Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 04, 2026

    5:38:24 PM

  • heavy rains will occur in punjab

    ਪੰਜਾਬ 'ਚ ਪਵੇਗਾ ਮੋਹਲੇਧਾਰ ਮੀਂਹ, ਠੰਡੀਆਂ ਹਵਾਵਾਂ...

  • charanjit channi phone call

    ਪੰਜਾਬ ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਚਰਨਜੀਤ ਚੰਨੀ...

  • municipal corporation elections to be held tomorrow in punjab

    ਪੰਜਾਬ 'ਚ ਭਲਕੇ ਇਨ੍ਹਾਂ ਚਾਰ ਇਲਾਕਿਆਂ 'ਚ...

  • pm narendra modi may come to punjab on july 13

    13 ਜੁਲਾਈ ਨੂੰ ਪੰਜਾਬ ਆ ਸਕਦੇ ਨੇ PM ਨਰਿੰਦਰ ਮੋਦੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਪੋਸਟਮਾਰਟਮ ਰਿਪੋਰਟ ’ਚ ਪੁਸ਼ਟੀ, ਫਾਹਾ ਲਾਉਣ ਨਾਲ ਹੋਈ ਸਲਮਾਨ ਦੇ ਘਰ ’ਤੇ ਗੋਲੀਬਾਰੀ ਦੇ ਮੁਲਜ਼ਮ ਦੀ ਮੌਤ

ENTERTAINMENT News Punjabi(ਤੜਕਾ ਪੰਜਾਬੀ)

ਪੋਸਟਮਾਰਟਮ ਰਿਪੋਰਟ ’ਚ ਪੁਸ਼ਟੀ, ਫਾਹਾ ਲਾਉਣ ਨਾਲ ਹੋਈ ਸਲਮਾਨ ਦੇ ਘਰ ’ਤੇ ਗੋਲੀਬਾਰੀ ਦੇ ਮੁਲਜ਼ਮ ਦੀ ਮੌਤ

  • Edited By Sunita,
  • Updated: 04 May, 2024 11:22 AM
Entertainment
post mortem confirms salman home shooting accused
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਭਾਸ਼ਾ) – ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਦੇ ਬਾਂਦ੍ਰਾ ਸਥਿਤ ਘਰ ਦੇ ਬਾਹਰ 14 ਅਪ੍ਰੈਲ ਨੂੰ ਹੋਈ ਗੋਲੀਬਾਰੀ ਦੇ ਮਾਮਲੇ ’ਚ ਮੁਲਜ਼ਮ ਅਨੁਜ ਥਾਪਨ ਦੀ ਪੋਸਟਮਾਰਟਮ ਰਿਪੋਰਟ ਵਿਚ ਪੁਸ਼ਟੀ ਹੋਈ ਹੈ ਕਿ ਫਾਹਾ ਲਾਉਣ ਨਾਲ ਉਸ ਦੀ ਮੌਤ ਹੋਈ ਕਿਉਂਕਿ ਉਸ ਦੀ ਗਰਦਨ ’ਤੇ ਸੱਟ ਦੇ ਨਿਸ਼ਾਨ ਮਿਲੇ ਹਨ ਅਤੇ ਸਾਹ ਘੁੱਟਣ ਦੀ ਗੱਲ ਸਾਹਮਣੇ ਆਈ ਹੈ। ਪੁਲਸ ਮੁਤਾਬਕ ਉਸ ਨੇ ਹਵਾਲਾਤ ਦੇ ਬਾਥਰੂਮ ’ਚ ਕਥਿਤ ਤੌਰ ’ਤੇ ਚਾਦਰ ਨਾਲ ਫਾਹਾ ਲਾ ਕੇ ਆਤਮਹੱਤਿਆ ਕੀਤੀ ਸੀ।
ਅਨੁਜ ਥਾਪਨ ਨੇ ਬੁੱਧਵਾਰ ਨੂੰ ਮੁੰਬਈ ਪੁਲਸ ਦੀ ਹਿਰਾਸਤ ’ਚ ਖ਼ੁਦਕੁਸ਼ੀ ਕਰ ਲਈ। ਉਸ ਨੇ ਮੁੰਬਈ ਪੁਲਸ ਹੈੱਡਕੁਆਰਟਰ ਦੇ ਟਾਇਲਟ ’ਚ ਚਾਦਰ ਨਾਲ ਫਾਹਾ ਲੈ ਲਿਆ। ਪੁਲਸ ਨੂੰ ਸਵੇਰੇ 11 ਵਜੇ ਫਾਹਾ ਲੈਣ ਦੀ ਸੂਚਨਾ ਮਿਲੀ। ਦੋਸ਼ੀ ਅਨੁਜ ਥਾਪਨ ਦੀ ਖ਼ੁਦਕੁਸ਼ੀ ਦੀ ਜਾਂਚ ਹੁਣ ਸਟੇਟ ਦੀ ਸੀ.ਆਈ.ਡੀ. ਨੂੰ ਸੌਂਪ ਦਿੱਤੀ ਗਈ ਹੈ। ਅਨੁਜ ਦੇ ਪਿੰਡ ਸੁਖਚੈਨ ਦੇ ਸਰਪੰਚ ਮਨੋਜ ਗੋਦਾਰਾ ਨੇ ਦੱਸਿਆ ਕਿ ਬੀਤੇ ਦਿਨ ਉਨ੍ਹਾਂ ਨੂੰ ਫੋਨ ਆਇਆ ਕਿ ਅਨੁਜ ਨੇ ਮੁੰਬਈ ਪੁਲਸ ਦੀ ਹਿਰਾਸਤ ’ਚ ਖ਼ੁਦਕੁਸ਼ੀ ਕਰ ਲਈ ਹੈ। ਜਦੋਂ ਅਨੁਜ ਦੇ ਪਰਿਵਾਰ ਵਾਲਿਆਂ ਨੇ ਉਨ੍ਹਾਂ ਕੋਲ ਆ ਕੇ ਉਕਤ ਫ਼ੋਨ ਨੰਬਰ ’ਤੇ ਫ਼ੋਨ ਕੀਤਾ ਤਾਂ ਪੁਲਸ ਨੇ ਉਨ੍ਹਾਂ ਨੂੰ ਸਪੱਸ਼ਟ ਤੌਰ ’ਤੇ ਕੁਝ ਨਹੀਂ ਦੱਸਿਆ। ਸਿਰਫ਼ ਆ ਕੇ ਲਾਸ਼ ਲੈਣ ਲਈ ਕਿਹਾ। ਮਨੋਜ ਗੋਦਾਰਾ ਨੇ ਦੱਸਿਆ ਕਿ ਅਨੁਜ ਦੇ ਪਰਿਵਾਰ ਕੋਲ ਸਿਰਫ਼ ਡੇਢ ਏਕੜ ਜ਼ਮੀਨ ਹੈ। ਉਹ ਮਜ਼ਦੂਰੀ ਕਰ ਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਂਦਾ ਹੈ। ਮੁੰਬਈ ਪੁਲਸ ਉਸ ਨੂੰ ਪੰਜਾਬ ਦੇ ਟੋਲ ਪਲਾਜ਼ਾ ’ਤੇ ਟਰੱਕ ਤੋਂ ਉਤਾਰ ਕੇ ਆਪਣੇ ਨਾਲ ਲੈ ਗਈ। ਹੁਣ ਉਸ ਨੇ ਖ਼ੁਦਕੁਸ਼ੀ ਕਰ ਲਈ ਹੈ।

ਇਹ ਖ਼ਬਰ ਵੀ ਪੜ੍ਹੋ - ਮੂਸੇਵਾਲਾ ਕਤਲ ਕੇਸ ਦਾ ਮਾਸਟਰਮਾਈਂਡ ਗੋਲਡੀ ਬਰਾੜ ਜ਼ਿੰਦਾ! ਹਾਲੇ ਵੀ ਇਨ੍ਹਾਂ ਕਲਾਕਾਰਾਂ ਦੀ ਜਾਨ 'ਤੇ ਮੰਡਰਾ ਰਿਹੈ ਖ਼ਤਰਾ

ਘਰੋਂ ਟਰੱਕ ’ਤੇ ਗਿਆ ਸੀ ਅਨੁਜ
ਅਨੁਜ ਦੇ ਛੋਟੇ ਭਰਾ ਅਭਿਸ਼ੇਕ ਥਾਪਨ ਦਾ ਕਹਿਣਾ ਹੈ ਕਿ ਅਨੁਜ ਭਰਾ ਟਰੱਕ ’ਤੇ ਗਏ ਸਨ। ਉਥੇ ਕਿਸੇ ਟੋਲ ਪਲਾਜ਼ਾ ਤੋਂ ਪੁਲਸ ਉਸਨੂੰ ਟਰੱਕ ਤੋਂ ਉਤਾਰ ਲੈ ਗਈ। ਫਿਰ ਪੁਲਸ ਹਿਰਾਸਤ ਵਿਚ ਉਸ ਦੀ ਰਹੱਸਮਈ ਢੰਗ ਨਾਲ ਮੌਤ ਹੋ ਗਈ। ਹੁਣ ਪਰਿਵਾਰ ਨੂੰ ਦੱਸਿਆ ਜਾ ਰਿਹਾ ਹੈ ਕਿ ਅਨੁਜ ਨੇ ਖ਼ੁਦਕੁਸ਼ੀ ਕਰ ਲਈ। ਸਰਪੰਚ ਅਤੇ ਅਨੁਜ ਦੇ ਪਰਿਵਾਰ ਦੀ ਮੰਗ ਹੈ ਕਿ ਮਾਮਲੇ ਦੀ ਜਾਂਚ ਮੁੰਬਈ ਤੋਂ ਬਾਹਰ ਕਿਸੇ ਹੋਰ ਜਾਂਚ ਏਜੰਸੀ ਤੋਂ ਕਰਵਾਈ ਜਾਵੇ ਅਤੇ ਮ੍ਰਿਤਕ ਦੇ ਪੋਸਟਮਾਰਟਮ ਲਈ ਡਾਕਟਰਾਂ ਦਾ ਪੈਨਲ ਬਣਾਇਆ ਜਾਵੇ। ਉਸ ਦੀ ਮੌਤ ਲਈ ਜੋ ਵੀ ਜ਼ਿੰਮੇਵਾਰ ਹੈ, ਉਸ ਦਾ ਪਤਾ ਲਾਇਆ ਜਾਵੇ ਅਤੇ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

ਇਹ ਖ਼ਬਰ ਵੀ ਪੜ੍ਹੋ -  ਮਈ ਮਹੀਨਾ ਚੜਦੇ ਹੀ ਮਾਂ ਚਰਨ ਕੌਰ ਦੇ ਕਾਲਜੇ ਪਈਆਂ ਚੀਸਾਂ, ਪੋਸਟ ਸਾਂਝੀ ਕਰ ਸਿੱਧੂ ਲਈ ਲਿਖੀਆਂ ਇਹ ਗੱਲਾਂ

25 ਅਪ੍ਰੈਲ ਨੂੰ ਪੰਜਾਬ ਤੋਂ ਗ੍ਰਿਫ਼ਤਾਰ ਹੋਇਆ ਅਨੁਜ
ਮੁੰਬਈ ਪੁਲਸ ਨੇ 25 ਅਪ੍ਰੈਲ ਨੂੰ ਅਨੁਜ ਅਤੇ ਉਸਦੇ ਇਕ ਸਾਥੀ ਸੁਭਾਸ਼ ਨੂੰ ਪੰਜਾਬ ਤੋਂ ਗ੍ਰਿਫ਼ਤਾਰ ਕੀਤਾ ਸੀ। ਇਹ ਦੋਵੇਂ ਪੰਜਾਬ ਦੇ ਅਬੋਹਰ ਦੇ ਰਹਿਣ ਵਾਲੇ ਹਨ। ਇਨ੍ਹਾਂ ਦੋਵਾਂ ਨੇ 15 ਮਾਰਚ ਨੂੰ ਪਨਵੇਲ ਵਿਚ ਸਾਗਰ ਪਾਲ ਅਤੇ ਵਿੱਕੀ ਗੁਪਤਾ ਨਾਂ ਦੇ ਲੜਕਿਆਂ ਨੂੰ ਦੋ ਪਿਸਤੌਲਾਂ ਡਲਿਵਰ ਕੀਤੀਆਂ ਸਨ। ਇਨ੍ਹਾਂ ਪਿਸਤੌਲਾਂ ਨਾਲ ਵਿੱਕੀ ਅਤੇ ਸਾਗਰ ਨੇ ਸਲਮਾਨ ਖਾਨ ਦੇ ਘਰ ਗਲੈਕਸੀ ਅਪਾਰਟਮੈਂਟ ’ਤੇ ਫਾਇਰਿੰਗ ਕੀਤੀ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

  • Postmortem Confirms
  • CBI
  • Death
  • Salman Khan
  • Home Shooting
  • Accused
  • Anuj Thapan

ਮਈ ਮਹੀਨਾ ਚੜਦੇ ਹੀ ਮਾਂ ਚਰਨ ਕੌਰ ਦੇ ਕਾਲਜੇ ਪਈਆਂ ਚੀਸਾਂ, ਪੋਸਟ ਸਾਂਝੀ ਕਰ ਸਿੱਧੂ ਲਈ ਲਿਖੀਆਂ ਇਹ ਗੱਲਾਂ

NEXT STORY

Stories You May Like

  • shooting in germany
    ਜਰਮਨੀ ਦੇ ਸਟੇਡ 'ਚ ਗੋਲੀਬਾਰੀ,  5 ਲੋਕਾਂ ਦੀ ਮੌਤ
  • gunfire exchanged between batala police and accused
    ਬਟਾਲਾ ਪੁਲਸ ਤੇ ਮੁਲਜ਼ਮ ਵਿਚਾਲੇ ਚੱਲੀਆਂ ਗੋਲੀਆਂ, ਕੱਪੜਾ ਵਪਾਰੀ ਘਰ ਫਾਇਰਿੰਗ ਕਰਨ ਵਾਲਾ ਤੀਜਾ ਮੁਲਜ਼ਮ ਕਾਬੂ
  • several people killed after shooting in stade city of germany
    ਵੱਡੀ ਖਬਰ! ਜਰਮਨੀ ਦੇ ਸਟੇਡ 'ਚ ਗੋਲੀਬਾਰੀ 'ਚ 5 ਲੋਕਾਂ ਦੀ ਮੌਤ, ਹਮਲਾਵਰ ਗ੍ਰਿਫ਼ਤਾਰ
  • gurugram police action confirms congress claims khaira
    ਗੁਰੂਗ੍ਰਾਮ ਪੁਲਸ ਦੀ ਕਾਰਵਾਈ ਨਾਲ ਹੋਈ ਕਾਂਗਰਸ ਦੇ ਦਾਅਵਿਆਂ ਦੀ ਪੁਸ਼ਟੀ : ਖਹਿਰਾ
  • firing case
    ਪੁਰਾਣੀ ਰੰਜਿਸ਼ ਕਾਰਨ ਹੋਈ ਗੋਲੀਬਾਰੀ, ਇੱਕ ਜ਼ਖਮੀ
  • us will impose 100  tariff on european countries  trump
    ਡਿਜੀਟਲ ਸੇਵਾਵਾਂ ’ਤੇ ਟੈਕਸ ਲਾਉਣ ਵਾਲੇ ਯੂਰਪੀਅਨ ਦੇਸ਼ਾਂ ’ਤੇ 100 ਫੀਸਦੀ ਟੈਰਿਫ ਲਾਏਗਾ ਅਮਰੀਕਾ : ਟਰੰਪ
  • amazon ceo meets modi  announces investment of  48 billion in 5 years
    Amazon ਦੇ CEO ਨੇ ਮੋਦੀ ਨਾਲ ਕੀਤੀ ਮੁਲਾਕਾਤ, 5 ਸਾਲਾਂ 'ਚ 48 ਅਰਬ ਡਾਲਰ ਦੇ ਨਿਵੇਸ਼ ਦਾ ਕੀਤਾ ਐਲਾਨ
  • due to tata  s data leak  details of iphone 18 pro revealed to the world
    ਟਾਟਾ ਦੇ ਡਾਟਾ ਲੀਕ ਨਾਲ ਐਪਲ ਨੂੰ ਵੱਡਾ ਝਟਕਾ! ਦੁਨੀਆ ਦੇ ਸਾਹਮਣੇ ਆਈ ਆਈਫੋਨ18 ਪ੍ਰੋ ਦੀ ਡਿਟੇਲ
  • heavy rains will occur in punjab
    ਪੰਜਾਬ 'ਚ ਪਵੇਗਾ ਮੋਹਲੇਧਾਰ ਮੀਂਹ, ਠੰਡੀਆਂ ਹਵਾਵਾਂ ਨਾਲ ਮਿਲੇਗੀ ਰਾਹਤ, ਇਨ੍ਹਾਂ...
  • pm narendra modi may come to punjab on july 13
    13 ਜੁਲਾਈ ਨੂੰ ਪੰਜਾਬ ਆ ਸਕਦੇ ਨੇ PM ਨਰਿੰਦਰ ਮੋਦੀ, ਜਲੰਧਰ 'ਚ ਵੱਡੀ ਰੈਲੀ ਕਰਕੇ...
  • pistols  cartridges  accused arrested
    2 ਪਿਸਤੌਲਾਂ, 1ਕੱਟਾ, 9 ਜਿੰਦਾ ਰੋਂਦਾਂ ਸਮੇਤ 3 ਮੁਲਜ਼ਮ ਕਾਬੂ
  • equations changed in jalandhar politics congress split
    ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ ਸਮੀਕਰਨ, ਚੰਨੀ ਦੀ ਮੀਟਿੰਗ 'ਚ...
  • hooliganism in jalandhar
    ਜਲੰਧਰ 'ਚ ਸ਼ਰੇਆਮ ਗੁੰਡਾਗਰਦੀ, ਘਰ 'ਤੇ ਪੱਥਰਬਾਜ਼ੀ ਕਰ ਤਲਵਾਰਾਂ ਨਾਲ ਕੀਤਾ ਹਮਲਾ
  • three boys arrested with weapons
    ਸਰਹੱਦ ਪਾਰ ਤੋਂ ਆਏ ਹਥਿਆਰਾਂ ਸਮੇਤ 3 ਨੌਜਵਾਨ ਗ੍ਰਿਫ਼ਤਾਰ, 3 ਪਿਸਟਲ ਬਰਾਮਦ
  • vegetables floating in pratap bagh vegetable market
    ਜਲ-ਥਲ ਹੋਣ ਕਾਰਨ ਫੜ੍ਹੀਆਂ ਲਾਉਣ ਵਾਲਿਆਂ ਦਾ ਨੁਕਸਾਨ, ਪ੍ਰਤਾਪ ਬਾਗ ਸਬਜ਼ੀ ਮੰਡੀ...
  • meteorological department has issued a big warning
    ਅਗਲੇ 24 ਘੰਟੇ ਅਹਿਮ! ਪੰਜਾਬ 'ਚ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert,ਮੌਸਮ...
Trending
Ek Nazar
amarnath yatra administration advisory registration pilgrims

ਅਮਰਨਾਥ ਯਾਤਰਾ ਨੂੰ ਲੈ ਕੇ ਪ੍ਰਸ਼ਾਸਨ ਨੇ ਜਾਰੀ ਕੀਤੀ ਐਡਵਾਇਜ਼ਰੀ, ਬਿਨਾਂ...

labour dies under suspicious circumstances in sultanpur lodhi

ਸ਼ੱਕੀ ਹਾਲਾਤ 'ਚ ਮਜ਼ਦੂਰ ਦੀ ਮੌਤ! ਅੰਤਿਮ ਸੰਸਕਾਰ ਤੋਂ ਪਹਿਲਾਂ ਖੁੱਲ੍ਹਿਆ ਵੱਡਾ...

another famous couple is separating after 8 years of marriage

ਵਿਆਹ ਦੇ 8 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਇੱਕ-ਦੂਜੇ ਨੂੰ ਕੀਤਾ...

social media influencer

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਪਤੀ ਨੇ ਕੀਤਾ ਕਤਲ ! ਮਗਰੋਂ ਖੁਦ ਨੂੰ ਵੀ...

politician relative among 4 arrested

ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...

sunday holidays cancelled  post offices in jalandhar will remain open

ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...

social media

ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ 'ਚ ਦੇਰੀ 'ਤੇ ਆਸਟ੍ਰੇਲੀਆਈ ਪੀ.ਐੱਮ. ਗਰਮ

this don was madly in love with madhubala

ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ...

moldova   prime minister resigns

ਮੋਲਡੋਵਾ ਦੇ ਪ੍ਰਧਾਨ ਮੰਤਰੀ ਨੇ ਦੇ'ਤਾ ਅਸਤੀਫ਼ਾ, ਹੋਰ ਡੂੰਘਾ ਹੋਇਆ ਸਰਕਾਰੀ ਸੰਕਟ

drone attacks

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

this famous punjabi singer has been battling gallstones for the past 11 years

ਪਿਛਲੇ 11 ਸਾਲਾਂ ਤੋਂ ਪਿੱਤੇ ਦੀ ਪੱਥਰੀ ਨਾਲ ਜੂਝ ਰਿਹੈ ਇਹ ਮਸ਼ਹੂਰ ਪੰਜਾਬੀ ਗਾਇਕ !...

heavy rain 3 days imd monsoon

Rain Alert : 3, 4, 5 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! 16 ਸੂਬਿਆਂ 'ਚ...

man front of un headquarters

UN ਦੇ ਮੁੱਖ ਦਫਤਰ ਸਾਹਮਣੇ ਵਿਅਕਤੀ ਨੇ ਆਪਣੇ ਆਪ ਨੂੰ ਲਾ ਲਈ ਅੱਗ, ਹੋਈ ਮੌਤ

haryana inspector dismissed from job after becoming a smuggler

ਮਾਲਾਮਾਲ ਹੋਣ ਦੇ ਚੱਕਰ ’ਚ ਸਮੱਗਲਰ ਬਣਿਆ ਹਰਿਆਣਾ ਦਾ ਇੰਸਪੈਕਟਰ, ਵਿਭਾਗ ਵਲੋਂ...

the world  s famous singer got married secretly

ਦੁਨੀਆ ਦੀ ਮਸ਼ਹੂਰ ਗਾਇਕਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਕਿਸੇ ਨੂੰ ਨਹੀਂ ਹੋਣ...

this bollywood superstar will become a groom for the third tim

ਤੀਜੀ ਵਾਰ ਲਾੜਾ ਬਣੇਗਾ ਬਾਲੀਵੁੱਡ ਦਾ ਇਹ ਸੁਪਰਸਟਾਰ, ਜਾਣੋ ਕੌਣ ਹੈ ਹੋਣ ਵਾਲੀ...

6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous actor couple announces separation after 10 years of marriage

ਮਸ਼ਹੂਰ ਜੋੜੇ ਦਾ ਹੋਣ ਜਾ ਰਿਹੈ ਤਲਾਕ ! 10 ਸਾਲ ਇਕੱਠੇ ਰਹਿਣ ਮਗਰੋਂ ਲਿਆ ਵੱਖ ਹੋਣ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • social media influencer
      ਸੋਸ਼ਲ ਮੀਡੀਆ ਇਨਫਲੂਐਂਸਰ ਦਾ ਪਤੀ ਨੇ ਕੀਤਾ ਕਤਲ ! ਮਗਰੋਂ ਖੁਦ ਨੂੰ ਵੀ...
    • i am also waiting for the   love   war   trailer  vicky kaushal
      ਮੈਂ ਵੀ 'ਲਵ ਐਂਡ ਵਾਰ' ਦੇ ਟ੍ਰੇਲਰ ਦੀ ਉਡੀਕ ਕਰ ਰਿਹਾ ਹਾਂ: ਵਿੱਕੀ ਕੌਸ਼ਲ
    • doing a reality show   the alliance   for the first time  kunal khemu
      ਪਹਿਲੀ ਵਾਰ ਕਰ ਰਿਹਾ ਹਾਂ ਰਿਐਲਿਟੀ ਸ਼ੋਅ, ‘ਦਿ ਅਲਾਇੰਸ’ ’ਚ ਦੋਸਤ ਕਦੇ ਵੀ ਦੁਸ਼ਮਣ...
    • world famous singer tied the knot
      ਵਿਆਹ ਦੇ ਬੰਧਨ 'ਚ ਬੱਝੀ ਦੁਨੀਆ ਦੀ ਮਸ਼ਹੂਰ ਗਾਇਕਾ ! ਇਸ ਸਟਾਰ ਖਿਡਾਰੀ ਨੂੰ ਚੁਣਿਆ...
    • actor preity zinta moves hc against deepfakes  ai generated and morphed content
      ਪ੍ਰੀਤੀ ਜ਼ਿੰਟਾ ਨੇ ਡੀਪਫੇਕਸ, AI-ਜਨਰੇਟਿਡ ਤੇ ਮੋਰਫਡ ਸਮੱਗਰੀ ਵਿਰੁੱਧ ਹਾਈ ਕੋਰਟ...
    • this don was madly in love with madhubala
      ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ...
    • teaser released for  max  min and meowzaki
      'ਮੈਕਸ, ਮਿਨ ਐਂਡ ਮਿਓਜ਼ਕੀ' ਦਾ ਟੀਜ਼ਰ ਰਿਲੀਜ਼
    • shailesh ramugade honored with  entertainment millennial  award
      ਮਿਡ-ਡੇਅ ਸ਼ੋਅਬਿਜ਼ ਐਵਾਰਡਸ 'ਚ ਅਦਾਕਾਰ ਸ਼ੈਲੇਸ਼ ਨੂੰ ਮਿਲਿਆ 'ਐਂਟਰਟੇਨਮੈਂਟ...
    • saqib saleem  s amazing transformation in  alpha q
      "ਬੇਬੀ ਡੂ ਡਾਈ ਡੂ" ਦੇ ਨਵੇਂ ਗਾਣੇ 'ਚ ਦਿਸਿਆ "ਅਲਫ਼ਾ ਕਿਊ" 'ਚ ਸਾਕਿਬ ਸਲੀਮ ਦਾ...
    • madhurima tuli shines at the   bollywood hungama style icon   event
      ਬਲੂ ਸਲਿਟ ਗਾਊਨ 'ਚ ਬਾਲੀਵੁੱਡ ਹੰਗਾਮਾ ਸਟਾਈਲ ਆਈਕਨ ਈਵੈਂਟ ਦੀ ਸ਼ਾਨ ਬਣੀ ਮਧੁਰਿਮਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +