪੂਰਨ ਭੂਮਿਕਾਵਾਂ ਵਿੱਚ ਨਜ਼ਰ ਆਉਣਗੇ। ਇਸ ਫਿਲਮ ਦੇ ਕ੍ਰਿਏਟਿਵ ਨਿਰਦੇਸ਼ਕ ਦਵਿੰਦਰ ਸਿੰਘ, ਲਾਈਨ ਨਿਰਮਾਤਾ ਇਨਫੈਂਟਰੀ ਪਿਕਚਰਜ਼, ਸਟੋਰੀ ਅਤੇ ਸਕਰੀਨ ਪਲੇਅ ਲੇਖਕ ਬਲਰਾਜ ਸਿਆਲ, ਡਾਇਲਾਗ ਲੇਖਕ ਬਲਰਾਜ ਸਿਆਲ-ਦਵਿੰਦਰ ਵਿਰਕ, ਐਸੋਸੀਏਟ ਨਿਰਦੇਸ਼ਕ ਅਮਨਜੀਤ ਬਰਾੜ, ਬੈਕਗਰਾਊਂਡ ਸਕੋਰਰ ਸੰਨੀ ਇੰਦਰ ਬਾਵਰਾ, ਸਿਨੇਮਾਟੋਗ੍ਰਾਫ਼ਰਜ ਰਾਜੇਸ਼ ਰਠੌਰ ਕੈਨੇਡਾ, ਲਲਿਤ ਸਾਹੂ ਇੰਡੀਆ ਅਤੇ ਸੰਪਾਦਕ ਭਰਤ ਐਸ ਰਾਵਤ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Pollywood News
  • Aapne Ghar Begane
  • Released

'ਫੁਲਝੜੀ ਦੇ ਪੈਕੇਟ' 'ਤੇ ਆਪਣੀ ਫੋਟੋ ਦੇਖ ਹੈਰਾਨ ਹੋਈ ਇਹ ਅਦਾਕਾਰਾ, ਨਹੀਂ ਰਿਹੈ ਖੁਸ਼ੀ ਦਾ ਕੋਈ ਠਿਕਾਣਾ

NEXT STORY

Stories You May Like

  • unesco recognizes 15 more heritage sites in india
    "ਵਿਕਾਸ ਵੀ, ਵਿਰਾਸਤ ਵੀ: UNESCO ਨੇ ਭਾਰਤ ਦੀਆਂ 15 ਹੋਰ ਹੈਰੀਟੇਜ ਸਾਈਟਾਂ ਨੂੰ ਦਿੱਤੀ ਮਾਨਤਾ
  • 15 shopkeepers were issued challans
    ਆਊਟਰ ਸਰਕੂਲਰ ਰੋਡ ’ਤੇ ਸਫਾਈ ਮੁਹਿੰਮ ਦੌਰਾਨ 15 ਦੁਕਾਨਦਾਰਾਂ ਦੇ ਕੀਤੇ ਚਲਾਨ, ਸਾਮਾਨ ਜ਼ਬਤ
  • ajnala around 15 robbers rob government godown
    ਪੰਜਾਬ: 15 ਦੇ ਕਰੀਬ ਲੁਟੇਰਿਆਂ ਨੇ ਸਰਕਾਰੀ ਗੁਦਾਮ 'ਚ ਮਾਰਿਆ ਡਾਕਾ, ਚੌਂਕੀਦਾਰਾਂ ਨੂੰ ਬੰਧਕ ਬਣਾ ਕੀਤੀ ਵੱਡੀ ਲੁੱਟ
  • 5 arrested including woman gambling in her home
    ਆਪਣੇ ਘਰ ’ਚ ਜੂਆ ਖਿਡਾ ਰਹੀ ਔਰਤ ਸਮੇਤ 5 ਕਾਬੂ
  • jcb tire burst wind helper fell 15 feet away
    ਭਿਆਨਕ ਹਾਦਸਾ: ਹਵਾ ਭਰਦੇ ਸਮੇਂ ਫੱਟਿਆ JCB ਦਾ ਟਾਇਰ, 15 ਫੁੱਟ ਦੂਰ ਡਿੱਗਿਆ ਹੈਲਪਰ, ਹੋਈ ਮੌਤ (ਵੀਡੀਓ)
  • woman arrested with 15 bottles of illicit liquor
    15 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਔਰਤ ਗ੍ਰਿਫ਼ਤਾਰ
  • issue of women  s right to a home of their own raised in   anupama
    "ਅਨੁਪਮਾ" 'ਚ ਚੁੱਕਿਆ ਗਿਆ ਔਰਤਾਂ ਦੇ ਆਪਣੇ ਘਰ ਦੇ ਅਧਿਕਾਰ ਦਾ ਮੁੱਦਾ
  • india britain trade agreement to come into effect from july 15
    15 ਜੁਲਾਈ ਤੋਂ ਲਾਗੂ ਹੋਵੇਗਾ ਭਾਰਤ-ਬ੍ਰਿਟੇਨ ਵਪਾਰ ਸਮਝੌਤਾ, ਇਹ ਚੀਜ਼ਾਂ ਹੋਣਗੀਆਂ ਸਸਤੀਆਂ
  • fake vigilance inspector arrested
    ਜਲੰਧਰ 'ਚੋਂ ਵਿਜੀਲੈਂਸ ਦਾ ਫਰਜ਼ੀ ਇੰਸਪੈਕਟਰ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ...
  • yellow alert in punjab
    ਪੰਜਾਬ 'ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ ਨੂੰ ਲੈ ਕੇ ‘ਯੈਲੋ ਅਲਰਟ’
  • jalandhar  terrible collision between innova and skoda
    ਜਲੰਧਰ: ਇਨੋਵਾ ਅਤੇ ਸਕੋਡਾ ਵਿਚਾਲੇ ਭਿਆਨਕ ਟੱਕਰ, ਦੋ ਲੋਕ ਗੰਭੀਰ ਜ਼ਖ਼ਮੀ
  • punjab bjp leaders
    ਪੰਜਾਬ ਭਾਜਪਾ ਆਗੂਆਂ ਨੇ ਉਪ-ਰਾਸ਼ਟਰਪਤੀ ਤੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ
  • jalandhar boy heat wave
    ਜਲੰਧਰ 'ਚ ਗਰਮੀ ਦਾ ਕਹਿਰ! ਨੌਜਵਾਨ ਦੀ ਗਈ ਜਾਨ
  • mportant news for vehicle owners of punjab
    ਪੰਜਾਬ ਦੇ ਵਾਹਨ ਮਾਲਕਾਂ ਲਈ ਅਹਿਮ ਖ਼ਬਰ, ਲੱਖਾਂ ਰੁਪਏ ਦੀ ਬੋਲੀ ਲਾ ਕੇ ਵੀ VIP...
  • delays in trains become a problem
    ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਸ਼ਾਨ-ਏ-ਪੰਜਾਬ ਸਾਢੇ 4, ਵੰਦੇ ਭਾਰਤ 4 ਘੰਟੇ...
  • farmer dies tragically due to electrocution
    Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ ! ਕਿਸਾਨ ਦੀ ਤੜਫ਼-ਤੜਫ਼ ਨਿਕਲੀ...
Trending
Ek Nazar
protests in south africa

ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼...

youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

devotees from pakistan return to india through attari border

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ...

mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • world tv premiere of chiyaan vikram  s film   veera dheera sooran 2
      ਚਿਆਨ ਵਿਕਰਮ ਦੀ ਫਿਲਮ "ਵੀਰਾ ਧੀਰਾ ਸੂਰਨ 2" ਦਾ ਇਸ ਦਿਨ ਹੋਵੇਗਾ ਵਰਲਡ ਟੈਲੀਵਿਜ਼ਨ...
    • punjabi singer creates history
      ਦਿੱਗਜ ਪੰਜਾਬੀ Singer ਨੇ ਰਚਿਆ ਇਤਿਹਾਸ ! ਦੁਨੀਆ ਦੇ ਸਭ ਤੋਂ ਵੱਧ ਦੇਖੇ ਜਾਣ...
    • mumbai police bust racket two actors rescued
      ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...
    • sonakshi and zaheer arrive to shoot for the new episode of talk show
      ਟਾਕ ਸ਼ੋਅ ‘ਡਬਲ ਡੇਟ’ ਦੇ ਨਵੇਂ ਐਪੀਸੋਡ ਦੀ ਸ਼ੂਟਿੰਗ ’ਚ ਪੁੱਜੇ ਸੋਨਾਕਸ਼ੀ ਤੇ ਜ਼ਹੀਰ
    • suriya and t j  gnanavel will work together for the first time
      ਪਹਿਲੀ ਵਾਰ ਇਕੱਠੇ ਕੰਮ ਕਰਨਗੇ ਸੂਰੀਆ ਤੇ ਟੀ.ਜੇ. ਗਿਆਨਵੇਲ
    • akansha chamola reveals reason behind her divorce
      ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ
    • skilled plumbers and welders needed to prevent paper leaks
      NEET ਪੇਪਰ ਲੀਕ ਅਤੇ ਰਾਮ ਮੰਦਰ 'ਚ ਚੜ੍ਹਾਵੇ ਦੀ ਚੋਰੀ ਨੂੰ ਲੈ ਕੇ ਸ਼ੇਖਰ ਸੁਮਨ ਨੇ...
    • famous actress  s health suddenly deteriorated in dubai
      ਮਸ਼ਹੂਰ ਅਦਾਕਾਰਾ ਦੀ ਦੁਬਈ 'ਚ ਅਚਾਨਕ ਵਿਗੜੀ ਤਬੀਅਤ, ਹਸਪਤਾਲ 'ਚ ਹੋਈ ਭਰਤੀ
    • famous actress satinder satti met cm naib singh saini
      ਮਸ਼ਹੂਰ ਅਦਾਕਾਰਾ ਸਤਿੰਦਰ ਸੱਤੀ ਨੇ CMਨਾਇਬ ਸਿੰਘ ਸੈਣੀ ਨਾਲ ਕੀਤੀ ਮੁਲਾਕਾਤ
    • aashiqui fame shraddha kapoor arrives
      Boyfriend ਨਾਲ ਫ਼ਿਲਮ ਦੇਖਣ ਪਹੁੰਚੀ 'ਆਸ਼ਿਕੀ' ਫੇਮ ਸ਼ਰਧਾ ਕਪੂਰ ! ਦੋਵੇਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +