Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 08, 2026

    2:47:16 PM

  • summer curfew in jalandhar mercury reaches 42 degrees advisory issued

    ਜਲੰਧਰ 'ਚ ਗਰਮੀਆਂ ਦਾ ਕਰਫਿਊ! ਪਾਰਾ ਪਹੁੰਚਿਆ 42...

  • advisory

    ''ਜਿੰਨੀ ਛੇਤੀ ਹੋ ਸਕੇ ਛੱਡ ਦਿਓ ਦੇਸ਼..!'' ਜੰਗ...

  • viral video of punjab police asi taking bribe on nurmahal bypass suspended

    ਪੰਜਾਬ ਪੁਲਸ ਦੇ ASI 'ਤੇ ਡਿੱਗੀ ਗਾਜ! ਵਾਇਰਲ...

  • new twist in the case of selling newborn baby in jalandhar

    ਜਲੰਧਰ 'ਚ 5 ਲੱਖ 'ਚ ਨਵਜੰਮਿਆ ਜਵਾਕ ਵੇਚਣ ਦੇ ਮਾਮਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਦੋ ਭਾਗਾਂ ’ਚ ਰਿਲੀਜ਼ ਹੋਵੇਗੀ ਪ੍ਰਭਾਸ-ਦੀਪਿਕਾ ਦੀ ਫ਼ਿਲਮ ‘ਪ੍ਰੋਜੈਕਟ ਕੇ’, ਜਾਣੋ ਕਦੋਂ ਆਵੇਗਾ ਪਹਿਲਾ ਭਾਗ

ENTERTAINMENT News Punjabi(ਤੜਕਾ ਪੰਜਾਬੀ)

ਦੋ ਭਾਗਾਂ ’ਚ ਰਿਲੀਜ਼ ਹੋਵੇਗੀ ਪ੍ਰਭਾਸ-ਦੀਪਿਕਾ ਦੀ ਫ਼ਿਲਮ ‘ਪ੍ਰੋਜੈਕਟ ਕੇ’, ਜਾਣੋ ਕਦੋਂ ਆਵੇਗਾ ਪਹਿਲਾ ਭਾਗ

  • Author Rahul Singh,
  • Updated: 04 Feb, 2023 04:32 PM
Mumbai
prabhas starred project k will release in two parts
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ)– ‘ਬਾਹੂਬਲੀ’ ਸਟਾਰ ਪ੍ਰਭਾਸ ਤੇ ਦੀਪਿਕਾ ਪਾਦੁਕੋਣ ਜਲਦ ਹੀ ਇਕ ਤੇਲਗੂ ਸਾਇੰਸ ਫਿਕਸ਼ਨ ਫ਼ਿਲਮ ‘ਪ੍ਰੋਜੈਕਟ ਕੇ’ ’ਚ ਨਜ਼ਰ ਆਉਣਗੇ। ਫ਼ਿਲਮ ’ਚ ਇਨ੍ਹਾਂ ਦੋਵਾਂ ਦੇ ਨਾਲ ਅਮਿਤਾਭ ਬੱਚਨ ਵੀ ਮੁੱਖ ਭੂਮਿਕਾ ਨਿਭਾਉਣਗੇ। ਇਸ ਦੌਰਾਨ ਨਿਰਮਾਤਾਵਾਂ ਦਾ ਕਹਿਣਾ ਹੈ ਕਿ ‘ਬਾਹੂਬਲੀ’ ਵਾਂਗ ‘ਪ੍ਰੋਜੈਕਟ ਕੇ’ ਵੀ ਦੋ ਹਿੱਸਿਆਂ ’ਚ ਰਿਲੀਜ਼ ਹੋਵੇਗੀ, ਜਿਸ ਦਾ ਪਹਿਲਾ ਭਾਗ ਅਗਲੇ ਸਾਲ ਅਪ੍ਰੈਲ ’ਚ ਆ ਸਕਦਾ ਹੈ। ਨਿਰਮਾਤਾਵਾਂ ਦਾ ਕਹਿਣਾ ਹੈ ਕਿ ਪਹਿਲੇ ਭਾਗ ਦੀ ਸ਼ੁਰੂਆਤੀ ਸ਼ੂਟਿੰਗ ਖ਼ਤਮ ਹੋ ਗਈ ਹੈ ਤੇ ਉਹ ਫ਼ਿਲਮ ਦੀ ਰਿਲੀਜ਼ ਦੀ ਉਡੀਕ ਕਰ ਰਹੇ ਹਨ।

ਪਿੰਕਵਿਲਾ ਦੀਆਂ ਖ਼ਬਰਾਂ ਮੁਤਾਬਕ ਫ਼ਿਲਮ ‘ਪ੍ਰੋਜੈਕਟ ਕੇ’ ਵੀ ‘ਬਾਹੂਬਲੀ’ ਵਾਂਗ ਦੋ ਹਿੱਸਿਆਂ ’ਚ ਰਿਲੀਜ਼ ਹੋਣ ਜਾ ਰਹੀ ਹੈ। ਜਿਥੇ ਪਹਿਲਾ ਭਾਗ ਸਸਪੈਂਸ ਪੈਦਾ ਕਰੇਗਾ, ਉਥੇ ਦੂਜਾ ਭਾਗ ਕਹਾਣੀ ਦਾ ਅਹਿਮ ਹਿੱਸਾ ਹੋਵੇਗਾ। ਮੇਕਰਸ ਮੁਤਾਬਕ ਇਹ ਇਕ ਵੱਡੀ ਫ਼ਿਲਮ ਬਣਨ ਜਾ ਰਹੀ ਹੈ। ਦੱਸ ਦੇਈਏ ਕਿ ਇਹ ਫ਼ਿਲਮ ਵੈਜਯੰਤੀ ਫ਼ਿਲਮ ਪ੍ਰੋਡਕਸ਼ਨ ਦੇ 50 ਸਾਲ ਪੂਰੇ ਹੋਣ ਦੇ ਜਸ਼ਨ ’ਚ ਬਣਾਈ ਜਾ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ : ਜਾਣੋ ਦਰਸ਼ਕਾਂ ਨੂੰ ਕਿਵੇਂ ਦੀ ਲੱਗੀ ਫ਼ਿਲਮ ‘ਕਲੀ ਜੋਟਾ’, ਦੇਖੋ ਪਬਲਿਕ ਰੀਵਿਊ

ਫ਼ਿਲਮ ਦੇ ਨਿਰਦੇਸ਼ਕ ਨਾਗ ਅਸ਼ਵਿਨ ਦਾ ਕਹਿਣਾ ਹੈ ਕਿ ਫ਼ਿਲਮ ਦੇ ਪਹਿਲੇ ਭਾਗ ਦੀ ਸ਼ੂਟਿੰਗ ਸ਼ੁਰੂ ਹੋ ਚੁੱਕੀ ਹੈ। ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਇਸ ਫ਼ਿਲਮ ’ਚ ਪ੍ਰਭਾਸ ਕੂਲ ਅੰਦਾਜ਼ ’ਚ ਨਜ਼ਰ ਆਉਣਗੇ।

ਨਾਗ ਅਸ਼ਵਿਨ ਤੇ ਪ੍ਰਭਾਸ ਵਿਚਕਾਰ ਇਹ ਪਹਿਲੀ ਸਹਿਯੋਗੀ ਫ਼ਿਲਮ ਹੈ, ਜਿਨ੍ਹਾਂ ਨੇ ‘ਸਾਵਿਤਰੀ ਬਾਇਓਪਿਕ’ ਤੇ ‘ਮਹਾਨਤੀ’ ਵਰਗੀਆਂ ਫ਼ਿਲਮਾਂ ਦਾ ਨਿਰਦੇਸ਼ਨ ਕੀਤਾ ਹੈ। ਇਸ ਦੇ ਨਾਲ ਹੀ ਦੀਪਿਕਾ ਵੀ ਇਸ ਫ਼ਿਲਮ ’ਚ ਪਹਿਲੀ ਵਾਰ ਪ੍ਰਭਾਸ ਨਾਲ ਨਜ਼ਰ ਆਵੇਗੀ। ਬਿੱਗ ਬੀ ਦੀ ਗੱਲ ਕਰੀਏ ਤਾਂ ਪ੍ਰਭਾਸ ਨਾਲ ਇਹ ਉਨ੍ਹਾਂ ਦੀ ਦੂਜੀ ਫ਼ਿਲਮ ਹੈ। ਪ੍ਰਭਾਸ ਨੇ ‘ਆਦਿਪੁਰਸ਼’ ’ਚ ਬਿੱਗ ਬੀ ਨਾਲ ਕੰਮ ਕੀਤਾ ਹੈ।

ਦੀਪਿਕਾ ਦੇ ਕੰਮਕਾਜ ਦੀ ਗੱਲ ਕਰੀਏ ਤਾਂ ਦੀਪਿਕਾ ਦੀ ‘ਪਠਾਨ’ ਹਾਲ ਹੀ ’ਚ ਰਿਲੀਜ਼ ਹੋਈ ਹੈ, ਜੋ ਬਾਕਸ ਆਫਿਸ ਦੇ ਸਾਰੇ ਰਿਕਾਰਡ ਤੋੜ ਰਹੀ ਹੈ। ਇਸ ਦੇ ਨਾਲ ਉਹ ‘ਓਮ ਸ਼ਾਂਤੀ ਓਮ’, ‘ਤਮਾਸ਼ਾ’, ‘ਪਦਮਾਵਤ’, ‘ਬਾਜੀਰਾਵ ਮਸਤਾਨੀ’ ਤੇ ‘ਚੇਨਈ ਐਕਸਪ੍ਰੈੱਸ’ ’ਚ ਕੰਮ ਕਰ ਚੁੱਕੀ ਹੈ। ਇਸ ਦੇ ਨਾਲ ਹੀ ਪ੍ਰਭਾਸ ਸਾਊਥ ਦੇ ਮਸ਼ਹੂਰ ਅਦਾਕਾਰ ਹਨ। ਉਨ੍ਹਾਂ ਨੇ ‘ਬਾਹੂਬਲੀ’, ‘ਅਦਿਪੁਰਸ਼’, ‘ਬਾਗੀ’, ‘ਮਿਰਚੀ’, ‘ਸਾਹੋ’ ਤੇ ‘ਰਾਧੇ ਸ਼ਿਆਮ’ ਵਰਗੀਆਂ ਫ਼ਿਲਮਾਂ ’ਚ ਕੰਮ ਕੀਤਾ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

  • Project K
  • Prabhas
  • Deepika Padukone
  • Amitabh Bachchan

ਭਾਰਤ ’ਚ 400 ਕਰੋੜ ਕਮਾਉਣ ਦੇ ਕਰੀਬ ਪਹੁੰਚੀ ਸ਼ਾਹਰੁਖ ਖ਼ਾਨ ਦੀ ‘ਪਠਾਨ’, ਹੁਣ ਤਕ ਕਮਾਏ ਇੰਨੇ ਕਰੋੜ

NEXT STORY

Stories You May Like

  • pensioners   dr increased by 483    get the benefit
    ਪੈਨਸ਼ਨਰਾਂ ਦੀ ਲਾਟਰੀ ਲੱਗੀ! DR ਵਧ ਕੇ ਹੋਇਆ 483%, ਜਾਣੋ ਕਦੋਂ ਤੋਂ ਮਿਲੇਗਾ ਫਾਇਦਾ
  • promo released for the film  the india story
    ਫਿਲਮ "ਦਿ ਇੰਡੀਆ ਸਟੋਰੀ" ਦਾ ਪ੍ਰੋਮੋ ਜਾਰੀ, ਜਾਣੋ ਕਦੋਂ ਹੋਵੇਗੀ ਰਿਲੀਜ਼
  • relief from expensive petrol e85 fuel will soon be available in india
    ਮਹਿੰਗੇ ਪੈਟਰੋਲ ਤੋਂ ਮਿਲੇਗੀ ਰਾਹਤ! ਭਾਰਤ 'ਚ ਜਲਦ ਵਿਕੇਗਾ E85 ਫਿਊਲ, ਜਾਣੋ ਕੀ ਹੋਵੇਗੀ ਖ਼ਾਸੀਅਤ
  • monsoon will enter tomorrow
    ਭਲਕੇ ਹੋਵੇਗੀ ਮਾਨਸੂਨ ਦੀ ਐਂਟਰੀ ! ਇਨ੍ਹਾਂ ਸੂਬਿਆਂ 'ਚ ਹੋਵੇਗੀ ਭਾਰੀ ਬਾਰਿਸ਼, ਜਾਣੋ ਪੰਜਾਬ ਤੇ ਦਿੱਲੀ 'ਚ ਕਦੋਂ...
  • will dipika kakkar undergo surgery again  husband shoaib gives health update
    ਕੀ ਫਿਰ ਹੋਵੇਗੀ ਦੀਪਿਕਾ ਕੱਕੜ ਦੀ ਸਰਜਰੀ? ਪਤੀ ਸ਼ੋਏਬ ਨੇ ਦਿੱਤੀ Health Update
  • putin  s preparation to become   immortal
    ਪੁਤਿਨ ਦੀ 'ਅਮਰ' ਹੋਣ ਦੀ ਤਿਆਰੀ! 120 ਸਾਲ ਜਿਊਣ ਲਈ ਕਰੋੜਾਂ ਦਾ ਗੁਪਤ ਪ੍ਰੋਜੈਕਟ
  • poster of the film kala hiran released
    ਸਲਮਾਨ-ਲਾਰੈਂਸ ਵਿਵਾਦ 'ਤੇ ਬਣੀ ਫਿਲਮ 'ਕਾਲਾ ਹਿਰਨ' ਦਾ ਪੋਸਟਰ ਰਿਲੀਜ਼, ਇਸ ਦਿਨ ਆਵੇਗਾ ਟੀਜ਼ਰ
  • animated feature film   mahaprabhu jagannath   to release on july 10
    ਐਨੀਮੇਟਡ ਫਿਲਮ 'ਮਹਾਪ੍ਰਭੂ ਜਗਨਨਾਥ' 10 ਜੁਲਾਈ ਨੂੰ ਹੋਵੇਗੀ ਰਿਲੀਜ਼
  • summer curfew in jalandhar mercury reaches 42 degrees advisory issued
    ਜਲੰਧਰ 'ਚ ਗਰਮੀਆਂ ਦਾ ਕਰਫਿਊ! ਪਾਰਾ ਪਹੁੰਚਿਆ 42 ਡਿਗਰੀ, ਸੜਕਾਂ 'ਤੇ ਪਸਰੀ ਸੁੰਨ,...
  • road accident near lamma pind chowk in jalandhar wife died
    ਜਲੰਧਰ ਦੇ ਲੰਮਾ ਪਿੰਡ ਚੌਕ ਨੇੜੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ, ਪਤਨੀ ਦੀ ਦਰਦਨਾਕ...
  • viral video of punjab police asi taking bribe on nurmahal bypass suspended
    ਪੰਜਾਬ ਪੁਲਸ ਦੇ ASI 'ਤੇ ਡਿੱਗੀ ਗਾਜ! ਵਾਇਰਲ ਵੀਡੀਓ ਨੇ ਖੋਲ੍ਹਿਆ ਕਾਲਾ ਚਿੱਠਾ,...
  • new twist in the case of selling newborn baby in jalandhar
    ਜਲੰਧਰ 'ਚ 5 ਲੱਖ 'ਚ ਨਵਜੰਮਿਆ ਜਵਾਕ ਵੇਚਣ ਦੇ ਮਾਮਲੇ 'ਚ ਨਵਾਂ ਮੋੜ! ਮਾਂ ਨੇ ਕੀਤਾ...
  • government buses will not run in punjab on these dates
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ! PRTC...
  • famous punjabi singer suffers shock  father passes away
    ਮਸ਼ਹੂਰ ਪੰਜਾਬੀ ਗਾਇਕ ਨੂੰ ਸਦਮਾ, ਪਿਤਾ ਦਾ ਦਿਹਾਂਤ
  • farmers protest in punjab 17 districts
    ਪੰਜਾਬ 'ਚ ਕਿਸਾਨਾਂ ਨੇ 8 ਜੂਨ ਲਈ ਕੀਤਾ ਵੱਡਾ ਐਲਾਨ! ਝਲਣੀ ਪਵੇਗੀ ਨਵੀਂ ਮੁਸੀਬਤ,...
  • change in punjab s weather thunderstorm alert in 6 districts
    6 ਜ਼ਿਲ੍ਹਿਆਂ 'ਚ IMD ਨੇ ਜਾਰੀ ਕਰ 'ਤਾ ਅਲਰਟ! ਪੰਜਾਬ ਲਈ ਮੌਸਮ ਵਿਭਾਗ ਦੀ ਵੱਡੀ...
Trending
Ek Nazar
famous folk singer passes away

ਮਸ਼ਹੂਰ ਲੋਕ ਗਾਇਕ ਦਾ ਦਿਹਾਂਤ, ਛਾਤੀ 'ਚ ਉੱਠਿਆ ਤੇਜ਼ ਦਰਦ, ਹਸਪਤਾਲ ਜਾਂਦੇ ਹੀ...

youtuber armaan malik shared good news

YouTuber ਅਰਮਾਨ ਮਲਿਕ ਨੇ ਸੁਣਾਈ Good News ! ਘਰ 'ਚ 6ਵੇਂ ਬੱਚੇ ਦਾ ਕਰਨ ਵਾਲੇ...

famous actress shares terrifying experience

'ਸੀਨ ਖ਼ਤਮ ਹੋਣ ਤੋਂ ਬਾਅਦ ਵੀ ਨਹੀਂ ਰੁਕਿਆ ਕੋ-ਐਕਟਰ !' ਮਸ਼ਹੂਰ ਅਦਾਕਾਰਾ ਨੇ...

tsunami warnings issued across several asian countries

ਏਸ਼ੀਆ 'ਤੇ ਸੁਨਾਮੀ ਦਾ ਸਾਇਆ ! ਫ਼ਿਲੀਪੀਨਜ਼ 'ਚ ਆਏ ਭੂਚਾਲ ਨੇ ਚਿੰਤਾ 'ਚ ਡੋਬੇ...

youtuber luxury lifestyle gold jewelry

YouTuber ਨੇ ਫੁਕਰੀ ਮਾਰਨ ਲਈ ਅਪਲੋਡ ਕਰ'ਤੀ ਗਹਿਣਿਆਂ ਦੀ ਵੀਡੀਓ ! ਫ਼ਿਰ...

guru nagari temperature likely to cross 44 degrees

ਤੰਦੂਰ ਵਾਂਗ ਤਪੀ ਗੁਰੂ ਨਗਰੀ, ਸੜਕਾਂ ਹੋਈਆਂ ਸੁੰਨਸਾਨ, ਤਾਪਮਾਨ 44 ਡਿਗਰੀ ਤੋਂ...

will dipika kakkar undergo surgery again  husband shoaib gives health update

ਕੀ ਫਿਰ ਹੋਵੇਗੀ ਦੀਪਿਕਾ ਕੱਕੜ ਦੀ ਸਰਜਰੀ? ਪਤੀ ਸ਼ੋਏਬ ਨੇ ਦਿੱਤੀ Health Update

famous actress getting married at the age of 41

41 ਸਾਲ ਦੀ ਉਮਰ 'ਚ ਲਾੜੀ ਬਣਨ ਜਾ ਰਹੀ ਮਸ਼ਹੂਰ ਅਦਾਕਾਰਾ ! ਜਾਣੋ ਕੌਣ ਹੈ ਲਾੜਾ

delhi cockroach janta party protest boyfriend wins hearts

'Girlfriend ਡਿਪਰੈਸ਼ਨ 'ਚ ਹੈ...', ਕਾਕਰੋਚ ਪਾਰਟੀ ਦੇ ਪ੍ਰੋਟੈਸਟ 'ਚ ਪਹੁੰਚੇ...

griffith martyrdom sports festiva

28ਵਾਂ ਗ੍ਰਿਫਿਥ ਸ਼ਹੀਦੀ ਖੇਡ ਮੇਲਾ ਸਫਲਤਾ ਪੂਰਵਕ ਸਮਾਪਤ (ਤਸਵੀਰਾਂ)

north korea  s open challenge to us

ਪਰਮਾਣੂ ਪ੍ਰੋਗਰਾਮ 'ਤੇ ਕੋਈ ਸਮਝੌਤਾ ਨਹੀਂ! ਉੱਤਰੀ ਕੋਰੀਆ ਦੀ ਅਮਰੀਕਾ ਨੂੰ...

meta reveals what indians are watching the most in reels

Reels 'ਚ ਸਭ ਤੋਂ ਜ਼ਿਆਦਾ ਕੀ ਦੇਖਦੇ ਨੇ ਭਾਰਤੀ? Meta ਰਿਪੋਰਟ ਨੇ ਕੀਤਾ ਖੁਲਾਸਾ

heavy rain alert 17 states imd

ਅਗਲੇ 2 ਦਿਨ ਅਹਿਮ! ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 17 ਸੂਬਿਆਂ...

daughter birth rs 50000 account transfer

ਧੀ ਦੇ ਜਨਮ 'ਤੇ ਹੁਣ ਮਿਲਣਗੇ 50,000 ਰੁਪਏ! ਰਾਜਸਥਾਨ ਸਰਕਾਰ ਨੇ ਕੀਤਾ ਵੱਡਾ ਐਲਾਨ

shooting in pakistan

ਪਾਕਿਸਤਾਨ 'ਚ ਵਿਰੋਧੀ ਸਮੂਹਾਂ ਵਿਚਕਾਰ ਗੋਲੀਬਾਰੀ, ਪੰਜ ਲੋਕਾਂ ਦੀ ਮੌਤ

voting underway

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਗਿਲਗਿਤ-ਬਾਲਟਿਸਤਾਨ 'ਚ ਵੋਟਿੰਗ ਜਾਰੀ

young man climbed the tower with his daughter

ਧੀ ਸਮੇਤ ਟਾਵਰ 'ਤੇ ਚੜਿਆ ਨੌਜਵਾਨ, ਪਤਨੀ ਦੇ ਨਾਜਾਇਜ਼ ਸੰਬੰਧਾਂ ਤੋਂ ਦੁਖੀ ਹੋ ਕੇ...

long power cut

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਇਨ੍ਹਾਂ ਇਲਾਕਿਆਂ 'ਚ ਪੂਰਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • famous punjabi singer suffers shock  father passes away
      ਮਸ਼ਹੂਰ ਪੰਜਾਬੀ ਗਾਇਕ ਨੂੰ ਸਦਮਾ, ਪਿਤਾ ਦਾ ਦਿਹਾਂਤ
    • ar rahman created history on attari border
      AR ਰਹਿਮਾਨ ਨੇ ਅਟਾਰੀ ਸਰਹੱਦ 'ਤੇ ਰਚਿਆ ਇਤਿਹਾਸ, ਬਾਰਡਰ 'ਤੇ ਗੂੰਜਿਆ 'ਮਾਂ...
    • ar rahman will create history at the attari border
      ਅਟਾਰੀ ਬਾਰਡਰ 'ਤੇ AR ਰਹਿਮਾਨ ਰਚਣਗੇ ਇਤਿਹਾਸ! ਬੀਟਿੰਗ ਰਿਟਰੀਟ 'ਚ ਪਹਿਲੀ ਵਾਰ...
    • lata mangeshkar  asha bhosle  dharmendra  tribute
      ਦਿੱਲੀ 'ਚ ਆਯੋਜਿਤ ਸਮਾਗਮ 'ਚ ਲਤਾ ਮੰਗੇਸ਼ਕਰ, ਆਸ਼ਾ ਭੋਂਸਲੇ ਤੇ ਧਰਮਿੰਦਰ ਨੂੰ...
    • national award winning actor salim kumar passes away
      ਮਨੋਰੰਜਨ ਜਗਤ ਨੂੰ ਵੱਡਾ ਝਟਕਾ: ਨੈਸ਼ਨਲ ਐਵਾਰਡ ਜੇਤੂ ਅਦਾਕਾਰ ਨੇ 56 ਸਾਲ ਦੀ ਉਮਰ...
    • sanjay dutt pays emotional tribute to late father sunil dutt
      ਸੰਜੇ ਦੱਤ ਨੇ ਆਪਣੇ ਮਰਹੂਮ ਪਿਤਾ ਪਿਤਾ ਸੁਨੀਲ ਦੱਤ ਨੂੰ ਜਨਮਦਿਨ ਮੌਕੇ ਦਿੱਤੀ...
    • devon ke dev mahadev   fame sonarika bhadoria shows off her daughter  s face
      ਇੰਤਜ਼ਾਰ ਹੋਇਆ ਖਤਮ! TV ਦੀ ਪਾਰਵਤੀ ਸੋਨਾਰਿਕਾ ਨੇ ਦਿਖਾਇਆ ਧੀ ਦਾ ਚਿਹਰਾ
    • varun dhawan  s   hai jawani toh ishq hona hai   opens strong
      ਵਰੁਣ ਧਵਨ ਦੀ ਫਿਸਮ 'ਹੈ ਜਵਾਨੀ ਤੋ ਇਸ਼ਕ ਹੋਣਾ ਹੈ' ਦੀ ਚੰਗੀ ਸ਼ੁਰੂਆਤ, ਪਹਿਲੇ...
    • bharat bhagya vidhata   screening
      'ਭਾਰਤ ਭਾਗਿਆ ਵਿਧਾਤਾ' ਦੀ ਸਕ੍ਰੀਨਿੰਗ: ਕੰਗਨਾ ਤੇ CM ਮੋਹਨ ਚਰਨ ਮਾਝੀ ਨੇ ਦੇਸ਼...
    • pulkit samrat wraps up shoot for ramesh taurani  s film
      ਪੁਲਕਿਤ ਸਮਰਾਟ ਨੇ ਰਮੇਸ਼ ਤੌਰਾਨੀ ਦੀ ਫਿਲਮ ਦੀ ਸ਼ੂਟਿੰਗ ਕੀਤੀ ਪੂਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +