Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    9:35:00 PM

  • gt vs rcb  bengaluru set target for gujarat

    GT vs RCB: ਬੈਂਗਲੁਰੂ ਨੇ ਗੁਜਰਾਤ ਨੂੰ 156 ਦੌੜਾਂ...

  • us military equipment worth billions of dollars destroyed in iran war

    ਈਰਾਨ ਨਾਲ ਜੰਗ US ਨੂੰ ਪੈ ਰਹੀ ਮਹਿੰਗੀ! ਅਰਬਾਂ...

  • gujarat won the toss and invited bengaluru to bat

    GT vs RCB : ਗੁਜਰਾਤ ਨੇ ਟਾਸ ਜਿੱਤ ਕੇ ਬੈਂਗਲੁਰੂ...

  • thief who escaped with motorcycle jumps into kali bein sultanpur lodhi

    ਮੋਟਰਸਾਈਕਲ ਚੁੱਕ ਭੱਜੇ ਚੋਰ ਨੇ ਮਾਰ 'ਤੀ ਕਾਲੀ ਵੇਈਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • 'ਉਹ ਫਾਹੇ ਨਾਲ ਲਟਕੀ ਹੋਈ ਸੀ ਪਰ ਸਾਹ ਲੈ ਰਹੀ ਸੀ'- ਪ੍ਰਤਿਊਸ਼ਾ ਦੀ ਮੌਤ 'ਤੇ ਸਾਲਾਂ ਬਾਅਦ ਰਾਹੁਲ ਰਾਜ ਨੇ ਤੋੜੀ ਚੁੱਪੀ

ENTERTAINMENT News Punjabi(ਤੜਕਾ ਪੰਜਾਬੀ)

'ਉਹ ਫਾਹੇ ਨਾਲ ਲਟਕੀ ਹੋਈ ਸੀ ਪਰ ਸਾਹ ਲੈ ਰਹੀ ਸੀ'- ਪ੍ਰਤਿਊਸ਼ਾ ਦੀ ਮੌਤ 'ਤੇ ਸਾਲਾਂ ਬਾਅਦ ਰਾਹੁਲ ਰਾਜ ਨੇ ਤੋੜੀ ਚੁੱਪੀ

  • Edited By Cherry,
  • Updated: 29 Nov, 2025 10:07 AM
Entertainment
pratyusha banerjee ex bf rahul raj singh
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ- ਟੀਵੀ ਅਦਾਕਾਰਾ ਪ੍ਰਤਿਊਸ਼ਾ ਬੈਨਰਜੀ ਹਿੰਦੀ ਟੈਲੀਵਿਜ਼ਨ ਦੀਆਂ ਪ੍ਰਤਿਭਾਸ਼ਾਲੀ ਅਭਿਨੇਤਰੀਆਂ ਵਿੱਚੋਂ ਇੱਕ ਸੀ, ਜੋ ‘ਬਾਲਿਕਾ ਵਧੂ’ ਵਿੱਚ ਆਨੰਦੀ ਦੇ ਕਿਰਦਾਰ ਨਾਲ ਘਰ-ਘਰ ਪ੍ਰਸਿੱਧ ਹੋਈ। 1 ਅਪ੍ਰੈਲ 2016 ਨੂੰ ਉਨ੍ਹਾਂ ਦੀ ਅਚਾਨਕ ਮੌਤ ਨਾਲ ਪੂਰੀ ਇੰਡਸਟਰੀ ਹਿਲ ਗਈ ਸੀ। ਹੁਣ ਸਾਲਾਂ ਬਾਅਦ, ਉਸ ਦੇ ਐਕਸ-ਬੁਆਏਫ਼ਰੈਂਡ ਰਾਹੁਲ ਰਾਜ ਸਿੰਘ ਨੇ ਇਸ ਘਟਨਾ ਨੂੰ ਯਾਦ ਕਰਦੇ ਹੋਏ ਇਕ ਇੰਟਰਵਿਊ ਵਿੱਚ ਕਈ ਹੈਰਾਨ ਵਾਲੀਆਂ ਗੱਲਾਂ ਸਾਂਝੀਆਂ ਕੀਤੀਆਂ ਹਨ।

ਇਹ ਵੀ ਪੜ੍ਹੋ: ਹੁਣ 'ਵਾਇਰਲ ਗਰਲ ਧੁਨੂ' ਦਾ ਟੀਚਰ ਨਾਲ 19 ਮਿੰਟ ਦਾ MMS ਲੀਕ !

ਰਾਹੁਲ ਨੇ ਦੱਸਿਆ ਕਿ ਉਹ ਮੌਕੇ 'ਤੇ ਪੁੱਜਣ ਵਾਲਾ ਪਹਿਲਾ ਵਿਅਕਤੀ ਸੀ ਅਤੇ ਉਸ ਨੇ ਦਰਵਾਜ਼ਾ ਖੋਲਣ ਲਈ ਇੱਕ ਲੌਕਸਮਿਥ ਦੀ ਮਦਦ ਲਈ ਸੀ। ਉਸ ਦੇ ਬਿਆਨ ਮੁਤਾਬਕ, ਜਦੋਂ ਉਹ ਅੰਦਰ ਗਿਆ ਤਾਂ ਪ੍ਰਤਿਊਸ਼ਾ ਕਾਲੇ ਸਾਟਨ ਦੇ ਕੱਪੜੇ ਨਾਲ ਫਾਹੇ ਨਾਲ ਲਟਕੀ ਹੋਈ ਸੀ, ਪਰ ਉਹ ਉਸ ਵੇਲੇ ਵੀ ਜ਼ਿੰਦਾ ਸੀ। ਰਾਹੁਲ ਨੇ ਉਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਅਤੇ CPR ਵੀ ਦਿੱਤੀ, ਪਰ ਉਸਦੀ ਜਾਨ ਨਾ ਬਚ ਸਕੀ।

ਇਹ ਵੀ ਪੜ੍ਹੋ: ਕਪਿਲ ਦੇ ਕੈਫੇ 'ਤੇ ਗੋਲੀਬਾਰੀ ਮਾਮਲੇ 'ਚ ਗ੍ਰਿਫਤਾਰ ਬੰਧੂ ਮਾਨ ਸਿੰਘ ਨੂੰ ਲੈ ਕੇ ਹੋਏ ਵੱਡੇ ਖੁਲਾਸੇ, ਲੁਧਿਆਣਾ ਤੋਂ...

ਰਾਹੁਲ ਨੇ ਇਹ ਵੀ ਕਿਹਾ ਕਿ ਪ੍ਰਤਿਊਸ਼ਾ ਆਪਣੀ ਪਰਿਵਾਰਕ ਤਕਲੀਫ਼ਾਂ ਕਰਕੇ ਮਾਨਸਿਕ ਤੌਰ 'ਤੇ ਬਹੁਤ ਤਣਾਅ ਵਿੱਚ ਸੀ। ਉਸਨੇ ਦਾਅਵਾ ਕੀਤਾ ਕਿ ਪ੍ਰਤਿਊਸ਼ਾ ਦੇ ਪਿਤਾ ਉਸਨੂੰ ਗਾਲਾਂ ਕੱਢਦੇ ਸਨ ਅਤੇ ਉਸਦੀ ਕਮਾਈ ਸ਼ਰਾਬ ਵਿੱਚ ਉਡਾ ਰਹੇ ਸਨ, ਜਿਸ ਕਾਰਨ ਉਹ ਡੂੰਘੇ ਮਨੋਵਿਗਿਆਨਿਕ ਦਬਾਅ ਵਿਚ ਸੀ। ਰਾਹੁਲ ਦੇ ਅਨੁਸਾਰ, ਮੌਤ ਤੋਂ ਕੁਝ ਸਮਾਂ ਪਹਿਲਾਂ ਵੀ ਪ੍ਰਤਿਊਸ਼ਾ ਇਸ ਗੱਲ ਨੂੰ ਲੈ ਕੇ ਬਹੁਤ ਦੁਖੀ ਸੀ।

ਇਹ ਵੀ ਪੜ੍ਹੋ: MMS ਲੀਕ ਨੇ ਵਧਾ'ਤੇ ਸੋਫਿਕ ਦੇ ਫਾਲੋਅਰਜ਼ ! ਨਵੀਂ ਵੀਡੀਓ ਵਾਇਰਲ ਹੋਣ ਮਗਰੋਂ 5 ਲੱਖ ਤੋਂ ਪਾਰ ਹੋਈ ਗਿਣਤੀ

ਉਸਨੇ ਇਹ ਵੀ ਸ਼ਿਕਾਇਤ ਕੀਤੀ ਕਿ ਪ੍ਰਤਿਊਸ਼ਾ ਦੀ ਮੌਤ ਤੋਂ ਬਾਅਦ ਸਾਰਾ ਦੋਸ਼ ਉਸ ’ਤੇ ਮੜ੍ਹ ਦਿੱਤਾ ਗਿਆ। ਰਾਹੁਲ ਦੇ ਮੁਤਾਬਕ, ਉਸਨੂੰ ਸ਼ਮਸ਼ਾਨ ਘਾਟ ਤੱਕ ਵੀ ਨਹੀਂ ਜਾਣ ਦਿੱਤਾ ਗਿਆ ਅਤੇ ਲੋਕਾਂ ਨੇ ਉਸਨੂੰ ‘ਕਾਤਲ’ ਕਹਿਣਾ ਸ਼ੁਰੂ ਕਰ ਦਿੱਤਾ। ਉਸਨੇ ਕਿਹਾ ਕਿ ਅਜੇ ਵੀ ਉਸਨੂੰ ਸਾਲਾਂ ਪੁਰਾਣੇ ਇਲਜ਼ਾਮਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਹ ਵੀ ਪੜ੍ਹੋ: ਮੋਬਾਈਲ ਯੂਜ਼ਰਸ ਦੀ ਲੱਗੀ ਮੌਜ ! ਆ ਗਿਆ 365 ਦਿਨਾਂ ਵਾਲਾ ਸਸਤਾ ਰੀਚਾਰਜ ਪਲਾਨ

  • pratyusha banerjee
  • ex bf
  • rahul raj singh

46 ਮਿੰਟਾਂ 'ਚ ਮਿਲੀਅਨ! ਸਿੱਧੂ ਮੂਸੇਵਾਲਾ ਦੇ 'Barota' ਨੇ ਬਣਾ 'ਤੇ ਰਿਕਾਰਡ, ਰਿਲੀਜ਼ ਹੁੰਦਿਆਂ ਹੀ ਪਾ'ਤੀ ਧੱਕ

NEXT STORY

Stories You May Like

  • donald trump on meloni
    ''ਮੈਨੂੰ ਲੱਗਦਾ ਸੀ ਕਿ ਉਹ ਦਲੇਰ ਹੈ, ਪਰ...'', ਟਰੰਪ ਨੇ ਇਟਾਲੀਅਨ PM 'ਤੇ ਵਿੰਨ੍ਹਿਆ ਨਿਸ਼ਾਨਾ
  • virat kohli unliked german beauty  s photo after liking it
    ਵਿਰਾਟ ਕੋਹਲੀ ਨੇ Like ਤੋਂ ਬਾਅਦ Unlike ਕੀਤੀ ਜਰਮਨ ਹਸੀਨਾ ਦੀ ਫੋਟੋ, ਹੁਣ ਮਾਡਲ ਨੇ ਟ੍ਰੋਲਿੰਗ 'ਤੇ ਤੋੜੀ ਚੁੱਪੀ
  • suspicious death of a youth in manawala  s drug de addiction center
    ਮਾਨਾਂਵਾਲਾ ਦੇ ਨਸ਼ਾ ਛੁਡਾਊ ਕੇਂਦਰ 'ਚ ਨੌਜਵਾਨ ਦੀ ਸ਼ੱਕੀ ਮੌਤ, ਸੀ. ਸੀ. ਟੀ. ਵੀ. ਕੈਮਰੇ ਬੰਦ ਹੋਣ ਨਾਲ ਫੈਲੀ ਸਨਸਨੀ
  • after lpg  now there is a shortage of this item  stock is exhausted
    LPG ਤੋਂ ਬਾਅਦ ਹੁਣ ਇਸ ਚੀਜ਼ ਦੀ ਹੋਈ ਕਿੱਲਤ, ਕਈ ਸ਼ਹਿਰਾਂ 'ਚ ਸਟਾਕ ਖ਼ਤਮ, ਲੋਕ ਪਰੇਸ਼ਾਨ
  • migrant worker dies due to electrocution
    ਪ੍ਰਵਾਸੀ ਮਜ਼ਦੂਰ ਦੀ ਕਰੰਟ ਲੱਗਣ ਨਾਲ ਹੋਈ ਮੌਤ
  • ed raid on rajya sabha member mittal  s residence ends
    ਰਾਜ ਸਭਾ ਮੈਂਬਰ ਮਿੱਤਲ ਦੇ ਟਿਕਾਣਿਆਂ 'ਤੇ ਚੱਲ ਰਹੀ ED ਦੀ ਰੇਡ ਖ਼ਤਮ
  • mother threw daughter into a drain
    ਪਹਿਲਾਂ ਹੀ ਸੀ 5 ਧੀਆਂ, ਮਾਂ ਨੇ 6ਵੀਂ ਨੂੰ ਨਾਲੇ 'ਚ ਸੁੱਟਿਆ, ਹੋਈ ਦਰਦਨਾਕ ਮੌਤ
  • punjab police asi s son dies of heart attack wedding to be held on may 5
    ਜਲੰਧਰ: ਖ਼ੁਸ਼ੀਆਂ ਮਾਤਮ 'ਚ ਬਦਲੀਆਂ! ASI ਦੇ ਪੁੱਤ ਦੀ ਅਚਾਨਕ ਹੋਈ ਮੌਤ, 5 ਮਈ ਨੂੰ ਹੋਣਾ ਸੀ ਵਿਆਹ
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
  • khalistani module exposed again in punjab big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
  • major weather warning in punjab on may 3 and 4
    ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਤੇਜ਼...
  • jalandhar meeting  94 mlas  mps
    'ਆਪ' ਦੀ ਜਲੰਧਰ ਮੀਟਿੰਗ : 94 'ਚੋਂ ਸਿਰਫ਼ 65 ਵਿਧਾਇਕ ਹੀ ਪਹੁੰਚੇ
  • fire breaks out in residential area of gadaipur jalandhar
    ਜਲੰਧਰ ਦੇ ਗਦਈਪੁਰ ਦੇ ਰਿਹਾਇਸ਼ੀ ਇਲਾਕੇ 'ਚ ਲੱਗੀ ਅੱਗ! ਤਾਰਾਂ 'ਚ ਸਪਾਰਕਿੰਗ ਕਾਰਨ...
  • passengers worried due to train delays in scorching heat
    ਭਿਆਨਕ ਗਰਮੀ ’ਚ ਟਰੇਨਾਂ ਦੀ ਦੇਰੀ ਕਾਰਨ ਯਾਤਰੀ ਪ੍ਰੇਸ਼ਾਨ, ਅੰਮ੍ਰਿਤਸਰ ਸਪੈਸ਼ਲ 9...
  • isi linked spy network exposed in punjab
    ਜਲੰਧਰ 'ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ ਪਰਦਾਫ਼ਾਸ਼! ਲਾਈਵ ਫੁਟੇਜ਼ ਜਾ ਰਹੀ...
  • three punjabi youths killed in new zealand
    ਨਿਊਜ਼ੀਲੈਂਡ 'ਚ ਵੱਡਾ ਹਾਦਸਾ, 3 ਪੰਜਾਬੀ ਨੌਜਵਾਨਾਂ ਦੀ ਮੌਤ
Trending
Ek Nazar
major rules will change

LPG ਸਿਲੰਡਰ ਤੋਂ ਲੈ ਕੇ UPI ਤੱਕ 1 ਮਈ ਤੋਂ ਬਦਲ ਜਾਣਗੇ ਇਹ ਨਿਯਮ! ਤੁਹਾਡੀ ਜੇਬ...

stock market will remain closed for 3 consecutive days due to holidays

ਲਗਾਤਾਰ 3 ਦਿਨ ਛੁੱਟੀਆਂ ! ਸ਼ੇਅਰ ਬਾਜ਼ਾਰ ਰਹੇਗਾ ਬੰਦ, ਜਾਣੋ ਹੁਣ ਕਦੋ ਹੋਵੇਗੀ...

weather today

ਭਾਰੀ ਮੀਂਹ ਦੇ ਨਾਲ ਹੋਈ ਗੜੇਮਾਰੀ! ਦਿੱਲੀ-ਐੱਨ.ਸੀ.ਆਰ. 'ਚ ਬਦਲਿਆ ਮੌਸਮ ਦਾ ਮਿਜ਼ਾਜ

us returned over 650 antiquities to india

ਅਮਰੀਕਾ ਦਾ ਵੱਡਾ ਕਦਮ; ਭਾਰਤ ਨੂੰ ਮੋੜੀਆਂ 1.4 ਕਰੋੜ ਡਾਲਰ ਦੀਆਂ 657 ਪੁਰਾਤਨ...

family  5 brothers  marriage  brides

5 ਭਰਾਵਾਂ ਨੇ ਇਕੋ ਮੰਡਪ 'ਚ ਕਰਵਾਇਆ ਵਿਆਹ, ਬਾਰਾਤ ਲੈ ਕੇ ਆਈਆਂ ਲਾੜੀਆਂ

hezbollah used small sized drones

ਇਜ਼ਰਾਈਲ ਖ਼ਿਲਾਫ਼ ਹਿਜ਼ਬੁੱਲਾ ਦਾ ਨਵਾਂ ਹਥਿਆਰ: ਛੋਟੇ ਆਕਾਰ ਦੇ ਡਰੋਨਾਂ ਰਾਹੀਂ...

gunfire rang out at a house in amritsar

ਅੰਮ੍ਰਿਤਸਰ 'ਚ ਇਕ ਘਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

return of single screen cinemas

ਕਰਾਚੀ 'ਚ ਸਿੰਗਲ-ਸਕ੍ਰੀਨ ਸਿਨੇਮਾਘਰਾਂ ਦੀ ਵਾਪਸੀ; ਫਿਲਮ ਉਦਯੋਗ ਨੂੰ ਮਿਲੇਗਾ...

trump warns germany

ਟਰੰਪ ਨੇ ਈਰਾਨ 'ਤੇ ਤਣਾਅ ਵਿਚਕਾਰ ਜਰਮਨੀ ਨੂੰ ਵੀ ਦੇ'ਤੀ ਚੇਤਾਵਨੀ

major incident near hotel club cabana in jalandhar

ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

attempted major incident at famous electronics shop

ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ...

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • arjun kapoor expresses love for sister anshula
      ਅਰਜੁਨ ਕਪੂਰ ਨੇ ਭੈਣ ਅੰਸ਼ੁਲਾ ਲਈ ਜਤਾਇਆ ਪਿਆਰ
    • dhurandhar   will be released in japan on july 10  2026
      ਜਾਪਾਨ 'ਚ 10 ਜੁਲਾਈ 2026 ਨੂੰ ਰਿਲੀਜ਼ ਹੋਵੇਗੀ 'ਧੁਰੰਦਰ'
    • singer pali detwalia s son passes away
      ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...
    • stars arrive at the premiere of the web series   anadekhi  the final battle
      ਵੈੱਬ ਸੀਰੀਜ਼ ‘ਅਨਦੇਖੀ : ਦਿ ਫਾਈਨਲ ਬੈਟਲ’ ਦੇ ਪ੍ਰੀਮੀਅਰ ’ਤੇ ਪੁੱਜੇ ਸਿਤਾਰੇ
    • sanjay dutt loved the story of aakhri sawaal at first hearing
      ਸੰਜੇ ਦੱਤ ਨੂੰ ਪਹਿਲੀ ਵਾਰ 'ਚ ਹੀ ਪਸੰਦ ਆ ਗਈ ਸੀ ਫਿਲਮ 'ਆਖਰੀ ਸਵਾਲ' ਦੀ ਕਹਾਣੀ
    • singer michael jackson  biopic
      ਪਹਿਲੇ ਹਫ਼ਤੇ ਹੀ 2000 ਕਰੋੜ ਦੀ ਕਮਾਈ ! ਕਿੰਗ ਆਫ ਪੋਪ ਦੀ ਫਿਲਮ ਨੇ ਤੋੜ'ਤੇ...
    • rao bahadur   will hit theaters on june 5th
      ਸ਼ਾਹੀ ਆਗਮਨ ਦੀ ਤਰੀਕ ਹੋਈ ਤੈਅ! 5 ਜੂਨ ਨੂੰ ਸਿਨੇਮਾਘਰਾਂ ’ਚ ਦਸਤਕ ਦੇਵੇਗੀ ‘ਰਾਵ...
    • riddhima gets special advice from ranbir before her debut with   dadi ki shaadi
      ‘ਦਾਦੀ ਕੀ ਸ਼ਾਦੀ’ ਨਾਲ ਡੈਬਿਊ ਤੋਂ ਪਹਿਲਾਂ ਰਿਧਿਮਾ ਨੂੰ ਰਣਬੀਰ ਦੀ ਮਿਲੀ ਖ਼ਾਸ...
    • singer pali detwalia  s young son passes away
      ਮਿਊਜ਼ਿਕ ਇੰਡਸਟਰੀ 'ਚ ਸੋਗ ਦੀ ਲਹਿਰ; ਗਾਇਕ ਪਾਲੀ ਦੇਤਵਾਲੀਆ ਦੇ ਜਵਾਨ ਪੁੱਤਰ ਦਾ...
    • aamir khan breaks silence on relationship with gauri spratt
      'ਹੁਣ ਮਹਿਸੂਸ ਕਰਦਾ ਹਾਂ ਖੁਦ ਨੂੰ ਮੁਕੰਮਲ'; ਆਮਿਰ ਖਾਨ ਨੇ ਗੌਰੀ ਸਪ੍ਰੈਟ ਨਾਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +