ਮੁੰਬਈ- ਦਿਲਜੀਤ ਦੋਸਾਂਝ ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਹਨ।


ਹਾਲ ਹੀ 'ਚ ਉਨ੍ਹਾਂ ਨੇ ਦਿਲ ਲੁਮਿਨਾਟੀ ਟੂਰ ਖ਼ਤਮ ਕੀਤਾ ਹੈ।

ਗਾਇਕ ਸੋਸ਼ਲ ਮੀਡੀਆ 'ਤੇ ਕਾਫ਼ੀ ਐਕਟਿਵ ਰਹਿੰਦੇ ਹਨ ਅਤੇ ਆਏ ਦਿਨ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੇ ਰਹਿੰਦੇ ਹਨ।

ਹਾਲ ਹੀ 'ਚ ਦਿਲਜੀਤ ਨੇ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਸ ਨੂੰ ਫੈਨਜ਼ ਵੱਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।

ਗਿੱਪੀ ਗਰੇਵਾਲ ਦੀ ਫ਼ਿਲਮ ਦੇ ਟੀਜ਼ਰ ਨੇ ਫੈਨਜ਼ ਦੇ ਦਿਲਾਂ 'ਤੇ ਛੱਡੀ ਵੱਖਰੀ ਛਾਪ
NEXT STORY