Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 21, 2025

    12:16:00 PM

  • punjab social media

    Punjab: ਹੁਣ ਸੋਸ਼ਲ ਮੀਡੀਆ 'ਤੇ 'ਗੰਦੀਆਂ'...

  • case of youth shot dead solved

    ਪੰਜਾਬ 'ਚ ਰਿਸ਼ਤੇ ਤਾਰ-ਤਾਰ! ਭੂਆ ਦੇ ਮੁੰਡੇ ਨੇ...

  • video of labor room in hospital goes viral

    ਹਸਪਤਾਲ 'ਚ ਲੇਬਰ ਰੂਮ ਦੀ ਵੀਡੀਓ ਵਾਇਰਲ! ਮਚੀ...

  • sonia gandhi speaks on iran israel war  relations

    ਈਰਾਨ-ਇਜ਼ਰਾਈਲ ਜੰਗ 'ਤੇ ਬੋਲੀ  ਸੋਨੀਆ ਗਾਂਧੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਪੂਨਮ ਪਾਂਡੇ ਨੇ ਕੀਤਾ ਰਣਵੀਰ ਇਲਾਹਾਬਾਦੀਆ ਦਾ ਸਮਰਥਨ, ਹੋਈ ਟ੍ਰੋਲਿੰਗ ਦਾ ਸ਼ਿਕਾਰ

ENTERTAINMENT News Punjabi(ਤੜਕਾ ਪੰਜਾਬੀ)

ਪੂਨਮ ਪਾਂਡੇ ਨੇ ਕੀਤਾ ਰਣਵੀਰ ਇਲਾਹਾਬਾਦੀਆ ਦਾ ਸਮਰਥਨ, ਹੋਈ ਟ੍ਰੋਲਿੰਗ ਦਾ ਸ਼ਿਕਾਰ

  • Edited By Priyanka,
  • Updated: 12 Feb, 2025 02:23 PM
Mumbai
poonam pandey got trolled for defending ranveer allahabadia
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਜਿੱਥੇ ਰਣਵੀਰ ਇਲਾਹਾਬਾਦੀਆ ਅਸ਼ਲੀਲ ਟਿੱਪਣੀ ਮਾਮਲੇ 'ਚ ਡੂੰਘੇ ਫਸੇ ਹੋਏ ਹਨ ਅਤੇ ਸਖ਼ਤ ਵਿਰੋਧ ਦਾ ਸਾਹਮਣਾ ਕਰ ਰਹੇ ਹਨ, ਉੱਥੇ ਹੀ ਕਈ ਮਸ਼ਹੂਰ ਹਸਤੀਆਂ ਉਸ ਦਾ ਸਮਰਥਨ ਕਰਦੀਆਂ ਦਿਖਾਈ ਦੇ ਰਹੀਆਂ ਹਨ। ਹਾਲ ਹੀ 'ਚ ਰਾਖੀ ਸਾਵੰਤ ਅਤੇ ਉਰਫੀ ਜਾਵੇਦ ਰਣਵੀਰ ਦਾ ਸਮਰਥਨ ਕਰਦੇ ਹੋਏ ਦਿਖਾਈ ਦਿੱਤੇ। ਹੁਣ, ਅਦਾਕਾਰਾ ਪੂਨਮ ਪਾਂਡੇ ਵੀ ਯੂਟਿਊਬਰ ਰਣਵੀਰ ਦੇ ਸਮਰਥਨ 'ਚ ਸਾਹਮਣੇ ਆਈ ਹੈ। ਉਸ ਨੇ ਆਪਣੇ ਅਧਿਕਾਰਤ ਐਕਸ ਅਕਾਊਂਟ 'ਤੇ ਪੋਸਟ ਕੀਤਾ ਹੈ ਅਤੇ ਕਿਹਾ ਹੈ ਕਿ ਰਣਵੀਰ ਨੂੰ ਮੁਆਫ਼ ਕਰ ਦਿਓ ਯਾਰ।ਪੂਨਮ ਨੇ ਰਣਵੀਰ ਇਲਾਹਾਬਾਦੀਆ ਦੇ ਸਮਰਥਨ 'ਚ ਪੋਸਟ ਕੀਤਾ, ਜਦਕਿ ਸਮੈ ਰੈਨਾ ਦੇ ਸ਼ੋਅ 'ਇੰਡੀਆਜ਼ ਗੌਟ ਲੇਟੈਂਟ' 'ਤੇ ਆਪਣੀਆਂ ਇਤਰਾਜ਼ਯੋਗ ਟਿੱਪਣੀਆਂ ਲਈ ਆਲੋਚਨਾ ਦਾ ਸਾਹਮਣਾ ਕਰ ਰਿਹਾ ਹੈ। ਪੂਨਮ ਨੇ ਆਪਣੀ ਪੋਸਟ ਵਿੱਚ ਲਿਖਿਆ, "ਮੈਂ ਰਣਵੀਰ ਬਾਰੇ ਬਹੁਤ ਕੁਝ ਪੜ੍ਹ ਰਹੀ ਹਾਂ, ਰੁਕੋ ਦੋਸਤ, ਉਸ ਨੇ ਗਲਤੀ ਕੀਤੀ, ਕੀ ਤੁਸੀਂ ਬੱਚੇ ਦੀ ਜਾਨ ਲਵੋਗੇ? ਉਸ ਨੂੰ ਮੁਆਫ਼ ਕਰ ਦਿਓ ਦੋਸਤੋ।"

PunjabKesari

ਪੂਨਮ ਦੀ ਇਸ ਪੋਸਟ ਤੋਂ ਬਾਅਦ ਯੂਜ਼ਰਸ ਨੇ ਉਸ ਨੂੰ ਵੀ ਟ੍ਰੋਲ ਕਰਨਾ ਸ਼ੁਰੂ ਕਰ ਦਿੱਤਾ। ਇੱਕ ਯੂਜ਼ਰ ਨੇ ਟਿੱਪਣੀ ਕੀਤੀ, "ਤੁਸੀਂ ਇੰਡੀਆਜ਼ ਗੌਟ ਲੇਟੈਂਟ 'ਚ ਵੀ ਗਏ ਸੀ, ਤੁਹਾਨੂੰ ਵੀ ਸੰਮਨ ਮਿਲੇਗਾ।" ਇੱਕ ਹੋਰ ਨੇ ਲਿਖਿਆ, "ਤੁਸੀਂ ਖੁਦ ਵੀ ਅਜਿਹੇ ਹੋ, ਤੁਹਾਨੂੰ ਇਸ ਬਾਰੇ ਗੱਲ ਵੀ ਨਹੀਂ ਕਰਨੀ ਚਾਹੀਦੀ।" ਇੱਕ ਹੋਰ ਯੂਜ਼ਰ ਨੇ ਲਿਖਿਆ, "ਵਾਹ, ਦੇਖੋ ਕੌਣ ਇਸਦਾ ਬਚਾਅ ਕਰ ਰਿਹਾ ਹੈ, ਹੁਣ ਮੈਂ ਕੀ ਕਹਾਂ, ਦੇਵੀ, ਮੇਰੀ ਆਪਣੀ ਜੀਭ ਖਰਾਬ ਹੋ ਜਾਵੇਗੀ।" ਇਸ ਤੋਂ ਇਲਾਵਾ, ਕਈ ਹੋਰ ਉਪਭੋਗਤਾਵਾਂ ਨੇ ਉਸ ਦੀ ਪੋਸਟ 'ਤੇ ਆਪਣੀਆਂ ਪ੍ਰਤੀਕਿਰਿਆਵਾਂ ਦਿੱਤੀਆਂ।

ਇਹ ਵੀ ਪੜ੍ਹੋ- ਮਸ਼ਹੂਰ INFLUNCER ਅਪੂਰਵਾ ਮੁਖੀਜਾ ਪੁੱਜੀ ਪੁਲਸ ਸਟੇਸ਼ਨ, ਜਾਣੋ ਕੀ ਹੈ ਮਾਮਲਾ

ਕੀ ਹੈ ਪੂਰਾ ਮਾਮਲਾ?
ਦਰਅਸਲ, ਸਮੈ ਰੈਨਾ ਦੇ ਸ਼ੋਅ 'ਇੰਡੀਆਜ਼ ਗੌਟ ਲੇਟੈਂਟ' 'ਚ ਮਹਿਮਾਨ ਵਜੋਂ ਆਏ ਯੂਟਿਊਬਰ ਰਣਵੀਰ ਇਲਾਹਾਬਾਦੀਆ ਨੇ ਮਾਪਿਆਂ ਬਾਰੇ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ। ਇਸ ਤੋਂ ਬਾਅਦ, ਉਸਨੂੰ ਦੇਸ਼ ਭਰ ਵਿੱਚ ਵਿਰੋਧ ਦਾ ਸਾਹਮਣਾ ਕਰਨਾ ਪਿਆ। ਹਾਲਾਂਕਿ, ਇਲਾਹਾਬਾਦੀਆ ਇਸ ਵਿਵਾਦ ਲਈ ਪਹਿਲਾਂ ਹੀ ਮੁਆਫੀ ਮੰਗ ਚੁੱਕਿਆ ਹੈ ਪਰ ਇਹ ਰੁਕਣ ਦੇ ਕੋਈ ਸੰਕੇਤ ਨਹੀਂ ਦਿਖਾ ਰਿਹਾ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • poonam pandey
  • trolled
  • defending
  • ranveer allahabadia
  • Shared post
  • jagbani

ਸ਼ਵੇਤਾ ਤਿਵਾੜੀ ਨੇ ਹੌਟ ਲੁੱਕ 'ਚ ਵਧਾਇਆ ਪਾਰਾ

NEXT STORY

Stories You May Like

  • rusia backed trump s claim
    ''ਅਸੀਂ ਰੁਕਵਾਈ ਭਾਰਤ-ਪਾਕਿ ਦੀ ਜੰਗ...'', ਟਰੰਪ ਦੇ ਇਸ ਦਾਅਵੇ ਦਾ ਰੂਸ ਨੇ ਕੀਤਾ ਸਮਰਥਨ
  • transgender community continues to face discrimination
    ਟਰਾਂਸਜੈਂਡਰ ਭਾਈਚਾਰਾ ਵਿਤਕਰੇ ਦਾ ਸ਼ਿਕਾਰ
  • narendra modi event police personnel bus
    PM ਮੋਦੀ ਦੇ ਪ੍ਰੋਗਰਾਮ 'ਚ ਜਾ ਰਹੇ ਪੁਲਸ ਮੁਲਾਜ਼ਮਾਂ ਦੀ ਬੱਸ ਹੋਈ ਹਾਦਸੇ ਦਾ ਸ਼ਿਕਾਰ
  • ambulance carrying body accident pickup 5 people died
    ਲਾਸ਼ ਲੈ ਕੇ ਜਾ ਰਹੀ ਐਂਬੂਲੈਂਸ ਹੋਈ ਹਾਦਸੇ ਦਾ ਸ਼ਿਕਾਰ, ਉੱਡੇ ਪਰੱਖਚੇ, 5 ਲੋਕਾਂ ਦੀ ਮੌਤ
  • woman dead on road accident
    ਸੜਕ 'ਤੇ ਪਏ ਟੋਏ ਕਾਰਨ ਹਾਦਸੇ ਦਾ ਸ਼ਿਕਾਰ ਹੋਈ ਔਰਤ, ਮੌਕੇ 'ਤੇ ਮੌਤ
  • woman london to meet daughter  dies plane crash
    ਧੀ ਨੂੰ ਮਿਲਣ ਲੰਡਨ ਜਾ ਰਹੀ ਸੀ ਔਰਤ, Air India ਜਹਾਜ਼ ਹਾਦਸੇ ਦਾ ਹੋਈ ਸ਼ਿਕਾਰ
  • pakistan came in support of iran
    ਈਰਾਨ ਦੇ ਸਮਰਥਨ 'ਚ ਆਇਆ ਪਾਕਿਸਤਾਨ, PM ਸ਼ਰੀਫ ਬੋਲੇ-ਈਰਾਨ ਨੂੰ ਸਵੈ-ਰੱਖਿਆ ਦਾ ਅਧਿਕਾਰ
  • student scene
    ਅਮੀਰ ਪਿਓ ਦੀ ਵਿਗੜੀ ਹੋਈ ਔਲਾਦ ਦੀ ਗੰਦੀ ਕਰਤੂਤ! ਬੋਹੇਸ਼ ਕਰ 10 ਔਰਤਾਂ ਨੂੰ ਬਣਾਇਆ ਹਵਸ ਦਾ ਸ਼ਿਕਾਰ
  • major accident involving crpf jawan
    Punjab: ਬੱਚਿਆਂ ਨਾਲ ਛੁੱਟੀਆਂ ਮਨ੍ਹਾ ਕੇ ਡਿਊਟੀ 'ਤੇ ਜਾ ਰਹੇ CRPF ਦੇ ਜਵਾਨ ਨਾਲ...
  • another big revelation about mla raman arora arrested on corruption charges
    ਭ੍ਰਿਸ਼ਟਾਚਾਰ ਦੇ ਦੋਸ਼ ’ਚ ਗ੍ਰਿਫ਼ਤਾਰ MLA ਰਮਨ ਅਰੋੜਾ ਨੂੰ ਲੈ ਕੇ ਇਕ ਹੋਰ ਵੱਡਾ...
  • punjab government employees
    ਅਫ਼ਸਰਾਂ ਨੂੰ ਵਿਦੇਸ਼ ਦਾ ਟੂਰ ਕਰਵਾਏਗੀ ਪੰਜਾਬ ਸਰਕਾਰ! ਇਸ ਵਿਭਾਗ ਲਈ ਜਾਰੀ ਹੋਏ...
  • operation seal in punjab
    ਪੰਜਾਬ ਦੀਆਂ ਸਰਹੱਦਾਂ ਸੀਲ! ਨਾਕਿਆਂ 'ਤੇ ਹਜ਼ਾਰ ਦੇ ਕਰੀਬ ਪੁਲਸ ਮੁਲਾਜ਼ਮ ਤਾਇਨਾਤ
  • punjab weather update
    ਪੰਜਾਬ 'ਚ ਅੱਜ ਹਨੇਰੀ-ਤੂਫ਼ਾਨ ਦਾ ਅਲਰਟ! ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ...
  • another by election in punjab
    ਪੰਜਾਬ 'ਚ ਇਕ ਹੋਰ ਜ਼ਿਮਨੀ ਚੋਣ ਦੀ ਤਿਆਰੀ! ਜਾਰੀ ਹੋ ਗਏ ਨਿਰਦੇਸ਼
  • jalandhar police solve suchi village murder case
    ਜਲੰਧਰ : ਪੁਲਸ ਨੇ ਸੁਲਝਾਇਆ ਸੁੱਚੀ ਪਿੰਡ ਕਤਲ ਕੇਸ, ਚਾਰ ਦੋਸ਼ੀਆਂ ਨੂੰ ਕੀਤਾ...
  • sanitary shops will remain closed in punjab from 25th to 29th june
    ਪੰਜਾਬ 'ਚ 25 ਤੋਂ 29 ਜੂਨ ਤੱਕ ਇਹ ਦੁਕਾਨਾਂ ਰਹਿਣਗੀਆਂ ਬੰਦ
Trending
Ek Nazar
for the first time in punjab brick kilns closed for 7 months

ਘਰ ਬਣਾਉਣ ਵਾਲਿਆਂ ਨੂੰ ਵੱਡਾ ਝਟਕਾ! ਪੰਜਾਬ 'ਚ ਪਹਿਲੀ ਵਾਰ 7 ਮਹੀਨਿਆਂ ਲਈ ਬੰਦ...

akali dal big statement on jammu kashmir s refusal to provide water to punjab

ਜੰਮੂ-ਕਸ਼ਮੀਰ ਵੱਲੋਂ ਪੰਜਾਬ ਨੂੰ ਪਾਣੀ ਦੇਣ ਤੋਂ ਇਨਕਾਰ ਕਰਨ 'ਤੇ ਅਕਾਲੀ ਦਲ ਦਾ...

farmer leader dies in tragic road accident

ਪੰਜਾਬ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਕਿਸਾਨ ਆਗੂ ਦੀ ਮੌਤ

pak police rescue three hindu sisters

ਪਾਕਿਸਤਾਨ 'ਚ ਬਚਾਈਆਂ ਗਈਆਂ ਤਿੰਨ ਹਿੰਦੂ ਭੈਣਾਂ, ਕਰਾਇਆ ਸੀ ਜ਼ਬਰੀ ਧਰਮ ਪਰਿਵਰਤਨ

meteorological department has made a big forecast for 5 days

ਪੰਜਾਬ 'ਚ ਹੁਣ ਹੋਵੇਗਾ ਠੰਡ ਵਰਗਾ ਅਹਿਸਾਸ, ਮੌਸਮ ਵਿਭਾਗ ਨੇ 5 ਦਿਨਾਂ ਦੀ ਕਰ...

another case of measles  alert issued

ਸ਼ਹਿਰ 'ਚ ਖਸਰੇ ਦਾ ਇੱਕ ਹੋਰ ਮਾਮਲਾ, ਚੇਤਾਵਨੀ ਜਾਰੀ

pm luxon discusses trade with xi jinping

ਨਿਊਜ਼ੀਲੈਂਡ ਦੇ PM ਲਕਸਨ ਨੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਵਪਾਰ 'ਤੇ...

85 chinese nationals deported

85 ਚੀਨੀ ਨਾਗਰਿਕਾਂ ਨੂੰ ਦਿੱਤਾ ਗਿਆ ਦੇਸ਼ ਨਿਕਾਲਾ

pakistan imported railway bogies from china

ਪਾਕਿਸਤਾਨ ਨੇ ਚੀਨ ਤੋਂ 149 ਮਿਲੀਅਨ ਡਾਲਰ ਦੀਆਂ ਰੇਲਵੇ ਬੋਗੀਆਂ ਕੀਤੀਆਂ ਦਰਾਮਦ

doctor slapped woman in jalandhar

ਪੰਜਾਬ 'ਚ ਡਾਕਟਰ ਦਾ ਸ਼ਰਮਨਾਕ ਕਾਰਾ! ਨਸ਼ੇ 'ਚ ਟੱਲੀ ਹੋ ਕੇ ਔਰਤ ਦੇ ਜੜ੍ਹਿਆ...

australia suspends embassy ops in iran

ਆਸਟ੍ਰੇਲੀਆ ਨੇ ਈਰਾਨ 'ਚ ਦੂਤਘਰ ਕੀਤਾ ਬੰਦ, ਅਧਿਕਾਰੀਆਂ ਨੂੰ ਤਹਿਰਾਨ ਛੱਡਣ ਦਾ...

indian gujarati man sentenced to prison in us

ਅਮਰੀਕਾ 'ਚ ਭਾਰਤੀ-ਗੁਜਰਾਤੀ ਵਿਅਕਤੀ ਨੂੰ ਟੈਕਸ ਚੋਰੀ ਮਾਮਲੇ 'ਚ ਕੈਦ ਦੀ ਸਜ਼ਾ

major action can be taken against 3 senior officials

Punjab: ਨਿਗਮ ਦੀ ਅਫ਼ਸਰਸ਼ਾਹੀ 'ਚ ਮਚੀ ਭਾਜੜ, 3 ਵੱਡੇ ਅਧਿਕਾਰੀਆਂ ’ਤੇ ਲਟਕੀ...

big weather forecast for punjab from 18th to 22nd

ਪੰਜਾਬ 'ਚ 18 ਤੋਂ 22 ਤਾਰੀਖ਼ ਤੱਕ ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, 16...

dispute between nihang singhs and a village faction in phagwara

ਪੰਜਾਬ ਦੇ ਇਸ ਇਲਾਕੇ 'ਚ ਨਿਹੰਗਾਂ ਦਾ ਪੈ ਗਿਆ ਵੱਡਾ ਰੌਲਾ, ਚੱਲੀਆਂ ਤਾੜ-ਤਾੜ...

young man commits suicide by coming down from train

ਪ੍ਰੇਮ ਸੰਬੰਧਾਂ ਨੇ ਉਜਾੜਿਆ ਘਰ! ਨੌਜਵਾਨ ਨੇ ਟਰੇਨ ਹੇਠਾਂ ਆ ਕੇ ਕੀਤੀ ਖ਼ੁਦਕੁਸ਼ੀ,...

girl raped by property dealer

ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਪ੍ਰਾਪਰਟੀ ਡੀਲਰ ਵੱਲੋਂ ਕੁੜੀ ਨਾਲ ਜਬਰ-ਜ਼ਿਨਾਹ

after mla raman arora now audio of councilor s husband goes viral

MLA ਰਮਨ ਅਰੋੜਾ ਤੋਂ ਬਾਅਦ ਹੁਣ ਕੌਂਸਲਰ ਪਤੀ ਦੀ ਆਡੀਓ ਵਾਇਰਲ, ਖੁੱਲ੍ਹੇ ਕਾਲੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • railway recruitment
      ਰੇਲਵੇ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਇਸ ਦਿਨ ਤੋਂ ਕਰ ਸਕਦੇ ਹੋ ਅਪਲਾਈ
    • ludhiana west bypoll know the latest updates
      Ludhiana West Bypoll Live : ਪੋਲਿੰਗ ਬੂਥ 'ਤੇ ਬਹਿਸਬਾਜ਼ੀ, ਹੁਣ ਤੱਕ ਕਿੰਨੇ...
    • cm mann tweet
      'ਅੱਜ ਦੇ ਦਿਨ ਨੂੰ ਛੁੱਟੀ...' CM ਮਾਨ ਨੇ ਟਵੀਟ ਕਰ ਆਖ਼ੀ ਖ਼ਾਸ ਗੱਲ
    • smuggler waiting for customers to supply heroin caught  accomplice named
      ਹੈਰੋਇਨ ਸਪਲਾਈ ਕਰਨ ਲਈ ਗਾਹਕਾਂ ਦਾ ਇੰਤਜ਼ਾਰ ਕਰ ਰਿਹਾ ਸਮੱਗਲਰ ਕੀਤਾ ਕਾਬੂ, ਸਾਥੀ...
    • cantor full of ration seized during ludhiana by election
      ਲੁਧਿਆਣਾ ਜ਼ਿਮਨੀ ਚੋਣ ਵਿਚਾਲੇ ਰਾਸ਼ਨ ਨਾਲ ਭਰਿਆ ਕੈਂਟਰ ਫੜ੍ਹਿਆ
    • big relief to central minister
      ਕੇਂਦਰੀ ਮੰਤਰੀ ਨੂੰ ਮਿਲੀ ਵੱਡੀ ਰਾਹਤ ! ਭੜਕਾਊ ਭਾਸ਼ਣ ਦੇ ਮਾਮਲੇ 'ਚ ਸੰਮਨ ਹੋਏ ਰੱਦ
    • now you can make calls without a mobile network
      ਕਮਾਲ ਹੋ ਗਿਆ ! ਹੁਣ ਬਿਨਾਂ ਮੋਬਾਈਲ ਨੈੱਟਵਰਕ ਦੇ ਹੋਵੇਗੀ CALL, ਇਸ ਟੈਲੀਕਾਮ...
    • plane crashes into jet bridge at brisbane airport  australia
      ਆਸਟ੍ਰੇਲੀਆ ਦੇ ਬ੍ਰਿਸਬੇਨ ਹਵਾਈ ਅੱਡੇ 'ਤੇ ਜੈੱਟ ਬ੍ਰਿਜ ਨਾਲ ਟਕਰਾਇਆ ਜਹਾਜ਼
    • bjp candidate jiwan gupta casts his vote
      'ਭਾਜਪਾ' ਉਮੀਦਵਾਰ ਜੀਵਨ ਗੁਪਤਾ ਨੇ ਪਾਈ ਵੋਟ, ਲੋਕਾਂ ਨੂੰ ਕੀਤੀ ਖ਼ਾਸ ਅਪੀਲ
    • israeli army warns iranians  says   evacuate the area with arak heavy
      ਇਜ਼ਰਾਈਲੀ ਫ਼ੌਜ ਨੇ ਈਰਾਨੀਆਂ ਨੂੰ ਦਿੱਤੀ ਚਿਤਾਵਨੀ, ਕਿਹਾ- 'ਅਰਾਕ ਹੈਵੀ ਵਾਟਰ...
    • trump asim munir meeting
      ਪਾਕਿਸਤਾਨੀ ਫ਼ੌਜ ਮੁਖੀ ਆਸਿਮ ਮੁਨੀਰ ਨਾਲ ਅਮਰੀਕਾ 'ਚ ਮੁਲਾਕਾਤ ਮਗਰੋਂ ਟਰੰਪ ਦਾ...
    • ਤੜਕਾ ਪੰਜਾਬੀ ਦੀਆਂ ਖਬਰਾਂ
    • sc closes plea on thug life ban
      SC ਨੇ ਕਰਨਾਟਕ ਸਰਕਾਰ ਨੂੰ ਕਿਹਾ, ‘ਠੱਗ ਲਾਈਫ’ ਦੀ ਰਿਲੀਜ਼ ’ਚ ਰੁਕਾਵਟ ਪਾਉਣ...
    • dipika kakar health shoaib ibrahim
      ਦੀਪਿਕਾ ਕੱਕੜ ਨੂੰ ਹਸਪਤਾਲ ਲੈ ਗਏ ਸ਼ੋਏਬ ਇਬਰਾਹਿਮ, ਕਾਰ 'ਚ...
    • nushrat honored with groundbreaking star of the year award for chhorii
      ਫਿਲਮ 'ਛੋਰੀ 2' 'ਚ ਦਮਦਾਰ ਐਕਟਿੰਗ ਲਈ ਸਨਮਾਨਿਤ ਹੋਈ ਨੁਸਰਤ ਭਰੂਚਾ
    • ram kapoor and mona singh promote   mistry    to be released on 27th
      ਰਾਮ ਕਪੂਰ ਤੇ ਮੋੋਨਾ ਸਿੰਘ ਨੇ ‘ਮਿਸਤਰੀ’ ਦੀ ਪ੍ਰਮੋਸ਼ਨ ਕੀਤੀ, 27 ਨੂੰ ਹੋਵੇਗੀ...
    • karan johar turns heads with his dramatic hair transformation
      ਹੱਡੀਆਂ ਦੀ ਮੁੱਠ ਬਣੇ ਕਰਨ ਜੌਹਰ ਨੇ ਹੁਣ ਆਪਣੇ ਹੇਅਰ ਟ੍ਰਾਂਸਫਾਰਮੇਸ਼ਨ ਨਾਲ ਖਿਚਿਆ...
    • sunjay kapur last rites
      ਸੰਜੇ ਕਪੂਰ ਦੀ ਅੰਤਿਮ ਵਿਦਾਇਗੀ ਮੌਕੇ ਬੇਸੁਧ ਨਜ਼ਰ ਆਈ ਤੀਜੀ ਪਤਨੀ, ਭਾਵੁਕ ਕਰ...
    • ajay devgn starrer   son of sardar 2   will be released in theatres on july 25
      ਇਸ ਦਿਨ ਰਿਲੀਜ਼ ਹੋਵੇਗੀ ਅਜੇ ਦੇਵਗਨ ਸਟਾਰਰ ਫਿਲਮ 'ਸਨ ਆਫ ਸਰਦਾਰ 2'
    • playing a negative character is like going into a different mindset  boman irani
      ਨੈਗੇਟਿਵ ਕਿਰਦਾਰ ਨਿਭਾਉਣਾ ਇਕ ਵੱਖਰੇ ਮਾਈਂਡਸੈੱਟ 'ਚ ਜਾਣ ਵਰਗਾ ਤਜ਼ਰਬਾ ਹੈ:...
    • faith in god
      ਕਾਜੋਲ ਦਾ ਭਗਵਾਨ ਤੋਂ ਉੱਠ ਗਿਆ ਸੀ ਭਰੋਸਾ! ਮੁਸ਼ਕਲ ਦੌਰ ਨੂੰ ਯਾਦ ਕਰ ਛਲਕਿਆ ਦਰਦ
    • suchitra calls the sole survivor of the plane crash a liar
      'ਉਸ ਨੂੰ ਪਾਗਲਖ਼ਾਨੇ ਭੇਜ ਦੇਣਾ ਚਾਹੀਦੈ...!',ਪਲੇਨ ਕ੍ਰੈਸ਼ 'ਚ ਜ਼ਿੰਦਾ ਬਚੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +