Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 10, 2026

    12:46:24 PM

  • good news for women

    ਔਰਤਾਂ ਲਈ ਖੁਸ਼ਖਬਰੀ,  Maternity Care ਦਾ ਖਰਚਾ...

  • markets and shops completely closed during jalandhar bandh

    ਜਲੰਧਰ ਬੰਦ ਦੌਰਾਨ ਬਾਜ਼ਾਰ-ਦੁਕਾਨਾਂ ਪੂਰੀ ਤਰ੍ਹਾਂ...

  • bank strike tomorrow holiday for 2 days sbi issues advisory

    ਕੱਲ੍ਹ ਬੈਂਕਾਂ ਦੀ ਹੜਤਾਲ, ਅਗਲੇ 2 ਦਿਨ ਲਗਾਤਾਰ...

  • india russia oil

    ਭਾਰਤ ਨੂੰ ਤੇਲ ਦੀ ਨਹੀਂ ਹੋਵੇਗੀ ਕਮੀ ! ਅਮਰੀਕੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਅੱਜ ਲਖਨਊ ‘ਚ ਦਿਲਜੀਤ ਦੋਸਾਂਝ ਕਰਨਗੇ ਸ਼ੋਅ

ENTERTAINMENT News Punjabi(ਤੜਕਾ ਪੰਜਾਬੀ)

ਅੱਜ ਲਖਨਊ ‘ਚ ਦਿਲਜੀਤ ਦੋਸਾਂਝ ਕਰਨਗੇ ਸ਼ੋਅ

  • Edited By Priyanka,
  • Updated: 22 Nov, 2024 10:46 AM
Jalandhar
pollywood singer diljit dosanjh lucknow
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਪੰਜਾਬੀ ਗਾਇਕ-ਅਦਾਕਾਰ ਦਿਲਜੀਤ ਦੋਸਾਂਝ ਦਾ ਕੰਸਰਟ ਅੱਜ ਲਖਨਊ ਦੇ ਏਕਾਨਾ ਸਟੇਡੀਅਮ ‘ਚ ਹੈ। ਇਸ ਦੇ ਲਈ ਦਿਲਜੀਤ ਲਖਨਊ ਪਹੁੰਚ ਚੁੱਕੇ ਹਨ। ਜਦੋਂ ਉਹ ਸਵੇਰੇ-ਸਵੇਰੇ ਸ਼ਹਿਰ ਦੀ ਸੈਰ ਕਰਨ ਲਈ ਨਿਕਲੇ ਤਾਂ ਪ੍ਰਸ਼ੰਸਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।ਮੌਜੂਦਾ ਸਮੇਂ ‘ਚ ਰੇਟ ਜ਼ਿਆਦਾ ਹੋਣ ਕਾਰਨ ਇਕ ਟਿਕਟ 1 ਲੱਖ 89 ਹਜ਼ਾਰ ਰੁਪਏ ‘ਚ ਵਿਕ ਚੁੱਕੀ ਹੈ।ਇਸ ਸ਼ੌਅ ਲਈ ਏਕਾਨਾ ਵਿੱਚ ਤਿਆਰੀਆਂ ਮੁਕੰਮਲ ਹਨ। ਇਹ ਸਪੋਰਟਸ ਸਿਟੀ ਦੇ ਫੁੱਟਬਾਲ ਸਟੇਡੀਅਮ ਵਿੱਚ ਹੋਵੇਗਾ। ਜੋ ਲੋਕ ਸੋਸ਼ਲ ਐਪ ‘ਤੇ ਨਵੇਂ ਟ੍ਰੈਂਡਿੰਗ ਗੀਤਾਂ ਨੂੰ ਸੁਣ ਕੇ ਹਿੱਸਾ ਲੈਣਾ ਚਾਹੁੰਦੇ ਸਨ, ਉਹ ਟਿਕਟਾਂ ਨਾ ਮਿਲਣ ਤੋਂ ਬਾਅਦ ਨਿਰਾਸ਼ ਹਨ।

ਸ਼ਰਾਬ ਵਾਲੇ ਗਾਣੇ ਗਾਉਣ ‘ਤੇ ਲਗਾਈ ਸੀ ਰੋਕ
ਹਾਲ ਹੀ ‘ਚ ਦਿਲਜੀਤ ਦੋਸਾਂਝ ਦਾ ਪ੍ਰੋਗਰਾਮ ਹੈਦਰਾਬਾਦ ‘ਚ ਹੋਇਆ। ਤੇਲੰਗਾਨਾ ਸਰਕਾਰ ਨੇ ਸ਼ਰਾਬ, ਹਿੰਸਾ ਅਤੇ ਨਸ਼ੀਲੇ ਪਦਾਰਥਾਂ ਵਾਲੇ ਗੀਤਾਂ ਨੂੰ ਲੈ ਕੇ ਨੋਟਿਸ ਜਾਰੀ ਕੀਤਾ ਹੈ। ਇਸ ਤੋਂ ਬਾਅਦ ਦਿਲਜੀਤ ਨੇ ਗੁਜਰਾਤ ਵਿੱਚ ਸ਼ਰਾਬ ਵਾਲੇ ਗੀਤ ਨਾ ਗਾਉਣ ਦੀ ਗੱਲ ਕੀਤੀ। ਇਹ ਸਪੱਸ਼ਟ ਨਹੀਂ ਹੈ ਕਿ ਲਖਨਊ ਵਿੱਚ ਹੋਣ ਵਾਲੇ ਕੰਸਰਟ ਵਿੱਚ ਦਿਲਜੀਤ ਸ਼ਰਾਬ ਅਤੇ ਨਸ਼ਿਆਂ ਵਾਲੇ ਗੀਤ ਗਾਉਣਗੇ ਜਾਂ ਨਹੀਂ। ਹਾਲਾਂਕਿ ਯੂਪੀ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਨੇ ਵੀ ਟਿਕਟਾਂ ਦੀ ਬਲੈਕਮੇਲਿੰਗ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ ਹਨ।

1 ਲੱਖ 89 ਹਜ਼ਾਰ ਹੋ ਚੁੱਕੀ ਹੈ ਟਿਕਟ
ਲਾਜ ਦੀ ਟਿਕਟ 1 ਲੱਖ 89 ਹਜ਼ਾਰ ਰੁਪਏ ਤੋਂ ਵੱਧ ਵਿੱਚ ਵਿਕ ਚੁੱਕੀ ਹੈ। ਜੇਕਰ ਸਭ ਤੋਂ ਸਸਤੀ ਟਿਕਟ ਦੀ ਗੱਲ ਕਰੀਏ ਤਾਂ ਇਸ ਦੀ ਕੀਮਤ 7,850 ਰੁਪਏ ਤੋਂ ਸ਼ੁਰੂ ਹੁੰਦੀ ਹੈ। ਬੈਂਡ ਸਿਨ ਟਾਊਨ ਪਲੇਟਫਾਰਮ ‘ਤੇ ਟਿਕਟਾਂ ਵੇਚੀਆਂ ਜਾਂਦੀਆਂ ਹਨ। Viago Go ਐਪ ‘ਤੇ 8 ਹਜ਼ਾਰ ਰੁਪਏ ਤੋਂ ਲੈ ਕੇ 1,89,087 ਰੁਪਏ ਤੱਕ ਦੀਆਂ ਟਿਕਟਾਂ ਵੇਚੀਆਂ ਗਈਆਂ ਹਨ। Zomato Live ‘ਤੇ ਇਸ ਦੀ ਕੀਮਤ 50 ਹਜ਼ਾਰ ਰੁਪਏ ਹੈ। ਹਾਈ ਕਮਿਸ਼ਨ ਹੋਣ ਕਾਰਨ ਪ੍ਰਸ਼ੰਸਕ ਟਿਕਟਾਂ ਨੂੰ ਲੈ ਕੇ ਚਿੰਤਤ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Pollywood Singer
  • Diljit Dosanjh
  • Lucknow
  • Jagbani

ਹਿੰਮਤ ਸੰਧੂ ਨੇ ਸਾਂਝੀਆਂ ਕੀਤੀਆਂ ਵਿਆਹ ਦੀਆਂ ਅਣਦੇਖੀਆਂ ਤਸਵੀਰਾਂ

NEXT STORY

Stories You May Like

  • punjabi origin canadian police officer arrested
    ਕੈਨੇਡਾ 'ਚ ਪੰਜਾਬੀ ਮੂਲ ਦਾ ਪੁਲਸ ਅਫਸਰ ਕਾਲ ਦੋਸਾਂਝ ਹੋਇਆ ਗ੍ਰਿਫ਼ਤਾਰ, ਜਾਣੋ ਪੂਰਾ ਮਾਮਲਾ
  • air india plane  smoke alarm  flying
    ਹਵਾ 'ਚ ਉੱਡਦੇ Air India ਦੇ ਜਹਾਜ਼ 'ਚ ਧੂੰਏਂ ਦਾ ਅਲਾਰਮ! ਲਖਨਊ ਏਅਰਪੋਰਟ ਹੋਈ ਐਮਰਜੈਂਸੀ ਲੈਡਿੰਗ
  • government employees in punjab will not work today
    ਪੰਜਾਬ 'ਚ ਸਰਕਾਰੀ ਮੁਲਾਜ਼ਮ ਅੱਜ ਨਹੀਂ ਕਰਨਗੇ ਕੰਮ! ਦਫ਼ਤਰਾਂ 'ਚ ਜਾਣ ਤੋਂ ਪਹਿਲਾਂ ਪੜ੍ਹੋ ਜ਼ਰੂਰੀ ਖ਼ਬਰ
  • cm bhagwant mann will meet sanjeev arora in jail today
    CM ਭਗਵੰਤ ਮਾਨ ਪੁੱਜੇ ਦਿੱਲੀ, ਅੱਜ ਜੇਲ੍ਹ 'ਚ ਸੰਜੀਵ ਅਰੋੜਾ ਨਾਲ ਕਰਨਗੇ ਮੁਲਾਕਾਤ
  • famous singer  dubai  live show
    ਲਾਈਵ ਸ਼ੋਅ ਤੋਂ ਕੁਝ ਸਮਾਂ ਪਹਿਲਾਂ ਹੀ ਮਸ਼ਹੂਰ ਗਾਇਕ ਨੇ ਛੱਡ'ਤੀ ਦੁਨੀਆ ! 44 ਸਾਲ ਦੀ ਉਮਰ 'ਚ ਲਿਆ ਆਖ਼ਰੀ ਸਾਹ
  • drone show in jalandhar tomorrow   650th birth anniversary of guru ravidas ji
    ਜਲੰਧਰ 'ਚ ਭਲਕੇ ਡਰੋਨ ਸ਼ੋਅ! ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ 'ਤੇ ਦਿਸੇਗਾ ਵੱਖਰਾ ਨਜ਼ਾਰਾ
  • singer ninja gets angry at sound operator after mic goes off
    ਲਾਈਵ ਸ਼ੋਅ ਦੌਰਾਨ ਸਾਊਂਡ ਆਪਰੇਟਰ 'ਤੇ ਭੜਕੇ ਗਾਇਕ ਨਿੰਜਾ,''ਕਿਹਾ ਖਾਲੀ ਦਿਮਾਗ...
  • film   nayak    anil kapoor is making a comeback with a new tv show
    ਫਿਲਮ ‘ਨਾਇਕ’ ਦੇ 25 ਸਾਲ ਪੂਰੇ: ਨਵੇਂ ਟੀਵੀ ਸ਼ੋਅ ਨਾਲ ਵਾਪਸੀ ਕਰ ਰਹੇ ਹਨ ਅਨਿਲ ਕਪੂਰ
  • markets and shops completely closed during jalandhar bandh
    ਜਲੰਧਰ ਬੰਦ ਦੌਰਾਨ ਬਾਜ਼ਾਰ-ਦੁਕਾਨਾਂ ਪੂਰੀ ਤਰ੍ਹਾਂ ਬੰਦ, ਸੜਕਾਂ 'ਤੇ ਸੰਨਾਟਾ,...
  • bjp preparing for political war in punjab
    ਪੰਜਾਬ 'ਚ ਸਿਆਸੀ ਜੰਗ ਦੀ ਤਿਆਰੀ 'ਚ ਭਾਜਪਾ! ਇਕ ਮਹੀਨੇ ਅੰਦਰ ਮੋਦੀ-ਸ਼ਾਹ-ਨਬੀਨ...
  • outsourced employees high court
    ਆਊਟ ਸੋਰਸ ਕਰਮਚਾਰੀਆਂ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ
  • canada deports punjabi family
    ਕੈਨੇਡਾ ਨੇ ਡਿਪੋਰਟ ਕਰ'ਤਾ ਪੂਰਾ ਪੰਜਾਬੀ ਪਰਿਵਾਰ ! 8 ਸਾਲ ਬਾਅਦ ਹੋਈ ਕਾਰਵਾਈ
  • half day holiday in punjab today
    ਪੰਜਾਬ 'ਚ ਅੱਜ ਅੱਧੇ ਦਿਨ ਦੀ ਛੁੱਟੀ, ਭਗਤ ਚੁੰਨੀ ਲਾਲ ਦੇ ਦਿਹਾਂਤ ਕਾਰਨ ਕੀਤਾ ਗਿਆ...
  • former cabinet minister bhagat chunni lal passes away
    ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦਿਹਾਂਤ, ਸਿਆਸੀ ਜਗਤ 'ਚ ਸੋਗ...
  • 71 956 cases related to caste  residence pending dc office
    ਅੱਵਲ ਤੋਂ 23ਵੇਂ ਨੰਬਰ 'ਤੇ ਲੁੜਕਿਆ ਜਲੰਧਰ: ਡੀ. ਸੀ. ਦਫ਼ਤਰ 'ਚ 71,956...
  • jalandhar bandh
    ਅੱਜ ਪੂਰਨ ਤੌਰ 'ਤੇ ਬੰਦ ਰਹੇਗਾ ਜਲੰਧਰ, ਘਰੋਂ ਨਿਕਲਣ ਤੋਂ ਪਹਿਲਾਂ ਲੋਕ ਪੜ੍ਹ ਲੈਣ...
Trending
Ek Nazar
a picture of the veteran actor emerged from the hospital s mri room

'ਬੱਸ ਫਿਰ ਤੋਂ ਆਪਣੇ ਪੈਰਾਂ 'ਤੇ ਖੜ੍ਹਨਾ ਚਾਹੁੰਦਾ ਹਾਂ'; ਹਸਪਤਾਲ ਦੇ MRI ਰੂਮ...

most livable cities in world

2026 ਦੇ ਦੁਨੀਆ ਦੇ ਸਭ ਤੋਂ ਰਹਿਣਯੋਗ ਸ਼ਹਿਰਾਂ 'ਚ ਕੋਪਨਹੇਗਨ ਮੁੜ ਪਹਿਲੇ ਸਥਾਨ ’ਤੇ...

strict restrictions imposed in amritsar regarding security and traffic

ਅੰਮ੍ਰਿਤਸਰ ’ਚ ਹੋਰ ਸਖ਼ਤ ਪਾਬੰਦੀਆਂ ਲਾਗੂ

indian origin couple donates

ਭਾਰਤੀ ਮੂਲ ਦੇ ਜੋੜੇ ਨੇ ਅਮਰੀਕੀ ਯੂਨੀਵਰਸਿਟੀ ਨੂੰ ਦਾਨ ਕੀਤੇ 2 ਕਰੋੜ ਡਾਲਰ

mamta kulkarni refuses to perform on her song at dahi handi event

'ਉਹ ਮਮਤਾ ਕੁਲਕਰਨੀ ਤਾਂ ਕਦੋਂ ਦੀ ਮਰ ਗਈ'; ਅਦਾਕਾਰਾ ਨੇ ਆਪਣੇ ਹੀ ਸੁਪਰਹਿੱਟ...

police officer arrested

ਨਸ਼ੀਲੇ ਪਦਾਰਥਾਂ ਦੀ ਤਸਕਰੀ, ਗਬਨ ਅਤੇ ਜਾਅਲਸਾਜ਼ੀ ਦੇ ਗੰਭੀਰ ਦੋਸ਼ਾਂ 'ਚ ਪੰਜ...

us iran confict

ਅਮਰੀਕਾ ਨੇ ਈਰਾਨ ਦੇ ਹਵਾਬਾਜ਼ੀ ਖੇਤਰ 'ਤੇ ਲਾਈਆਂ ਨਵੀਆਂ ਪਾਬੰਦੀਆਂ

brics summit

ਪ੍ਰਧਾਨ ਮੰਤਰੀ ਰਹਿਮਾਨ ਦੀ ਬ੍ਰਿਕਸ ਸੰਮੇਲਨ 'ਚ ਸ਼ਮੂਲੀਅਤ 'ਤੇ ਵਿਦੇਸ਼ ਮੰਤਰੀ ਨੇ...

air traffic service

ਨਹੀਂ ਹੋਇਆ ਸਾਈਬਰ ਹਮਲਾ, ਬ੍ਰਿਟੇਨ ਦੇ ਏਅਰ ਟ੍ਰੈਫਿਕ ਸਰਵਿਸ ਮੁਖੀ ਨੇ ਦਿੱਤਾ...

christian youth in pakistan

ਪਾਕਿਸਤਾਨ: ਕੁੜੀਆਂ ਦੀ ਛੇੜਛਾੜ ਦਾ ਵਿਰੋਧ ਕਰਨ 'ਤੇ ਈਸਾਈ ਨੌਜਵਾਨ ਦੀ ਬੁਰੀ...

trump gave holiday gifts

ਟਰੰਪ ਨੇ ਵ੍ਹਾਈਟ ਹਾਊਸ ਦੇ ਆਪਣੇ ਖਾਸ ਸਟਾਫ਼ ਨੂੰ ਦਿੱਤੇ ਲੱਖਾਂ ਰੁਪਏ ਦੇ...

diplomatic dispute

ਇਜ਼ਰਾਈਲ ਤੇ ਬਰਤਾਨੀਆ ਵਿਚਾਲੇ ਕੂਟਨੀਤਕ ਵਿਵਾਦ ਤਿੱਖਾ, ਯੇਰੂਸ਼ਲਮ ਸਥਿਤ ਬ੍ਰਿਟਿਸ਼...

humanitarian aid to nepal

ਯੂਏਈ ਨੇ 38 ਟਨ ਮਨੁੱਖੀ ਸਹਾਇਤਾ ਵਾਲਾ ਜਹਾਜ਼ ਭੇਜਿਆ ਨੇਪਾਲ

india  morocco  defense cooperation  meeting

ਭਾਰਤ ਤੇ ਮੋਰੱਕੋ ਦਰਮਿਆਨ ਰੱਖਿਆ ਸਹਿਯੋਗ ਵਧਾਉਣ ’ਤੇ ਸਹਿਮਤੀ

punjabi singer arrested

ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ

peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • influencer manjit kaur main accused arrested police
      ਇਨਫਲੁਐਂਸਰ ਮਨਜੀਤ ਕੌਰ ਮਾਮਲੇ 'ਚ ਵੱਡੀ ਖ਼ਬਰ ; ਪੁਲਸ ਨੇ ਮੁੱਖ ਮੁਲਜ਼ਮ ਨੂੰ ਕੀਤਾ...
    • daughter dua birthday deepika padukone maternity photoshoot
      ਬੇਟੀ ਦੁਆ ਦੇ ਦੂਜੇ ਜਨਮਦਿਨ 'ਤੇ ਦੀਪਿਕਾ ਪਾਦੂਕੋਣ ਨੇ ਕਰਾਇਆ ਮੈਟਰਨਿਟੀ ਫੋਟੋਸ਼ੂਟ
    • hanuman ansh  made in 2 crores collected 150 crores
      2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਕੀਤਾ 150 ਕਰੋੜ ਦਾ ਕੁਲੈਕਸ਼ਨ ! ਟੀਮ ਨੇ...
    • punjabi singer ammy virk incident
      ਪੰਜਾਬੀ ਗਾਇਕ ਐਮੀ ਵਿਰਕ 'ਤੇ ਫਾਇਰਿੰਗ ਦੀ ਘਟਨਾ ਦਾ ਸੱਚ ਆਇਆ ਸਾਹਮਣੇ, ਪਰਿਵਾਰ...
    • miss austria passes away
      ਮਿਸ ਆਸਟ੍ਰੀਆ ਦਾ ਹੋਇਆ ਦਿਹਾਂਤ ! 22 ਸਾਲ ਦੀ ਉਮਰ 'ਚ ਛੱਡੀ ਦੁਨੀਆ
    • governor yadav supreme court order issued
      '5 ਕਰੋੜ ਜਮ੍ਹਾਂ ਕਰਵਾਓ ਨਹੀਂ ਤਾਂ..!' ਰਾਜਪਾਲ ਯਾਦਵ ਨੂੰ ਸੁਪਰੀਮ ਕੋਰਟ ਵੱਲੋਂ...
    • ammy virk canada punjabi singer
      ਕੈਨੇਡਾ 'ਚ ਪੰਜਾਬੀ ਗਾਇਕ ਐਮੀ ਵਿਰਕ 'ਤੇ ਚੱਲੀਆਂ ਗੋਲੀਆਂ, ਹਾਦਸਾਗ੍ਰਸਤ ਹੋਈ ਕਾਰ
    • many film stars arrive in iffjk 2026
      IFFJK ਦਾ ਦੂਜਾ ਦਿਨ: ਸ਼੍ਰੀਰਾਮ ਰਾਘਵਨ, ਇਮਤਿਆਜ਼ ਅਲੀ ਤੇ ਪੰਕਜ ਤ੍ਰਿਪਾਠੀ ਸਣੇ...
    • punjabi singer arrested
      ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ
    • singh vs kaur 2   to release on september 11
      11 ਸਤੰਬਰ ਨੂੰ ਰਿਲੀਜ਼ ਹੋਵੇਗੀ ‘ਸਿੰਘ ਵਰਸਿਸ ਕੌਰ 2’; ਦੇਖੋ ਫਿਲਮ ਦੀ ਸਟਾਰਕਾਸਟ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +