Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 02, 2026

    8:20:16 AM

  • burger restaurant incident

    ਬਰਗਰ ਰੈਸਟੋਰੈਂਟ 'ਤੇ ਤਾਬੜਤੋੜ ਫਾਇਰਿੰਗ, ਕਈ ਲੋਕਾਂ...

  • tourist plane crashes in peru

    ਪੇਰੂ 'ਚ ਟੂਰਿਸਟ ਜਹਾਜ਼ ਕ੍ਰੈਸ਼, ਪਾਇਲਟ ਸਣੇ ਸਾਰੇ...

  • ram temple investigation  purchase of flowers

    ਰਾਮ ਮੰਦਰ ਚੜ੍ਹਾਵਾ ਜਾਂਚ : ਫੁੱਲਾਂ ਦੀ ਖਰੀਦ ਤੇ...

  • major explosion in moscow restaurant

    ਮਾਸਕੋ ਦੇ ਲਗਜ਼ਰੀ ਰੈਸਟੋਰੈਂਟ 'ਚ ਜ਼ਬਰਦਸਤ ਧਮਾਕਾ:...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਦੁਨੀਆ ਭਰ 'ਚ ਰਿਲੀਜ਼ ਹੋਈ ਪ੍ਰਿੰਸ ਕੰਵਲਜੀਤ ਦੀ ਫ਼ਿਲਮ ‘ਸੈਕਟਰ 17’

ENTERTAINMENT News Punjabi(ਤੜਕਾ ਪੰਜਾਬੀ)

ਦੁਨੀਆ ਭਰ 'ਚ ਰਿਲੀਜ਼ ਹੋਈ ਪ੍ਰਿੰਸ ਕੰਵਲਜੀਤ ਦੀ ਫ਼ਿਲਮ ‘ਸੈਕਟਰ 17’

  • Edited By Sunita,
  • Updated: 15 Nov, 2024 10:45 AM
Entertainment
prince kanwaljit singh movie sector 17
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ – ਪੰਜਾਬੀ ਫ਼ਿਲਮ ‘ਸੈਕਟਰ 17’ ਅੱਜ ਦੁਨੀਆ ਭਰ 'ਚ ਰਿਲੀਜ਼ ਹੋ ਚੁੱਕੀ ਹੈ। ਫ਼ਿਲਮ ਦਾ ਟਰੇਲਰ 5 ਨਵੰਬਰ ਨੂੰ ਰਿਲੀਜ਼ ਹੋਇਆ ਸੀ, ਜਿਸ ਨੂੰ ਫੈਨਜ਼ ਵਲੋਂ ਕਾਫ਼ੀ ਪਸੰਦ ਕੀਤਾ ਗਿਆ। ਫ਼ਿਲਮ 'ਚ ਪ੍ਰਿੰਸ ਕੰਵਲਜੀਤ ਦੀ ਲੁੱਕ ਫੈਨਜ਼ ਨੂੰ ਦੀਵਾਨਾ ਬਣਾ ਰਹੀ ਹੈ। ਦਿਲਚਸਪ-ਡਰਾਮਾ ਅਤੇ ਇਮੋਸ਼ਨਲ ਕਹਾਣੀ ਆਧਾਰਿਤ ਇਸ ਫ਼ਿਲਮ ਦਾ ਲੇਖਨ ਪ੍ਰਿੰਸ ਕੰਵਲਜੀਤ ਸਿੰਘ ਵੱਲੋਂ ਹੀ ਕੀਤਾ ਜਾ ਰਿਹਾ ਹੈ। 'ਦਿ ਬਿਊਟੀਫੁੱਲ ਸਿਟੀ ਚੰਡੀਗੜ੍ਹ' ਦੇ ਪੁਰਾਣੇ ਵੇਲੇ ਦੇ ਬੈਕਡਰਾਪ ਦੁਆਲੇ ਬੁਣੀ ਗਈ ਅਤੇ ਉਸ ਸਮੇਂ ਦੀਆਂ ਨੌਜਵਾਨੀ ਯਾਦਾਂ ਨੂੰ ਪ੍ਰਤੀਬਿੰਬਿਤ ਕਰਦੀ ਇਸ ਫ਼ਿਲਮ 'ਚ ਪੰਜਾਬੀ ਸਿਨੇਮਾ ਨਾਲ ਜੁੜੇ ਕਈ ਨਾਮਵਰ ਅਤੇ ਪ੍ਰਸਿੱਧ ਐਕਟਰਜ਼ ਵੀ ਅਹਿਮ ਭੂਮਿਕਾਵਾਂ 'ਚ ਨਜ਼ਰ ਆਉਣਗੇ।

ਇਹ ਖ਼ਬਰ ਵੀ ਪੜ੍ਹੋ -  ਕੁੱਲ੍ਹੜ ਪਿੱਜ਼ਾ ਕੱਪਲ ਨੂੰ ਸਕਿਓਰਿਟੀ ਮਿਲਣ ਮਗਰੋਂ ਹੋ ਗਿਆ ਵੱਡਾ ਕਾਂਡ

ਦੱਸ ਦਈਏ ਕਿ ਬੀਤੇ ਕੁਝ ਦਿਨ ਪਹਿਲਾਂ ਫ਼ਿਲਮ ਦਾ ਟੀਜ਼ਰ ਰਿਲੀਜ਼ ਹੋਇਆ ਸੀ, ਜਿਸ ’ਚ ਪ੍ਰਿੰਸ ਕੰਵਲਜੀਤ ਸਿੰਘ ਮੁੱਖ ਭੂਮਿਕਾ 'ਚ ਨਜ਼ਰ ਆ ਰਹੇ ਹਨ। ਇਸ ਫ਼ਿਲਮ ਦਾ ਟੀਜ਼ਰ ਐਕਸ਼ਨ ਨਾਲ ਭਰਪੂਰ ਹੈ, ਜਿਸ ਨੂੰ ਯੂਟਿਊਬ ’ਤੇ ਕਾਫ਼ੀ ਹੁੰਗਾਰਾ ਮਿਲ ਰਿਹਾ ਹੈ। ਇਸ ਫ਼ਿਲਮ ’ਚ ਪ੍ਰਿੰਸ ਕੰਵਲਜੀਤ ਸਿੰਘ ਬਿਲਕੁਲ ਵੱਖਰੀ ਲੁੱਕ ’ਚ ਨਜ਼ਰ ਆ ਰਹੇ ਹਨ। ਉਂਝ ਵੀ ਪ੍ਰਿੰਸ ਕੰਵਲਜੀਤ ਸਿੰਘ ਨੇ ਆਪਣੀ ਅਦਾਕਾਰੀ ਨਾਲ ਹਰ ਇਕ ਨੂੰ ਦੀਵਾਨਾ ਬਣਾ ਕੇ ਰੱਖਿਆ ਹੋਇਆ ਹੈ।

ਇਹ ਖ਼ਬਰ ਵੀ ਪੜ੍ਹੋ -ਇਸ ਅਦਾਕਾਰਾ ਨੇ ਬੱਚਨ ਪਰਿਵਾਰ ਦਾ ਕੀਤਾ ਬਚਾਅ, ਅਫੇਅਰ ਦੀਆਂ ਖ਼ਬਰਾਂ ਦਾ ਦੱਸਿਆ ਸੱਚ

ਪ੍ਰਿੰਸ ਕੰਵਲਜੀਤ ਸਿੰਘ ਇਸ ਫ਼ਿਲਮ ’ਚ ਇਕ ਨੈਗੇਟਿਵ ਕਿਰਦਾਰ ਨਿਭਾਅ ਰਹੇ ਹਨ, ਜੋ ਉਨ੍ਹਾਂ ਦੇ ਕਿਰਦਾਰ ਨੂੰ ਇਕ ਗੈਂਗਸਟਰ ਵਾਈਬ ਦੇ ਰਿਹਾ ਹੈ ਅਤੇ ਨਾਲ ਹੀ ਉਨ੍ਹਾਂ ਦੀ ਡਾਇਲਾਗ ਵੀ ਵਧੀਆ ਲੱਗ ਰਹੇ ਹਨ। ਫ਼ਿਲਮ ਦੀ ਕਹਾਣੀ ਪ੍ਰਿੰਸ ਕੰਵਲਜੀਤ ਸਿੰਘ ਵਲੋਂ ਹੀ ਲਿਖੀ ਗਈ ਹੈ, ਜਿਸ ਨੂੰ ਮਨੀਸ਼ ਭੱਟ ਨੇ ਡਾਇਰੈਕਟ ਕੀਤਾ ਹੈ। ਇਹ ਫ਼ਿਲਮ ਹਰਮਨਦੀਪ ਸੂਦ ਵਲੋਂ ਪ੍ਰੋਡਿਊਸ ਕੀਤੀ ਗਈ ਹੈ, ਜਦਕਿ ਵਿਰਾਟ ਕਪੂਰ ਤੇ ਸੰਦੀਪ ਬਾਂਸਲ ਇਸ ਦੇ ਕੋ-ਪ੍ਰੋਡਿਊਸਰ ਹਨ। ਫ਼ਿਲਮ ’ਚ ਪ੍ਰਿੰਸ ਕੰਵਲਜੀਤ ਸਿੰਘ ਤੋਂ ਇਲਾਵਾ ਯਸ਼ਪਾਲ ਸ਼ਰਮਾ, ਹੌਬੀ ਧਾਲੀਵਾਲ, ਭੂਮਿਕਾ ਸ਼ਰਮਾ, ਵਿਰਾਟ ਕਪੂਰ, ਸੁਖਵਿੰਦਰ ਚਾਹਲ, ਦਿਲਾਵਰ ਸਿੱਧੂ, ਦੀਪ ਮੰਦੀਪ, ਭਾਰਟੀ, ਕਵੀ ਸਿੰਘ, ਰੰਗ ਦੇਵ, ਗੁਰਿੰਦਰ ਮਾਕਨਾ ਤੇ ਸੰਜੂ ਸੋਲੰਕੀ ਵੀ ਅਹਿਮ ਕਿਰਦਾਰਾਂ ’ਚ ਨਜ਼ਰ ਆਉਣ ਵਾਲੇ ਹਨ। ਹਾਲਾਂਕਿ ਇਸ ਤੋਂ ਪਹਿਲਾਂ ਵੀ ਆਈ ਅਪਣੀ ਹਰ ਫਿਲਮ ਚਾਹੇ ਉਹ 'ਅਰਦਾਸ ਸਰਬੱਤ ਦੇ ਭਲੇ ਦੀ', 'ਜੱਟ ਬੁਆਏਜ਼: ਪੁੱਤ ਜੱਟਾਂ ਦੇ', 'ਲੈਦਰ ਲਾਈਫ' ਅਤੇ 'ਵਾਰਨਿੰਗ' ਸੀਰੀਜ਼ ਰਹੀ ਹੋਵੇ ਜਾਂ ਫਿਰ 'ਪੋਸਤੀ', 'ਕਲੀ ਜੋਟਾ', 'ਰੁਤਬਾ' ਆਦਿ ਦੁਆਰਾ ਦਰਸ਼ਕਾਂ ਦੇ ਮਨਾਂ ਵਿੱਚ ਅਪਣੀ ਲਾਜਵਾਬ ਅਦਾਕਾਰੀ ਦੀ ਅਮਿੱਟ ਛਾਪ ਛੱਡਣ ਵਿੱਚ ਕਾਮਯਾਬ ਰਹੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


 

  • Sector 17
  • Official Trailer
  • Prince Kanwaljit Singh
  • Adityas Group
  • Harmandeep Sood

ਗਾਂਧੀ ਜੀ ਦੇ ਰੋਲ ਲਈ 16 ਕਿੱਲੋ ਭਾਰ ਕੀਤਾ ਘੱਟ, 8 ਮਹੀਨੇ ਬਰਕਰਾਰ ਵੀ ਰੱਖਿਆ : ਚਿਰਾਗ ਵੋਹਰਾ

NEXT STORY

Stories You May Like

  • 17 metro station  closed
    ਲਗਾਤਾਰ ਤੀਜੇ ਦਿਨ 17 ਮੈਟਰੋ ਸਟੇਸ਼ਨ ਬੰਦ, ਸਫ਼ਰ ਕਰਨ ਤੋਂ ਪਹਿਲਾ ਲੋਕ ਜ਼ਰੂਰ ਪੜ੍ਹਨ ਇਹ ਖ਼ਬਰ
  • slowdown in automobile sector  vehicle registrations decline
    ਆਟੋਮੋਬਾਈਲ ਸੈਕਟਰ 'ਚ ਪਸਰੀ ਸੁਸਤੀ, ਵਾਹਨ ਰਜਿਸਟ੍ਰੇਸ਼ਨ ਘਟੀ
  • major restrictions imposed in nawanshihar till september 17
    17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਿਹਰ DC ਨੇ ਸਖ਼ਤ ਹੁਕਮ ਕੀਤੇ ਜਾਰੀ
  • facebook is down users around the world are getting upset
    ਠੱਪ ਹੋ ਗਈ Facebook ! ਦੁਨੀਆ ਭਰ 'ਚ ਪਰੇਸ਼ਾਨ ਹੋ ਰਹੇ ਯੂਜ਼ਰਸ
  • us iran conflict
    ਹੋਰ ਵਿਗੜਨਗੇ ਹਾਲਾਤ ! US ਨੇ ਦੁਨੀਆ ਭਰ 'ਚ ਆਪਣੇ ਨਾਗਰਿਕਾਂ ਲਈ ਜਾਰੀ ਕੀਤਾ 'ਹਾਈ ਅਲਰਟ'
  • america imposed 10  tariff on 17 countries including india
    ਅਮਰੀਕਾ ਨੇ ਭਾਰਤ ਸਮੇਤ 17 ਦੇਸ਼ਾਂ 'ਤੇ ਲਾਇਆ 10% ਟੈਰਿਫ, ਪਾਕਿਸਤਾਨ ਤੇ ਬੰਗਲਾਦੇਸ਼ ਵੀ ਨਾ ਬਚਿਆ
  • saudi prince died of drug overdose
    ਡਰੱਗਜ਼ ਓਵਰਡੋਜ਼ ਨਾਲ ਗਈ ਸੀ ਸਾਊਦੀ ਪ੍ਰਿੰਸ ਦੀ ਜਾਨ
  • this actress was the most beautiful woman in the world
    ਦੁਨੀਆ ਦੀ ਸਭ ਤੋਂ ਖੂਬਸੂਰਤ ਮਹਿਲਾ ਸੀ ਇਹ ਅਦਾਕਾਰਾ, ਆਖੀਰ ਕੰਗਾਲੀ 'ਚ ਹੋਈ ਮੌਤ
  • punjab congress disciplinary committee
    ਪੰਜਾਬ ਕਾਂਗਰਸ ਦੇ ਵੱਡੇ ਆਗੂ 'ਤੇ ਹੋ ਗਈ ਕਾਰਵਾਈ, ਮੁਅੱਤਲੀ ਦੇ ਹੁਕਮ ਜਾਰੀ
  • police raid at royal spa center in jalandhar 3 young women and a man arrested
    ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪੈ ਗਈ ਰੇਡ! ਅੰਦਰਲਾ ਨਜ਼ਾਰਾ ਵੇਖ ਪੁਲਸ ਦੇ...
  • councilor burnt in flames during protest in jalandhar
    ਜਲੰਧਰ 'ਚ ਪ੍ਰਦਰਸ਼ਨ ਦੌਰਾਨ ਹੋ ਜਾਣਾ ਸੀ ਵੱਡਾ ਹਾਦਸਾ! ਅੱਗ ਦੀਆਂ ਲਪਟਾਂ 'ਚ...
  • latest on punjab weather department gives new indications
    ਪੰਜਾਬ ਦੇ ਮੌਸਮ ਦੀ Latest Update, ਵਿਭਾਗ ਨੇ ਦਿੱਤੇ ਨਵੇਂ ਸੰਕੇਤ
  • deadbody of man found near babrik chowk in jalandhar
    ਜਲੰਧਰ ਦੇ ਬਬਰੀਕ ਚੌਕ ਕੋਲੋਂ ਵਿਅਕਤੀ ਦੀ ਲਾਸ਼ ਮਿਲਣ ਨਾਲ ਫ਼ੈਲੀ ਸਨਸਨੀ
  • major accident happened to a person suddenly talking on mobile jalandhar
    ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ...
  • a speeding car ran over laborers sitting by the roadside
    ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ! ਸੜਕ ਕਿਨਾਰੇ ਬੈਠੇ ਮਜ਼ਦੂਰਾਂ ਨੂੰ ਕੁਚਲਿਆ
  • gymkhana elections jalandhar
    ਪਿਛਲੀਆਂ ਜਿਮਖਾਨਾ ਚੋਣਾਂ ’ਚ ਪਾਵਰ ਦਾ ਡਟ ਕੇ ਮੁਕਾਬਲਾ ਕਰਨ ਵਾਲਾ ਪ੍ਰੋਗਰੈਸਿਵ...
Trending
Ek Nazar
abandoned at an orphanage at birth she later became the tragedy queen

ਜਨਮ ਲੈਂਦੇ ਹੀ ਪਿਓ ਛੱਡ ਆਇਆ ਸੀ ਅਨਾਥ ਆਸ਼ਰਮ, ਫਿਰ ਇੰਝ ਬਣੀ ਹਿੰਦੀ ਸਿਨੇਮਾ ਦੀ...

biker and content creator

ਬਾਈਕਰ ਤੇ ਕੰਟੈਂਟ ਕ੍ਰਿਏਟਰ ਦੀ ਸੜਕ ਹਾਦਸੇ 'ਚ ਮੌਤ, ਜਿਸ ਬਾਈਕ ਨਾਲ ਕਮਾਇਆ ਨਾਮ...

major accident happened to a person suddenly talking on mobile jalandhar

ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ...

a speeding car ran over laborers sitting by the roadside

ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ! ਸੜਕ ਕਿਨਾਰੇ ਬੈਠੇ ਮਜ਼ਦੂਰਾਂ ਨੂੰ ਕੁਚਲਿਆ

this bollywood star became   vibhishan   in   ramayana

'ਰਾਮਾਇਣ' 'ਚ 'ਵਿਭੀਸ਼ਨ' ਬਣਿਆ ਇਹ ਬਾਲੀਵੁੱਡ ਸਟਾਰ, ਨਹੀਂ ਲਿਆ ਇੱਕ ਵੀ...

60 000 migrants crossed into spanish territory of ceuta

ਸਪੇਨ 'ਚ 60,000 ਤੋਂ ਵੱਧ ਪ੍ਰਵਾਸੀਆਂ ਨੇ ਕੀਤੀ ਘੁਸਪੈਠ, ਬਾਰਡਰ 'ਤੇ ਫੌਜ ਨੇ...

petrol diesel  price

ਕਟੌਤੀ ਦੇ ਨਾਂ 'ਤੇ ਮਜ਼ਾਕ, 12 ਪੈਸੇ ਸਸਤਾ ਹੋਇਆ ਪੈਟਰੋਲ, ਪਾਕਿ ਸਰਕਾਰ ਦੀ...

heavy rains alert

ਪਹਿਲੀ ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਅਲਰਟ ਜਾਰੀ

coal miine iincident

ਪਾਕਿਸਤਾਨ 'ਚ ਕੋਲਾ ਖਾਨ 'ਚ ਧਮਾਕਾ ; 34 ਮਜ਼ਦੂਰਾਂ ਦੀ ਮੌਤ, ਬਚਾਅ ਕਾਰਜ ਜਾਰੀ

mountaineers missing

ਪਾਕਿਸਤਾਨ 'ਚ ਬਰਫ਼ ਖਿਸਕਣ ਤੋਂ ਬਾਅਦ 10 ਲਾਪਤਾ ਪਰਬਤਾਰੋਹੀਆਂ 'ਚੋਂ ਚਾਰ ਦੀਆਂ...

hollywood film grosses rs 72 crore on its first day of release in india

ਹਾਲੀਵੁੱਡ ਫਿਲਮ ਦਾ ਭਾਰਤ 'ਚ ਧਮਾਕਾ, ਰਿਲੀਜ਼ ਦੇ ਪਹਿਲੇ ਹੀ ਦਿਨ ਛਾਪ'ਤੇ 72...

agreement signed

ਭਾਰਤ ਅਤੇ ਭੂਟਾਨ ਨੇ 4,000 ਕਰੋੜ ਰੁਪਏ ਦੀ ਕਰਜ਼ਾ ਸਹੂਲਤ ਲਈ ਸਮਝੌਤੇ 'ਤੇ ਕੀਤੇ...

salman khan got injections in his head to look handsome and youthful

ਸੁੰਦਰ ਤੇ ਜਵਾਨ ਦਿਸਣ ਲਈ ਸਲਮਾਨ ਖਾਨ ਨੇ ਸਿਰ 'ਚ ਲਗਵਾਏ ਇੰਜੈਕਸ਼ਨ ! ਵੱਡਾ ਖੁਲਾਸਾ

situation in pok

PoK 'ਚ ਹਾਲਾਤ ਬਦਤਰ; ਪਾਕਿਸਤਾਨ ਸਰਕਾਰ ਖ਼ਿਲਾਫ਼ ਸੜਕਾਂ 'ਤੇ ਉਤਰੇ ਲੋਕ

child missing in dera baba nanak

ਡੇਰਾ ਬਾਬਾ ਨਾਨਕ ’ਚ ਬੱਚਾ ਲਾਪਤਾ, ਸਕੂਲ ਤੋਂ ਨਹੀਂ ਪਰਤਿਆ ਘਰ

water crisis

ਪਾਕਿਸਤਾਨ 'ਚ ਪਾਣੀ ਦਾ ਅਸਲ ਸੰਕਟ ਦਰਿਆਵਾਂ ਦੀ ਬਜਾਏ 'ਜ਼ਮੀਨ ਹੇਠਾਂ'

international mountaineers missing

ਪਾਕਿਸਤਾਨ: ਬ੍ਰੌਡ ਪੀਕ 'ਤੇ ਬਰਫ਼ ਦੇ ਤੋਦੇ ਡਿੱਗਣ ਤੋਂ ਬਾਅਦ 10 ਅੰਤਰਰਾਸ਼ਟਰੀ...

famous youtuber

ਮਸ਼ਹੂਰ Youtuber ਦੀ 27 ਸਾਲ ਉਮਰ 'ਚ ਮੌਤ, ਜਾਰਜੀਆ 'ਚ ਹੋਟਲ ਦੇ ਕਮਰੇ 'ਚੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • new poster released for rocking star yash s  toxic
      ਰੌਕਿੰਗ ਸਟਾਰ ਯਸ਼ ਦੀ 'ਟੌਕਸਿਕ' ਦਾ ਨਵਾਂ ਪੋਸਟਰ ਰਿਲੀਜ਼
    • audience screening of  oh my dog
      ਫਿਲਮ ‘ਓਹ ਮਾਈ ਡੌਗ’ ਦੇਸ਼ ਭਰ ’ਚ ਆਡੀਅੰਸ ਸਕ੍ਰੀਨਿੰਗ ਰਾਹੀਂ ਬਣਾ ਰਹੀ ਹੈ ਮਾਹੌਲ,...
    • just one crown  and   rocking star   yash would transform
      ਸਿਰਫ਼ ਇੱਕ ਮੁਕੂਟ ਤੇ ਬਦਲ ਜਾਂਦੇ ਸਨ ਰੌਕਿੰਗ ਸਟਾਰ ਯਸ਼, ਰਾਮਾਇਣ 'ਚ ਨਿਭਾ ਰਹੇ...
    • song   dilwale dilsaaz parinde   released
      ਵੈੱਬ ਸੀਰੀਜ਼ ‘ਆਪ੍ਰੇਸ਼ਨ ਸਫੇਦ ਸਾਗਰ’ ਦਾ ਗਾਣਾ ‘ਦਿਲਵਾਲੇ ਦਿਲਸਾਜ਼ ਪਰਿੰਦੇ’...
    • dulquer salmaan to be honoured at iffm 2026
      IFFM 2026 'ਚ ਦੁਲਕਰ ਸਲਮਾਨ ਨੂੰ ਕੀਤਾ ਜਾਵੇਗਾ ਸਨਮਾਨਿਤ
    • sunny deol to visit patna for the first time to promote  batwara 1947
      'ਬਟਵਾਰਾ 1947' ਦੀ ਪ੍ਰਮੋਸ਼ਨ ਲਈ ਪਹਿਲੀ ਵਾਰ ਪਟਨਾ ਜਾਣਗੇ ਸੰਨੀ ਦਿਓਲ
    • mirzapur  the movie   trailer to release on august 11
      ਇਸ ਦਿਨ ਰਿਲੀਜ਼ ਹੋਵੇਗਾ "ਮਿਰਜ਼ਾਪੁਰ: ਦਿ ਮੂਵੀ" ਦਾ ਟ੍ਰੇਲਰ
    • this bollywood star became   vibhishan   in   ramayana
      'ਰਾਮਾਇਣ' 'ਚ 'ਵਿਭੀਸ਼ਨ' ਬਣਿਆ ਇਹ ਬਾਲੀਵੁੱਡ ਸਟਾਰ, ਨਹੀਂ ਲਿਆ ਇੱਕ ਵੀ...
    • yeh prem mol liya   shooting complete  will release on november 27
      ‘ਯੇ ਪ੍ਰੇਮ ਮੋਲ ਲੀਆ’ ਦੀ ਸ਼ੂਟਿੰਗ ਪੂਰੀ, 27 ਨਵੰਬਰ ਨੂੰ ਹੋਵੇਗੀ ਰਿਲੀਜ਼
    • famous actress rashmika mandanna suffers horrific accident
      ਮਸ਼ਹੂਰ ਅਦਾਕਾਰਾ ਰਸ਼ਮਿਕਾ ਮੰਦਾਨਾ ਨਾਲ ਵਾਪਰਿਆ ਭਿਆਨਕ ਹਾਦਸਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +