Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    1:54:31 PM

  • punjab governor gulab chand kataria paid obeisance at shri sidh baba sodal

    ਸ਼੍ਰੀ ਸਿੱਧ ਬਾਬਾ ਸੋਢਲ ਨਤਮਸਤਕ ਹੋਏ ਪੰਜਾਬ ਰਾਜਪਾਲ...

  • gold prices falling  silver also became cheaper

    ਲਗਾਤਾਰ 5 ਦਿਨਾਂ ਤੋਂ ਡਿੱਗ ਰਹੇ ਸੋਨੇ ਦੇ ਭਾਅ,...

  • undertrial prisoner murdered in amritsar central jail

    ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀ ਦਾ ਕਤਲ,...

  • punjab congress protest against chief election commissioner gyanesh kumar

    ਪੰਜਾਬ ਕਾਂਗਰਸ ਵੱਲੋਂ ਚੋਣ ਕਮਿਸ਼ਨ ਦਫ਼ਤਰ ਦਾ ਘਿਰਾਓ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਜਦੋਂ ਕ੍ਰਿਤੀ ਸੈਨਨ ਨੇ ਪ੍ਰਭਾਸ ਨੂੰ ਪਸੀਨਾ ਸਾਫ਼ ਕਰਨ ਲਈ ਦਿੱਤਾ ਆਪਣੀ ਸਾੜ੍ਹੀ ਦਾ ਪੱਲਾ, ਵੀਡੀਓ ਵਾਇਰਲ

ENTERTAINMENT News Punjabi(ਤੜਕਾ ਪੰਜਾਬੀ)

ਜਦੋਂ ਕ੍ਰਿਤੀ ਸੈਨਨ ਨੇ ਪ੍ਰਭਾਸ ਨੂੰ ਪਸੀਨਾ ਸਾਫ਼ ਕਰਨ ਲਈ ਦਿੱਤਾ ਆਪਣੀ ਸਾੜ੍ਹੀ ਦਾ ਪੱਲਾ, ਵੀਡੀਓ ਵਾਇਰਲ

  • Edited By Sunita,
  • Updated: 04 Oct, 2022 10:54 AM
Mumbai
prabhas and kriti sanon viral video
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) : ਸਾਊਥ ਸੁਪਰਸਟਾਰ ਪ੍ਰਭਾਸ ਅਤੇ ਬਾਲੀਵੁੱਡ ਅਦਾਕਾਰਾ ਕ੍ਰਿਤੀ ਸੈਨਨ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫ਼ਿਲਮ 'ਆਦਿਪੁਰਸ਼' ਨੂੰ ਲੈ ਕੇ ਚਰਚਾ 'ਚ ਹਨ। ਲੋਕ ਉਨ੍ਹਾਂ ਦੀ ਫ਼ਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਸ ਦੇ ਨਾਲ ਹੀ ਮੇਕਰਸ ਨੇ ਇਸ ਦਾ ਟੀਜ਼ਰ ਜਾਰੀ ਕਰਕੇ ਲੋਕਾਂ ਦੀ ਉਤਸੁਕਤਾ ਵਧਾ ਦਿੱਤੀ ਹੈ। 

PunjabKesari
ਦੱਸ ਦਈਏ ਕਿ ਫ਼ਿਲਮ 'ਆਦਿਪੁਰਸ਼' ਦਾ ਟੀਜ਼ਰ 2 ਅਕਤੂਬਰ ਨੂੰ ਭਗਵਾਨ ਰਾਮ ਦੀ ਨਗਰੀ ਅਯੁੱਧਿਆ ਤੋਂ ਰਿਲੀਜ਼ ਕੀਤਾ ਗਿਆ ਸੀ, ਜਿਸ ਤੋਂ ਬਾਅਦ ਫ਼ਿਲਮ ਦੀ ਸਟਾਰਕਾਸਟ ਸੁਰਖੀਆਂ 'ਚ ਬਣੀ ਹੋਈ ਹੈ। ਇਸ ਦੌਰਾਨ ਪ੍ਰਭਾਸ ਅਤੇ ਕ੍ਰਿਤੀ ਸੈਨਨ ਦਾ ਇੱਕ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ।

PunjabKesari

ਪਸੀਨਾ ਸਾਫ਼ ਕਰਨ ਲਈ ਕ੍ਰਿਤੀ ਨੇ ਦਿੱਤਾ ਪ੍ਰਭਾਸ ਨੂੰ ਆਪਣੀ ਸਾੜ੍ਹੀ ਦਾ ਪੱਲਾ
ਅਯੁੱਧਿਆ 'ਚ ਟੀਜ਼ਰ ਲਾਂਚ ਈਵੈਂਟ ਦੌਰਾਨ ਫ਼ਿਲਮ ਦੇ ਨਿਰਦੇਸ਼ਕ ਓਮ ਰਾਉਤ, ਨਿਰਮਾਤਾ ਭੂਸ਼ਣ ਕੁਮਾਰ, ਪ੍ਰਭਾਸ ਅਤੇ ਕ੍ਰਿਤੀ ਸੈਨਨ ਮੌਜੂਦ ਸਨ। ਇਸ ਦੌਰਾਨ ਕੁਝ ਅਜਿਹਾ ਹੋਇਆ, ਜਿਸ ਦੀ ਵੀਡੀਓ ਹੁਣ ਸੋਸ਼ਲ ਮੀਡੀਆ 'ਤੇ ਛਾਈ ਹੋਈ ਹੈ। ਵਾਇਰਲ ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਪ੍ਰਭਾਸ ਨੂੰ ਪਸੀਨਾ ਆ ਰਿਹਾ ਹੈ ਅਤੇ ਉਹ ਆਪਣੇ ਹੱਥਾਂ ਨਾਲ ਸਾਫ਼ ਕਰ ਰਹੇ ਹਨ। ਉਦੋਂ ਹੀ ਮੁਸਕਰਾਉਂਦੇ ਹੋਏ ਕ੍ਰਿਤੀ ਆਪਣੀ ਸਾੜ੍ਹੀ ਦਾ ਪੱਲਾ ਪ੍ਰਭਾਸ ਵੱਲ ਵਧਾਉਂਦੀ ਹੈ। ਹਾਲਾਂਕਿ ਪ੍ਰਭਾਸ ਨੇ ਇਸ 'ਤੇ ਜ਼ਿਆਦਾ ਪ੍ਰਤੀਕਿਰਿਆ ਨਹੀਂ ਦਿੱਤੀ ਅਤੇ ਦੂਜੀ ਵਾਰ ਉਨ੍ਹਾਂ ਨੇ ਆਪਣੇ ਹੱਥਾਂ ਨਾਲ ਪਸੀਨਾ ਸਾਫ਼ ਕੀਤਾ। ਹਾਲਾਂਕਿ, ਹੁਣ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ ਅਤੇ ਲੋਕ ਕ੍ਰਿਤੀ ਸੈਨਨ ਦੇ ਇਸ ਅੰਦਾਜ਼ ਨੂੰ ਕਾਫ਼ੀ ਪਸੰਦ ਕਰ ਰਹੇ ਹਨ।

#KritiSanon Giving Her Saree To #Prabhas To Sweep His Sweat

Great Bonding 👏#Adipurush pic.twitter.com/eTwJKtBONZ

— North Prabhas FC (@NorthPrabhasFC) October 2, 2022


ਦੱਸ ਦਈਏ ਕਿ 'ਆਦਿਪੁਰਸ਼' ਰਾਮਾਇਣ 'ਤੇ ਆਧਾਰਿਤ ਫ਼ਿਲਮ ਹੈ, ਜਿਸ 'ਚ ਪ੍ਰਭਾਸ ਭਗਵਾਨ ਰਾਮ ਦੀ ਭੂਮਿਕਾ ਨਿਭਾ ਰਹੇ ਹਨ, ਜਦੋਂਕਿ ਕ੍ਰਿਤੀ ਸੈਨਨ ਸੀਤਾ ਦੇ ਕਿਰਦਾਰ 'ਚ ਨਜ਼ਰ ਆਵੇਗੀ। ਇਨ੍ਹਾਂ ਦੋਵਾਂ ਤੋਂ ਇਲਾਵਾ ਫ਼ਿਲਮ 'ਚ ਬਾਲੀਵੁੱਡ ਅਦਾਕਾਰ ਸੈਫ ਅਲੀ ਖ਼ਾਨ ਵੀ ਹਨ, ਜੋ ਲੰਕੇਸ਼ ਯਾਨੀ ਰਾਵਣ ਦਾ ਕਿਰਦਾਰ ਨਿਭਾ ਰਹੇ ਹਨ।

PunjabKesari

ਇਸ ਦਿਨ ਰਿਲੀਜ਼ ਹੋ ਰਹੀ ਫ਼ਿਲਮ
ਫ਼ਿਲਮ ਦੇ ਟੀਜ਼ਰ 'ਚ ਭਗਵਾਨ ਰਾਮ ਦੇ ਕਿਰਦਾਰ 'ਚ ਪ੍ਰਭਾਸ ਦੇ ਅੰਦਾਜ਼ ਨੂੰ ਲੋਕ ਕਾਫ਼ੀ ਪਸੰਦ ਕਰ ਰਹੇ ਹਨ ਅਤੇ ਹੁਣ ਲੋਕ ਇਸ ਫ਼ਿਲਮ ਨੂੰ ਲੈ ਕੇ ਹੋਰ ਵੀ ਉਤਸ਼ਾਹਿਤ ਹਨ। ਹਾਲਾਂਕਿ ਇਸ ਫ਼ਿਲਮ ਨੂੰ ਦੇਖਣ ਲਈ ਲੋਕਾਂ ਨੂੰ ਥੋੜਾ ਹੋਰ ਇੰਤਜ਼ਾਰ ਕਰਨਾ ਪਵੇਗਾ। 'ਆਦਿਪੁਰਸ਼' 12 ਜਨਵਰੀ 2023 ਨੂੰ ਰਿਲੀਜ਼ ਹੋਵੇਗੀ।

PunjabKesari

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।

  • Kriti Sanon
  • Offers Dupatta
  • Prabhas
  • Viral Video
  • Adipurush
  • Teaser Launch Event

‘ਆਦੀਪੁਰੂਸ਼’ ਲਈ ਪ੍ਰਭਾਸ ਦੀ ਫੀਸ ਜਾਣ ਉੱਡ ਜਾਣਗੇ ਤੁਹਾਡੇ ਹੋਸ਼, 500 ਕਰੋੜ ਦੇ ਬਜਟ ’ਚੋਂ ਲਈ ਮੋਟੀ ਰਕਮ

NEXT STORY

Stories You May Like

  • jalandhar police  s statement regarding viral video asi embroiled in controversy
    ਵਿਵਾਦਾਂ 'ਚ ਘਿਰੇ ASI ਦੀ ਵਾਇਰਲ ਵੀਡੀਓ ਸਬੰਧੀ ਜਲੰਧਰ ਪੁਲਸ ਦਾ ਬਿਆਨ
  • varanasi school camp
    ...ਜਦੋਂ ਵਾਰਾਣਸੀ ’ਚ ਰਾਹਤ ਕੈਂਪਾਂ ਨੂੰ ਹੀ ਬਣਾ ਦਿੱਤਾ ਸਕੂਲ
  • delhi  gurdwara sis ganj sahib  baba  viral video
    ਨੋਟਾਂ ਦਾ ਹਾਰ ਪਾ ਕੇ ਗੁਰਦੁਆਰਾ ਸੀਸ ਗੰਜ ਸਾਹਿਬ ਪਹੁੰਚ ਗਿਆ 'ਬਾਬਾ' ! ਵੀਡੀਓ ਵਾਇਰਲ ਹੋਣ ਮਗਰੋਂ ਭਖ਼ਿਆ ਵਿਵਾਦ
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ ਛੇੜਿਆ ਵਿਵਾਦ
  • news of merger of 9 government banks creates stir  viral documents
    9 ਸਰਕਾਰੀ ਬੈਂਕਾਂ ਦੇ ਰਲੇਵੇਂ ਦੀ ਖਬ਼ਰ ਨੇ ਮਚਾਈ ਹਲਚਲ, ਵਾਇਰਲ ਦਸਤਾਵੇਜ਼ਾਂ ਨੇ ਵਧਾਈ ਚਿੰਤਾ, ਜਾਣੋ ਸੱਚ
  • service gun  clean  reserve inspector
    ਤੇਲੰਗਾਨਾ : ਸਰਵਿਸ ਗਨ ਸਾਫ਼ ਕਰਦੇ ਅਚਾਨਕ ਚੱਲੀ ਗੋਲੀ, ਰਿਜ਼ਰਵ ਇੰਸਪੈਕਟਰ ਦੀ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ
  • punjab governor gulab chand kataria paid obeisance at shri sidh baba sodal
    ਸ਼੍ਰੀ ਸਿੱਧ ਬਾਬਾ ਸੋਢਲ ਨਤਮਸਤਕ ਹੋਏ ਪੰਜਾਬ ਰਾਜਪਾਲ ਗੁਲਾਬ ਚੰਦ ਕਟਾਰੀਆ
  • jalandhar police  s statement regarding viral video asi embroiled in controversy
    ਵਿਵਾਦਾਂ 'ਚ ਘਿਰੇ ASI ਦੀ ਵਾਇਰਲ ਵੀਡੀਓ ਸਬੰਧੀ ਜਲੰਧਰ ਪੁਲਸ ਦਾ ਬਿਆਨ
  • father arrives at railway station to sell two day old baby girl
    2 ਦਿਨ ਦੀ ਨਵਜੰਮੀ ਬੱਚੀ ਨੂੰ ਵੇਚਣ ਰੇਲਵੇ ਸਟੇਸ਼ਨ ਪਹੁੰਚਿਆ ਪਿਤਾ, GRP ਪੁਲਸ ਨੇ...
  • shri sidh baba sodal mela history jalandhar
    ਅਟੁੱਟ ਆਸਥਾ ਦਾ ਕੇਂਦਰ ਹੈ ਸ਼੍ਰੀ ਸਿੱਧ ਬਾਬਾ ਸੋਢਲ ਦਾ ਦਰਬਾਰ, ਖ਼ਾਸ ਮਹੱਤਵ ਰੱਖਦੈ...
  • jalandhar hospital pregnant woman child
    ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ ਗਰਭਵਤੀ ਔਰਤ ਤੇ ਜਵਾਕ ਦੀ ਮੌਤ,...
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
Trending
Ek Nazar
pakistani prime minister statement

ਬੰਗਲਾਦੇਸ਼ ਅਤੇ ਈਰਾਨ ਨਾਲ ਸਬੰਧ ਕਰਾਂਗੇ ਮਜ਼ਬੂਤ , ਪਾਕਿਸਤਾਨੀ ਪ੍ਰਧਾਨ ਮੰਤਰੀ ਦਾ...

floods in nepal and china

ਨੇਪਾਲ-ਚੀਨ ਹੜ੍ਹ  : ਇੱਕ ਮਹੀਨੇ ਬਾਅਦ 50 ਤੋਂ ਵੱਧ ਯੂਕਰੇਨੀ ਨਾਗਰਿਕ ਅਜੇ ਵੀ...

security tightens

ਇਮਰਾਨ ਖ਼ਾਨ ਦੀ ਪਾਰਟੀ ਦੇ ਮਾਰਚ ਤੋਂ ਪਹਿਲਾਂ ਪਾਕਿਸਤਾਨ 'ਚ ਸੁਰੱਖਿਆ ਸਖ਼ਤ:...

heavy rain alert  rain 5 days imd

25, 26, 27, 28, 29 ਸਤੰਬਰ ਨੂੰ ਪਵੇਗਾ ਭਾਰੀ ਮੀਂਹ! 12 ਤੋਂ ਵੱਧ ਸੂਬਿਆਂ 'ਚ...

comedian sunil pal lashes out at salman khan

'ਗਟਰ ਸ਼ੋਅ ਨੂੰ ਬੰਦ ਕਰੋ'; ਸਲਮਾਨ ਖਾਨ 'ਤੇ ਭੜਕੇ ਕਾਮੇਡੀਅਨ ਸੁਨੀਲ ਪਾਲ, ਕਿਹਾ-...

famous bollywood actor passes away

ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ ! ਗਦਰ-ਵੈਲਕਮ ਵਰਗੀਆਂ ਫਿਲਮਾਂ ਤੋਂ...

shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • television is my mother   rashami desai
      "ਟੈਲੀਵਿਜ਼ਨ ਮੇਰੀ ਮਾਂ ਹੈ": "ਸਯੋਨੀ" 'ਚ ਮਾਇਆ ਦੇ ਕਿਰਦਾਰ ਨੂੰ ਲੈ ਕੇ ਬੋਲੀ...
    • amitabh bachchan recalls simple wedding with jay
      ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...
    • amitabh bachchan recalls simple wedding with jay
      ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ ਸੁਣਾਇਆ...
    • ayushmann khurrana will be seen in two different genres
      ਕਾਮੇਡੀ ਤੋਂ ਲੈ ਕੇ ਫੈਮਿਲੀ ਡਰਾਮਾ ਤੱਕ, ਆਯੁਸ਼ਮਾਨ ਖੁਰਾਨਾ 2 ਵੱਖ-ਵੱਖ ਸ਼ੈਲੀਆਂ...
    • sayami kher completes her third   ironman 70 3   race
      ਸੈਯਾਮੀ ਖੇਰ ਨੇ ਪੂਰੀ ਕੀਤੀ ਤੀਜੀ 'ਆਇਰਨਮੈਨ 70.3' ਰੇਸ; ਅਜਿਹਾ ਕਰਨ ਵਾਲੀ ਬਣੀ...
    • anupam kher receives commendation from georgia governor
      "ਮੈਂ ਇਸ ਪਲ ਨੂੰ ਹਮੇਸ਼ਾ ਯਾਦ ਰੱਖਾਂਗਾ": ਅਨੁਪਮ ਖੇਰ ਨੂੰ ਜਾਰਜੀਆ ਦੇ ਗਵਰਨਰ ਤੋਂ...
    • randeep hooda dedicates national award to daughter nyomika  family
      ਰਣਦੀਪ ਹੁੱਡਾ ਨੇ ਧੀ ਨਿਓਮਿਕਾ, ਪਰਿਵਾਰ ਤੇ ਫਿਲਮ ਦੀ ਟੀਮ ਨੂੰ ਸਮਰਪਿਤ ਕੀਤਾ...
    • kartik aaryan visits lalbaugcha raja with national award
      ਰਾਸ਼ਟਰੀ ਪੁਰਸਕਾਰ ਲੈ ਕੇ ਲਾਲਬਾਗਚਾ ਰਾਜਾ ਦੇ ਦਰਬਾਰ ਪਹੁੰਚੇ ਕਾਰਤਿਕ ਆਰੀਅਨ
    • learned from neena gupta do what you love  sandeepa dhar
      ਨੀਨਾ ਗੁਪਤਾ ਤੋਂ ਸਿੱਖਿਆ-ਜੋ ਪਸੰਦ ਹੈ ਕਰੋ, ਆਪਣਾ ਰਸਤਾ ਖ਼ੁਦ ਬਣਾਓ : ਸੰਦੀਪਾ ਧਰ
    • famous actor  s health deteriorates  admitted to the icu
      ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +