Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 12, 2026

    11:03:16 AM

  • gold rebounds after hitting six month low  silver also makes long jump

    ਛੇ ਮਹੀਨਿਆਂ ਦੇ ਹੇਠਲੇ ਪੱਧਰ 'ਤੇ ਪਹੁੰਚਣ ਤੋਂ...

  • big administrative reshuffle in punjab  4 ias and 30 pcs officers transferred

    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ! 4 IAS ਅਤੇ...

  • patiala health update

    ਪਟਿਆਲਾ 'ਚ ਫ਼ੈਲਣ ਲੱਗੀ ਇਹ ਬਿਮਾਰੀ! ਸਾਹਮਣੇ ਆਏ...

  • ahmedabad plane crash air india first anniversary

    ਅਹਿਮਦਾਬਾਦ ਜਹਾਜ਼ ਹਾਦਸੇ ਦੀ ਪਹਿਲੀ ਬਰਸੀ: ਅੱਜ ਵੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਆਖ਼ਰ ਕਿਸ ਕਾਰਨ ਗਾਇਕ ਸਿੰਗਾ ਦਾ ਹੋਇਆ ਇਹ ਹਾਲ, ਜਾਣੋ ਕਾਰਨ

ENTERTAINMENT News Punjabi(ਤੜਕਾ ਪੰਜਾਬੀ)

ਆਖ਼ਰ ਕਿਸ ਕਾਰਨ ਗਾਇਕ ਸਿੰਗਾ ਦਾ ਹੋਇਆ ਇਹ ਹਾਲ, ਜਾਣੋ ਕਾਰਨ

  • Edited By Priyanka,
  • Updated: 26 Nov, 2024 03:27 PM
Jalandhar
pollywood singer  singga
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਸਿੰਗਾ ਬੋਲਦਾ', 'ਫੋਟੋ' ਅਤੇ 'ਸੈਮ ਸੈਮ' ਵਰਗੇ ਗੀਤਾਂ ਨਾਲ ਪੰਜਾਬੀ ਮਿਊਜ਼ਿਕ ਇੰਡਸਟਰੀ ਵਿੱਚ ਕਾਫੀ ਮਸ਼ਹੂਰ ਹਨ ਗਾਇਕ ਸਿੰਗਾ, ਜੋ ਇਸ ਸਮੇਂ ਆਪਣੀਆਂ ਤਾਜ਼ਾ ਸ਼ੇਅਰ ਕੀਤੀਆਂ ਫੋਟੋਆਂ ਕਾਰਨ ਕਾਫੀ ਚਰਚਾ ਦਾ ਵਿਸ਼ਾ ਬਣੇ ਹੋਏ ਹਨ।

ਤਸਵੀਰਾਂ 'ਚ ਕੀ ਹੈ ਖਾਸ

ਦਰਅਸਲ, ਪਿਛਲੇ ਇੱਕ ਮਹੀਨੇ ਤੋਂ ਗਾਇਕ ਸਿੰਗਾ ਲਗਾਤਾਰ ਆਪਣੇ ਸ਼ੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ ਉਤੇ ਕੁੱਝ ਤਸਵੀਰਾਂ ਸਾਂਝੀਆਂ ਕਰ ਰਹੇ ਹਨ, ਜਿਸ ਵਿੱਚ ਗਾਇਕ ਦਾ ਮੂੰਹ ਬੁੱਝਿਆ-ਬੁੱਝਿਆ ਅਤੇ ਕਿਸੇ ਬਿਮਾਰੀ ਤੋਂ ਪੀੜਤ ਲੱਗ ਰਿਹਾ ਹੈ। ਹੁਣ ਗਾਇਕ ਦੁਆਰਾ ਤਾਜ਼ਾ ਸਾਂਝੀਆਂ ਕੀਤੀਆਂ ਤਸਵੀਰਾਂ ਹੋਰ ਵੀ 'ਖ਼ਤਰਨਾਕ' ਹਨ, ਜਿਨ੍ਹਾਂ ਨੂੰ ਦੇਖ ਕੇ ਪਹਿਲਾਂ ਤਾਂ ਪ੍ਰਸ਼ੰਸਕ ਚਿੰਤਾ ਵਿੱਚ ਆ ਗਏ, ਪਰ ਜਦੋਂ ਗਾਇਕ ਨੇ ਖੁਦ ਇਸ ਸੰਬੰਧੀ ਜਾਣਕਾਰੀ ਸਾਂਝੀ ਕੀਤੀ ਤਾਂ ਜਾ ਕੇ ਪ੍ਰਸ਼ੰਸਕਾਂ ਲਈ ਇਸ ਸੰਬੰਧੀ ਸੁੱਖ ਦਾ ਸਾਹ ਲਿਆ।ਹੁਣ ਜੇਕਰ ਫੋਟੋਆਂ ਦੀ ਗੱਲ ਕਰੀਏ ਤਾਂ ਇਨ੍ਹਾਂ ਤਸਵੀਰਾਂ 'ਚ ਗਾਇਕ ਸਿੰਗਾ ਦਾ ਚਿਹਰਾ ਕਾਫੀ ਬਦਸੂਰਤ ਲੱਗ ਰਿਹਾ ਹੈ, ਤਸਵੀਰਾਂ ਵਿੱਚ ਗਾਇਕ ਨੇ 'ਮੈਲਾ' ਜਿਹਾ ਸ਼ਾਲ ਲਿਆ ਹੋਇਆ ਹੈ ਅਤੇ ਇੰਝ ਪ੍ਰਤੀਤ ਹੁੰਦਾ ਹੈ ਜਿਵੇਂ ਗਾਇਕ ਨੂੰ ਕੋਈ ਬੀਮਾਰੀ ਹੋ ਗਈ ਹੋਵੇ।

ਕੀ ਹੈ ਇਨ੍ਹਾਂ ਤਸਵੀਰਾਂ ਦੀ ਸੱਚਾਈ
ਤੁਹਾਨੂੰ ਦੱਸ ਦੇਈਏ ਕਿ ਇਹ ਤਸਵੀਰਾਂ ਗਾਇਕ ਦੀ ਨਵੀਂ ਆ ਰਹੀ ਫਿਲਮ 'ਫੱਕਰ' ਦੀਆਂ ਹਨ, ਇਹ ਫਿਲਮ ਅਗਲੇ ਸਾਲ ਰਿਲੀਜ਼ ਹੋਣ ਜਾ ਰਹੀ ਹੈ। ਇਸ ਫਿਲਮ 'ਚ ਗਾਇਕ ਦਾ ਕਿਰਦਾਰ ਕਾਫੀ ਅਨੌਖਾ ਹੈ, ਜਿਸ ਦਾ ਪ੍ਰਸ਼ੰਸਕ ਕਾਫੀ ਸਮੇਂ ਤੋਂ ਇੰਤਜ਼ਾਰ ਕਰ ਰਹੇ ਹਨ। ਹਾਲ ਹੀ 'ਚ ਫਿਲਮ ਦੇ ਪਲਾਂਟ ਦਾ ਟ੍ਰੇਲਰ ਵੀ ਰਿਲੀਜ਼ ਕੀਤਾ ਗਿਆ ਸੀ, ਜਿਸ ਨੂੰ ਦਰਸ਼ਕਾਂ ਵੱਲੋਂ ਕਾਫੀ ਚੰਗਾ ਹੁੰਗਾਰਾ ਮਿਲਿਆ ਹੈ।

ਤਸਵੀਰਾਂ ਦੇਖ ਕੇ ਕੀ ਬੋਲੇ ਪ੍ਰਸ਼ੰਸਕ
ਹੁਣ ਇਨ੍ਹਾਂ ਤਸਵੀਰਾਂ ਉਤੇ ਪ੍ਰਸ਼ੰਸਕਾਂ ਦੀਆਂ ਤਰ੍ਹਾਂ-ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਆ ਰਹੀਆਂ ਹਨ, ਇੱਕ ਨੇ ਲਿਖਿਆ, 'ਲੱਗਦਾ ਸਿੰਗਾ ਵੀ ਟੂਣੇ ਟਾਮਣ ਕਰਨ ਲੱਗ ਪਿਆ।' ਇੱਕ ਹੋਰ ਨੇ ਲਿਖਿਆ, 'ਚੰਗਾ ਭਲਾ ਹੁੰਦਾ ਸੀ ਪਹਿਲਾਂ...ਪਤਾ ਨੀ ਕਿੱਥੋਂ ਟੂਣਾ ਟੱਪ ਗਿਆ।' ਇਸ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਪ੍ਰਸ਼ੰਸਕਾਂ ਨੇ ਗਾਇਕ ਦੀ ਆਉਣ ਵਾਲੀ ਫਿਲਮ ਲਈ ਉਤਸ਼ਾਹ ਦਿਖਾਇਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ।

For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Pollywood Singer
  • Singga
  • jagbani

ਤਲਾਕ ਦੀਆਂ ਖਬਰਾਂ ਵਿਚਾਲੇ ਐਸ਼ਵਰਿਆ ਨੇ ਸਾਂਝੀ ਕੀਤੀ ਆਪਣੀ ਆਵਾਜ਼ ਚੁੱਕਣ ਵਾਲੀ ਵੀਡੀਓ, ਕਿਹਾ....

NEXT STORY

Stories You May Like

  • lpg gas cylinder prices will increase further
    LPG ਗੈਸ ਸਿਲੰਡਰ ਦੇ ਹੋਰ ਵਧਣਗੇ ਰੇਟ! ਸਰਕਾਰ ਨੇ ਖੁਦ ਦੱਸਿਆ ਇਹ ਕਾਰਨ
  • the craze for weight loss drugs is over
    Weight-Loss ਦਵਾਈਆਂ ਦਾ ਕ੍ਰੇਜ਼ ਹੋਇਆ ਖ਼ਤਮ! ਲੋਕਾਂ ਨੇ ਬਣਾਈ ਦੂਰੀ, ਜਾਣੋ ਵੱਡਾ ਕਾਰਨ
  • dharmendra pradhan  conservation  minister  jairam ramesh
    ਕਿਸ ਦੀ ਸੁਰੱਖਿਆ ਕਾਰਨ ਮੰਤਰੀ ਅਹੁਦੇ 'ਤੇ ਬਣੇ ਹੋਏ ਹਨ ਧਰਮੇਂਦਰ ਪ੍ਰਧਾਨ : ਜੈਰਾਮ ਰਮੇਸ਼
  • not only cholesterol  it can also cause heart attack
    ਸਿਰਫ਼ ਕੋਲੈਸਟ੍ਰੌਲ ਹੀ ਨਹੀਂ, ਇਹ ਵੀ ਬਣ ਸਕਦੈ ਹਾਰਟ ਅਟੈਕ ਦਾ ਕਾਰਨ ! ਜਾਣੋ ਲੱਛਣ ਤੇ ਕਿਵੇਂ ਕਰੀਏ ਬਚਾਅ
  • these mistakes can stop your gratuity amount  huge losses
    ਇਨ੍ਹਾਂ ਗਲਤੀਆਂ ਕਾਰਨ ਰੁਕ ਸਕਦੀ ਹੈ ਤੁਹਾਡੀ Gratuity ਦੀ ਰਕਮ, ਹੋ ਸਕਦੈ ਭਾਰੀ ਨੁਕਸਾਨ
  • star cricketer ruled out of t20 wc due to injury replacement announced
    ਸੱਟ ਕਾਰਨ ਸਟਾਰ ਕ੍ਰਿਕਟਰ T20 WC ਤੋਂ ਬਾਹਰ, ਰਿਪਲੇਸਮੈਂਟ ਦਾ ਹੋਇਆ ਐਲਾਨ
  • favorite jeans become cause of death
    ਮਨਪਸੰਦ ਜੀਨਸ ਬਣੀ ਮੌਤ ਦਾ ਕਾਰਨ ! ਇੰਦੌਰ 'ਚ ਨੌਜਵਾਨ ਨੇ ਚੁੱਕਿਆ ਖ਼ੌਫਨਾਕ ਕਦਮ, ਜਾਣੋ ਮਾਮਲਾ
  • old and torn clothes can be the cause of your misfortune
    ਫਟੇ-ਪੁਰਾਣੇ ਕੱਪੜੇ ਬਣ ਸਕਦੇ ਹਨ ਤੁਹਾਡੀ ਬਦਕਿਸਮਤੀ ਦਾ ਕਾਰਨ! ਅੱਜ ਹੀ ਕਰੋ ਇਹ ਬਦਲਾਅ
  • big administrative reshuffle in punjab  4 ias and 30 pcs officers transferred
    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ! 4 IAS ਅਤੇ 30 PCS ਅਧਿਕਾਰੀਆਂ ਦੇ ਤਬਾਦਲੇ
  • did the corporation bow its knees before the colonizers
    ਕਾਲੋਨਾਈਜ਼ਰਾਂ ਅੱਗੇ ਨਿਗਮ ਨੇ ਟੇਕੇ ਗੋਡੇ? ਕਰੋੜਾਂ ਦੀ ਵਸੂਲੀ ਦਾ ਮਾਮਲਾ ਠੰਡੇ...
  • eci director general paid obeisance at sri harmandir sahib
    ਭਾਰਤੀ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ ਡਾ. ਸੀਮਾ ਖੰਨਾ ਸ੍ਰੀ ਹਰਿਮੰਦਰ ਸਾਹਿਬ...
  • the weather has changed in punjab
    ਪੰਜਾਬ 'ਚ ਬਦਲ ਗਿਆ ਮੌਸਮ ਦਾ ਮਿਜ਼ਾਜ ! ਪੈਣ ਲੱਗੇ ਗੜ੍ਹੇ ਤੇ ਮੀਂਹ, ਚੱਲ ਪਈ...
  • new twist suicide case of a government female doctor in jalandhar
    ਜਲੰਧਰ: ਸਰਕਾਰੀ ਮਹਿਲਾ ਡਾਕਟਰ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ! ਪਤੀ ਦੀ...
  • big news from jalandhar government female doctor commits suicide
    ਜਲੰਧਰ ਤੋਂ ਵੱਡੀ ਖ਼ਬਰ! ਸਰਕਾਰੀ ਮਹਿਲਾ ਡਾਕਟਰ ਨੇ ਕੀਤੀ ਖ਼ੁਦਕੁਸ਼ੀ, ਵਜ੍ਹਾ ਜਾਣ...
  • rain and strong storm likely in punjab tomorrow
    ਪੰਜਾਬ 'ਚ ਭਲਕੇ ਤੇਜ਼ ਤੂਫਾਨ ਤੇ ਮੀਂਹ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ ਚਿਤਾਵਨੀ...
  • former congress mla kushaldeep singh appeared ed in jalandhar
    ਜਲੰਧਰ ਵਿਖੇ ED ਸਾਹਮਣੇ ਪੇਸ਼ ਹੋਏ ਕਿੱਕੀ ਢਿੱਲੋਂ, 3 ਘੰਟੇ ਪੁੱਛਗਿੱਛ ਮਗਰੋਂ ਬਾਹਰ...
Trending
Ek Nazar
heavy rain expected in the next 24 hours

ਅਜੇ ਹੋਰ ਪਵੇਗਾ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕਰ 'ਤੀ...

the lottery that will happen to these 3 zodiac signs

ਇਨ੍ਹਾਂ 3 ਰਾਸ਼ੀਆਂ ਵਾਲਿਆਂ ਦੀ ਲੱਗਣ ਵਾਲੀ 'ਲਾਟਰੀ' ! ਹੋ ਜਾਵੇਗਾ ਪੈਸਾ ਹੀ...

uk defence secretary quits

ਯੂਕੇ ਦੇ ਰੱਖਿਆ ਮੰਤਰੀ ਨੇ ਦਿੱਤਾ ਅਸਤੀਫਾ, ਕੀਰ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ

fm jaishankar statement

ਇਹ ਯੁੱਧ ਦਾ ਯੁੱਗ ਨਹੀਂ, ਗੱਲਬਾਤ ਤੇ ਕੂਟਨੀਤੀ ਰਾਹੀਂ ਹੱਲ ਸੰਭਵ : ਵਿਦੇਸ਼ ਮੰਤਰੀ...

sidhu moosewala s father balkaur singh gets emotional on his birthday

'ਰੱਬ ਨੇ ਤੇਰੇ ਬਿਨਾਂ ਜੀਣਾ ਤਾਂ ਸਿਖਾ'ਤਾ, ਪਰ ਭੁੱਲਣਾ ਨਹੀਂ..!' ਸਿੱਧੂ ਦੇ...

badshah s wife isha rikhi shares first official husband wife pic

ਸਸਪੈਂਸ ਖ਼ਤਮ ! ਈਸ਼ਾ ਰਿੱਖੀ ਨੇ ਬਾਦਸ਼ਾਹ ਨੂੰ ਦੱਸਿਆ 'ਪਤੀ ਦੇਵ', ਪਹਿਲੀ ਵਾਰ...

4 day holiday in mandi fentanganj due to extreme heat

ਜਲੰਧਰ ਦੀ ਇਸ ਮਸ਼ਹੂਰ ਮੰਡੀ 'ਚ 4 ਦਿਨ ਛੁੱਟੀਆਂ ਦਾ ਐਲਾਨ, ਜਾਣੋ ਕਿਉਂ ਲਿਆ ਗਿਆ...

heavy rain alert 5 days 22 states imd

ਅਗਲੇ 5 ਦਿਨ ਅਹਿਮ! ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 22 ਸੂਬਿਆਂ...

this actor had already predicted his own death

ਇਸ ਅਦਾਕਾਰ ਨੇ ਪਹਿਲਾਂ ਹੀ ਕਰ'ਤੀ ਸੀ ਆਪਣੀ ਮੌਤ ਦੀ ਭਵਿੱਖਬਾਣੀ ! ਫਿਰ 47 ਸਾਲ...

famous punjabi singer gets emotional after going live on social media

'ਨਾ ਕਰਿਆ ਕਰੋ ਐਦਾਂ...'; ਸੋਸ਼ਲ ਮੀਡੀਆ 'ਤੇ ਲਾਈਵ ਆ ਕੇ ਭਾਵੁਕ ਹੋਈ ਮਸ਼ਹੂਰ...

bill to ban social media

ਕੈਨੇਡਾ 'ਚ ਵੀ 16 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਲਈ ਸੋਸ਼ਲ ਮੀਡੀਆ ਹੋਵੇਗਾ ਬੈਨ!

weather may change in punjab this afternoon

ਪੰਜਾਬ 'ਚ ਅੱਜ ਦੁਪਹਿਰ ਬਾਅਦ ਬਦਲ ਸਕਦੈ ਮੌਸਮ, ‘ਲੂ’ ਨਾਲ ਜਨਜੀਵਨ ਪ੍ਰਭਾਵਿਤ

woman in live in relationship commits su icide

ਅੰਮ੍ਰਿਤਸਰ: ਲਿਵ-ਇਨ-ਰਿਲੇਸ਼ਨਸ਼ਿਪ 'ਚ ਰਹਿ ਰਹੀ ਮੁਟਿਆਰ ਨੇ ਕੀਤੀ ਖੁਦਕੁਸ਼ੀ,...

famous actress ran away from home with aamir khan s brother

18 ਦਿਨਾਂ ਦਾ ਪਿਆਰ ! ਫ਼ਿਰ ਆਮਿਰ ਖ਼ਾਨ ਦੇ ਭਰਾ ਨਾਲ ਘਰੋਂ ਭੱਜ ਗਈ ਮਸ਼ਹੂਰ ਅਦਾਕਾਰਾ

major restrictions imposed in bathinda strict orders issued till august 9

ਬਠਿੰਡਾ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 9 ਅਗਸਤ ਤੱਕ ਸਖ਼ਤ ਹੁਕਮ ਜਾਰੀ

russia ukraine conflict

ਰੂਸ ਨੇ ਇੱਕ ਰਾਤ 'ਚ ਡੇਗੇ 326 ਯੂਕਰੇਨੀ ਡਰੋਨ

indian american students

ਭਾਰਤੀ ਮੂਲ ਦੇ ਵਿਦਿਆਰਥੀ ਵ੍ਹਾਈਟ ਹਾਊਸ 'ਚ ਸਨਮਾਨਿਤ

9 month pregnant woman saree dangerous yoga pose

9 ਮਹੀਨੇ ਦੀ ਗਰਭਵਤੀ ਔਰਤ ਨੇ ਸਾੜੀ 'ਚ ਦਿੱਤੇ ਖ਼ਤਰਨਾਕ ਯੋਗਾ ਪੋਜ਼, 2 ਕਰੋੜ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • aamir khan and gauri spratt walk hand in hand at airport ahead of july wedding
      ਵਿਆਹ ਦੀਆਂ ਖਬਰਾਂ ਵਿਚਾਲੇ ਪ੍ਰੇਮਿਕਾ ਗੌਰੀ ਸਪ੍ਰੈਟ ਨਾਲ ਨਜ਼ਰ ਆਏ ਆਮਿਰ ਖਾਨ
    • governor   trending on bookmyshow  audience excitement builds ahead of release
      BookMyShow 'ਤੇ ਟ੍ਰੈਂਡ ਕਰ ਰਹੀ 'ਗਵਰਨਰ', ਰਿਲੀਜ਼ ਤੋਂ ਪਹਿਲਾਂ ਹੀ ਵਧਿਆ...
    • badshah s wife isha rikhi shares first official husband wife pic
      ਸਸਪੈਂਸ ਖ਼ਤਮ ! ਈਸ਼ਾ ਰਿੱਖੀ ਨੇ ਬਾਦਸ਼ਾਹ ਨੂੰ ਦੱਸਿਆ 'ਪਤੀ ਦੇਵ', ਪਹਿਲੀ ਵਾਰ...
    • this actor had already predicted his own death
      ਇਸ ਅਦਾਕਾਰ ਨੇ ਪਹਿਲਾਂ ਹੀ ਕਰ'ਤੀ ਸੀ ਆਪਣੀ ਮੌਤ ਦੀ ਭਵਿੱਖਬਾਣੀ ! ਫਿਰ 47 ਸਾਲ...
    • revati mahurkar to showcase a new avatar in music video with prince narula
      ਪ੍ਰਿੰਸ ਨਰੂਲਾ ਨਾਲ ਨਵੇਂ ਮਿਊਜ਼ਿਕ ਵੀਡੀਓ 'ਚ ਦਿਸੇਗਾ ਰੇਵਤੀ ਮਾਹੁਰਕਰ ਦਾ ਨਵਾਂ...
    • famous punjabi singer gets emotional after going live on social media
      'ਨਾ ਕਰਿਆ ਕਰੋ ਐਦਾਂ...'; ਸੋਸ਼ਲ ਮੀਡੀਆ 'ਤੇ ਲਾਈਵ ਆ ਕੇ ਭਾਵੁਕ ਹੋਈ ਮਸ਼ਹੂਰ...
    • fortune changed after marriage  aparshakti khurana
      ਵਿਆਹ ਤੋਂ ਬਾਅਦ ਮੇਰੀ ਕਿਸਮਤ ਬਦਲ ਗਈ: ਅਪਾਰਸ਼ਕਤੀ ਖੁਰਾਨਾ
    • shots fired at the punjabi singer  s gym
      ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿੰਮ 'ਤੇ ਚੱਲੀਆਂ ਤਾੜ-ਤਾੜ ਗੋਲੀਆਂ ! ਇਸ ਗੈਂਗ...
    • famous actress ran away from home with aamir khan s brother
      18 ਦਿਨਾਂ ਦਾ ਪਿਆਰ ! ਫ਼ਿਰ ਆਮਿਰ ਖ਼ਾਨ ਦੇ ਭਰਾ ਨਾਲ ਘਰੋਂ ਭੱਜ ਗਈ ਮਸ਼ਹੂਰ ਅਦਾਕਾਰਾ
    • new series the pyramid scheme
      ‘ਦਿ ਪਿਰਾਮਿਡ ਸਕੀਮ’ ਬਿਹਤਰ ਜ਼ਿੰਦਗੀ ਦੀ ਭਾਲ ’ਚ ਮਲਟੀ-ਲੈਵਲ ਮਾਰਕੀਟਿੰਗ ਦੇ ਜਾਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +