Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 12, 2026

    11:47:37 AM

  • amritsar  ex army  psycho  police  encounter

    ਅੰਮ੍ਰਿਤਸਰ ਦਾ ਸਾਬਕਾ ਫੌਜੀ ਬਣਿਆ 'ਸਾਈਕੋ ਕਿੱਲਰ'...

  • silver rose by rs 4 400  gold also became expensive

    Gold-Silver ਦੀਆਂ ਕੀਮਤਾਂ 'ਚ ਵੱਡਾ ਉਛਾਲ: ਚਾਂਦੀ...

  • big weather forecast from the meteorological department in punjab

    ਪੰਜਾਬ 'ਚ 12, 13, 14, 15 ਮਈ ਤੱਕ ਮੌਸਮ ਵਿਭਾਗ ਦੀ...

  • indian students in canada

    ਕੈਨੇਡਾ ’ਚ ਭਾਰਤੀ ਵਿਦਿਆਰਥੀਆਂ ਨਾਲ ਹੋਈ ਲੁੱਟ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਗਰਭ ਅਵਸਥਾ ਦੌਰਾਨ ਇਸ ਗੱਲ ਦਾ ਅਫ਼ਸੋਸ ਜਤਾ ਰਹੀ ਹੈ ਕਰੀਨਾ ਕਪੂਰ, ਤਸਵੀਰ ਸ਼ੇਅਰ ਕਰਕੇ ਆਖੀ ਇਹ ਗੱਲ

ENTERTAINMENT News Punjabi(ਤੜਕਾ ਪੰਜਾਬੀ)

ਗਰਭ ਅਵਸਥਾ ਦੌਰਾਨ ਇਸ ਗੱਲ ਦਾ ਅਫ਼ਸੋਸ ਜਤਾ ਰਹੀ ਹੈ ਕਰੀਨਾ ਕਪੂਰ, ਤਸਵੀਰ ਸ਼ੇਅਰ ਕਰਕੇ ਆਖੀ ਇਹ ਗੱਲ

  • Edited By Aarti Dhillon,
  • Updated: 09 Jan, 2021 05:47 PM
Mumbai
pregnant kareena kapoor is expressing her regret  shared photo
  • Share
    • Facebook
    • Tumblr
    • Linkedin
    • Twitter
  • Comment

ਮੁੰਬਈ: ਅਦਾਕਾਰਾ ਕਰੀਨਾ ਕਪੂਰ ਖ਼ਾਨ ਅਤੇ ਸੈਫ ਅਲੀ ਖ਼ਾਨ ਦੇ ਘਰ ਜਲਦ ਹੀ ਇਕ ਨੰਨ੍ਹਾ ਮਹਿਮਾਨ ਆਉਣ ਵਾਲਾ ਹੈ। ਜਿਸ ਨੂੰ ਲੈ ਕੇ ਜੋੜੇ ਨੇ ਤਿਆਰੀਆਂ ਵੀ ਕਰ ਲਈਆਂ ਹਨ। ਉੱਧਰ ਬੇਬੋ ਗਰਭ ਅਵਸਥਾ ਪੀਰੀਅਡ ਦਾ ਕਾਫ਼ੀ ਆਨੰਦ ਲੈ ਰਹੀ ਹੈ ਅਤੇ ਇਸ ਦੌਰਾਨ ਕਰੀਨਾ ਕੰਮ ਵੀ ਕਰ ਰਹੀ ਹੈ। ਪਿਛਲੇ ਦਿਨ ਅਦਾਕਾਰਾ ਦੀਆਂ ਬਹੁਤ ਸਾਰੀਆਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਵਾਇਰਲ ਹੋਈਆਂ। ਗਰਭ ਅਵਸਥਾ ਦੌਰਾਨ ਅਦਾਕਾਰਾ ਦਾ ਭਾਰ ਵੀ ਕਾਫ਼ੀ ਵਧ ਗਿਆ ਜਿਸ ਕਾਰਨ ਉਹ ਆਪਣੇ ਪੁਰਾਣੇ ਦਿਨਾਂ ਨੂੰ ਕਾਫ਼ੀ ਯਾਦ ਕਰ ਰਹੀ ਹੈ।
ਪੁਰਾਣੇ ਦਿਨਾਂ ਨੂੰ ਯਾਦ ਕਰ ਰਹੀ ਕਰੀਨਾ
ਹਾਲ ਹੀ ’ਚ ਕਰੀਨਾ ਨੇ ਆਪਣੇ ਇੰਸਟਾਗ੍ਰਾਮ ਸਟੋਰੀ ’ਤੇ ਇਕ ਤਸਵੀਰ ਸਾਂਝੀ ਕੀਤੀ ਹੈ। ਅਦਾਕਾਰਾ ਦੀ ਇਹ ਥੋ੍ਰ-ਬੈਕ ਤਸਵੀਰ ਹੈ ਜਿਸ ’ਚ ਉਹ ਪੀਲੇ ਰੰਗ ਦੇ ਟਾਪ ਅਤੇ ਜੀਨਸ ’ਚ ਨਜ਼ਰ ਆ ਰਹੀ ਹੈ। ਇਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਅਦਾਕਾਰਾ ਨੇ ਇਸ ਦੀ ਕੈਪਸ਼ਨ ’ਚ ਲਿਖਿਆ ਕਿ ਮੈਂ ਹੁਣ ਦੁਬਾਰਾ ਕਦੋਂ ਜੀਨਸ ਪਾਵਾਂਗੀ?

PunjabKesari
ਉਡੀਕ ਕਰ ਰਹੀ ਹੈ ਕਰੀਨਾ
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਕਰੀਨਾ ਨੇ ਆਪਣੇ ਇੰਸਟਾਗ੍ਰਾਮ ’ਤੇ ਇਕ ਪੋਸਟ ਸ਼ੇਅਰ ਕੀਤੀ ਸੀ ਜਿਸ ’ਚ ਅਦਾਕਾਰਾ ਬਲੈਕ ਡਰੈੱਸ ’ਚ ਨਜ਼ਰ ਆ ਰਹੀ ਹੈ ਅਤੇ ਉਹ ਸੋਫੇ ’ਤੇ ਬੈਠੀ ਹੈ। ਇਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਕਰੀਨਾ ਨੇ ਲਿਖਿਆ ਕਿ ਮੈਂ ਉਡੀਕ ਕਰ ਰਹੀ ਹਾਂ’। ਇਸ ਤਸਵੀਰ ਨੂੰ ਵੀ ਪ੍ਰਸ਼ੰਸਕ ਖ਼ੂਬ ਪਿਆਰ ਕਰ ਰਹੇ ਹਨ। ਬੇਬੋ ਦੀ ਇਸ ਤਸਵੀਰ ’ਤੇ ਇਕ ਪਾਸੇ ਜਿਥੇ ਪ੍ਰਸ਼ੰਸਕ ਰਿਐਕਸ਼ਨ ਦੇ ਰਹੇ ਹਨ ਉੱਧਰ ਦੂਜੇ ਪਾਸੇ ਇਸ ’ਤੇ ਮਲਾਇਕਾ ਅਰੋੜਾ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਸਿਤਾਰਿਆਂ ਨੇ ਇਸ ’ਤੇ ਰਿਐਕਟ ਕੀਤਾ ਹੈ।  
PunjabKesari

ਗਰਭ ਅਵਸਥਾ ਦੌਰਾਨ ਵੀ ਡਰੈੱਸ ਕਾਰਨ ਚਰਚਾ ’ਚ ਰਹਿੰਦੀ ਹੈ ਕਰੀਨਾ 
ਅਦਾਕਾਰਾ ਕਰੀਨਾ ਕਪੂਰ ਖ਼ਾਨ ਗਰਭ ਅਵਸਥਾ ਦੌਰਾਨ ਵੀ ਆਪਣੇ ਫੈਸ਼ਨ ਦਾ ਪੂਰਾ ਖਿਆਲ ਰੱਖ ਰਹੀ ਹੈ। ਚਾਹੇ ਉਹ ਇਨੀਂ ਦਿਨੀਂ ਖੁੱਲ੍ਹੇ ਕੱਪੜੇ ਪਾ ਰਹੀ ਹੈ ਪਰ ਪ੍ਰਸ਼ੰਸਕ ਉਨ੍ਹਾਂ ਦੀ ਹਰ ਇਕ ਦਿੱਖ ਨੂੰ ਪਸੰਦ ਕਰ ਰਹੇ ਹਨ।

ਨੋਟ:ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਕਰਕੇ ਦੱਸੋ।

  • Pregnant
  • Kareena Kapoor
  • expressing regret
  • shared photo
  • ਅਦਾਕਾਰਾ ਕਰੀਨਾ ਕਪੂਰ ਖ਼ਾਨ
  • ਨੰਨ੍ਹਾ ਮਹਿਮਾਨ
  • ਅਫ਼ਸੋਸ

ਗਰੀਬ ਪਰਿਵਾਰ ਲਈ ਫ਼ਰਿਸ਼ਤਾ ਬਣੇ ਸੋਨੂੰ ਸੂਦ, ਬੱਚਿਆਂ ਨੂੰ ਅਨਾਥ ਹੋਣ ਤੋਂ ਬਚਾਇਆ

NEXT STORY

Stories You May Like

  • supreme court  pregnancy  law amendment  central government
    ਜਬਰ ਜ਼ਿਨਾਹ ਪੀੜਤਾਂ ਦੀ ਗਰਭ ਅਵਸਥਾ ਖ਼ਤਮ ਕਰਨ ਸੰਬੰਧੀ ਕਾਨੂੰਨ 'ਚ ਸੋਧ 'ਤੇ ਵਿਚਾਰ ਕਰੇ ਕੇਂਦਰ : ਸੁਪਰੀਮ ਕੋਰਟ
  • jitesh sharma explained why he said this about vaibhav
    'ਵੈਭਵ ਸੂਰਿਆਵੰਸ਼ੀ ਪੇਸ਼ੇਵਰ ਨਹੀਂ ਹੈ'; RCB ਦੇ ਸਟਾਰ ਖਿਡਾਰੀ ਜੀਤੇਸ਼ ਸ਼ਰਮਾ ਦੱਸਿਆ ਕਿਉਂ ਕਹੀ ਇਹ ਗੱਲ
  • monsoon in india
    ਸਾਧਾਰਨ ਤੋਂ ਘੱਟ ਮਾਨਸੂਨ ਪਰ ਘਬਰਾਉਣ ਦੀ ਗੱਲ ਨਹੀਂ
  • indian journalists win pulitzer priz
    ਮਾਣ ਦੀ ਗੱਲ, ਦੋ ਭਾਰਤੀ ਪੱਤਰਕਾਰਾਂ ਨੇ ਜਿੱਤਿਆ ਪੁਲਿਤਜ਼ਰ ਪੁਰਸਕਾਰ
  • events in melbourne and shepparton under the  gal punjab di  campaign
    'ਗੱਲ ਪੰਜਾਬ ਦੀ' ਮੁਹਿੰਮ ਤਹਿਤ ਮੈਲਬੌਰਨ ਤੇ ਸ਼ੈਪਰਟਨ 'ਚ ਸਮਾਗਮ
  • delhi high court protects actor arjun kapoor  s personality rights
    ਹਾਈ ਕੋਰਟ ਨੇ ਅਦਾਕਾਰ ਅਰਜੁਨ ਕਪੂਰ ਦੀ ਆਵਾਜ਼ ਅਤੇ ਤਸਵੀਰ ਦੀ ਗਲਤ ਵਰਤੋਂ 'ਤੇ ਲਾਈ ਰੋਕ
  • farooq abdullah  punjab  india  blasts  jalandhar  amritsar
    'ਕਿਹੜੀ ਨਵੀਂ ਗੱਲ ਐ...', ਪੰਜਾਬ 'ਚ ਦੋਹਰੇ ਬੰਬ ਧਮਾਕਿਆਂ 'ਤੇ ਫਾਰੂਕ ਅਬਦੁੱਲਾ ਦਾ ਵੱਡਾ ਬਿਆਨ
  • tiger found dead in goa
    ਗੋਆ 'ਚ ਬਾਘ ਦੀ ਮੌਤ! ਜੰਗਲੀ ਕੁੱਤਿਆਂ ਦੇ ਹਮਲੇ ਦਾ ਸ਼ੱਕ, ਮੰਤਰੀ ਨੇ ਸ਼ਿਕਾਰ ਦੀ ਗੱਲ ਨੂੰ ਨਕਾਰਿਆ
  • thieves arrested in jalandhar
    ਟ੍ਰੇਨਾਂ ’ਚ ਚੜ੍ਹ ਕੇ ਔਰਤ ਯਾਤਰੀ ਦਾ ਪਰਸ ਚੋਰੀ ਕਰਨ ਵਾਲੇ 3 ਮੁਲਜ਼ਮ ਗ੍ਰਿਫ਼ਤਾਰ,...
  • robbers rob a person at gunpoint on sodhal road
    ਜਲੰਧਰ 'ਚ ਗੁੰਡਾਗਰਦੀ ਦਾ ਨੰਗਾ ਨਾਚ: ਸੋਢਲ ਰੋਡ 'ਤੇ ਲੁਟੇਰਿਆਂ ਨੇ ਹਥਿਆਰਾਂ ਦੀ...
  • terrible fire breaks out at waryana dumpterrible fire breaks out at waryana dump
    ਵਰਿਆਣਾ ਡੰਪ ’ਤੇ ਲੱਗੀ ਭਿਆਨਕ ਅੱਗ, ਕਈ ਕਿਲੋਮੀਟਰ ਤਕ ਫੈਲਿਆ ਜ਼ਹਿਰੀਲਾ ਧੂੰਆਂ
  • punjabi boy dies of heart attack in america
    ਮੰਦਭਾਗੀ ਖ਼ਬਰ: ਪੰਜਾਬੀ ਨੌਜਵਾਨ ਦੀ ਅਮਰੀਕਾ ਵਿਚ ਹੋਈ ਮੌਤ
  • shameful incident in jalandhar woman gangraped in a moving car
    ਜਲੰਧਰ 'ਚ ਸ਼ਰਮਸਾਰ ਕਰਦੀ ਘਟਨਾ! ਚੱਲਦੀ ਕਾਰ 'ਚ ਔਰਤ ਨਾਲ ਗੈਂਗਰੇਪ
  • nakodar to mehatpur road from closed for 30 days
    ਪੰਜਾਬ ਵਾਸੀ ਦੇਣ ਧਿਆਨ! ਇਹ ਮੇਨ ਰੋਡ ਇਕ ਮਹੀਨੇ ਲਈ ਕਰ ਦਿੱਤੀ ਗਈ ਬੰਦ, ਡਾਇਵਰਟ...
  • controversy again arises over liquor store opened in jalandhar cantt
    ਜਲੰਧਰ ਕੈਂਟ ’ਚ ਖੋਲ੍ਹੇ ਸ਼ਰਾਬ ਦੇ ਠੇਕੇ ਨੂੰ ਲੈ ਕੇ ਫਿਰ ਉੱਠਿਆ ਵਿਵਾਦ
  • punjab  s weather takes a big turn
    ਪੰਜਾਬ ਦੇ ਮੌਸਮ 'ਚ ਵੱਡੀ ਕਰਵਟ ਦੇ ਸੰਕੇਤ, ਤੇਜ਼ ਤੂਫਾਨ ਤੇ ਗੜੇਮਾਰੀ ਦੀ...
Trending
Ek Nazar
girls occupy first three positions in ludhiana in pseb 10th results

PSEB 10ਵੀਂ ਦੇ ਨਤੀਜਿਆਂ 'ਚ ਲੁਧਿਆਣਾ ਦੀਆਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ 'ਤੇ...

there will be heavy rain in the next 4 days

ਅਗਲੇ 4 ਦਿਨ ਹੋਵੇਗੀ ਭਾਰੀ ਬਾਰਿਸ਼! ਇਨ੍ਹਾਂ ਸੂਬਿਆਂ 'ਚ ਜਾਰੀ ਹੋਇਆ ਅਲਰਟ

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ-ਬੁੱਧ ਨੇ ਬਣਾਇਆ...

nawanshahr district magistrate issues orders for complete ban on blocking roads

ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਜੁਲਾਈ ਤੱਕ ਲੱਗੀ ਵੱਡੀ ਪਾਬੰਦੀ! DC ਵੱਲੋਂ ਸਖ਼ਤ...

india heatwave barmer hottest city weather alert

ਦੇਸ਼ 'ਚ ਭਿਆਨਕ ਗਰਮੀ ਦਾ ਕਹਿਰ! 9 ਸ਼ਹਿਰਾਂ 'ਚ ਪਾਰਾ 44 ਤੋਂ ਪਾਰ,...

fire at customs warehouse

ਪਾਕਿਸਤਾਨ: ਕਸਟਮ ਗੋਦਾਮ 'ਚ ਲੱਗੀ ਅੱਗ, 35 ਲੋਕ ਜ਼ਖਮੀ

dangerous conspiracy on punjab border

ਪੰਜਾਬ ਸਰਹੱਦ ’ਤੇ ਖ਼ਤਰਨਾਕ ਸਾਜ਼ਿਸ਼! ਨਾਬਾਲਗਾਂ ਨੂੰ ਤਸਕਰੀ ਦੇ ਜਾਲ ’ਚ ਫਸਾ...

dead lizard found in cold drink

ਸੀਲਬੰਦ Cold Drink ਦੀ ਬੋਤਲ 'ਚੋਂ ਨਿਕਲੀ ਕਿਰਲੀ! ਵੀਡੀਓ ਦੇਖ ਉੱਡ ਜਾਣਗੇ...

terrible accident on jalandhar phagwara highway a moving activa caught fire

ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...

pizza spit video selling shop owner arrested

Pizza ਖਾਣ ਦੇ ਸ਼ੌਕੀਨ ਦੇਣ ਧਿਆਨ, ਵੀਡੀਓ ਦੇਖ ਆਉਣਗੀਆਂ ਕਚੀਚੀਆਂ, ਕਿਤੇ ਤੁਹਾਡੇ...

amritsar airport passengers

ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਕੋਲੋਂ 5...

indians foreign citizenship

ਵਿਦੇਸ਼ੀ ਨਾਗਰਿਕਤਾ ਲੈਣ ਤੋਂ ਬਾਅਦ ਬਦਲ ਜਾਂਦੇ ਹਨ ਭਾਰਤੀਆਂ ਦੇ ਅਧਿਕਾਰ! ਨਹੀਂ ਕਰ...

china launched spacecraft

ਚੀਨ ਦੀ ਵੱਡੀ ਉਪਲਬਧੀ, ਤਿਆਨਝੋ-10 ਕਾਰਗੋ ਪੁਲਾੜ ਯਾਨ ਸਫਲਤਾਪੂਰਵਕ ਕੀਤਾ ਲਾਂਚ

dinanagar municipal council takes action after high court s stricture

ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਐਕਸ਼ਨ ’ਚ ਦੀਨਾਨਗਰ ਨਗਰ ਕੌਂਸਲ, 750 ਆਵਾਰਾ...

diljit dosanjh on banners  flags controversy at his show

'ਚੱਕ ਕੇ ਬਾਹਰ ਮਾਰਾਂਗੇ..!' ਝੰਡੇ ਦਿਖਾਉਣ ਵਾਲਿਆਂ ਨੂੰ ਸਿੱਧਾ ਹੋਇਆ...

asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • diljit dosanjh on banners  flags controversy at his show
      'ਚੱਕ ਕੇ ਬਾਹਰ ਮਾਰਾਂਗੇ..!' ਝੰਡੇ ਦਿਖਾਉਣ ਵਾਲਿਆਂ ਨੂੰ ਸਿੱਧਾ ਹੋਇਆ...
    • famous actor passes away
      ਮਸ਼ਹੂਰ ਅਦਾਕਾਰ ਦਾ ਹੋਇਆ ਦਿਹਾਂਤ ! ਭਿਆਨਕ ਹਾਦਸੇ 'ਚ ਗਈ ਜਾਨ, ਸਾਊਥ ਇੰਡਸਟਰੀ 'ਚ...
    • kubbra sait pays obeisance at the golden temple
      ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ ਅਦਾਕਾਰਾ ਕੁਬਰਾ ਸੈਤ ​​
    • darshan raval releases his new song   only mine
      ਦਰਸ਼ਨ ਰਾਵਲ ਦਾ ਨਵਾਂ ਗਾਣਾ "ਓਨਲੀ ਮਾਈਨ" ਰਿਲੀਜ਼
    • helly shah enters the popular series   gullak 5
      ਮਸ਼ਹੂਰ ਸੀਰੀਜ਼ 'ਗੁਲੱਕ 5' 'ਚ ਹੋਈ ਹੈਲੀ ਸ਼ਾਹ ਦੀ ਐਂਟਰੀ
    • nora fatehi to perform at fifa world cup 2026 opening ceremony
      FIFA World Cup 2026 ਦੇ ਉਦਘਾਟਨ ਸਮਾਰੋਹ 'ਚ ਪੇਸ਼ਕਾਰੀ ਦੇਵੇਗੀ ਨੋਰਾ ਫਤੇਹੀ
    • disha patani  s action avatar    the portal of force   trailer released
      ਦਿਸ਼ਾ ਪਟਾਨੀ ਦਾ ਐਕਸ਼ਨ ਅਵਤਾਰ, 'ਦਿ ਪੋਰਟਲ ਆਫ਼ ਫੋਰਸ' ਦਾ ਟ੍ਰੇਲਰ ਰਿਲੀਜ਼
    • kamal haasan  r  madhavan  and others congratulate vijay
      ਕਮਲ ਹਾਸਨ, ਆਰ. ਮਾਧਵਨ, ਅਤੇ ਹੋਰਾਂ ਨੇ ਥਾਲਾਪਤੀ ਵਿਜੇ ਨੂੰ ਮੁੱਖ ਮੰਤਰੀ ਬਣਨ...
    • famous youtuber receives threat
      'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...
    • diljit dosanjh again denies reports of entering politics
      "ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +