Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 28, 2026

    8:27:20 AM

  • school timings change from november 1

    1 ਨਵੰਬਰ ਤੋਂ ਬਦਲੇਗਾ ਸਕੂਲਾਂ ਦਾ ਸਮਾਂ, ਚੰਡੀਗੜ੍ਹ...

  • taxi drivers

    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ...

  • ed on tarun khosla

    ED ਵੱਲੋਂ ਟ੍ਰੈਵਲ ਏਜੰਟ ਤਰੁਣ ਖ਼ੋਸਲਾ ਦੀ...

  • parvinder jhota insaf morcha

    ਪਰਵਿੰਦਰ ਝੋਟਾ ਇਨਸਾਫ਼ ਮੋਰਚਾ: 15 ਦਿਨਾਂ ਬਾਅਦ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • New Delhi
  • ਦਿਲਜੀਤ ਦੋਸਾਂਝ ਦਾ PM ਮੋਦੀ ਨੂੰ ਮਿਲਣਾ ਕਿਸਾਨਾਂ ਨੂੰ ਨਹੀਂ ਆਇਆ ਪਸੰਦ, ਕਿਹਾ...

ENTERTAINMENT News Punjabi(ਤੜਕਾ ਪੰਜਾਬੀ)

ਦਿਲਜੀਤ ਦੋਸਾਂਝ ਦਾ PM ਮੋਦੀ ਨੂੰ ਮਿਲਣਾ ਕਿਸਾਨਾਂ ਨੂੰ ਨਹੀਂ ਆਇਆ ਪਸੰਦ, ਕਿਹਾ...

  • Edited By Priyanka,
  • Updated: 03 Jan, 2025 10:11 AM
New Delhi
pollywood singer diljit dosnajh pm modi meeting
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਪੰਜਾਬੀ ਗਾਇਕ-ਅਦਾਕਾਰ ਦਿਲਜੀਤ ਦੋਸਾਂਝ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਹਾਲ ਹੀ ਵਿੱਚ ਹੋਈ ਮੁਲਾਕਾਤ ਨੇ ਕਿਸਾਨਾਂ ਵਿੱਚ ਗੁੱਸਾ ਪੈਦਾ ਕਰ ਦਿੱਤਾ ਹੈ, ਜੋ ਉਨ੍ਹਾਂ ਦੇ ਕਾਰਨਾਂ ਪ੍ਰਤੀ ਉਸਦੀ ਵਚਨਬੱਧਤਾ 'ਤੇ ਸਵਾਲ ਉਠਾ ਰਹੇ ਹਨ।ਦੋਸਾਂਝ ਨੇ 1ਜਨਵਰੀ ਦੀ ਇਸ ਮੁਲਾਕਾਤ ਨੂੰ ਨਵੇਂ ਸਾਲ ਦੀ 'ਸ਼ਾਨਦਾਰ ਸ਼ੁਰੂਆਤ' ਦੱਸਿਆ, ਜਿਸ ਵਿੱਚ PM ਮੋਦੀ ਨੇ ਨਿਮਰ ਸ਼ੁਰੂਆਤ ਤੋਂ ਅੰਤਰਰਾਸ਼ਟਰੀ ਸਟਾਰ ਬਣਨ ਤੱਕ ਦੇ ਸਫ਼ਰ ਦੀ ਤਾਰੀਫ਼ ਕੀਤੀ। ਹਾਲਾਂਕਿ, ਕਿਸਾਨ ਆਗੂਆਂ ਨੇ ਨਿਰਾਸ਼ਾ ਜ਼ਾਹਰ ਕਰਦੇ ਹੋਏ ਕਿਹਾ ਕਿ ਦੋਸਾਂਝ ਦੀਆਂ ਕਾਰਵਾਈਆਂ ਕਿਸਾਨ ਅੰਦੋਲਨ ਲਈ ਉਸ ਦੇ ਪੁਰਾਣੇ ਸਮਰਥਨ ਦੇ ਉਲਟ ਹਨ।

ਇਹ ਵੀ ਪੜ੍ਹੋ-ਅਦਾਕਾਰ Suniel Shetty ਨੇ Diljit Dosanjh ਬਾਰੇ ਆਖ਼ੀ ਇਹ ਗੱਲ

ਦੱਸ ਦਈਏ ਕਿ ਦੋਸਾਂਝ ਦੀ PM ਮੋਦੀ ਨਾਲ ਮੁਲਾਕਾਤ ‘ਤੇ ਕਿਸਾਨ ਆਗੂਆਂ ਨੇ ਪ੍ਰਤੀਕਿਰਿਆ ਦਿੱਤੀ ਹੈ, ਉਨ੍ਹਾਂ ਦਿਲਜੀਤ ਦੋਸਾਂਝ ਤੋਂ ਪੁਛਿਆ ਹੈ ਕਿ ਲੁਧਿਆਣ ਤੋਂ ਖਨੌਰੀ ਨੇੜੇ ਹੈ ਜਾਂ ਦਿੱਲੀ? ਕਿਸਾਨ ਦਿਲਜੀਤ ਦੋਸਾਂਝ ਦੀ PM ਮੋਦੀ ਨਾਲ ਮੁਲਾਕਾਤ ਤੋਂ ਖੁਸ਼ ਨਹੀਂ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਦਿਲਜੀਤ ਨੂੰ ਮੋਦੀ ਨੂੰ ਮਿਲਣ ਦੀ ਬਜਾਏ ਕਿਸਾਨਾਂ ਦੇ ਸਮਰਥਨ ਵਿੱਚ ਆਉਣਾ ਚਾਹੀਦਾ ਸੀ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ 38 ਦਿਨਾਂ ਤੋਂ ਅਣਮਿੱਥੇ ਸਮੇਂ ਲਈ ਮਰਨ ਵਰਤ ‘ਤੇ ਹਨ ਅਤੇ ਦੋਸਾਂਝ ਨੂੰ ਉਨ੍ਹਾਂ ਨੂੰ ਮਿਲਣ ਜਾਣਾ ਚਾਹੀਦਾ ਸੀ।

ਇਹ ਵੀ ਪੜ੍ਹੋ-ਬਾਲੀਵੁੱਡ ਅਦਾਕਾਰ ਸੁਨੀਲ ਸ਼ੈੱਟੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਜ਼ਿਕਰਯੋਗ ਹੈ ਕਿ ਦੋਸਾਂਝ ਦੀ PM ਮੋਦੀ ਨਾਲ ਮੁਲਾਕਾਤ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ ‘ਚ ਦੇਖਿਆ ਜਾ ਸਕਦਾ ਹੈ ਕਿ ਉਹ ਫੁੱਲਾਂ ਦਾ ਗੁਲਦਸਤਾ ਲੈ ਕੇ ਐਂਟਰੀ ਕਰਦੇ ਨਜ਼ਰ ਆ ਰਹੇ ਹਨ। PM ਮੋਦੀ ਨੂੰ ਦੇਖਦੇ ਹੀ ਉਨ੍ਹਾਂ ਨੇ ਸਿਰ ਝੁਕਾ ਕੇ ਫਤਿਹ ਬੁਲਾਈ। ਇਸ ਦੌਰਾਨ ਦਿਲਜੀਤ ਦੋਸਾਂਝ ਨੇ PM ਮੋਦੀ ਬਾਬੇ ਨਾਨਕ ਦਾ ਸ਼ਬਦ ਵੀ ਸੁਣਾਇਆ। ਇਸ ਮੁਲਾਕਾਤ ਤੋਂ ਬਾਅਦ ਦੋਸਾਂਝ ਨੇ ਸੋਸ਼ਲ ਮੀਡੀਆ ਪੋਸਟ ‘ਤੇ ਲਿਖਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨਾਲ ਬਹੁਤ ਯਾਦਗਾਰ ਮੁਲਾਕਾਤ, 2025 ਦੀ ਸ਼ਾਨਦਾਰ ਸ਼ੁਰੂਆਤ। ਅਸੀਂ ਸੰਗੀਤ ਸਮੇਤ ਕਈ ਚੀਜ਼ਾਂ ਬਾਰੇ ਗੱਲ ਕੀਤੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Pollywood Singer
  • Diljit Dosnajh
  • PM Modi
  • Meeting
  • jagbani

ਅਦਾਕਾਰ Suniel Shetty ਨੇ Diljit Dosanjh ਬਾਰੇ ਆਖ਼ੀ ਇਹ ਗੱਲ

NEXT STORY

Stories You May Like

  • diljit dosanjh says jhota s family should get justice
    'ਪਰਿਵਾਰ ਨੂੰ ਇਨਸਾਫ਼ ਮਿਲਣਾ ਚਾਹੀਦੈ'; ਦਿਲਜੀਤ ਦੋਸਾਂਝ ਨੇ ਪਰਵਿੰਦਰ ਝੋਟੇ ਦੇ ਹੱਕ 'ਚ ਪਾਈ ਪੋਸਟ
  • school  punjab legislative assembly  diljit dosanjh
    ਚੰਡੀਗੜ੍ਹ-ਮੋਹਾਲੀ ਦੇ ਸਕੂਲਾਂ, ਪੰਜਾਬ ਵਿਧਾਨ ਸਭਾ ਤੇ ਦਿਲਜੀਤ ਦੋਸਾਂਝ ਦੇ ਸ਼ੋਅ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • india  cultural heritage  pm modi
    ਭਾਰਤ ਦੀ ਸੱਭਿਆਚਾਰਕ ਵਿਰਾਸਤ ਨੂੰ ਦੁਨੀਆ ਭਰ 'ਚ ਤੇਜ਼ੀ ਨਾਲ ਮਿਲ ਰਹੀ ਮਾਨਤਾ: PM ਮੋਦੀ
  • pm modi  maharishi valmiki jayanti  tribute
    PM ਮੋਦੀ ਨੇ ਮਹਾਰਿਸ਼ੀ ਵਾਲਮੀਕਿ ਦੀ ਜਯੰਤੀ 'ਤੇ ਉਨ੍ਹਾਂ ਦੀ ਅਨਮੋਲ ਵਿਰਾਸਤ ਨੂੰ ਭੇਟ ਕੀਤੀ ਸ਼ਰਧਾਂਜਲੀ
  • pm modi  duty  police personnel  tribute
    PM ਮੋਦੀ ਨੇ ਡਿਊਟੀ ਦੌਰਾਨ ਆਪਣੀਆਂ ਜਾਨਾਂ ਵਾਰਨ ਵਾਲੇ ਪੁਲਸ ਮੁਲਾਜ਼ਮਾਂ ਨੂੰ ਭੇਟ ਕੀਤੀ ਸ਼ਰਧਾਂਜਲੀ
  • pm modi punjab cm bhagwant mann birthday
    PM ਮੋਦੀ ਨੇ ਪੰਜਾਬ ਦੇ CM ਭਗਵੰਤ ਮਾਨ ਨੂੰ ਜਨਮਦਿਨ ਦੀ ਦਿੱਤੀ ਵਧਾਈ
  • gwalior  pm modi 2 lakh rupees  compensation
    ਗਵਾਲੀਅਰ ਹਾਦਸੇ 'ਤੇ PM ਮੋਦੀ ਨੇ ਜਤਾਇਆ ਦੁੱਖ, ਪੀੜਤਾਂ ਦੇ ਪਰਿਵਾਰਾਂ ਨੂੰ 2-2 ਲੱਖ ਦੇਣ ਦਾ ਕੀਤਾ ਐਲਾਨ
  • pm modi inaugurates rbi  s rs 169 crore data center
    PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ'
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • ed on tarun khosla
    ED ਵੱਲੋਂ ਟ੍ਰੈਵਲ ਏਜੰਟ ਤਰੁਣ ਖ਼ੋਸਲਾ ਦੀ ਗ੍ਰਿਫ਼ਤਾਰੀ ਮਗਰੋਂ ਸਨਸਨੀਖੇਜ਼ ਖ਼ੁਲਾਸੇ
  • ikg ptu convocation
    IKG PTU ਦੇ ਕਨਵੋਕੇਸ਼ਨ 'ਚ ਪੁੱਜੇ ਰਾਜਪਾਲ ਕਟਾਰੀਆ; 1,644 ਵਿਦਿਆਰਥੀਆਂ ਨੂੰ...
  • accident in jalandhar
    ਜਲੰਧਰ 'ਚ ਭਿਆਨਕ ਸੜਕ ਹਾਦਸਾ! 10 ਮਹੀਨਿਆਂ ਦੀ ਬੱਚੀ ਦੀ ਗਈ ਜਾਨ
  • cm bhagwant mann at opening ceremony of the asian hockey champions trophy
    ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੇ ਉਦਘਾਟਨੀ ਸਮਾਰੋਹ 'ਚ ਪੁੱਜੇ CM ਭਗਵੰਤ ਮਾਨ,...
  • long power cuts punjab tomorrow
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ ਲੰਬਾ Power Cut! ਬੁੱਧਵਾਰ ਨੂੰ ਵੀ...
  • punjab weather heavy rain storm alert
    ਪੰਜਾਬ 'ਚ 29, 30 ਨੂੰ ਪਵੇਗਾ ਮੀਂਹ! 9 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ ਅਲਰਟ
  • man posing as a police officer robs a migrant near nurpur adda
    ਜਲੰਧਰ : ਨਕਲੀ ਪੁਲਸ ਮੁਲਾਜ਼ਮ ਬਣ ਕੇ ਆਇਆ ਠੱਗ, ਦਿਨ-ਦਿਹਾੜੇ ਕਰ ਗਿਆ ਵੱਡਾ ਕਾਂਡ
Trending
Ek Nazar
canada us trade talks

ਕੈਨੇਡਾ ਦੀਆਂ ਵਪਾਰਕ ਮੰਗਾਂ ਦੇ ਨੇੜੇ ਆ ਰਿਹਾ ਹੈ ਅਮਰੀਕਾ :  ਕਾਰਨੀ

voting  in israel

ਇਜ਼ਰਾਈਲ 'ਚ ਵੋਟਿੰਗ ਜਾਰੀ, ਸਵੇਰੇ 10 ਵਜੇ ਤੱਕ ਰਿਕਾਰਡ 16.68 ਪ੍ਰਤੀਸ਼ਤ ਵੋਟਿੰਗ

diwali celebrations in new york

ਨਿਊਯਾਰਕ 'ਚ ਦੀਵਾਲੀ ਦੀ ਧੂਮ, ਟਾਈਮਜ਼ ਸਕੁਏਅਰ 'ਤੇ ਭਾਰਤੀ ਸੱਭਿਆਚਾਰ ਅਤੇ...

police negligence reviewed

ਬ੍ਰਿਟੇਨ 'ਚ ਪੰਜਾਬੀ ਨੌਜਵਾਨ ਨੇ ਕੀਤਾ ਕਤਲ, ਪੁਲਸ ਲਾਪ੍ਰਵਾਹੀ ਦੀ ਹੋਵੇਗੀ...

foreign media restrictions

ਪਾਕਿਸਤਾਨ 'ਚ ਵਿਦੇਸ਼ੀ ਮੀਡੀਆ 'ਤੇ ਪਾਬੰਦੀਆਂ; ਤਿੰਨ ਵੱਡੇ ਸ਼ਹਿਰਾਂ ਤੋਂ ਬਾਹਰ...

perm program

ਵ੍ਹਾਈਟ ਹਾਊਸ ਨੇ PERM ਪ੍ਰੋਗਰਾਮ ਨੂੰ ਆਧੁਨਿਕ ਬਣਾਉਣ ਦੇ ਪ੍ਰਸਤਾਵ ਦੀ ਸਮੀਖਿਆ...

ipl 2027 auction date fixed

IPL 2027 ਦੀ ਨਿਲਾਮੀ ਦੀ ਤਾਰੀਖ਼ ਹੋਈ FIX ! ਗੋਆ 'ਚ ਇਸ ਦਿਨ ਲੱਗੇਗੀ ਖਿਡਾਰੀਆਂ...

trilateral talks

ਯੂਕਰੇਨ, ਅਮਰੀਕਾ ਅਤੇ ਰੂਸ ਨਵੰਬਰ 'ਚ ਕਰਨਗੇ ਤਿੰਨ-ਪੱਖੀ ਗੱਲਬਾਤ , ਜ਼ੇਲੇਂਸਕੀ...

shehbaz sharif to visit russia

ਪਾਕਿਸਤਾਨੀ PM ਸ਼ਾਹਬਾਜ਼ ਸ਼ਰੀਫ਼ ਆਉਣ ਵਾਲੇ ਹਫ਼ਤਿਆਂ 'ਚ ਜਾਣਗੇ ਰੂਸ

incident with newlywed woman

ਪਾਕਿਸਤਾਨ 'ਚ ਨਵ-ਵਿਆਹੁਤਾ ਦਾ ਗੋਲੀ ਮਾਰ ਕੇ ਕਤਲ, ਵਿਆਹ ਦਾ ਪ੍ਰਸਤਾਵ ਠੁਕਰਾਉਣ...

former prime minister yasuo fukuda

ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਯਾਸੂਓ ਫੁਕੁਦਾ ਨੇ 90 ਸਾਲ ਦੀ ਉਮਰ 'ਚ ਲਿਆ...

jasdeep singh jassi honoured

ਡਾ: ਜਸਦੀਪ ਸਿੰਘ ਜੱਸੀ  ‘ਚੈਂਪੀਅਨ ਆਫ਼ ਇਨਕਲੂਜ਼ਨ ਐਂਡ ਕਮਿਊਨਿਟੀ ਇੰਪੈਕਟ ਐਵਾਰਡ’...

ballarat diwali mela

ਬੈਲਰੈਟ ਦੀਵਾਲੀ ਮੇਲੇ 'ਚ ਗਾਇਕੀ ਤੇ ਲੋਕ ਨਾਚਾਂ ਦਾ ਰੰਗ, ਨਾਮਵਰ ਸ਼ਖ਼ਸੀਅਤਾਂ ਨੇ...

love gill  s character torn to shreds on national tv

ਨੈਸ਼ਨਲ ਟੀਵੀ 'ਤੇ ਉੱਡੀਆਂ ਲਵ ਗਿੱਲ ਦੇ ਕਰੈਕਟਰ ਦੀਆਂ ਧੱਜੀਆਂ ! ਧੀ ਦੀ ਹਾਲਤ ਦੇਖ...

karva chauth fasting women clothes

ਕਰਵਾਚੌਥ ਦਾ ਵਰਤ ਰੱਖਣ ਵਾਲੀਆਂ ਔਰਤਾਂ ਕਦੇ ਨਾ ਪਾਉਣ ਇਸ ਰੰਗ ਦੇ ਕੱਪੜੇ! ਹੋ ਸਕਦੇ...

shampoo causes a major commotion at home family domestic dispute

'ਸ਼ੈਂਪੂ' ਨੇ ਘਰ 'ਚ ਪਾ 'ਤਾ ਪੁਆੜਾ! ਪਤੀ ਪੁੱਜਾ ਹਸਪਤਾਲ, ਪੰਜਾਬ ਦਾ ਇਹ ਪੂਰਾ...

van falls into a gorge

ਪੰਜਾਬ ਸੂਬੇ 'ਚ ਖੱਡ 'ਚ ਡਿੱਗੀ ਬੇਕਾਬੂ ਵੈਨ, ਇਕੋ ਪਰਿਵਾਰ ਦੇ 7 ਮੈਂਬਰਾਂ ਦੀ...

us colleges

ਚੀਨੀ ਸੰਸਥਾਵਾਂ ਨਾਲ ਸਬੰਧ ਤੋੜ ਰਹੇ ਅਮਰੀਕੀ ਕਾਲਜ ; ਪੈਂਟਾਗਨ ਦੇ ਦਬਾਅ ਤੋਂ ਬਾਅਦ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • yash raj films announces title of romantic action drama  beparwah
      ਯਸ਼ ਰਾਜ ਫਿਲਮਜ਼ ਨੇ ਰੋਮਾਂਟਿਕ ਐਕਸ਼ਨ-ਡਰਾਮਾ ਫਿਲਮ "ਬੇਪਰਵਾਹ" ਦੇ ਟਾਈਟਲ ਦਾ...
    • nimrit kaur ahluwalia arrives in gujarat for the shoot of a new project
      ਨਵੇਂ ਪ੍ਰੋਜੈਕਟ ਦੀ ਸ਼ੂਟਿੰਗ ਲਈ ਗੁਜਰਾਤ ਪਹੁੰਚੀ ਨਿਮਰਤ ਕੌਰ ਆਹਲੂਵਾਲੀਆ
    • love gill  s character torn to shreds on national tv
      ਨੈਸ਼ਨਲ ਟੀਵੀ 'ਤੇ ਉੱਡੀਆਂ ਲਵ ਗਿੱਲ ਦੇ ਕਰੈਕਟਰ ਦੀਆਂ ਧੱਜੀਆਂ ! ਧੀ ਦੀ ਹਾਲਤ ਦੇਖ...
    • after cm vijay  another prominent actor is set to enter the political arena
      CM ਵਿਜੇ ਮਗਰੋਂ ਸਿਆਸੀ ਮੈਦਾਨ 'ਚ ਉਤਰੇਗਾ ਇਕ ਹੋਰ ਦਿੱਗਜ ਅਦਾਕਾਰ ! ਛਿੜੀ ਨਵੀਂ...
    • mangal rang    a song from namit malhotra  s   ramayana    has been released
      ਨਮਿਤ ਦੀ ‘ਰਾਮਾਇਣ’ ਦਾ ‘ਮੰਗਲ ਰੰਗ’ ਗਾਣਾ ਹੋਇਆ ਰਿਲੀਜ਼
    • yograj singh gives health after heart surgery
      'ਮੌਤ ਦੇ ਮੂੰਹ 'ਚੋਂ ਮੁੜ ਕੇ ਆਇਆਂ...' ਯੋਗਰਾਜ ਸਿੰਘ ਨੇ ਦਿੱਤੀ ਹੈਲਥ ਅਪਡੇਟ
    • virat kohli  anushka sharma attend krishna das  kirtan in mumbai
      ਸੰਗੀਤਕਾਰ ਕ੍ਰਿਸ਼ਨਾ ਦਾਸ ਦੇ ਭਜਨਾਂ 'ਤੇ ਝੂਮੇ ਵਿਰਾਟ-ਅਨੁਸ਼ਕਾ, ਦੇਖੋ ਵੀਡੀਓ
    • subodh uniyal apologizes to daler mehndi
      ਬੈਕਫੁੱਟ 'ਤੇ ਆਏ ਸੁਬੋਧ ਉਨਿਆਲ! ਦਲੇਰ ਮਹਿੰਦੀ ਤੋਂ ਮੰਗੀ ਮੁਆਫ਼ੀ, ਮੀਕਾ ਸਿੰਘ...
    • a babys cries echo in the home of a famous bollywood actress
      ਮਸ਼ਹੂਰ ਬਾਲੀਵੁੱਡ ਅਦਾਕਾਰਾ ਦੇ ਘਰ ਗੂੰਜੀ ਕਿਲਕਾਰੀ ! ਸੋਸ਼ਲ ਮੀਡੀਆ 'ਤੇ ਪੋਸਟ ਪਾ...
    • brother reveals major secret illness of kulhad pizza fame sahaj arora
      ਕੁੱਲ੍ਹੜ ਪਿੱਜ਼ਾ ਫੇਮ ਸਹਿਜ ਅਰੋੜਾ ਦੀ ਹਸਪਤਾਲ ਤੋਂ ਵਾਇਰਲ ਵੀਡੀਓ ਬਾਰੇ ਭਰਾ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +