ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਚੰਡੀਗੜ੍ਹ ਵਿਚ ਕੱਲ੍ਹ 14 ਦਸੰਬਰ ਨੂੰ ਹੋਣ ਵਾਲੇ ਦਿਲਜੀਤ ਦੋਸਾਂਝ ਦੇ ਸ਼ੋਅ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਹ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਪਹੁੰਚਿਆ ਸੀ।
ਇਹ ਵੀ ਪੜ੍ਹੋ- ਦਿਲਜੀਤ ਦੋਸਾਂਝ ਨੇ ਗੀਤ ਰਾਹੀਂ HATERS ਨੂੰ ਦਿੱਤਾ ਕਰਾਰਾ ਠੋਕਵਾਂ ਜਵਾਬ
ਇਹ ਪਟੀਸ਼ਨ ਸੈਕਟਰ-23 ਦੇ ਰਹਿਣ ਵਾਲੇ ਰਣਜੀਤ ਸਿੰਘ ਵੱਲੋਂ ਪਾਈ ਗਈ ਹੈ। ਪਟੀਸ਼ਨ ਵਿਚ ਕੰਸਰਟ ‘ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਗਈ ਹੈ। ਚੀਫ਼ ਜਸਟਿਸ ਦੀ ਅਗਵਾਈ ਵਾਲੀ ਡਿਵੀਜ਼ਨ ਬੈਂਚ ਮਾਮਲੇ ਦੀ ਸੁਣਵਾਈ ਕੀਤੀ। ਅਦਾਲਤ ਨੇ ਸ਼ੋਅ ਨੂੰ ਹਰੀ ਝੰਡੀ ਦੇ ਦਿੱਤੀ ਹੈ। ਹਾਈਕੋਰਟ ਨੇ ਕੁਝ ਸ਼ਰਤਾਂ ਤਹਿਤ ਸ਼ੋਅ ਕਰਵਾਉਣ ਦੀ ਇਜਾਜ਼ਤ ਦੇ ਦਿੱਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਅੱਲੂ ਅਰਜੁਨ ਦੀ ਗ੍ਰਿਫ਼ਤਾਰੀ ਮਗਰੋਂ ਇਕ ਹੋਰ ਖ਼ਾਸ ਬੰਦੇ ਨੂੰ ਵੀ ਪੁਲਸ ਨੇ ਚੁੱਕਿਆ ਘਰੋਂ
NEXT STORY