ਲੁਧਿਆਣਾ- ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੇ ਆਖਰੀ ਕੰਸਰਟ ਲੁਧਿਆਣਾ 'ਚ ਕੀਤਾ।
ਕੰਸਰਟ ਤੋਂ ਪਹਿਲਾਂ ਗਾਇਕ ਨੇ ਸ਼ਹਿਰ ਦੇ ਬਾਹਰਵਾਰ ਹਸਨਪੁਰ ਸਥਿਤ ਮਨੁੱਖਤਾ ਦੀ ਸੇਵਾ ਕੇਂਦਰ 'ਚ ਪਹੁੰਚ ਕੇ ਸੰਚਾਲਕਾਂ ਨਾਲ ਗੱਲਬਾਤ ਕੀਤੀ। ਕੁਝ ਮਰੀਜ਼ਾਂ ਦਾ ਹਾਲ-ਚਾਲ ਪੁੱਛਿਆ। ਇਸ ਦੌਰਾਨ ਦਿਲਜੀਤ ਨੇ ਆਪਣੇ ਪ੍ਰਸ਼ੰਸਕਾਂ ਨਾਲ ਤਸਵੀਰਾਂ ਵੀ ਖਿਚਵਾਈਆਂ।
ਦੱਸ ਦਈਏ ਕਿ ਗਾਇਕ ਸੋਸ਼ਲ ਮੀਡੀਆ 'ਤੇ ਕਾਫ਼ੀ ਐਕਟਿਵ ਰਹਿੰਦੇ ਹਨ ਅਤੇ ਆਏ ਦਿਨ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੇ ਰਹਿੰਦੇ ਹਨ।
ਗਾਇਕ ਦੀਆਂ ਤਸਵੀਰਾਂ ਨੂੰ ਦਰਸ਼ਕਾਂ ਵੱਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।
ਬਾਲੀਵੁੱਡ ਦੇ ਇਸ ਮਸ਼ਹੂਰ ਡਾਇਰੈਕਟਰ ਨੇ ਕੀਤਾ ਇੰਡਸਟਰੀ ਛੱਡਣ ਦਾ ਫ਼ੈਸਲਾ
NEXT STORY