Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 02, 2026

    12:22:01 PM

  • good news for passengers going to canada

    ਕੈਨੇਡਾ ਜਾਣ ਵਾਲੇ ਯਾਤਰੀਆਂ ਲਈ ਖੁਸ਼ਖਬਰੀ, ਏਅਰ...

  • special trains will pass jalandhar till 6 for railway recruitment board exam

    ਰੇਲਵੇ ਭਰਤੀ ਬੋਰਡ ਪ੍ਰੀਖਿਆ ਦੇਣ ਵਾਲਿਆਂ ਲਈ ਅਹਿਮ...

  • cockroach party in pakistan

    ਹੁਣ ਪਾਕਿਸਤਾਨ 'ਚ ਬਣੀ 'ਕਾਕਰੋਚ ਪਾਰਟੀ', ਸੋਸ਼ਲ...

  • punjabi film   rehmat   among top 10 films nominated for world film awards

    ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਦਿਲਜੀਤ ਦੋਸਾਂਝ ਦੇ ਠੋਕਵੇਂ ਜਵਾਬ 'ਚ AP ਢਿੱਲੋਂ ਕੀਤਾ ਪਲਟਵਾਰ

ENTERTAINMENT News Punjabi(ਤੜਕਾ ਪੰਜਾਬੀ)

ਦਿਲਜੀਤ ਦੋਸਾਂਝ ਦੇ ਠੋਕਵੇਂ ਜਵਾਬ 'ਚ AP ਢਿੱਲੋਂ ਕੀਤਾ ਪਲਟਵਾਰ

  • Edited By Priyanka,
  • Updated: 22 Dec, 2024 01:04 PM
Mumbai
pollywood singer diljit dosanjh ap dhillion
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਹਾਲ ਹੀ 'ਚ ਦੇਸ਼ ਭਰ 'ਚ ਕਈ ਗਾਇਕਾਂ ਨੇ ਆਪਣੇ ਦੌਰਿਆਂ ਦੀ ਸ਼ੁਰੂਆਤ ਕੀਤੀ ਹੈ, ਜਿਨ੍ਹਾਂ 'ਚ ਪੰਜਾਬੀ ਗਾਇਕ ਦਿਲਜੀਤ ਦੋਸਾਂਝ, ਕਰਨ ਔਜਲਾ, ਏ.ਪੀ. ਢਿੱਲੋਂ ਦੇ ਨਾਂ ਸ਼ਾਮਲ ਹਨ। ਕੁਝ ਸਮਾਂ ਪਹਿਲਾਂ ਦਿਲਜੀਤ ਦੋਸਾਂਝ ਨੇ ਇੰਦੌਰ 'ਚ ਆਪਣਾ ਸ਼ੋਅ ਕੀਤਾ ਸੀ। ਇਸ ਦੌਰਾਨ ਉਨ੍ਹਾਂ ਨੇ ਕਰਨ ਔਜਲਾ ਅਤੇ ਏਪੀ ਢਿੱਲੋਂ ਨੂੰ ਉਨ੍ਹਾਂ ਦੇ ਦੌਰੇ ਲਈ ਸ਼ੁਭਕਾਮਨਾਵਾਂ ਦਿੱਤੀਆਂ। ਹੁਣ ਏਪੀ ਨੇ ਵੀ ਕੰਸਰਟ ਦੌਰਾਨ ਦਿਲਜੀਤ ਦੀ ਗੱਲ 'ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਜਿਸ ਤੋਂ ਬਾਅਦ ਹੁਣ ਦੋਵਾਂ ਸਿਤਾਰਿਆਂ ਦੀਆਂ ਇੰਸਟਾਗ੍ਰਾਮ ਸਟੋਰੀਜ਼ ਕਾਫੀ ਵਾਇਰਲ ਹੋ ਰਹੀਆਂ ਹਨ।ਹਾਲ ਹੀ 'ਚ ਆਪਣੇ ਕੰਸਰਟ ਦੌਰਾਨ ਦਿਲਜੀਤ ਵੱਲੋਂ ਦਿੱਤੀ ਗਈ ਇੱਛਾ 'ਤੇ ਆਪਣੀ ਪ੍ਰਤੀਕਿਰਿਆ ਦਿੰਦੇ ਹੋਏ ਏਪੀ ਢਿੱਲੋਂ ਨੇ ਕਿਹਾ ਕਿ ਦਿਲਜੀਤ ਨੇ ਉਨ੍ਹਾਂ ਨੂੰ ਇੰਸਟਾਗ੍ਰਾਮ ਤੋਂ ਬਲਾਕ ਕਰ ਦਿੱਤਾ ਹੈ। ਏ.ਪੀ. ਦੇ ਇਸ ਦਾਅਵੇ ਦਾ ਖੰਡਨ ਕਰਦੇ ਹੋਏ ਦਿਲਜੀਤ ਨੇ ਇੱਕ ਸਟੋਰੀ ਸ਼ੇਅਰ ਕੀਤੀ ਜਿਸ ਵਿੱਚ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੇ ਕਦੇ ਵੀ ਉਨ੍ਹਾਂ ਨੂੰ ਬਲਾਕ ਨਹੀਂ ਕੀਤਾ ਪਰ ਇਹ ਮਾਮਲਾ ਉਦੋਂ ਹੋਰ ਵੀ ਦਿਲਚਸਪ ਹੋ ਗਿਆ ਜਦੋਂ ਏ.ਪੀ. ਢਿੱਲੋਂ ਨੇ ਇੱਕ ਹੋਰ ਸਟੋਰੀ ਸ਼ੇਅਰ ਕੀਤੀ ਹੈ।

PunjabKesari

ਏ.ਪੀ. ਨੇ ਸਕ੍ਰੀਨਸ਼ੌਟ ਕੀਤੇ ਸਾਂਝੇ
ਏ.ਪੀ. ਵੱਲੋਂ ਸਾਂਝੀ ਕੀਤੀ ਗਈ ਰਿਕਾਰਡਿੰਗ ਤੋਂ ਪਤਾ ਚੱਲਦਾ ਹੈ ਕਿ ਵੀਡੀਓ ਵਾਇਰਲ ਹੋਣ ਤੋਂ ਬਾਅਦ ਦਿਲਜੀਤ ਨੇ ਉਸ ਨੂੰ ਬਲਾਕ ਕਰ ਦਿੱਤਾ ਸੀ ਅਤੇ ਬਾਅਦ 'ਚ ਉਸ ਨੇ ਉਸ ਨੂੰ ਅਨਬਲੌਕ ਕਰ ਕਰ ਦਿੱਤਾ ਸੀ। ਹਾਲਾਂਕਿ ਇਸ ਗੱਲ ਦੀ ਪੁਸ਼ਟੀ ਨਹੀਂ ਕੀਤੀ ਜਾ ਸਕਦੀ ਕਿ ਇਸ ਮਾਮਲੇ 'ਚ ਕੌਣ ਸਹੀ ਹੈ। ਵੀਡੀਓ ਸ਼ੇਅਰ ਕਰਨ ਦੇ ਨਾਲ ਹੀ ਉਸ ਨੇ ਲਿਖਿਆ ਕਿ ਮੈਂ ਕੁਝ ਕਹਿਣ ਦੀ ਯੋਜਨਾ ਨਹੀਂ ਬਣਾ ਰਿਹਾ ਸੀ, ਕਿਉਂਕਿ ਮੈਨੂੰ ਪਤਾ ਸੀ ਕਿ ਹਰ ਕੋਈ ਮੈਨੂੰ ਨਫ਼ਰਤ ਕਰੇਗਾ ਪਰ ਘੱਟੋ-ਘੱਟ ਸਾਨੂੰ ਪਤਾ ਹੈ ਕਿ ਅਸਲੀ ਕੀ ਹੈ ਅਤੇ ਕੀ ਨਹੀਂ।

PunjabKesari

ਪਹਿਲਾਂ ਅਨਬਲੌਕ ਕਰੋ ਫਿਰ ਗੱਲ ਕਰੋ
ਦਰਅਸਲ, ਇਹ ਮਾਮਲਾ ਉਦੋਂ ਸ਼ੁਰੂ ਹੋਇਆ ਜਦੋਂ ਏ. ਪੀ ਢਿੱਲੋਂ ਨੇ ਦਿਲਜੀਤ ਦੀਆਂ ਗੱਲਾਂ 'ਤੇ ਆਪਣੇ ਸ਼ੋਅ ਦੌਰਾਨ ਕਿਹਾ ਕਿ ਮੈਂ ਸਿਰਫ ਇਕ ਛੋਟੀ ਜਿਹੀ ਗੱਲ ਕਹਿਣਾ ਚਾਹੁੰਦਾ ਹਾਂ, ਭਰਾ, ਪਹਿਲਾਂ ਮੈਨੂੰ ਇੰਸਟਾਗ੍ਰਾਮ 'ਤੇ ਅਨਬਲੌਕ ਕਰੋ ਅਤੇ ਫਿਰ ਮੇਰੇ ਨਾਲ ਗੱਲ ਕਰੋ। ਮੈਂ ਮਾਰਕੀਟਿੰਗ ਬਾਰੇ ਗੱਲ ਨਹੀਂ ਕਰਨਾ ਚਾਹੁੰਦਾ ਪਰ ਪਹਿਲਾਂ ਮੈਨੂੰ ਅਨਬਲੌਕ ਕਰੋ। ਮੈਂ ਤਿੰਨ ਸਾਲਾਂ ਤੋਂ ਕੰਮ ਕਰ ਰਿਹਾ ਹਾਂ, ਕੀ ਤੁਸੀਂ ਮੈਨੂੰ ਕਦੇ ਕਿਸੇ ਵਿਵਾਦ ਵਿੱਚ ਦੇਖਿਆ ਹੈ? ਉਦੋਂ ਤੋਂ ਹੀ ਦਿਲਜੀਤ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ 'ਤੇ ਇਕ ਸਟੋਰੀ ਸ਼ੇਅਰ ਕੀਤੀ ਹੈ।

ਇਹ ਵੀ ਪੜ੍ਹੋ- AP Dhillon ਨੇ Diljit Dosanjh ਨੂੰ ਸਟੇਜ ਤੋਂ ਦਿੱਤਾ ਠੋਕਵਾਂ ਜਵਾਬ

ਦਿਲਜੀਤ ਨੂੰ ਗਲਤ ਕੀਤਾ ਸਾਬਤ 
ਜਦੋਂ ਏ.ਪੀ ਨੇ ਆਪਣੇ ਸ਼ੋਅ ਵਿੱਚ ਦਿਲਜੀਤ ਨੂੰ ਬਲਾਕ ਕਰਨ ਦੀ ਗੱਲ ਕੀਤੀ ਸੀ, ਤਾਂ ਗਾਇਕ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ 'ਤੇ ਸਟੋਰੀ ਸਾਂਝੀ ਕੀਤੀ ਸੀ, ਜਿਸ ਵਿੱਚ ਏਪੀ ਢਿੱਲੋਂ ਦੇ ਇੰਸਟਾਗ੍ਰਾਮ ਅਕਾਉਂਟ ਪੇਜ ਦੀ ਇੱਕ ਫੋਟੋ ਪੋਸਟ ਕੀਤੀ ਗਈ ਸੀ। ਇਸ ਦੇ ਨਾਲ ਹੀ ਉਨ੍ਹਾਂ ਨੇ ਲਿਖਿਆ ਸੀ ਕਿ ਮੈਂ ਤੁਹਾਨੂੰ ਕਦੇ ਵੀ ਬਲਾਕ ਨਹੀਂ ਕੀਤਾ, ਮੈਂ ਕਲਾਕਾਰਾਂ ਨਾਲ ਨਹੀਂ ਸਗੋਂ ਸਰਕਾਰ ਤੋਂ ਪਰੇਸ਼ਾਨ ਹਾਂ। ਹੁਣ ਸਬੂਤਾਂ ਨਾਲ AP ਨੇ ਉਨ੍ਹਾਂ ਨੂੰ ਗਲਤ ਸਾਬਤ ਕਰ ਦਿੱਤਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Pollywood Singer
  • Diljit Dosanjh
  • AP Dhillion
  • Shared Screenshot
  • jagbani

Allu Arjun ਹੋਏ ਭਾਵੁਕ, ਓਵੈਸੀ ਦੇ ਦੋਸ਼ਾਂ 'ਤੇ ਦਿੱਤੀ ਪ੍ਰਤੀਕਿਰਿਆ

NEXT STORY

Stories You May Like

  • cockroach janata party punjabi singer diljit dosanjh
    ਦਿੱਲੀ 'ਚ ਕਾਕਰੋਚਾਂ 'ਤੇ ਲਾਠੀਚਾਰਜ 'ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ-ਰੱਬ ਸਭ ਦੇਖ ਰਿਹਾ
  • mankirt aulakh backs diljit dosanjh  s   satluj
    'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ ਮਨਕੀਰਤ ਔਲਖ
  • dharmendra pradhan  jairam ramesh  rahul gandhi  congress
    ਧਰਮੇਂਦਰ ਪ੍ਰਧਾਨ ਵਲੋਂ ਰਾਹੁਲ ਗਾਂਧੀ ਦੀ ਆਲੋਚਨਾ ਦਾ ਜੈਰਾਮ ਰਮੇਸ਼ ਨੇ ਦਿੱਤਾ ਪਲਟਵਾਰ ਜਵਾਬ
  • punjab bjp protested near the state congress office
    ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ
  • punjab bjp punjab farmers kewal singh dhillon
    ਭਾਜਪਾ ਕਿਸਾਨਾਂ ਨਾਲ ਚੱਟਾਨ ਵਾਂਗ ਖੜ੍ਹੀ, ਝੂਠਾ ਪ੍ਰਚਾਰ ਕਰ ਰਹੀਆਂ ਵਿਰੋਧੀ ਪਾਰਟੀਆਂ : ਕੇਵਲ ਢਿੱਲੋਂ
  • punjab bjp president kewal singh dhillon statement
    ਕਾਨੂੰਨ-ਵਿਵਸਥਾ ਦੇ ਮੋਰਚੇ 'ਤੇ ਸਰਕਾਰ ਪੂਰੀ ਤਰ੍ਹਾਂ ਨਾਕਾਮ ਰਹੀ ਹੈ : ਕੇਵਲ ਢਿੱਲੋਂ
  • kewal singh dhillon on sichewal
    ਸੰਤ ਸੀਚੇਵਾਲ ਦੀ ਚਿੱਠੀ ਨੇ 'ਆਪ' ਸਰਕਾਰ ਨੂੰ ਕਟਹਿਰੇ 'ਚ ਖੜ੍ਹਾ ਕੀਤਾ: ਢਿੱਲੋਂ
  • bjp hits back at pannu  s serious allegations
    ਪੰਨੂ ਦੇ ਗੰਭੀਰ ਇਲਜ਼ਾਮਾਂ 'ਤੇ ਭਾਜਪਾ ਦਾ ਪਲਟਵਾਰ, ਆਰ.ਪੀ. ਸਿੰਘ ਨੇ ਸੀ.ਜੇ.ਪੀ. ਤੋਂ ਮੰਗਿਆ ਸਪੱਸ਼ਟੀਕਰਨ
  • special trains will pass jalandhar till 6 for railway recruitment board exam
    ਰੇਲਵੇ ਭਰਤੀ ਬੋਰਡ ਪ੍ਰੀਖਿਆ ਦੇਣ ਵਾਲਿਆਂ ਲਈ ਅਹਿਮ ਖ਼ਬਰ!  3 ਤੋਂ 6 ਅਗਸਤ ਤੱਕ...
  • punjabi film   rehmat   among top 10 films nominated for world film awards
    ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10...
  • jalandhar gymkhana club handed over to officers  puda  s aca appointed secretary
    ਅਫ਼ਸਰਾਂ ਦੇ ਹਵਾਲੇ ਹੋਇਆ ਜਲੰਧਰ ਜਿਮਖਾਨਾ ਕਲੱਬ, ਪੁੱਡਾ ਦੇ ACA ਨੂੰ ਲਾਇਆ ਸੈਕਟਰੀ
  • big weather forecast for punjab till august 6
    ਪੰਜਾਬ 'ਚ 6 ਅਗਸਤ ਤੱਕ ਜਾਣੋ ਮੌਸਮ ਦੀ ਵੱਡੀ ਭਵਿੱਖਬਾਣੀ !
  • 50 people from sikh community return safely to india from iran
    ਈਰਾਨ ਤੋਂ ਸਿੱਖ ਭਾਈਚਾਰੇ ਦੇ 50 ਲੋਕ ਸੁਰੱਖਿਅਤ ਪਰਤੇ ਭਾਰਤ, ਮੋਦੀ ਤੇ ਜੈਵੀਰ...
  • punjab congress disciplinary committee
    ਪੰਜਾਬ ਕਾਂਗਰਸ ਦੇ ਵੱਡੇ ਆਗੂ 'ਤੇ ਹੋ ਗਈ ਕਾਰਵਾਈ, ਮੁਅੱਤਲੀ ਦੇ ਹੁਕਮ ਜਾਰੀ
  • police raid at royal spa center in jalandhar 3 young women and a man arrested
    ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪੈ ਗਈ ਰੇਡ! ਅੰਦਰਲਾ ਨਜ਼ਾਰਾ ਵੇਖ ਪੁਲਸ ਦੇ...
  • councilor burnt in flames during protest in jalandhar
    ਜਲੰਧਰ 'ਚ ਪ੍ਰਦਰਸ਼ਨ ਦੌਰਾਨ ਹੋ ਜਾਣਾ ਸੀ ਵੱਡਾ ਹਾਦਸਾ! ਅੱਗ ਦੀਆਂ ਲਪਟਾਂ 'ਚ...
Trending
Ek Nazar
heavy rain 6 days weather

2, 3, 4, 5, 6, 7 ਅਗਸਤ ਨੂੰ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ...

trump halted planned attack on iran

ਟਰੰਪ ਨੇ ਈਰਾਨ 'ਤੇ ਯੋਜਨਾਬੱਧ ਹਮਲਾ ਰੋਕਿਆ, ਸਾਊਦੀ ਪ੍ਰਿੰਸ ਨੇ ਤਣਾਅ ਘਟਾਉਣ ਦੀ...

municipal council officer incident

ਨਗਰ ਪ੍ਰੀਸ਼ਦ ਦੇ ਕਾਰਜਕਾਰੀ ਅਧਿਕਾਰੀ ਦਾ ਗੋਲੀਆਂ ਮਾਰ ਕਰ 'ਤਾ ਕਤਲ, ਔਰੰਗਾਬਾਦ...

abandoned at an orphanage at birth she later became the tragedy queen

ਜਨਮ ਲੈਂਦੇ ਹੀ ਪਿਓ ਛੱਡ ਆਇਆ ਸੀ ਅਨਾਥ ਆਸ਼ਰਮ, ਫਿਰ ਇੰਝ ਬਣੀ ਹਿੰਦੀ ਸਿਨੇਮਾ ਦੀ...

biker and content creator

ਬਾਈਕਰ ਤੇ ਕੰਟੈਂਟ ਕ੍ਰਿਏਟਰ ਦੀ ਸੜਕ ਹਾਦਸੇ 'ਚ ਮੌਤ, ਜਿਸ ਬਾਈਕ ਨਾਲ ਕਮਾਇਆ ਨਾਮ...

major accident happened to a person suddenly talking on mobile jalandhar

ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ...

a speeding car ran over laborers sitting by the roadside

ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ! ਸੜਕ ਕਿਨਾਰੇ ਬੈਠੇ ਮਜ਼ਦੂਰਾਂ ਨੂੰ ਕੁਚਲਿਆ

this bollywood star became   vibhishan   in   ramayana

'ਰਾਮਾਇਣ' 'ਚ 'ਵਿਭੀਸ਼ਨ' ਬਣਿਆ ਇਹ ਬਾਲੀਵੁੱਡ ਸਟਾਰ, ਨਹੀਂ ਲਿਆ ਇੱਕ ਵੀ...

60 000 migrants crossed into spanish territory of ceuta

ਸਪੇਨ 'ਚ 60,000 ਤੋਂ ਵੱਧ ਪ੍ਰਵਾਸੀਆਂ ਨੇ ਕੀਤੀ ਘੁਸਪੈਠ, ਬਾਰਡਰ 'ਤੇ ਫੌਜ ਨੇ...

petrol diesel  price

ਕਟੌਤੀ ਦੇ ਨਾਂ 'ਤੇ ਮਜ਼ਾਕ, 12 ਪੈਸੇ ਸਸਤਾ ਹੋਇਆ ਪੈਟਰੋਲ, ਪਾਕਿ ਸਰਕਾਰ ਦੀ...

heavy rains alert

ਪਹਿਲੀ ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਅਲਰਟ ਜਾਰੀ

coal miine iincident

ਪਾਕਿਸਤਾਨ 'ਚ ਕੋਲਾ ਖਾਨ 'ਚ ਧਮਾਕਾ ; 34 ਮਜ਼ਦੂਰਾਂ ਦੀ ਮੌਤ, ਬਚਾਅ ਕਾਰਜ ਜਾਰੀ

mountaineers missing

ਪਾਕਿਸਤਾਨ 'ਚ ਬਰਫ਼ ਖਿਸਕਣ ਤੋਂ ਬਾਅਦ 10 ਲਾਪਤਾ ਪਰਬਤਾਰੋਹੀਆਂ 'ਚੋਂ ਚਾਰ ਦੀਆਂ...

hollywood film grosses rs 72 crore on its first day of release in india

ਹਾਲੀਵੁੱਡ ਫਿਲਮ ਦਾ ਭਾਰਤ 'ਚ ਧਮਾਕਾ, ਰਿਲੀਜ਼ ਦੇ ਪਹਿਲੇ ਹੀ ਦਿਨ ਛਾਪ'ਤੇ 72...

agreement signed

ਭਾਰਤ ਅਤੇ ਭੂਟਾਨ ਨੇ 4,000 ਕਰੋੜ ਰੁਪਏ ਦੀ ਕਰਜ਼ਾ ਸਹੂਲਤ ਲਈ ਸਮਝੌਤੇ 'ਤੇ ਕੀਤੇ...

salman khan got injections in his head to look handsome and youthful

ਸੁੰਦਰ ਤੇ ਜਵਾਨ ਦਿਸਣ ਲਈ ਸਲਮਾਨ ਖਾਨ ਨੇ ਸਿਰ 'ਚ ਲਗਵਾਏ ਇੰਜੈਕਸ਼ਨ ! ਵੱਡਾ ਖੁਲਾਸਾ

situation in pok

PoK 'ਚ ਹਾਲਾਤ ਬਦਤਰ; ਪਾਕਿਸਤਾਨ ਸਰਕਾਰ ਖ਼ਿਲਾਫ਼ ਸੜਕਾਂ 'ਤੇ ਉਤਰੇ ਲੋਕ

child missing in dera baba nanak

ਡੇਰਾ ਬਾਬਾ ਨਾਨਕ ’ਚ ਬੱਚਾ ਲਾਪਤਾ, ਸਕੂਲ ਤੋਂ ਨਹੀਂ ਪਰਤਿਆ ਘਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • don  t mislead the youth  kangana ranaut responds to trolls using her film clips
      'ਨੌਜਵਾਨਾਂ ਨੂੰ ਗੁੰਮਰਾਹ ਨਾ ਕਰੋ'; ਕੰਗਨਾ ਨੇ ਆਪਣੀਆਂ ਫਿਲਮੀ ਕਲਿੱਪਾਂ ਦੀ...
    • new poster released for rocking star yash s  toxic
      ਰੌਕਿੰਗ ਸਟਾਰ ਯਸ਼ ਦੀ 'ਟੌਕਸਿਕ' ਦਾ ਨਵਾਂ ਪੋਸਟਰ ਰਿਲੀਜ਼
    • audience screening of  oh my dog
      ਫਿਲਮ ‘ਓਹ ਮਾਈ ਡੌਗ’ ਦੇਸ਼ ਭਰ ’ਚ ਆਡੀਅੰਸ ਸਕ੍ਰੀਨਿੰਗ ਰਾਹੀਂ ਬਣਾ ਰਹੀ ਹੈ ਮਾਹੌਲ,...
    • just one crown  and   rocking star   yash would transform
      ਸਿਰਫ਼ ਇੱਕ ਮੁਕੂਟ ਤੇ ਬਦਲ ਜਾਂਦੇ ਸਨ ਰੌਕਿੰਗ ਸਟਾਰ ਯਸ਼, ਰਾਮਾਇਣ 'ਚ ਨਿਭਾ ਰਹੇ...
    • song   dilwale dilsaaz parinde   released
      ਵੈੱਬ ਸੀਰੀਜ਼ ‘ਆਪ੍ਰੇਸ਼ਨ ਸਫੇਦ ਸਾਗਰ’ ਦਾ ਗਾਣਾ ‘ਦਿਲਵਾਲੇ ਦਿਲਸਾਜ਼ ਪਰਿੰਦੇ’...
    • dulquer salmaan to be honoured at iffm 2026
      IFFM 2026 'ਚ ਦੁਲਕਰ ਸਲਮਾਨ ਨੂੰ ਕੀਤਾ ਜਾਵੇਗਾ ਸਨਮਾਨਿਤ
    • sunny deol to visit patna for the first time to promote  batwara 1947
      'ਬਟਵਾਰਾ 1947' ਦੀ ਪ੍ਰਮੋਸ਼ਨ ਲਈ ਪਹਿਲੀ ਵਾਰ ਪਟਨਾ ਜਾਣਗੇ ਸੰਨੀ ਦਿਓਲ
    • mirzapur  the movie   trailer to release on august 11
      ਇਸ ਦਿਨ ਰਿਲੀਜ਼ ਹੋਵੇਗਾ "ਮਿਰਜ਼ਾਪੁਰ: ਦਿ ਮੂਵੀ" ਦਾ ਟ੍ਰੇਲਰ
    • this bollywood star became   vibhishan   in   ramayana
      'ਰਾਮਾਇਣ' 'ਚ 'ਵਿਭੀਸ਼ਨ' ਬਣਿਆ ਇਹ ਬਾਲੀਵੁੱਡ ਸਟਾਰ, ਨਹੀਂ ਲਿਆ ਇੱਕ ਵੀ...
    • yeh prem mol liya   shooting complete  will release on november 27
      ‘ਯੇ ਪ੍ਰੇਮ ਮੋਲ ਲੀਆ’ ਦੀ ਸ਼ੂਟਿੰਗ ਪੂਰੀ, 27 ਨਵੰਬਰ ਨੂੰ ਹੋਵੇਗੀ ਰਿਲੀਜ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +