ਜਲੰਧਰ- ਪੰਜਾਬੀ ਸੰਗੀਤ ਜਗਤ ‘ਚ ਮਸ਼ਹੂਰ ਗਾਇਕ ਹਿੰਮਤ ਸੰਧੂ ਵਿਆਹ ਦੇ ਬੰਧਨ ‘ਚ ਬੱਝ ਗਏ ਹਨ। ਗਾਇਕ ਹਿੰਮਤ ਦੇ ਵਿਆਹ ਦੀਆਂ ਖੂਬਸੂਰਤ ਤਸਵੀਰਾਂ ਅਤੇ ਵੀਡੀਓ ਸਾਹਮਣੇ ਆਈਆਂ ਹਨ। ਜਿਨ੍ਹਾਂ ਨੂੰ ਵੇਖਣ ਤੋਂ ਬਾਅਦ ਪ੍ਰਸ਼ੰਸਕ ਗਾਇਕ ਨੂੰ ਲਗਾਤਾਰ ਵਧਾਈਆਂ ਦੇ ਰਹੇ ਹਨ।
![PunjabKesari](https://static.jagbani.com/multimedia/12_27_270679763ravi1-ll.jpg)
ਹਿੰਮਤ ਸੰਧੂ ਦਾ ਵਿਆਹ ਪੰਜਾਬੀ ਗਾਇਕ ਰਵਿੰਦਰ ਗਰੇਵਾਲ ਦੀ ਧੀ ਨਾਲ ਹੋਇਆ ਹੈ।
![PunjabKesari](https://static.jagbani.com/multimedia/12_27_268803732217-ll.jpg)
ਦੱਸ ਦਈਏ ਕਿ ਧੀ ਦੀ ਡੋਲੀ ਤੋਰਨ ਸਮੇਂ ਗਾਇਕ ਰਵਿੰਦਰ ਗਰੇਵਾਲ ਇਮੋਸ਼ਨਲ ਹੋ ਗਏ। ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ।
![PunjabKesari](https://static.jagbani.com/multimedia/12_27_267085223216-ll.jpg)
ਫੈਨਜ਼ ਵੱਲੋਂ ਵੀ ਇਨ੍ਹਾਂ ਤਸਵੀਰਾਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
ਹਨੀਮੂਨ 'ਤੇ ਪਤਨੀ ਨੂੰ ਛੱਡ ਦੂਜੇ ਕਮਰੇ 'ਚ ਚਲੇ ਗਏ ਸਨ AR Rahman, ਸਾਹਮਣੇ ਆਈ ਹੈਰਾਨ ਕਰਨ ਵਾਲੀ ਵਜ੍ਹਾ
NEXT STORY