Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    10:06:13 PM

  • bofa strikes  1 9 billion deal for stake in lender jio credit

    ਭਾਰਤੀ ਵਿੱਤੀ ਖੇਤਰ 'ਚ ਵੱਡਾ ਧਮਾਕਾ: ਬੈਂਕ ਆਫ਼...

  • bittu  s support for hawara parole

    ਹਵਾਰਾ ਦੀ ਪੈਰੋਲ ਲਈ ਬਿੱਟੂ ਦੀ ਹਮਾਇਤ, ਸਿਆਸੀ...

  • jagtar singh hawara gets one day parole

    ਜਗਤਾਰ ਸਿੰਘ ਹਵਾਰਾ ਨੂੰ ਮਿਲੀ ਇੱਕ ਦਿਨ ਦੀ ਪੈਰੋਲ!...

  • shiromani akali dal appointments

    ਸ਼੍ਰੋਮਣੀ ਅਕਾਲੀ ਦਲ ਨੇ 18 ਜ਼ਿਲ੍ਹਿਆਂ 'ਚ ਕੀਤੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • 'ਦਿ ਇੰਡੀਆ ਸਟੋਰੀ' ਦਾ ਦਮਦਾਰ ਟੀਜ਼ਰ ਰਿਲੀਜ਼

ENTERTAINMENT News Punjabi(ਤੜਕਾ ਪੰਜਾਬੀ)

'ਦਿ ਇੰਡੀਆ ਸਟੋਰੀ' ਦਾ ਦਮਦਾਰ ਟੀਜ਼ਰ ਰਿਲੀਜ਼

  • Edited By Cherry,
  • Updated: 26 Jun, 2026 04:08 PM
Entertainment
powerful teaser of  the india story  released
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਏਜੰਸੀ)- ਬਹੁਤ ਉਡੀਕੀ ਜਾ ਰਹੀ ਫਿਲਮ 'ਦਿ ਇੰਡੀਆ ਸਟੋਰੀ: ਸਲੋ ਪੋਇਜ਼ਨ ਇਨ ਪ੍ਰੋਗਰੈਸ' ਦਾ ਦਮਜਾਰ ਟੀਜ਼ਰ ਰਿਲੀਜ਼ ਹੋ ਗਿਆ ਹੈ। ਅਦਾਕਾਰਾ ਕਾਜਲ ਅਗਰਵਾਲ ਅਤੇ ਅਦਾਕਾਰ ਸ਼੍ਰੇਅਸ ਤਲਪੜੇ ਸਟਾਰਰ ਇਹ ਫਿਲਮ ਭਾਰਤ ਵਿੱਚ ਵਧਦੀ ਕੀਟਨਾਸ਼ਕ ਖੇਤੀ ਅਤੇ ਉਸ ਨਾਲ ਸਮਾਜ ਅਤੇ ਜਨਤਕ ਸਿਹਤ 'ਤੇ ਪੈ ਰਹੇ ਇਸਦੇ ਗੰਭੀਰ ਪ੍ਰਭਾਵ 'ਤੇ ਕੇਂਦ੍ਰਿਤ ਹੈ। ਜ਼ੀ ਸਟੂਡੀਓਜ਼ ਅਤੇ ਐਮਆਈਜੀ ਪ੍ਰੋਡਕਸ਼ਨ ਐਂਡ ਸਟੂਡੀਓਜ਼ ਦੇ ਬੈਨਰ ਹੇਠ ਬਣਾਈ ਗਈ ਇਸ ਫਿਲਮ ਦਾ ਨਿਰਦੇਸ਼ਨ ਚੇਤਨ ਡੀਕੇ ਦੁਆਰਾ ਕੀਤਾ ਗਿਆ ਹੈ, ਜਿਸਦੀ ਕਹਾਣੀ, ਸਕ੍ਰੀਨਪਲੇ ਅਤੇ ਨਿਰਮਾਣ ਸਾਗਰ ਬੀ. ਸ਼ਿੰਦੇ ਨੇ ਕੀਤਾ ਹੈ। ਇਹ ਫਿਲਮ 24 ਜੁਲਾਈ 2026 ਨੂੰ ਦੁਨੀਆ ਭਰ ਦੇ ਸਿਨੇਮਾਘਰਾਂ ਵਿੱਚ ਹਿੰਦੀ, ਤੇਲਗੂ ਅਤੇ ਤਾਮਿਲ ਭਾਸ਼ਾਵਾਂ ਵਿੱਚ ਰਿਲੀਜ਼ ਕੀਤੀ ਜਾਵੇਗੀ। 

ਫਿਲਮ ਦੇ ਟੀਜ਼ਰ ਵਿੱਚ ਕਾਜਲ ਅਗਰਵਾਲ ਅਤੇ ਸ਼੍ਰੇਅਸ ਤਲਪੜੇ ਦੇ ਕਿਰਦਾਰਾਂ ਨੂੰ ਨਿਆਂ ਲਈ ਲੜਦੇ ਹੋਏ, ਕੀਟਨਾਸ਼ਕ ਖੇਤੀ ਦੇ ਭਿਆਨਕ ਸੱਚ ਨੂੰ ਉਜਾਗਰ ਕਰਨ ਦੀ ਕੋਸ਼ਿਸ਼ ਕਰਦੇ ਹੋਏ ਦਰਸਾਇਆ ਗਿਆ ਹੈ। ਟੀਜ਼ਰ ਇਹ ਸੰਦੇਸ਼ ਦਿੰਦਾ ਹੈ ਕਿ ਜ਼ਹਿਰੀਲੇ ਰਸਾਇਣ ਹੌਲੀ-ਹੌਲੀ ਸਾਡੇ ਰੋਜ਼ਾਨਾ ਭੋਜਨ ਦਾ ਹਿੱਸਾ ਬਣ ਰਹੇ ਹਨ, ਖਾਸ ਕਰਕੇ ਨੌਜਵਾਨ ਪੀੜ੍ਹੀ ਦੀ ਸਿਹਤ ਲਈ ਗੰਭੀਰ ਖ਼ਤਰਾ ਪੈਦਾ ਕਰ ਰਹੇ ਹਨ। ਆਪਣੀ ਭਾਵਨਾਤਮਕ ਅਤੇ ਸਮਾਜਿਕ ਤੌਰ 'ਤੇ ਸੰਬੰਧਿਤ ਕਹਾਣੀ ਦੇ ਜ਼ਰੀਏ, ਫਿਲਮ ਇੱਕ ਅਜਿਹੇ ਮੁੱਦੇ 'ਤੇ ਕੇਂਦ੍ਰਤ ਕਰਦੀ ਹੈ ਜਿਸ ਨੂੰ ਅਕਸਰ ਨਜ਼ਰਅੰਦਾਜ਼ ਕੀਤਾ ਜਾਂਦਾ ਹੈ। ਫਿਲਮ ਦੇ ਸਹਿ-ਨਿਰਮਾਤਾਵਾਂ ਵਿੱਚ ਸਵਾਤੀ ਵਿਨਾਇਕ ਸੈਨਦਾਨੇ, ਅਨੀਤਾ ਜਾਧਵ, ਵਿਨਾਇਕ ਸੈਨਦਾਨੇ, ਕਲਪੇਸ਼ ਸ਼ਾਹ, ਦੇਵਯਾਨੀ ਖੋਰਾਟੇ, ਅਤੇ ਪ੍ਰੇਮ ਜੋਸ਼ੀ ਸ਼ਾਮਲ ਹਨ। ਤਕਨੀਕੀ ਟੀਮ ਵਿੱਚ ਸਿਨੇਮੈਟੋਗ੍ਰਾਫਰ ਨਿਸ਼ਾਂਤ ਭਾਗਵਤ, ਸੰਗੀਤਕਾਰ ਮੰਗੇਸ਼ ਢਾਕੜੇ, ਸੰਪਾਦਕ ਆਸ਼ੀਸ਼ ਮਹਾਤਰੇ, ਗੀਤਕਾਰ ਸ਼ਕੀਲ ਆਜ਼ਮੀ ਅਤੇ ਸਾਊਂਡ ਡਿਜ਼ਾਈਨਰ ਅਨਮੋਲ ਭਾਵੇ ਸ਼ਾਮਲ ਹਨ।

  • Teaser
  • The India Story
  • Kajal Aggarwal
  • Shreyas Talpade

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

NEXT STORY

Stories You May Like

  • four powerful posters released ahead of  mirzapur  the movie  trailer
    'ਮਿਰਜ਼ਾਪੁਰ: ਦਿ ਮੂਵੀ' ਦੇ ਟ੍ਰੇਲਰ ਤੋਂ ਪਹਿਲਾਂ ਰਿਲੀਜ਼ ਹੋਏ 4 ਦਮਦਾਰ ਪੋਸਟਰ
  • mirzapur  the movie   trailer to release on august 11
    ਇਸ ਦਿਨ ਰਿਲੀਜ਼ ਹੋਵੇਗਾ "ਮਿਰਜ਼ਾਪੁਰ: ਦਿ ਮੂਵੀ" ਦਾ ਟ੍ਰੇਲਰ
  • mirzapur  the movie   first song   do nambari   released
    ਮਿਰਜ਼ਾਪੁਰ: ਦਿ ਮੂਵੀ ਦਾ ਪਹਿਲਾ ਗਾਣਾ "ਦੋ ਨੰਬਰੀ," ਰਿਲੀਜ਼
  • nani and raghav juyal featured in the teaser of the film   the paradise
    ਫਿਲਮ ‘ਦਿ ਪੈਰਾਡਾਈਜ਼’ ਦੇ ਟੀਜ਼ਰ ’ਚ ਛਾਏ ਨਾਨੀ ਤੇ ਰਾਘਵ ਜੁਯਾਲ
  • raj kundra pays obeisance at sri harimandar sahib
    ਫਿਲਮ “ਦਿ ਗ੍ਰੇਟ ਪੰਜਾਬ ਰੌਬਰੀ” ਦੀ ਰਿਲੀਜ਼ ਤੋਂ ਪਹਿਲਾਂ ਸ੍ਰੀ ਹਰਿੰਮਦਰ ਸਾਹਿਬ ਵਿਖੇ ਨਤਮਸਤਕ ਹੋਏ ਰਾਜ ਕੁੰਦਰਾ
  • these influential women dominate hurun india s women leaders list know the list
    ਹੂਰੂਨ ਇੰਡੀਆ ਦੀ Women leader list 'ਚ ਇਨ੍ਹਾਂ ਪ੍ਰਭਾਵਸ਼ਾਲੀ ਔਰਤਾਂ ਦਾ ਦਬਦਬਾ, ਜਾਣੋ ਸੂਚੀ
  • batwara 1947  s romantic track   tabassum   released
    'ਬਟਵਾਰਾ 1947' ਦਾ ਰੋਮਾਂਟਿਕ ਟਰੈਕ 'ਤਬੱਸੁਮ' ਰਿਲੀਜ਼
  • salman khan drops first hint for   bigg boss hindi season 20
    'ਬਿੱਗ ਬੌਸ ਸੀਜ਼ਨ 20' ਦਾ ਪਹਿਲਾ ਟੀਜ਼ਰ ਜਾਰੀ, ਸਲਮਾਨ ਖਾਨ ਦੀ ਦਿਸੀ ਜ਼ਬਰਦਸਤ ਝਲਕ
  • punjab heavy rain imd issues warning for 14 districts
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD ਵੱਲੋਂ 14 ਜ਼ਿਲ੍ਹਿਆਂ ਲਈ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ...
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
  • major revelations in case of the girl  s deadbody found in a hotel
    ਹੋਟਲ 'ਚੋਂ ਮਿਲੀ ਕੁੜੀ ਦੀ ਲਾਸ਼ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸ਼ਿਵ ਸੈਨਾ ਆਗੂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
Trending
Ek Nazar
karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • famous actress s health suddenly deteriorates she is admitted to the hospital
      ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...
    • s s  rajamouli is a fan of rajkumar hirani s  munna bhai m b b s
      ਰਾਜਕੁਮਾਰ ਹਿਰਾਨੀ ਦੀ "ਮੁੰਨਾਭਾਈ MBBS" ਦੇ ਫੈਨ ਹਨ SS ਰਾਜਾਮੌਲੀ
    • salman khan reveals the biggest twist of   bigg boss   season 20
      ਸਲਮਾਨ ਖਾਨ ਨੇ ਕੀਤਾ 'ਬਿੱਗ ਬੌਸ' ਸੀਜ਼ਨ 20 ਦੇ ਸਭ ਤੋਂ ਵੱਡੇ ਟਵਿਸਟ ਦਾ ਖੁਲਾਸਾ
    • famous influencer
      27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...
    • accident during stunt  jasmine bhasin lost her memory
      ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !
    • trailer launch of   mirzapur  the movie
      ‘ਮਿਰਜ਼ਾਪੁਰ : ਦਿ ਮੂਵੀ’ ਦਾ ਟ੍ਰੇਲਰ ਲਾਂਚ
    • actress has affairs for money  detective  s big claim about   cute   actress
      ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...
    • salman sanjay dutt pair to be seen in   7 dogs
      ‘7 ਡਾਗਜ਼’ ’ਚ ਨਜ਼ਰ ਆਵੇਗੀ ਸਲਮਾਨ-ਸੰਜੇ ਦੱਤ ਦੀ ਜੋੜੀ
    • ranjit bawa paid obeisance at sachkhand sri harmandir sahib
      ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਰਣਜੀਤ ਬਾਵਾ
    • famous actress passes away took her last breath in canada
      ਮਸ਼ਹੂਰ ਅਦਾਕਾਰਾ ਦਾ ਹੋਇਆ ਦਿਹਾਂਤ, ਕੈਨੇਡਾ 'ਚ ਲਿਆ ਆਖਰੀ ਸਾਹ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +