Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 09, 2026

    4:44:20 AM

  • ramandeep kaur died in a road accident in canada

    ਕੈਨੇਡਾ ’ਚ ਜੇਲ ਵਿਭਾਗ 'ਚ ਨੌਕਰੀ ਕਰਦੀ ਰਮਨਦੀਪ ਕੌਰ...

  • major incident in punjab

    ਪੰਜਾਬ 'ਚ ਵੱਡੀ ਵਾਰਦਾਤ! ਰਾਹ 'ਚ ਘੇਰ ਨੌਜਵਾਨ ਦਾ...

  • boy taken into police custody goes missing under suspicious circumstances

    ਪੰਜਾਬ: ਪੁਲਸ ਹਿਰਾਸਤ 'ਚੋਂ ਨੌਜਵਾਨ ਗੱਡੀ ਤੋਂ ਛਾਲ...

  • big encounter in punjab nawanshahr bullets fired shooters

    ਪੰਜਾਬ 'ਚ ਵੱਡਾ ਐਨਕਾਊਂਟਰ! ਸ਼ੂਟਰਾਂ ਤੇ ਪੁਲਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • 24 ਘੰਟਿਆਂ 'ਚ 'ਕਲਕੀ' ਨੇ ਕਮਾਏ 9 ਕਰੋੜ, ਕੀ ਤੋੜੇਗੀ 'RRR' ਤੇ 'ਬਾਹੂਬਲੀ 2' ਦਾ ਇਹ ਰਿਕਾਰਡ?

ENTERTAINMENT News Punjabi(ਤੜਕਾ ਪੰਜਾਬੀ)

24 ਘੰਟਿਆਂ 'ਚ 'ਕਲਕੀ' ਨੇ ਕਮਾਏ 9 ਕਰੋੜ, ਕੀ ਤੋੜੇਗੀ 'RRR' ਤੇ 'ਬਾਹੂਬਲੀ 2' ਦਾ ਇਹ ਰਿਕਾਰਡ?

  • Edited By Sunita,
  • Updated: 25 Jun, 2024 10:17 AM
Entertainment
prabhas kalki 2898 ad
  • Share
    • Facebook
    • Tumblr
    • Linkedin
    • Twitter
  • Comment

ਹੈਦਰਾਬਾਦ: 'ਕਲਕੀ 2898 AD' ਸਾਲ 2024 ਦੀ ਹੁਣ ਤੱਕ ਦੀ ਸਭ ਤੋਂ ਵੱਧ ਉਡੀਕੀ ਜਾਣ ਵਾਲੀ ਫ਼ਿਲਮ ਹੈ। ਪ੍ਰਭਾਸ ਸਟਾਰਰ ਫ਼ਿਲਮ 'ਕਲਕੀ 2898 AD' ਨੂੰ ਲੈ ਕੇ ਦੇਸ਼ 'ਚ ਹੀ ਨਹੀਂ ਸਗੋਂ ਵਿਦੇਸ਼ੀ ਪ੍ਰਸ਼ੰਸਕਾਂ 'ਚ ਵੀ ਪ੍ਰਭਾਸ ਦਾ ਕਾਫ਼ੀ ਕ੍ਰੇਜ਼ ਹੈ। ਫ਼ਿਲਮ 'ਕਲਕੀ 2898 AD' ਦੀ ਰਿਲੀਜ਼ 'ਚ ਹੁਣ ਕੁਝ ਹੀ ਦਿਨ ਬਾਕੀ ਹਨ। ਇਸ ਦੇ ਨਾਲ ਹੀ 'ਕਲਕੀ 2898 AD' ਦੇਸ਼-ਵਿਦੇਸ਼ 'ਚ ਐਡਵਾਂਸ ਬੁਕਿੰਗ ਕਰਕੇ ਵੱਡੀ ਕਮਾਈ ਕਰ ਰਹੀ ਹੈ। 'ਕਲਕੀ 2898 AD' ਦੀ ਐਡਵਾਂਸ ਬੁਕਿੰਗ 23 ਜੂਨ ਨੂੰ ਖੁੱਲ੍ਹੀ ਅਤੇ ਫ਼ਿਲਮ ਨੇ 24 ਘੰਟਿਆਂ 'ਚ 9 ਕਰੋੜ ਰੁਪਏ ਤੋਂ ਵੱਧ ਦਾ ਕਾਰੋਬਾਰ ਕਰ ਲਿਆ ਹੈ। ਆਓ ਜਾਣਦੇ ਹਾਂ 'ਕਲਕੀ 2898 AD' ਪਹਿਲੇ ਦਿਨ ਕਿੰਨੇ ਕਰੋੜ ਦਾ ਕਲੈਕਸ਼ਨ ਕਰ ਰਹੀ ਹੈ ਅਤੇ ਕਿਹੜੀਆਂ ਫ਼ਿਲਮਾਂ ਨੂੰ ਮਾਤ ਦੇ ਸਕਦੀ ਹੈ।

ਇਹ ਖ਼ਬਰ ਵੀ ਪੜ੍ਹੋ - ਕੰਗਨਾ ਰਣੌਤ ਨੇ 'ਲੋਕ ਸਭਾ ਮੈਂਬਰ' ਵਜੋਂ ਚੁੱਕੀ ਸਹੁੰ, ਕਿਹਾ- ਇਸ ਵਾਰ ਵਿਰੋਧੀ ਧਿਰ ਜ਼ਿਆਦਾ ਜ਼ਿੰਮੇਵਾਰ ਹੋਵੇਗਾ ਸਾਬਤ

ਦੱਸ ਦਈਏ ਕਿ 'ਕਲਕੀ 2898 AD' ਇੱਕ ਵਿਗਿਆਨਕ ਕਲਪਨਾ ਦੇ ਦੌਰ ਦੀ ਫ਼ਿਲਮ ਹੈ, ਜੋ ਦਰਸ਼ਕਾਂ ਦੇ ਮਨਾਂ ਨਾਲ ਖੇਡੇਗੀ। ਫ਼ਿਲਮ 'ਚ ਅਮਿਤਾਭ ਬੱਚਨ, ਕਮਲ ਹਾਸਨ ਅਤੇ ਦੀਪਿਕਾ ਪਾਦੂਕੋਣ ਵਰਗੇ ਮੰਝੇ ਹੋਏ ਕਲਾਕਾਰ ਹਨ। ਭਾਰਤੀ ਫ਼ਿਲਮ ਇੰਡਸਟਰੀ 'ਚ ਇਹ ਪਹਿਲਾਂ ਮੌਕਾ ਹੈ, ਜਦੋਂ ਇਹ ਸਾਰੇ ਸੁਪਰਸਟਾਰ ਇਕੱਠੇ ਪਰਦੇ 'ਤੇ ਨਜ਼ਰ ਆਉਣਗੇ।

ਕੀ 'ਕਲਕੀ 2898 AD' ਤੋੜੇਗੀ RRR ਰਿਕਾਰਡ?
'ਕਲਕੀ 2898 AD' ਦੇ ਕ੍ਰੇਜ਼ ਨੂੰ ਦੇਖਦੇ ਹੋਏ ਫ਼ਿਲਮ ਵਪਾਰ ਵਿਸ਼ਲੇਸ਼ਕਾਂ ਨੇ ਬਾਕਸ ਆਫਿਸ ਦੀ ਭਵਿੱਖਬਾਣੀ ਕਰਨੀ ਸ਼ੁਰੂ ਕਰ ਦਿੱਤੀ ਹੈ। ਇਸ 'ਚ ਫ਼ਿਲਮ ਵਪਾਰ ਵਿਸ਼ਲੇਸ਼ਕ ਰੋਹਿਤ ਜੈਸਵਾਲ ਨੇ ਕਿਹਾ, 'ਅਨੁਭਵੀ ਜੋਤਸ਼ੀ ਜੇਪੀ ਰੈੱਡੀ ਨੇ ਭਵਿੱਖਬਾਣੀ ਕੀਤੀ ਹੈ ਕਿ ਫ਼ਿਲਮ ਪਹਿਲੇ ਦਿਨ 257 ਕਰੋੜ ਰੁਪਏ ਦੀ ਦੁਨੀਆ ਭਰ 'ਚ ਓਪਨਿੰਗ ਕਰੇਗੀ, ਇਸ ਨਾਲ ਰਾਜਾਮੌਲੀ, ਰਾਮ ਚਰਨ ਅਤੇ ਜੂਨੀਅਰ ਐਨਟੀਆਰ ਦੀ ਮੇਗਾ-ਬਲਾਕਬਸਟਰ ਫ਼ਿਲਮ ਦੇ ਓਪਨਿੰਗ ਡੇ ਦਾ ਰਿਕਾਰਡ ਹੈ। ਫ਼ਿਲਮ 'RRR' ਦਾ ਰਿਕਾਰਡ ਟੁੱਟ ਜਾਵੇਗਾ। 'RRR' ਨੇ ਪਹਿਲੇ ਦਿਨ 223 ਕਰੋੜ ਰੁਪਏ ਦਾ ਵਿਸ਼ਵਵਿਆਪੀ ਕਾਰੋਬਾਰ ਕੀਤਾ ਸੀ।

ਇਹ ਖ਼ਬਰ ਵੀ ਪੜ੍ਹੋ - ਹਨੀ ਸਿੰਘ ਨੇ ਸ਼ਰਾਬ ਪੀ ਕੇ ਸੋਨਾਕਸ਼ੀ ਦੇ ਪਤੀ ਜ਼ਹੀਰ ਨੂੰ ਦਿੱਤੀ ਚੇਤਾਵਨੀ, ਆਖ ਦਿੱਤੀ ਇਹ ਗੱਲ

ਭਾਰਤ ਦੀਆਂ ਚੋਟੀ ਦੀਆਂ 10 ਸਭ ਤੋਂ ਵੱਡੀਆਂ ਓਪਨਿੰਗ ਫ਼ਿਲਮਾਂ :-

  • RRR (223.5 ਕਰੋੜ)
  • ਬਾਹੂਬਲੀ 2 (214.5 ਕਰੋੜ)
  • ਸਾਲਾਰ (165.3 ਕਰੋੜ)
  • KGF 2 (162.9 ਕਰੋੜ)
  • ਲੀਓ (142 ਕਰੋੜ)
  • ਆਦਿਪੁਰਸ਼ (136.8 ਕਰੋੜ)
  • ਜਵਾਨ (129.6 ਕਰੋੜ)
  • ਸਾਹੋ (125.6 ਕਰੋੜ)
  • ਐਨੀਮਲ (115.9 ਕਰੋੜ)
  • ਪਠਾਨ (106 ਕਰੋੜ)

ਦੱਸ ਦੇਈਏ ਕਿ 'ਕਲਕੀ 2898 AD' ਨੇ ਪਹਿਲੇ ਦਿਨ ਭਾਰਤ 'ਚ ਐਡਵਾਂਸ ਬੁਕਿੰਗ 'ਚ 9 ਕਰੋੜ ਰੁਪਏ ਤੋਂ ਜ਼ਿਆਦਾ ਦਾ ਕਾਰੋਬਾਰ ਕੀਤਾ ਹੈ। ਇਸ 'ਚ ਫ਼ਿਲਮ ਨੇ ਹੁਣ ਤੱਕ 3 ਲੱਖ ਤੋਂ ਜ਼ਿਆਦਾ ਟਿਕਟਾਂ ਵੇਚੀਆਂ ਹਨ। 'ਬਾਹੂਬਲੀ 2' ਦੀ ਐਡਵਾਂਸ ਟਿਕਟ ਬੁਕਿੰਗ ਦਾ ਅੰਕੜਾ 6 ਲੱਖ 50 ਹਜ਼ਾਰ ਹੈ ਅਤੇ 'ਜਵਾਨ' ਦੀ ਐਡਵਾਂਸ ਬੁਕਿੰਗ ਦਾ ਅੰਕੜਾ 5.80 ਲੱਖ (ਟਿਕਟ ਬੁਕਿੰਗ) ਹੈ। ਇਸ ਦੇ ਨਾਲ ਹੀ ਉੱਤਰੀ ਅਮਰੀਕਾ 'ਚ 'ਕਲਕੀ 2898 AD' ਨੇ 2.5 ਬਿਲੀਅਨ ਡਾਲਰ ਦੀ ਕਮਾਈ ਕਰਕੇ ਐਡਵਾਂਸ ਟਿਕਟਾਂ ਬੁੱਕ ਕੀਤੀਆਂ ਹਨ। 'ਕਲਕੀ 2898 AD' ਇੱਕ ਪੈਨ ਇੰਡੀਆ ਫ਼ਿਲਮ ਹੈ, ਜੋ ਪੰਜ ਭਾਸ਼ਾਵਾਂ (ਤੇਲੁਗੂ, ਹਿੰਦੀ, ਤਾਮਿਲ, ਕੰਨੜ ਅਤੇ ਮਲਿਆਲਮ) 'ਚ ਰਿਲੀਜ਼ ਹੋਵੇਗੀ। ਫ਼ਿਲਮ ਦਾ ਬਜਟ 600 ਕਰੋੜ ਰੁਪਏ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Kalki
  • Kalki 2898 AD
  • RRR
  • KGF 2
  • Baahubali 2 The Conclusion
  • Prabhas
  • Baahubali 2
  • Deepika Padukone
  • Amitabh Bachchan
  • Kamal Haasan

ਕਈ ਮਹਿੰਗੀ ਚੀਜ਼ਾਂ ਦੇ ਮਾਲਕ ਹਨ ਨਵ-ਵਿਆਹਿਆ ਜੋੜਾ Sonakshi-Zaheer, ਕੁੱਲ ਕੀਮਤ ਜਾਣ ਉੱਡ ਜਾਣਗੇ ਹੋਸ਼

NEXT STORY

Stories You May Like

  • 2 isi modules exposed 9 terrorists arrested
    ਪੰਜਾਬ 'ਚ 15 ਅਗਸਤ ਤੋਂ ਪਹਿਲਾਂ ਅੱਤਵਾਦੀ ਹਮਲਾ ਟਲਿਆ, 2 ਵੱਡੇ Terror Modules ਦੇ 9 ਮੁਲਜ਼ਮ ਗ੍ਰਿਫਤਾਰ
  • whatsapp services down for 24 hours
    24 ਘੰਟਿਆਂ ਲਈ WhatsApp ਸੇਵਾਵਾਂ ਹੋਈਆਂ ਬੰਦ ! ਕਾਰਨ ...
  • government silently earned rs 31 522 crore
    ਸਰਕਾਰ ਨੇ ਚੁੱਪ-ਚੁਪੀਤੇ ਕਮਾਏ 31,522 ਕਰੋੜ ਰੁਪਏ, ਬਾਜ਼ਾਰ ਨੂੰ ਨਹੀਂ ਲੱਗੀ ਖ਼ਬਰ
  • idfc  first bank  s profit more than doubles  at a record
    IDFC. ਫਰਸਟ ਬੈਂਕ ਦਾ ਮੁਨਾਫ਼ਾ ਦੁਗਣੇ ਤੋਂ ਵੱਧ, 1,075 ਕਰੋੜ ਰੁਪਏ ਦੇ ਰਿਕਾਰਡ ’ਤੇ
  • stolen motorcycle recovered within 24 hours  accused arrested
    ਜਿਮ ਦੇ ਬਾਹਰੋਂ ਚੋਰੀ ਹੋਇਆ ਮੋਟਰਸਾਈਕਲ 24 ਘੰਟਿਆਂ ’ਚ ਕੀਤਾ ਬਰਾਮਦ, ਮੁਲਜ਼ਮ ਗ੍ਰਿਫ਼ਤਾਰ
  • credit card spending crosses 2 lakh crore  hdfc  sbi cards lead
    ਜੂਨ 'ਚ ਕ੍ਰੈਡਿਟ ਕਾਰਡ ਖਰਚ 2 ਲੱਖ ਕਰੋੜ ਦੇ ਪਾਰ, HDFC ਅਤੇ SBI ਕਾਰਡ ਸਭ ਤੋਂ ਅੱਗੇ
  • major action 9 apps including zepto book my show and indigo
    Zepto, Book My Show ਤੇ IndiGo ਸਮੇਤ 9 Apps 'ਤੇ ਹੋ ਗਈ ਵੱਡੀ ਕਾਰਵਾਈ ! ਜਾਣੋ ਮਾਮਲਾ
  • 24 new polling stations built for the convenience of voters  dr  pallavi
    ਵੋਟਰਾਂ ਦੀ ਸਹੂਲਤ ਤੇ ਚੋਣ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਲਈ 24 ਨਵੇਂ ਪੋਲਿੰਗ ਸਟੇਸ਼ਨ ਬਣਾਏ: ਡਾ. ਪਲਵੀ
  • robbers rob husband and wife in jalandhar
    ਜਲੰਧਰ 'ਚ ਦਿਨ-ਦਿਹਾੜੇ ਬਾਈਕ ਸਵਾਰ ਲੁਟੇਰਿਆਂ ਨੇ ਪਤੀ-ਪਤਨੀ ਨੂੰ ਘੇਰ ਕੀਤੀ...
  • moderate rain likely in various districts of punjab
    ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ,...
  • police raid grand spa center in jalandhar
    ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪਈ ਰੇਡ! ਅੰਦਰਲਾ ਨਜ਼ਾਰਾ ਵੇਖ ਪੁਲਸ ਦੇ ਉੱਡੇ...
  • burnt deadbody found on nakodar kapruthala road
    ਨਕੋਦਰ-ਕਪਰੂਥਲਾ ਰੋਡ ’ਤੇ ਪੱਲੀ ’ਚ ਲਪੇਟੀ ਗਲੀ-ਸੜੀ ਲਾਸ਼ ਮਿਲਣ ਨਾਲ ਫੈਲੀ ਸਨਸਨੀ
  • red alert in punjab police force deployed blockade campaign
    ਪੰਜਾਬ 'ਚ Red Alert! ਚੱਪੇ-ਚੱਪੇ 'ਤੇ ਪੁਲਸ ਫੋਰਸ ਦੀ ਤਾਇਨਾਤੀ
  • third accused in batala grenade attack arrested
    ਬਟਾਲਾ 'ਚ ਗ੍ਰਨੇਡ ਹਮਲਾ ਕਰਨ ਵਾਲਾ ਤੀਜਾ ਮੁਲਜ਼ਮ ਗ੍ਰਿਫ਼ਤਾਰ ! ਪੰਜਾਬ ਦੇ ਕਈ...
  • students clash at apeejay mun in jalandhar
    ਜਲੰਧਰ ਦੇ ਮਸ਼ਹੂਰ ਕਾਲਜ 'ਚ ਭਿੜੇ ਵਿਦਿਆਰਥੀ, ਚੱਲੇ ਲੱਤਾਂ-ਮੁੱਕੇ
  • thieves target house jewelry and cash stolen
    ਜਲੰਧਰ: ਰਾਤ ਨੂੰ ਸੁੱਤਾ ਪਿਆ ਸੀ ਸਾਰਾ ਟੱਬਰ! ਸਵੇਰੇ ਉੱਠ ਕੇ ਵੇਖਿਆ ਤਾਂ ਖਾਲੀ...
Trending
Ek Nazar
a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

iminish us role in west asia

ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ

t dictator kim jong

ਤਾਨਾਸ਼ਾਹ ਕਿਮ ਜੋਂਗ ਦੀ ਕੋਈ ਉੱਘ-ਸੁੱਘ ਨਹੀਂ! ਸਿਹਤ ਨੂੰ ਲੈ ਕੇ ਅਟਕਲਾਂ ਹੋਈਆ ਤੇਜ਼

h5n1 bird flu

ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ

removes top us general

ਪੈਂਟਾਗਨ ਨੇ ਅਚਾਨਕ ਹਟਾ'ਤਾ ਚੋਟੀ ਦਾ ਅਮਰੀਕੀ ਜਨਰਲ

ameesha patel is still single at the age of 51

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

united nations statement on pok

ਪੀਓਕੇ 'ਚ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈਆਂ ਲਈ ਜਵਾਬਦੇਹੀ ਹੋਵੇ ਤੈਅ : ਯੂਐਨ

tuvalu feared tsunami

ਚੀਨ ਦੇ ਮਿਜ਼ਾਈਲ ਟੈਸਟ ਨੇ ਪ੍ਰਸ਼ਾਂਤ ਮਹਾਂਸਾਗਰ 'ਚ ਮਚਾਈ ਹਲਚਲ, ਤੁਵਾਲੂ ਨੂੰ...

europe silent as media rights

ਪਾਕਿਸਤਾਨ ਨੇ ਮੀਡੀਆ ਅਧਿਕਾਰਾਂ 'ਤੇ ਕੀਤੀ ਹੋਰ ਸਖ਼ਤੀ ਪਰ ਯੂਰਪ ਚੁੱਪ

shweta tiwari aims at exes raja chaudhary abhinav kohli

"ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ...

balochistan independence day

ਬਲੋਚਿਸਤਾਨ ਦੇ ‘ਆਜ਼ਾਦੀ ਦਿਵਸ’ ਦੇ ਐਲਾਨ ’ਤੇ ਪਾਕਿਸਤਾਨੀ ਸਰਕਾਰ ਤੇ ਫੌਜ ਦੀ ਚੁੱਪ...

avika gor hospitalised with dengue

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜ ਗਈ ਸਿਹਤ ! ਲਿਜਾਣਾ ਪਿਆ ਹਸਪਤਾਲ, ਪਤੀ ਨੇ ਦੱਸਿਆ...

punjab  s legendary cricketer got married  he tied the knot with this actress

ਪੰਜਾਬ ਦੇ ਦਿੱਗਜ ਕ੍ਰਿਕਟਰ ਨੇ ਕਰਵਾ ਲਿਆ ਵਿਆਹ ! ਇਸ ਅਦਾਕਾਰਾ ਨਾਲ ਲਈਆਂ ਲਾਵਾਂ

heavy rain 6 days punjab weather

Heavy Rain: 8, 9, 10, 11, 12, 13 ਅਗਸਤ ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ...

cop deployed outside salman khan s house collapses dies

ਅਦਾਕਾਰ ਸਲਮਾਨ ਖਾਨ ਦੀ ਸੁਰੱਖਿਆ 'ਚ ਤਾਇਨਾਤ ਪੁਲਸ ਮੁਲਾਜ਼ਮ ਦੀ ਮੌਤ, ਡਿਊਟੀ...

work from home started again

ਫ਼ਿਰ ਸ਼ੁਰੂ ਹੋਇਆ Work From Home ! ਭਾਰੀ ਬਾਰਿਸ਼ ਮਗਰੋਂ ਗੁਰੂਗ੍ਰਾਮ ਪ੍ਰਸ਼ਾਸਨ...

bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • shweta tiwari aims at exes raja chaudhary abhinav kohli
      "ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ...
    • the search for a superstar among the common people in   sabse bara dramebaaz
      ‘ਸਭਸੇ ਬੜਾ ਡਰਾਮੇਬਾਜ਼’ ’ਚ ਆਮ ਲੋਕਾਂ ਵਿਚਾਲੇ ਸੁਪਰਸਟਾਰ ਦੀ ਭਾਲ, ਪ੍ਰਿੰਸ ਨਰੂਲਾ...
    • avika gor hospitalised with dengue
      ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜ ਗਈ ਸਿਹਤ ! ਲਿਜਾਣਾ ਪਿਆ ਹਸਪਤਾਲ, ਪਤੀ ਨੇ ਦੱਸਿਆ...
    • my co star odin is the real star of   heart of the beast    brad pitt
      ਮੇਰੇ ਕੋ-ਸਟਾਰ ਓਡਿਨ ਹੀ ਹਨ ‘ਹਾਰਟ ਆਫ਼ ਦਿ ਬੀਸਟ’ ਦੇ ਅਸਲੀ ਸਿਤਾਰੇ : ਬ੍ਰੈਡ ਪਿਟ
    • punjab  s legendary cricketer got married  he tied the knot with this actress
      ਪੰਜਾਬ ਦੇ ਦਿੱਗਜ ਕ੍ਰਿਕਟਰ ਨੇ ਕਰਵਾ ਲਿਆ ਵਿਆਹ ! ਇਸ ਅਦਾਕਾਰਾ ਨਾਲ ਲਈਆਂ ਲਾਵਾਂ
    • cop deployed outside salman khan s house collapses dies
      ਅਦਾਕਾਰ ਸਲਮਾਨ ਖਾਨ ਦੀ ਸੁਰੱਖਿਆ 'ਚ ਤਾਇਨਾਤ ਪੁਲਸ ਮੁਲਾਜ਼ਮ ਦੀ ਮੌਤ, ਡਿਊਟੀ...
    • oh my dog  amit rai
      ਇਨਸਾਨਾਂ ’ਚ ਘੱਟ, ਡਾਗ ਦੇ ਪਿਆਰ ’ਚ ਦਿਸਿਆ ਨਿਰਸਵਾਰਥ ਪ੍ਰੇਮ : ਅਮਿਤ ਰਾਏ
    • batwara 1947  s romantic track   tabassum   released
      'ਬਟਵਾਰਾ 1947' ਦਾ ਰੋਮਾਂਟਿਕ ਟਰੈਕ 'ਤਬੱਸੁਮ' ਰਿਲੀਜ਼
    • tn cm vijay  s wife sangeetha withdraws her divorce petition
      ਤਲਾਕ ਨਹੀਂ ਲਵੇਗੀ CM ਵਿਜੇ ਦੀ ਪਤਨੀ, ਸੰਗੀਤਾ ਨੇ ਵਾਪਸ ਲਈ ਅਰਜੀ, ਕੋਰਟ ਨੇ ਬੰਦ...
    • bengal cm adhikari visits ailing mithun chakraborty at hospital in kolkata
      ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +