Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    8:38:59 AM

  • stubble burning punjab haryana 5 states warning

    ਪਰਾਲੀ ਸਾੜੀ ਤਾਂ ਖੈਰ ਨਹੀਂ! ਪੰਜਾਬ ਸਣੇ ਇਨ੍ਹਾਂ 5...

  • jalandhar  female councilor  husband  injured

    ਜਲੰਧਰ 'ਚ ਵੱਡੀ ਵਾਰਦਾਤ : ਮਹਿਲਾ ਕੌਂਸਲਰ ਦੇ ਪਤੀ...

  • punjab bandh on 15 october

    15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ...

  • complete this work by 15th october heavy fine may be imposed

    15 ਅਕਤਬੂਰ ਤੱਕ ਪੂਰਾ ਕਰ ਲਓ EPFO ਨਾਲ ਜੁੜਿਆ ਇਹ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਪੰਜਾਬ 'ਚ ਨਹੀਂ ਰਹੀ ਪਹਿਲਾਂ ਵਰਗੀ ਗੱਲ, ਜਾਣੋ ਰਵਿੰਦਰ ਗਰੇਵਾਲ ਨੇ ਕਿਉਂ ਕਿਹਾ ਅਜਿਹਾ

ENTERTAINMENT News Punjabi(ਤੜਕਾ ਪੰਜਾਬੀ)

ਪੰਜਾਬ 'ਚ ਨਹੀਂ ਰਹੀ ਪਹਿਲਾਂ ਵਰਗੀ ਗੱਲ, ਜਾਣੋ ਰਵਿੰਦਰ ਗਰੇਵਾਲ ਨੇ ਕਿਉਂ ਕਿਹਾ ਅਜਿਹਾ

  • Edited By Priyanka,
  • Updated: 09 Dec, 2024 02:57 PM
Jalandhar
pollywood singer ravinder grewal
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਮਸ਼ਹੂਰ ਗਾਇਕ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਗਾਇਕੀ ਦੇ ਨਾਲ-ਨਾਲ ਉਹ ਅਦਾਕਾਰੀ ਦੇ ਖੇਤਰ ‘ਚ ਆਪਣੇ ਕੰਮ ਨਾਲ ਲੋਕਾਂ ਦਾ ਦਿਲ ਜਿੱਤਿਆ। ਹਾਲ ਹੀ ਦੇ ਵਿੱਚ ਉਨ੍ਹਾਂ ਨੇ ਆਪਣੀ ਧੀ ਸੁਖਮਨੀ ਗਰੇਵਾਲ ਦਾ ਵਿਆਹ ਗਾਇਕ ਹਿੰਮਤ ਨਾਲ ਕਰਵਾਇਆ। ਗਾਇਕ ਹਿੰਮਤ ਦੇ ਵਿਆਹ ਦੀਆਂ ਖੂਬਸੂਰਤ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫ਼ੀ ਵਾਇਰਲ ਹੋਈਆਂ ਸਨ, ਜਿਸ ਨੂੰ ਫੈਨਜ਼ ਵੱਲੋਂ ਕਾਫ਼ੀ ਪਿਆਰ ਮਿਲਿਆ ਸੀ।

ਇਹ ਵੀ ਪੜ੍ਹੋ- ਗਾਇਕ ਹਿੰਮਤ ਸੰਧੂ ਨੇ ਖ਼ਾਸ ਅੰਦਾਜ਼ 'ਚ ਪਤਨੀ ਨੂੰ ਦਿੱਤੀ ਜਨਮਦਿਨ ਦੀ ਵਧਾਈ

ਰਵਿੰਦਰ ਗਰੇਵਾਲ ਨੇ ਹਰਿਆਣਾ ਦਾ ਖਾਣੇ ਦੀ ਕੀਤੀ ਤਾਰੀਫ
ਇਸੀ ਵਿਚਾਲੇ ਗਾਇਕ ਰਵਿੰਦਰ ਗਰੇਵਾਲ ਦਾ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਹਰਿਆਣੇ ਦੀ ਖਾਣੇ ਦੀ ਤਰੀਫ ਕਰਦੇ ਹੋਏ ਕਿਹਾ ਕਿ ਹੁਣ ਪੰਜਾਬ ‘ਚ ਪਹਿਲਾਂ ਵਰਗੀ ਗੱਲ ਨਹੀਂ ਰਹੀ। ਪੰਜਾਬ ਨਾਲੋਂ ਹਰਿਆਣਾ ਦਾ ਖਾਣਾ ਵਧੀਆ ਹੁੰਦਾ ਹੈ। ਉੱਥੇ ਅੱਜ ਵੀ ਲੋਕ ਘਿਓ ਘਰ ‘ਚ ਹੀ ਬਣਾਉਦੇ ਹਨ। ਉਨ੍ਹਾਂ ਦੀ ਸਿਹਤ ਠੀਕ ਹੈ।ਗਾਇਕ ਨੇ ਅੱਗੇ ਕਿਹਾ ਕਿ ਪਹਿਲਾਂ ਹੁੰਦਾ ਸੀ ਪੰਜਾਬ ਦਾ ਖਾਣਾ ਚੰਗਾ ਹੈ, ਪਰ ਹੁਣ ਉਹ ਗੱਲਾਂ ਨਹੀਂ ਰਹਿ ਗਈਆਂ। ਪੰਜਾਬ ਦਾ ਨਾਂ ਬਹੁਤ ਵੱਡਾ ਸੀ ਕਿ ਇੱਥੇ ਖਾਣਾ ਬਹੁਤ ਵਧੀਆ ਮਿਲਦਾ ਹੈ। ਹਾਲਾਂਕਿ ਮੈਨੂੰ ਇਹ ਲੱਗਦਾ ਹੈ ਕਿ ਪੰਜਾਬ ਨਾਲੋਂ ਹਰਿਆਣੇ ਦਾ ਖਾਣਾ ਵਧੀਆ ਹੈ।

ਇਹ ਵੀ ਪੜ੍ਹੋ- ਦਿਲਜੀਤ ਦੋਸਾਂਝ ਦਾ ਜਬਰਾ ਫੈਨ, ਸ਼ੋਅ ਦੇਖਣ ਲਈ ਕੀਤਾ ਇਹ ਕੰਮ

ਰਵਿੰਦਰ ਗਰੇਵਾਲ ਨੇ ਕਿਉਂ ਚੁਣਿਆ ਹਿੰਮਤ ਸੰਧੂ ਨੂੰ ਜਵਾਈ
ਦੱਸ ਦੇਈਏ ਕਿ ਰਵਿੰਦਰ ਗਰੇਵਾਲ ਦੀ ਧੀ ਅਤੇ ਹਿੰਮਤ ਸੰਧੂ ਦਾ ਵਿਆਹ 20 ਨਵੰਬਰ ਨੂੰ ਹੋਇਆ ਸੀ। ਰਵਿੰਦਰ ਨੇ ਇਸ ਗੱਲ ਦਾ ਖੁਲਾਸਾ ਵੀ ਕੀਤਾ ਸੀ ਕਿ  ਉਨ੍ਹਾਂ ਨੇ ਆਪਣੀ ਧੀ ਲਈ ਹਿੰਮਤ ਸੰਧੂ ਨੂੰ ਹੀ ਕਿਉਂ ਚੁਣਿਆ। ਇਸ ਬਾਰੇ ਗੱਲ ਕਰਦੇ ਹੋਏ ਗਾਇਕ ਨੇ ਕਿਹਾ ਕਿ ਉਹ ਮੈਨੂੰ ਕਿਤੇ ਨਾ ਕਿਤੇ ਮੇਰੇ ਵਰਗਾ ਹੀ ਲੱਗਦਾ ਹੈ। ਮੈਂ ਆਪਣੀ ਲਾਈਫ ਵਿੱਚ ਬਹੁਤ ਸੰਘਰਸ਼ ਕੀਤਾ ਹੈ। ਇੱਕ ਆਮ ਪਰਿਵਾਰ ਤੋਂ ਨਿਕਲ ਕੇ ਆਪ ਹੀ ਸਭ ਕੁਝ ਬਣਾਇਆ ਹੈ। ਜਿਵੇਂ ਤੁਸੀਂ ਹੋ ਤੁਹਾਨੂੰ ਉਸੇ ਤਰ੍ਹਾਂ ਦੇ ਲੋਕ ਪਸੰਦ ਆਉਂਦੇ ਹਨ। ਗਾਇਕ ਨੇ ਅੱਗੇ ਕਿਹਾ ਕਿ ਮੈਂ ਆਪ ਸਿੰਪਲ ਰਹਿਣਾ ਪਸੰਦ ਕਰਦਾ ਹਾਂ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Pollywood Singer
  • ravinder grewal
  • punjab
  • best singer
  • jagbani

ਐਸ਼ਵਰਿਆ-ਅਭਿਸ਼ੇਕ ਦਾ ਤਲਾਕ! ਅਮਿਤਾਭ ਬੱਚਨ ਨੂੰ ਚੜ੍ਹਿਆ ਗੁੱਸਾ

NEXT STORY

Stories You May Like

  • discount of thousands of rupees is being available on 10gm gold  why
    10gm Gold 'ਤੇ ਮਿਲ ਰਿਹੈ ਹਜ਼ਾਰਾਂ ਰੁਪਏ ਦਾ Discount, ਜਾਣੋ ਕਿਉਂ ਮਿਲ ਰਹੀ ਹੈ ਭਾਰੀ ਛੋਟ
  • why is there no uniform margin on all medicines  know what sc said
    ਸਾਰੀਆਂ ਦਵਾਈਆਂ 'ਤੇ ਇਕਸਾਰ ਮਾਰਜਿਨ ਕਿਉਂ ਨਹੀਂ? 10 ਗੁਣਾ ਵਧ ਕੀਮਤ ਨੂੰ ਲੈ ਕੇ SC ਨੇ ਜਾਣੋ ਕੀ ਕਿਹਾ
  • avinash rai khanna corners the aap government over the deteriorating law
    ਪੰਜਾਬ 'ਚ ਵਿਗੜ ਰਹੀ ਕਾਨੂੰਨ-ਵਿਵਸਥਾ ’ਤੇ ਅਵਿਨਾਸ਼ ਰਾਏ ਖੰਨਾ ਨੇ ‘ਆਪ’ ਸਰਕਾਰ ਨੂੰ ਘੇਰਿਆ
  • ravneet bittu political attack on the aam aadmi party
    ਪੰਜਾਬ ਦੀ ਕੁਰਬਾਨੀ ਦੀ ਗੱਲ ਕਰਨ ਵਾਲੇ ਪਹਿਲਾਂ ਆਪਣਾ ਰਿਕਾਰਡ ਦੱਸਣ: ਰਵਨੀਤ ਬਿੱਟੂ
  • zomato employee asked employees to learn hindi  big controversy
    Zomato ਦੇ ਕਰਮਚਾਰੀ ਨੇ ਮੁਲਾਜ਼ਮਾਂ ਨੂੰ ਹਿੰਦੀ ਸਿੱਖਣ ਲਈ ਕਿਹਾ,ਤਾਂ ਖੜ੍ਹਾ ਹੋ ਗਿਆ ਵੱਡਾ ਵਿਵਾਦ
  • 4g smartphones make a comeback in the indian market
    ਭਾਰਤੀ ਮਾਰਕੀਟ 'ਚ 4G ਸਮਾਰਟਫ਼ੋਨਾਂ ਨੇ ਮੁੜ ਮਾਰੀ Entry ! ਜਾਣੋ ਕਿਉਂ ਬਦਲਿਆ Trend
  • christian person  house  shop  fire
    ਪਾਕਿਸਤਾਨ 'ਚ ਮੁਸਲਿਮ ਭੀੜ ਨੇ ਈਸਾਈ ਵਿਅਕਤੀ ਦੇ ਘਰ ਤੇ ਦੁਕਾਨ ਨੂੰ ਲਾਈ ਅੱਗ, ਜਾਣੋ ਕਿਉਂ
  • rbl bank receives gst notice of over 173 crores  bank challenging it
    RBL ਬੈਂਕ ਨੂੰ ਮਿਲਿਆ 173 ਕਰੋੜ ਤੋਂ ਵੱਧ ਦਾ GST ਨੋਟਿਸ , ਬੈਂਕ ਨੇ ਚੁਣੌਤੀ ਦੇਣ ਦੀ ਕੀਤੀ ਗੱਲ
  • jalandhar  female councilor  husband  injured
    ਜਲੰਧਰ 'ਚ ਵੱਡੀ ਵਾਰਦਾਤ : ਮਹਿਲਾ ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ, ਮਚੀ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
  • there should be an impartial inquiry constructed roads rajesh bagha
    ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ...
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • heavy rain warning for punjab over the next 3 days
    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
Trending
Ek Nazar
major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • sunny deol  s film   surya   to release in cinemas on november 20
      ਸੰਨੀ ਦਿਓਲ ਦੀ ਫਿਲਮ "ਸੂਰਿਆ" 20 ਨਵੰਬਰ ਨੂੰ ਸਿਨੇਮਾਘਰਾਂ 'ਚ ਹੋਵੇਗੀ  ਰਿਲੀਜ਼
    • the new song of   pehla pyaar doosri baar     jane kis mor pe   has been released
      ‘ਪਹਿਲਾ ਪਿਆਰ ਦੂਸਰੀ ਬਾਰ’ ਦਾ ਨਵਾਂ ਗਾਣਾ ‘ਜਾਨੇ ਕਿਸ ਮੋੜ ਪੇ’ ਕੀਤਾ ਰਿਲੀਜ਼
    • aakriti and prithvi reunited a few weeks after breaking off their engagement
      ਮੰਗਣੀ ਤੋੜਨ ਦੇ ਕੁੱਝ ਹਫ਼ਤਿਆਂ ਬਾਅਦ ਮੁੜ ਇੱਕ ਹੋਏ ਆਕ੍ਰਿਤੀ ਤੇ ਪ੍ਰਿਥਵੀ ਸ਼ਾਅ,...
    • famous actress arrested upon landing at new york airport
      ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...
    • anil kapoor and cricketer rohit sharma praised the trailer of the film   doosra
      ਅਨਿਲ ਕਪੂਰ ਤੇ ਕ੍ਰਿਕਟਰ ਰੋਹਿਤ ਸ਼ਰਮਾ ਨੇ ਕੀਤੀ ਫਿਲਮ ‘ਦੂਸਰਾ’ ਦੇ ਟ੍ਰੇਲਰ ਦੀ...
    • rj mitte died at 34
      ਹਾਲੀਵੁੱਡ 'ਚ ਛਾਇਆ ਮਾਤਮ: 'ਬ੍ਰੇਕਿੰਗ ਬੈਡ' ਫੇਮ RJ Mitte ਨੇ 34 ਸਾਲ ਦੀ ਉਮਰ...
    • shooting for salman khan  s upcoming film   monster   has entered the final stage
      ਸਲਮਾਨ ਖਾਨ ਦੀ ਆਗਾਮੀ ਫਿਲਮ 'ਮੌਨਸਟਰ' ਦੀ ਸ਼ੂਟਿੰਗ ਅੰਤਿਮ ਪੜਾਅ 'ਚ ਹੋਈ ਦਾਖਲ
    • uk shoot for akshay kumar s  samuk  wraps up
      ਅਕਸ਼ੈ ਕੁਮਾਰ ਦੀ ਫਿਲਮ "ਸਮੂਕ" ਦੀ ਯੂਕੇ 'ਚ ਸ਼ੂਟਿੰਗ ਹੋਈ ਪੂਰੀ
    • trailer for  the legend of hanuman  season 7 released
      ਐਨੀਮੇਟਡ ਸੀਰੀਜ਼ 'ਦਿ ਲੈਜੇਂਡ ਆਫ਼ ਹਨੂਮਾਨ' ਸੀਜ਼ਨ 7 ਦਾ ਟ੍ਰੇਲਰ ਰਿਲੀਜ਼, 23...
    • i don t want to become a mother famous actress makes a major decision
      "ਮੈਂ ਮਾਂ ਨਹੀਂ ਬਣਨਾ ਚਾਹੁੰਦੀ, ਇਹ ਮੇਰੀ ਨਿੱਜੀ ਪਸੰਦ ਹੈ"; ਮਸ਼ਹੂਰ ਅਦਾਕਾਰਾ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +