Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 20, 2026

    11:01:16 PM

  • kkr vs mi  ipl 2026

    IPL 2026: ਮੁੰਬਈ ਨੇ ਕੋਲਕਾਤਾ ਨੂੰ ਦਿੱਤਾ 148...

  • 4 human skeletons including child found in bhakra canal after 26 years

    ਹੈਰਾਨੀਜਨਕ ਮਾਮਲਾ! 26 ਸਾਲ ਬਾਅਦ ਭਾਖੜਾ ਨਹਿਰ...

  • punjab politics manpreet ayali

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਮਨਪ੍ਰੀਤ ਇਆਲੀ...

  • punjabi singer case

    ਪੰਜਾਬੀ Singer ਦੇ ਕਤਲਕਾਂਡ 'ਚ ਨਵਾਂ ਮੋੜ! ਪੁਲਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • 1000 ਕਰੋੜ ਦੇ ਕਰਜ਼ੇ 'ਚ ਡੁੱਬੇ ਪ੍ਰਭਾਸ ਨੇ ਛੱਡਿਆ 150 ਕਰੋੜ ਦਾ ਵਿਗਿਆਪਨ, ਆਮ ਲੋਕਾਂ ਨਾਲ ਜੁੜੀ ਹੈ ਵਜ੍ਹਾ

ENTERTAINMENT News Punjabi(ਤੜਕਾ ਪੰਜਾਬੀ)

1000 ਕਰੋੜ ਦੇ ਕਰਜ਼ੇ 'ਚ ਡੁੱਬੇ ਪ੍ਰਭਾਸ ਨੇ ਛੱਡਿਆ 150 ਕਰੋੜ ਦਾ ਵਿਗਿਆਪਨ, ਆਮ ਲੋਕਾਂ ਨਾਲ ਜੁੜੀ ਹੈ ਵਜ੍ਹਾ

  • Edited By Sunita,
  • Updated: 23 Jun, 2021 05:16 PM
Mumbai
prabhas rejected brand endorsements worth rs 150 crore
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) - ਬਾਹੂਬਲੀ ਦੇ ਨਾਂ ਨਾਲ ਮਸ਼ਹੂਰ ਹੋਏ ਪ੍ਰਭਾਸ ਸਾਊਥ ਦੇ ਨਾਲ-ਨਾਲ ਬਾਲੀਵੁੱਡ 'ਚ ਵੀ ਬਹੁਤ ਮਸ਼ਹੂਰ ਹਨ। ਉਨ੍ਹਾਂ ਨੇ ਬਹੁਤ ਹੀ ਹਿੱਟ ਫ਼ਿਲਮਾਂ ਫ਼ਿਲਮ ਇੰਡਸਟਰੀ ਨੂੰ ਦਿੱਤੀਆਂ ਹਨ। ਉਹ ਪੂਰੇ ਦੇਸ਼ 'ਚ 'ਬਾਹੂਬਲੀ' ਦੇ ਨਾਂ ਨਾਲ ਵੀ ਮਸ਼ਹੂਰ ਹਨ ਪਰ ਤੁਹਾਨੂੰ ਇਹ ਜਾਣਕੇ ਹੈਰਾਨੀ ਹੋਵੇਗੀ ਕਿ ਪ੍ਰਭਾਸ ਨੇ ਬਹੁਤ ਸਾਰੇ ਬ੍ਰੈਂਡ ਦੇ ਵਿਗਿਆਪਨ ਕਰਨ ਤੋਂ ਮਨਾ ਕਰ ਦਿੱਤਾ ਹੈ। ਉਨ੍ਹਾਂ ਦੇ ਇੱਕ ਨਜਦੀਕੀ ਨੇ ਇੱਕ ਵੈੱਬ ਸਾਈਟ ਨੂੰ ਦੱਸਿਆ ਕਿ ਪ੍ਰਭਾਸ ਦੀ ਪਾਪੂਲੈਰਟੀ ਦੇਸ਼ 'ਚ ਹੀ ਨਹੀਂ ਵਿਦੇਸ਼ਾਂ 'ਚ ਵੀ ਬਹੁਤ ਹੈ। ਇਸ ਲਈ ਉਨ੍ਹਾਂ ਨੇ ਕਿਸੇ ਬ੍ਰੈਂਡ ਦਾ ਵਿਗਿਆਪਨ ਕਰਨ ਲਈ ਇੱਕ ਨੀਤੀ ਬਣਾਈ ਹੈ। ਉਸ ਬੰਦੇ ਨੇ ਦੱਸਿਆ ਕਿ ਪ੍ਰਭਾਸ ਨੇ ਪਿਛਲੇ ਸਾਲ 150 ਕਰੋੜ ਦਾ ਵਿਗਿਆਪਨ ਕਰਨ ਤੋਂ ਇਨਕਾਰ ਕਰ ਦਿੱਤਾ ਸੀ ਕਿਉਂਕਿ ਉਹ ਬਰਾਂਡ ਉਨ੍ਹਾਂ ਦੀਆਂ ਨੀਤੀਆਂ 'ਤੇ ਖਰੇ ਨਹੀਂ ਉੱਤਰ ਰਹੇ ਸਨ। ਪ੍ਰਭਾਸ ਦਾ ਮੰਨਣਾ ਹੈ ਕਿ ਕੋਈ ਵੀ ਕੰਪਨੀ ਉਨ੍ਹਾਂ ਦਾ ਨਾਂ ਲੈ ਕੇ ਕਿਸੇ ਨੂੰ ਬੁੱਧੂ ਨਹੀਂ ਬਣਾ ਸਕਦੀ। ਪ੍ਰਭਾਸ ਉਨ੍ਹਾਂ ਬ੍ਰੈਂਡਸ ਦਾ ਹੀ ਵਿਗਿਆਪਨ ਕਰਦੇ ਹਨ, ਜਿਹੜੇ ਸਹੀ ਚੀਜ ਲੋਕਾਂ ਨੂੰ ਮੁਹੱਈਆ ਕਰਵਾਉਂਦੇ ਹਨ।

ਦੱਸ ਦਈਏ ਕਿ ਪ੍ਰਭਾਸ ਦੀ ਪ੍ਰੋਡਕਸ਼ਨ ਕੰਪਨੀ ਨੂੰ ਘਾਟੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸ ਕਾਰਨ ਪ੍ਰਭਾਸ ਲਗਭਗ 1000 ਕਰੋੜ ਦੇ ਕਰਜ਼ੇ ਵਿਚ ਡੁੱਬ ਗਿਆ ਹੈ। ਹਾਲਾਂਕਿ ਪ੍ਰਭਾਸ ਕਾਫ਼ੀ ਲਗਜ਼ਰੀ ਜ਼ਿੰਦਗੀ ਜਿਊਂਦਾ ਹੈ। ਦੱਸ ਦਈਏ ਕਿ ਪ੍ਰਭਾਸ ਨੂੰ ਗੱਡੀਆਂ ਦਾ ਬਹੁਤ ਸ਼ੌਕ ਹੈ। ਇਸ ਲਈ ਉਸ ਦੇ ਘਰ ਦੇ ਬਾਹਰਲੇ ਏਰੀਆ ਵਿਚ ਬਹੁਤ ਮਹਿੰਗੀਆਂ ਗੱਡੀਆਂ ਦੇਖਣ ਨੂੰ ਮਿਲਦੀਆਂ ਹਨ। ਇਸ ਦੇ ਨਾਲ ਹੀ ਇਸ ਤਸਵੀਰ ਵਿਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰ ਪ੍ਰਭਾਸ ਦੇ ਘਰ ਦਾ ਇੰਟੀਰੀਅਰ ਵੀ ਬਹੁਤ ਜ਼ਬਰਦਸਤ ਹੈ। 

ਦੱਸ ਦਈਏ ਕਿ ਪ੍ਰਭਾਸ ਨੂੰ ਬੱਚਿਆਂ ਨਾਲ ਬਹੁਤ ਪਿਆਰ ਹੈ। ਅਜਿਹੇ ਵਿਚ ਜਦੋਂ ਵੀ ਕੋਈ ਬੱਚੇ ਫੈਨ ਉਨ੍ਹਾਂ ਦੇ ਘਰ ਆਉਂਦੇ ਹੈ ਤਾਂ ਉਹ ਕੁਝ ਸਮਾਂ ਕੱਢ ਕੇ ਬੱਚਿਆਂ ਨੂੰ ਜ਼ਰੂਰ ਮਿਲਦੇ ਹਨ। ਕੰਪਨੀ ਦੇ ਭਾਰੀ ਨੁਕਸਾਨ ਦੇ ਚੱਲਦਿਆਂ ਪ੍ਰਭਾਸ ਤੇ ਉਸ ਦੀ ਟੀਮ ਨੂੰ ਫ਼ਿਲਮ 'ਰਾਧੇ ਸ਼ਿਆਮ' ਤੋਂ ਕਾਫ਼ੀ ਉਮੀਦਾਂ ਹਨ। ਪ੍ਰਭਾਸ ਦੀ ਕੰਪਨੀ ਯੂਵੀ ਕ੍ਰਿਏਸ਼ਨਜ਼ ਹੁਣ ਫ਼ਿਲਮ 'ਰਾਧੇ ਸ਼ਿਆਮ' ਲੈ ਕੇ ਆ ਰਹੀ ਹੈ। ਇਸ ਫ਼ਿਲਮ ਵਿਚ ਪ੍ਰਭਾਸ ਅਤੇ ਪੂਜਾ ਹੇਗੜੇ ਮੁੱਖ ਭੂਮਿਕਾਵਾਂ ਨਿਭਾਉਂਦੇ ਹੋਏ ਨਜ਼ਰ ਆਉਣਗੇ। ਇਸ ਫ਼ਿਲਮ ਵਿਚ ਪ੍ਰਭਾਸ ਲਵਰ ਬੁਆਏ ਦਾ ਕਿਰਦਾਰ ਨਿਭਾ ਰਹੇ ਹਨ। ਫ਼ਿਲਮ ਦਾ ਨਿਰਦੇਸ਼ਨ ਰਾਧਾ ਕ੍ਰਿਸ਼ਨ ਕੁਮਾਰ ਨੇ ਕੀਤਾ ਹੈ।

ਦੱਸਣਯੋਗ ਹੈ ਕਿ ਭਾਰਤ ਵਿਚ ਸਭ ਤੋਂ ਜ਼ਿਆਦਾ ਚਹੇਤੇ ਮਰਦਾਂ 'ਚੋਂ ਇਕ ਪ੍ਰਭਾਸ ਦੇ ਫੈਨਜ਼ ਦੇਸ਼ ਭਰ ਦੇ ਨਾਲ-ਨਾਲ ਦੁਨੀਆ ਭਰ 'ਚ ਫੈਲੇ ਹੋਏ ਹਨ। 'ਬਾਹੂਬਲੀ' ਸਟਾਰ ਨੇ ਆਪਣੀ ਫ਼ਿਲਮ 'ਬਾਹੂਬਲੀ : ਦਿ ਬਿਗਨਿੰਗ' ਦੀ ਰਿਲੀਜ਼ਿੰਗ ਤੋਂ ਬਾਅਦ ਦਰਸ਼ਕਾਂ ਦੇ ਦਿਲਾਂ 'ਚ ਆਪਣੀ ਜਗ੍ਹਾ ਬਣਾ ਲਈ ਸੀ ਤੇ ਫ਼ਿਲਮ ਦੇ ਦੂਜੇ ਭਾਗ ਨੇ ਹੋਰ ਜ਼ਿਆਦਾ ਪ੍ਰਸਿੱਧੀ ਤੇ ਸਟਾਰਡਮ ਹਾਸਲ ਕਰਵਾਉਣ 'ਚ ਮਦਦਗਾਰ ਸਾਬਿਤ ਹੋਈ ਸੀ।

ਨੋਟ - ਪ੍ਰਭਾਸ ਦੀ ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।

  • Prabhas
  • Rejected
  • Brand Endorsements
  • Worth Rs150 CroreSalaar Star Proud
  • Baahubali
  • Baahubali 2 The Conclusion
  • Chatrapathi

ਮਨੀਸ਼ ਮਲਹੋਤਰਾ ਸਣੇ ਹੁਣ ਈ. ਡੀ. ਦੀ ਰਡਾਰ 'ਤੇ ਇਹ ਨਾਮੀ ਫੈਸ਼ਨ ਡਿਜ਼ਾਈਨਰ, ਦਿੱਲੀ ਹੋ ਸਕਦੀ ਹੈ ਪੇਸ਼ੀ

NEXT STORY

Stories You May Like

  • rs 1000 each will come into women  s accounts this month
    ਔਰਤਾਂ ਦੇ ਖਾਤਿਆਂ 'ਚ ਇਸੇ ਮਹੀਨੇ ਆਉਂਗੇ 1000-1000 ਰੁਪਏ  ! CM ਵਿਜੇ ਨੇ ਕਰ 'ਤਾ ਐਲਾਨ
  • stock market  sensex closes in green after falling 1000 points
    ਸ਼ੇਅਰ ਬਾਜ਼ਾਰ 'ਚ ਰਾਹਤ : 1000 ਅੰਕਾਂ ਦੀ ਗਿਰਾਵਟ ਮਗਰੋਂ ਹਰੇ ਨਿਸ਼ਾਨ 'ਤੇ ਬੰਦ ਹੋਇਆ ਸੈਂਸੈਕਸ
  • thalapathy vijay s wife sangeeta has taken a loan of crores from her husband
    400 ਕਰੋੜ ਦੀ ਮਾਲਕਣ ਹੈ ਵਿਜੇ ਥਲਪਤੀ ਦੀ ਪਤਨੀ, ਫਿਰ ਹੈ ਕਰਜ਼ਦਾਰ
  • big related to punjab s weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • central government s 2 55 lakh crores of loans for airlines and msme sector
    ਕੇਂਦਰ ਸਰਕਾਰ ਦਾ ਵੱਡਾ ਫੈਸਲਾ: ਏਅਰਲਾਈਨਜ਼ ਅਤੇ MSME ਖੇਤਰ ਲਈ 2.55 ਲੱਖ ਕਰੋੜ ਦੇ ਕਰਜ਼ੇ ਦਾ ਐਲਾਨ
  • netherlands hands over 1000 year old heritage to india
    ਨੀਦਰਲੈਂਡ ਨੇ ਭਾਰਤ ਨੂੰ ਸੌਂਪੀ 1000 ਸਾਲ ਪੁਰਾਣੀ ਵਿਰਾਸਤ ! PM ਮੋਦੀ ਨੇ ਪ੍ਰਾਪਤ ਕੀਤੇ ਇਤਿਹਾਸਕ ਸ਼ਿਲਾਲੇਖ
  • 26 crore people worldwide are suffering from this serious disease
    ਦੁਨੀਆ ਭਰ 'ਚ 26 ਕਰੋੜ ਲੋਕ ਇਸ ਗੰਭੀਰ ਬੀਮਾਰੀ ਨਾਲ ਪੀੜਤ, ਪੰਜਾਬ 'ਚ ਵੀ ਹਾਲਾਤ ਚਿੰਤਾਜਨਕ
  • african woman arrested with heroin worth rs 15 crore in punjab
    ਪੰਜਾਬ 'ਚ 15,00,00,000 ਕਰੋੜ ਦੀ ਹੈਰੋਇਨ ਸਣੇ ਅਫਰੀਕੀ ਮਹਿਲਾ ਗ੍ਰਿਫ਼ਤਾਰ
  • instructions to stop the salaries of 6 employees absent from census duty
    ਪੰਜਾਬ: ਇਨ੍ਹਾਂ ਮੁਲਾਜ਼ਮਾਂ 'ਤੇ ਡਿੱਗੀ ਗਾਜ! ਤਨਖ਼ਾਹਾਂ ਰੋਕਣ ਦੇ ਹੁਕਮ ਜਾਰੀ
  • boy dead on road accident
    ਖੜ੍ਹੇ ਟਿੱਪਰ 'ਚ ਮੋਟਰਸਾਈਕਲ ਦੇ ਵੱਜਣ ਕਾਰਨ ਵਾਪਰਿਆ ਹਾਦਸਾ, ਇਕ ਦੀ ਮੌਤ
  • punjab weather raining heatwave alert
    ਪੰਜਾਬ 'ਚ ਕਹਿਰ ਦੀ ਗਰਮੀ ਵਿਚਾਲੇ IMD ਨੇ ਕਰ 'ਤੀ ਵੱਡੀ ਭਵਿੱਖਬਾਣੀ! ਘਰੋਂ ਨਿਕਲਣ...
  • new orders issued for vehicle owners gave ultimatum of three days
    ਪੰਜਾਬ: ਵਾਹਨ ਮਾਲਕਾਂ ਲਈ ਨਵੇਂ ਹੁਕਮ ਜਾਰੀ! ਮਿਲਿਆ 3 ਦਿਨਾਂ ਦਾ ਅਲਟੀਮੇਟਮ, ਜਲਦੀ...
  • innocent boy beaten on suspicion of theft in jalandhar
    ਜਲੰਧਰ 'ਚ ਇਨਸਾਨੀਅਤ ਸ਼ਰਮਸਾਰ! ਬੇਕਸੂਰ ਨੌਜਵਾਨ ਨੂੰ ਚੋਰ ਸਮਝ ਸ਼ਰੇਆਮ ਚਾੜ੍ਹ...
  • street light  has not improved in jalandhar
    ਕਰੋੜਾਂ ਖ਼ਰਚਣ ਦੇ ਬਾਵਜੂਦ ਜਲੰਧਰ ’ਚ ਨਹੀਂ ਸੁਧਰਿਆ ਸਟਰੀਟ ਲਾਈਟ ਸਿਸਟਮ, ਹਨ੍ਹੇਰੇ...
  • municipal council nagar panchayat elections to be held in jalandhar
    ਜਲੰਧਰ ਵਿਖੇ ਹੋਣ ਵਾਲੀਆਂ ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ ਲਈ 342 ਉਮੀਦਵਾਰ ਮੈਦਾਨ...
  • massive fire breaks out in junk piles in qazi mandi
    ਕਾਜ਼ੀ ਮੰਡੀ ’ਚ ਫਿਰ ਭੜਕੀ ਕਬਾੜ ਦੇ ਢੇਰਾਂ 'ਚ ਲੱਗੀ ਭਿਆਨਕ ਅੱਗ, ਜ਼ਹਿਰੀਲੇ...
Trending
Ek Nazar
zodiac signs

ਇਨ੍ਹਾਂ 5 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! 23 ਮਈ ਤੋਂ ਖੁੱਲ੍ਹਣਗੇ ਕਿਸਮਤ...

milk price hike rs4 per litre

4 ਰੁਪਏ ਮਹਿੰਗਾ ਹੋ ਗਿਆ ਦੁੱਧ! ਕੇਰਲ ਦੇ ਨਵੇਂ CM ਨੇ ਦਿੱਤੀ ਕੀਮਤਾਂ ਵਧਾਉਣ ਦੀ...

jammu  international border  drone  seized

ਜੰਮੂ 'ਚ ਅੰਤਰਰਾਸ਼ਟਰੀ ਸਰਹੱਦ ਕੋਲ ਡਰੋਨ ਨਾਲ ਸੁੱਟੀ ਗਈ ਨਸ਼ੀਲੇ ਪਦਾਰਥ ਦੀ ਖੇਪ...

pakistan air force training aircraft crashes

ਵੱਡਾ ਹਾਦਸਾ! ਪਾਕਿਸਤਾਨ ਏਅਰਫੋਰਸ ਦਾ ਲੜਾਕੂ ਜਹਾਜ਼ ਕਰੈਸ਼, ਵਾਲ-ਵਾਲ ਬਚੇ ਪਾਇਲਟ

earthquake in peru

ਪੇਰੂ 'ਚ 5.8 ਤੀਬਰਤਾ ਦਾ ਭੂਚਾਲ  ਕਈ ਇਮਾਰਤਾਂ ਨੂੰ ਪਹੁੰਚਿਆ ਨੁਕਸਾਨ

thailand visa free entry rule changed

ਥਾਈਲੈਂਡ ਜਾਣ ਵਾਲੇ ਭਾਰਤੀ ਸੈਲਾਨੀਆਂ ਨੂੰ ਵੱਡਾ ਝਟਕਾ; ਬਦਲ ਗਿਆ ਵੀਜ਼ਾ-ਮੁਕਤ...

after 6 years of marriage a rift has arisen in sapna chaudhary s relationship

'ਪਿਆਰ ਮਹਿਸੂਸ ਨਹੀਂ ਹੁੰਦਾ...', ਵਿਆਹ ਦੇ 6 ਸਾਲ ਬਾਅਦ ਸਪਨਾ ਚੌਧਰੀ ਦੇ ਰਿਸ਼ਤੇ...

innocent boy beaten on suspicion of theft in jalandhar

ਜਲੰਧਰ 'ਚ ਇਨਸਾਨੀਅਤ ਸ਼ਰਮਸਾਰ! ਬੇਕਸੂਰ ਨੌਜਵਾਨ ਨੂੰ ਚੋਰ ਸਮਝ ਸ਼ਰੇਆਮ ਚਾੜ੍ਹ...

shameful act of schoolgirls in rupnagar

ਸਕੂਲੀ ਵਿਦਿਆਰਥਣਾਂ ਦਾ ਸ਼ਰਮਨਾਕ ਕਾਰਾ ! ਘਰ 'ਚ ਸਹੇਲੀ ਨਾਲ ਕੀਤਾ ਵੱਡਾ ਕਾਂਡ, ਫਿਰ...

government employees salary 22nd may deadline

HR : 22 ਮਈ ਹੈ 'ਡੈੱਡਲਾਈਨ'... ਸਰਕਾਰੀ ਮੁਲਾਜ਼ਮ ਕਰ ਲੈਣ ਇਹ ਕੰਮ ਨਹੀਂ ਤਾਂ...

indonesia announces export controls for coal  palm oil

ਇੰਡੋਨੇਸ਼ੀਆ ਦਾ ਵੱਡਾ ਫੈਸਲਾ: ਹੁਣ ਕੋਲਾ ਅਤੇ ਪਾਮ ਆਇਲ ਸਰਕਾਰ ਦੇ ਕਬਜ਼ੇ 'ਚ

heatwave next 5 days orange red alert

Heatwave Alert: ਅਗਲੇ 5 ਦਿਨ ਪਵੇਗੀ ਅੱਤ ਦੀ ਗਰਮੀ! ਇਨ੍ਹਾਂ ਸੂਬਿਆਂ 'ਚ ਆਰੇਂਜ...

kedarnath marg landslide rescue operation devotees

ਕੇਦਾਰਨਾਥ ਮਾਰਗ 'ਤੇ ਭਾਰੀ Landslide, ਰੈਸਕਿਊ ਆਪ੍ਰੇਸ਼ਨ ਨਾਲ ਮੌਤ ਦੇ ਮੂੰਹ...

salman khan warns paparazzi over hospital coverage

"60 ਸਾਲ ਦਾ ਹੋ ਗਿਆ ਹਾਂ, ਪਰ ਲੜਨਾ ਨਹੀਂ ਭੁੱਲਿਆ..."; ਆਖਿਰ ਸਲਮਾਨ ਖਾਨ ਦਾ...

thalapathy vijay  chief minister  cm 2026 number plate  internet

ਵਿਜੇ ਦੀ ‘CM 2026’ ਨੰਬਰ ਪਲੇਟ ਨੇ ਇੰਟਰਨੈੱਟ 'ਤੇ ਮਚਾਇਆ ਤਹਿਲਕਾ !

amitabh bachchan has been admitted to the hospital for the last 3 days

ਪਿਛਲੇ 3 ਦਿਨਾਂ ਤੋਂ ਹਸਪਤਾਲ 'ਚ ਭਰਤੀ ਹਨ ਅਮਿਤਾਭ ਬੱਚਨ !

team india

IPL 'ਚ ਧੱਕ ਪਾਉਣ ਵਾਲੇ ਖ਼ਿਡਾਰੀ ਦੀ TEAM INDIA 'ਚ ਹੋਈ ਐਂਟਰੀ

petrol diesel price increase

ਹੋਰ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ! ਇੰਨੀਆਂ ਵੱਧ ਸਕਦੀਆਂ ਹਨ ਕੀਮਤਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • the first look of   dragon   released on ntr  s birthday
      ਇੰਤਜ਼ਾਰ ਖਤਮ ! NTR ਦੇ ਜਨਮਦਿਨ 'ਤੇ 'ਡਰੈਗਨ' ਦੀ ਪਹਿਲੀ ਝਲਕ ਰਿਲੀਜ਼
    • trailer of   main vadath aaunga   released
      ‘ਮੈਂ ਵਾਪਸ ਆਊਂਗਾ’ ਦਾ ਟ੍ਰੇਲਰ ਰਿਲੀਜ਼, ਪਰਦੇ ’ਤੇ ਕਮਾਲ ਦਿਖਾਵੇਗੀ ਦਿਲਜੀਤ ਤੇ...
    • satrangi badle ka khel series  rj mahvash anshuman pushkar
      ਸਤਰੰਗੀ ਸਿਰਫ਼ ਰਿਵੈਂਜ ਡਰਾਮਾ ਨਹੀਂ, ਇਸ ਵਿਚ ਇਮੋਸ਼ਨਜ਼ ਦੇ ਕਈ ਰੰਗ : ਅੰਸ਼ੂਮਨ...
    • salman khan warns paparazzi over hospital coverage
      "60 ਸਾਲ ਦਾ ਹੋ ਗਿਆ ਹਾਂ, ਪਰ ਲੜਨਾ ਨਹੀਂ ਭੁੱਲਿਆ..."; ਆਖਿਰ ਸਲਮਾਨ ਖਾਨ ਦਾ...
    • rajkumar hirani to make much awaited streaming debut with   pritam   pedro
      ‘ਪ੍ਰੀਤਮ ਐਂਡ ਪੇਡ੍ਰੋ’ ਨਾਲ ਰਾਜਕੁਮਾਰ ਹਿਰਾਨੀ ਕਰਨ ਜਾ ਰਹੇ ਹਨ ਮਚ-ਅਵੇਟਿਡ...
    • amitabh bachchan has been admitted to the hospital for the last 3 days
      ਪਿਛਲੇ 3 ਦਿਨਾਂ ਤੋਂ ਹਸਪਤਾਲ 'ਚ ਭਰਤੀ ਹਨ ਅਮਿਤਾਭ ਬੱਚਨ !
    • first glimpse of   ntrneel   to be released on may 19 at 11 52 pm
      NTR ਨੀਲ ਦੀ ਪਹਿਲੀ ਝਲਕ ਅੱਜ ਰਾਤ 11:52 ਵਜੇ ਹੋਵੇਗੀ ਰਿਲੀਜ਼
    • junglee music releases title track of comedy film   welcome to the jungle
      ਜੰਗਲੀ ਮਿਊਜ਼ਿਕ ਨੇ ਰਿਲੀਜ਼ ਕੀਤਾ ਕਾਮੇਡੀ ਫਿਲਮ 'ਵੈਲਕਮ ਟੂ ਦਿ ਜੰਗਲ' ਦਾ...
    • kritika kamra begins preparations for her next film   dumbbell
      "ਮਟਕਾ ਕਿੰਗ" ਦੀ ਸਫਲਤਾ ਤੋਂ ਬਾਅਦ, ਕ੍ਰਿਤਿਕਾ ਕਾਮਰਾ ਆਪਣੀ ਅਗਲੀ ਫਿਲਮ "ਡੰਬਲ"...
    • shivaleeka oberoi  abhishek pathak reveal baby girl  s name
      ਬਾਲੀਵੁੱਡ ਦੇ ਮਸ਼ਹੂਰ ਜੋੜੇ ਨੇ ਧੀ ਦਾ ਕੀਤਾ ਨਾਮਕਰਨ, ਦੱਸਿਆ 'ਆਰਿਕਾ' ਨਾਂ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +