Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    10:29:42 AM

  • gold and silver have become expensive again today

    ਅੱਜ ਫਿਰ ਮਹਿੰਗੇ ਹੋਏ ਸੋਨਾ-ਚਾਂਦੀ, ਜਾਣੋ ਕਿੰਨੇ...

  • punjabi youth in canada

    ਕੈਨੇਡਾ 'ਚ ਪੰਜਾਬੀ ਨੌਜਵਾਨ'ਤੇ ਨਸਲੀ ਹਮਲਾ, ਨੱਕ...

  • state of emergency

    7.4 ਤੀਬਰਤਾ ਦੇ ਭੂਚਾਲ ਨੇ ਮਚਾਈ ਤਬਾਹੀ ! 132...

  • online applications mandatory

    ਅਮਰੀਕਾ 'ਚ ਇਮੀਗ੍ਰੇਸ਼ਨ ਸਬੰਧੀ ਪੇਪਰਵਰਕ ਖ਼ਤਮ ! ਹੁਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Chandigarh
  • ਦਿਲਜੀਤ ਦੋਸਾਂਝ 'ਤੇ ਡਿੱਗੀ ਗਾਜ਼, ਚੰਡੀਗੜ੍ਹ ਕੰਸਰਟ ਨੂੰ ਲੈ ਕੇ ਨੋਟਿਸ ਜਾਰੀ

ENTERTAINMENT News Punjabi(ਤੜਕਾ ਪੰਜਾਬੀ)

ਦਿਲਜੀਤ ਦੋਸਾਂਝ 'ਤੇ ਡਿੱਗੀ ਗਾਜ਼, ਚੰਡੀਗੜ੍ਹ ਕੰਸਰਟ ਨੂੰ ਲੈ ਕੇ ਨੋਟਿਸ ਜਾਰੀ

  • Edited By Priyanka,
  • Updated: 19 Dec, 2024 09:06 AM
Chandigarh
pollywood singer diljit dosnajh chandhigarh show
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ- ਸੈਕਟਰ-34 ’ਚ 14 ਦਸੰਬਰ ਨੂੰ ਸ਼ਰਤੀਆ ਮਨਜ਼ੂਰੀ ਨਾਲ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦਾ ਕੰਸਰਟ ਹੋਇਆ ਸੀ। ਇਸ ’ਚ ਹਾਈ ਕੋਰਟ ਵੱਲੋਂ ਆਵਾਜ਼ ਦਾ ਪੱਧਰ 75 ਡੈਸੀਬਲ ਤੈਅ ਕੀਤਾ ਗਿਆ ਸੀ ਪਰ ਹੁਣ ਸਾਹਮਣੇ ਆਈ ਰਿਪੋਰਟ ਨੇ ਪ੍ਰਬੰਧਕਾਂ ਦੀ ਚਿੰਤਾ ਵਧਾ ਦਿੱਤੀ ਹੈ। ਬੁੱਧਵਾਰ ਨੂੰ ਸੁਣਵਾਈ ਦੌਰਾਨ ਚੰਡੀਗੜ੍ਹ ਪ੍ਰਸ਼ਾਸਨ ਨੇ ਹਾਈ ਕੋਰਟ ’ਚ ਰਿਪੋਰਟ ਦਾਖ਼ਲ ਕੀਤੀ ਜਿਸ ’ਚ ਪ੍ਰਬੰਧਕਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਸਿਫ਼ਾਰਸ਼ ਕੀਤੀ ਗਈ। ਇਹ ਰਿਪੋਰਟ ਐੱਸ.ਡੀ.ਐੱਮ. (ਦੱਖਣੀ) ਖੁਸ਼ਪ੍ਰੀਤ ਕੌਰ ਵੱਲੋਂ ਦਾਇਰ ਹਲਫਨਾਮੇ ਰਾਹੀਂ ਦਿੱਤੀ ਗਈ ਹੈ। ਐੱਸ.ਡੀ.ਐੱਮ. ਖੁਸ਼ਪ੍ਰੀਤ ਕੌਰ ਨੇ ਹਲਫਨਾਮੇ ’ਚ ਦੱਸਿਆ ਕਿ ਪ੍ਰੋਗਰਾਮ ਦੌਰਾਨ ਵੱਖ-ਵੱਖ ਥਾਵਾਂ ’ਤੇ ਸ਼ੋਰ ਦੇ ਪੱਧਰ ’ਤੇ ਨਜ਼ਰ ਰੱਖੀ ਗਈ ਸੀ। ਸ਼ੋਰ ਪ੍ਰਦੂਸ਼ਣ (ਨਿਯਮਨ ਅਤੇ ਨਿਯੰਤਰਣ) ਨਿਯਮ 2000 ਤਹਿਤ ਤੈਅ ਸੀਮਾ ਤੋਂ ਵੱਧ ਆਵਾਜ਼ ਦਾ ਪੱਧਰ ਦਰਜ ਕੀਤਾ ਗਿਆ। ਇਸ ਦੇ ਆਧਾਰ ’ਤੇ ਵਾਤਾਵਰਨ (ਸੁਰੱਖਿਆ) ਐਕਟ 1986 ਤੇ ਸ਼ੋਰ ਪ੍ਰਦੂਸ਼ਣ ਨਿਯਮ 2000 ਤਹਿਤ ਕਾਰਵਾਈ ਦੀ ਸਿਫ਼ਾਰਸ਼ ਕੀਤੀ ਗਈ ਹੈ। ਐੱਸ.ਡੀ.ਐੱਮ. ਨੇ ਮਾਮਲੇ ਸਬੰਧੀ ਮੰਗ ਪੱਤਰ ਤੇ ਰਿਪੋਰਟ ਚੰਡੀਗੜ੍ਹ ਪ੍ਰਸ਼ਾਸਨ ਦੇ ਵਾਤਾਵਰਨ ਸਕੱਤਰ ਨੂੰ ਵੀ ਭੇਜੀ ਹੈ। ਇਸ ’ਚ ਧਾਰਾ 15 ਤਹਿਤ ਉਲੰਘਣਾ ਕਰਨ ਵਾਲਿਆਂ ’ਤੇ ਸਖ਼ਤ ਕਾਰਵਾਈ ਕਰਨ ਲਈ ਕਿਹਾ ਗਿਆ ਹੈ।

ਇਹ ਵੀ ਪੜ੍ਹੋ- ਕਸ਼ਮੀਰ 'ਚ ਸਕੂਨ ਦੇ ਪਲ ਬਿਤਾ ਰਹੇ ਦਿਲਜੀਤ ਦੋਸਾਂਝ, ਦੇਖੋ ਤਸਵੀਰਾਂ

ਹਾਈ ਕੋਰਟ ਨੂੰ ਦੱਸਿਆ ਗਿਆ ਕਿ ਪ੍ਰੋਗਰਾਮ ਦੌਰਾਨ ਪ੍ਰਸ਼ਾਸਨ ਨੇ ਸ਼ੋਰ ਦੇ ਪੱਧਰ ਦੀ ਜਾਂਚ ਲਈ ਤਿੰਨ ਟੀਮਾਂ ਬਣਾਈਆਂ ਸਨ। ਟੀਮਾਂ ਨੇ ਜਾਂਚ ਕੀਤੀ ਕਿ ਆਵਾਜ਼ ਦਾ ਪੱਧਰ ਤੈਅ 75 ਡੈਸੀਬਲ ਤੋਂ ਵੱਧ ਸੀ। ਪ੍ਰਸ਼ਾਸਨ ਨੇ ਅਦਾਲਤ ਨੂੰ ਦੱਸਿਆ ਕਿ ਰਾਤ ਨੂੰ ਸ਼ੋਅ ਦੌਰਾਨ ਸ਼ੋਰ ਪ੍ਰਦੂਸ਼ਣ ਦੇ ਤੈਅ ਮਾਪਦੰਡਾਂ ਦੀ ਉਲੰਘਣਾ ਹੋਈ ਸੀ, ਇਸ ਲਈ ਪ੍ਰਬੰਧਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਇਹ ਵੀ ਦੱਸਿਆ ਕਿ 21 ਦਸੰਬਰ ਨੂੰ ਹੋਣ ਵਾਲੇ ਏ.ਪੀ. ਢਿੱਲੋਂ ਦੇ ਸ਼ੋਅ ਨੂੰ ਰੈਲੀ ਗਰਾਊਂਡ ’ਚ ਸ਼ਿਫਟ ਕਰ ਦਿੱਤਾ ਗਿਆ ਹੈ। ਦਿਲਜੀਤ ਦੇ ਸ਼ੋਅ ਦੌਰਾਨ ਤਿੰਨ ਵੱਖ-ਵੱਖ ਲੋਕੇਸ਼ਨਾਂ ’ਤੇ ਸ਼ੋਰ ਪ੍ਰਦੂਸ਼ਣ ਦੀ ਜਾਂਚ ਕੀਤੀ ਗਈ ਸੀ ਤੇ ਤਿੰਨਾਂ ਹੀ ਥਾਵਾਂ ’ਤੇ ਤੈਅ ਮਾਪਦੰਡਾਂ ਤੋਂ ਵੱਧ ਆਵਾਜ਼ 76 ਤੋਂ ਲੈ ਕੇ 93 ਡੈਸੀਬਲ ਦਰਜ ਕੀਤੀ ਗਈ ਹੈ।

ਇਹ ਵੀ ਪੜ੍ਹੋ- Year Ender 2024: ਪੂਨਮ ਪਾਂਡੇ ਦੀ ਮੌਤ-ਕੁੱਲ੍ਹੜ-ਪੀਜ਼ਾ ਕੱਪਲ ਸਮੇਤ ਚਰਚਾ 'ਚ ਰਹੇ ਇਹ ਵੱਡੇ ਵਿਵਾਦ

ਮਾਣਹਾਨੀ ਸਮੇਤ ਪ੍ਰਦੂਸ਼ਣ ਨਿਯਮਾਂ ਤਹਿਤ ਕਾਰਵਾਈ ਦੀ ਸੰਭਾਵਨਾ
ਇਸ ਤੋਂ ਪਹਿਲਾਂ 13 ਦਸੰਬਰ ਨੂੰ ਹਾਈ ਕੋਰਟ ਨੇ ਦਿਲਜੀਤ ਦੋਸਾਂਝ ਦੇ ਕੰਸਰਟ ਨੂੰ ਸਸ਼ਰਤ ਮਨਜ਼ੂਰੀ ਦਿੱਤੀ ਸੀ। ਸ਼ਰਤ ਇਹ ਸੀ ਕਿ ਪ੍ਰੋਗਰਾਮ ਵਾਲੀ ਥਾਂ ’ਤੇ ਆਵਾਜ਼ ਦਾ ਪੱਧਰ 75 ਡੈਸੀਬਲ ਤੋਂ ਵੱਧ ਨਾ ਹੋਵੇ। ਇਹ ਵੀ ਨਿਰਦੇਸ਼ ਦਿੱਤਾ ਸੀ ਕਿ ਜੇਕਰ ਆਵਾਜ਼ ਦਾ ਪੱਧਰ ਤੈਅ ਸੀਮਾ ਤੋਂ ਵਧ ਹੋਇਆ ਤਾਂ ਪ੍ਰਬੰਧਕਾਂ ’ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਮਾਮਲਾ ਸੈਕਟਰ-23 ਦੇ ਰਹਿਣ ਵਾਲੇ ਰਣਜੀਤ ਸਿੰਘ ਵੱਲੋਂ ਦਾਇਰ ਪਟੀਸ਼ਨ ’ਚ ਉਠਾਇਆ ਗਿਆ ਸੀ। ਪਟੀਸ਼ਨਰ ਨੇ ਦਲੀਲ ਦਿੱਤੀ ਕਿ ਅਜਿਹੇ ਪ੍ਰੋਗਰਾਮਾਂ ’ਚ ਉੱਚਿਤ ਯੋਜਨਾਬੰਦੀ ਤੇ ਪ੍ਰਬੰਧਨ ਦੀ ਘਾਟ ਨਾਗਰਿਕਾਂ ਦੇ ਬੁਨਿਆਦੀ ਅਧਿਕਾਰਾਂ ਦਾ ਘਾਣ ਕਰਦੀ ਹੈ। ਉਨ੍ਹਾਂ ਸ਼ੋਰ ਪ੍ਰਦੂਸ਼ਣ ਤੇ ਹੋਰ ਵਾਤਾਵਰਨ ਨਿਯਮਾਂ ਦੀ ਉਲੰਘਣਾ ’ਤੇ ਚਿੰਤਾ ਪ੍ਰਗਟਾਈ ਸੀ। ਅਗਲੀ ਸੁਣਵਾਈ ’ਤੇ ਹਾਈਕੋਰਟ ਪ੍ਰਬੰਧਕਾਂ ਖ਼ਿਲਾਫ਼ ਮਾਣਹਾਨੀ ਦੀ ਕਾਰਵਾਈ ਸਮੇਤ ਪ੍ਰਦੂਸ਼ਣ ਨਿਯਮਾਂ ਦੀ ਉਲੰਘਣਾ ’ਤੇ ਨੋਟਿਸ ਲੈ ਸਕਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Pollywood Singer
  • Diljit Dosnajh
  • chandhigarh show
  • Notice
  • jagbani

ਸੰਧਿਆ ਥੀਏਟਰ ਮਾਮਲਾ : ਬੱਚੇ ਨੂੰ ਮਿਲਣ ਪੁੱਜੇ ਅੱਲੂ ਅਰਜੁਨ ਦੇ ਪਿਤਾ, ਪਰਿਵਾਰ ਨਾਲ ਕੀਤੀ ਮੁਲਾਕਾਤ

NEXT STORY

Stories You May Like

  • ban on starting new religious tradition regarding krishna janmabhoomi
    ਕ੍ਰਿਸ਼ਨ ਜਨਮਭੂਮੀ ਨੂੰ ਲੈ ਕੇ ਨਵੀਂ ਧਾਰਮਿਕ ਪ੍ਰੰਪਰਾ ਸ਼ੁਰੂ ਕਰਨ ’ਤੇ ਰੋਕ, 12 ਸੰਤਾਂ ਨੂੰ ਨੋਟਿਸ ਜਾਰੀ
  • case registered against 4 builders
    400 ਕਰੋੜ ਦੀ ਜ਼ਮੀਨ ਦੇ ਵਿਕਰੀ ਫਰਜੀਵਾੜੇ ਨੂੰ ਲੈ ਕੇ 4 ਬਿਲਡਰਾਂ 'ਤੇ ਮੁਕੱਦਮਾ ਦਰਜ
  • rbi governor  s big statement regarding mdr on upi
    UPI 'ਤੇ MDR ਨੂੰ ਲੈ ਕੇ RBI ਗਵਰਨਰ ਦਾ ਵੱਡਾ ਬਿਆਨ, ਕਿਹਾ- 'ਇੰਤਜ਼ਾਰ ਕਰੋ ਅਤੇ ਦੇਖੋ'
  • chandigarh district court issues notice to salman khan
    ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ ਪੂਰਾ ਮਾਮਲਾ
  • manisha tewari
    ਚੰਡੀਗੜ੍ਹ ਰੇਲਵੇ ਸਟੇਸ਼ਨ ਦੇ ਟ੍ਰੈਫਿਕ ਨੂੰ ਲੈ ਕੇ ਮਨੀਸ਼ ਤਿਵਾੜੀ ਵੱਲੋਂ ਰੇਲਵੇ ਮੰਤਰੀ ਨੂੰ ਗੁਹਾਰ
  • municipal corporation issues notices to several shopkeepers
    ਬੰਗਾ ਤੇ ਸਰਾਰੇ ਰੋਡ ਦੇ ਕਈ ਦੁਕਾਨਦਾਰਾਂ ਨੂੰ ਨਗਰ ਨਿਗਮ ਵੱਲੋਂ ਨੋਟਿਸ ਜਾਰੀ, ਕਬਜ਼ੇ ਹਟਾਉਣ ਦੇ ਹੁਕਮ
  • asia  great lakes  ngt  center  notice
    ਏਸ਼ੀਆ ਦੀ ਸਭ ਤੋਂ ਵੱਡੀ ਝੀਲ ਦੀ ਵਿਗੜਦੀ ਸਥਿਤੀ ਨੂੰ ਲੈ ਕੇ NGT ਦਾ ਕੇਂਦਰ ਨੂੰ ਨੋਟਿਸ
  • dabur gets relief from dhc  fssai ban on sale of products stays
    Dabur ਨੂੰ DHC ਤੋਂ ਮਿਲੀ ਰਾਹਤ! ਉਤਪਾਦਾਂ ਦੀ ਵਿਕਰੀ ਨੂੰ ਲੈ ਕੇ FSSAI ਦੀ ਪਾਬੰਦੀ 'ਤੇ ਲੱਗੀ ਰੋਕ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
Trending
Ek Nazar
700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • four powerful posters released ahead of  mirzapur  the movie  trailer
      'ਮਿਰਜ਼ਾਪੁਰ: ਦਿ ਮੂਵੀ' ਦੇ ਟ੍ਰੇਲਰ ਤੋਂ ਪਹਿਲਾਂ ਰਿਲੀਜ਼ ਹੋਏ 4 ਦਮਦਾਰ ਪੋਸਟਰ
    • sunny deol visits partition museum during   batwara 1947   punjab promotions
      'ਬਟਵਾਰਾ 1947' ਦੇ ਪੰਜਾਬ ਪ੍ਰਮੋਸ਼ਨ ਦੌਰਾਨ ਸੰਨੀ ਦਿਓਲ ਨੇ ਪਾਰਟੀਸ਼ਨ ਮਿਊਜ਼ੀਅਮ...
    • govinda breaks silence on wife sunita ahuja s extra marital affair allegations
      'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...
    • kiara advani to reveal a new side of herself after  toxic
      'ਟੌਕਸਿਕ' ਤੋਂ ਬਦਲੀ ਹੋਈ ਕਿਆਰਾ ਨਜ਼ਰ ਆਵੇਗੀ: ਕਿਆਰਾ ਅਡਵਾਨੀ
    • trailer released for rocking star yash  s film   toxic
      ਰੌਕਿੰਗ ਸਟਾਰ ਯਸ਼ ਦੀ ਫਿਲਮ "ਟੌਕਸਿਕ" ਦਾ ਟ੍ਰੇਲਰ ਰਿਲੀਜ਼
    • discussion of kangana ranaut s luxury look reaches parliament
      35 ਲੱਖ ਦਾ ਬੈਗ ਤੇ 21 ਲੱਖ ਦੀ ਘੜੀ ! ਸੰਸਦ ਪਹੁੰਚੀ ਕੰਗਨਾ ਦੇ 'ਸ਼ਾਹੀ ਲੁੱਕ' ਦੀ...
    • ar rahman  s son meets with an accident
      ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...
    • mela punjabna da   gets off to a grand start  inaugurated by preeti sapru
      ‘ਮੇਲਾ ਪੰਜਾਬਣਾਂ ਦਾ’ ਦਾ ਸ਼ਾਨਦਾਰ ਆਗਾਜ਼, ਪ੍ਰੀਤੀ ਸਪਰੂ ਨੇ ਕੀਤਾ ਉਦਘਾਟਨ
    • veteran actor turned politician passes away
      ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ
    • tvf announces first marathi film   byangi  palaichi nahi  taalaichi
      ਟੀ.ਵੀ.ਐੱਫ. ਦੀ ਪਹਿਲੀ ਮਰਾਠੀ ਫ਼ਿਲਮ ‘ਬਯਾਂਗੀ : ਪਲਾਇਚੀ ਨਾਹੀ, ਤਾਲਾਇਚੀ’ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +