Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    9:10:14 PM

  • amritsar police action

    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ...

  • holidays in punjab

    ਪੰਜਾਬ ਸਰਕਾਰ ਵੱਲੋਂ 2027 ਦੀਆਂ ਗਜ਼ਟਿਡ ਛੁੱਟੀਆਂ...

  • major announcement by the election commission for 17 states

    ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ...

  • punjab bandh parvinder singh jhota

    'ਪੰਜਾਬ ਬੰਦ' ਮਗਰੋਂ ਪਰਵਿੰਦਰ ਸਿੰਘ ਝੋਟੇ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਪ੍ਰੀਤਿਕਾ ਚੌਹਾਨ ਨੂੰ ਮਿਲੀ ਜ਼ਮਾਨਤ, ਨਸ਼ਾ ਖਰੀਦਦੀ ਫੜ੍ਹੀ ਗਈ ਸੀ ਰੰਗੇ ਹੱਥੀਂ

ENTERTAINMENT News Punjabi(ਤੜਕਾ ਪੰਜਾਬੀ)

ਪ੍ਰੀਤਿਕਾ ਚੌਹਾਨ ਨੂੰ ਮਿਲੀ ਜ਼ਮਾਨਤ, ਨਸ਼ਾ ਖਰੀਦਦੀ ਫੜ੍ਹੀ ਗਈ ਸੀ ਰੰਗੇ ਹੱਥੀਂ

  • Edited By Sunita,
  • Updated: 30 Oct, 2020 09:48 AM
Jalandhar
preetika chauhan bail
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) : ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਤੋਂ ਬਾਅਦ ਐਨ. ਸੀ. ਬੀ. ਨਸ਼ੇ ਲੈਣ ਵਾਲੇ ਅਤੇ ਸਪਲਾਈ ਕਰਨ ਵਾਲਿਆਂ ਦੀ ਕਮਰ ਤੋੜਨ ਵਿਚ ਲੱਗੀ ਹੋਈ ਹੈ। ਇਸ ਤਰਤੀਬ ਵਿਚ ਟੀ. ਵੀ. ਅਦਾਕਾਰਾ ਪ੍ਰੀਤਿਕਾ ਚੌਹਾਨ ਨੂੰ ਮੁੰਜਾ ਦੇ ਵਰਸੋਵਾ ਖ਼ੇਤਰ ਤੋਂ ਗਾਂਜਾ ਖਰੀਦਣ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ। ਵੀਰਵਾਰ ਨੂੰ ਅਦਾਲਤ ਨੇ ਉਸ ਨੂੰ ਜ਼ਮਾਨਤ ਦੇ ਦਿੱਤੀ। ਮੀਡੀਆ ਰਿਪੋਰਟਾਂ ਅਨੁਸਾਰ, 29 ਸਾਲਾਂ ਦੀ ਟੀ. ਵੀ. ਅਦਾਕਾਰਾ ਅਸਲ ਵਿਚ ਹਿਮਾਚਲ ਦੀ ਰਹਿਣ ਵਾਲੀ ਹੈ। ਪ੍ਰੀਤਿਕਾ ਦੀ ਇਕ ਛੋਟੀ ਭੈਣ ਹੈ, ਜਿਸ ਦਾ ਨਾਂ ਸ਼ਿਵਾਨੀ ਚੌਹਾਨ ਹੈ। ਪ੍ਰੀਤਿਕਾ ਨੇ ਬੀ.ਟੈਕ ਕੀਤਾ ਹੈ ਅਤੇ ਉਹ ਸਾਲ 2016 ਦੀ ਫ਼ਿਲਮ 'ਝਮੇਲਾ' ਵਿਚ ਵੀ ਨਜ਼ਰ ਆ ਚੁੱਕੀ ਹੈ। ਜੇ ਤੁਸੀਂ ਟੀ. ਵੀ. ਦੇ ਸਫਰ ਦੀ ਗੱਲ ਕਰੀਏ ਤਾਂ ਪ੍ਰੀਤਿਕਾ 'ਸਾਵਧਾਨ ਇੰਡੀਆ' ਅਤੇ 'ਸੀ ਆਈ ਡੀ' ਵਰਗੇ ਮਸ਼ਹੂਰ ਸ਼ੋਅ ਦਾ ਹਿੱਸਾ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ : ਸੋਸ਼ਲ ਮੀਡੀਆ 'ਤੇ ਨੇਹਾ ਕੱਕੜ ਨੂੰ ਲੋਕਾਂ ਨੇ ਦੱਸਿਆ 'ਕਾਪੀ ਕੈਟ' ਤਾਂ ਗਾਇਕਾ ਨੇ ਇੰਝ ਦਿੱਤਾ ਠੋਕਵਾਂ ਜਵਾਬ 

ਹਾਲਾਂਕਿ, ਪ੍ਰੀਤਿਕਾ ਦੀ ਅਸਲ ਪਛਾਣ ਧਾਰਮਿਕ ਟੀ. ਵੀ. ਸੀਰੀਅਲਾਂ ਵਿਚ ਉਸ ਨੇ ਨਿਭਾਈਆਂ ਭੂਮਿਕਾਵਾਂ ਤੋਂ ਮਿਲਦੀ ਹੈ। ਜੇ ਅਸੀਂ ਪ੍ਰੀਤਿਕਾ ਦੇ ਕਰੀਅਰ 'ਤੇ ਨਜ਼ਰ ਮਾਰੀਏ ਤਾਂ ਉਸ ਨੇ ਮਿਥਿਹਾਸਕ ਮਹੱਤਤਾ ਦੇ ਸੀਰੀਅਲਾਂ ਵਿਚ ਸਭ ਤੋਂ ਵੱਧ ਕੰਮ ਕੀਤਾ ਹੈ। ਪ੍ਰੀਤਿਕਾ ਨੇ ਟੀ. ਵੀ. ਸੀਰੀਅਲ 'ਜੈ ਮਾਂ ਵੈਸ਼ਨੋ ਦੇਵੀ' 'ਚ ਸਟਾਰ ਭਾਰਤ 'ਤੇ ਪ੍ਰਸਾਰਿਤ ਹੋਣ ਲਈ 'ਭੂਦੇਵੀ' ਦਾ ਕਿਰਦਾਰ ਨਿਭਾਇਆ ਸੀ। ਇਸ ਤੋਂ ਪਹਿਲਾਂ ਪ੍ਰੀਤੀਕਾ ਟੀ. ਵੀ. ਸੀਰੀਅਲ 'ਸੰਕਟ ਮੋਚਨ ਮਹਾਬਲੀ ਹਨੂੰਮਾਨ' ਵਿਚ 'ਦੇਵੀ ਸ਼ਚੀ' ਦਾ ਕਿਰਦਾਰ ਨਿਭਾਅ ਚੁੱਕੀ ਹੈ।

ਇਹ ਖ਼ਬਰ ਵੀ ਪੜ੍ਹੋ : ਨਕਦੀ ਤੇ ਹਥਿਆਰ ਚੋਰੀ ਕਰਨ ਦੇ ਦੋਸ਼ 'ਚ ਟੀ. ਵੀ. ਅਦਾਕਾਰ ਗ੍ਰਿਫ਼ਤਾਰ

  • Preetika Chauhan
  • Bail
  • Drug Case
  • TV Celebrity

ਸੋਸ਼ਲ ਮੀਡੀਆ 'ਤੇ ਨੇਹਾ ਕੱਕੜ ਨੂੰ ਲੋਕਾਂ ਨੇ ਦੱਸਿਆ 'ਕਾਪੀ ਕੈਟ' ਤਾਂ ਗਾਇਕਾ ਨੇ ਇੰਝ ਦਿੱਤਾ ਠੋਕਵਾਂ ਜਵਾਬ

NEXT STORY

Stories You May Like

  • rajasthan forest guard arrested for accepting
    ਰਿਸ਼ਵਤ ਲੈਂਦਿਆਂ ਫਾਰੈਸਟ ਗਾਰਡ ਰੰਗੇ ਹੱਥੀਂ ਕਾਬੂ, ਫਾਈਲ ਅੱਗੇ ਤੋਰਨ ਲਈ ਮੰਗ ਰਿਹਾ ਸੀ ਪੈਸੇ
  • si arrested
    ਜ਼ਬਤ ਕੀਤੀ ਗੱਡੀ ਛੱਡਣ ਬਦਲੇ ਮੰਗੀ 10,000 ਰਿਸ਼ਵਤ ! ACB ਨੇ SI ਨੂੰ ਰੰਗੇ ਹੱਥੀਂ ਕੀਤਾ ਕਾਬੂ
  • assistant sub inspector arrested in jaipur for accepting bribe
    ਜੈਪੁਰ 'ਚ 10 ਹਜ਼ਾਰ ਦੀ ਰਿਸ਼ਵਤ ਲੈਂਦੇ ਹੋਏ ASI ਨੂੰ ਰੰਗੇ ਹੱਥੀਂ ਕੀਤਾ ਕਾਬੂ
  • cbi arrests emrs principal in odisha nuapada in bribery case
    CBI ਨੇ EMRS ਦੇ ਪ੍ਰਿੰਸੀਪਲ ਨੂੰ 12,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕੀਤਾ ਕਾਬੂ
  • india alliance  shivraj chouhan
    ਰਾਹੁਲ ਗਾਂਧੀ ਨੂੰ ‘ਇੰਡੀਆ’ ਗੱਠਜੋੜ ਨੇ ਕੀਤਾ ਖਾਰਿਜ : ਸ਼ਿਵਰਾਜ ਚੌਹਾਨ
  • jantar mantar case  swatantra bhardwaj
    ਜੰਤਰ-ਮੰਤਰ ਹਮਲਾ ਮਾਮਲੇ 'ਚ ਸਵਤੰਤਰ ਭਾਰਦਵਾਜ ਨੂੰ ਵੱਡੀ ਰਾਹਤ, ਅਦਾਲਤ ਤੋਂ ਮਿਲੀ ਜ਼ਮਾਨਤ
  • cpwd executive engineer caught red handed accepting bribe
    50 ਲੱਖ ਦੀ ਰਿਸ਼ਵਤ ਲੈਂਦੇ CPWD ਦੇ ਕਾਰਜਕਾਰੀ ਇੰਜੀਨੀਅਰ ਸਣੇ 5 ਰੰਗੇ ਹੱਥੀਂ ਕਾਬੂ
  • asaram gets a setback from the high court
    ਆਸਾਰਾਮ ਨੂੰ ਹਾਈ ਕੋਰਟ ਤੋਂ ਝਟਕਾ: ਬਿਮਾਰ ਪਤਨੀ ਨੂੰ ਮਿਲਣ ਲਈ ਮੰਗੀ ਸੀ ਅੰਤਰਿਮ ਜ਼ਮਾਨਤ, ਕੋਰਟ ਵੱਲੋਂ ਕੋਰੀ ਨਾਂਹ
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • strong response in adampur to the   punjab bandh
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਆਦਮਪੁਰ 'ਚ ਭਰਵਾਂ ਹੁੰਗਾਰਾ
  • major revelation in the osap case allegations of fraud false
    OSAP ਮਾਮਲੇ ਨਾਲ ਜੁੜੀ ਵੱਡੀ ਖ਼ਬਰ! Fraud ਦੇ ਇਲਜ਼ਾਮ ਨਿਕਲੇ ਝੂਠੇ, ਮੰਗੀ ਮੁਆਫ਼ੀ
  • strong response in bhogpur to the punjab bandh called in protest
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
Trending
Ek Nazar
ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • of course i will have children salman khan
      "ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ
    • imran khan asked to leave india by october 28
      ਮਸ਼ਹੂਰ ਬਾਲੀਵੁੱਡ ਅਦਾਕਾਰ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ, ਜਾਣੋ ਕੀ...
    • nana patekar is alive        claims famous bollywood actress
      'ਜ਼ਿੰਦਾ ਨੇ ਨਾਨਾ ਪਾਟੇਕਰ..!', ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਨੇ ਕੀਤਾ ਦਾਅਵਾ
    • 2018 defamation case  new summons issued to youtuber dhruv rathee
      2018 ਦਾ ਮਾਣਹਾਨੀ ਮਾਮਲਾ; ਯੂਟਿਊਬਰ ਧਰੁਵ ਰਾਠੀ ਨੂੰ ਨਵਾਂ ਸੰਮਨ ਜਾਰੀ
    • madhuri dixit makes history as first female host of  kon honar crorepati
      ਮਾਧੁਰੀ ਦੀਕਸ਼ਿਤ ਨੇ ਰਚਿਆ ਇਤਿਹਾਸ, ਕਵਿਜ਼ ਸ਼ੋਅ 'ਕੋਨ ਹੋਣਾਰ ਕਰੋੜਪਤੀ' ਦੀ...
    • randeep hooda recalls moments spent with john cena and director sam hargrave
      ਰਣਦੀਪ ਹੁੱਡਾ ਨੇ ਜੌਨ ਸੀਨਾ ਅਤੇ ਨਿਰਦੇਸ਼ਕ ਸੈਮ ਹਾਰਗ੍ਰੇਵ ਨਾਲ ਬਿਤਾਏ ਪਲਾਂ ਨੂੰ...
    • terence lewis enters the world of cinema
      ਟੇਰੇਂਸ ਲੁਈਸ ਦੀ ਫਿਲਮੀ ਦੁਨੀਆ 'ਚ ਐਂਟਰੀ, 'ਆਜ ਕਾ ਮਹਿਸ਼ਾਸੁਰ' ਦਾ ਪਹਿਲਾ...
    • vidya balan dazzles in a royal blue saree on the fourth day of navratri
      ਚੌਥੇ ਨਰਾਤੇ ਮੌਕੇ ਰਾਇਲ ਬਲੂ ਸਾੜੀ 'ਚ ਵਿਦਿਆ ਬਾਲਨ ਨੇ ਬਿਖੇਰਿਆ ਜਲਵਾ
    • world tv premiere of  dhurandhar  the revenge
      ਇਸ ਦਿਨ ਹੋਵੇਗਾ "ਧੁਰੰਦਰ ਦਿ ਰਿਵੇਂਜ" ਦਾ ਵਰਲਡ ਟੀਵੀ ਪ੍ਰੀਮੀਅਰ
    • rap icon tupac shakur
      "ਦੁਨੀਆ ਟੂਪੈਕ ਨੂੰ ਨਹੀਂ ਭੁੱਲੀ, ਤੈਨੂੰ ਸਜ਼ਾ ਭੁਗਤਣੀ ਪਵੇਗੀ" - 30 ਸਾਲ ਪੁਰਾਣੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +